ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  2 minutes ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  48 minutes ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  55 minutes ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  about 1 hour ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  about 1 hour ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  about 1 hour ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  about 1 hour ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  about 1 hour ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  about 2 hours ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  about 2 hours ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  about 3 hours ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  about 4 hours ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  about 4 hours ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  about 4 hours ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਕਪੂਰਥਲਾ / ਫਗਵਾੜਾ

ਕਿਸਾਨ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ

ਕਪੂਰਥਲਾ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੀਆਂ 7 ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੁਰਾਣੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਰੋਹ ਵਿਚ ਆਏ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਆਈ.ਟੀ.ਸੀ. ਕੰਪਨੀ ਦੇ ਫੂਡ ਪਲਾਂਟ ਦਾ ਉਦਘਾਟਨ

ਕਪੂਰਥਲਾ, 13 ਦਸੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 14 ਦਸੰਬਰ ਨੂੰ 11 ਵਜੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਠੀਕਰੀਵਾਲ ਵਿਚ 1500 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਸੀ. ਇੰਟੈਗਰੇਟੇਡ ਫੂਡ ਮੈਨੂਫੈਕਚਰਿੰਗ ਤੇ ਲੋਜਿਸਟਿਕ ਫੈਸਿਲਟੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਆਰੰਭ

ਫਗਵਾੜਾ, 13 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮੁਹੱਲਾ ਸੁਖਚੈਨ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਤੋਂ ਪਹਿਲੀ ਪ੍ਰਭਾਤ ਫੇਰੀ ਆਰੰਭ ਹੋਈ ਜਿਸ ਦਾ ਸ. ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਵਿਅਕਤੀ ਕਾਬੂ

ਕਪੂਰਥਲਾ, 13 ਦਸੰਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਰਮੇਸ਼ਵਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਲੈ ਕੇ ਸੰਗਤਾਂ 20 ਤੋਂ 27 ਤੱਕ ਖ਼ੁਸ਼ੀ ਵਾਲੇ ਸਮਾਗਮਾਂ ਤੋਂ ਪਰਹੇਜ ਕਰਨ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦੇ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ- ਚੀਮਾ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਕ ਬਿਆਨ ਰਾਹੀਂ ਆਲ ਇੰਡੀਆ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ 'ਤੇ ਸ੍ਰੀ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ | ਸ੍ਰੀ ਰਾਹੁਲ ਗਾਂਧੀ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵੱਲ ਲਗਾ ਕੇ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ-ਵੜੈਚ

ਕਪੂਰਥਲਾ, 13 ਦਸੰਬਰ (ਵਿ.ਪ੍ਰ.)-ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵੱਲ ਲਗਾ ਕੇ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ, ਜਿਸ ਦੀ ਯੂਨੀਅਨ ਜ਼ੋਰਦਾਰ ਸ਼ਬਦਾਂ ...

ਪੂਰੀ ਖ਼ਬਰ »

ਆਲ ਇੰਡੀਆ ਰੇਲਵੇ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਦੌਰਾਨ ਪੁਰਸ਼ ਵਰਗ ਵਿਚ ਉੱਤਰੀ ਰੇਲਵੇ ਚੈਂਪੀਅਨ ਬਣਿਆ

ਕਪੂਰਥਲਾ, 13 ਦਸੰਬਰ (ਅਮਰਜੀਤ ਕੋਮਲ)- 65ਵੀਂ ਪੁਰਸ਼ ਤੇ ਚੌਥੀ ਮਹਿਲਾ ਆਲ ਇੰਡੀਆ ਰੇਲਵੇ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਜੋ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਵਾਰਿਸ ਸ਼ਾਹ ਹਾਲ ਵਿਚ ਹੋਈ, ਦੇ ਆਖ਼ਰੀ ਦਿਨ ਪੁਰਸ਼ ਵਰਗ ਵਿਚ ਉੱਤਰੀ ਰੇਲਵੇ ਤੇ ਮਹਿਲਾ ਵਰਗ ਵਿਚ ਮੱਧ ਰੇਲਵੇ ਨੇ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਹਾਸਲ ਕੀਤਾ | ਪੁਰਸ਼ ਵਰਗ ਵਿਚ ਮੱਧ ਰੇਲਵੇ ਨੇ ਦੂਜਾ ਤੇ ਪੂਰਬੀ ਰੇਲਵੇ ਨੇ ਤੀਜਾ ਸਥਾਨ ਜਦਕਿ ਮਹਿਲਾ ਵਰਗ ਵਿਚ ਪੂਰਬੀ ਰੇਲਵੇ ਨੇ ਦੂਜਾ ਤੇ ਪੱਛਮੀ ਰੇਲਵੇ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਤਿੰਨ ਰੋਜ਼ਾ ਇਸ ਚੈਂਪੀਅਨਸ਼ਿਪ ਦੇ ਆਖਰੀ ਦਿਨ ਪੁਰਸ਼ਾਂ ਦੇ 105 ਕਿੱਲੋ ਭਾਰ ਵਰਗ ਵਿਚ ਉੱਤਰੀ ਰੇਲਵੇ ਦੇ ਪ੍ਰਦੀਪ ਸਿੰਘ ਨੇ 135 ਕਿੱਲੋ ਸਨੈਚ ਤੇ 184 ਕਿੱਲੋ ਕਲੀਨ ਤੇ ਜਰਕ ਨਾਲ ਗੋਲਡ ਮੈਡਲ ਜਿੱਤਿਆ | ਇਸ ਮੁਕਾਬਲੇ ਵਿਚ ਵਿਨੋਦ ਸੋਲੰਕੀ ਨੇ ਦੂਜਾ ਤੇ ਚਰਸਵਾ ਨੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ 105 ਤੋਂ ਵੱਧ ਕਿੱਲੋ ਵਰਗ ਵਿਚ ਮੱਧ ਰੇਲਵੇ ਦੇ ਗੁਰਦੀਪ ਸਿੰਘ ਨੇ, 165 ਕਿੱਲੋ ਸਨੈਚ ਤੇ 205 ਕਿੱਲੋ ਕਲੀਨ ਤੇ ਜਰਕ ਨਾਲ ਗੋਲਡ ਮੈਡਲ ਜਿੱਤਿਆ ਜਦਕਿ ਹਿਮਾਂਸ਼ੂ ਕੁਮਾਰ ਨੇ ਚਾਂਦੀ ਤੇ ਤੇਜਵੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ | ਵੇਟ ਲਿਫ਼ਟਿੰਗ ਦੀ ਸਮਾਪਤੀ 'ਤੇ ਹੋਏ ਇਨਾਮ ਵੰਡ ਸਮਾਗਮ ਵਿਚ ਆਰ.ਸੀ.ਐਫ. ਦੇ ਜਨਰਲ ਮੈਨੇਜਰ ਰਤਨ ਲਾਲ ਨੇ ਜੇਤੂ ਰਹੇ ਵੇਟ ਲਿਫਟਰ ਨੂੰ ਇਨਾਮ ਤਕਸੀਮ ਕੀਤੇ ਤੇ ਉਨ੍ਹਾਂ ਪਿਛਲੇ ਹਫ਼ਤੇ ਯੂ.ਐਸ.ਏ. ਵਿਚ ਹੋਈ ਵਿਸ਼ਵ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜੇਤੂ ਵੇਟ ਲਿਫਟਰ ਮੀਰਾਂ ਬਾਈ ਚਾਨੂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਅੰਤਰਰਾਸ਼ਟਰੀ ਪੱਧਰ ਦੇ ਵੇਟ ਲਿਫਟਰ ਤਾਰਾ ਸਿੰਘ ਅਰਜਨਾ ਐਵਾਰਡੀ, ਟੂਰਨਾਮੈਂਟ ਦੇ ਡਾਇਰੈਕਟਰ ਏ.ਕੇ. ਸਿਰੋਹੀ ਦਰੋਣਾਚਾਰੀਆ ਐਵਾਰਡੀ, ਓਲੰਪਿਕ ਮੈਡਲ ਜੇਤੂ ਕਰਨਮ ਮਲੇਸ਼ਵਰੀ ਦੇ ਕੋਚ ਪੀ. ਚੰਦਰ ਸ਼ੇਖਰ ਅਰਜਨਾ ਐਵਾਰਡੀ, ਟੀ ਮੁਥੂ, ਐਸ ਸਤੀਸ਼ ਕੁਮਾਰ ਅਰਜਨਾ ਐਵਾਰਡੀ, ਸੰਜੀਵ ਭਾਸਕਰਨ ਅਰਜਨਾ ਐਵਾਰਡੀ, ਰੇਨੂੰ ਬਾਲਾ ਚਾਨੂ ਅਰਜਨਾ ਐਵਾਰਡੀ, ਸੰਜੀਥਾ ਚਾਨੂ ਅਰਜਨਾ ਐਵਾਰਡੀ, ਓਲੰਪੀਅਨ ਪੀ ਰੰਗਾ ਸਵਾਮੀ, ਪੀ ਮਧੁਰਈ, ਆਰ ਗੋਵਰਧਨ, ਏ.ਕੇ. ਪਾਂਡਯਨ, ਸੀ.ਐਸ. ਸਾਹੁ, ਭਾਰਤੀਆ ਵੇਟ ਲਿਫ਼ਟਿੰਗ ਟੀਮ ਦੇ ਕੋਚ ਵਿਜੇ ਸ਼ਰਮਾ, ਸੁਨੀਲ ਕੁਮਾਰ, ਪੀ ਲੁਰੇਸ਼, ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਦੇ ਕੋਆਰਡੀਨੇਟਰ ਪਵਨ ਕੁਮਾਰ ਤੇ ਡੋਪਿੰਗ ਟੈੱਸਟ ਏਜੰਸੀ ਨਾਡਾ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ਮਸ਼ੇਰ ਸਿੰਘ ਕਲਸੀ ਨੇ ਆਰ.ਸੀ.ਐਫ ਖੇਡ ਸੰਘ ਦੇ ਪ੍ਰਧਾਨ ਤੇ ਵਿੱਤੀ ਸਲਾਹਕਾਰ ਸੀ.ਐਮ. ਜਿੰਦਲ ਦੀ ਅਗਵਾਈ ਵਿਚ ਹੋਈ ਇਸ ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਲਈ ਵੱਖ-ਵੱਖ ਅਧਿਕਾਰੀਆਂ ਵਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੰਚ ਸੰਚਾਲਨ ਆਰ.ਸੀ.ਐਫ. ਦੇ ਮੁੱਖ ਖੇਡ ਅਧਿਕਾਰੀ ਰਾਮ ਕੁਮਾਰ ਧਿਆਨ ਚੰਦ ਐਵਾਰਡੀ ਨੇ ਕੀਤਾ | ਇਨਾਮ ਵੰਡ ਸਮਾਗਮ ਵਿਚ ਹਰਭਜਨ ਸਿੰਘ ਭੁੱਲਰ, ਜਗਮੋਹਨ ਸਿੰਘ, ਹਰਜੀਤ ਸਿੰਘ ਕੋਚ ਆਰ.ਸੀ.ਐਫ. ਵੇਟ ਲਿਫ਼ਟਿੰਗ ਟੀਮ, ਪਰਮਿੰਦਰ ਸਿੰਘ, ਸਵਰਨ ਸਿੰਘ, ਜਸਵਿੰਦਰ ਸਿੰਘ, ਸੁਰਜੀਤ ਕੌਰ ਤੋਂ ਇਲਾਵਾ ਹੋਰ ਖੇਡ ਪ੍ਰੇਮੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਮਾਗਮ ਦੇ ਦੂਸਰੇ ਦਿਨ ਵੀ ਨਾਮਵਰ ਕੱਵਾਲਾਂ ਤੇ ਗਾਇਕਾਂ ਨੇ ਹਾਜ਼ਰੀ ਲਗਵਾਈ

ਫਗਵਾੜਾ, 13 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਮੁਬਾਰਕ ਦਾਤਾ ਅਲੀ ਅਹਿਮਦ ਸਾਂਬਰ ਜੋ ਕਿ ਦਰਬਾਰ ਦਾਤਾ ਅਲੀ ਅਹਿਮਦ ਮੰਮੀ ਸ਼ੀਲੋ ਸਾਂਬਰੀ ਭਗਤਪੁਰਾ ਵਿਖੇ ਤਿੰਨ ਰੋਜ਼ਾ ਸਮਾਗਮ ਦੌਰਾਨ ਮੰਮੀ ਸ਼ੀਲਾ ਦੀ ਰਹਿਨੁਮਾਈ ਹੇਠ ਦੂਜੇ ਦਿਨ ਪੰਜਾਬ ਦੇ ਨਾਮਵਾਰ ਕੱਵਾਲ ...

ਪੂਰੀ ਖ਼ਬਰ »

ਅਧਿਆਪਕਾਂ ਦੀ ਚੋਣ ਡਿਊਟੀ ਹੋਮ ਬਲਾਕ 'ਚ ਲਗਾਉਣ ਦੀ ਮੰਗ

ਡਡਵਿੰਡੀ, 13 ਦਸੰਬਰ (ਬਲਬੀਰ ਸੰਧਾ)-ਪੰਜਾਬ ਸਰਕਾਰ ਵਲੋਂ 17 ਦਸੰਬਰ ਨੂੰ ਕਰਵਾਈ ਜਾ ਰਹੀ ਨਗਰ ਪੰਚਾਇਤ ਤੇ ਨਗਰ ਨਿਗਮ ਚੋਣ ਵਿਚ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਸਬੰਧੀ ਗੱਲਬਾਤ ਕਰਦੇ ਹੋਏ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਵੜੈਚ ਨੇ ...

ਪੂਰੀ ਖ਼ਬਰ »

ਰੇਲਵੇ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਅੱਜ

ਕਪੂਰਥਲਾ, 13 ਦਸੰਬਰ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਭਾਰਤੀ ਰੇਲਵੇ ਦੇ ਅਜੋਕੇ ਹਾਲਾਤ 'ਤੇ 'ਚਿੰਤਨ ਤੇ ਚੇਤਨ' ਕਰਨ ਲਈ 14 ਦਸੰਬਰ ਨੂੰ 1. 30 ਵਜੇ ਆਰ.ਸੀ.ਐਫ. ਦੇ ਵਰਕਰ ਕਲੱਬ ਵਿਚ ਇਕ ਵਿਸ਼ੇਸ਼ ਚਰਚਾ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਰਜਿੰਦਰ ਗਿੱਲ ਨੇ ਚੋਣ ਪ੍ਰਚਾਰ ਕਰਕੇ ਵੋਟਰਾਂ ਨਾਲ ਕੀਤਾ ਰਾਬਤਾ

ਢਿਲਵਾਂ, 13 ਦਸੰਬਰ (ਪ੍ਰਵੀਨ ਕੁਮਾਰ)-ਨਗਰ ਪੰਚਾਇਤ ਢਿਲਵਾਂ ਦੇ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਰਜਿੰਦਰ ਗਿੱਲ ਵੱਲੋਂ ਅੱਜ ਮਿਆਣੀ ਬਾਕਰਪੁਰ ਵਿਚ ਪੇਂਦੇ ਵਾਰਡ ਨੰਬਰ 8 ਵਿਚ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟਾਂ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮਹਿੰਦਰ ਸਿੰਘ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ

ਢਿਲਵਾਂ, 13 ਦਸੰਬਰ (ਪ੍ਰਵੀਨ ਕੁਮਾਰ)- ਨਗਰ ਪੰਚਾਇਤ ਢਿਲਵਾਂ ਦੇ ਵਾਰਡ ਨੰਬਰ 9 ਮਿਆਣੀ ਬਾਕਰਪੁਰ ਵਿਖੇ ਕਾਂਗਰਸੀ ਉਮੀਦਵਾਰ ਮਹਿੰਦਰ ਸਿੰਘ ਦੇ ਹੱਕ ਵਿਚ ਇੱਕ ਭਰਵੀਂ ਚੋਣ ਮੀਟਿੰਗ ਕੀਤੀ ਗਈ ਜਿਸ ਵਿਚ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »

ਮੇਰਾ ਉਦੇਸ਼ ਹੈ ਕਿ ਵਾਰਡ ਵਾਸੀਆਂ ਨੂੰ ਸਾਫ਼ ਸੁਥਰਾ ਵਾਤਾਵਰਨ ਮਿਲੇ-ਜਸਪਾਲ ਸਿੰਘ

ਢਿਲਵਾਂ, 13 ਦਸੰਬਰ (ਪ੍ਰਵੀਨ ਕੁਮਾਰ)-ਨਗਰ ਪੰਚਾਇਤ ਢਿਲਵਾਂ ਦੇ ਵਾਰਡ ਨੰਬਰ 11 ਤੋਂ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਜਸਪਾਲ ਸਿੰਘ ਪਹਿਲਾਂ ਵੀ ਕੌਾਸਲਰ ਵਜੋਂ ਆਪਣੀ ਭੂਮਿਕਾ ਨਿਭਾ ਚੁੱਕੇ ਹਨ ਤੇ ਹੁਣ ਦੁਬਾਰਾ ਚੋਣ ਲੜ ਰਹੇ ਹਨ | ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ...

ਪੂਰੀ ਖ਼ਬਰ »

ਵਾਰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਮੇਰਾ ਪਹਿਲਾ ਫ਼ਰਜ਼ ਹੋਵੇਗਾ-ਨਿਰਮਲ ਸਿੰਘ

ਢਿਲਵਾਂ, 13 ਦਸੰਬਰ (ਪਲਵਿੰਦਰ ਸਿੰਘ)- ਨਗਰ ਪੰਚਾਇਤ ਚੋਣਾ ਦੇ ਸਬੰਧ ਵਿਚ ਵਾਰਡ ਨੰਬਰ 2 ਤੋਂ ਕੌਾਸਲਰ ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਿਰਮਲ ਸਿੰਘ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਰਾਜਨੀਤੀ ਨਾਲ ਜੁੜੇ ਹੋਏ ਹਨ ਅਤੇ ਸਾਡਾ ਪੂਰਾ ਪਰਿਵਾਰ ਪੂਰੀ ...

ਪੂਰੀ ਖ਼ਬਰ »

ਵਾਰਡ ਦੇ ਵਿਕਾਸ ਕੰਮਾਂ ਲਈ ਸਦਾ ਯਤਨਸ਼ੀਲ ਰਹਾਂਗਾ-ਬਿਕਰਮਜੀਤ ਸੋਂਧੀ

ਢਿਲਵਾਂ, 13 ਦਸੰਬਰ (ਪਲਵਿੰਦਰ ਸਿੰਘ)-ਵਾਰਡ ਨੰਬਰ 11 ਤੋਂ ਕੌਾਸਲਰ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਸੋਂਧੀ ਨੇ ਕਿਹਾ ਕਿ ਮੈਂ ਅਤੇ ਮੇਰਾ ਪੂਰਾ ਪਰਿਵਾਰ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਰਾਜਨੀਤੀ ਨਾਲ ਜੁੜੇ ਹੋਏ ...

ਪੂਰੀ ਖ਼ਬਰ »

ਵਾਰਡ ਨੰਬਰ 4 ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡਾਂਗੀ-ਦਲਜੀਤ ਕੌਰ

ਬੇਗੋਵਾਲ, 13 ਦਸੰਬਰ (ਸੁਖਜਿੰਦਰ ਸਿੰਘ)-ਅਗਾਮੀ ਨਗਰ ਪੰਚਾਇਤੀ ਚੋਣਾਂ 'ਚ ਕਸਬਾ ਬੇਗੋਵਾਲ ਦੇ ਵਾਰਡ ਨੰਬਰ 4 ਤੋਂ ਅਕਾਲੀ ਉਮੀਦਵਾਰ ਦਲਜੀਤ ਕੌਰ ਨੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਾਂਗੀ | ਉਨ੍ਹਾਂ ਇਹ ਵੀ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ ਲੰਮੇ ...

ਪੂਰੀ ਖ਼ਬਰ »

ਵਾਰਡ ਨੰਬਰ 8 ਵਿਚ ਵਿਕਾਸ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਹਰਜਿੰਦਰ ਕੁਮਾਰ

ਢਿਲਵਾਂ, 13 ਦਸੰਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਚੋਣਾ ਦੇ ਸਬੰਧ ਵਿਚ ਵਾਰਡ ਨੰਬਰ 8 ਤੋਂ ਕੌਾਸਲਰ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰਜਿੰਦਰ ਸਿੰਘ ਨੇ ਕਿਹਾ ਕਿ ਮੈਂ ਅਤੇ ਮੇਰਾ ਪੂਰਾ ਪਰਿਵਾਰ ਪਿਛਲੇ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਪਹਿਲਾਂ ਦੀ ਤਰ੍ਹਾਂ ਵਾਰਡ ਵਾਸੀਆਂ ਦੀ ਨਿਰਪੱਖ ਸੇਵਾ ਕਰਦੀ ਰਹਾਂਗੀ-ਸਰਬਜੀਤ ਕੌਰ

ਭੁਲੱਥ, 13 ਦਸੰਬਰ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੀਆਂ ਚੋਣਾਂ 'ਚ ਕਾਂਗਰਸ ਦੀ ਵਾਰਡ ਨੰਬਰ 6 ਦੀ ਉਮੀਦਵਾਰ ਸਰਬਜੀਤ ਕੌਰ ਨੇ ਦੱਸਿਆ ਕਿ ਉਹ ਇਸੇ ਹੀ ਵਾਰਡ ਦੀ ਪਿਛਲੇ ਦਸ ਸਾਲ ਕੌਾਸਲਰ ਰਹਿ ਚੁੱਕੀ ਹੈ ਪ੍ਰੰਤੂ ਪਿਛਲੇ ਦਸ ਸਾਲ ਅਕਾਲੀ-ਭਾਜਪਾ ਦੀ ਸਰਕਾਰ ਹੋਣ ਕਰਕੇ ...

ਪੂਰੀ ਖ਼ਬਰ »

ਵਾਰਡ 8 ਨੂੰ ਵਿਕਾਸ ਪੱਖੋਂ ਨਮੂਨੇ ਦਾ ਵਾਰਡ ਬਣਾਉਣਾ ਮੇਰਾ ਸੁਪਨਾ-ਮਲਕੀਤ ਸਿੰਘ

ਢਿੱਲਵਾਂ, 13 ਦਸੰਬਰ (ਗੋਬਿੰਦ ਸੁਖੀਜਾ)-17 ਦਸੰਬਰ ਨੂੰ ਢਿਲਵਾਂ ਵਿੱਚ ਹੋ ਰਹੀਆਂ ਨਗਰ ਪੰਚਾਇਤ ਚੋਣਾ ਦੇ ਸਬੰਧ ਵਿੱਚ ਵਾਰਡ ਨੰਬਰ 8 ਤੋਂ ਕਾੌਸਲਰ ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਲਕੀਤ ਸਿੰਘ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਰਾਜਨੀਤੀ ਨਾਲ ...

ਪੂਰੀ ਖ਼ਬਰ »

ਵਾਰਡ 6 ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਾਂਗਾ-ਸ੍ਰੀਨਿਵਾਸ ਕੁੱਕੂ

ਬੇਗੋਵਾਲ, 13 ਦਸੰਬਰ (ਸੁਖਜਿੰਦਰ ਸਿੰਘ)-17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਚੋਣਾਂ 'ਚ ਬੇਗੋਵਾਲ ਦੇ ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਸ੍ਰੀਨਿਵਾਸ ਕੁੱਕੂ ਨੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਤਤਪਰ ਹਾਂ ਤੇ ਹਮੇਸ਼ਾ ਰਹਾਂਗਾ | 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਮਾਤਾ ਸੱਤਿਆ ਦੇਵੀ ਨਮਿਤ ਅੰਤਿਮ ਰਸਮ ਅੱਜ

ਕਪੂਰਥਲਾ, 13 ਦਸੰਬਰ (ਸਡਾਨਾ)-ਪੱਤਰਕਾਰ ਸੁਖਜਿੰਦਰ ਸ਼ਰਮਾ ਦੇ ਮਾਤਾ ਸੱਤਿਆ ਦੇਵੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ 14 ਦਸੰਬਰ ਦਿਨ ਵੀਰਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪ੍ਰਾਚੀਨ ਸ੍ਰੀ ਮਹਾਰਾਣੀ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵੱਲੋਂ ਨਿਰਮਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ

ਢਿਲਵਾਂ, 13 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਨਗਰ ਪੰਚਾਇਤ ਢਿਲਵਾਂ ਦੀਆਂ ਚੋਣਾਂ ਵਿਚ ਵਾਰਡ ਨੰਬਰ 2 ਤੋਂ ਕਾਂਗਰਸੀ ਉਮੀਦਵਾਰ ਨਿਰਮਲ ਸਿੰਘ ਦੇ ਹੱਕ ਵਿਚ ਇੱਕ ਚੋਣ ਰੈਲੀ ਕੀਤੀ ਗਈ | ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ...

ਪੂਰੀ ਖ਼ਬਰ »

ਜਨਤਾ ਦੀ ਸੇਵਾ ਕਰਨਾ ਮੇਰਾ ਮੁੱਖ ਉਦੇਸ਼ ਹੋਵੇਗਾ-ਮਮਤਾ ਰਾਣੀ

ਭੁਲੱਥ, 13 ਦਸੰਬਰ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵਾਰਡ ਨੰਬਰ 11 ਤੋਂ ਉਮੀਦਵਾਰ ਮਮਤਾ ਰਾਣੀ ਨੇ ਕਿਹਾ ਕਿ ਉਹ ਜਨਤਾ ਦੀ ਸੇਵਾ ਕਰਨ ਲਈ ਚੋਣ ਮੈਦਾਨ ਵਿਚ ਉੱਤਰੀ ਹੈ | ਉਨ੍ਹਾਂ ਕਿਹਾ ਕਿ ਪਾਣੀ, ਸੀਵਰੇਜ, ਲਾਈਟਾਂ, ਸਫ਼ਾਈ ਤੇ ਮੁੱਖ ...

ਪੂਰੀ ਖ਼ਬਰ »

ਵਾਰਡ ਵਾਸੀਆਂ ਦੀ ਸਹੂਲਤ ਲਈ ਐਾਬੂਲੈਂਸ ਲਈ ਜਾਵੇਗੀ-ਆਰਤੀ

ਭੁਲੱਥ, 13 ਦਸੰਬਰ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੀਆਂ ਚੋਣਾਂ ਵਿਚ ਵਾਰਡ ਨੰਬਰ 7 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਆਰਤੀ ਜੋ ਪਹਿਲੀ ਵਾਰ ਚੋਣ ਮੈਦਾਨ ਵਿਚ ਕਿਸਮਤ ਅਜ਼ਮਾ ਰਹੀ ਹੈ, ਨੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਚੋਣ ਲੜ ਰਹੀ ਹਾਂ | ਉਨ੍ਹਾਂ ਕਿਹਾ ਕਿ ਮੇਨ ...

ਪੂਰੀ ਖ਼ਬਰ »

ਢਿਲਵਾਂ
ਕਾਂਗਰਸੀ ਉਮੀਦਵਾਰ ਮਹਿੰਦਰ ਸਿੰਘ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ

ਢਿਲਵਾਂ, 13 ਦਸੰਬਰ (ਪ੍ਰਵੀਨ ਕੁਮਾਰ)- ਨਗਰ ਪੰਚਾਇਤ ਢਿਲਵਾਂ ਦੇ ਵਾਰਡ ਨੰਬਰ 9 ਮਿਆਣੀ ਬਾਕਰਪੁਰ ਵਿਖੇ ਕਾਂਗਰਸੀ ਉਮੀਦਵਾਰ ਮਹਿੰਦਰ ਸਿੰਘ ਦੇ ਹੱਕ ਵਿਚ ਇੱਕ ਭਰਵੀਂ ਚੋਣ ਮੀਟਿੰਗ ਕੀਤੀ ਗਈ ਜਿਸ ਵਿਚ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX