ਤਾਜਾ ਖ਼ਬਰਾਂ


ਮੈਡੀਕਲ ਐਮਰਜੈਂਸੀ ਦੇ ਚੱਲਦਿਆਂ ਬੁਖਾਰੇਸਟ ਡਾਇਵਰਟ ਕੀਤੀ ਗਈ ਜੈੱਟ ਏਅਰਵੇਜ਼ ਦੀ ਉਡਾਣ
. . .  1 day ago
ਮੁੰਬਈ, 22 ਜੁਲਾਈ - ਮੈਡੀਕਲ ਐਮਰਜੈਂਸੀ ਦੇ ਚੱਲਦਿਆਂ ਜੈੱਟ ਏਅਰਵੇਜ਼ ਦੀ ਲੰਡਨ ਦੀ ਉਡਾਣ ਬੁਖਾਰੇਸਟ (ਰੋਮਾਨੀਆ) ਡਾਇਵਰਟ ਕੀਤੀ ਗਈ...
ਅਮਿਤ ਸ਼ਾਹ ਨੇ ਲਤਾ ਮੰਗੇਸ਼ਕਰ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ, 22 ਜੁਲਾਈ - ਭਾਜਪਾ ਦੀ 'ਸਮਰਥਨ ਲਈ ਸੰਪਰਕ' ਮੁਹਿੰਮ ਦੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਮੁੰਬਈ ਵਿਖੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਚਾਰ ਲੋਕਾਂ ਨੂੰ ਕੁਚਲਿਆ
. . .  1 day ago
ਕੋਲਕਾਤਾ, 22 ਜੁਲਾਈ - ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ 'ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਚਾਰ ਲੋਕਾਂ ਨੂੰ ਕੁਚਲ ਦਿੱਤਾ ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ 'ਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ...
ਡੀ.ਆਰ.ਆਈ. ਨੇ ਇਕ ਯਾਤਰੀ ਨੂੰ ਗੋਲਡ ਪੇਸਟ ਦੇ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 22 ਜੁਲਾਈ - ਡੀ.ਆਰ.ਆਈ. (ਮਾਲ ਖ਼ੁਫ਼ੀਆ ਡਾਇਰੈਕਟੋਰੇਟ) ਨੇ ਬੀਤੇ ਦਿਨੀਂ ਹੈਦਰਾਬਾਦ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਯਾਤਰੀ ਕੋਲੋਂ 1.850 ਕਿੱਲੋ ਗ੍ਰਾਮ ਗੋਲਡ ਦਾ ਪੇਸਟ ਬਰਾਮਦ ਕੀਤਾ ਹੈ । ਇਸ ਪੇਸਟ ਤੋਂ 1120.780 ਗ੍ਰਾਮ ਸੋਨਾ ਕੱਢਿਆ...
ਅਫ਼ਗ਼ਾਨਿਸਤਾਨ : ਆਤਮਘਾਤੀ ਬੰਮ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ਦੇ ਸਰਕਲ 'ਚ ਇਕ ਆਤਮਘਾਤੀ ਬੰਮ ਧਮਾਕੇ 'ਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ ਹੀ ਇਸ ਆਤਮਘਾਤੀ ਬੰਬ...
550 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵੈੱਬਸਾਈਟ ਲਾਂਚ
. . .  1 day ago
ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ, ਹੈਪੀ, ਸੋਨੀਆ) - ਪਵਿੱਤਰ ਕਾਲੀ ਵੇਈ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ ਮੌਕੇ ਚੱਲ ਰਹੇ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸੰਤ ਅਮਰੀਕ...
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਤਹਿਰਾਨ, 22 ਜੁਲਾਈ- ਦੱਖਣੀ ਈਰਾਨ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ। ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਗ਼ਲਤ ਬਿਆਨ ਦੇਣ ਵਾਲਿਆਂ 'ਤੇ ਕਾਰਵਾਈ 'ਚ ਨਹੀਂ ਕਰਾਂਗਾ ਸੰਕੋਚ- ਰਾਹੁਲ
. . .  1 day ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਹਾਲ ਹੀ 'ਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਅੱਜ ਦਿੱਲੀ 'ਚ ਕਾਂਗਰਸ ਦੀ ਕਾਰਜਕਾਰੀ ਕਮੇਟੀ ਦੀ ਬੈਠਕ 'ਚ ਪਾਰਟੀ ਦੇ ਨੇਤਾਵਾਂ ਨੂੰ ਸੰਬੋਧਿਤ ਕਰਦਿਆਂ...
ਜੂਨੀਅਰ ਏਸ਼ੀਅਨ ਚੈਂਪਿਅਨਸ਼ਿਪ 'ਚ ਭਾਰਤੀ ਪਹਿਲਵਾਨ ਸਚਿਨ ਰਾਠੀ ਜਿੱਤਿਆ ਸੋਨ ਤਮਗਾ
. . .  1 day ago
ਨਵੀਂ ਦਿੱਲੀ, 22 ਜੁਲਾਈ- ਭਾਰਤੀ ਪਹਿਲਵਾਨ ਸਚਿਨ ਰਾਠੀ ਨੇ ਜੂਨੀਅਰ ਏਸ਼ੀਅਨ ਚੈਂਪਿਅਨਸ਼ਿਪ 2018 'ਚ ਫ੍ਰੀਸਟਾਈਲ ਕੁਸ਼ਤੀ ਦੇ 74 ਕਿਲੋਗ੍ਰਾਮ ਵਰਗ ਸੋਨ ਤਮਗਾ ਹਾਸਲ ਕੀਤਾ ਹੈ। ਸਚਿਨ ਨੇ ਫਾਈਨਲ ਮੁਕਾਬਲੇ 'ਚ ਮੰਗੋਲੀਆ ਦੇ ਬੱਲੇ ਐਡਰਿਨੇ...
ਜੇਲ੍ਹ 'ਚ ਮਹਿਲਾ ਕੈਦੀਆਂ ਨੂੰ ਪੜ੍ਹਾਉਣਾ ਚਾਹੁੰਦੀ ਹੈ ਮਰੀਅਮ, ਪ੍ਰਸ਼ਾਸਨ ਨੇ ਕੀਤਾ ਇਨਕਾਰ
. . .  1 day ago
ਇਸਲਾਮਾਬਾਦ, 22 ਜੁਲਾਈ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਨੇ ਜੇਲ੍ਹ 'ਚ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਨੇ ਖਾਰਜ ਕਰ ਦਿੱਤਾ। ਸ਼ਰੀਫ਼ ਪਰਿਵਾਰ ਦੇ ਵਕੀਲ ਨੇ ਇਸ ਸੰਬੰਧੀ...
ਦੱਖਣੀ ਅਫਰੀਕਾ 'ਚ ਬੰਦੂਕਧਾਰੀਆਂ ਨੇ 11 ਟੈਕਸੀ ਚਾਲਕਾਂ ਦੀ ਕੀਤੀ ਹੱਤਿਆ
. . .  1 day ago
ਜੋਹਾਨਸਬਰਗ, 22 ਜੁਲਾਈ- ਦੱਖਣੀ ਅਫ਼ਰੀਕਾ ਦੇ ਕਵਾ ਜੁਲੁ ਨਟਾਲ ਇਲਾਕੇ 'ਚ ਸ਼ਨੀਵਾਰ ਰਾਤ ਨੂੰ ਆਪਣੇ ਸਾਥੀ ਦੇ ਅੰਤਿਮ ਸਸਕਾਰ 'ਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਰਹੇ 11 ਟੈਕਸੀ ਚਾਲਕਾਂ ਦੀ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ...
ਨਿਰਮਲ ਕੁਟੀਆ ਵਿਖੇ ਮਨਾਈ ਜਾ ਰਹੀ ਹੈ ਕਾਲੀ ਵੇਈਂ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ
. . .  1 day ago
ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ...
ਗਾਜ਼ੀਆਬਾਦ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਮਜ਼ਦੂਰਾਂ ਦਾ ਮਲਬੇ ਹੇਠਾਂ ਫਸੇ ਹੋਣ ਦਾ ਸ਼ੱਕ
. . .  1 day ago
ਲਖਨਊ, 22 ਜੁਲਾਈ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਇੱਕ ਨਿਰਮਾਣ ਅਧੀਨ ਇਮਾਰਤ ਡਿੱਗ ਗਈ। ਇਹ ਪੰਜ ਮੰਜ਼ਿਲਾ ਇਮਾਰਤ ਸੀ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਇਮਾਰਤ ਦੇ ਮਲਬੇ ਦੇ ਹੇਠਾਂ ਕਰੀਬ 6 ਮਜ਼ਦੂਰਾਂ ਦੇ ਫਸੇ ਹੋਣ ਦਾ ਸ਼ੱਕ ਹੈ। ਪੁਲਿਸ, ਅੱਗ ਬੁਝਾਊ...
ਨਸ਼ਿਆਂ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ 22 (ਸੁਖਦੇਵ ਸਿੰਘ ਸੰਗਮ )- ਮਮਦੋਟ ਨੇੜਲੇ ਪਿੰਡ ਚੱਕ ਘੁਬਾਈ ਉਰਫ਼ ਤਰ੍ਹਾਂ ਵਾਲਾ ਵਿਖੇ ਨਸ਼ਿਆਂ ਦੇ ਆਦੀ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਹਰਜਿੰਦਰ ਸਿੰਘ (21) ਬੀਤੇ ਕੁੱਝ ਸਮੇਂ ਤੋਂ ਨਸ਼ਾ...
2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਨਹੀਂ ਹੋ ਸਕਦੀ - ਡਾ. ਮਨਮੋਹਨ ਸਿੰਘ
. . .  1 day ago
ਨਵੀਂ ਦਿੱਲੀ, 22 ਜੁਲਾਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਨਵੀਂ ਕਾਂਗਰਸ ਕਾਰਜਕਾਰੀ ਕਮੇਟੀ ਨੂੰ ਅਤੀਤ, ਵਰਤਮਾਨ ਤੇ ਭਵਿੱਖ ਵਿਚਕਾਰ ਪੁਲ ਦੱਸਦੇ ਹੋਏ ਕਿਹਾ ਕਿ ਪਾਰਟੀ ਵਰਕਰ ਭਾਰਤ ਦੇ ਦਲਿਤਾਂ ਲਈ...
ਤੂੜੀ ਵਾਲੇ ਟਰੱਕ ਦੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਣ ਇਕ ਦੀ ਮੌਤ
. . .  1 day ago
ਅਸੀਂ ਕੌਮੀ ਲੀਡਰਸ਼ਿਪ ਦੇ ਨਾਲ ਖੜ੍ਹੇ ਹਾਂ - ਕੈਪਟਨ ਅਮਰਿੰਦਰ ਸਿੰਘ
. . .  1 day ago
ਘਰੇਲੂ ਝਗੜੇ ਕਾਰਨ ਭਰਾ ਨੇ ਲਈ ਭਰਾ ਦੀ ਜਾਨ
. . .  1 day ago
ਮੌਜੂਦਾ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ - ਸੋਨੀਆ ਗਾਂਧੀ
. . .  1 day ago
ਮੁੱਖ ਮੰਤਰੀ ਯੋਗੀ ਨੇ ਫ਼ਰੁਖਾਬਾਦ 'ਚ ਰਾਮ ਮਨੋਹਰ ਲੋਹੀਆ ਹਸਪਤਾਲ ਦਾ ਕੀਤਾ ਨਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਬਠਿੰਡਾ

ਜੇਲ੍ਹ 'ਚੋਂ ਰਿਹਾਈ ਪਿੱਛੋਂ ਲੱਖਾ ਸਿਧਾਣਾ ਕਾਫ਼ਲੇ ਦੇ ਰੂਪ 'ਚ ਪਿੰਡ ਪੁੱਜਾ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ 'ਚ ਪੰਜਾਬੀ ਲਾਗੂ ਕਰਨ ਅਤੇ ਸੜਕਾਂ 'ਤੇ ਲੱਗੇ ਬੋਰਡਾਂ 'ਤੇ ਪੰਜਾਬੀ ਨੂੰ ਅੱਵਲ ਦਰਜੇ 'ਤੇ ਲਿਖੇ ਜਾਣ ਦੀ ਮੰਗ ਨੂੰ ਲੈ ਕੇ ਚੱਲੇ ਸੰਘਰਸ਼ ਦੌਰਾਨ ਬੋਰਡਾਂ ਉੱਪਰ ਕਾਲਾ ਪੋਚਾ ਫੇਰਨ ਦੇ ਦੋਸ਼ਾਂ ਤਹਿਤ ਫ਼ਰੀਦਕੋਟ ...

ਪੂਰੀ ਖ਼ਬਰ »

ਬਠਿੰਡਾ 'ਚ ਤਿੰਨ ਦਿਨਾਂ 14ਵਾਂ ਵਿਰਾਸਤੀ ਮੇਲਾ ਧੂਮ ਧੱੜਕੇ ਨਾਲ ਸ਼ੁਰੂ

ਬਠਿੰਡਾ, 15 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਹੈਰੀਟੇਜ ਫ਼ਾਊਂਡੇਸ਼ਨ ਵਲੋਂ ਲਗਾਇਆ 14ਵਾਂ ਵਿਰਾਸਤੀ ਮੇਲਾ ਗੁਰਦੁਆਰਾ ਸਾਹਿਬ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹਾਜੀ ਰਤਨ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਉਪਰੰਤ ...

ਪੂਰੀ ਖ਼ਬਰ »

ਚੋਣ ਪ੍ਰਚਾਰ ਖ਼ਤਮ, ਪ੍ਰਸ਼ਾਸਨ ਵਲੋਂ ਅਮਨ-ਅਮਾਨ ਨਾਲ ਵੋਟਾਂ ਪਵਾਉਣ ਦੀਆਂ ਤਿਆਰੀਆਂ ਮੁਕੰਮਲ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀਆਂ 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਪੰਜ ਵਜੇ ਖ਼ਤਮ ਹੁੰਦਿਆਂ ਹੀ ਉਮੀਦਵਾਰਾਂ ਦੀਆਂ ਜਨ ਸਭਾਵਾਂ ਦਾ ਸ਼ੋਰ ਵੀ ਰੁਕ ਗਿਆ | ਹੁਣ ਜਿਥੇ ...

ਪੂਰੀ ਖ਼ਬਰ »

ਪੀ. ਟੀ. ਮਾਸਟਰ 'ਤੇ ਪੰਜਵੀਂ ਜਮਾਤ ਦੀ ਬੱਚੀ ਨਾਲ ਛੇੜ-ਛਾੜ ਦੇ ਦੋਸ਼, ਵਿਭਾਗੀ ਜਾਂਚ ਸ਼ੁਰੂ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਗੁਰੂ ਨਾਨਕਪੁਰਾ ਸਰਕਾਰੀ ਪ੍ਰਾਇਮਰੀ ਸਕੂਲ 'ਚ ਪੰਜਵੀਂ ਜਮਾਤ ਵਿਚ ਪੜ੍ਹ ਰਹੀ 11 ਸਾਲ ਦੀ ਇਕ ਬੱਚੀ ਨਾਲ ਇਸੇ ਸਕੂਲ ਦੇ ਨਾਲ ਚੱਲ ਰਹੇ ਸਰਕਾਰੀ ਹਾਈ ਸਕੂਲ ਦੇ ਇਕ ਪੀ. ਟੀ. ਮਾਸਟਰ ਵਲੋਂ ਕਥਿਤ ਤੌਰ 'ਤੇ ਛੇੜ-ਛਾੜ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਭੁੱਚੋ ਮੰਡੀ, 15 ਦਸੰਬਰ (ਬਿੱਕਰ ਸਿੰਘ ਸਿੱਧੂ)-ਪਿੰਡ ਮਾਨਸਾ ਖ਼ੁਰਦ ਵਿਖੇ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਮੁਤਾਬਿਕ ਅੱਜ ਸਵੇਰੇ ਸਾਜਰੇ 5 ਵਜੇ ਦੇ ਕਰੀਬ ਪਿੰਡ 'ਚ ਬਣੀ ਸਿੱਧੂ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਸਾਮਾਨ ਤੇ ਇਮਾਰਤ ਅਤੇ ਨਕਦ ਰਕਮ ਦਾ ਲਗਪਗ 12 ਲੱਖ ਦਾ ਨੁਕਸਾਨ ਹੋ ਗਿਆ | ਦੁਕਾਨ ਘਰ 'ਚ ਹੋਣ ਕਾਰਨ ਮਕਾਨ ਦੇ ਹੋਰ ਦਰਵਾਜ਼ੇ ਵੀ ਸੜ ਗਏ ਤੇ ਦੁਕਾਨ ਦੀ ਛੱਤ ਵਿਚ ਤਰੇੜਾਂ ਆ ਗਈਆਂ | ਅੱਗ ਨੂੰ ਬੁਝਾਉਣ ਲਾਈ ਪਿੰਡ ਵਾਸੀਆਂ ਨੇ ਸਪਰੇਅ ਪੰਪਾਂ ਤੇ ਬਾਲਟੀਆਂ ਨਾਲ ਦੋ ਘੰਟੇ ਜੱਦੋ-ਜਹਿਦ ਕਰਕੇ ਅੱਗ 'ਤੇ ਕਾਬੂ ਪਾਇਆ, ਉਦੋਂ ਤੱਕ ਦੁਕਾਨ ਦਾ ਸਾਰਾ ਸਾਮਾਨ ਤੇ 1 ਲੱਖ 15 ਹਜ਼ਾਰ ਰੁਪਏ ਦੀ ਨਕਦੀ ਸੜ ਚੁੱਕੀ ਸੀ | ਪੀੜਤ ਦੁਕਾਨਦਾਰ ਸਿਰ ਥੋਕ ਵਪਾਰੀਆਂ ਦਾ ਦੋ ਲੱਖ ਦਾ ਕਰਜ਼ਾ ਵੀ ਹੈ | ਪੀੜਤ ਦੁਕਾਨਦਾਰ ਅੰਮਿ੍ਤਪਾਲ ਸਿੰਘ ਦਾ ਕਹਿਣਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ | ਉਸ ਦੀ ਦੁਕਾਨ ਅੱਗੇ ਮੀਟਰਾਂ ਵਾਲਾ ਬਕਸਾ ਹੈ ਅਤੇ ਦੋ ਕੇਬਲਾਂ ਵੀ ਉਥੋਂ ਲੰਘਦੀਆਂ ਹਨ | ਉਸ ਨੇ ਦੱਸਿਆ ਕਿ ਦੁਕਾਨ 'ਚ ਪਏ ਵੱਖ-ਵੱਖ ਫ਼ਸਲਾਂ ਦੇ ਬੀਜ, ਕਿਤਾਬਾਂ, ਕਰਿਆਨੇ ਦਾ ਸਾਰਾ ਸਾਮਾਨ, ਟੂਟੀਆਂ ਦੀ ਫਿਟਿੰਗ ਤੇ ਬਿਜਲੀ ਦੇ ਸਾਮਾਨ ਸਮੇਤ ਲਗਪਗ 7 ਲੱਖ ਦਾ ਸਾਮਾਨ ਸੜ ਗਿਆ ਤੇ ਮਕਾਨ ਵਿਚ ਆਈਆਂ ਤਰੇੜਾਂ ਅਤੇ ਦਰਵਾਜ਼ੇ ਸੜਨ ਨਾਲ 4 ਲੱਖ ਦਾ ਨੁਕਸਾਨ ਹੋ ਗਿਆ | ਉਸ ਨੇ ਦੱਸਿਆ ਕਿ ਉਸ ਨੇ ਓ. ਬੀ. ਸੀ. ਬੈਂਕ 'ਚੋਂ ਚੈੱਕ ਨੰਬਰ 28591 ਦੇ ਇਕ ਲੱਖ ਰੁਪਏ ਕਢਵਾਏ ਸਨ ਅਤੇ 15 ਕੁ ਹਜ਼ਾਰ ਰੋਜ਼ਾਨਾ ਵਿਕਰੀ ਦੇ ਸਨ, ਜੋ ਅੱਗ ਦੀ ਭੇਟ ਚੜ੍ਹ ਗਏ | ਅੱਗ ਬੁਝਾਉਣ ਲਈ ਘਟਨਾ ਸਥਾਨ 'ਤੇ ਕੋਈ ਵੀ ਅੱਗ ਬੁਝਾਊ ਗੱਡੀ ਨਹੀਂ ਪਹੁੰਚ ਸਕੀ | ਪਿੰਡ ਵਾਸੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੀੜਤ ਦੁਕਾਨਦਾਰ ਦੀ ਆਰਥਿਕ ਮਦਦ ਕੀਤੀ ਜਾਵੇ | ਪਾਵਰਕਾਮ ਦੇ ਜੇ. ਈ. ਜਰਨੈਲ ਸਿੰਘ ਨੇ ਕਿਹਾ ਕਿ ਦੁਕਾਨ ਨੂੰ ਅੱਗ ਸ਼ਾਰਟ ਸਰਕਟ ਕਾਰਨ ਨਹੀਂ ਲੱਗੀ | ਇਸ ਦੀ ਘਟਨਾ ਸਥਾਨ 'ਤੇ ਜਾ ਕੇ ਜਾਂਚ ਕੀਤੀ ਜਾ ਚੁੱਕੀ ਹੈ | ਅੱਗ ਦੁਕਾਨ ਦੇ ਅੰਦਰੋਂ ਹੀ ਕਿਸੇ ਕਾਰਨ ਲੱਗੀ ਹੈ | ਸਗੋਂ ਅੱਗ ਦੀਆਂ ਲਾਟਾਂ ਕਾਰਨ ਬਿਜਲੀ ਦੀਆਂ ਕੇਬਲਾਂ ਆਦਿ ਨੂੰ ਨੁਕਸਾਨ ਪੁੱਜਾ ਹੈ |


ਖ਼ਬਰ ਸ਼ੇਅਰ ਕਰੋ

ਸਮੈਕ ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਨੂੰ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਕਾਲਾਂਵਾਲੀ ਦੀ ...

ਪੂਰੀ ਖ਼ਬਰ »

ਕਾਰ ਨੂੰ ਅੱਗ ਲੱਗੀ-ਜਾਨੀ ਨੁਕਸਾਨ ਦਾ ਬਚਾਅ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਅੱਜ ਸਵੇਰੇ ਗੋਨਿਆਣਾ-ਬਠਿੰਡਾ ਐਨ. ਐਚ. 54 'ਤੇ ਇਕ ਕਾਰ ਨੂੰ ਅੱਗ ਲੱਗ ਜਾਣ ਕਾਰਨ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ, ਜਦ ਕਿ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ | ਕਾਰ ਸਵਾਰ ਬਠਿੰਡਾ ਵਿਖੇ ਕੱਪੜਾ ਵੇਚਣ ਲਈ ਜਾ ਰਹੇ ਸਨ | ਕਾਰ ਚਾਲਕ ...

ਪੂਰੀ ਖ਼ਬਰ »

ਏਸੈਂਟ ਕਾਰ ਸਮੇਤ 3 ਸ਼ਰਾਬ ਤਸਕਰ ਕਾਬੂ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਸੰਜੀਵ ਕੁਮਾਰ ਮਿੱਤਲ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏ. ਐਸ. ਆਈ. ਕੁਲਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਏਸੈਂਟ ਕਾਰ ਸਮੇਤ ਚਾਰ ਸ਼ਰਾਬ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਮਾਨਸਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਮ, ਨਾਜਾਇਜ਼ ਕਬਜ਼ਿਆਂ ਤੇ ਸਫ਼ਾਈ ਦੇ ਨਾਕਸ ਪ੍ਰਬੰਧਾਂ ਨਾਲ ਜੂਝ ਰਹੀ ਹੈ ਰਾਮਾਂ ਮੰਡੀ

ਗੁਰਪ੍ਰੀਤ ਸਿੰਘ ਅਰੋੜਾ ਰਾਮਾਂ ਮੰਡੀ, 15 ਦਸੰਬਰ-ਸ਼ਹਿਰ 'ਚ ਨਵਾਂ ਬੱਸ ਅੱਡਾ ਬਣਨ ਦੇ ਬਾਵਜੂਦ ਬਾਜ਼ਾਰ 'ਚ ਖੜ੍ਹਦੀਆਂ ਬੱਸਾਂ ਕਾਰਨ ਸਿਵਲ ਹਸਪਤਾਲ ਕੋਲ ਟ੍ਰੈਫ਼ਿਕ ਜਾਮ ਦੀ ਸਮੱਸਿਆ ਜਿਉਂ ਦੀ ਤਿਉਂ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਖੱਟਰ ਸਰਕਾਰ ਨੂੰ ਸਾਬਕਾ ਅਕਾਲੀ ਸਰਕਾਰ ਦਾ ਚੜਿ੍ਹਆ ਰੰਗ ਦਸਮ ਪਾਤਸ਼ਾਹ ਦੇ 350ਵੇਂ ਪ੍ਰਕਾਸ਼ ਉਤਸਵ 'ਚ 3200 ਲੋਕਾਂ ਨੂੰ ਸਰਕਾਰੀ ਖ਼ਰਚੇ 'ਤੇ ਪਟਨਾ ਲਿਜਾਏਗੀ

ਡੱਬਵਾਲੀ, 15 ਦਸੰਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣੇ ਦੀ ਖੱਟਰ ਸਰਕਾਰ ਨੂੰ ਪੰਜਾਬ ਦਾ ਸਾਬਕਾ ਅਕਾਲੀ ਸਰਕਾਰ ਦਾ ਰੰਗ ਚੜ੍ਹ ਗਿਆ ਹੈ | ਸੂਬਾ ਸਰਕਾਰ ਵੀ 3200 ਵਿਅਕਤੀਆਂ ਨੂੰ ਸਰਕਾਰੀ ਖ਼ਰਚੇ 'ਤੇ ਤੀਰਥ ਦਰਸ਼ਨ ਕਰਵਾਏਗੀ | ਜਿਸ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ...

ਪੂਰੀ ਖ਼ਬਰ »

ਭਾਜਪਾ ਦਾ ਵਿਕਾਸ ਮਾਡਲ ਹਰਿਆਣਾ 'ਚ ਪੂਰੀ ਤਰ੍ਹਾਂ ਫ਼ੇਲ੍ਹ-ਚੌ: ਰਣਜੀਤ ਸਿੰਘ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਪਾਰਟੀ ਨੇ ਪਿਛਲੇ 70 ਸਾਲ ਤੋਂ ਦੇਸ਼ ਨੂੰ ਇਕ ਸੂਤਰ 'ਚ ਪਰੋਕੇ ਰੱਖਿਆ ਹੈ ਤੇ ਦੇਸ਼ ਵਾਸੀਆਂ ਦਾ ਭਰੋਸਾ ਵੀ ਕਾਂਗਰਸ ਪਾਰਟੀ 'ਤੇ ਹੀ ਹੈ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਚੌ: ਰਣਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਨਵਦੀਪ ਜੀਂਦਾ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਮੀਟਿੰਗਾਂ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਸ਼ੁਰੂ ਕੀਤਾ ਮੀਟਿੰਗਾਂ ਸਿਲਸਿਲਾ ਅੱਜ ਵੀ ਲਗਾਤਾਰ ਜਾਰੀ ਰਿਹਾ | ਜ਼ਿਲ੍ਹਾ ਪ੍ਰਧਾਨ ਜੀਦਾ ਨੇ ...

ਪੂਰੀ ਖ਼ਬਰ »

ਆਖਰੀ ਦਿਨ ਪ੍ਰਧਾਨਗੀ ਦੇ ਦਾਅਵੇਦਾਰ ਰਿੰਪੀ ਮਾਨ ਨੂੰ ਮਿਲਿਆ ਵਾਰਡ ਵਾਸੀਆਂ ਦਾ ਭਰਪੂਰ ਸਮਰਥਨ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਨਗਰ ਪੰਚਾਇਤ ਤਲਵੰਡੀ ਸਾਬੋ ਦੀ ਪ੍ਰਧਾਨਗੀ ਦੇ ਪ੍ਰਮੁੱਖ ਦਾਅਵੇਦਾਰ ਤੇ ਵਾਰਡ ਨੰਬਰ 15 ਤੋਂ ਕਾਂਗਰਸੀ ਉਮੀਦਵਾਰ ਗੁਰਤਿੰਦਰ ਸਿੰਘ ਰਿੰਪੀ ਮਾਨ ਨੇ ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਪਣੇ ਸਮਰਥਕਾਂ ਸਮੇਤ ਵਾਰਡ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਥਲੈਟਿਕ ਮੀਟ-2017 ਦਾ ਸਫ਼ਲ ਆਯੋਜਨ

ਬਠਿੰਡਾ, 15 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਸਾਲਾਨਾ ਅਥਲੈਟਿਕ ਮੀਟ ਦਾ ਕਰਵਾਈ ਗਈ, ਜਿਸ 'ਚ ਸਕੂਲ ਦੇ 10+1 ਅਤੇ 10+2 ਕਲਾਸਾਂ ਦੇ ਮੈਡੀਕਲ, ਨਾਨ-ਮੈਡੀਕਲ, ਕਾਮਰਸ ਤੇ ਆਰਟਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

'ਆਪ' ਤੇ ਆਜ਼ਾਦ ਉਮੀਦਵਾਰਾਂ ਦੀ ਚੋਣ ਮੁਹਿੰਮ ਵੀ ਪੁੱਜੀ ਸਿਖ਼ਰਾਂ 'ਤੇ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਸਮੇਤ ਆਜ਼ਾਦ ਉਮੀਦਵਾਰਾਂ ਨੇ ਵੀ ਚੋਣ ਮੁਹਿੰਮ ਸਿਖ਼ਰਾਂ 'ਤੇ ਪਹੁੰਚਾਈ | ਜਿਥੇ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਜ਼ੋਰਦਾਰ ਚੋਣ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਵਾਰਡਾਂ ਦੇ ਤੂਫ਼ਾਨੀ ਦੌਰੇ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਕਾਂਗਰਸੀ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁੰਗਾਰਾ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਮਨਪ੍ਰੀਤ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 15 ਦਸੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ...

ਪੂਰੀ ਖ਼ਬਰ »

ਗੁਲਜਿੰਦਰ ਕੌਰ ਨੂੰ ਮਿਲਿਆ ਭਾਰੀ ਜਨ ਸਮਰਥਨ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਕਾਂਗਰਸੀ ਉਮੀਦਵਾਰਾਂ ਨੇ ਆਪਣੀ ਸਾਰੀ ਤਾਕਤ ਝੋਕ ਦਿੱਤੀ | ਜਿਥੇ ਵਾਰਡ ਨੰ: 15 ਤੋਂ ਉਮੀਦਵਾਰ ਤੇ ਪ੍ਰਧਾਨਗੀ ਦੇ ਪ੍ਰਮੁੱਖ ਦਾਅਵੇਦਾਰ ਗੁਰਤਿੰਦਰ ਸਿੰਘ ਰਿੰਪੀ ਮਾਨ ਨੇ ਪਰਿਵਾਰਿਕ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰਾਂ ਨੇ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਸ਼੍ਰੋਮਣੀ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਵਲੋਂ ਆਪੋ-ਆਪਣੇ ਵਾਰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਵਾਰਡ ਨੰ: 1 'ਚੋਂ ਬੀਬਾ ਮਨਜੀਤ ਕੌਰ, ਵਾਰਡ ਨੰ: 11 ਤੋਂ ਮੀਠਾ ਸਿੰਘ, ਵਾਰਡ ਨੰ: ...

ਪੂਰੀ ਖ਼ਬਰ »

ਪ੍ਰਧਾਨ ਰਾਮੇਸ਼ ਕੁਮਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਗੋਨਿਆਣਾ, 15 ਦਸੰਬਰ (ਮਨਦੀਪ ਸਿੰਘ ਮੱਕੜ)-ਸ੍ਰੀ ਦੁਰਗਾ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਸਿੰਗਲਾ ਜੀਦੇ ਵਾਲੇ, ਵਿਜੈ ਕੁਮਾਰ ਸਿੰਗਲਾ ਤੇ ਬਲਦੇਵ ਕ੍ਰਿਸ਼ਨ ਦੀ ਮਾਤਾ ਸੀਤਾ ਦੇਵੀ ਪਤਨੀ ਰਾਮ ਗੋਪਾਲ ਸਿੰਗਲਾ ਦਾ ਦਿਹਾਂਤ ਹੋ ਗਿਆ ਤੇ ਉਨ੍ਹਾਂ ਦਾ ਸਸਕਾਰ ਕਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੰਗਾਂ ਸਬੰਧੀ ਇਕੱਤਰਤਾ

ਬਠਿੰਡਾ, 15 ਦਸੰਬਰ (ਵਲ੍ਹਾਣ)-ਪੰਜਾਬ ਨੰਬਰਦਾਰ ਯੂਨੀਅਨ ਇਕਾਈ ਜ਼ਿਲ੍ਹਾ ਬਠਿੰਡਾ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਖ਼ਾਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਰਣ ਸਿੰਘ ਸੂਬਾ ਜਨਰਲ ਸਕੱਤਰ ਤੇ ਤੇਜਾ ਸਿੰਘ ਸੀਨੀਅਰ ਮੀਤ ਪ੍ਰਧਾਨ ਸੰਗਰੂਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਚੱਠੇਵਾਲਾ ਦਾ ਕਬੱਡੀ ਟੂਰਨਾਮੈਂਟ ਸ਼ੁਰੂ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚੱਠੇਵਾਲਾ ਦਾ ਦੂਸਰਾ ਕਬੱਡੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ | ਸੰਤ ਬਾਬਾ ਭੁੱਖੜ ਦਾਸ ਟੂਰਨਾਮੈਂਟ ਕਮੇਟੀ ਚੱਠੇਵਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੱਖੇ ਕਬੱਡੀ ਟੂਰਨਾਮੈਂਟ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX