ਤਾਜਾ ਖ਼ਬਰਾਂ


ਭਾਰਤ ਨੇ ਅਗਨੀ-5 ਮਿਸਾਈਲ ਦਾ ਕੀਤਾ ਪ੍ਰੀਖਣ
. . .  3 minutes ago
ਬਾਲਾਸੋਰ, 18 ਜਨਵਰੀ - ਭਾਰਤ ਨੇ ਅੱਜ ਅੰਤਰਮਹਾਂਦੀਪ ਲੰਬੀ ਦੂਰੀ ਦੀ ਬੈਲਿਸਟਿਕ ਸਤ੍ਹਾ ਤੋਂ ਸਤ੍ਹਾ ਮਿਸਾਈਲ ਅਗਨੀ-5 ਦਾ ਸਫਲਤਾ ਨਾਲ ਪ੍ਰੀਖਣ ਕੀਤਾ। ਇਸ ਦੀ ਮਾਰਕ ਸਮਰਥਾ 5 ਹਜ਼ਾਰ ਕਿਲੋਮੀਟਰ ਤੱਕ ਹੈ। ਇਸ ਮਿਸਾਈਲ ਦਾ ਪ੍ਰੀਖਣ ਓਡੀਸ਼ਾ ਤੱਟ ਦੇ ਨੇੜੇ...
ਭਵਾਨੀਗੜ੍ਹ ਵਿਖੇ ਖੜੀਆਂ ਸਵਾਰੀਆਂ 'ਤੇ ਬੱਸ ਚੜ੍ਹੀ
. . .  23 minutes ago
ਭਵਾਨੀਗੜ੍ਹ 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਜਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਪੁਰਾਣੇ ਬੱਸ ਅੱਡੇ 'ਤੇ ਸਵਾਰੀਆਂ ਉਤਾਰ ਰਹੀ ਬੱਸ ਸਵਾਰੀਆਂ 'ਤੇ ਚੜ੍ਹ ਗਈ, ਜਿਸ ਕਾਰਨ ਇਕ ਸਵਾਰੀ ਅਤੇ ਇਕ ਰਿਕਸ਼ਾ ਰੇਹੜੀ ਵਾਲਾ ਲਪੇਟ ਵਿੱਚ ਆਉਣ ਕਾਰਨ ਗੰਭੀਰ ਰੂਪ...
ਜੇਤਲੀ ਨੇ ਬਜਟ ਤੋਂ ਪਹਿਲਾ ਸੂਬਿਆਂ ਦੇ ਵਿੱਤ ਮੰਤਰੀਆਂ ਨਾਲ ਕੀਤੀ ਮੀਟਿੰਗ
. . .  44 minutes ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਬਜਟ ਤੋਂ ਪਹਿਲਾ ਸੂਬਿਆਂ ਤੇ ਕੇਂਦਰੀ ਸਾਸ਼ਤ ਪ੍ਰਦੇਸ਼ਾਂ ਦੇ ਵਿੱਤ ਮੰਤਰੀਆਂ ਨਾਲ ਮੀਟਿੰਗ ਕੀਤੀ...
ਅਮਰੀਕੀ ਇਮਦਾਦ ਤੋਂ ਬਗੈਰ ਅਫ਼ਗ਼ਾਨ ਫ਼ੌਜ 6 ਮਹੀਨਿਆਂ 'ਚ ਢੇਰੀ ਹੋ ਜਾਵੇਗੀ - ਗਨੀ
. . .  56 minutes ago
ਵਾਸ਼ਿੰਗਟਨ, 18 ਜਨਵਰੀ - ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਨੇ ਅਮਰੀਕਾ 'ਤੇ ਅਤਿ ਨਿਰਭਰਤਾ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਅਫ਼ਗ਼ਾਨ ਕੌਮੀ ਫ਼ੌਜ ਅਮਰੀਕਾ ਦੀ ਮਦਦ ਤੋਂ ਬਗੈਰ 6 ਮਹੀਨੇ ਵੀ ਚੱਲ ਨਹੀਂ ਸਕਦੀ। ਗਨੀ ਨੇ ਕਿਹਾ ਕਿ ਅਮਰੀਕਾ...
ਭੋਜਨ ਖਾਣ ਤੋਂ ਬਾਅਦ 30 ਬੱਚੇ ਪਏ ਬਿਮਾਰ
. . .  about 1 hour ago
ਠਾਣੇ, 18 ਜਨਵਰੀ - ਮਹਾਰਾਸ਼ਟਰ ਦੇ ਭਿਵੰਡੀ 'ਚ ਇਕ ਮਦਰਸੇ ਦੇ ਕਰੀਬ 30 ਬੱਚੇ ਜ਼ਹਿਰੀਲਾ ਭੋਜਨ ਖਾਣ ਕਾਰਨ ਬਿਮਾਰ ਪੈ ਗਏ। ਬੱਚਿਆਂ ਵੱਲੋਂ ਇਹ ਭੋਜਨ ਇਕ ਸਮਾਗਮ ਵਿਚ ਖਾਧਾ ਗਿਆ ਸੀ। ਬੱਚਿਆਂ ਦੀ ਉਮਰ 12 ਤੋਂ 15 ਸਾਲ ਵਿਚਕਾਰ...
ਸ਼ੇਅਰ ਬਾਜਾਰ 'ਚ ਤੇਜ਼ੀ
. . .  about 1 hour ago
ਮੁੰਬਈ, 18 ਜਨਵਰੀ - ਸ਼ੇਅਰ ਬਾਜਾਰ 'ਚ 354 ਅੰਕਾਂ ਦੀ ਤੇਜੀ ਨਾਲ ਸੈਂਸੈਕਸ 35,436 ਦੇ ਪੱਧਰ 'ਤੇ ਪੁੱਜ ਗਿਆ। ਨਿਫਟੀ 10,877 ਦੇ ਪਾਰ...
ਤਿੰਨ ਰਾਜਾਂ ਵਿਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਸੰਭਵ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਉਤਰ ਪੂਰਬੀ ਭਾਰਤੀ ਰਾਜ ਮੇਘਾਲਿਆ, ਤ੍ਰਿਪੁਰਾ ਤੇ ਨਾਗਾਲੈਂਡ 'ਚ ਹੋਣ ਵਾਲੀਆਂ ਚੋਣ ਤਰੀਕਾਂ ਦਾ ਐਲਾਨ ਅੱਜ ਚੋਣ ਕਮਿਸ਼ਨ ਵੱਲੋਂ ਕੀਤਾ ਜਾ ਸਕਦਾ...
ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ, ਇਕ ਜਵਾਨ ਸਮੇਤ ਤਿੰਨ ਸ਼ਹਿਰੀ ਜ਼ਖਮੀ
. . .  about 2 hours ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਆਰ.ਐਸ. ਪੂਰਾ ਸੈਕਟਰ ਵਿਚ ਬੀਤੀ ਰਾਤ ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਕੀਤੀ ਗਈ ਉਲੰਘਣਾ ਵਿਚ ਇਕ ਜਵਾਨ ਜਿੱਥੇ ਸ਼ਹੀਦ ਹੋ ਗਿਆ, ਉੱਥੇ ਹੀ ਇਕ ਜਵਾਨ ਸਮੇਤ ਤਿੰਨ ਨਾਗਰਿਕ ਜ਼ਖਮੀ ਹੋ ਗਏ ਹਨ...
25 ਕਰੋੜ ਦੀ ਹੈਰੋਇਨ ਸਮੇਤ ਇਕ ਕਾਬੂ
. . .  about 3 hours ago
ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਤੋਂ 17 ਲੱਖ ਦੀ ਲੁੱਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਜਗਰਾਓਂ

ਸਿਵਲ ਹਸਪਤਾਲ ਜਗਰਾਉਂ ਵਿਖੇ ਧੀਆਂ ਦੀ ਲੋਹੜੀ ਮਨਾਈ

ਜਗਰਾਉਂ, 12 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)- ਧੀਆਂ ਲਈ ਸਤਿਕਾਰ ਪੈਦਾ ਕਰਨ ਦੇ ਮਕਸਦ ਲਈ ਸਿਵਲ ਹਸਪਤਾਲ ਜਗਰਾਉਂ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਦੌਰਾਨ ਸਿਵਲ ਹਸਪਤਾਲ ਅੰਦਰ ਜਨਮ ਲੈਣ ਵਾਲੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ ਤੇ ਮਾਪਿਆਂ ...

ਪੂਰੀ ਖ਼ਬਰ »

ਨਵ-ਜਨਮੀਆਂ ਲੜਕੀਆਂ ਦੀ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਸੁਸ਼ੀਲ)- ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਸੀ. ਡੀ. ਪੀ. ਓ. ਰਾਏਕੋਟ ਅਨੂ ਪਿ੍ਆ ਤੇ ਸੀ. ਡੀ. ਪੀ. ਓ. ਪੱਖੋਵਾਲ ਨਿਖਿਲ ਅਰੋੜਾ ਦੀ ਦੇਖਰੇਖ ਹੇਠ ਸਥਾਨਕ 'ਵੇਹੜਾ ਸ਼ਗਨਾਂ ਦਾ' ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ 51 ...

ਪੂਰੀ ਖ਼ਬਰ »

ਪਾਇਲ 'ਚ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ

ਪਾਇਲ, 12 ਜਨਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਸਰਕਾਰ ਵਲੋਂ ਭਾਵੇਂ ਚਾਈਨਾ ਡੋਰ ਦੀ ਵਿਕਰੀ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਪਾਇਲ ਸ਼ਹਿਰ 'ਚ ਚਾਈਨਾ ਡੋਰ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ | ਸ਼ਹਿਰ 'ਚ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਂਦੇ ਬੱਚੇ ਤੇ ...

ਪੂਰੀ ਖ਼ਬਰ »

ਐਵੀਆਨ ਦੇ ਦਫ਼ਤਰ ਦਾ ਜਗਰਾਉਂ 'ਚ ਉਦਘਾਟਨ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਵਿਦੇਸ਼ਾਂ 'ਚ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਸਹੀ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਜੁੜੀਆਂ ਸੰਸਥਾਵਾਂ ਪਾਸੋਂ ਹੀ ਰਾਇ ਲੈਣੀ ਚਾਹੀਦੀ ਹੈ, ਨਾ ਕਿ ਅੱਜ ਦੇ ਸਮੇਂ ਗੁੰਮਰਾਹਕਾਰੂ ਏਜੰਟਾਂ ਪਾਸੋਂ ਆਪਣੀ ਲੁੱਟ ...

ਪੂਰੀ ਖ਼ਬਰ »

ਰਮਿੰਦਰ ਸਿੰਘ ਬੱਬੀ ਦੀ ਅਗਵਾਈ 'ਚ ਯੂਥ ਕਾਂਗਰਸ ਦੀ ਮੀਟਿੰਗ

ਜਗਰਾਉਂ, 12 ਜਨਵਰੀ (ਗੁਰਦੀਪ ਸਿੰਘ ਮਲਕ)- ਯੂਥ ਕਾਂਗਰਸ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਨੂੰ ਸਹੀ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਕੈਂਪ ਲਾਉਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਨਵੇਂ ਸੈਂਟਰ ਦੋਰਾਹਾ ਲਈ ਵਿਦਿਆਰਥੀਆਂ 'ਚ ਉਤਸ਼ਾਹ-ਡੱਲਾ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਮੈਕਰੋ ਗਲੋਬਲ ਮੋਗਾ ਪੂਰੇ ਪੰਜਾਬ ਵਿਚ ਆਈਲੈਟਸ ਤੇ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਵਿਦਿਆਰਥੀ ਇਸ ਦਾ ਲਾਭ ਉਠਾ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਬੀਤੇ ਦਿਨੀਂ ਦੋਹਾਰਾ ਬ੍ਰਾਂਚ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਆਸ਼ਾ ਵਰਕਰਾਂ ਦੀ ਮੁੱਖ ਭੂਮਿਕਾ-ਡਾ: ਹਰਦੀਪ ਸਿੰਘ ਘਈ

ਸਿੱਧਵਾਂ ਬੇਟ, 12 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਸਿਵਲ ਹਸਪਤਾਲ ਸਿੱਧਵਾਂ ਬੇਟ ਵਿਚ ਪੈਂਦੇ ਵੱਖ-ਵੱਖ ਪਿੰਡਾਂ ਵਿਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਸਿਹਤ ਵਿਭਾਗ ਵਲੋਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ...

ਪੂਰੀ ਖ਼ਬਰ »

ਨਗਰ ਕੌ ਾਸਲ ਵਿਖੇ ਸਵੱਛ ਸਰਵੇਖਣ-2018 ਦੀ ਟੀਮ ਵਲੋਂ ਦੌਰਾ

ਜਗਰਾਉਂ, 12 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)- ਸਵੱਛ ਭਾਰਤ ਸਰਵੇਖਣ- 2018 ਦੀ ਟੀਮ ਨੇ ਨਗਰ ਕੌਾਸਲ ਜਗਰਾਉਂ ਦਾ ਦੌਰਾ ਕੀਤਾ | ਇਸ ਟੀਮ ਦੇ ਸੂਬਾ ਇੰਚਾਰਜ ਰਤਨ ਸ਼ਰਮਾ ਅਤੇ ਸੀਨੀਅਰ ਅਸੈਸਰ ਰਣਵੀਰ ਸਿੰਘ ਨੇ ਨਗਰ ਕੌਾਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਸ਼ਲਾਘਾਯੋਗ-ਪ੍ਰਧਾਨ ਜਨੇਤਪੁਰਾ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਲੋਕ ਹਿੱਤ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ ਤੇ ਕਿਸਾਨਾਂ ਦਾ ਇਹ ਕਰਜ਼ਾ ਮੁਆਫ਼ੀ ਸਰਕਾਰ ਦਾ ਇਕ ਬੇਹੱਦ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਇਕਲ ਸਵਾਰ ਜ਼ਖ਼ਮੀ

ਜਗਰਾਉਂ, 12 ਜਨਵਰੀ (ਅਜੀਤ ਸਿੰਘ ਅਖਾੜਾ)-ਪੁਲਿਸ ਥਾਣਾ ਸਦਰ ਦੇ ਪਿੰਡ ਪਰਜੀਆਂ ਬਿਹਾਰੀਪੁਰ ਨਜ਼ਦੀਕ ਟਰਾਲਾ ਤੇ ਮੋਟਰਸਾਇਕਲ ਦੀ ਟੱਕਰ ਹੋ ਜਾਣ ਦੀ ਖ਼ਬਰ ਹੈ | ਰਣਜੋਧ ਸਿੰਘ ਪੱੁਤਰ ਹਰਨੇਕ ਸਿੰਘ ਵਾਸੀ ਕੰਨੀਆਂ ਹੁਸੈਨੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਪੀ. ...

ਪੂਰੀ ਖ਼ਬਰ »

ਹੰਬੜਾਂ 'ਚ ਚਾਈਨਾ ਡੋਰ ਵੇਚਣ ਵਾਲਾ ਚੜਿਆ ਪੁਲਿਸ ਅੜਿੱਕੇ

ਹੰਬੜਾਂ, 12 ਜਨਵਰੀ (ਜਗਦੀਸ਼ ਸਿੰਘ ਗਿੱਲ)- ਲੋਕਾਂ ਲਈ ਮੌਤ ਦਾ ਕਾਰਨ ਬਣ ਰਹੀ ਚਾਈਨਾ ਡੋਰ ਵੇਚਣ ਸਬੰਧੀ ਪੁਲਿਸ ਕਮਿਸ਼ਨਰ ਐਨ. ਕੇ. ਢੋਕੇ ਲੁਧਿਆਣਾ ਦੇ ਹੁਕਮਾਂ ਤਹਿਤ ਲਗਾਈ ਗਈ ਪਾਬੰਦੀ ਦੇ ਬਾਵਜੂਦ ਕਸਬਾ ਹੰਬੜਾਂ 'ਚ ਇਕ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਸੀ ਜਿਸ ...

ਪੂਰੀ ਖ਼ਬਰ »

ਨੂਰਪੁਰ ਬੇਟ 'ਚ ਬਾਲੜ੍ਹੀ ਤੇ ਲੋਹੜੀ ਦਿਵਸ ਮਨਾਇਆ

ਹੰਬੜਾਂ, 12 ਜਨਵਰੀ (ਕੁਲਦੀਪ ਸਿੰਘ ਸਲੇਮਪੁਰੀ)- ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਬੇਟ ਲੁਧਿਆਣਾ ਵਿਖੇ ਬਾਲੜ੍ਹੀ ਦਿਵਸ ਤੇ ਲੋਹੜੀ ਦਾ ਤਿਉਹਾਰ ਸੈਂਟਰ ਹੈੱਡ ਟੀਚਰ ਮਲਕੀਤ ਕੌਰ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੋਰ ਗਿਰੋਹ ਦੇ 2 ਮੈਂਬਰ ਨਕਦੀ ਸਮੇਤ ਕਾਬੂ

ਹੰਬੜਾਂ, 12 ਜਨਵਰੀ (ਜਗਦੀਸ਼ ਸਿੰਘ ਗਿੱਲ)- ਹੰਬੜਾਂ ਪੁਲਿਸ ਚੌਕੀ ਇੰਚਾਰਜ ਮਨਜੀਤ ਸਿੰਘ ਸਿੰਘਮ ਵਲੋਂ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਏ.ਐਸ.ਆਈ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਨਿਊ ਪੰਜਾਬ ਟੈਂਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਗਾਂਜੇ ਸਮੇਤ ਦੋ ਔਰਤਾਂ ਸਮੇਤ 3 ਕਾਬੂ

ਜਗਰਾਉਂ, 12 ਜਨਵਰੀ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਗਾਂਜੇ ਸਮੇਤ ਦੋ ਔਰਤਾਂ ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਗਰਾਉਂ ਐਾਟੀਨਾਰਕੋਟਿਕਸ ਸੈਲ ਦੇ ਏ. ਐਸ. ਆਈ ਅਮਰਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੀ ਮੌਤ

ਖੰਨਾ, 12 ਜਨਵਰੀ (ਮਨਜੀਤ ਸਿੰਘ ਧੀਮਾਨ)- ਕ੍ਰਿਕਟ ਖੇਡਦੇ ਸਮੇਂ ਅਚਾਨਕ ਮਰਨ ਵਾਲੇ ਮਨੀਸ਼ ਕਪਿਲ ਸਨੀ ਦੀ ਬੇਵਕਤੀ ਮੌਤ 'ਤੇ ਵੱਖ ਵੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਵਿਚ ਸਾਬਕ ਚੇਅਰਮੈਨ ਹਰਬੰਸ ਸਿੰਘ ਰੋਸ਼ਾ, ਆੜ੍ਹਤੀ ...

ਪੂਰੀ ਖ਼ਬਰ »

ਲਾਈਨੋਂ ਪਾਰ ਇਲਾਕੇ 'ਚ ਸੀਵਰੇਜ ਪਾਉਣ ਲਈ ਸਰਵੇਖਣ ਸ਼ੁਰੂ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਈ ਅਮਰੂਤ ਯੋਜਨਾ ਜਿਸ ਅਧੀਨ ਪੂਰੇ ਖੰਨਾ ਸ਼ਹਿਰ ਨੂੰ 100 ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਅਧੀਨ ਲਿਆਂਦਾ ਜਾਣਾ ਹੈ | ਇਸ ਸਬੰਧੀ ਸੀਵਰੇਜ ਬੋਰਡ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦੋਰਾਹਾ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਦੋਰਾਹਾ, 12 ਜਨਵਰੀ (ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਐਨ. ਐਸ. ਐਸ., ਐਨ. ਸੀ. ਸੀ., ਯੂਥ ਕਲੱਬ, ਪੈੱ੍ਰਸ ਕਲੱਬ ਤੇ ਯੂਥ ਫੋਰਮ ਦੋਰਾਹਾ, ਦੋਰਾਹਾ ਯੂਥ ਵੈੱਲਫੇਅਰ ਕਲੱਬ, ਡਬਲਿਯੂ. ਐਚ. ਵਾਈ. ਕਲੱਬ, ਰੈੱਡ ਰਿਬਨ ਕਲੱਬ ਵਲੋਂ ਰਾਸ਼ਟਰੀ ਯੁਵਕ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ 'ਚ 7 ਰੋਜ਼ਾ ਵਰਕਸ਼ਾਪ

ਰਾੜਾ ਸਾਹਿਬ, 12 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਸੱਤ ਰੋਜ਼ਾ 'ਅਟੱਲ ਟਿੰਨਕਿ੍ੰਗ ਕਲੱਬ' ਦੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਸਕੂਲ ਦੇ 6ਵੀਂ ਤੋਂ 9ਵੀਂ ਜਮਾਤ ਦੇ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਕੋਟਾਲਾ ਸਕੂਲ ਦਾ ਖਿਡਾਰੀ ਕੌਮੀ ਖੇਡਾਂ ਲਈ ਰਵਾਨਾ

ਸਮਰਾਲਾ 12 ਜਨਵਰੀ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਵਿਦਿਆਰਥੀ ਹਾਕਮ ਸਿੰਘ ਨੇ 63ਵੀਆਂ ਕੌਮੀ ਸਕੂਲ ਬੈਡਮਿੰਟਨ ਖੇਡਾਂ ਦੇ ਅੰਡਰ 19 ਲੜਕਿਆਂ ਦੇ ਵਰਗ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਵਿਖਾਉਂਦੇ ਹੋਏ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਖੁੱਲ੍ਹਾ ਅਖਾੜਾ ਲਗਾਇਆ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)- ਪਿੰਡ ਬਰਮਾਲੀਪੁਰ ਵਿਖੇ ਕੱਦੋਂ ਰੋਡ ਸਥਿਤ ਬਾਬਾ ਕਾਲਾ ਮਹਿਰ ਦੇ ਅਸਥਾਨ 'ਤੇ ਖੁੱਲ੍ਹਾ ਅਖਾੜਾ ਸਜਾਇਆ ਗਿਆ ਜਿਥੇ ਸੂਫ਼ੀ ਢਾਡੀ ਦੇਸ ਰਾਜ ਲਚਕਾਣੀ ਦੇ ਜਥੇ ਨੇ ਭਗਤ ਪੂਰਨ ਦੀ ਗਾਥਾ ਤੇ ਹੀਰ ਦੀਆਂ ਕਲੀਆਾ ਸੁਣਾਈਆਂ¢ ਇਸ ਮੌਕੇ ...

ਪੂਰੀ ਖ਼ਬਰ »

ਸ਼ੇਰਪੁਰ ਬਸਤੀ ਦੇ ਸਰਪੰਚ ਨੇ ਲੋੜਵੰਦ ਲੜਕੀਆਂ ਨੂੰ ਸ਼ਗਨ ਦੀ ਰਾਸ਼ੀ ਸੌਾਪੀ

ਮਾਛੀਵਾੜਾ ਸਾਹਿਬ, 12ਜਨਵਰੀ (ਸੁਖਵੰਤ ਸਿੰਘ ਗਿੱਲ)- ਪਿੰਡ ਸ਼ੇਰਪੁਰ ਬਸਤੀ ਦੇ ਸਰਪੰਚ ਜੋਗਿੰਦਰ ਸਿੰਘ ਵਲੋਂ ਆਪਣੇ ਪਿੰਡ ਦੀਆਂ ਲੋੜਵੰਦ ਲੜਕੀਆਂ ਨੂੰ ਵਿਆਹ ਮੌਕੇ ਸ਼ਗਨ ਰਾਸ਼ੀ ਦੇਣ ਦੇ ਕੀਤੇ ਗਏ ਐਲਾਨ ਤਹਿਤ ਪਿੰਡ ਦੀਆਂ 4 ਲੜਕੀਆਂ ਨੂੰ ਇਹ ਰਾਸ਼ੀ ਦਿੱਤੀ ਗਈ | ...

ਪੂਰੀ ਖ਼ਬਰ »

ਮਾਛੀਵਾੜਾ ਬਲਾਕ ਦੇ 9 ਵਿਚੋਂ 6 ਸੇਵਾ ਕੇਂਦਰ ਬੰਦ

ਸੁਖਵੰਤ ਸਿੰਘ ਗਿੱਲ ਮਾਛੀਵਾੜਾ ਸਾਹਿਬ, 12 ਜਨਵਰੀ-ਬੀਤੀ ਅਕਾਲੀ-ਭਾਜਪਾ ਸਰਕਾਰ ਵਲੋਂ ਪਿੰਡਾਂ ਤੇ ਕਸਬਿਆਂ 'ਚ ਸੇਵਾ ਕੇਂਦਰ ਖੋਲ੍ਹ ਕੇ ਲੋਕਾਂ ਨੂੰ ਨੇੜੇ ਹੀ ਸਰਕਾਰੀ ਸਹੂਲਤਾਂ ਦੇਣ ਦਾ ਉਪਰਾਲਾ ਲੋਕਾਂ ਲਈ ਪੇ੍ਰਸ਼ਾਨੀ ਦਾ ਕਾਰਨ ਬਣ ਚੁੱਕਾ ਹੈ ਕਿਉਂਕਿ ਮੌਜੂਦਾ ...

ਪੂਰੀ ਖ਼ਬਰ »

ਖੇਡਾਂ ਪਿੰਡਾਂ 'ਚ ਭਾਈਚਾਰਕ ਸਾਂਝ ਮਜ਼ਬੂਤ ਕਰਦੀਆਂ-ਜੋਗਾ ਬਲਾਲਾ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)- ਬਾਬਾ ਸਾਵਣ ਦਾਸ ਸਪੋਰਟਸ ਕਲੱਬ ਪਿੰਡ ਸੁਲਤਾਨਪੁਰ ਵਲੋਂ ਬਾਬਾ ਸਾਵਣ ਦਾਸ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਹਾਕੀ ਗੋਲਡ ਕੱਪ ਤੇ ਹਾਕੀ ਟੂਰਨਾਮੈਂਟ ਦੂਜੇ ਦਿਨ ਵੀ ਪੂਰੇ ਜੋਬਨ 'ਤੇ ਰਿਹਾ ਜਿਸ ਦਾ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ...

ਪੂਰੀ ਖ਼ਬਰ »

15 ਤੱਕ ਟੈਕਸ ਭਰ ਕੇ ਸ਼ਹਿਰ ਵਾਸੀ ਲਾਭ ਉਠਾਉਣ-ਈ. ਓ.

ਮਲੌਦ, 12 ਜਨਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲਾਂ ਦੌਰਾਨ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਭਰਨ ਤੋਂ ਰਹਿ ਗਏ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਕਰਮਚਾਰੀਆਂ ਤੇ ਕਾਮਿਆਂ ਨਾਲ ਹੁੰਦੇ ਧੱਕੇ ਦਾ ਵਿਰੋਧ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਕੈਪਟਨ ਨੰਦ ਲਾਲ ਮਾਜਰੀ ਤੇ ਸੂਬੇਦਾਰ ਰੱਬੀ ਸਿੰਘ ਅਲੌੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ. ਓ. ਜੀ. ਲਾ ਕੇ ਪੰਜਾਬ ਵਿਚੋਂ ਭਿ੍ਸ਼ਟਾਚਾਰ ਖ਼ਤਮ ਕਰਨ ਦਾ ਜੋ ਜ਼ਿੰਮਾ ਸੌਾਪਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਖਣ ਵਿਚ ਆਇਆ ਹੈ ਕਿ ...

ਪੂਰੀ ਖ਼ਬਰ »

ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ-ਜਥੇ: ਜੱਲ੍ਹਾ

ਮਲੌਦ, 12 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵਲੋਂ 1984 ਦੇ 186 ਸਿੱਖ ਵਿਰੋਧੀ ਦੰਗਿਆਂ ਦੀ ਭਵਿੱਖ ਵਿਚ ਹੋਰ ਜਾਂਚ ਲਈ ਐਸ. ਆਈ. ਟੀ. ਦੇ ਗਠਨ ਨਾਲ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ¢ ਇਨ੍ਹਾਂ ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾਵੇਗਾ-ਬੇਅੰਤ ਬਲਾਲਾ, ਰੁਪਿੰਦਰ ਬਲਾਲਾ

ਸਮਰਾਲਾ, 12 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪਿੰਡ ਬਲਾਲਾ ਵਿਖੇ ਬਾਬਾ ਹਸਤ ਲਾਲ ਦੇ ਜੋੜ ਮੇਲੇ ਮੌਕੇ ਪੰਜਾਬ ਦੇ ਕੋਨੇ ਤੋਂ ਕੋਨੇ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਣਗੇ | ਇਹ ਇਤਿਹਾਸਕ ਜੋੜ ਮੇਲੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ 16 ਤੋਂ ਮੰਗ ਪੱਤਰ ਦਿੱਤੇ ਜਾਣਗੇ

ਕੁਹਾੜਾ, 12 ਜਨਵਰੀ (ਤੇਲੂ ਰਾਮ ਕੁਹਾੜਾ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਵਿਚ ਕੀਤੇ ਗਏ ਵਿਤਕਰੇ ਦਾ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੰੂ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ¢ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 16 ਜਨਵਰੀ ਨੂੰ ਜਗਰਾਉਂ ਤੇ ਲੁਧਿਆਣਾ 'ਚ ਸਬੰਧਿਤ ਜ਼ਿਲ੍ਹਾ ਅਧਿਕਾਰੀਆਾ ਨੂੰ ਮੰਗ ਪੱਤਰ ਦਿੱਤੇ ਜਾਣਗੇ ¢ਉਨ੍ਹਾਂ ਦੱਸਿਆ ਕਿ ਵਿਸ਼ਵ ਵਪਾਰ ਸੰਸਥਾ ਦੇ ਫ਼ੈਸਲਿਆਂ ਦਾ ਭਾਰਤੀ ਕਿਸਾਨਾਂ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਾ ਦੇ ਵਿਰੋਧ ਵਿਚ ਤੇ ਡਾ: ਸਵਾਮੀ ਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ 'ਤੇ ਜ਼ੋਰ ਪਾਉਣ ਲਈ ਅਤੇ ਕਿਸਾਨਾਾ ਦੇ ਸਾਰੇ ਕਰਜ਼ੇ ਮੁਆਫ਼ ਕਰਵਾਉਣ ਤੇ ਹੋਰ ਮੰਗਾਾ ਨੂੰ ਮਨਵਾਉਣ ਲਈ 13 ਮਾਰਚ ਨੂੰ ਦਿੱਲੀ ਦਾ ਘਿਰਾਓ ਭਾਰਤੀ ਕਿਸਾਨ ਯੂਨੀਅਨ ਵਲੋਂ ਕੀਤਾ ਜਾਵੇਗਾ¢


ਖ਼ਬਰ ਸ਼ੇਅਰ ਕਰੋ

2 ਕਿੱਲੋ ਵੇਰਕਾ ਗਾਂ ਦਾ ਦੁੱਧ ਖਰੀਦਣ 'ਤੇ 100 ਗਰਾਮ ਦਹੀ ਮੁਫ਼ਤ ਮਿਲੇਗਾ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)- ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਦੀ ਇਕ ਮੀਟਿੰਗ ਮਿਲਕ ਪਲਾਂਟ ਵਿਖੇ ਹੋਈ, ਜਿਸ ਵਿਚ ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਚੇਅਰਮੈਨ ਭੁਪਿੰਦਰ ਸਿੰਘ ਕੁਲਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮਾਂ ਦੀ ਸਮਾਪਤੀ ਅੱਜ

ਮਲੌਦ, 12 ਜਨਵਰੀ (ਸਹਾਰਨ ਮਾਜਰਾ)- ਜੰਗ ਏ ਆਜ਼ਾਦੀ ਦੇ ਪਹਿਲੇ ਸ਼ਹੀਦ ਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਦੇ ਸਬੰਧ ਵਿਚ ਗੁਰਦੁਆਰਾ ਦਮਦਮਾ ਸਾਹਿਬ ਰੱਬੋਂ ਉਚੀ ਵਿਖੇ ਸਾਲਾਨਾ ਜੋੜ ਮੇਲਾ ਅਤੇ ਧਾਰਮਿਕ ਸਮਾਗਮ ਬਾਬਾ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ(ਕਾਲਜ ਕੈਂਪਸ) ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਚਕਰ ਵਿਖੇ ਲੋਹੜੀ ਮਨਾਈ

ਹਠੂਰ, 12 ਜਨਵਰੀ (ਜਸਵਿੰਦਰ ਸਿੰਘ ਛਿੰਦਾ)- ਬੀ. ਬੀ. ਐਸ. ਬੀ. ਕਾਨਵਾੈਟ ਸਕੂਲ ਚਕਰ ਵਿਖੇ ਲੜਕੇ ਤੇ ਲੜਕੀਆਂ ਦੀ ਸਾਂਝੀ ਲੋਹੜੀ ਮਨਾਈ ਗਈ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ਼ਤੀਸ਼ ਕਾਲੜਾ ਨੇ ਬੱਚਿਆਂ, ਅਧਿਆਪਕਾਂ ਤੇ ਸੇਵਾਦਾਰਾਂ ਨੂੰ ਲੋਹੜੀ ਉਤਸ਼ਵ ਦੀਆਂ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਚ ਬੱਚਿਆਂ ਨੇ ਲੋਹੜੀ ਮਨਾਈ, ਜਿਸ ਵਿਚ ਬੱਚਿਆਂ ਨੇ ਲੋਹੜੀ ਨਾਲ ਸਬੰਧਿਤ ਗੀਤ ਤੇ ਕਵਿਤਾਵਾਂ ਬੋਲੀਆਂ | ਚੇਅਰਮੈਨ ਪਵਨਦੀਪ ਸਿੰਘ ਢਿੱਲੋਂ ਤੇ ਉਪ ਚੇਅਰਪਰਸਨ ਮਨਪ੍ਰੀਤ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ ਕੈਨੇਡੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਬਿੰਜਲ (ਬੱਸੀਆਂ) ਵਲੋਂ ਬੇਟੀ ਦਿਵਸ ਮੌਕੇ ਧੂਣੀ ਬਾਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰੀ ਨਰਸਰੀ ਕਲਾਸ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਹਰਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਹੜੀ ...

ਪੂਰੀ ਖ਼ਬਰ »

ਕੌਮੀ ਸਾਈਕਲਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜੇਤੂ ਸ਼ਾਮਲੀ ਦਾ ਸਨਮਾਨ

ਰਾਏਕੋਟ, 12 ਜਨਵਰੀ (ਸੁਸ਼ੀਲ)- ਪਿਛਲੇ ਦਿਨੀਂ ਝਾਰਖੰਡ ਦੇ ਸ਼ਹਿਰ ਰਾਂਚੀ ਵਿਖੇ ਸੰਪੰਨ ਹੋਈ ਸਪੈਸ਼ਲ ਉਲੰਪਿਕਸ ਕੌਮੀ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜੇਤੂ ਸਥਾਨਕ 'ਏਕ ਨਈਾ ਉਮੀਦ' ਸਕੂਲ ਦੀ ਵਿਦਿਆਰਥਣ ਸ਼ਾਮਲੀ ਸ਼ਰਮਾ ਨੂੰ ਰਾਏਕੋਟ ਵਿਖੇ ਕੈਬਨਿਟ ...

ਪੂਰੀ ਖ਼ਬਰ »

ਰਾਉਵਾਲ 'ਚ ਨਵਜਨਮੀਆਂ ਬੱਚੀਆਂ ਦਾ ਲੋਹੜੀ ਸਮਾਗਮ

ਭੰੂਦੜੀ, 12 ਜਨਵਰੀ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵਜਨਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਮਾਜ ਸੇਵੀ ਪ੍ਰਧਾਨ ਗੁਰਜੀਤ ਸਿੰਘ ਗੋਰਸੀਆ ਮੱਖਣ (ਨੌਜਵਾਨ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ 'ਚ ਸ਼ਾਮਿਲ ਹੋਣ ਦਾ ਫੈਸਲਾ

ਭੰੂਦੜੀ, 12 ਜਨਵਰੀ (ਕੁਲਦੀਪ ਸਿੰਘ ਮਾਨ)- ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਵਿਚਾਰ ਮੰਚ ਸਿੱਧਵਾਂ ਬੇਟ ਦੇ ਆਗੂਆਂ ਡਾ: ਸੁਖਦੇਵ ਸਿੰਘ ਭੂੰਦੜੀ, ਹਰਮਨ ਸਿੰਘ ਲੀਹਾਂ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀ ਡਿਪਟੀ ਕਮਿਸ਼ਨਰ ਲੁਧਿਆਣਾ ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਨਲ ਸਕੂਲ 'ਚ ਸਮਾਗਮ

ਮੁੱਲਾਂਪੁਰ-ਦਾਖਾ, 12 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਵਿਖੇ 2 ਤੋਂ 5 ਸਾਲ ਬੱਚਿਆਂ ਲਈ ਕਿੰਡਰ ਗਾਰਟਨ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਪ੍ਰੀ-ਸਕੂਲ ਵਿੱਦਿਅਕ ਢੰਗ ਜਿਵੇਂ ਖੇਡਣ, ਗਾਉਣ, ਡਰਾਇੰਗ ਬਾਰੇ ਜਾਣਕਾਰੀ ਤਹਿਤ ...

ਪੂਰੀ ਖ਼ਬਰ »

ਹੈਲਪਿੰਗ ਹੈਂਡ ਸੰਸਥਾ ਵਲੋਂ ਸਕੂਲ ਨੂੰ ਜਰਸੀਆਂ ਤੇ ਪ੍ਰੋਜਕੈਟਰ ਭੇਟ

ਜਗਰਾਉਂ, 12 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)- ਪ੍ਰਸਿੱਧ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਵਲੋਂ ਜਗਰਾਉਂ ਦੇ ਬੇਸਿਕ ਸਕੂਲ ਦੇ ਵਿਦਿਆਰਥੀਆਂ ਨੂੰ ਜਰਸੀਆਂ ਤੇ ਸਮਾਰਟ ਜਮਾਤਾਂ ਲਈ ਪ੍ਰੋਜੈਕਟਰ ਦਿੱਤਾ ਗਿਆ | ਸਕੂਲ ਦੇ ਮੁਖੀ ਸੁਧੀਰ ਝਾਂਜੀ ਨੇ ਕਿਹਾ ਕਿ ਸਰਕਾਰੀ ...

ਪੂਰੀ ਖ਼ਬਰ »

ਬਾਰਦੇਕੇ ਸਕੂਲ ਨੂੰ ਵਾਟਰ ਕੂਲਰ, ਸਬਮਰਸੀਬਲ ਤੇ ਆਰ. ਓ. ਸਿਸਟਮ ਭੇਟ

ਚੌਾਕੀਮਾਨ, 12 ਜਨਵਰੀ (ਤੇਜਿੰਦਰ ਸਿੰਘ ਚੱਢਾ)- ਸਰਕਾਰੀ ਪ੍ਰਾਇਮਰੀ ਸਕੂਲ ਬਾਰਦੇਕੇ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਵ: ਗੁਰਦੇਵ ਸਿੰਘ ਦੀ ਯਾਦ ਵਿਚ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਅਮਰੀਕਾ ਤੇ ਉਨ੍ਹਾਂ ਦੇ ਬੇਟੇ ਨਵਦੀਪ ਸਿੰਘ ਅਮਰੀਕਾ ਵਲੋਂ ਸਕੂਲ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਲੋਕਾਂ ਲਈ ਸਰਾਪ ਬਣਿਆ ਬੁੱਢਾ ਨਾਲਾ

ਜਗਦੀਸ਼ ਸਿੰਘ ਗਿੱਲ ਹੰਬੜਾਂ, 12 ਜਨਵਰੀ- ਬੇਟ ਇਲਾਕੇ ਵਿਚੋਂ ਲੰਘਦਾ ਬੁੱਢਾ ਨਾਲਾ ਜੋ ਕਿਸੇ ਵੇਲੇ ਲੁਧਿਆਣਾ ਸ਼ਹਿਰ ਦੇ ਉੱਤਰ-ਪੱਛਮ ਦੇ ਪਿੰਡਾਂ ਲਈ ਕੁਦਰਤ ਵਲੋਂ ਮਿਲਿਆ ਇਕ ਵੱਡਾ ਵਰ ਸੀ, ਜਿਸ ਤੋਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਪਾਲਣ ਲਈ ਪਾਣੀ ਦਾ ਵੱਡਾ ...

ਪੂਰੀ ਖ਼ਬਰ »

ਤਹਿਸੀਲ ਪੱਧਰ 'ਤੇ ਧੀਆਂ ਦੀ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਧੀਆਂ-ਪੁੱਤਾਂ ਦੀ ਸਮਾਜਿਕ ਬਰਾਬਰੀ, ਕੰਨਿਆ ਭਰੂਣ ਹੱਤਿਆਵਾਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਲੋਕ ਧੀਆਂ ਦੀ ਲੋਹੜੀ ਮਨਾਉਣ ਨੂੰ ਤਰਜੀਹ ਦੇਣ ਲੱਗੇ ਹਨ ਜਿਸ ਤਹਿਤ ਰਾਏਕੋਟ ਵਿਖੇ ਤਹਿਸੀਲ ਪੱਧਰੀ ਲੋਹੜੀ ਸਮਾਗਮ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਿਖੇ ਪ੍ਰਬੰਧਕਾਂ ਰਵੀ ਦੇਵਗਨ ਦੀ ਦੇਖ-ਰੇਖ ਹੇਠ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਦੀ ਪ੍ਰਬੰਧਕਾ ਰਵੀ ਦੇਵਗਨ ਨੇ ਸੰਬੋਧਨ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਵਲੋਂ ਚੇਤਨਾ ਰੈਲੀ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਸਪਰਿੰਗ ਡਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਕੌਮੀ ਯੁਵਾ ਦਿਵਸ ਦੇ ਮੱਦੇਨਜ਼ਰ ਇਕ ਚੇਤਨਾ ਰੈਲੀ ਪਿੰਡ ਕਾਉਂਕੇ ਕਲਾਂ ਵਿਖੇ ਕੱਢੀ ਗਈ | ਪਿ੍ੰਸੀਪਲ ਨਵਨੀਤ ਚੌਹਾਨ, ਉਪ ਪਿ੍ੰਸੀਪਲ ਬੇਅੰਤ ਬਾਵਾ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX