ਤਾਜਾ ਖ਼ਬਰਾਂ


ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ
. . .  1 day ago
ਛੇਹਰਟਾ,25ਸਤੰਬਰ(ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿੱਲੋ ਵਾਲੀ 858 ਤੋੜੇ ਨੀਲੇ ਕਾਰਡਾਂ ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ...
ਏਸ਼ੀਆ ਕੱਪ : 15 ਓਵਰਾਂ ਦੇ ਬਾਅਦ ਭਾਰਤ 99/0
. . .  1 day ago
ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਉਣਗੇ ਕੈਪਟਨ
. . .  1 day ago
ਅਮਰਕੋਟ,25 ਸਤੰਬਰ [ਭੱਟੀ ]-ਖੇਮਕਰਨ ਹਲਕੇ ਦੇ ਸਰਹੱਦੀ ਪਿੰਡਾ ਚ ਕਸੂਰੀ ਨਾਲੇ ਚ ਆਏ ਬਰਸਾਤੀ ਪਾਣੀ ਨਾਲ ਹੋਏ ਭਾਰੀ ਨੁਕਸਾਨ ਦਾ ਜਇਜ਼ਾ ਲੈਣ ਲਈ ਕਲੵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ10 ਵਜ਼ੇ ...
ਰਾਵੀ ਦਰਿਆ ਦੇ ਤੇਜ਼ ਵਹਾਅ 'ਚ ਰੁੜਿਆ ਕਿਸਾਨ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾਂ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇਕ ਕਿਸਾਨ ਬਲਵਿੰਦਰ ਸਿੰਘ ਅੱਜ ਖੇਤਾਂ ਵਿੱਚ ਗੇੜਾ...
ਏਸ਼ੀਆ ਕੱਪ : ਅਫ਼ਗ਼ਾਨਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 253 ਦੌੜਾਂ ਦਾ ਟੀਚਾ
. . .  1 day ago
ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਟਾਂਡਾ , 25 ਸਤੰਬਰ ( ਦੀਪਕ ਬਹਿਲ)- ਬਰਸਾਤ ਦੇ ਕਾਰਨ ਪਿੰਡ ਖੁਨ ਖੁਨ ਕਲਾ ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਮਰਨ ਵਾਲੇ ਦਾ ਨਾਂ ਬਲਦੇਵ ਸਿੰਘ ਦਸਿਆ ਜਾ ਰਿਹਾ ...
ਘੱਗਰ 'ਚ ਪਾਣੀ ਦਾ ਪੱਧਰ ਵਧਣ ਕਰਕੇ ਹਾਈ ਅਲਰਟ ਜਾਰੀ
. . .  1 day ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਨੇੜੇ ਤੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਅਚਾਨਕ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਦਹਿਸ਼ਤ ਫੈਲ ਗਈ । ਘੱਗਰ 'ਚ ਪਾਣੀ ਵਧਣ ...
ਏਸ਼ੀਆ ਕੱਪ :ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 100 ਦੌੜਾਂ ਪੂਰੀਆਂ
. . .  1 day ago
ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਅੱਜ ਦਿੱਲੀ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। 9 ਉਲੰਪਿਕ ਖੇਡਾਂ, 8 ਹਾਕੀ ਵਿਸ਼ਵ ਕੱਪ...
ਸੰਪਰਕ ਟੁੱਟਣ ਕਾਰਨ 30 ਘੰਟਿਆਂ ਤੋਂ ਪਿੰਡ ਹੱਲੂਵਾਲ ਵਾਸੀ ਪਿੰਡ 'ਚ ਕੈਦ ਹੋਏ
. . .  1 day ago
ਮਾਹਿਲਪੁਰ , 25 ਸਤੰਬਰ (ਦੀਪਕ ਅਗਨੀਹੋਤਰੀ) - ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਚੋਆਂ ਵਿਚ ਆਏ ਹੜ੍ਹ ਕਾਰਨ ਬਲਾਕ ਮਾਹਿਲਪੁਰ ਦਾ ਪਿੰਡ ਹੱਲੂਵਾਲ ਬਾਕੀ ਪਿੰਡਾਂ ਤੋਂ ਕੱਟਿਆ ਗਿਆ। ਪਿਛਲੇ 30 ਘੰਟਿਆਂ ...
ਘੱਗਰ ਦਾ ਪਾਣੀ ਪੱਧਰ ਲੱਗਿਆ ਵਧਣ
. . .  1 day ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਕੋਲੋਂ ਨਿਕਲਦੇ ਘੱਗਰ ਵਿਚ ਇਕਦਮ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਰਾਜਪੁਰਾ, ਘਨੌਰ ਕੋਲ 15 ਫੁੱਟ ਤੇ ਸਮਾਣਾ ਕੋਲ ਇਸ ਦਾ ...
ਪ੍ਰਧਾਨ ਮੰਤਰੀ ਦਾ ਕਾਂਗਰਸ 'ਤੇ ਹਮਲਾ, ਕਿਹਾ- ਦੇਸ਼ ਤੋਂ ਬਾਹਰ ਲੱਭਿਆ ਜਾ ਰਿਹੈ ਗਠਜੋੜ
. . .  1 day ago
ਭੋਪਾਲ, 25 ਸਤੰਬਰ- ਮੱਧ ਪ੍ਰਦੇਸ਼ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ 'ਚ ਭਾਜਪਾ ਨੇ ਵਰਕਰ ਮਹਾਕੁੰਭ ਦਾ ਆਯੋਜਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
ਏਸ਼ੀਆ ਕੱਪ : ਭਾਰਤ ਬਨਾਮ ਅਫ਼ਗਾਨਿਸਤਾਨ- ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 50 ਦੌੜਾਂ ਪੂਰੀਆਂ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ ਪਹੁੰਚਿਆ
. . .  1 day ago
ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)- ਬਹੁਮੰਤਵੀ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਪਿਛਲੇ ਰਿਕਾਰਡ ਤੋੜਦਾ ਹੋਇਆ ਅੱਜ ਤੱਕ ਦੇ ਉੱਚ ਪੱਧਰ 526.29 ਤੱਕ ਪਹੁੰਚ ਗਿਆ ਹੈ ਜੋ ਕਿ ਰਣਜੀਤ ਸਾਗਰ ਡੈਮ ਦੀ ਝੀਲ 'ਚ ਪਾਣੀ ਰੋਕਣ ਦਾ ਨਵਾਂ ਰਿਕਾਰਡ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਕਈ ਮਕਾਨ
. . .  1 day ago
ਮਾਹਿਲਪੁਰ 25 ਸਤੰਬਰ (ਦੀਪਕ ਅਗਨੀਹੋਤਰੀ)- ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਬੀਤੀ ਰਾਤ ਹੁਸ਼ਿਆਰਪੁਰ ਦੇ ਪਹਾੜੀ ਖ਼ਿੱਤੇ ਦੇ ਪਿੰਡ ਫ਼ਤਿਹਪੁਰ ਕੋਠੀ 'ਚ ਕਈ ਮਕਾਨ ਡਿੱਗ ਪਏ, ਜਿਸ ਕਾਰਨ ਲੋਕਾਂ 'ਚ ਭਗਦੜ ਮਚ ਗਈ। ਪਿੰਡ ਵਾਸੀਆਂ ਨੇ...
ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  1 day ago
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  1 day ago
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  1 day ago
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਿਰਫ਼ ਮੁੰਡਿਆਂ ਨੂੰ ਹੀ ਨਹੀਂ ਬਲਕਿ ਧੀਆਂ ਨੂੰ ਵੀ ਪ੍ਰਦਾਨ ਕੀਤੇ ਜਾਣ ਮੌਕੇ-ਡੀ.ਸੀ.

ਨਵਾਂਸ਼ਹਿਰ, 12 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ''ਮੌਕੇ ਸਿਰਫ਼ ਮੁੰਡਿਆਂ ਲਈ ਹੀ ਨਹੀਂ ਹੁੰਦੇ ਬਲਕਿ ਧੀਆਂ ਨੂੰ ਵੀ ਦਿੱਤੇ ਜਾਣ ਤਾਂ ਜੋ ਉਹ ਵੀ ਆਪਣਾ ਸਮਾਨਤਾ ਦਾ ਹੱਕ ਪਾ ਕੇ ਆਪਣੀ ਮੰਜ਼ਿਲ ਪ੍ਰਾਪਤ ਕਰ ਸਕਣ |'' ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ...

ਪੂਰੀ ਖ਼ਬਰ »

ਅੱਜ ਦੇ ਸਮੇਂ ਵਿਚ ਵੀ ਹਨ ਦੇਸੀ ਬਿਸਕੁਟ ਪੰਜਾਬੀਆਂ ਦੀ ਪਹਿਲੀ ਪਸੰਦ

ਬਲਾਚੌਰ, 12 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਮੇਂ ਦੇ ਨਾਲ ਨਾਲ ਖਾਣ ਪੀਣ ਵਾਲੀਆਂ ਵਸਤਾਂ ਭਾਵੇਂ ਅਤਿ ਦੀਆ ਸੁਆਦੀ ਬਣ ਰਹੀਆਂ ਹਨ | ਵੱਖ-ਵੱਖ ਕੰਪਨੀਆਂ ਵਲੋਂ ਕਈ ਕਈ ਕਿਸਮਾਂ ਦੇ ਬਿਸਕੁਟ ਤਿਆਰ ਕਰਕੇ ਮਾਰਕੀਟ ਵਿਚ ਭੇਜੇ ਜਾ ਰਹੇ ਹਨ | ਪਰ ਪੰਜਾਬੀ ਵਿਰਸੇ ਦੀਆਂ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਮੁਕੰਦਪੁਰ, 12 ਜਨਵਰੀ (ਦੇਸ ਰਾਜ ਬੰਗਾ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ, ਗੁਰਦੁਆਰਾ ਗੁਰੂੁ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵੈ-ਇੱਛਾ ਖੂਨਦਾਨ ਕੈਂਪ ਲਗਾਇਆ ਗਿਆ | ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਏ ...

ਪੂਰੀ ਖ਼ਬਰ »

ਗੰਦੇ ਪਾਣੀ ਨਾਲ ਭਰੀ ਹੋਈ ਡਰੇਨ ਫੈਲਾਅ ਰਹੀ ਹੈ ਪ੍ਰਦੂਸ਼ਣ

ਮਜਾਰੀ/ਸਾਹਿਬਾ, 12 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਦੇ ਪਿੱਛੇ ਤੋਂ ਸ਼ੁਰੂ ਹੁੰਦੀ ਅਤੇ ਜੈਨਪੁਰ ਦੇ ਵਿਚਕਾਰ ਲੰਘਦੀ ਬਰਸਾਤੀ ਪਾਣੀ ਵਾਸਤੇ ਛੱਡੀ ਡਰੇਨ ਗੰਦੇ ਪਾਣੀ ਨਾਲ ਨੱਕੋਂ ਨੱਕ ਭਰੀ ਖੜ੍ਹੀ ਹਾਈ ਵੇਅ ਦੇ ਕਿਨਾਰੇ ਅਤੇ ਆਲੇ-ਦੁਆਲੇ ...

ਪੂਰੀ ਖ਼ਬਰ »

ਮਲਕਪੁਰ ਦੀ ਖੱਡ ਵਿਚ ਰੇਤ ਦੇ ਠੇਕੇਦਾਰ ਧੜੱਲੇ ਨਾਲ ਕਰ ਰਿਹੈ ਗ਼ੈਰ-ਕਾਨੂੰਨੀ ਖੁਦਾਈ

ਉਸਮਾਨਪੁਰ, 12 ਜਨਵਰੀ (ਮਝੂਰ)- ਪਿੰਡ ਮਲਕਪੁਰ ਦੀ ਸਰਕਾਰੀ ਖੱਡ ਵਿਚ ਪਿੰਡ ਸਿਕੰਦਰਪੁਰ ਦੇ ਰੇਤ ਠੇਕੇਦਾਰ ਵਲੋਂ ਗੈਰ-ਕਾਨੂੰਨੀ ਖੁਦਾਈ ਧੜੱਲੇ ਨਾਲ ਜਾਰੀ ਹੈ | ਕਈ ਵਿਭਾਗਾਂ ਵਲੋਂ ਇਸ ਸਬੰਧੀ ਪੁਸ਼ਟੀ ਕੀਤੇ ਜਾਣ ਦੇ ਬਾਵਜੂਦ ਵੀ ਅਜੇ ਤੱਕ ਵੀ ਪ੍ਰਸ਼ਾਸਨ ਵੱਲੋਂ ਰੇਤ ਦੇ ਇਸ ਠੇਕੇਦਾਰ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ | ਇੱਥੇ ਦੱਸਣਾ ਬਣਦਾ ਹੈ ਕਿ ਪੁਲਿਸ ਪ੍ਰਸ਼ਾਸਨ ਵਲੋਂ 25 ਨਵੰਬਰ 2017 ਨੂੰ ਉਕਤ ਖੱਡ ਵਿਚ ਸਿਕੰਦਰਪੁਰ ਦੇ ਠੇਕੇਦਾਰ ਦੀਆਂ ਦੋ ਪੋਕਲੇਨ ਮਸ਼ੀਨਾਂ ਨੂੰ ਮੌਕੇ 'ਤੇ ਗੈਰ ਕਾਨੂੰਨੀ ਮਾਈਨਿੰਗ ਵਿਚ ਫੜ੍ਹੀਆਂ ਗਈਆਂ ਸਨ, ਬਾਅਦ ਵਿਚ ਉਕਤ ਮਸ਼ੀਨਾਂ ਛੱਡ ਦਿੱਤੀਆਂ ਗਈਆਂ | ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਉਕਤ ਠੇਕੇਦਾਰ ਵਲੋਂ ਦਰਿਆ ਦੇ ਦੂਸਰੇ ਪਾਸੇ ਪਿੰਡ ਸਿਕੰਦਰਪੁਰ (ਲੁਧਿਆਣਾ ਜ਼ਿਲੇ੍ਹ ਦੀ ਹਦੂਦ ਵਿਚ ਪੈਂਦੀ) ਦੀ ਸਰਕਾਰੀ ਖੱਡ ਵਿਚ ਪਿੰਡ ਮਲਕਪੁਰ ਦੀ ਜ਼ਮੀਨ ਵਿਚ ਧੜੱਲੇ ਨਾਲ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਸੀ | ਜਿਸ ਦੇ ਕਾਰਨ ਮਾਈਨਿੰਗ ਵਾਲੇ ਥਾਂ ਨਾਲ ਲੱਗਦੇ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਪਾੜ ਪੈਣ ਦੇ ਖ਼ਦਸ਼ੇ ਦੇ ਚੱਲਦਿਆਂ ਖੱਡ ਵਿਚ ਹੀ ਰੋਸ ਧਰਨਾ ਵੀ ਦਿੱਤਾ ਗਿਆ | ਇਸ ਸਬੰਧੀ ਪਿੰਡ ਸਿਕੰਦਰਪੁਰ ਦੇ ਕੁਝ ਲੋਕਾਂ ਵਲੋਂ ਡੀ. ਸੀ. ਸ਼ਹੀਦ ਭਗਤ ਸਿੰਘ ਨਗਰ ਨੂੰ ਸੂਚਿਤ ਕਰਦਿਆਂ ਉਕਤ ਠੇਕੇਦਾਰ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ ਪਰ ਹੁਣ ਉਕਤ ਠੇਕੇਦਾਰ ਵਲੋਂ ਹੁਣ ਦਰਿਆ ਦੇ ਇਸ ਪਾਸੇ (ਨਵਾਂਸ਼ਹਿਰ ਵੱਲ) ਪਿੰਡ ਮਲਕਪੁਰ ਦੀ ਖੱਡ ਵਿਚੋਂ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ | ਪਤਾ ਲੱਗਾ ਹੈ ਕਿ ਬੀਤੀ 25 ਨਵੰਬਰ 2017 ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਮਲਕਪੁਰ ਦੀ ਖੱਡ ਵਿਚੋਂ ਦੋ ਪੋਕਲੇਨ ਮਸ਼ੀਨਾਂ ਗੈਰ ਕਾਨੂੰਨੀ ਮਾਈਨਿੰਗ ਕਰਦੀਆਂ ਪਾਈਆਂ ਗਈਆਂ ਸਨ | ਪੁਲਿਸ ਪ੍ਰਸ਼ਾਸਨ ਅਨੁਸਾਰ ਖੱਡ ਦੀ ਨਿਸ਼ਾਨਦੇਹੀ ਨਾ ਹੋਣ ਤੱਕ ਕਿਸੇ ਵੀ ਨਤੀਜੇ 'ਤੇ ਨਾ ਪੁੱਜਣ ਦੀ ਗੱਲ ਆਖੀ ਗਈ ਸੀ ਅਤੇ ਦੋਵੇਂ ਪੋਕਲਨ ਮਸ਼ੀਨਾਂ ਲੁਧਿਆਣਾ ਦੇ ਰੇਤ ਠੇਕੇਦਾਰ ਨੂੰ ਦੇ ਦਿੱਤੀਆਂ ਗਈਆਂ | ਇਸ ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਦੀਆਂ ਹਿਦਾਇਤਾਂ ਤੇ ਤਹਿਸੀਲਦਾਰ ਨਵਾਂਸ਼ਹਿਰ ਵਲੋਂ ਕੀਤੀ ਗਈ ਨਿਸ਼ਾਨਦੇਹੀ ਅਨੁਸਾਰ ਉਕਤ ਖੇਤਰ ਪਿੰਡ ਮਲਕਪੁਰ ਦੀ ਪੰਚਾਇਤੀ ਜ਼ਮੀਨ ਵਿਚ ਦਰਜ ਪਾਇਆ ਗਿਆ ਜਿਸ ਅਨੁਸਾਰ ਇਹ ਸਿੱਧੇ ਤੌਰ 'ਤੇ ਸਾਬਤ ਹੋ ਗਿਆ ਕਿ ਉਕਤ ਠੇਕੇਦਾਰ ਵਲੋਂ ਪਿੰਡ ਮਲਕਪੁਰ ਦੇ ਖੇਤਰ ਵਿਚ ਗੈਰ ਕਾਨੂੰਨੀ ਮਾਈਨਿੰਗ ਕਰ ਰਿਹਾ ਹੈ | ਇਸ ਦੇ ਨਾਲ ਹੀ ਨਿਸ਼ਾਨਦੇਹੀ ਵਿਚ ਇਹ ਗੱਲ ਵੀ ਸਿੱਧ ਹੋ ਗਈ ਕਿ ਉਕਤ ਠੇਕੇਦਾਰ ਵਲੋਂ ਦਰਿਆ ਦੇ ਦੂਸਰੇ ਪਾਰ ਪਿੰਡ ਸਿਕੰਦਰਪੁਰ ਦੇ ਕੁਝ ਰਕਬੇ ਜੋ ਪਿੰਡ ਮਲਕਪੁਰ ਵਿਚ ਪੈਂਦਾ ਹੈ, ਵਿਚ ਵੀ ਗੈਰ ਕਾਨੂੰਨੀ ਮਾਈਨਿੰਗ ਕੀਤੀ ਗਈ ਹੈ | ਉਕਤ ਮਾਮਲੇ ਸਬੰਧੀ ਜਨਰਲ ਮੈਨੇਜਰ ਕਮ ਮਾਈਨਿੰਗ ਅਫ਼ਸਰ ਉਦਯੋਗਿਕ ਕੇਂਦਰ ਨਵਾਂਸ਼ਹਿਰ ਨੇ ਸਪਸ਼ਟ ਕੀਤਾ ਹੈ ਕਿ ਉਕਤ ਠੇਕੇਦਾਰ ਵਲੋਂ ਜਿਸ ਖੇਤਰ ਵਿਚ ਮਾਈਨਿੰਗ ਕੀਤੀ ਗਈ ਹੈ ਕਿ ਉਸ ਦੀ ਮਾਲਕੀ ਪਿੰਡ ਮਲਕਪੁਰ ਦੀ ਪੰਚਾਇਤ ਦੇ ਅਧੀਨ ਆਉਂਦੀ ਹੈ | ਇਸ ਸਬੰਧੀ ਥਾਣਾ ਮੁਖੀ ਰਾਹੋਂ ਨੇ ਦੱਸਿਆ ਕਿ ਇਸ ਮਾਮਲੇ ਦੀ ਸਾਰੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ | ਹੁਣ ਦੇਖਣਾ ਹੋਵੇਗਾ ਕਿ ਆਖ਼ਰ ਪ੍ਰਸ਼ਾਸਨ ਇਸ ਸਬੰਧੀ ਕਾਰਵਾਈ ਕਦੋਂ ਕਰਦਾ ਹੈ? ਇਸ ਸਬੰਧੀ ਤਹਿਸੀਲਦਾਰ ਨਵਾਂਸ਼ਹਿਰ ਨਵਪ੍ਰੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਨਿਸ਼ਾਨਦੇਹੀ ਕਰਕੇ ਡਿਪਟੀ ਕਮਿਸ਼ਨਰ ਨੂੰ ਬਣਦੀ ਰਿਪੋਰਟ ਭੇਜ ਦਿੱਤੀ ਗਈ ਹੈ | ਇਸ ਸਬੰਧੀ ਜਨਰਲ ਮੈਨੇਜਰ ਕਮ ਮਾਈਨਿੰਗ ਅਫ਼ਸਰ ਮਹੇਸ਼ ਕੁਮਾਰ ਖੰਨਾ ਨੇ ਕਿਹਾ ਕਿ ਉਨ੍ਹਾਂ ਹੁਣੇ ਹੀ ਇੱਥੇ ਡਿਊਟੀ ਜੁਆਇਨ ਕੀਤੀ ਹੈ | ਇਸ ਸਬੰਧੀ ਉਹ ਸੋਮਵਾਰ ਨੂੰ ਦਫ਼ਤਰ ਜਾ ਕੇ ਹੀ ਦੱਸ ਸਕਦੇ ਹਨ ਪਰ ਜੇਕਰ ਅਜਿਹਾ ਹੈ ਤਾਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਚੱਕ ਹਾਜੀਪੁਰ ਦਾ ਕਬੱਡੀ ਕੱਪ 17 ਨੂੰ

ਸਮੁੰਦੜਾ, 12 ਜਨਵਰੀ (ਤੀਰਥ ਸਿੰਘ ਰੱਕੜ)- ਪਿੰਡ ਚੱਕ ਹਾਜੀਪੁਰ ਦੇ ਅਸਥਾਨ ਗੁਰਦੁਆਰਾ ਬਾਬਾ ਸ਼ਹੀਦਾਂ ਸਿੰਘਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ 10ਵਾਂ ਕਬੱਡੀ ਕੱਪ 17 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ 8 ਕਬੱਡੀ ...

ਪੂਰੀ ਖ਼ਬਰ »

ਸਵਾਮੀ ਭੂਰੀਵਾਲਿਆਂ ਵਲੋਂ ਗੁੱਜਰ ਭਵਨ ਲੁਧਿਆਣਾ ਦਾ ਉਦਘਾਟਨ

ਪੋਜੇਵਾਲ ਸਰਾਂ, 12 ਜਨਵਰੀ (ਰਮਨ ਭਾਟੀਆ)- ਗੁੱਜਰ ਸਮਾਜ ਸੁਧਾਰ ਸਭਾ (ਰਜਿ:) ਲੁਧਿਆਣਾ ਵਲੋਂ ਸਮੂਹ ਸਮਾਜ ਦੇ ਸਹਿਯੋਗ ਨਾਲ ਮਿਹਰਬਾਨ ਨੇੜੇ ਸੰਗਮ ਰਿਜ਼ੋਰਟਸ ਲੁਧਿਆਣਾ ਵਿਖੇ ਨਵੇਂ ਉਸਾਰੇ ਗਏ ਗੁੱਜਰ ਭਵਨ ਦਾ ਉਦਘਾਟਨ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਵਰਤਮਾਨ ...

ਪੂਰੀ ਖ਼ਬਰ »

ਪਿੰਡ ਧੌਲ ਦੇ ਮਾਘੀ ਮੇਲੇ 'ਤੇ ਵਿਸ਼ੇਸ਼

ਭੱਦੀ-ਪਿੰਡ ਧੌਲ (ਬਲਾਚੌਰ) ਸ਼ਹੀਦ ਭਗਤ ਸਿੰਘ ਨਗਰ ਵਿਖੇ ਬਾਬਾ ਜੋਗੀ ਪੀਰ ਦੇ ਸਥਾਨ ਤੇ ਮਾਘੀ ਮੇਲਾ ਲੋਹੜੀ ਤੋਂ ਦੂਸਰੇ ਦਿਨ ਪਿੰਡ ਵਾਸੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ | ਮੌਜੂਦਾ ਮਹੰਤ ਦੁਰਗਾ ਸਿੰਘ ਚਾਹਲ, ਪ੍ਰਧਾਨ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸੁਸਾਇਟੀ ਫਗਵਾੜਾ ਵਲੋਂ ਜੰਡਿਆਲਾ 'ਚ ਧੀਆਂ ਦੀ ਲੋਹੜੀ ਹਿੱਤ ਸਮਾਗਮ

ਬੰਗਾ, 12 ਜਨਵਰੀ (ਕਰਮ ਲਧਾਣਾ)- ਸਮਾਜ ਨੂੰ ਲੜਕੀਆਂ ਦੀ ਮਹੱਤਵਪੂਰਨ ਹੋਂਦ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਕਲਚਰਲ ਸੁਸਾਇਟੀ ਫਗਵਾੜਾ ਵਲੋਂ ਪਿੰਡ ਜੰਡਿਆਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਧੀਆਂ ਦੀ ਲੋਹੜੀ ਪਾਉਣ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਵਲੋਂ ਸੁੱਜੋਂ 'ਚ ਲੋਕ ਭਲਾਈ ਹਿਤ ਪੰਚਾਇਤ ਨਾਲ ਮੀਟਿੰਗ

ਬੰਗਾ, 12 ਜਨਵਰੀ (ਕਰਮ ਲਧਾਣਾ)- ਜਲ ਸਪਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਿੰਡ ਸੁੱਜੋਂ 'ਚ ਲੋਕ ਭਲਾਈ ਹਿੱਤ ਵਿਭਾਗ ਵਲੋਂ ਚਲਾਈਆਂ ਲੋਕ-ਭਲਾਈ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਦੀ ਪੰਚਾਇਤ ਨਾਲ ਸਰਪੰਚ ਤਰਨਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੰਡ ਆਸਰੋਂ ਦੇ ਅਮਰਜੀਤ ਸਿੰਘ ਅਧਿਕਾਰਤ ਪੰਚ ਬਣੇ

ਰੈਲਮਾਜਰਾ, 12 ਜਨਵਰੀ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਪਿੰਡ ਆਸਰੋਂ ਵਿਖੇ ਪੇਂਡੂ ਵਿਕਾਸ ਪੰਚਾਇਤ ਪੰਜਾਬ ਦੇ ਡਾਇਰੈਕਟਰ ਦੇ ਹੁਕਮਾਂ ਅਨੁਸਾਰ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ, ਜਾਅਲੀ ਰਸੀਦਾਂ ਕੱਟ ਕੇ ਪੰਚਾਇਤੀ ਫ਼ੰਡ ਨੂੰ ਪਹੁੰਚਾਏ ਨੁਕਸਾਨ ਕਾਰਨ ਅਮਰਜੀਤ ...

ਪੂਰੀ ਖ਼ਬਰ »

ਕੁਲਜੀਤ ਸਿੰਘ ਸਰਹਾਲ ਵਲੋਂ ਫਰਨੀਚਰ ਹਾਊਸ ਦਾ ਉਦਘਾਟਨ

ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਢਾਹਾਂ ਕਲੇਰਾਂ ਵਿਖੇ ਸ: ਕੁਲਜੀਤ ਸਿੰਘ ਸਰਹਾਲ ਮੈਂਬਰ ਬਲਾਕ ਸੰਮਤੀ ਨੇ ਮੱਲ ਫਰਨੀਚਰ ਹਾਊਸ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਸਾਨੂੰ ਕਿਰਤ ਨਾਲ ਜੁੜਨਾ ਚਾਹੀਦਾ ਹੈ | ਜਿਹੜੇ ਵੀ ਨੌਜਵਾਨ ਸਹਾਇਕ ਧੰਦੇ ਅਪਣਾਉਂਦੇ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਅੱਜ ਵੀ ਤਰਕਸੰਗਤ-ਡੀ.ਸੀ.

ਨਵਾਂਸ਼ਹਿਰ, 12 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਅੱਜ ਇੱਥੇ ਆਖਿਆ ਕਿ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਅੱਜ ਵੀ ਤਰਕਸੰਗਤ ਹਨ ਅਤੇ ਸਮਾਜ ਵਿਚ ਆਏ ਵਿਗਾੜ ਨੂੰ ਦੂਰ ਕਰਨ ਦੇ ਸਮਰੱਥ ਹਨ | ਉਨ੍ਹਾਂ ਆਖਿਆ ਕਿ ਯੁਵਾ ਸ਼ਕਤੀ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਿਸਾਨਾਂ ਨਾਲ ਕੋਝਾ ਮਜ਼ਾਕ

ਨਵਾਂਸ਼ਹਿਰ, 12 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਅੱਜ ਇੱਥੇ ਪਟੈਟੋ ਗਰੋਅਰ ਨਵਾਂਸ਼ਹਿਰ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਦੀ ਜਾਰੀ ਕੀਤੀ ਪਹਿਲੀ ਸੂਚੀ ਨੂੰ ਕਿਸਾਨ ਨਾਲ ਕੋਝਾ ਮਜ਼ਾਕ ਦੱਸਿਆ ਹੈ | ਕਿਸਾਨ ...

ਪੂਰੀ ਖ਼ਬਰ »

ਐੱਸ.ਬੀ.ਐੱਸ ਸਕੂਲ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਪੋਜੇਵਾਲ ਸਰਾਂ, 12 ਜਨਵਰੀ (ਨਵਾਂਗਰਾਈਾ)- ਐੱਸ.ਬੀ.ਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਦਰਪੁਰ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਲੋਹੜੀ ਬਾਲਣ ਦੀ ਰਸਮ ਉਪਰੰਤ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਜ਼ਰੂਰੀ- ਜੱਸਾ ਬਲਾਕੀਪੁਰ

ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਜਿੰਦਗੀ ਨੂੰ ਨਿਰੋਗ, ਤੰਦਰੁਸਤ ਰੱਖਣ ਲਈ ਅਤੇ ਨਸ਼ਿਆਂ ਤੋਂ ਦੂਰੀ ਬਣਾਈ ਰੱਖਣ ਲਈ ਨੌਜਵਾਨਾਂ ਨੂੰ ਖੇਡਾਂ ਖੇਡਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੌਜਵਾਨਾਂ ਦੀ ਖੇਡ ਜਗਤ ਵਿਚ ਇਕ ਵੱਖਰੀ ਪਹਿਚਾਣ ਬਣ ਜਾਵੇ | ਇਨ੍ਹਾਂ ...

ਪੂਰੀ ਖ਼ਬਰ »

ਧੀਆਂ ਮਾਪਿਆਂ ਨਾਲੋਂ ਕਦੇ ਵੀ ਮੋਹ ਦੀਆਂ ਤੰਦਾਂ ਨਹੀਂ ਤੋੜਦੀਆਂ- ਪਿੰ੍ਰ: ਹਰਭਜ ਰਾਮ

ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਹਰਭਜ ਰਾਮ ਭਰੋਮਜਾਰਾ ਦੀ ਅਗਵਾਈ 'ਚ ਲੋਹੜੀ ਤੇ ਮਾਘੀ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਗੀਤ ਨਾਲ ਕੀਤੀ | ...

ਪੂਰੀ ਖ਼ਬਰ »

ਬੰਗਾ 'ਚ ਗੁਰਦਾਸ ਮਾਨ ਨੇ ਬੱਚਿਆਂ ਨਾਲ ਲੋਹੜੀ ਮਨਾਈ

ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਲੋਹੜੀ ਦੇ ਤਿਉਹਾਰ ਮੌਕੇ ਬੰਗਾ ਦੇ ਇਕ ਰਿਜੋਰਟ 'ਚ ਸਰੋਆ ਪਰਿਵਾਰ ਵਲੋ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਲੋਹੜੀ ਤਿਉਹਾਰ ਮੌਕੇ ਵਿਸ਼ੇਸ਼ ਤੌਰ 'ਤੇ ਨਾਮਵਰ ਗਾਇਕ ਗਰਦਾਸ ਮਾਨ ਨੇ ਹਾਜ਼ਰੀ ਲੁਆਈ ਉਸ ਨੇ ਆਪਣੇ ਪ੍ਰਸਿੱਧ ਗੀਤ ...

ਪੂਰੀ ਖ਼ਬਰ »

ਘੁੰਮਣਾਂ 'ਚ ਧਾਰਮਿਕ ਸਮਾਗਮ ਕਰਵਾਇਆ

ਘੁੰਮਣਾਂ, 12 ਜਨਵਰੀ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ 'ਚ ਕਰਨੈਲ ਸਿੰਘ ਘੁੰਮਣ ਵਲੋਂ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸਮੂਹ ਸਾਧ -ਸੰਗਤ ਦੇ ਸਹਿਯੋਗ ਨਾਲ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠਾਂ ਦੇ ਭੋਗ ਉਪਰੰਤ ਬੀਬੀਆਂ ...

ਪੂਰੀ ਖ਼ਬਰ »

ਰਿਆਤ-ਬਾਹਰਾ ਕੈਂਪਸ 'ਚ ਮਨਾਈ 'ਲੋਹੜੀ ਕੁੜੀਆਂ ਦੀ'

ਰੈਲਮਾਜਰਾ, 12 ਜਨਵਰੀ (ਰਾਕੇਸ਼ ਰੋਮੀ)- ਲੋਹੜੀ ਦਾ ਤਿਉਹਾਰ ਇਕੱਠੇ ਹੋ ਕੇ ਨੱਚਣਾ ਗਾਉਣਾ ਅਤੇ ਇਸ-ਦੂਜੇ ਦੀ ਖ਼ੁਸ਼ੀ ਵਿਚ ਸ਼ਾਮਿਲ ਹੋਣ ਦਾ ਪ੍ਰਤੀਕ ਹੈ ਪਰ ਇਕ ਅਜਿਹੇ ਤਿਉਹਾਰ ਵਿਚ ਜਦੋਂ ਕੋਈ ਸਮਾਜਿਕ ਭਲਾਈ ਦੀ ਸੋਚ ਜੁੜ ਜਾਵੇ ਤਾਂ ਨਜ਼ਾਰਾ ਦੁੱਗਣਾ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਤਾਜਪੁਰ 'ਚ ਨੀਲੇ ਕਾਰਡ ਧਾਰਕਾਂ ਨੂੰ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ

ਔੜ, 12 ਜਨਵਰੀ (ਗੁਰਨਾਮ ਸਿੰਘ ਗਿਰਨ)- ਅੱਜ ਪਿੰਡ ਤਾਜਪੁਰ ਅਤੇ ਤਲਵੰਡੀ ਸੀਬੂ ਦੇ ਸਮੂਹ ਨੀਲੇ ਕਾਰਡ ਧਾਰਕਾਂ ਨੂੰ ਬੂਟਾ ਸਿੰਘ ਜੁਲਾਹ ਮਾਜਰਾ ਅਤੇ ਫੂਡ ਸਪਲਾਈ ਇੰਸਪੈਕਟਰ ਰਾਜ ਦੀਪਕ ਪਾਠਕ ਦੀ ਦੇਖ-ਰੇਖ ਹੇਠ ਅਕਤੂਬਰ, 2017 ਤੋਂ ਮਾਰਚ, 2018 ਤੱਕ ਦੀ ਕਣਕ ਵੰਡੀ ਗਈ | ਇਸ ...

ਪੂਰੀ ਖ਼ਬਰ »

ਥਾਣੇਦਾਰ ਰਾਮ ਸਰੂਪ ਚੇਚੀ ਨੂੰ ਦਿੱਤੀ ਸੈਂਕੜੇ ਸਕੇ-ਸੰਬੰਧੀਆਂ ਨੇ ਅੰਤਿਮ ਵਿਦਾਇਗੀ

ਸੜੋਆ, 12 ਜਨਵਰੀ (ਐੱਨ.ਡੀ.ਨਾਨੋਵਾਲੀਆ) ਸੇਵਾ-ਮੁਕਤ ਥਾਣੇਦਾਰ ਚੌਧਰੀ ਰਾਮ ਸਰੂਪ ਚੇਚੀ (69) ਪੁੱਤਰ ਚੌਧਰੀ ਮਿਲਖੀ ਰਾਮ ਚੇਚੀ ਸਾਬਕਾ ਸਰਪੰਚ ਵਾਸੀ ਪਿੰਡ ਜੀਤਪੁਰ ਜਿਨ੍ਹਾਂ ਦੀ ਅੱਜ ਨਵਾਂਸ਼ਹਿਰ ਵਿਖੇ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ ਸੀ, ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX