ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੀ.ਪੀ. ਯੂਨਿਟ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਸਪਤਾਲ 'ਚ ਨਵਜੰਮੇ 28 ਬੱਚਿਆਂ ਦੀ ਲੋਹੜੀ ਪਾਈ ਗਈ | ਇਸ ਮੌਕੇ ਸਿਵਲ ਸਰਜਨ ਡਾ: ਰੇਨੂੰ ਸੂਦ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਪੁਲਿਸ ਰਿਕਰੂਟਸ ਟੇ੍ਰਨਿੰਗ ਸੈਂਟਰ ਜਹਾਨਖੇਲਾਂ 'ਚ 'ਸਮਾਜ 'ਚ ਨਸ਼ਿਆਂ ਦੀ ਬੁਰਾਈ ਰੋਕਣ 'ਚ ਪੁਲਿਸ ਤੇ ਸਮਾਜ ਦਾ ਯੋਗਦਾਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਗੁਰਪ੍ਰੀਤ ਸਿੰਘ ਤੂਰ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਫਗਵਾੜਾ ਰੋਡ 'ਤੇ ਅਣਪਛਾਤੇ ਲੁਟੇਰਾ ਸਕੂਟਰ ਸਵਾਰ ਸਾਬਕਾ ਸੈਨਿਕ ਜੋਗਿੰਦਰ ਸਿੰਘ ਵਾਸੀ ਪੁਰਹੀਰਾਂ ਤੋਂ 24,500 ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਿਆ | ਸੂਚਨਾ ਮਿਲਣ 'ਤੇ ਪੁਰਹੀਰਾਂ ਪੁਲਿਸ ਚੌਕੀ ਤੋਂ ਪੁਲਿਸ ਵੀ ਮੌਕੇ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਕਰੀਬ 45 ਲੱਖ ਦੀ ਲਾਗਤ ਨਾਲ ਨਗਰ ਕੌਾਸਲ ਵਲੋਂ ਉਸਾਰਿਆ ਗਿਆ ਤਿੰਨ ਮੰਜ਼ਿਲਾਂ ਅਧੂਰਾ ਸ਼ਾਪਿੰਗ ਕੰਪਲੈਕਸ ਨਸ਼ੇੜੀਆਂ ਦਾ ਅੱਡਾ ਬਣਿਆ ਹੋਇਆ ਹੈ | ਇਸ ਸ਼ਾਪਿੰਗ ਕੰਪਲੈਕਸ ਦਾ ਨੀਂਹ ਪੱਥਰ 17-9-2007 ਨੂੰ ...
ਦਸੂਹਾ, 12 ਜਨਵਰੀ (ਕੌਸ਼ਲ)- ਏਕਜੋਤ ਕਲੱਬ ਦਸੂਹਾ ਵਲੋਂ ਕਰਵਾਇਆ ਗਿਆ ਪਹਿਲਾ ਵਿਸ਼ਾਲ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ ਮੌਕੇ ਵਿਧਾਇਕ ਅਰੁਣ ਡੋਗਰਾ ਮਿੱਕੀ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਅਮਨਪ੍ਰੀਤ ਸਿੰਘ ਮੰਟੂ ਲਾਲੀ ਪੰਜਾਬ ਪ੍ਰਧਾਨ ਯੂਥ, ...
ਦਸੂਹਾ, 12 ਜਨਵਰੀ (ਭੁੱਲਰ)- ਅੱਜ ਡਾ: ਹਿਮਾਂਸ਼ੂ ਆਈ.ਏ.ਐਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵਲੋਂ ਦੱਸਿਆ ਗਿਆ ਕਿ ਮਿਤੀ 14 ਜਨਵਰੀ ਨੂੰ ਮਾਘੀ ਅਤੇ ਬਸੰਤ ਤਿਉਹਾਰ ਨੂੰ ਮੁੱਖ ਰੱਖਦਿਆਂ ਦਸੂਹਾ ਦੇ ਪਤਵੰਤੇ ਵਿਅਕਤੀਆਂ ਅਤੇ ਸਮਰਪਣ ਕਲੱਬ ਦੇ ਸਹਿਯੋਗ ਨਾਲ ਸਿਵਲ ...
ਅੱਡਾ ਸਰਾਂ, 12 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਟਾਂਡਾ-ਹੁਸ਼ਿਆਰਪੁਰ ਮਾਰਗ 'ਤੇ ਅੱਡਾ ਸੀਕਰੀ ਨਜ਼ਦੀਕ ਦੇਰ ਸ਼ਾਮ ਹੋਏ ਇਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ | ਹਾਦਸਾ ਕਰੀਬ ਸ਼ਾਮ 7 ਵਜੇ ਉਸ ਸਮੇਂ ਵਾਪਰਿਆ ਜਦੋਂ ਬਟਾਲਾ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 19 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਸਬੰਧੀ ਮਾਮਲਾ ਦਰਜ਼ ਕੀਤਾ ਹੈ | ਐੱਸ.ਐੱਚ.ਓ. ਬਲਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਏ.ਐੱਸ.ਆਈ. ਸਤਵਿੰਦਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਗਸ਼ਤ ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪ੍ਰਤਾਪ ਸਿੰਘ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗਾਂ ਸਬੰਧੀ ਹਲਕਾ ਨਿਗਰਾਨ ...
ਚੱਬੇਵਾਲ, 12 ਜਨਵਰੀ (ਸਖ਼ੀਆ)- ਅੱਜ ਬੇਗਮਪੁਰਾ ਟਾਈਗਰ ਫੋਰਸ ਵਲੋਂ ਅੱਡਾ ਚੱਬੇਵਾਲ ਦੇ ਮੁੱਖ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ.ਐਸ.ਐਸ. ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਭਾਜਪਾ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ ...
ਦਸੂਹਾ, 12 ਜਨਵਰੀ (ਭੁੱਲਰ)- ਆਲ ਕੇਡਰਜ ਪੈਨਸ਼ਨਰਜ਼ ਐਸੋਸੀਏਸ਼ਨ ਦਸੂਹਾ ਵੱਲੋਂ ਲੰਗਰ ਹਾਲ ਦਸੂਹਾ ਵਿਖੇ ਆਪਣੀਆਂ ਮੰਗਾ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਮ.ਐਸ. ਜੋਤੀ ਪ੍ਰਧਾਨ ਅਤੇ ਜੈ ਦੇਵ ਰਿਸ਼ੀ ਜਨਰਲ ਸਕੱਤਰ ਨੇ 6ਵੇਂ ਪੇ-ਕਮਿਸ਼ਨ ਤੇ ਡੀ.ਏ. ਦੀ ...
ਹਰਿਆਣਾ, 12 ਜਨਵਰੀ (ਹਰਮੇਲ ਸਿੰਘ ਖੱਖ)- ਹਰਿਆਣਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਏ.ਐਸ.ਆਈ. ਰਾਜਵਿੰਦਰ ਸਿੰਘ ਚੌਕੀ ਇੰਚਾਰਜ ਭੂੰਗਾ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਅੱਡਾ ਭੂੰਗਾ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਕਤਲ ਸਮੇਤ ਵੱਖ-ਵੱਖ ਮਾਮਲਿਆਂ ਦੇ ਕਥਿਤ ਦੋਸ਼ੀ ਨੂੰ ਪਨਾਹ ਦੇਣ ਅਤੇ ਉਸ ਦੇ ਜੁਰਮਾਂ ਨੂੰ ਲੁਕਾਉਣ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ...
ਹੁਸ਼ਿਆਰਪੁਰ,12 ਜਨਵਰੀ (ਬਲਜਿੰਦਰਪਾਲ ਸਿੰਘ)- ਸੁਪਰਡੈਂਟ ਚਿਲਡਰਨ ਹੋਮ (ਫ਼ਾਰ ਬੁਆਏਜ਼) ਨਰੇਸ਼ ਕੁਮਾਰ ਨੇ ਦੱਸਿਆ ਕਿ ਇਕ ਲਾਵਾਰਸ ਬੱਚਾ ਸਮੀਰ ਪੁੱਤਰ ਸ੍ਰੀ ਮਹਿਮੂਦ ਉਮਰ ਕਰੀਬ 10 ਸਾਲ ਜੋ ਕਿ ਸਹਾਰਨਪੁਰ (ਉਤਰ ਪ੍ਰਦੇਸ਼) ਤੋਂ ਭਟਕ ਕੇ ਨਵਾਂਸ਼ਹਿਰ ਪਹੰੁਚ ਗਿਆ ਸੀ | ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਜਨਵਰੀ 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਭਾਸ਼ਾ ਅਫ਼ਸਰ ਰਮਨ ਕੁਮਾਰ ਸਹੋਤਾ ਨੇ ਦੱਸਿਆ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਛਾਪੇਮਾਰੀ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਪਤੀ-ਪਤਨੀ ਸਮੇਤ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਏ.ਐਸ.ਆਈ. ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਵਿੱਚ ਪਿਛਲੇ ਸਮੇਂ ਵਿੱਚ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਵਲੋਂ 15 ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਪੁਲ ਉਜਵਲ ਨੇ ਦੱਸਿਆ ਕਿ ਯੋਗਤਾ 1 ਜਨਵਰੀ 2018 ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 13 ਜਨਵਰੀ ਨੂੰ ਜ਼ਿਲ੍ਹੇ ਦੇ ਸਮੂਹ ਪੋਿਲੰਗ ...
ਸੈਲਾ ਖੁਰਦ, 12 ਜਨਵਰੀ (ਹਰਵਿੰਦਰ ਸਿੰਘ ਬੰਗਾ)- ਏਕਨੂਰ ਸਵੈ ਸੇਵੀ ਸੰਸਥਾ ਪਠਲਾਵਾ ਤੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਗੜ੍ਹਸ਼ੰਕਰ ਵਲੋਂ ਪਿੰਡ ਪੋਸੀ ਵਿਖੇ 25 ਨਵਜਨਮੀਆਂ ਲੜਕੀਆਂ ਦੀ ਲੋਹੜੀ ਪਾਈ ਗਈ ਜਿਸ ਦੀ ਪ੍ਰਧਾਨਗੀ ਚੇਅਰਮੈਨ ਇੰਦਰਜੀਤ ਸਿੰਘ, ਸੀ.ਡੀ.ਪੀ.ਓ. ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਤੋਂ 'ਅਜੀਤ ਸਮਾਚਾਰ' ਦੇ ਪੱਤਰਕਾਰ ਲਾਲਾ ਨਰਿੰਦਰ ਮੋਹਨ ਸ਼ਰਮਾ ਅਤੇ ਹਨੀ ਸ਼ਰਮਾ ਦੀ ਮਾਤਾ ਗੀਤਾ ਰਾਣੀ ਪਤਨੀ ਸਵ: ਕੇਵਲ ਕਿ੍ਸ਼ਨ ਸਾਬਕਾ ਡੀ.ਡੀ.ਪੀ.ਓ. ਜਿਨ੍ਹਾਂ ਦਾ ਬੀਤੀ ਦਿਨ ਦਿਹਾਂਤ ਹੋ ਗਿਆ ਸੀ, ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਾਪ ਸਿੰਘ ਮੱਖਣ ਦੇ ਵੱਡੇ ਭਰਾ ਸਮਾਜ ਸੇਵਕ ਬਰਜਿੰਦਰ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਸ੍ਰੀ ਸਹਿਜ ਪਾਠ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪਿ੍ੰ: ਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੋਹਨ ਸਿੰਘ ਮਰਵਾਹਾ ਦੇ ਪ੍ਰਧਾਨ ਦੀ ਪਤਨੀ ਦੀ ਮੌਤ ਅਤੇ ਸੁਖਦੇਵ ਸਿੰਘ ਦੀ ਪਤਨੀ ਦੀ ਮੌਤ 'ਤੇ ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਕਚਹਿਰੀ ਹੁਸ਼ਿਆਰਪੁਰ ਦੇ ਬਾਰ ਰੂਮ 'ਚ ਵਕੀਲਾਂ ਤੇ ਜੱਜਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰਘਵੀਰ ਸਿੰਘ ਟੇਰਕਿਆਣਾ ਨੇ ਆਪਣੇ ਸ਼ਾਇਰਾਨਾ ਅੰਦਾਜ਼ 'ਚ ਆਪਣੇ ਵਿਚਾਰ ਪੇਸ਼ ਕੀਤੇ ਤੇ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ) - ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਕਾਲਜ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਕਾਲਜ ...
ਬੱੁਲ੍ਹੋਵਾਲ, 12 ਜਨਵਰੀ (ਰਵਿੰਦਰਪਾਲ ਸਿੰਘ ਲੁਗਾਣਾ)- ਪਿੰਡ ਮਿਰਜ਼ਾਪੁਰ ਦੇ ਹੈੱਡਮਾਸਟਰ ਮਨਮੋਹਣ ਸਿੰਘ ਸਰਕਾਰੀ ਮਿਡਲ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਸਕੂਲ ਅਧਿਆਪਕਾਂ ਦੀ ਅਗਵਾਈ ਵਿਚ ਸਕੂਲ ਵਿਦਿਆਰਥੀਆਂ ਵਲੋਂ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ...
ਗੜ੍ਹਦੀਵਾਲਾ, 12 ਜਨਵਰੀ (ਚੱਗਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਚ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਡਾ. ਕੁਲਤਰਨਜੀਤ ਸਿੰਘ ਵਲੋਂ ਸਕੂਲ ਦੇ ਸਾਇੰਸ ਪਾਰਕ ਵਿੱਚ ਬੂਟਾ ਲਗਾ ਕੇ ਪਾਰਕ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਪਿੰ੍ਰ: ਮਦਨ ਲਾਲ ਸ਼ਰਮਾ ਵਲੋਂ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਭਾਈ ਤਿਲਕੂ ਜੀ ਮੈਮੋਰੀਅਲ ਡੈਂਟਲ ਕਲੀਨਿਕ ਅਤੇ ਇੰਮਪਲਾਂਟ ਸੈਂਟਰ ਗੜ੍ਹਸ਼ੰਕਰ ਵਲੋਂ ਦੰਦਾਂ ਦੇ ਮਾਹਿਰ ਡਾ: ਗੁਰਪਾਲ ਸਿੰਘ ਭੱਜਲ ਵਲੋਂ ਨਵਜੋਤ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਦੰਦਾਂ ਦੀ ਜਾਂਚ ਲਈ ਮੁਫ਼ਤ ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੇ ਅਹੁਦੇਦਾਰਾਂ ਦੇ ਇਕੱਤਰਤਾ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਫਰੰਟ ਵਲੋਂ ਆਰਥਿਕ ਤੌਰ 'ਤੇ ਪਛੜੇ ਲੋਕਾਂ ਦੇ ਰਾਖਵੇਂਕਰਨ ਲਈ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਸਬੰਧੀ ਅਗਲੀ ਰਣਨੀਤੀ ਤਿਆਰ ਕਰਨ ਸਬੰਧੀ 15 ਜਨਵਰੀ ਦਿਨ ਸੋਮਵਾਰ ਨੂੰ ਫਰੰਟ ਦੀ ਇਕੱਤਰਤਾ ਜਸਵੀਰ ਸਿੰਘ ਸੰਘਾ ਦੇ ਗ੍ਰਹਿ ਪਿੰਡ ਮੋਨਾ ਕਲਾਂ ਵਿਖੇ ਸਵੇਰੇ 11 ਵਜੇ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ 'ਚ ਇਹ ਰਣਨੀਤੀ ਵੀ ਬਣਾਈ ਜਾਵੇਗੀ ਕਿ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਅਤੇ ਸਾਂਸਦਾ ਨੂੰ ਕਿਸ ਸਮੇਂ ਮੰਗ ਪੱਤਰ ਦਿੱਤੇ ਜਾਣੇ ਹਨ | ਇਸ ਮੌਕੇ ਫਰੰਟ ਦੇ ਸਰਪ੍ਰਸਤ ਸੁਰਜੀਤ ਸਿੰਘ ਮਸੂਤਾ, ਜਗਤਾਰ ਸਿੰਘ ਭੁੰਗਰਨੀ, ਸਤਵੰਤ ਸਿੰਘ, ਪਰਮਿੰਦਰ ਸਿੰਘ ਪੋਸੀ, ਜਸਵੀਰ ਸਿੰਘ ਮਿਨਹਾਸ, ਰਘੁਵੀਰ ਸਿੰਘ ਆਦਿ ਹਾਜ਼ਰ ਸਨ |
ਹਰਿਆਣਾ, 12 ਜਨਵਰੀ (ਹਰਮੇਲ ਸਿੰਘ ਖੱਖ)- ਸ੍ਰੀ ਗੁਰੂ ਨਾਨਕ ਐਜੂਕੇਸ਼ਨ ਟਰੱਸਟ ਡੱਲੇਵਾਲ ਦੇ ਅਧੀਨ ਪੈਂਦੇ ਜੀ.ਐਨ.ਆਈ.ਬੀ. ਫਾਰਮੇਸੀ, ਜੀ.ਐਨ.ਆਈ.ਟੀ., ਜੀ.ਐਨ.ਆਈ.ਈ.ਐਾਡ ਐਮ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਵਿਖੇ ਸਾਂਝੇ ਤੌਰ 'ਤੇ ਲੋਹੜੀ ਦਾ ਤਿਉਹਾਰ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜੇ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੇ ਸਪੈਸ਼ਲ ਵਿਦਿਆਰਥੀ ਗੁਲਸ਼ਨ ਕੁਮਾਰ ਨੇ ਸਾਈਕਲ ਦੀ ਨੈਸ਼ਨਲ ਪ੍ਰਤੀਯੋਗਤਾ ਜੋ ਕਿ ਰਾਂਚੀ 'ਚ ਹੋਈ 'ਚ 5 ਕਿਲੋਮੀਟਰ 'ਚ ਤਾਂਬੇ ਦਾ ਮੈਡਲ, 10 ਕਿਲੋਮੀਟਰ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਾਇਰੈਕਟਰ ਯੁਵਕ ਸੇਵਾਵਾਂ ਹਿਰਦੈਪਾਲ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਪ੍ਰੀਤ ਕੋਹਲੀ ਵਲੋਂ ਰਾਸ਼ਟਰੀ ਯੁਵਕ ਦਿਵਸ ਮਦਰ ਮੈਰੀ ਇੰਸਟੀਚਿਊਟ ਆਫ਼ ਨਰਸਿੰਗ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਡਾ: ਪਰਮਜੀਤ ਸਿੰਘ ਅਤੇ ਹੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਵੱਲੋਂ 'ਕੌਮੀ ਯੁਵਕ ਦਿਵਸ' ਮਨਾਇਆ ਗਿਆ | ਇਸ ਵਿਚ ਭਾਸ਼ਣ ਮੁਕਾਬਲੇ, ਸੱਭਿਆਚਾਰ ਪ੍ਰੋਗਰਾਮ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਡਾਇਰੈਕੋਰੇਟ ਦੇ ਜਲੰਧਰ ਤੇ ਮੰਡੀ ਇਕਾਈ ਵਲੋਂ ਸਿਹਤ ਵਿਸ਼ਿਆਂ ਦੀ ਜਾਣਕਾਰੀ ਸਬੰਧੀ ਸਿਹਤ ਜਾਗਰੂਕਤਾ ਕੈਂਪ ਸ਼ਿਵ ਮੰਦਰ, ਪੁਰਹੀਰਾਂ ਵਿਖੇ ...
ਹਰਿਆਣਾ, 12 ਜਨਵਰੀ (ਹਰਮੇਲ ਸਿੰਘ ਖੱਖ)- ਹਲਕਾ ਸ਼ਾਮਚੁਰਾਸੀ ਦੇ ਅਕਾਲੀ ਵਰਕਰਾਂ ਦੀ ਇਕੱਤਰਤਾ ਸਰਕਲ ਪ੍ਰਧਾਨ ਹਰਿਆਣਾ ਗੁਰਮੀਤ ਕੌਰ ਦੀ ਅਗਵਾਈ ਹੇਠ ਹਰਿਆਣਾ ਵਿਖੇ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕਾ ਹਲਕਾ ਸ਼ਾਮਚੁਰਾਸੀ ਬੀਬੀ ਮਹਿੰਦਰ ਕੌਰ ਜੋਸ਼ ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)- ਸਰਕਾਰੀ ਕੰਨਿਆ ਹਾਈ ਸਕੂਲ ਨਈਾ ਆਬਾਦੀ 'ਚ ਰਾਮ ਆਸਰੀ ਦੇਵੀ ਚੈਰੀਟੇਬਲ ਟਰੱਸਟ ਵਲੋਂ ਪੜ੍ਹਾਈ 'ਚ ਹੁਸ਼ਿਆਰ ਤੇ ਜ਼ਰੂਰਤਮੰਦ ਵਿਦਿਆਰਥਣਾਂ ਦੀ ਆਰਥਿਕ ਮਦਦ ਲਈ ਸਕਾਲਰਸ਼ਿਪ ਦੇ ਚੈਕ ਵੰਡੇ ਗਏ | ਇਸ ਮੌਕੇ ਵਿਸ਼ੇਸ਼ ...
ਟਾਂਡਾ ਉੜਮੁੜ, 12 ਜਨਵਰੀ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਰਸੂਲਪੁਰ ਵਿਖੇ ਐੱਸ.ਡੀ.ਐਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੁਆਰਾ ਸਰਕਾਰ ਦੀਆਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ...
ਅੱਡਾ ਸਰਾਂ, 12 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਕ੍ਰਿਸਚੀਅਨ ਗਰੀਨਵੁੱਡ ਸੀਨੀਅਰ ਸੈਕੰਡਰੀ ਸਕੂਲ ਘੋੜੇਵਾਹਾ ਵਿਖੇ ਹੋਏ ਇਕ ਸਮਾਗਮ ਦੌਰਾਨ ਸਾਇੰਸ ਸਿਟੀ ਕਪੂਰਥਲਾ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਪਿ੍ੰਸੀਪਲ ਰੋਜ਼ੀ ਚੌਧਰੀ ਦੀ ਅਗਵਾਈ 'ਚ ...
ਮੁਕੇਰੀਆਂ, 12 ਜਨਵਰੀ (ਰਾਮਗੜ੍ਹੀਆ)- ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਐਡਵੋਕੇਟ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਵਾਮੀ ਵਿਵੇਕਾਨੰਦ ਦੀ ਜਯੰਤੀ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਈ ਗਈ | ਸਮਾਗਮ ...
ਦਸੂਹਾ, 12 ਜਨਵਰੀ (ਭੁੱਲਰ)- ਐਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਵਿਖੇ ਸਕੂਲ ਦੀ ਸੰਸਥਾਪਕ ਸ਼ਖ਼ਸੀਅਤਾਂ ਸੁਸ਼ੀਲਾਵਤੀ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਵਨ ਯੱਗ ਕੀਤਾ ਗਿਆ ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿਖੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਵੀ ਗੁਲਾਟੀ ਵਲੋਂ ਮੀਡੀਏਸ਼ਨ ਸੈਂਟਰ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਮੀਟਿੰਗ ਕੀਤੀ ਗਈ | ...
ਗੜ੍ਹਦੀਵਾਲਾ, 12 ਜਨਵਰੀ (ਚੱਗਰ)- ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚਦਾ ਅਤੇ ਸਟੋਰ ਕਰਦਾ ਫੜਿਆ ਗਿਆ ਤਾਂ ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਕਰਦਿਆ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਗੜ੍ਹਦੀਵਾਲਾ ਰਣਧੀਰ ਸਿੰਘ ਨੇ ਕਿਹਾ ਕਿ ...
ਪੱਸੀ ਕੰਢੀ, 12 ਜਨਵਰੀ (ਜਗਤਾਰ ਸਿੰਘ)- ਪਿੰਡ ਦੁਰਮੀਵਾਲ ਵਿਖੇ ਐਸ.ਡੀ.ਐੱਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਾਇਬ ਤਹਿਸੀਲਦਾਰ ਉਕਾਂਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਸਰਕਾਰ ਦੀਆਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ...
ਸੈਲਾ ਖੁਰਦ, 12 ਜਨਵਰੀ (ਹਰਵਿੰਦਰ ਸਿੰਘ ਬੰਗਾ)- ਬਸਪਾ ਵਰਕਰਾਂ ਦੀ ਮੀਟਿੰਗ ਹਲਕਾ ਵਿਧਾਨ ਸਭਾ ਦੇ ਪ੍ਰਧਾਨ ਮਲਕੀਅਤ ਸਿੰਘ ਸੁੰਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੋਰੇਗਾਂਵ ਵਿਖੇ 200 ਸਾਲਾ ਸਮਾਗਮ ਦੌਰਾਨ ਭਾਜਪਾ ਦੀ ਸਰਕਾਰ ਦੇ ਇਸ਼ਾਰੇ 'ਤੇ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਬਸੀ ਗ਼ੁਲਾਮ ਹੁਸੈਨ 'ਚ ਸਥਿਤ ਮਾਤਾ ਚਿੰਤਪੁਰਨੀ ਮੰਦਰ ਤੇ ਪੀਰਾਂ ਦੇ ਸਥਾਨ ਨੂੰ ਨਿਸ਼ਾਨਾ ਬਣਾਇਆ ਗਿਆ ਹਾਲਾਂਕਿ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਚੋਰ ਤੋੜਨ 'ਚ ਅਸਫ਼ਲ ...
ਸੈਲਾ ਖ਼ੁਰਦ, 12 ਜਨਵਰੀ (ਹਰਵਿੰਦਰ ਸਿੰਘ ਬੰਗਾ)-ਪੰਜਾਬ 'ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਤੇ ਸਿਆਸੀ ਰੋਟੀਆਂ ਸੇਕਣ ਲਈ ਕੋਈ ਵੀ ਸਿਆਸੀ ਪਾਰਟੀ ਮੌਕਾ ਨਹੀਂ ਖੁੰਝਾ ਰਹੀ ਹੈ, ਪਰ ਖੁਦਕੁਸ਼ੀਆਂ ਦੇ ਸਹੀ ਹੱਲ ਲਈ ਕੋਈ ਢੁਕਵਾਂ ਉਪਰਾਲਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX