ਤਾਜਾ ਖ਼ਬਰਾਂ


ਗੈਂਗਸਟਰ ਗਿਰੋਹ ਨੂੰ ਕਾਬੂ ਕਰਨ ਵਾਲੇ ਸਰਬਜੀਤ ਨੂੰ ਬੈੱਸਟ ਐੱਸ.ਐੱਚ.ਓ. ਐਵਾਰਡ
. . .  1 minute ago
ਫ਼ਤਿਹਗੜ੍ਹ ਸਾਹਿਬ, 24 ਅਪ੍ਰੈਲ (ਅਰੁਣ ਅਹੂਜਾ)- ਮਾਲਵਾ, ਮਾਝਾ ਤੇ ਦੁਆਬੇ ਨਾਲ ਸਬੰਧਿਤ ਅਹਿਮ ਅੰਤਰਰਾਜੀ ਗੈਂਗਸਟਰ ਗਿਰੋਹ ਦੇ ਸਰਗਨੇ ਸਮੇਤ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਬਦਲੇ ...
ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫ਼ਰ ਫਰਹਾ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  10 minutes ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਫ਼ਿਲਮ ਨਿਰਮਾਤਾ-ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਹਾ ਖ਼ਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ...
ਆਈ ਪੀ ਐੱਲ 2018 : ਮੁੰਬਈ ਇੰਡੀਅਨਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  20 minutes ago
ਸੀ.ਬੀ.ਐੱਸ.ਈ ਨੇ ਕੱਲ੍ਹ ਹੋਣ ਵਾਲੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਕੀਤੇ ਜਾਰੀ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - ਸੀ.ਬੀ.ਐੱਸ.ਈ ਨੇ 25 ਅਪ੍ਰੈਲ ਨੂੰ ਹੋਣ ਵਾਲੀ 12ਵੀਂ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਤਰਾਲ 'ਚ ਇੱਕ ਹੋਰ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 24 ਅਪ੍ਰੈਲ - ਜੰਮੂ-ਕਸ਼ਮੀਰ ਦੇ ਡੀ.ਜੀ.ਪੀ ਐੱਸ.ਪੀ ਵੈਦ ਦਾ ਕਹਿਣਾ ਹੈ ਕਿ ਪੁਲਵਾਮਾ ਦੇ ਤਰਾਲ 'ਚ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਢੇਰ ਹੋ ਗਿਆ ਹੈ ਤੇ ਹੁਣ ਤੱਕ...
ਡੀ.ਆਰ.ਆਈ ਵੱਲੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ
. . .  about 1 hour ago
ਹੈਦਰਾਬਾਦ, 24 ਅਪ੍ਰੈਲ - ਡੀ.ਆਰ.ਆਈ ਨੇ ਵਿਜੇਵਾੜਾ ਤੋਂ 13 ਕੁਇੰਟਲ 94 ਕਿੱਲੋ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 2,09,14,800 ਰੁਪਏ...
ਦਿੱਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇੱਕ ਵਿਅਕਤੀ ਨੂੰ ਇੱਕ...
ਭਾਰਤ ਇਸ ਸਾਲ ਵੀ ਸਾਰਕ ਸੰਮੇਲਨ 'ਚ ਨਹੀ ਲਵੇਗਾ ਹਿੱਸਾ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - ਭਾਰਤ ਇਸ ਸਾਲ ਵੀ ਪਾਕਿਸਤਾਨ ਵਿਖੇ ਹੋਣ ਵਾਲੇ ਸਾਰਕ ਸੰਮੇਲਨ ਵਿਚ ਹਿੱਸਾ ਨਹੀ ਲਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦ ਤੇ ਗੱਲਬਾਤ ਇਕੱਠੇ...
ਸਥਾਨਕ ਚੋਣਾਂ 'ਚ ਹਿੱਸਾ ਲਵੇਗੀ ਕਮਲ ਹਸਨ ਦੀ ਪਾਰਟੀ
. . .  about 1 hour ago
ਚੇਨਈ, 24 ਅਪ੍ਰੈਲ - ਫ਼ਿਲਮੀ ਅਦਾਕਾਰ ਤੋਂ ਸਿਆਸਤਦਾਨ ਬਣੇ ਕਮਲ ਹਸਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਤਾਮਿਲਨਾਡੂ 'ਚ ਆਉਣ ਵਾਲੀਆਂ ਸਥਾਨਕ ਚੋਣਾਂ 'ਚ ਹਿੱਸਾ...
ਭਾਜਪਾ ਵਰਕਰਾਂ ਵੱਲੋਂ ਮਮਤਾ ਬੈਨਰਜੀ ਤੇ ਟੀ.ਐੱਮ.ਸੀ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਕੋਲਕਾਤਾ, 24 ਅਪ੍ਰੈਲ - ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਮਮਤਾ ਬੈਨਰਜੀ ਤੇ ਤ੍ਰਿਣਮੂਲ ਕਾਂਗਰਸ ਖ਼ਿਲਾਫ਼...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਬਠਿੰਡਾ

ਜੇਲ੍ਹ 'ਚੋਂ ਰਿਹਾਈ ਪਿੱਛੋਂ ਲੱਖਾ ਸਿਧਾਣਾ ਕਾਫ਼ਲੇ ਦੇ ਰੂਪ 'ਚ ਪਿੰਡ ਪੁੱਜਾ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ 'ਚ ਪੰਜਾਬੀ ਲਾਗੂ ਕਰਨ ਅਤੇ ਸੜਕਾਂ 'ਤੇ ਲੱਗੇ ਬੋਰਡਾਂ 'ਤੇ ਪੰਜਾਬੀ ਨੂੰ ਅੱਵਲ ਦਰਜੇ 'ਤੇ ਲਿਖੇ ਜਾਣ ਦੀ ਮੰਗ ਨੂੰ ਲੈ ਕੇ ਚੱਲੇ ਸੰਘਰਸ਼ ਦੌਰਾਨ ਬੋਰਡਾਂ ਉੱਪਰ ਕਾਲਾ ਪੋਚਾ ਫੇਰਨ ਦੇ ਦੋਸ਼ਾਂ ਤਹਿਤ ਫ਼ਰੀਦਕੋਟ ...

ਪੂਰੀ ਖ਼ਬਰ »

ਬਠਿੰਡਾ 'ਚ ਤਿੰਨ ਦਿਨਾਂ 14ਵਾਂ ਵਿਰਾਸਤੀ ਮੇਲਾ ਧੂਮ ਧੱੜਕੇ ਨਾਲ ਸ਼ੁਰੂ

ਬਠਿੰਡਾ, 15 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਹੈਰੀਟੇਜ ਫ਼ਾਊਂਡੇਸ਼ਨ ਵਲੋਂ ਲਗਾਇਆ 14ਵਾਂ ਵਿਰਾਸਤੀ ਮੇਲਾ ਗੁਰਦੁਆਰਾ ਸਾਹਿਬ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹਾਜੀ ਰਤਨ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਉਪਰੰਤ ...

ਪੂਰੀ ਖ਼ਬਰ »

ਚੋਣ ਪ੍ਰਚਾਰ ਖ਼ਤਮ, ਪ੍ਰਸ਼ਾਸਨ ਵਲੋਂ ਅਮਨ-ਅਮਾਨ ਨਾਲ ਵੋਟਾਂ ਪਵਾਉਣ ਦੀਆਂ ਤਿਆਰੀਆਂ ਮੁਕੰਮਲ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀਆਂ 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਪੰਜ ਵਜੇ ਖ਼ਤਮ ਹੁੰਦਿਆਂ ਹੀ ਉਮੀਦਵਾਰਾਂ ਦੀਆਂ ਜਨ ਸਭਾਵਾਂ ਦਾ ਸ਼ੋਰ ਵੀ ਰੁਕ ਗਿਆ | ਹੁਣ ਜਿਥੇ ਉਮੀਦਵਾਰ 17 ਦਸੰਬਰ ਨੂੰ ਵੋਟਰਾਂ ਨੂੰ ਆਪਣੇ ਹੱਕ 'ਚ ਭੁਗਤਾਉਣ ਦੀਆਂ ਤਿਆਰੀਆਂ ਵਿਚ ਲੱਗ ਗਏ ਹਨ ਉਥੇ ਪੁਲਿਸ ਪ੍ਰਸ਼ਾਸਨ ਨੇ ਵੀ ਵੋਟਾਂ ਅਮਨ ਅਮਾਨ ਨਾਲ ਸਿਰੇ ਚੜ੍ਹਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਦੱਸਣਾ ਬਣਦਾ ਹੈ ਕਿ ਨਗਰ ਦੇ ਕੁੱਲ 15 ਵਾਰਡਾਂ 'ਚੋਂ ਵਾਰਡ ਨੰ: 2 ਤੋਂ ਅਕਾਲੀ-ਭਾਜਪਾ ਉਮੀਦਵਾਰ ਵਲੋਂ ਨਾਮਜ਼ਦਗੀ ਕਾਗ਼ਜ਼ ਵਾਪਸ ਲੈ ਲੈਣ ਦੇ ਚਲਦਿਆਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਮਾਨਸ਼ਾਹੀਆਂ ਨੂੰ ਬਿਨਾ ਮੁਕਾਬਲਾ ਜੇਤੂ ਕਰਾਰ ਦੇ ਦਿੱਤਾ ਗਿਆ ਹੈ ਤੇ ਹੁਣ ਬਾਕੀ ਰਹਿੰਦੇ 14 ਵਾਰਡਾਂ 'ਚ ਚੋਣਾਂ ਹੋਣੀਆਂ ਹਨ | ਰਿਟਰਨਿੰਗ ਅਧਿਕਾਰੀ ਕਮ ਐੱਸ. ਡੀ. ਐੱਮ. ਤਲਵੰਡੀ ਸਾਬੋ ਬਰਿੰਦਰ ਕੁਮਾਰ ਨੇ ਦੱਸਿਆ ਕਿ 14 ਵਾਰਡਾਂ 'ਚ ਵੋਟਾਂ ਪਾਉਣ ਲਈ ਕੁੱਲ 16 ਬੂਥ ਬਣਾਏ ਗਏ ਹਨ ਜਿਥੇ ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰ ਸਕਣਗੇ | ਉਨ੍ਹਾਂ ਕਿਹਾ ਕਿ ਸ਼ਹਿਰ 'ਚ 6 ਪੋਲਿੰਗ ਸੈਂਟਰ ਬਣਾਏ ਗਏ ਹਨ ਜਿਨ੍ਹਾਂ 'ਚ ਵੋਟਾਂ ਪੈਣਗੀਆਂ | ਉਨ੍ਹਾਂ ਕਿਹਾ ਕਿ ਪੋਲਿੰਗ ਸਰਕਾਰੀ ਸੈਕੰਡਰੀ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ, ਖ਼ਾਲਸਾ ਸੈਕੰਡਰੀ ਸਕੂਲ (ਲੜਕੇ), ਖ਼ਾਲਸਾ ਸੈਕੰਡਰੀ ਸਕੂਲ (ਲੜਕੀਆਂ), ਯਾਦਵਿੰਦਰਾ ਇੰਜੀਨੀਅਰਿੰਗ ਕਾਲਜ, ਗੁਰੂ ਕਾਸ਼ੀ ਕਾਲਜ ਵਿਖੇ ਹੋਵੇਗੀ | ਚੋਣ ਅਧਿਕਾਰੀ ਨੇ ਦੱਸਿਆ ਕਿ ਹਰੇਕ ਬੂਥ 'ਤੇ ਇਕ ਡਿਊਟੀ ਮੈਜਿਸਟ੍ਰੇਟ, ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਤਾਇਨਾਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 4 ਬੂਥ ਸੰਵੇਦਨਸ਼ੀਲ ਐਲਾਨੇ ਗਏ ਹਨ ਜਿਨ੍ਹਾਂ 'ਚ ਵਾਰਡ ਨੰਬਰ 1, 10, 14, 15 ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ 17 ਦਸੰਬਰ ਨੂੰ 15988 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ | ਉੱਧਰ ਡੀ. ਐੱਸ. ਪੀ. ਤਲਵੰਡੀ ਸਾਬੋ ਬਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਸਾਰੇ ਬੰਦੋਬਸਤ ਕਰ ਲਏ ਗਏ ਹਨ | ਸ਼ਹਿਰ ਅੰਦਰ ਚੋਣਾਂ ਨੂੰ ਲੈ ਕੇ 400 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਵੋਟਾਂ ਵਾਲੇ ਦਿਨ ਗਸ਼ਤੀ ਪਾਰਟੀਆਂ ਸ਼ਹਿਰ ਅੰਦਰ ਗਸ਼ਤ ਕਰਨਗੀਆਂ ਤੇ ਸੰਵੇਦਨਸ਼ੀਲ ਮੰਨੇ ਜਾਂਦੇ ਵਾਰਡਾਂ 'ਚ ਸੁਰੱਖਿਆ ਦੇ ਅਤਿਰਿਕਤ ਇੰਤਜ਼ਾਮ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਅੱਜ ਤੋਂ ਹੀ ਨਾਕੇਬੰਦੀ ਕਰਕੇ ਸ਼ਹਿਰ ਅੰਦਰ ਦਾਖਿਲ ਹੋਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਆਰੰਭ ਦਿੱਤੀ ਜਾਵੇਗੀ | ਦੂਜੇ ਪਾਸੇ ਅੱਜ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਡੀ. ਐੱਸ. ਪੀ. ਗਿੱਲ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਸ਼ਹਿਰ ਅੰਦਰ ਫਲੈਗ ਮਾਰਚ ਵੀ ਕੀਤਾ |


ਖ਼ਬਰ ਸ਼ੇਅਰ ਕਰੋ

ਪੀ. ਟੀ. ਮਾਸਟਰ 'ਤੇ ਪੰਜਵੀਂ ਜਮਾਤ ਦੀ ਬੱਚੀ ਨਾਲ ਛੇੜ-ਛਾੜ ਦੇ ਦੋਸ਼, ਵਿਭਾਗੀ ਜਾਂਚ ਸ਼ੁਰੂ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਗੁਰੂ ਨਾਨਕਪੁਰਾ ਸਰਕਾਰੀ ਪ੍ਰਾਇਮਰੀ ਸਕੂਲ 'ਚ ਪੰਜਵੀਂ ਜਮਾਤ ਵਿਚ ਪੜ੍ਹ ਰਹੀ 11 ਸਾਲ ਦੀ ਇਕ ਬੱਚੀ ਨਾਲ ਇਸੇ ਸਕੂਲ ਦੇ ਨਾਲ ਚੱਲ ਰਹੇ ਸਰਕਾਰੀ ਹਾਈ ਸਕੂਲ ਦੇ ਇਕ ਪੀ. ਟੀ. ਮਾਸਟਰ ਵਲੋਂ ਕਥਿਤ ਤੌਰ 'ਤੇ ਛੇੜ-ਛਾੜ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਭੁੱਚੋ ਮੰਡੀ, 15 ਦਸੰਬਰ (ਬਿੱਕਰ ਸਿੰਘ ਸਿੱਧੂ)-ਪਿੰਡ ਮਾਨਸਾ ਖ਼ੁਰਦ ਵਿਖੇ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਮੁਤਾਬਿਕ ਅੱਜ ਸਵੇਰੇ ਸਾਜਰੇ 5 ਵਜੇ ਦੇ ਕਰੀਬ ਪਿੰਡ 'ਚ ਬਣੀ ਸਿੱਧੂ ਕਰਿਆਨੇ ਦੀ ਦੁਕਾਨ ਨੂੰ ਅੱਗ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਨੂੰ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਕਾਲਾਂਵਾਲੀ ਦੀ ...

ਪੂਰੀ ਖ਼ਬਰ »

ਕਾਰ ਨੂੰ ਅੱਗ ਲੱਗੀ-ਜਾਨੀ ਨੁਕਸਾਨ ਦਾ ਬਚਾਅ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਅੱਜ ਸਵੇਰੇ ਗੋਨਿਆਣਾ-ਬਠਿੰਡਾ ਐਨ. ਐਚ. 54 'ਤੇ ਇਕ ਕਾਰ ਨੂੰ ਅੱਗ ਲੱਗ ਜਾਣ ਕਾਰਨ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ, ਜਦ ਕਿ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ | ਕਾਰ ਸਵਾਰ ਬਠਿੰਡਾ ਵਿਖੇ ਕੱਪੜਾ ਵੇਚਣ ਲਈ ਜਾ ਰਹੇ ਸਨ | ਕਾਰ ਚਾਲਕ ...

ਪੂਰੀ ਖ਼ਬਰ »

ਏਸੈਂਟ ਕਾਰ ਸਮੇਤ 3 ਸ਼ਰਾਬ ਤਸਕਰ ਕਾਬੂ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਸੰਜੀਵ ਕੁਮਾਰ ਮਿੱਤਲ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏ. ਐਸ. ਆਈ. ਕੁਲਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਏਸੈਂਟ ਕਾਰ ਸਮੇਤ ਚਾਰ ਸ਼ਰਾਬ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਮਾਨਸਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਮ, ਨਾਜਾਇਜ਼ ਕਬਜ਼ਿਆਂ ਤੇ ਸਫ਼ਾਈ ਦੇ ਨਾਕਸ ਪ੍ਰਬੰਧਾਂ ਨਾਲ ਜੂਝ ਰਹੀ ਹੈ ਰਾਮਾਂ ਮੰਡੀ

ਗੁਰਪ੍ਰੀਤ ਸਿੰਘ ਅਰੋੜਾ ਰਾਮਾਂ ਮੰਡੀ, 15 ਦਸੰਬਰ-ਸ਼ਹਿਰ 'ਚ ਨਵਾਂ ਬੱਸ ਅੱਡਾ ਬਣਨ ਦੇ ਬਾਵਜੂਦ ਬਾਜ਼ਾਰ 'ਚ ਖੜ੍ਹਦੀਆਂ ਬੱਸਾਂ ਕਾਰਨ ਸਿਵਲ ਹਸਪਤਾਲ ਕੋਲ ਟ੍ਰੈਫ਼ਿਕ ਜਾਮ ਦੀ ਸਮੱਸਿਆ ਜਿਉਂ ਦੀ ਤਿਉਂ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਖੱਟਰ ਸਰਕਾਰ ਨੂੰ ਸਾਬਕਾ ਅਕਾਲੀ ਸਰਕਾਰ ਦਾ ਚੜਿ੍ਹਆ ਰੰਗ ਦਸਮ ਪਾਤਸ਼ਾਹ ਦੇ 350ਵੇਂ ਪ੍ਰਕਾਸ਼ ਉਤਸਵ 'ਚ 3200 ਲੋਕਾਂ ਨੂੰ ਸਰਕਾਰੀ ਖ਼ਰਚੇ 'ਤੇ ਪਟਨਾ ਲਿਜਾਏਗੀ

ਡੱਬਵਾਲੀ, 15 ਦਸੰਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣੇ ਦੀ ਖੱਟਰ ਸਰਕਾਰ ਨੂੰ ਪੰਜਾਬ ਦਾ ਸਾਬਕਾ ਅਕਾਲੀ ਸਰਕਾਰ ਦਾ ਰੰਗ ਚੜ੍ਹ ਗਿਆ ਹੈ | ਸੂਬਾ ਸਰਕਾਰ ਵੀ 3200 ਵਿਅਕਤੀਆਂ ਨੂੰ ਸਰਕਾਰੀ ਖ਼ਰਚੇ 'ਤੇ ਤੀਰਥ ਦਰਸ਼ਨ ਕਰਵਾਏਗੀ | ਜਿਸ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ...

ਪੂਰੀ ਖ਼ਬਰ »

ਭਾਜਪਾ ਦਾ ਵਿਕਾਸ ਮਾਡਲ ਹਰਿਆਣਾ 'ਚ ਪੂਰੀ ਤਰ੍ਹਾਂ ਫ਼ੇਲ੍ਹ-ਚੌ: ਰਣਜੀਤ ਸਿੰਘ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਪਾਰਟੀ ਨੇ ਪਿਛਲੇ 70 ਸਾਲ ਤੋਂ ਦੇਸ਼ ਨੂੰ ਇਕ ਸੂਤਰ 'ਚ ਪਰੋਕੇ ਰੱਖਿਆ ਹੈ ਤੇ ਦੇਸ਼ ਵਾਸੀਆਂ ਦਾ ਭਰੋਸਾ ਵੀ ਕਾਂਗਰਸ ਪਾਰਟੀ 'ਤੇ ਹੀ ਹੈ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਚੌ: ਰਣਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਨਵਦੀਪ ਜੀਂਦਾ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਮੀਟਿੰਗਾਂ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਸ਼ੁਰੂ ਕੀਤਾ ਮੀਟਿੰਗਾਂ ਸਿਲਸਿਲਾ ਅੱਜ ਵੀ ਲਗਾਤਾਰ ਜਾਰੀ ਰਿਹਾ | ਜ਼ਿਲ੍ਹਾ ਪ੍ਰਧਾਨ ਜੀਦਾ ਨੇ ...

ਪੂਰੀ ਖ਼ਬਰ »

ਆਖਰੀ ਦਿਨ ਪ੍ਰਧਾਨਗੀ ਦੇ ਦਾਅਵੇਦਾਰ ਰਿੰਪੀ ਮਾਨ ਨੂੰ ਮਿਲਿਆ ਵਾਰਡ ਵਾਸੀਆਂ ਦਾ ਭਰਪੂਰ ਸਮਰਥਨ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਨਗਰ ਪੰਚਾਇਤ ਤਲਵੰਡੀ ਸਾਬੋ ਦੀ ਪ੍ਰਧਾਨਗੀ ਦੇ ਪ੍ਰਮੁੱਖ ਦਾਅਵੇਦਾਰ ਤੇ ਵਾਰਡ ਨੰਬਰ 15 ਤੋਂ ਕਾਂਗਰਸੀ ਉਮੀਦਵਾਰ ਗੁਰਤਿੰਦਰ ਸਿੰਘ ਰਿੰਪੀ ਮਾਨ ਨੇ ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਪਣੇ ਸਮਰਥਕਾਂ ਸਮੇਤ ਵਾਰਡ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਥਲੈਟਿਕ ਮੀਟ-2017 ਦਾ ਸਫ਼ਲ ਆਯੋਜਨ

ਬਠਿੰਡਾ, 15 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਸਾਲਾਨਾ ਅਥਲੈਟਿਕ ਮੀਟ ਦਾ ਕਰਵਾਈ ਗਈ, ਜਿਸ 'ਚ ਸਕੂਲ ਦੇ 10+1 ਅਤੇ 10+2 ਕਲਾਸਾਂ ਦੇ ਮੈਡੀਕਲ, ਨਾਨ-ਮੈਡੀਕਲ, ਕਾਮਰਸ ਤੇ ਆਰਟਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

'ਆਪ' ਤੇ ਆਜ਼ਾਦ ਉਮੀਦਵਾਰਾਂ ਦੀ ਚੋਣ ਮੁਹਿੰਮ ਵੀ ਪੁੱਜੀ ਸਿਖ਼ਰਾਂ 'ਤੇ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਸਮੇਤ ਆਜ਼ਾਦ ਉਮੀਦਵਾਰਾਂ ਨੇ ਵੀ ਚੋਣ ਮੁਹਿੰਮ ਸਿਖ਼ਰਾਂ 'ਤੇ ਪਹੁੰਚਾਈ | ਜਿਥੇ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਜ਼ੋਰਦਾਰ ਚੋਣ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਵਾਰਡਾਂ ਦੇ ਤੂਫ਼ਾਨੀ ਦੌਰੇ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਕਾਂਗਰਸੀ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁੰਗਾਰਾ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਮਨਪ੍ਰੀਤ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ...

ਪੂਰੀ ਖ਼ਬਰ »

ਗੁਲਜਿੰਦਰ ਕੌਰ ਨੂੰ ਮਿਲਿਆ ਭਾਰੀ ਜਨ ਸਮਰਥਨ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਕਾਂਗਰਸੀ ਉਮੀਦਵਾਰਾਂ ਨੇ ਆਪਣੀ ਸਾਰੀ ਤਾਕਤ ਝੋਕ ਦਿੱਤੀ | ਜਿਥੇ ਵਾਰਡ ਨੰ: 15 ਤੋਂ ਉਮੀਦਵਾਰ ਤੇ ਪ੍ਰਧਾਨਗੀ ਦੇ ਪ੍ਰਮੁੱਖ ਦਾਅਵੇਦਾਰ ਗੁਰਤਿੰਦਰ ਸਿੰਘ ਰਿੰਪੀ ਮਾਨ ਨੇ ਪਰਿਵਾਰਿਕ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰਾਂ ਨੇ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਸ਼੍ਰੋਮਣੀ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਵਲੋਂ ਆਪੋ-ਆਪਣੇ ਵਾਰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਵਾਰਡ ਨੰ: 1 'ਚੋਂ ਬੀਬਾ ਮਨਜੀਤ ਕੌਰ, ਵਾਰਡ ਨੰ: 11 ਤੋਂ ਮੀਠਾ ਸਿੰਘ, ਵਾਰਡ ਨੰ: ...

ਪੂਰੀ ਖ਼ਬਰ »

ਪ੍ਰਧਾਨ ਰਾਮੇਸ਼ ਕੁਮਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਗੋਨਿਆਣਾ, 15 ਦਸੰਬਰ (ਮਨਦੀਪ ਸਿੰਘ ਮੱਕੜ)-ਸ੍ਰੀ ਦੁਰਗਾ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਸਿੰਗਲਾ ਜੀਦੇ ਵਾਲੇ, ਵਿਜੈ ਕੁਮਾਰ ਸਿੰਗਲਾ ਤੇ ਬਲਦੇਵ ਕ੍ਰਿਸ਼ਨ ਦੀ ਮਾਤਾ ਸੀਤਾ ਦੇਵੀ ਪਤਨੀ ਰਾਮ ਗੋਪਾਲ ਸਿੰਗਲਾ ਦਾ ਦਿਹਾਂਤ ਹੋ ਗਿਆ ਤੇ ਉਨ੍ਹਾਂ ਦਾ ਸਸਕਾਰ ਕਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੰਗਾਂ ਸਬੰਧੀ ਇਕੱਤਰਤਾ

ਬਠਿੰਡਾ, 15 ਦਸੰਬਰ (ਵਲ੍ਹਾਣ)-ਪੰਜਾਬ ਨੰਬਰਦਾਰ ਯੂਨੀਅਨ ਇਕਾਈ ਜ਼ਿਲ੍ਹਾ ਬਠਿੰਡਾ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਖ਼ਾਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਰਣ ਸਿੰਘ ਸੂਬਾ ਜਨਰਲ ਸਕੱਤਰ ਤੇ ਤੇਜਾ ਸਿੰਘ ਸੀਨੀਅਰ ਮੀਤ ਪ੍ਰਧਾਨ ਸੰਗਰੂਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਚੱਠੇਵਾਲਾ ਦਾ ਕਬੱਡੀ ਟੂਰਨਾਮੈਂਟ ਸ਼ੁਰੂ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚੱਠੇਵਾਲਾ ਦਾ ਦੂਸਰਾ ਕਬੱਡੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ | ਸੰਤ ਬਾਬਾ ਭੁੱਖੜ ਦਾਸ ਟੂਰਨਾਮੈਂਟ ਕਮੇਟੀ ਚੱਠੇਵਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੱਖੇ ਕਬੱਡੀ ਟੂਰਨਾਮੈਂਟ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX