ਤਾਜਾ ਖ਼ਬਰਾਂ


ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਛੇ ਬੰਧਕਾਂ ਦੀ ਕੀਤੀ ਹੱਤਿਆ
. . .  6 minutes ago
ਤ੍ਰਿਪੋਲੀ, 10 ਦਸੰਬਰ- ਅੱਤਵਾਦੀ ਸੰਗਠਨ ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਦੋ ਮਹੀਨਾ ਪਹਿਲਾਂ ਬੰਧਕ ਬਣਾਏ ਗਏ ਛੇ ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਲੀਬੀਆਈ ਅਧਿਕਾਰੀ ਓਥਮਨ ਹਾਸੁਨਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇੱਕ ਸਥਾਨਕ...
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ
. . .  16 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਜਿੱਤ ਤੋਂ ਇੱਕ ਵਿਕਟ ਦੂਰ ਭਾਰਤ
. . .  26 minutes ago
ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ, ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
. . .  34 minutes ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮਯੂਰ ਵਿਹਾਰ ਇਲਾਕੇ 'ਚ ਪਾਰਕਿੰਗ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਕਾਰਨ ਬੀਤੀ ਰਾਤ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮਯੂਰ ਵਿਹਾਰ ਦੇ ਫੇਜ 1 'ਚ ਡੀ. ਡੀ. ਏ. ਫਲੈਟ...
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਸਾਹਿਬ ਦਾ ਅੱਜ ਪਵੇਗਾ ਭੋਗ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੌਰਾਨ ਹੋਈਆਂ ਭੁੱਲਾਂ ਨੂੰ ਬਖ਼ਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਦਿਨਾਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ ਤੋਂ ਥੋੜ੍ਹੀ ਦੇਰ ਬਾਅਦ ਪਵੇਗਾ। ਇਸ...
ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਜਗਦੀਸ਼ ਠੱਕਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਠੱਕਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ...
ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  1 minute ago
ਲਖਨਊ, 10 ਦਸੰਬਰ- ਆਈਸਲੈਂਡ ਦੇ ਵਿਦੇਸ਼ ਮੰਤਰੀ ਗੁਡਲੁਗੁਰ ਥੋਰ ਨੇ ਅੱਜ ਸਵੇਰੇ ਆਗਰਾ ਵਿਖੇ ਤਾਜ ਮਹਿਲ ਦਾ ਦੌਰਾ ਕੀਤਾ। ਥੋਰ ਭਾਰਤ ਦੇ ਅੱਠ ਦਿਨਾਂ ਦੌਰੇ 'ਤੇ ਆਏ...
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  about 2 hours ago
ਨਵੀਂ ਦਿੱਲੀ, 10 ਦਸੰਬਰ- 9000 ਕਰੋੜ ਦੀ ਧੋਖਾਧੜੀ ਅਤੇ ਹਵਾਲਾ ਰਾਸ਼ੀ ਮਾਮਲੇ 'ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਹੋ ਸਕਦੀ ਹੈ। ਸੀ. ਬੀ. ਆਈ. ਦੇ ਜੁਆਇੰਟ ਨਿਰਦੇਸ਼ਕ ਐੱਸ. ਸਾਈ ਮਨੋਹਰ ਦੀ ਅਗਵਾਈ 'ਚ ਅਧਿਕਾਰੀਆਂ ਦੀ ਇੱਕ ਟੀਮ ਵਿਜੇ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਿਰਫ਼ ਮੁੰਡਿਆਂ ਨੂੰ ਹੀ ਨਹੀਂ ਬਲਕਿ ਧੀਆਂ ਨੂੰ ਵੀ ਪ੍ਰਦਾਨ ਕੀਤੇ ਜਾਣ ਮੌਕੇ-ਡੀ.ਸੀ.

ਨਵਾਂਸ਼ਹਿਰ, 12 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ''ਮੌਕੇ ਸਿਰਫ਼ ਮੁੰਡਿਆਂ ਲਈ ਹੀ ਨਹੀਂ ਹੁੰਦੇ ਬਲਕਿ ਧੀਆਂ ਨੂੰ ਵੀ ਦਿੱਤੇ ਜਾਣ ਤਾਂ ਜੋ ਉਹ ਵੀ ਆਪਣਾ ਸਮਾਨਤਾ ਦਾ ਹੱਕ ਪਾ ਕੇ ਆਪਣੀ ਮੰਜ਼ਿਲ ਪ੍ਰਾਪਤ ਕਰ ਸਕਣ |'' ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ...

ਪੂਰੀ ਖ਼ਬਰ »

ਅੱਜ ਦੇ ਸਮੇਂ ਵਿਚ ਵੀ ਹਨ ਦੇਸੀ ਬਿਸਕੁਟ ਪੰਜਾਬੀਆਂ ਦੀ ਪਹਿਲੀ ਪਸੰਦ

ਬਲਾਚੌਰ, 12 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਮੇਂ ਦੇ ਨਾਲ ਨਾਲ ਖਾਣ ਪੀਣ ਵਾਲੀਆਂ ਵਸਤਾਂ ਭਾਵੇਂ ਅਤਿ ਦੀਆ ਸੁਆਦੀ ਬਣ ਰਹੀਆਂ ਹਨ | ਵੱਖ-ਵੱਖ ਕੰਪਨੀਆਂ ਵਲੋਂ ਕਈ ਕਈ ਕਿਸਮਾਂ ਦੇ ਬਿਸਕੁਟ ਤਿਆਰ ਕਰਕੇ ਮਾਰਕੀਟ ਵਿਚ ਭੇਜੇ ਜਾ ਰਹੇ ਹਨ | ਪਰ ਪੰਜਾਬੀ ਵਿਰਸੇ ਦੀਆਂ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਮੁਕੰਦਪੁਰ, 12 ਜਨਵਰੀ (ਦੇਸ ਰਾਜ ਬੰਗਾ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ, ਗੁਰਦੁਆਰਾ ਗੁਰੂੁ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵੈ-ਇੱਛਾ ਖੂਨਦਾਨ ਕੈਂਪ ਲਗਾਇਆ ਗਿਆ | ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਏ ...

ਪੂਰੀ ਖ਼ਬਰ »

ਗੰਦੇ ਪਾਣੀ ਨਾਲ ਭਰੀ ਹੋਈ ਡਰੇਨ ਫੈਲਾਅ ਰਹੀ ਹੈ ਪ੍ਰਦੂਸ਼ਣ

ਮਜਾਰੀ/ਸਾਹਿਬਾ, 12 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਦੇ ਪਿੱਛੇ ਤੋਂ ਸ਼ੁਰੂ ਹੁੰਦੀ ਅਤੇ ਜੈਨਪੁਰ ਦੇ ਵਿਚਕਾਰ ਲੰਘਦੀ ਬਰਸਾਤੀ ਪਾਣੀ ਵਾਸਤੇ ਛੱਡੀ ਡਰੇਨ ਗੰਦੇ ਪਾਣੀ ਨਾਲ ਨੱਕੋਂ ਨੱਕ ਭਰੀ ਖੜ੍ਹੀ ਹਾਈ ਵੇਅ ਦੇ ਕਿਨਾਰੇ ਅਤੇ ਆਲੇ-ਦੁਆਲੇ ...

ਪੂਰੀ ਖ਼ਬਰ »

ਮਲਕਪੁਰ ਦੀ ਖੱਡ ਵਿਚ ਰੇਤ ਦੇ ਠੇਕੇਦਾਰ ਧੜੱਲੇ ਨਾਲ ਕਰ ਰਿਹੈ ਗ਼ੈਰ-ਕਾਨੂੰਨੀ ਖੁਦਾਈ

ਉਸਮਾਨਪੁਰ, 12 ਜਨਵਰੀ (ਮਝੂਰ)- ਪਿੰਡ ਮਲਕਪੁਰ ਦੀ ਸਰਕਾਰੀ ਖੱਡ ਵਿਚ ਪਿੰਡ ਸਿਕੰਦਰਪੁਰ ਦੇ ਰੇਤ ਠੇਕੇਦਾਰ ਵਲੋਂ ਗੈਰ-ਕਾਨੂੰਨੀ ਖੁਦਾਈ ਧੜੱਲੇ ਨਾਲ ਜਾਰੀ ਹੈ | ਕਈ ਵਿਭਾਗਾਂ ਵਲੋਂ ਇਸ ਸਬੰਧੀ ਪੁਸ਼ਟੀ ਕੀਤੇ ਜਾਣ ਦੇ ਬਾਵਜੂਦ ਵੀ ਅਜੇ ਤੱਕ ਵੀ ਪ੍ਰਸ਼ਾਸਨ ਵੱਲੋਂ ਰੇਤ ...

ਪੂਰੀ ਖ਼ਬਰ »

ਚੱਕ ਹਾਜੀਪੁਰ ਦਾ ਕਬੱਡੀ ਕੱਪ 17 ਨੂੰ

ਸਮੁੰਦੜਾ, 12 ਜਨਵਰੀ (ਤੀਰਥ ਸਿੰਘ ਰੱਕੜ)- ਪਿੰਡ ਚੱਕ ਹਾਜੀਪੁਰ ਦੇ ਅਸਥਾਨ ਗੁਰਦੁਆਰਾ ਬਾਬਾ ਸ਼ਹੀਦਾਂ ਸਿੰਘਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ 10ਵਾਂ ਕਬੱਡੀ ਕੱਪ 17 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ 8 ਕਬੱਡੀ ...

ਪੂਰੀ ਖ਼ਬਰ »

ਸਵਾਮੀ ਭੂਰੀਵਾਲਿਆਂ ਵਲੋਂ ਗੁੱਜਰ ਭਵਨ ਲੁਧਿਆਣਾ ਦਾ ਉਦਘਾਟਨ

ਪੋਜੇਵਾਲ ਸਰਾਂ, 12 ਜਨਵਰੀ (ਰਮਨ ਭਾਟੀਆ)- ਗੁੱਜਰ ਸਮਾਜ ਸੁਧਾਰ ਸਭਾ (ਰਜਿ:) ਲੁਧਿਆਣਾ ਵਲੋਂ ਸਮੂਹ ਸਮਾਜ ਦੇ ਸਹਿਯੋਗ ਨਾਲ ਮਿਹਰਬਾਨ ਨੇੜੇ ਸੰਗਮ ਰਿਜ਼ੋਰਟਸ ਲੁਧਿਆਣਾ ਵਿਖੇ ਨਵੇਂ ਉਸਾਰੇ ਗਏ ਗੁੱਜਰ ਭਵਨ ਦਾ ਉਦਘਾਟਨ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਵਲੋਂ ਕੀਤਾ ਗਿਆ | ਪਿਛਲੇ ਦੋ ਦਿਨ ਤੋਂ ਚੱਲ ਰਹੀ ਜਗਤ ਗੁਰੂ ਬਾਬਾ ਗਰੀਬਦਾਸ ਦੀ ਅੰਮਿ੍ਤਮਈ ਬਾਣੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਨੇ ਕਿਹਾ ਕਿ ਨਿਰਸਵਾਰਥ ਭਾਵਨਾ ਰੱਖ ਕੇ ਸਮਾਜ ਅਤੇ ਜ਼ਰੂਰਤਮੰਦਾਂ ਲਈ ਕੀਤਾ ਜਾਣ ਵਾਲਾ ਕਾਰਜ ਹਮੇਸ਼ਾ ਸਫਲ ਹੁੰਦਾ ਹੈ | ਇਸ ਮੌਕੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਚੌਧਰੀ ਨੰਦ ਲਾਲ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਵਿਧਾਇਕ ਰਾਕੇਸ਼ ਪਾਡੇ ਨੇ ਸੰਪਰਦਾਇ ਵੱਲੋਂ ਕੀਤੇ ਜਾ ਰਹੇ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਨਾਲ-ਨਾਲ ਗਊ ਸੇਵਾ, ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕੀਤੀ | ਇਸ ਮੌਕੇ ਵਿਧਾਇਕ ਸੰਜੇ ਤਲਵਾੜ, ਸਤਵਿੰਦਰ ਬਿੱਟੀ, ਸਵਾਮੀ ਹਰਬੰਸ ਲਾਲ ਡੇਹਲੋਂ, ਸਵਾਮੀ ਵਿਸ਼ਵ ਭਾਰਤੀ, ਸਵਾਮੀ ਫੁੰਮਣ ਦਾਸ, ਸਵਾਮੀ ਸੱਤ ਦੇਵ, ਬਾਬਾ ਸੋਮ ਨਾਥ, ਪ੍ਰੋ: ਮਿੰਦਰ ਸਿੰਘ ਬਾਗ਼ੀ, ਤੀਰਥ ਰਾਮ ਭੂੰਬਲਾ, ਗੁਰਦਿਆਲ ਬਜਾੜ, ਰਾਮ ਸਿੰਘ ਖੇਪੜ, ਜਗਦੀਸ਼ ਭੂੰਬਲਾ ਬਿੱਟੂ, ਪ੍ਰਕਾਸ਼ ਚੰਦ, ਸੁਰਜੀਤ ਕੁਮਾਰ, ਵਿਜੇ ਕੁਮਾਰ, ਬਲਦੇਵ ਚਾਂਦਪੁਰੀ, ਮਦਨ ਲਾਲ, ਗੁਰਦਿਆਲ ਭੂੰਬਲਾ, ਰੌਸ਼ਨ ਲਾਲ ਚੇਚੀ, ਬਲਦੇਵ ਚੌਹਾਨ, ਰੌਸ਼ਨ ਲਾਲ ਜੀਦੜ੍ਹ, ਗੁਰਮੇਲ ਚੰਦ ਭਾਟੀਆ, ਰਾਜੇਸ਼ ਚੌਹਾਨ, ਕਰਮ ਚੰਦ ਬਜਾੜ, ਨਰਿੰਦਰ ਕੁਮਾਰ, ਭੁਪਿੰਦਰ ਕਸਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਿੰਡ ਧੌਲ ਦੇ ਮਾਘੀ ਮੇਲੇ 'ਤੇ ਵਿਸ਼ੇਸ਼

ਭੱਦੀ-ਪਿੰਡ ਧੌਲ (ਬਲਾਚੌਰ) ਸ਼ਹੀਦ ਭਗਤ ਸਿੰਘ ਨਗਰ ਵਿਖੇ ਬਾਬਾ ਜੋਗੀ ਪੀਰ ਦੇ ਸਥਾਨ ਤੇ ਮਾਘੀ ਮੇਲਾ ਲੋਹੜੀ ਤੋਂ ਦੂਸਰੇ ਦਿਨ ਪਿੰਡ ਵਾਸੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ | ਮੌਜੂਦਾ ਮਹੰਤ ਦੁਰਗਾ ਸਿੰਘ ਚਾਹਲ, ਪ੍ਰਧਾਨ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸੁਸਾਇਟੀ ਫਗਵਾੜਾ ਵਲੋਂ ਜੰਡਿਆਲਾ 'ਚ ਧੀਆਂ ਦੀ ਲੋਹੜੀ ਹਿੱਤ ਸਮਾਗਮ

ਬੰਗਾ, 12 ਜਨਵਰੀ (ਕਰਮ ਲਧਾਣਾ)- ਸਮਾਜ ਨੂੰ ਲੜਕੀਆਂ ਦੀ ਮਹੱਤਵਪੂਰਨ ਹੋਂਦ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਕਲਚਰਲ ਸੁਸਾਇਟੀ ਫਗਵਾੜਾ ਵਲੋਂ ਪਿੰਡ ਜੰਡਿਆਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਧੀਆਂ ਦੀ ਲੋਹੜੀ ਪਾਉਣ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਵਲੋਂ ਸੁੱਜੋਂ 'ਚ ਲੋਕ ਭਲਾਈ ਹਿਤ ਪੰਚਾਇਤ ਨਾਲ ਮੀਟਿੰਗ

ਬੰਗਾ, 12 ਜਨਵਰੀ (ਕਰਮ ਲਧਾਣਾ)- ਜਲ ਸਪਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਿੰਡ ਸੁੱਜੋਂ 'ਚ ਲੋਕ ਭਲਾਈ ਹਿੱਤ ਵਿਭਾਗ ਵਲੋਂ ਚਲਾਈਆਂ ਲੋਕ-ਭਲਾਈ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਪਿੰਡ ਦੀ ਪੰਚਾਇਤ ਨਾਲ ਸਰਪੰਚ ਤਰਨਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੰਡ ਆਸਰੋਂ ਦੇ ਅਮਰਜੀਤ ਸਿੰਘ ਅਧਿਕਾਰਤ ਪੰਚ ਬਣੇ

ਰੈਲਮਾਜਰਾ, 12 ਜਨਵਰੀ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਪਿੰਡ ਆਸਰੋਂ ਵਿਖੇ ਪੇਂਡੂ ਵਿਕਾਸ ਪੰਚਾਇਤ ਪੰਜਾਬ ਦੇ ਡਾਇਰੈਕਟਰ ਦੇ ਹੁਕਮਾਂ ਅਨੁਸਾਰ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ, ਜਾਅਲੀ ਰਸੀਦਾਂ ਕੱਟ ਕੇ ਪੰਚਾਇਤੀ ਫ਼ੰਡ ਨੂੰ ਪਹੁੰਚਾਏ ਨੁਕਸਾਨ ਕਾਰਨ ਅਮਰਜੀਤ ...

ਪੂਰੀ ਖ਼ਬਰ »

ਕੁਲਜੀਤ ਸਿੰਘ ਸਰਹਾਲ ਵਲੋਂ ਫਰਨੀਚਰ ਹਾਊਸ ਦਾ ਉਦਘਾਟਨ

ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਢਾਹਾਂ ਕਲੇਰਾਂ ਵਿਖੇ ਸ: ਕੁਲਜੀਤ ਸਿੰਘ ਸਰਹਾਲ ਮੈਂਬਰ ਬਲਾਕ ਸੰਮਤੀ ਨੇ ਮੱਲ ਫਰਨੀਚਰ ਹਾਊਸ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਸਾਨੂੰ ਕਿਰਤ ਨਾਲ ਜੁੜਨਾ ਚਾਹੀਦਾ ਹੈ | ਜਿਹੜੇ ਵੀ ਨੌਜਵਾਨ ਸਹਾਇਕ ਧੰਦੇ ਅਪਣਾਉਂਦੇ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਅੱਜ ਵੀ ਤਰਕਸੰਗਤ-ਡੀ.ਸੀ.

ਨਵਾਂਸ਼ਹਿਰ, 12 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਅੱਜ ਇੱਥੇ ਆਖਿਆ ਕਿ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਅੱਜ ਵੀ ਤਰਕਸੰਗਤ ਹਨ ਅਤੇ ਸਮਾਜ ਵਿਚ ਆਏ ਵਿਗਾੜ ਨੂੰ ਦੂਰ ਕਰਨ ਦੇ ਸਮਰੱਥ ਹਨ | ਉਨ੍ਹਾਂ ਆਖਿਆ ਕਿ ਯੁਵਾ ਸ਼ਕਤੀ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਿਸਾਨਾਂ ਨਾਲ ਕੋਝਾ ਮਜ਼ਾਕ

ਨਵਾਂਸ਼ਹਿਰ, 12 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਅੱਜ ਇੱਥੇ ਪਟੈਟੋ ਗਰੋਅਰ ਨਵਾਂਸ਼ਹਿਰ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਦੀ ਜਾਰੀ ਕੀਤੀ ਪਹਿਲੀ ਸੂਚੀ ਨੂੰ ਕਿਸਾਨ ਨਾਲ ਕੋਝਾ ਮਜ਼ਾਕ ਦੱਸਿਆ ਹੈ | ਕਿਸਾਨ ...

ਪੂਰੀ ਖ਼ਬਰ »

ਐੱਸ.ਬੀ.ਐੱਸ ਸਕੂਲ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਪੋਜੇਵਾਲ ਸਰਾਂ, 12 ਜਨਵਰੀ (ਨਵਾਂਗਰਾਈਾ)- ਐੱਸ.ਬੀ.ਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਦਰਪੁਰ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਲੋਹੜੀ ਬਾਲਣ ਦੀ ਰਸਮ ਉਪਰੰਤ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਜ਼ਰੂਰੀ- ਜੱਸਾ ਬਲਾਕੀਪੁਰ

ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਜਿੰਦਗੀ ਨੂੰ ਨਿਰੋਗ, ਤੰਦਰੁਸਤ ਰੱਖਣ ਲਈ ਅਤੇ ਨਸ਼ਿਆਂ ਤੋਂ ਦੂਰੀ ਬਣਾਈ ਰੱਖਣ ਲਈ ਨੌਜਵਾਨਾਂ ਨੂੰ ਖੇਡਾਂ ਖੇਡਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੌਜਵਾਨਾਂ ਦੀ ਖੇਡ ਜਗਤ ਵਿਚ ਇਕ ਵੱਖਰੀ ਪਹਿਚਾਣ ਬਣ ਜਾਵੇ | ਇਨ੍ਹਾਂ ...

ਪੂਰੀ ਖ਼ਬਰ »

ਧੀਆਂ ਮਾਪਿਆਂ ਨਾਲੋਂ ਕਦੇ ਵੀ ਮੋਹ ਦੀਆਂ ਤੰਦਾਂ ਨਹੀਂ ਤੋੜਦੀਆਂ- ਪਿੰ੍ਰ: ਹਰਭਜ ਰਾਮ

ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਹਰਭਜ ਰਾਮ ਭਰੋਮਜਾਰਾ ਦੀ ਅਗਵਾਈ 'ਚ ਲੋਹੜੀ ਤੇ ਮਾਘੀ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਗੀਤ ਨਾਲ ਕੀਤੀ | ...

ਪੂਰੀ ਖ਼ਬਰ »

ਬੰਗਾ 'ਚ ਗੁਰਦਾਸ ਮਾਨ ਨੇ ਬੱਚਿਆਂ ਨਾਲ ਲੋਹੜੀ ਮਨਾਈ

ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਲੋਹੜੀ ਦੇ ਤਿਉਹਾਰ ਮੌਕੇ ਬੰਗਾ ਦੇ ਇਕ ਰਿਜੋਰਟ 'ਚ ਸਰੋਆ ਪਰਿਵਾਰ ਵਲੋ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਲੋਹੜੀ ਤਿਉਹਾਰ ਮੌਕੇ ਵਿਸ਼ੇਸ਼ ਤੌਰ 'ਤੇ ਨਾਮਵਰ ਗਾਇਕ ਗਰਦਾਸ ਮਾਨ ਨੇ ਹਾਜ਼ਰੀ ਲੁਆਈ ਉਸ ਨੇ ਆਪਣੇ ਪ੍ਰਸਿੱਧ ਗੀਤ ...

ਪੂਰੀ ਖ਼ਬਰ »

ਘੁੰਮਣਾਂ 'ਚ ਧਾਰਮਿਕ ਸਮਾਗਮ ਕਰਵਾਇਆ

ਘੁੰਮਣਾਂ, 12 ਜਨਵਰੀ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ 'ਚ ਕਰਨੈਲ ਸਿੰਘ ਘੁੰਮਣ ਵਲੋਂ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸਮੂਹ ਸਾਧ -ਸੰਗਤ ਦੇ ਸਹਿਯੋਗ ਨਾਲ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠਾਂ ਦੇ ਭੋਗ ਉਪਰੰਤ ਬੀਬੀਆਂ ...

ਪੂਰੀ ਖ਼ਬਰ »

ਰਿਆਤ-ਬਾਹਰਾ ਕੈਂਪਸ 'ਚ ਮਨਾਈ 'ਲੋਹੜੀ ਕੁੜੀਆਂ ਦੀ'

ਰੈਲਮਾਜਰਾ, 12 ਜਨਵਰੀ (ਰਾਕੇਸ਼ ਰੋਮੀ)- ਲੋਹੜੀ ਦਾ ਤਿਉਹਾਰ ਇਕੱਠੇ ਹੋ ਕੇ ਨੱਚਣਾ ਗਾਉਣਾ ਅਤੇ ਇਸ-ਦੂਜੇ ਦੀ ਖ਼ੁਸ਼ੀ ਵਿਚ ਸ਼ਾਮਿਲ ਹੋਣ ਦਾ ਪ੍ਰਤੀਕ ਹੈ ਪਰ ਇਕ ਅਜਿਹੇ ਤਿਉਹਾਰ ਵਿਚ ਜਦੋਂ ਕੋਈ ਸਮਾਜਿਕ ਭਲਾਈ ਦੀ ਸੋਚ ਜੁੜ ਜਾਵੇ ਤਾਂ ਨਜ਼ਾਰਾ ਦੁੱਗਣਾ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਤਾਜਪੁਰ 'ਚ ਨੀਲੇ ਕਾਰਡ ਧਾਰਕਾਂ ਨੂੰ ਆਟਾ-ਦਾਲ ਸਕੀਮ ਤਹਿਤ ਕਣਕ ਵੰਡੀ

ਔੜ, 12 ਜਨਵਰੀ (ਗੁਰਨਾਮ ਸਿੰਘ ਗਿਰਨ)- ਅੱਜ ਪਿੰਡ ਤਾਜਪੁਰ ਅਤੇ ਤਲਵੰਡੀ ਸੀਬੂ ਦੇ ਸਮੂਹ ਨੀਲੇ ਕਾਰਡ ਧਾਰਕਾਂ ਨੂੰ ਬੂਟਾ ਸਿੰਘ ਜੁਲਾਹ ਮਾਜਰਾ ਅਤੇ ਫੂਡ ਸਪਲਾਈ ਇੰਸਪੈਕਟਰ ਰਾਜ ਦੀਪਕ ਪਾਠਕ ਦੀ ਦੇਖ-ਰੇਖ ਹੇਠ ਅਕਤੂਬਰ, 2017 ਤੋਂ ਮਾਰਚ, 2018 ਤੱਕ ਦੀ ਕਣਕ ਵੰਡੀ ਗਈ | ਇਸ ...

ਪੂਰੀ ਖ਼ਬਰ »

ਥਾਣੇਦਾਰ ਰਾਮ ਸਰੂਪ ਚੇਚੀ ਨੂੰ ਦਿੱਤੀ ਸੈਂਕੜੇ ਸਕੇ-ਸੰਬੰਧੀਆਂ ਨੇ ਅੰਤਿਮ ਵਿਦਾਇਗੀ

ਸੜੋਆ, 12 ਜਨਵਰੀ (ਐੱਨ.ਡੀ.ਨਾਨੋਵਾਲੀਆ) ਸੇਵਾ-ਮੁਕਤ ਥਾਣੇਦਾਰ ਚੌਧਰੀ ਰਾਮ ਸਰੂਪ ਚੇਚੀ (69) ਪੁੱਤਰ ਚੌਧਰੀ ਮਿਲਖੀ ਰਾਮ ਚੇਚੀ ਸਾਬਕਾ ਸਰਪੰਚ ਵਾਸੀ ਪਿੰਡ ਜੀਤਪੁਰ ਜਿਨ੍ਹਾਂ ਦੀ ਅੱਜ ਨਵਾਂਸ਼ਹਿਰ ਵਿਖੇ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ ਸੀ, ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX