ਤਾਜਾ ਖ਼ਬਰਾਂ


ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਕਪੂਰਥਲਾ / ਫਗਵਾੜਾ

ਰੇਹੜੀ ਫੜ੍ਹੀ ਵਾਲਿਆਂ ਅਤੇ ਦੁਕਾਨਦਾਰਾਂ ਨੇ ਨਗਰ ਨਿਗਮ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 15 ਦਸੰਬਰ (ਹਰੀਪਾਲ ਸਿੰਘ)-ਨਗਰ ਨਿਗਮ ਫਗਵਾੜਾ ਵੱਲੋਂ ਸ਼ਹਿਰ ਦੇ ਵਿਚ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਆਰੰਭੀ ਮੁਹਿੰਮ ਦੇ ਵਿਰੋਧ ਵਿਚ ਅੱਜ ਇੱਥੇ ਫਗਵਾੜਾ ਦੇ ਰੇਹੜੀ ਅਤੇ ਫੜ੍ਹੀ ਵਾਲਿਆਂ ਸਮੇਤ ਦੁਕਾਨਦਾਰਾਂ ਨੇ ਸ਼ਹਿਰ ਵਿਚ ਮਾਰਚ ਕਰਕੇ ਨਗਰ ਨਿਗਮ ...

ਪੂਰੀ ਖ਼ਬਰ »

ਆਲ ਇੰਡੀਆ ਰੇਲਵੇ ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਕਪੂਰਥਲਾ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਰੇਲ ਪ੍ਰਸ਼ਾਸਨ ਵਲੋਂ ਰੇਲਵੇ ਇੰਜੀਨੀਅਰਾਂ ਨਾਲ ਅਸਮਾਨਤਾ ਵਾਲਾ ਵਿਵਹਾਰ, ਖੰਨਾ ਕਮੇਟੀ ਦੀ ਰਿਪੋਰਟ ਲਾਗੂ ਕਰਵਾਉਣ, ਆਲ ਇੰਡੀਆ ਰੇਲਵੇ ਫੈਡਰੇਸ਼ਨ ਨੂੰ ਮਾਨਤਾ ਦੇਣ ਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਆਲ ਇੰਡੀਆ ਰੇਲਵੇ ...

ਪੂਰੀ ਖ਼ਬਰ »

ਬਾਬਾ ਪਾਲਾ ਸਿੰਘ ਨਿਹੰਗ ਦੇ ਸੇਵਾਦਾਰ 'ਤੇ ਗੋਲੀਆਂ ਚਲਾਉਣ ਵਾਲੇ ਤਿੰਨ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਥਾਣਾ ਕੋਤਵਾਲੀ ਪੁਲਿਸ ਨੇ ਬਾਬਾ ਪਾਲਾ ਸਿੰਘ ਨਿਹੰਗ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਗਊਆਂ ਦੇ ਸੇਵਾਦਾਰ ਰਵਿੰਦਰ ਸਿੰਘ 'ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ 5 ਘੰਟੇ ਵਿਚ ਹੀ ਗਿ੍ਫ਼ਤਾਰ ...

ਪੂਰੀ ਖ਼ਬਰ »

ਕੋਠੀ 'ਚ ਹੋਈ ਚੋਰੀ ਦੇ ਸਬੰਧ 'ਚ ਪੁਲਿਸ ਵਲੋਂ ਤਿੰਨ ਗਿ੍ਫ਼ਤਾਰ

ਕਪੂਰਥਲਾ, 15 ਦਸੰਬਰ (ਵਿ.ਪ੍ਰ.)-ਬੀਤੇ ਦਿਨੀਂ ਦਾਣਾ ਮੰਡੀ ਕਪੂਰਥਲਾ ਨੇੜੇ ਇਕ ਘਰ ਵਿਚ ਨਗਦੀ ਤੇ ਸੋਨੇ ਸਮੇਤ ਹੋਈ 15 ਲੱਖ ਦੀ ਚੋਰੀ ਦੇ ਸਬੰਧ ਵਿਚ ਸੀ.ਆਈ.ਏ. ਸਟਾਫ਼ ਕਪੂਰਥਲਾ ਦੀ ਪੁਲਿਸ ਨੇ ਅੱਜ ਇਕ ਔਰਤ ਬਿੱਟੂ ਪ੍ਰਧਾਨ, ਅਨਿਲ, ਤੇ ਬਿੱਦੋ ਉਰਫ਼ ਸਾਜਨ ਨਾਮੀ ਨੌਜਵਾਨਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਭੁਲੱਥ, ਬੇਗੋਵਾਲ ਤੇ ਢਿਲਵਾਂ ਦੀ ਹਦੂਦ ਅੰਦਰ 17 ਦਸੰਬਰ ਨੂੰ ਠੇਕੇ ਬੰਦ ਰੱਖਣ ਦੇ ਹੁਕਮ

ਕਪੂਰਥਲਾ, 15 ਦਸੰਬਰ (ਵਿ.ਪ੍ਰ.)-ਨਗਰ ਪੰਚਾਇਤ ਭੁਲੱਥ, ਬੇਗੋਵਾਲ ਤੇ ਢਿਲਵਾਂ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਗਿਆ | ਇਸੇ ਦੌਰਾਨ ਹੀ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਪੰਜਾਬ ਆਬਕਾਰੀ ਐਕਟ 1914 ਦੀ ...

ਪੂਰੀ ਖ਼ਬਰ »

ਗੱਡੀ ਦੀ ਚਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ

ਫਗਵਾੜਾ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਖੇੜਾ ਰੋਡ ਰੇਲਵੇ ਫਾਟਕ 'ਤੇ ਰੇਲ ਗੱਡੀ ਦੀ ਚਪੇਟ ਵਿਚ ਆਉਣ ਦੇ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਗੌਰਮਿੰਟ ਰੇਲਵੇ ਪੁਲਿਸ ਦੇ ਅਨੁਸਾਰ ਇਕ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਸੀ ਅਤੇ ਰੇਲਗੱਡੀ ਦੀ ਲਪੇਟ ਵਿਚ ਆ ਗਿਆ, ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਯੂਨੀਅਨ ਨੇ ਪੀਪੇ ਖੜਕਾ ਕੇ ਕੀਤੀ ਰੋਸ ਰੈਲੀ

ਕਪੂਰਥਲਾ, 15 ਦਸੰਬਰ (ਅ. ਬ.)-ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਕਰਨ ਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਲਾਗੂ ਕੀਤੇ ਜਾਣ ਦੇ ਰੋਸ ਵਜੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ...

ਪੂਰੀ ਖ਼ਬਰ »

ਏਕਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ

ਕਪੂਰਥਲਾ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਏਕਤਾ ਪਾਰਟੀ ਵਲੋਂ ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਵਿਚ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਤਲਵੰਡੀ ਚੌਧਰੀਆਂ, 15 ਦਸੰਬਰ (ਪਰਸਨ ਲਾਲ ਭੋਲਾ)-ਐਸ.ਐਚ.ਓ. ਤਲਵੰਡੀ ਚੌਧਰੀਆਂ ਦੀ ਅਗਵਾਈ ਵਿਚ ਇੱਕ ਵਿਅਕਤੀ ਨੂੰ 110 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਚ. ਓ. ਜੋਗਿੰਦਰ ਪਾਲ ਥਾਣਾ ਤਲਵੰਡੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਨੇ ਕੀਤਾ ਕਿਸਾਨਾਂ ਦਾ ਜਿਊਣਾ ਮੁਹਾਲ

ਸੁਭਾਨਪੁਰ, 15 ਦਸੰਬਰ (ਜੱਜ)-ਸਥਾਨਕ ਅਤੇ ਆਸ-ਪਾਸ ਦੇ ਇਲਾਕੇ ਅੰਦਰ ਆਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਨੇ ਕਿਸਾਨਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ ਅਤੇ ਇਹ ਕਿਸਾਨਾਂ ਤੇ ਆਮ ਲੋਕਾਂ ਲਈ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ | ਜ਼ਿਕਰਯੋਗ ਹੈ ਕਿ ਇਨ੍ਹਾਂ ਆਵਾਰਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਮੁਹਾਜ਼ 'ਤੇ ਫੇਲ੍ਹ ਹੋਈ -ਸੀਤਲ ਪਲਾਹੀ

ਫਗਵਾੜਾ, 15 ਦਸੰਬਰ (ਅਸ਼ੋਕ ਵਾਲੀਆ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅੰਤਰ ਰਾਸ਼ਟਰੀ ਖਿਡਾਰੀ ਅਤੇ ਖੇਡ ਲੇਖਕ ਸੀਤਲ ਸਿੰਘ ਪਲਾਹੀ ਨੇ ਕਿਹਾ ਕਿ ਸੂਬੇ ਵਿਚ ਮੱਚੀ ਅੱਫਰਾ-ਤਫਰੀ, ਅਮਨ ਕਾਨੰੂਨ ਦੀ ਵਿਗੜ ਰਹੀ ਸਥਿੱਤੀ , ਨਸ਼ਿਆਂ ਦੇ ਸਮਗਲਰਾਂ, ਸਿਆਸਤਦਾਨਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਵਿਦੇਸ਼ ਬੈਠੇ ਅਕਾਲੀ ਵਰਕਰਾਂ 'ਤੇ ਝੂਠੇ ਪਰਚੇ ਦਰਜ ਕੀਤੇ-ਦੁਰਗਾਪੁਰ

ਹੁਸੈਨਪੁਰ, 15 ਦਸੰਬਰ (ਸੋਢੀ)-ਕਾਂਗਰਸ ਸਰਕਾਰ ਨੇ ਜਿੱਥੇ ਪੰਜਾਬ ਦਾ ਕਾਰਜਭਾਗ ਸੰਭਾਲਦਿਆਂ ਹੀ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਉੱਥੇ ਕਾਂਗਰਸ ਸਰਕਾਰ ਨੇ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਵਿਦੇਸ਼ਾਂ ਵਿਚ ਬੈਠੇ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਫੋਰਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪੇ੍ਰਰਨਾ ਦਿੱਤੀ ਜਾ ਰਹੀ ਹੈ-ਪ੍ਰਵੀਣ ਸਿੰਘ

ਸੁਭਾਨਪੁਰ, 15 ਦਸੰਬਰ (ਸਤਨਾਮ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ ਉੱਥੇ ਪਿੰਡ ਦੇ ਮੋਹਤਬਰ ਵਿਅਕਤੀਆਂ ਦਾ ਵੀ ਫ਼ਰਜ਼ ਬਣਦਾ ਹੈ ਕੇ ਉਹ ਆਪਣੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਨੇ ਕੀਤਾ ਕਿਸਾਨਾਂ ਦਾ ਜਿਊਣਾ ਮੁਹਾਲ

ਸੁਭਾਨਪੁਰ, 15 ਦਸੰਬਰ (ਜੱਜ)-ਸਥਾਨਕ ਅਤੇ ਆਸ-ਪਾਸ ਦੇ ਇਲਾਕੇ ਅੰਦਰ ਆਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਨੇ ਕਿਸਾਨਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ ਅਤੇ ਇਹ ਕਿਸਾਨਾਂ ਤੇ ਆਮ ਲੋਕਾਂ ਲਈ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ | ਜ਼ਿਕਰਯੋਗ ਹੈ ਕਿ ਇਨ੍ਹਾਂ ਆਵਾਰਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਆਗੂਆਂ ਤੇ ਵਰਕਰਾਂ ਦਿੱਤੀ ਮੁਬਾਰਕਬਾਦ

ਕਪੂਰਥਲਾ, 15 ਦਸੰਬਰ (ਵਿ.ਪ੍ਰ.)-ਕਾਂਗਰਸ ਹਾਈ ਕਮਾਂਡ ਵਲੋਂ ਰਾਹੁਲ ਗਾਂਧੀ ਨੂੰ ਆਲ ਇੰਡੀਆ ਕਾਂਗਰਸ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ਸਥਾਨਕ ਏਕਤਾ ਭਵਨ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ...

ਪੂਰੀ ਖ਼ਬਰ »

ਏ.ਡੀ.ਸੀ. ਫਗਵਾੜਾ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਏ. ਡੀ. ਸੀ. ਫਗਵਾੜਾ ਬਬੀਤਾ ਕਲੇਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਨੇ ਬਾਰ੍ਹਵੀਂ ਜਮਾਤ ਦੇ ਸਾਇੰਸ ਅਤੇ ਕਾਮਰਸ ਦੀਆਂ ਕਲਾਸਾਂ ਦੇ ਵਿਦਿਆਰਥੀ ਤੋਂ ਸਵਾਲ ਜਵਾਬ ਪੁੱਛੇ | ...

ਪੂਰੀ ਖ਼ਬਰ »

ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਨੂੰ ਸਮਰਪਿਤ ਸਾਲਾਨਾ ਸਮਾਗਮ ਅੱਜ

ਖਲਵਾੜਾ, 15 ਦਸੰਬਰ (ਸੰਧੂ)-ਚਮਕੌਰ ਦੀ ਗੜੀ ਛੱਡਣ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪਵਿੱਤਰ ਕਲਗੀ ਦੀ ਬਖਸ਼ਿਸ਼ ਪ੍ਰਾਪਤ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਨੂੰ ਸਮਰਪਿਤ ਸਾਲਾਨਾ ਸਮਾਗਮ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਕਿਲਾ ...

ਪੂਰੀ ਖ਼ਬਰ »

ਸੈਫਰਨ ਬੈੱਸਟ ਇਕੋਫਰੈਂਡਲੀ ਸਕੂਲ ਦੇ ਅਵਾਰਡ ਨਾਲ ਸਨਮਾਨਿਤ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫਰਨ ਨੂੰ ਟਾਈਮਸ ਆਫ ਇੰਡੀਆ ਵਲੋਂ ਬੈੱਸਟ ਇਕੋਫਰੈਂਡਲੀ ਸਕੂਲ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਟਾਈਮਸ ਆਫ ਇੰਡੀਆ ਵਲੋਂ ਭਾਰਤੀ ਸਕੂਲਾਂ ਦਾ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ ਸੀ ਜਿਸ ਵਿਚ 300 ਤੋਂ ਵੀ ਜ਼ਿਆਦਾ ...

ਪੂਰੀ ਖ਼ਬਰ »

ਅੰਗਰੇਜ਼ੀ ਅਧਿਆਪਕਾਂ ਦਾ ਇਕ ਰੋਜ਼ਾ ਸੈਮੀਨਾਰ ਕਰਵਾਇਆ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ਼ੇਖੂਪੁਰ ਕਪੂਰਥਲਾ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਗਵਾੜਾ ਵਿਖੇ ਇਕ ਰੋਜ਼ਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ 20 ਦਸੰਬਰ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਸਮਾਗਮ ਜੋ ਕਿ 20 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਵੇਰੇ 11 ਵਜੇ ਹੋ ਰਿਹਾ ਹੈ, ਦੀਆਂ ਤਿਆਰੀਆਂ ਸਬੰਧੀ ਵਿੰਗ ਦੇ ਦੋਆਬਾ ਜ਼ੋਨ ਪ੍ਰਧਾਨ ...

ਪੂਰੀ ਖ਼ਬਰ »

ਮਾਤਾ ਸੁਖਜੀਤ ਕੌਰ

ਕਪੂਰਥਲਾ, 15 ਦਸੰਬਰ (ਵਿ.ਪ੍ਰ.)-ਸੇਵਾ ਮੁਕਤ ਕਾਨੂੰਗੋ ਨਿਰੰਜਨ ਸਿੰਘ ਅਮਰਕੋਟ ਦੀ ਪਤਨੀ ਤੇ ਅੱਖਾਂ ਦੇ ਮਾਹਿਰ ਡਾ: ਪਰਮਿੰਦਰ ਸਿੰਘ ਥਿੰਦ ਤੇ ਸੇਵਾ ਮੁਕਤ ਯੂ.ਡੀ.ਸੀ. ਬਿਲੰਦਰ ਸਿੰਘ ਥਿੰਦ ਦੀ ਮਾਤਾ ਸੁਖਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਬਾਪੂ ਉਜਾਗਰ ਸਿੰਘ ਅਮਾਨੀਪੁਰ ਦੀ ਯਾਦ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ

ਡਡਵਿੰਡੀ, 15 ਦਸੰਬਰ (ਬਲਬੀਰ ਸੰਧਾ)-ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਸੈਂਟਰ ਹੈੱਡ ਟੀਚਰ ਜੋਗਿੰਦਰ ਸਿੰਘ ਅਮਾਨੀਪੁਰ ਵਲੋਂ ਆਪਣੇ ਸਵ: ਪਿਤਾ ਉਜਾਗਰ ਸਿੰਘ ਦੀ ਯਾਦ ਵਿਚ ਸਮੂਹ ਪਰਿਵਾਰ ਵਲੋਂ ਸਕੂਲ ਦੇ ਸਮੂਹ ਬੱਚਿਆਂ ਨੂੰ ਕਾਪੀਆਂ, ਪੈਨਸਿਲਾਂ, ਪੈੱਨ ਤੇ ...

ਪੂਰੀ ਖ਼ਬਰ »

ਕਿਸਾਨੀ ਸੰਦਾਂ 'ਤੇ ਜੀ. ਐਸ. ਟੀ. ਹਟਾਇਆ ਜਾਵੇ-ਲਿੱਟਾਂ

ਨਡਾਲਾ, 15 ਦਸੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਇਕੋ ਰਾਤ ਦੋ ਡੇਰਿਆਂ 'ਤੋਂ ਕਿਸਾਨਾਂ ਦੀਆਂ ਪੰਜ ਮੱਝਾਂ ਚੋਰੀ

ਨਡਾਲਾ, 15 ਦਸੰਬਰ (ਮਾਨ)-ਨਡਾਲਾ ਵਿਖੇ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਜਿਸ ਕਾਰਨ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ | ਬੀਤੀ ਰਾਤ ਚੋਰਾਂ ਨੇ ਦੋ ਡੇਰਿਆਂ ਤੋਂ ਕਿਸਾਨਾਂ ਦੀਆਂ ਪੰਜ ਕੀਮਤੀ ਮੱਝਾਂ ਚੋਰੀ ਕਰ ਲਈਆਂ | ਨਡਾਲਾ ਵਾਸੀ ਬਲਬੀਰ ...

ਪੂਰੀ ਖ਼ਬਰ »

ਵਿਦਿਆਰਥੀ 12ਵੀਂ ਦੀ ਪੜ੍ਹਾਈ ਉਪਰੰਤ ਯੂ.ਕੇ. ਦੀਆਂ 5 ਨਾਮੀ ਯੂਨੀਵਰਸਿਟੀਆਂ 'ਚ ਦਾਖਲਾ ਲੈ ਸਕਦੇ ਹਨ-ਜੇਮਜ਼ ਹਾਰਡਿੰਗ

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚਲੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਉਚੇਰੀ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਜੀ. ਟੀ. ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਲੋਂ ਯੂ.ਕੇ-ਯੂ.ਸੀ.ਏ.ਐਸ. ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਦੇ ਨਵਨਿਯੁਕਤ ਮੀਤ ਸਕੱਤਰ ਤਜਿੰਦਰ ਸਿੰਘ ਪੱਡਾ ਨੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਮੱਥਾ ਟੇਕਿਆ

ਫਗਵਾੜਾ, 15 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਨਿਯੁਕਤ ਮੀਤ ਸਕੱਤਰ ਤਜਿੰਦਰ ਸਿੰਘ ਪੱਡਾ (ਲੱਖਣ ਕੇ ਪੱਡਾ) ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਨਸ਼ਿਆਂ ਦਾ ਤਿਆਗ ਕਰਕੇ ਆਪਣੇ ਬੱਚਿਆਂ ਨੂੰ ਖ਼ੂਬ ਪੜ੍ਹਾਓ-ਸੰਤ ਕ੍ਰਿਸ਼ਨ ਨਾਥ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ©ਹਮ ਨਾਥ ਜੀ ਨਾਨਕ ਨਗਰੀ ਚਹੇੜੂ ਵਿਖੇ ਪੋਹ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਅੰਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਸਰਪ©ਸਤੀ ਹੇਠ ਡੇਰੇ ਦੇ ਮੌਜੂਦਾ ਗੱਦੀ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਅਮਨਪ੍ਰੀਤ ਕੌਰ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਢਿਲਵਾਂ, 15 ਦਸੰਬਰ (ਸੁਖੀਜਾ)-17 ਦਸੰਬਰ ਨੂੰ ਨਗਰ ਪੰਚਾਇਤ ਢਿਲਵਾਂ ਦੀਆ ਹੋ ਰਹੀਆਂ ਚੋਣਾਂ ਦੇ ਸਬੰਧ ਵਿਚ ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਅਮਨਪੀ੍ਰਤ ਕੌਰ ਨੇ ਆਪਣੇ ਵੋਟਰਾਂ ਨਾਲ ਘਰ-ਘਰ ਜਾ ਕੇ ਵਾਰਡ ਵਾਸੀਆਂ ਪਾਸੋਂ ਵੋਟਾਂ ਮੰਗੀਆਂ | ਉਹਨਾ ਸਮੂਹ ਵਾਰਡ ਵਾਸੀਆਂ ...

ਪੂਰੀ ਖ਼ਬਰ »

ਹਲਕੇ ਦੀਆਂ ਤਿੰਨੇ ਨਗਰ ਪੰਚਾਇਤਾਂ 'ਤੇ ਹੋਵੇਗਾ ਕਾਂਗਰਸ ਦਾ ਕਬਜ਼ਾ-ਸਿੱਕੀ

ਬੇਗੋਵਾਲ, 15 ਦਸੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਦੀਆਂ ਹੋ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਹੁਲਾਰਾ ਮਿਲਿਆ, ਜਦੋਂ ਕਸਬੇ ਦੇ ਵਾਰਡ ਨੰਬਰ 10 ਤੋਂ ਅਕਾਲੀ ਉਮੀਦਵਾਰ ਰਾਣੀ ਤੇ ਉਸ ਦੇ ਪਤੀ ਨੰਬਰਦਾਰ ਅਮਰਜੀਤ ਬੱਬੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਬਾਸਕਿਟ ਬਾਲ ਦੇ ਮੁਕਾਬਲੇ 'ਚ ਹਿੰਦੂ ਕੰਨਿਆ ਕਾਲਜ ਦੀ ਟੀਮ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 15 ਦਸੰਬਰ (ਵਿ.ਪ੍ਰ.)-ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਲੜਕੇ ਤੇ ਲੜਕੀਆਂ ਅੰਡਰ 25 ਉਮਰ ਵਰਗ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ | ਦੋ ਰੋਜ਼ਾ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ ਵੋਟਾਂ ਦੇ ਸਬੰਧ 'ਚ ਪੋਿਲੰਗ ਬੂਥ ਤੇ ਸਟਰਾਂਗ ਰੂਮ ਦਾ ਜਾਇਜ਼ਾ

ਢਿਲਵਾਂ, 15 ਦਸੰਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਦੀਆਂ 17 ਦਸੰਬਰ ਨੂੰ ਹੋ ਰਹੀਆਂ ਨਗਰ ਪੰਚਾਇਤ ਚੋਣਾਂ ਦੇ ਸਬੰਧ ਵਿਚ ਅੱਜ ਐਸ.ਐਸ.ਪੀ. ਕਪੂਰਥਲਾ ਸ੍ਰੀ ਸੰਦੀਪ ਸ਼ਰਮਾ ਵੱਲੋਂ ਢਿਲਵਾਂ ਕਸਬੇ ਦੇ ਹਰ ਵਾਰਡ ਦਾ ਪੈਦਲ ਦੌਰਾ ਕੀਤਾ | ਇਸ ਮੌਕੇ ਉਹਨਾ ਪੋਿਲੰਗ ...

ਪੂਰੀ ਖ਼ਬਰ »

ਵਿਦਿਆਰਥੀ 12ਵੀਂ ਦੀ ਪੜ੍ਹਾਈ ਉਪਰੰਤ ਯੂ.ਕੇ. ਦੀਆਂ 5 ਨਾਮੀ ਯੂਨੀਵਰਸਿਟੀਆਂ 'ਚ ਦਾਖਲਾ ਲੈ ਸਕਦੇ ਹਨ-ਜੇਮਜ਼ ਹਾਰਡਿੰਗ

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚਲੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਉਚੇਰੀ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਜੀ. ਟੀ. ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਲੋਂ ਯੂ.ਕੇ-ਯੂ.ਸੀ.ਏ.ਐਸ. ...

ਪੂਰੀ ਖ਼ਬਰ »

ਡਾ: ਅਮਨਪ੍ਰੀਤ ਸਿੰਘ ਸਰਬਸੰਮਤੀ ਨਾਲ ਰੋਟਰੀ ਕਲੱਬ ਦੇ ਪ੍ਰਧਾਨ ਬਣੇ

ਸੁਲਤਾਨਪੁਰ ਲੋਧੀ, 15 ਦਸੰਬਰ (ਨਰੇਸ਼ ਹੈਪੀ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਰਾਇਲ ਦੀ ਇਕ ਮੀਟਿੰਗ ਪ੍ਰਧਾਨ ਪਿ੍ੰਸੀਪਲ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਾਲ 2018-19 ਲਈ ਪ੍ਰਧਾਨ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਡਾ: ਅਮਨਪ੍ਰੀਤ ਸਿੰਘ ਨੂੰ ਕਲੱਬ ਦਾ ਪ੍ਰਧਾਨ ਚੁਣ ਲਿਆ ਗਿਆ ਤੇ ਦੀਪਕ ਚਾਵਲਾ ਨੂੰ ਕਲੱਬ ਦਾ ਸੈਕਟਰੀ ਚੁਣ ਲਿਆ ਗਿਆ | ਇਸ ਮੌਕੇ ਪਿ੍ੰਸੀਪਲ ਯਾਦਵਿੰਦਰ ਸਿੰਘ ਨੇ ਸਮੂਹ ਕਲੱਬ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਲੱਬ ਵਲੋਂ ਸਮਾਜ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ | ਕਲੱਬ ਮੈਂਬਰਾਂ ਨੇ ਡਾ: ਅਮਨਪ੍ਰੀਤ ਸਿੰਘ ਤੇ ਦੀਪਕ ਚਾਵਲਾ ਨੂੰ ਵਧਾਈ ਦਿੱਤੀ | ਨਵਨਿਯੁਕਤ ਪ੍ਰਧਾਨ ਡਾ: ਅਮਨਪ੍ਰੀਤ ਸਿੰਘ ਨੇ ਸਮੂਹ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਲੱਬ ਦੀ ਬਿਹਤਰੀ ਲਈ ਸਮਾਜ ਸੇਵਾ ਦੇ ਕਾਰਜਾਂ ਪ੍ਰਤੀ ਹਮੇਸ਼ਾਂ ਤਤਪਰ ਰਹਿਣਗੇ ਤੇ ਹਮੇਸ਼ਾਂ ਸਭ ਨੂੰ ਨਾਲ ਲੈ ਕੇ ਕੰਮ ਕਰਨਗੇ | ਇਸ ਮੌਕੇ ਸਾਬਕਾ ਪ੍ਰਧਾਨ ਡਾ: ਸਵਰਨ ਸਿੰਘ, ਮੌਜੂਦਾ ਸੈਕਟਰੀ ਰਣਜੀਤ ਸਿੰਘ ਨੰਢਾ, ਅਜੀਤਪਾਲ ਸਿੰਘ ਬਾਜਵਾ ਸਾਬਕਾ ਪ੍ਰਧਾਨ, ਡਾ: ਹਰਜੀਤ ਸਿੰਘ ਸਾਬਕਾ ਪ੍ਰਧਾਨ, ਰਮਨਦੀਪ ਸਿੰਘ, ਅਵਤਾਰ ਸਿੰਘ ਸੋਨੂੰ, ਰੋਟੇ: ਰਮਨੀਤ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੁਫ਼ਤ ਮੈਡੀਕਲ ਕੈਂਪ ਵਿਚ 150 ਮਰੀਜ਼ਾਂ ਦੀ ਜਾਂਚ

ਫਗਵਾੜਾ, 15 ਦਸੰਬਰ (ਟੀ.ਡੀ. ਚਾਵਲਾ)-ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਲੋਂ ਹਰ 15 ਦਿਨ ਬਾਅਦ ਲੱਗਣ ਵਾਲਾ 337ਵੇਂ ਮੁਫ਼ਤ ਦੰਦਾਂ ਦਾ ਕੈਂਪ ਲਗਾਇਆ ਗਿਆ ਜਿਸ ਵਿਚ ਸੀ.ਐਮ.ਸੀ. ਡੈਂਟਲ ਕਾਲਜ ਤੇ ਹਸਪਤਾਲ ਲੁਧਿਆਣਾ ਦੀ 25 ਮੈਂਬਰੀ ਮੋਬਾਈਲ ਹਸਪਤਾਲ ਟੀਮ ਨੇ 102 ...

ਪੂਰੀ ਖ਼ਬਰ »

ਵਿਦਿਆਰਥੀ ਜੀਵਨ ਵਿਚ ਮਿਥੇ ਟੀਚੇ ਦੀ ਪ੍ਰਾਪਤੀ ਲਈ ਦਿ੍ੜ੍ਹ ਇਰਾਦੇ ਨਾਲ ਕੰਮ ਕਰਨ-ਡੀ. ਸੀ.

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਸਮਾਜ ਨੂੰ ਬਦਲਣ ਦੀ ਸ਼ੁਰੂਆਤ ਸਾਨੂੰ ਆਪਣੇ ਆਪ ਤੋਂ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਸਥਾਨਕ ਯੋਜਨਾ ਭਵਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਨਾਰੀ ਸ਼ਕਤੀ ਅਤੇ ਉਸ ਦੀ ਕਾਰਜਸ਼ੈਲੀ ਨੂੰ ਦਰਸਾਉਂਦੀ ਹੈ ਫ਼ਿਲਮ 'ਹਾਰਡ ਕੌਰ'

ਹਰਵਿੰਦਰ ਸਿੰਘ ਫੁੱਲ ਜਲੰਧਰ-ਅੱਜਕੱਲ੍ਹ ਔਰਤਾਂ ਹਰ ਖੇਤਰ ਵਿਚ ਅੱਗੇ ਵਧ ਰਹੀਆਂ ਹਨ | ਫਿਰ ਵੀ ਮਰਦ ਪ੍ਰਧਾਨ ਸਮਾਜ ਵਿਚ ਔਰਤਾਂ ਖਾਸ ਕਰਕੇ ਕੰਮਕਾਜੀ ਔਰਤਾਂ 'ਤੇ ਹੋ ਰਹੇ ਜ਼ੁਲਮ ਦੀ ਕਹਾਣੀ ਨੂੰ ਬਿਆਨ ਕਰਦੀ ਹੈ ਫ਼ਿਲਮ ਹਾਰਡ ਕੌਰ | ਨਿਰਮਾਤਾ ਰਾਕੇਸ਼ ਚੌਧਰੀ, ...

ਪੂਰੀ ਖ਼ਬਰ »

ਕਾਂਗਰਸ ਨੇ ਢਿਲਵਾਂ 'ਚ ਕੱਢਿਆ ਰੋਡ ਸ਼ੋਅ

ਢਿਲਵਾਂ, 15 ਦਸੰਬਰ (ਪ੍ਰਵੀਨ ਕੁਮਾਰ)-ਨਗਰ ਪੰਚਾਇਤ ਢਿਲਵਾਂ ਦੀਆਂ ਚੋਣਾਂ ਲਈ ਅੱਜ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਧਰਮ ਪਤਨੀ ਸ੍ਰੀਮਤੀ ਤਵਲੀਨ ਕੌਰ ਸਿੱਕੀ ਦੀ ਅਗਵਾਈ ਹੇਠ ਢਿਲਵਾਂ ਵਿਚ ਰੋਡ ਸ਼ੋਅ ਕੀਤਾ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਹੰੁਦਲ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਢਿਲਵਾਂ, 15 ਦਸੰਬਰ (ਗੋਬਿੰਦ ਸੁਖੀਜਾ)-ਢਿਲਵਾਂ ਸਬ ਤਹਿਸੀਲ ਵਿਚ ਨਵੇਂ ਆਏ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਹੁੰਦਲ ਪੀ.ਸੀ.ਐਸ. ਬਤੌਰ ਅੰਡਰ ਟਰੇਨਿੰਗ ਢਿਲਵਾਂ ਦਾ ਅਹੁਦਾ ਸੰਭਾਲ ਲਿਆ ਹੈ | ਉਹਨਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਹਿਸੀਲ ਵਿਚ ਆਉਣ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਸਬੰਧੀ ਸੈਮੀਨਾਰ ਲਗਾਇਆ

ਬੇਗੋਵਾਲ, 15 ਦਸੰਬਰ (ਸੁਖਜਿੰਦਰ ਸਿੰਘ)-ਅੱਜ ਸਥਾਨਕ ਆਕਸਫੋਰਡ ਇੰਟਰਨੈਸ਼ਨਲ ਸਕੂਲ ਵਿਚ ਚੇਅਰਮੈਨ ਡਾ: ਸਤਵੰਤ ਸਿੰਘ ਦੀ ਅਗਵਾਈ ਹੇਠ ਬੱਚਿਆਂ ਨੂੰ ਕਾਨੂੰਨ ਪੱਖੋਂ ਸਾਖਰ ਕਰਨ ਲਈ ਇਕ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਇੰਸਪੈਕਟਰ ਹਰਗੁਰਦੇਵ ਸਿੰਘ

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਬਾਬਾ ਪਾਲਾ ਸਿੰਘ ਨਿਹੰਗ ਤਰਨਾ ਦਲ ਦੀਆਂ ਗਊਆਂ ਦੇ ਸੇਵਾਦਾਰ ਰਵਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਜਾਣ ਉਪਰੰਤ ਥਾਣਾ ਕੋਤਵਾਲੀ ਦੇ ਐਸ.ਐਚ.ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਕੇ.ਡੀ. ਹਸਪਤਾਲ ਅੰਮਿ੍ਤਸਰ ਵਿਚ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਧਿਕਾਰੀ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ-ਡੀ. ਸੀ.

ਕਪੂਰਥਲਾ, 15 ਦਸੰਬਰ (ਅ.ਬ.)-ਮਾਲ ਵਿਭਾਗ ਦੇ ਅਧਿਕਾਰੀ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਦੇ ਨਾਲ-ਨਾਲ ਫੁਟਕਲ ਬਕਾਏ ਦੀ ਵਸੂਲੀ ਦੇ ਕੰਮ ਵਿਚ ਤੇਜੀ ਲਿਆਉਣ | ਇਹ ਗੱਲ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਮਾਲ ਵਿਭਾਗ ਤੇ ਹੋਰ ਵਿਭਾਗਾਂ ਦੀ ...

ਪੂਰੀ ਖ਼ਬਰ »

ਪੋੋਹ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਕੀਰਤਨ ਦਰਬਾਰ ਕਰਵਾਇਆ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਸਰਬੱਤ ਦੇ ਭਲੇ ਅਤੇ ਪੋਹ ਦੀ ਸੰਗਰਾਂਦ ਸਬੰਧੀ ਕੀਰਤਨ ਦਰਬਾਰ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਵੱਲੋਂ ਸੁਖਮਣੀ ਸਾਹਿਬ ਦੇ ਪਾਠ ਨਾਲ ਕੀਤੀ ਗਈ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ 20 ਨੂੰ

ਕਪੂਰਥਲਾ, 15 ਦਸੰਬਰ (ਵਿ.ਪ੍ਰ.)-20ਵਾਂ ਜਗਦੀਸ਼ ਸਿੰਘ ਦੀਵਾਨ ਮੈਮੋਰੀਅਲ ਸਾਲਾਨਾ ਇਨਾਮ ਵੰਡ ਸਮਾਗਮ 20 ਦਸੰਬਰ ਨੂੰ ਸਵੇਰੇ 10 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ | ਸਕੂਲ ਮੈਨੇਜਮੈਂਟ ਕਮੇਟੀ ਵਲੋਂ ਡਾ: ਅਮਰਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਕੌ ਾਸਲਰ ਨੇ ਮਾਲਕਾਨਾ ਹੱਕ ਮਿਲਣ ਲਈ ਦਿੱਤਾ ਮੰਗ ਪੱਤਰ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਭਾਜਪਾ ਦੇ ਸਾਬਕਾ ਕੌਾਸਲਰ ਬੀਰਾ ਰਾਮ ਵਲਜੋਤ ਵੱਲੋਂ ਅੱਜ ਨਗਰ ਨਿਗਮ ਦਫ਼ਤਰ ਵਿਖੇ ਦੂਸਰੇ ਦਿਨ ਵੀ ਧਰਨਾ ਦੇਣ ਉਪਰੰਤ ਇੱਕ ਮੰਗ ਪੱਤਰ ਕਮਿਸ਼ਨਰ ਨਗਰ ਨਿਗਮ ਫਗਵਾੜਾ ਨੂੰ ਦਿੱਤਾ ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਮੁਲਤਵੀ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਜੀ. ਐਨ. ਡੀ. ਯੂ. ਦੀ ਵੈਬਸਾਈਟ 'ਤੇ ਉਪਲਬੱਧ

ਅੰਮਿ੍ਤਸਰ, 15 ਦਸੰਬਰ (ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇ ਨਜ਼ਰ ਮੁਲਤਵੀ ਕੀਤੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਨਡਾਲਾ, 15 ਦਸੰਬਰ (ਮਾਨ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਕਾਰਜਕਾਰਨੀ ਮੈਂਬਰ ਰਜਿੰਦਰ ਸਿੰਘ ਫ਼ੌਜੀ ਦੀ ਪ੍ਰਧਾਨਗੀ ਹੇਠ ਪਿੰਡ ਬੁੱਲੇਵਾਲ ਵਿਖੇ ਹੋਈ | ਮੀਟਿੰਗ ਮੌਕੇ ਸ. ਫ਼ੌਜੀ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ ਹਮੇਸ਼ਾਂ ਪੰਜਾਬ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX