ਤਾਜਾ ਖ਼ਬਰਾਂ


ਐਸ.ਪੀ.ਜੀ.ਸੀ ਵੱਲੋਂ 2 ਮੋਬਾਈਲ ਮੈਡੀਕਲ ਵੈਨਸ ਰਵਾਨਾ
. . .  1 day ago
ਅੰਮ੍ਰਿਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ) - ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਪੀ.ਜੀ.ਸੀ. ਵੱਲੋਂ...
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਦੂਜਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਦੇ ਬਾਦ ਚੇਨਈ ਸੁਪਰ ਕਿੰਗਜ਼ 50/1
. . .  1 day ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ , ਵਾਟਸਨ 7 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ ਲਈ 206 ਦੌੜਾਂ ਦੀ ਲੋੜ
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਪੰਜਵਾਂ ਝਟਕਾ
. . .  1 day ago
ਆਈ ਪੀ ਐੱਲ 2018 : 17 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 164/4
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਲਗਾਤਾਰ 2 ਝਟਕੇ , ਡਵੀਲੀਅਰਸ ਦੇ ਬਾਅਦ ਕੋਰੀ ਐਂਡਰਸਨ ਵੀ ਆਊਟ
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਦੂਜਾ ਝਟਕਾ
. . .  1 day ago
ਆਈ ਪੀ ਐੱਲ 2018 : 7 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 63/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਬਠਿੰਡਾ

ਜੇਲ੍ਹ 'ਚੋਂ ਰਿਹਾਈ ਪਿੱਛੋਂ ਲੱਖਾ ਸਿਧਾਣਾ ਕਾਫ਼ਲੇ ਦੇ ਰੂਪ 'ਚ ਪਿੰਡ ਪੁੱਜਾ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ 'ਚ ਪੰਜਾਬੀ ਲਾਗੂ ਕਰਨ ਅਤੇ ਸੜਕਾਂ 'ਤੇ ਲੱਗੇ ਬੋਰਡਾਂ 'ਤੇ ਪੰਜਾਬੀ ਨੂੰ ਅੱਵਲ ਦਰਜੇ 'ਤੇ ਲਿਖੇ ਜਾਣ ਦੀ ਮੰਗ ਨੂੰ ਲੈ ਕੇ ਚੱਲੇ ਸੰਘਰਸ਼ ਦੌਰਾਨ ਬੋਰਡਾਂ ਉੱਪਰ ਕਾਲਾ ਪੋਚਾ ਫੇਰਨ ਦੇ ਦੋਸ਼ਾਂ ਤਹਿਤ ਫ਼ਰੀਦਕੋਟ ...

ਪੂਰੀ ਖ਼ਬਰ »

ਬਠਿੰਡਾ 'ਚ ਤਿੰਨ ਦਿਨਾਂ 14ਵਾਂ ਵਿਰਾਸਤੀ ਮੇਲਾ ਧੂਮ ਧੱੜਕੇ ਨਾਲ ਸ਼ੁਰੂ

ਬਠਿੰਡਾ, 15 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਹੈਰੀਟੇਜ ਫ਼ਾਊਂਡੇਸ਼ਨ ਵਲੋਂ ਲਗਾਇਆ 14ਵਾਂ ਵਿਰਾਸਤੀ ਮੇਲਾ ਗੁਰਦੁਆਰਾ ਸਾਹਿਬ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹਾਜੀ ਰਤਨ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਉਪਰੰਤ ...

ਪੂਰੀ ਖ਼ਬਰ »

ਚੋਣ ਪ੍ਰਚਾਰ ਖ਼ਤਮ, ਪ੍ਰਸ਼ਾਸਨ ਵਲੋਂ ਅਮਨ-ਅਮਾਨ ਨਾਲ ਵੋਟਾਂ ਪਵਾਉਣ ਦੀਆਂ ਤਿਆਰੀਆਂ ਮੁਕੰਮਲ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀਆਂ 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਪੰਜ ਵਜੇ ਖ਼ਤਮ ਹੁੰਦਿਆਂ ਹੀ ਉਮੀਦਵਾਰਾਂ ਦੀਆਂ ਜਨ ਸਭਾਵਾਂ ਦਾ ਸ਼ੋਰ ਵੀ ਰੁਕ ਗਿਆ | ਹੁਣ ਜਿਥੇ ...

ਪੂਰੀ ਖ਼ਬਰ »

ਪੀ. ਟੀ. ਮਾਸਟਰ 'ਤੇ ਪੰਜਵੀਂ ਜਮਾਤ ਦੀ ਬੱਚੀ ਨਾਲ ਛੇੜ-ਛਾੜ ਦੇ ਦੋਸ਼, ਵਿਭਾਗੀ ਜਾਂਚ ਸ਼ੁਰੂ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਗੁਰੂ ਨਾਨਕਪੁਰਾ ਸਰਕਾਰੀ ਪ੍ਰਾਇਮਰੀ ਸਕੂਲ 'ਚ ਪੰਜਵੀਂ ਜਮਾਤ ਵਿਚ ਪੜ੍ਹ ਰਹੀ 11 ਸਾਲ ਦੀ ਇਕ ਬੱਚੀ ਨਾਲ ਇਸੇ ਸਕੂਲ ਦੇ ਨਾਲ ਚੱਲ ਰਹੇ ਸਰਕਾਰੀ ਹਾਈ ਸਕੂਲ ਦੇ ਇਕ ਪੀ. ਟੀ. ਮਾਸਟਰ ਵਲੋਂ ਕਥਿਤ ਤੌਰ 'ਤੇ ਛੇੜ-ਛਾੜ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ | ਪੀੜਤ ਬੱਚੀ ਤੇ ਉਸ ਦੇ ਮਾਪਿਆਂ ਵਲੋਂ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ ਅਮਰਜੀਤ ਕੌਰ ਨੂੰ ਸ਼ਿਕਾਇਤ ਦਿੱਤੇ ਜਾਣ ਪਿੱਛੋਂ ਇਹ ਮਾਮਲਾ ਭਖ ਗਿਆ | ਮੁੱਖ ਅਧਿਆਪਕਾ ਨੇ ਸਮੁੱਚਾ ਮਾਮਲਾ ਸਬੰਧਿਤ ਵਾਰਡ ਦੇ ਕੌਾਸਲਰ ਤੇ ਬਲਾਕ ਸਿੱਖਿਆ ਅਧਿਕਾਰੀ ਦਰਸ਼ਨ ਜੀਦਾ ਦੇ ਧਿਆਨ 'ਚ ਲਿਆਂਦਾ | ਬਲਾਕ ਸਿੱਖਿਆ ਅਫ਼ਸਰ ਦਰਸ਼ਨ ਜੀਦਾ ਨੇ ਬੱਚੀ ਨਾਲ ਬਲਜਿੰਦਰ ਸਿੰਘ ਨਾਂਅ ਦੇ ਪੀ. ਟੀ. ਅਧਿਆਪਕ ਵਲੋਂ ਛੇੜਛਾੜ ਕੀਤੇ ਜਾਣ ਦੀ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਪੀੜਤ ਬੱਚੀ ਦੇ ਮਾਪਿਆਂ 'ਤੇ ਇਸ ਮਾਮਲੇ ਵਿਚ ਸਮਝੌਤੇ ਲਈ ਦਬਾਅ ਪਾਏ ਜਾਣ ਦੀ ਚਰਚਾ ਵੀ ਚੱਲ ਰਹੀ ਹੈ |


ਖ਼ਬਰ ਸ਼ੇਅਰ ਕਰੋ

ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਭੁੱਚੋ ਮੰਡੀ, 15 ਦਸੰਬਰ (ਬਿੱਕਰ ਸਿੰਘ ਸਿੱਧੂ)-ਪਿੰਡ ਮਾਨਸਾ ਖ਼ੁਰਦ ਵਿਖੇ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਮੁਤਾਬਿਕ ਅੱਜ ਸਵੇਰੇ ਸਾਜਰੇ 5 ਵਜੇ ਦੇ ਕਰੀਬ ਪਿੰਡ 'ਚ ਬਣੀ ਸਿੱਧੂ ਕਰਿਆਨੇ ਦੀ ਦੁਕਾਨ ਨੂੰ ਅੱਗ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਨੂੰ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਕਾਲਾਂਵਾਲੀ ਦੀ ...

ਪੂਰੀ ਖ਼ਬਰ »

ਕਾਰ ਨੂੰ ਅੱਗ ਲੱਗੀ-ਜਾਨੀ ਨੁਕਸਾਨ ਦਾ ਬਚਾਅ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਅੱਜ ਸਵੇਰੇ ਗੋਨਿਆਣਾ-ਬਠਿੰਡਾ ਐਨ. ਐਚ. 54 'ਤੇ ਇਕ ਕਾਰ ਨੂੰ ਅੱਗ ਲੱਗ ਜਾਣ ਕਾਰਨ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ, ਜਦ ਕਿ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ | ਕਾਰ ਸਵਾਰ ਬਠਿੰਡਾ ਵਿਖੇ ਕੱਪੜਾ ਵੇਚਣ ਲਈ ਜਾ ਰਹੇ ਸਨ | ਕਾਰ ਚਾਲਕ ...

ਪੂਰੀ ਖ਼ਬਰ »

ਏਸੈਂਟ ਕਾਰ ਸਮੇਤ 3 ਸ਼ਰਾਬ ਤਸਕਰ ਕਾਬੂ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਸੰਜੀਵ ਕੁਮਾਰ ਮਿੱਤਲ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏ. ਐਸ. ਆਈ. ਕੁਲਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਏਸੈਂਟ ਕਾਰ ਸਮੇਤ ਚਾਰ ਸ਼ਰਾਬ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਮਾਨਸਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਮ, ਨਾਜਾਇਜ਼ ਕਬਜ਼ਿਆਂ ਤੇ ਸਫ਼ਾਈ ਦੇ ਨਾਕਸ ਪ੍ਰਬੰਧਾਂ ਨਾਲ ਜੂਝ ਰਹੀ ਹੈ ਰਾਮਾਂ ਮੰਡੀ

ਗੁਰਪ੍ਰੀਤ ਸਿੰਘ ਅਰੋੜਾ ਰਾਮਾਂ ਮੰਡੀ, 15 ਦਸੰਬਰ-ਸ਼ਹਿਰ 'ਚ ਨਵਾਂ ਬੱਸ ਅੱਡਾ ਬਣਨ ਦੇ ਬਾਵਜੂਦ ਬਾਜ਼ਾਰ 'ਚ ਖੜ੍ਹਦੀਆਂ ਬੱਸਾਂ ਕਾਰਨ ਸਿਵਲ ਹਸਪਤਾਲ ਕੋਲ ਟ੍ਰੈਫ਼ਿਕ ਜਾਮ ਦੀ ਸਮੱਸਿਆ ਜਿਉਂ ਦੀ ਤਿਉਂ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਖੱਟਰ ਸਰਕਾਰ ਨੂੰ ਸਾਬਕਾ ਅਕਾਲੀ ਸਰਕਾਰ ਦਾ ਚੜਿ੍ਹਆ ਰੰਗ ਦਸਮ ਪਾਤਸ਼ਾਹ ਦੇ 350ਵੇਂ ਪ੍ਰਕਾਸ਼ ਉਤਸਵ 'ਚ 3200 ਲੋਕਾਂ ਨੂੰ ਸਰਕਾਰੀ ਖ਼ਰਚੇ 'ਤੇ ਪਟਨਾ ਲਿਜਾਏਗੀ

ਡੱਬਵਾਲੀ, 15 ਦਸੰਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣੇ ਦੀ ਖੱਟਰ ਸਰਕਾਰ ਨੂੰ ਪੰਜਾਬ ਦਾ ਸਾਬਕਾ ਅਕਾਲੀ ਸਰਕਾਰ ਦਾ ਰੰਗ ਚੜ੍ਹ ਗਿਆ ਹੈ | ਸੂਬਾ ਸਰਕਾਰ ਵੀ 3200 ਵਿਅਕਤੀਆਂ ਨੂੰ ਸਰਕਾਰੀ ਖ਼ਰਚੇ 'ਤੇ ਤੀਰਥ ਦਰਸ਼ਨ ਕਰਵਾਏਗੀ | ਜਿਸ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ...

ਪੂਰੀ ਖ਼ਬਰ »

ਭਾਜਪਾ ਦਾ ਵਿਕਾਸ ਮਾਡਲ ਹਰਿਆਣਾ 'ਚ ਪੂਰੀ ਤਰ੍ਹਾਂ ਫ਼ੇਲ੍ਹ-ਚੌ: ਰਣਜੀਤ ਸਿੰਘ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਪਾਰਟੀ ਨੇ ਪਿਛਲੇ 70 ਸਾਲ ਤੋਂ ਦੇਸ਼ ਨੂੰ ਇਕ ਸੂਤਰ 'ਚ ਪਰੋਕੇ ਰੱਖਿਆ ਹੈ ਤੇ ਦੇਸ਼ ਵਾਸੀਆਂ ਦਾ ਭਰੋਸਾ ਵੀ ਕਾਂਗਰਸ ਪਾਰਟੀ 'ਤੇ ਹੀ ਹੈ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਚੌ: ਰਣਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਨਵਦੀਪ ਜੀਂਦਾ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਮੀਟਿੰਗਾਂ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਸ਼ੁਰੂ ਕੀਤਾ ਮੀਟਿੰਗਾਂ ਸਿਲਸਿਲਾ ਅੱਜ ਵੀ ਲਗਾਤਾਰ ਜਾਰੀ ਰਿਹਾ | ਜ਼ਿਲ੍ਹਾ ਪ੍ਰਧਾਨ ਜੀਦਾ ਨੇ ...

ਪੂਰੀ ਖ਼ਬਰ »

ਆਖਰੀ ਦਿਨ ਪ੍ਰਧਾਨਗੀ ਦੇ ਦਾਅਵੇਦਾਰ ਰਿੰਪੀ ਮਾਨ ਨੂੰ ਮਿਲਿਆ ਵਾਰਡ ਵਾਸੀਆਂ ਦਾ ਭਰਪੂਰ ਸਮਰਥਨ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਨਗਰ ਪੰਚਾਇਤ ਤਲਵੰਡੀ ਸਾਬੋ ਦੀ ਪ੍ਰਧਾਨਗੀ ਦੇ ਪ੍ਰਮੁੱਖ ਦਾਅਵੇਦਾਰ ਤੇ ਵਾਰਡ ਨੰਬਰ 15 ਤੋਂ ਕਾਂਗਰਸੀ ਉਮੀਦਵਾਰ ਗੁਰਤਿੰਦਰ ਸਿੰਘ ਰਿੰਪੀ ਮਾਨ ਨੇ ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਪਣੇ ਸਮਰਥਕਾਂ ਸਮੇਤ ਵਾਰਡ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਥਲੈਟਿਕ ਮੀਟ-2017 ਦਾ ਸਫ਼ਲ ਆਯੋਜਨ

ਬਠਿੰਡਾ, 15 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਸਾਲਾਨਾ ਅਥਲੈਟਿਕ ਮੀਟ ਦਾ ਕਰਵਾਈ ਗਈ, ਜਿਸ 'ਚ ਸਕੂਲ ਦੇ 10+1 ਅਤੇ 10+2 ਕਲਾਸਾਂ ਦੇ ਮੈਡੀਕਲ, ਨਾਨ-ਮੈਡੀਕਲ, ਕਾਮਰਸ ਤੇ ਆਰਟਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

'ਆਪ' ਤੇ ਆਜ਼ਾਦ ਉਮੀਦਵਾਰਾਂ ਦੀ ਚੋਣ ਮੁਹਿੰਮ ਵੀ ਪੁੱਜੀ ਸਿਖ਼ਰਾਂ 'ਤੇ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਸਮੇਤ ਆਜ਼ਾਦ ਉਮੀਦਵਾਰਾਂ ਨੇ ਵੀ ਚੋਣ ਮੁਹਿੰਮ ਸਿਖ਼ਰਾਂ 'ਤੇ ਪਹੁੰਚਾਈ | ਜਿਥੇ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਜ਼ੋਰਦਾਰ ਚੋਣ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਵਾਰਡਾਂ ਦੇ ਤੂਫ਼ਾਨੀ ਦੌਰੇ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਕਾਂਗਰਸੀ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁੰਗਾਰਾ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਮਨਪ੍ਰੀਤ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ...

ਪੂਰੀ ਖ਼ਬਰ »

ਗੁਲਜਿੰਦਰ ਕੌਰ ਨੂੰ ਮਿਲਿਆ ਭਾਰੀ ਜਨ ਸਮਰਥਨ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਕਾਂਗਰਸੀ ਉਮੀਦਵਾਰਾਂ ਨੇ ਆਪਣੀ ਸਾਰੀ ਤਾਕਤ ਝੋਕ ਦਿੱਤੀ | ਜਿਥੇ ਵਾਰਡ ਨੰ: 15 ਤੋਂ ਉਮੀਦਵਾਰ ਤੇ ਪ੍ਰਧਾਨਗੀ ਦੇ ਪ੍ਰਮੁੱਖ ਦਾਅਵੇਦਾਰ ਗੁਰਤਿੰਦਰ ਸਿੰਘ ਰਿੰਪੀ ਮਾਨ ਨੇ ਪਰਿਵਾਰਿਕ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰਾਂ ਨੇ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਸ਼੍ਰੋਮਣੀ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਵਲੋਂ ਆਪੋ-ਆਪਣੇ ਵਾਰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਵਾਰਡ ਨੰ: 1 'ਚੋਂ ਬੀਬਾ ਮਨਜੀਤ ਕੌਰ, ਵਾਰਡ ਨੰ: 11 ਤੋਂ ਮੀਠਾ ਸਿੰਘ, ਵਾਰਡ ਨੰ: ...

ਪੂਰੀ ਖ਼ਬਰ »

ਪ੍ਰਧਾਨ ਰਾਮੇਸ਼ ਕੁਮਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਗੋਨਿਆਣਾ, 15 ਦਸੰਬਰ (ਮਨਦੀਪ ਸਿੰਘ ਮੱਕੜ)-ਸ੍ਰੀ ਦੁਰਗਾ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਸਿੰਗਲਾ ਜੀਦੇ ਵਾਲੇ, ਵਿਜੈ ਕੁਮਾਰ ਸਿੰਗਲਾ ਤੇ ਬਲਦੇਵ ਕ੍ਰਿਸ਼ਨ ਦੀ ਮਾਤਾ ਸੀਤਾ ਦੇਵੀ ਪਤਨੀ ਰਾਮ ਗੋਪਾਲ ਸਿੰਗਲਾ ਦਾ ਦਿਹਾਂਤ ਹੋ ਗਿਆ ਤੇ ਉਨ੍ਹਾਂ ਦਾ ਸਸਕਾਰ ਕਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੰਗਾਂ ਸਬੰਧੀ ਇਕੱਤਰਤਾ

ਬਠਿੰਡਾ, 15 ਦਸੰਬਰ (ਵਲ੍ਹਾਣ)-ਪੰਜਾਬ ਨੰਬਰਦਾਰ ਯੂਨੀਅਨ ਇਕਾਈ ਜ਼ਿਲ੍ਹਾ ਬਠਿੰਡਾ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਖ਼ਾਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਰਣ ਸਿੰਘ ਸੂਬਾ ਜਨਰਲ ਸਕੱਤਰ ਤੇ ਤੇਜਾ ਸਿੰਘ ਸੀਨੀਅਰ ਮੀਤ ਪ੍ਰਧਾਨ ਸੰਗਰੂਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਚੱਠੇਵਾਲਾ ਦਾ ਕਬੱਡੀ ਟੂਰਨਾਮੈਂਟ ਸ਼ੁਰੂ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚੱਠੇਵਾਲਾ ਦਾ ਦੂਸਰਾ ਕਬੱਡੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ | ਸੰਤ ਬਾਬਾ ਭੁੱਖੜ ਦਾਸ ਟੂਰਨਾਮੈਂਟ ਕਮੇਟੀ ਚੱਠੇਵਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੱਖੇ ਕਬੱਡੀ ਟੂਰਨਾਮੈਂਟ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX