ਤਾਜਾ ਖ਼ਬਰਾਂ


48 ਸਾਲ ਦੇ ਹੋਏ ਰਾਹੁਲ ਗਾਂਧੀ
. . .  10 minutes ago
ਨਵੀਂ ਦਿੱਲੀ, 19 ਜੂਨ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਅੱਜ 48ਵਾਂ ਜਨਮ ਦਿਨ ਹੈ। ਉਨ੍ਹਾਂ ਦਾ ਜਨਮ 19 ਜੂਨ 1970 ਨੂੰ ਹੋਇਆ ਸੀ। ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉੱਥੇ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  24 minutes ago
ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਬਣਾਏ ਜਾਣਗੇ 1,400 ਤੋਂ ਵੱਧ ਬੰਕਰ
. . .  1 day ago
ਸ੍ਰੀਨਗਰ, 18 ਜੂਨ- ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਬੰਕਰ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ। ਸਮੀਖਿਆ ਮੀਟਿੰਗ ਤੋਂ ...
ਫੀਫਾ ਵਿਸ਼ਵ ਕੱਪ 2018 : ਸਵੀਡਨ ਨੇ ਦੱਖਣ ਕੋਰੀਆ ਨੂੰ 1-0 ਨਾਲ ਹਰਾਇਆ
. . .  1 day ago
ਸੀ.ਬੀ.ਆਈ. ਨੇ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 18 ਜੂਨ - ਸੀ.ਬੀ.ਆਈ. ਨੇ 15 ਫਰਵਰੀ ਤੋਂ ਬਾਅਦ ਇਕ ਵਾਰ ਫਿਰ ਅਮਰੀਕਾ, ਫਰਾਂਸ , ਸਿੰਗਾਪੁਰ, ਯੂ.ਏ.ਈ ਅਤੇ ਇੰਗਲੈਂਡ ਨੂੰ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ...
ਦਾਤੀ ਮਹਾਰਾਜ ਨੂੰ ਪੇਸ਼ ਹੋਣ ਲਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਦਾ ਦਿੱਤਾ ਸਮਾਂ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਦਾਤੀ ਮਹਾਰਾਜ ਨੂੰ ਇਕ ਔਰਤ ਨਾਲ ਜਬਰ ਜਨਾਹ ਮਾਮਲੇ 'ਚ ਉਨ੍ਹਾਂ ਸਾਹਮਣੇ ਪੇਸ਼ ਹੋਣ ਲਈ ਬੁੱਧਵਾਰ ਦਾ ਸਮਾਂ ਦਿੱਤਾ...
25 ਜੂਨ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ ਭਾਜਪਾ
. . .  1 day ago
ਨਵੀਂ ਦਿੱਲੀ, 18 ਜੂਨ -ਭਾਰਤੀ ਜਨਤਾ ਪਾਰਟੀ 25 ਜੂਨ ਦੇ ਦਿਨ ਨੂੰ ਕਾਲਾ ਦਿਵਸ ਦੇ ਰੂਪ 'ਚ ਮਨਾਏਗੀ। ਦੱਸ ਦੇਈਏ ਕਿ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਭਰ ਵਿਚ ਐਮਰਜੈਂਸੀ ਲਗਾਈ...
ਹੋਟਲ ਵਿਚ ਠਹਿਰੇ ਨੌਜਵਾਨ ਨੇ ਸ਼ੱਕੀ ਹਾਲਤਾਂ ਵਿਚ ਕੀਤੀ ਆਤਮ ਹੱਤਿਆ
. . .  1 day ago
ਪਠਾਨਕੋਟ, 18 ਜੂਨ (ਆਰ. ਸਿੰਘ)-ਢਾਂਗੂ ਰੋਡ ਪਠਾਨਕੋਟ ਸਥਿਤ ਇਕ ਹੋਟਲ ਵਿਚ ਠਹਿਰੇ ਇਕ ਵਿਅਕਤੀ ਨੇ ਹੋਟਲ ਦੇ ਕਮਰੇ ਵਿਚ ਸ਼ੱਕੀ ਹਾਲਤਾਂ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ...
ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਦਿੱਲੀ 'ਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕੁਮਾਰ ਸਵਾਮੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ...
ਚੰਡੀਗੜ੍ਹ ਤੋਂ ਸ਼ਿਮਲਾ ਵਿਚਾਲੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਹੈਲੀ ਟੈਕਸੀ ਸੇਵਾ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਤੋਂ ਸ਼ਿਮਲਾ ਦੇ ਵਿਚਕਾਰ 1 ਜੁਲਾਈ ਤੋਂ ਹੈਲੀ ਟੈਕਸੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਹ ਹੈਲੀ ਟੈਕਸੀ ਸੇਵਾ ਹਫ਼ਤੇ 'ਚ ਤਿੰਨ ਦਿਨ ...
ਹਰੀਕੇ ਪੱਤਣ 'ਤੇ ਖ਼ਰਚੇ ਜਾਣਗੇ 50 ਕਰੋੜ ਰੁਪਏ : ਨਵਜੋਤ ਸਿੰਘ ਸਿੱਧੂ
. . .  1 day ago
ਹਰੀਕੇ ਪੱਤਣ, 18 ਜੂਨ- ਹਰੀਕੇ ਪੰਛੀ ਸੁਰੱਖਿਆ ਲਈ ਵਿਸ਼ਵ ਪੱਧਰੀ ਵਾਤਾਵਰਣ ਪੱਖੀ ਪ੍ਰਾਜੈਕਟ ਦੀ ਘੋਸ਼ਣਾ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਪੱਤਣ ਨੂੰ ਸੂਬੇ 'ਚ ਸੈਲਾਨੀਆਂ...
ਏਮਜ਼ ਦੀ ਪ੍ਰੀਖਿਆ 'ਚ ਚੰਡੀਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ
. . .  1 day ago
ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਐਲਾਨੇ ਨਤੀਜੇ 'ਚ ਚੰਡੀਗੜ੍ਹ ਦੀ ਮਹਿਕ ਅਰੋੜਾ ਨੇ ਤੀਜਾ, ਸਾਗਰ ਮਿਸ਼ਰਾ ਨੇ 15ਵਾਂ, ਪਾਰੁਲ ਬੇਰੀ ਨੇ 30ਵਾਂ...
ਪੰਜਾਬ 'ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 'ਤੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ...
ਈ. ਡੀ. ਨੇ ਵਿਜੇ ਮਾਲਿਆ ਵਿਰੁੱਧ ਦਾਇਰ ਕੀਤਾ ਦੋਸ਼-ਪੱਤਰ
. . .  1 day ago
ਨਵੀਂ ਦਿੱਲੀ, 18 ਜੂਨ- ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼-ਪੱਤਰ ਦਾਇਰ ਕੀਤਾ ਹੈ...
ਏਮਜ਼ ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਪਹਿਲਾ ਸਥਾਨ
. . .  1 day ago
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ) - ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ) ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਆਲੀਜ਼ਾ ਨੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਿਲ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਦੀ ਪਤਨੀ ਨੂੰ ਭੇਜਿਆ ਸੰਮਨ
. . .  1 day ago
6 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ
. . .  1 day ago
'ਆਪ' ਨੇ ਧਰਨੇ ਨੂੰ ਹੋਰ ਵਿਆਪਕ ਕਰਨ ਦਾ ਕੀਤਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਪਹਿਲਾ ਸਫ਼ਾ

ਸੁਪਰੀਮ ਕੋਰਟ ਦੇ 4 ਜੱਜਾਂ ਨੇ ਚੀਫ਼ ਜਸਟਿਸ 'ਤੇ ਲਗਾਏ ਗੰਭੀਰ ਦੋਸ਼

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਜਨਵਰੀ-ਆਜ਼ਾਦ ਭਾਰਤ ਦੇ ਇਤਿਹਾਸ 'ਚ ਪਹਿਲੀ ਵਾਰ ਸਰਬਉੱਚ ਅਦਾਲਤ ਦੇ 4 ਜੱਜਾਂ ਨੇ ਪ੍ਰੈੱਸ ਕਾਨਫਰੰਸ ਰਾਹੀਂ 'ਜਨਤਾ ਦੀ ਅਦਾਲਤ' 'ਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਸੁਪਰੀਮ ਕੋਰਟ ਅੰਦਰ ਸਥਿਤੀ ਠੀਕ ਨਹੀਂ ਹੈ | ਭਾਰਤ 'ਚ ਲੋਕਤੰਤਰ ...

ਪੂਰੀ ਖ਼ਬਰ »

ਨਿਤਿਸ਼ ਦੇ ਕਾਫ਼ਲੇ 'ਤੇ ਪਥਰਾਅ

ਸਮੀਖਿਆ ਯਾਤਰਾ ਦੌਰਾਨ ਲੋਕਾਂ ਨੇ ਮਾਰੇ ਪੱਥਰ ਪਟਨਾ, 12 ਜਨਵਰੀ (ਏਜੰਸੀ)- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ 'ਤੇ ਬਕਸਰ 'ਚ ਭੀੜ ਨੇ ਹਮਲਾ ਕਰ ਦਿੱਤਾ | ਭੀੜ ਨੇ ਮੁੱਖ ਮੰਤਰੀ ਦੇ ਕਾਫ਼ਲੇ 'ਤੇ ਪੱਥਰ ਮਾਰੇ ਅਤੇ ਨਿਤਿਸ਼ ਕੁਮਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਪੁਲਾੜ 'ਚ ਇਸਰੋ ਦਾ ਸੈਂਕੜਾ

100ਵਾਂ ਉਪਗ੍ਰਹਿ ਭੇਜ ਕੇ ਰਚਿਆ ਇਤਿਹਾਸ, 30 ਹੋਰ ਵੀ ਭੇਜੇ ਸ੍ਰੀਹਰੀਕੋਟਾ, 12 ਜਨਵਰੀ (ਪੀ. ਟੀ. ਆਈ.)-ਪੁਲਾੜ ਵਿਗਿਆਨ ਦੇ ਖੇਤਰ ਵਿਚ ਕਈ ਮੱਲਾਂ ਮਾਰਨ ਵਾਲੇ ਪੁਲਾੜ ਸੰਗਠਨ ਇਸਰੋ ਨੇ ਅੱਜ ਹੋਰ ਵੱਡਾ ਰਿਕਾਰਡ ਕਾਇਮ ਕਰਦੇ ਹੋਏ ਸਫਲਤਾਪੂਰਵਕ 100ਵਾਂ ਉੁਪਗ੍ਰਹਿ ਦਾਗਿਆ ਹੈ ...

ਪੂਰੀ ਖ਼ਬਰ »

ਐੱਫ. ਬੀ. ਆਈ. ਵਲੋਂ ਨੀਰਜਾ ਭਨੋਟ ਦੇ ਚਾਰ ਹੱਤਿਆਰਿਆਂ ਦੀਆਂ ਤਸਵੀਰਾਂ ਜਾਰੀ

ਅਮਰੀਕਾ, 12 ਜਨਵਰੀ (ਏਜੰਸੀ)-ਅਮਰੀਕਾ ਦੀ ਐੱਫ. ਬੀ. ਆਈ. (ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ) ਨੇ ਵੀਰਵਾਰ ਨੂੰ ਚਾਰ ਅਗਵਾਕਾਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ | ਇਹ ਉਹੀ ਅਗਵਾਹਕਾਰ ਹਨ, ਜਿਨ੍ਹਾਂ ਨੇ 1986 'ਚ ਪੈਨ ਏ.ਐੱਮ. ਫਲਾਈਟ 73 ਨੂੰ ਅਗਵਾ ਕੀਤਾ ਸੀ, ਜਿਸ ਦੀ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇੇ ਕੈਦੀ ਦੀ ਟਲ ਸਕਦੀ ਹੈ ਫ਼ਾਂਸੀ

ਵਾਸ਼ਿੰਗਟਨ, 12 ਜਨਵਰੀ (ਏਜੰਸੀ)- ਅਮਰੀਕਾ 'ਚ ਰਘੂਨੰਦਨ ਯਾਂਡਮੂਰੀ (32) ਜਿਸ ਨੂੰ ਹੱਤਿਆਵਾਂ ਕਰਨ ਤੇ ਹੋਰ ਸੰਗੀਨ ਦੋਸ਼ਾਂ 'ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਹ ਅਮਰੀਕਾ 'ਚ ਭਾਰਤੀ ਮੂਲ ਦਾ ਪਹਿਲਾ ਕੈਦੀ ਹੈ, ਜਿਸ ਨੂੰ 23 ਫਰਵਰੀ ਨੂੰ ਫਾਂਸੀ ਦਿੱਤੀ ਜਾਣੀ ਸੀ | ...

ਪੂਰੀ ਖ਼ਬਰ »

ਦਿੱਲੀ ਦੇ ਹੋਟਲ 'ਚ ਪ੍ਰਵਾਸੀ ਭਾਰਤੀ ਵਲੋਂ ਅਮਰੀਕੀ ਔਰਤ ਨਾਲ ਛੇੜਛਾੜ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਇਥੋਂ ਦੇ ਲੁਟੀਅਨ 'ਚ ਇਕ ਪੰਜ ਤਾਰਾ ਹੋਟਲ 'ਚ ਇਕ ਪ੍ਰਵਾਸੀ ਭਾਰਤੀ ਨੇ 52 ਸਾਲਾ ਅਮਰੀਕੀ ਨਾਗਰਿਕ ਔਰਤ ਨਾਲ ਛੇੜਛਾੜ ਕੀਤੀ, ਜਿਸ ਦੇ ਬਾਅਦ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਵਧੀਕ ਪੁਲਿਸ ਕਮਿਸ਼ਨਰ ਬੀ. ਕੇ. ਸਿੰਘ ਅਨੁਸਾਰ ਔਰਤ 6 ਜਨਵਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਲੋਹੜੀ ਤੇ ਮਾਘੀ ਦੀ ਵਧਾਈ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਅੱਜ ਲੋਹੜੀ, ਮਾਘੀ ਅਤੇ ਪੋਂਗਲ ਦੇ ਤਿਉਹਾਰ ਦੀ ਵਧਾਈ ਦਿੱਤੀ | ਰਾਸ਼ਟਰਪਤੀ ਕੋਵਿੰਦ ਨੇ ਆਪਣੇ ਸੁਨੇਹੇ 'ਚ ਲੋਹੜੀ, ਮਾਘੀ ਅਤੇ ਪੋਂਗਲ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ ...

ਪੂਰੀ ਖ਼ਬਰ »

ਜਸਟਿਸ ਲੋਯਾ ਦੀ ਭੇਦਭਰੀ ਹਾਲਤ 'ਚ ਮੌਤ ਗੰਭੀਰ ਮਾਮਲਾ-ਸੁਪਰੀਮ ਕੋਰਟ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸੋਹਰਾਬੂਦੀਨ ਸ਼ੇਖ ਮੁਕਾਬਲਾ ਮਾਮਲੇ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਸੀ. ਬੀ. ਆਈ. ਜੱਜ ਬੀ. ਐਚ. ਲੋਯਾ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆ ਇਸ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ | ਅਦਾਲਤ ਨੇ ਮਹਾਰਾਸ਼ਟਰ ਸਰਕਾਰ ਨੂੰ 15 ਜਨਵਰੀ ਤੱਕ ਮਾਮਲੇ ਨਾਲ ਸਬੰਧਿਤ ਦਸਤਾਵੇਜ਼ ਅਤੇ ਜਸਟਿਸ ਲੋਯਾ ਦੀ ਪੋਸਟ ਮਾਰਟਰ ਰਿਪੋਰਟ ਸੌਾਪਣ ਲਈ ਕਿਹਾ ਹੈ | ਜਸਟਿਸ ਅਰੁਣ ਮਿਸ਼ਰਾ ਅਤੇ ਜਸਟਿਸ ਐਮ. ਐਮ. ਸ਼ਾਂਤਨਾਗੋਦਾਰ ਦੇ ਬੈਂਚ ਨੇ ਮਹਾਰਾਸ਼ਟਰ ਸਰਕਾਰ ਦੇ ਵਕੀਲ ਨੂੰ ਸੋਮਵਾਰ ਤੱਕ ਜਵਾਬ ਦੇਣ ਲਈ ਕਿਹਾ | ਬੰਬੇ ਹਾਈਕੋਰਟ 'ਚ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਖਲ ਕਰਨ ਵਾਲੀ ਬੰਬੇ ਲਾਇਰਸ ਐਸੋਸੀਏਸ਼ਨ ਵਲੋਂ ਸੀਨੀਅਰ ਵਕੀਲ ਦੁਸ਼ਅੰਤ ਦਵੇ ਨੇ ਕਿਹਾ ਕਿ ਹਾਈ ਕੋਰਟ 'ਚ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ, ਇਸ ਲਈ ਸੁਪਰੀਮ ਕੋਰਟ ਨੂੰ ਇਸ ਮਾਮਲੇ ਦੀ ਸੁਣਵਾਈ ਨਹੀਂ ਕਰਨੀ ਚਾਹੀਦੀ | ਜੇਕਰ ਸੁਪਰੀਮ ਕੋਰਟ ਇਸ ਦੀ ਸੁਣਵਾਈ ਕਰੇਗੀ ਤਾਂ ਹਾਈ ਕੋਰਟ 'ਤੇ ਇਸ ਦਾ ਅਸਰ ਪਵੇਗਾ | ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਮਾਮਲੇ ਨੂੰ ਦੇਖੇਗੀ ਅਤੇ ਵਕੀਲਾਂ ਦੀ ਸੰਸਥਾ ਦੇ ਇਤਰਾਜ਼ਾਂ 'ਤੇ ਵੀ ਵਿਚਾਰ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਹਰਮਨ-ਪਿਆਰਤਾ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਤੀਜਾ ਸਥਾਨ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਰਮਨ-ਪਿਆਰਤਾ ਨੇ ਇਕ ਹੋਰ ਨਵਾਂ ਰਿਕਾਰਡ ਕਾਇਮ ਕੀਤਾ ਹੈ | ਉਨ੍ਹਾਂ ਨੂੰ ਇਕ ਅੰਤਰਰਾਸ਼ਟਰੀ ਸਰਵੇਖਣ 'ਚ ਦੁਨੀਆ ਦੇ ਮੁੱਖ ਤਿੰਨ ਨੇਤਾਵਾਂ 'ਚ ਸ਼ਾਮਿਲ ਕੀਤਾ ਗਿਆ ਹੈ | ਗੈਲਪ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਮਾਮਲਾ

ਪਾਕਿ ਦੇ ਕਸੂਰ ਸ਼ਹਿਰ 'ਚ ਹਿੰਸਕ ਪ੍ਰਦਰਸ਼ਨ, ਸਰਕਾਰੀ ਦਫ਼ਤਰ ਫੂਕਿਆ

ਇਸਲਾਮਾਬਾਦ, 12 ਜਨਵਰੀ (ਏਜੰਸੀ)-ਛੇ ਸਾਲਾਂ ਦੀ ਬੱਚੀ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਬਾਅਦ ਹੋਏ ਦੰਗਿਆਂ 'ਚ ਪ੍ਰਦਰਸ਼ਨਕਾਰੀਆਂ ਵਲੋਂ ਘਟਨਾ ਦੇ ਦੂਜੇ ਦਿਨ ਪਾਕਿਸਤਾਨ ਦੇ ਸ਼ਹਿਰ ਕਸੂਰ 'ਚ ਇਕ ਸਰਕਾਰੀ ਦਫ਼ਤਰ ਨੂੰ ਅੱਗ ਲਾ ਕੇ ਸਾੜ ਦਿੱਤਾ ਗਿਆ | ਇਹ ਖ਼ੁਲਾਸਾ ਬੀ. ਬੀ. ...

ਪੂਰੀ ਖ਼ਬਰ »

ਉੜੀ ਸੈੈਕਟਰ 'ਚ ਪਾਕਿ ਸੈਨਾ ਵਲੋਂ ਗੋਲੀਬਾਰੀ

ਬਾਰੂਦੀ ਸੁਰੰਗ ਦੇ ਧਮਾਕੇ 'ਚ ਜਵਾਨ ਜ਼ਖ਼ਮੀ ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁਲਾ ਦੇ ਉੜੀ ਖੇਤਰ ਸਥਿਤ ਕੰਟਰੋਲ ਰੇਖਾ 'ਤੇ ਪਾਕਿ ਸੈਨਾ ਨੇ ਸ਼ੁੱਕਰਵਾਰ ਸਵੇਰ ਗੋਲੀਬਾਰੀ ਦੀ ਉਲੰਘਣਾ ਕਰਦੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ...

ਪੂਰੀ ਖ਼ਬਰ »

ਚੀਨੀ ਚੁਣੌਤੀ ਨਾਲ ਨਜਿੱਠਣ ਲਈ ਭਾਰਤ ਸਮਰੱਥ-ਫੌਜ ਮੁਖੀ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਨ 'ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਚੀਨ ਇਕ ਸ਼ਕਤੀਸ਼ਾਲੀ ਦੇਸ਼ ਹੈ, ਪਰ ਭਾਰਤ ਕੋਈ ਕਮਜ਼ੋਰ ਰਾਸ਼ਟਰ ਨਹੀਂ ਹੈ | ਉਨ੍ਹਾਂ ਕਿਹਾ ਕਿ ਭਾਰਤ ਚੀਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX