ਤਾਜਾ ਖ਼ਬਰਾਂ


ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਫ੍ਰੈਂਚ ਟੀਮ ਨੂੰ ਦਿੱਤੀ ਵਧਾਈ
. . .  16 minutes ago
ਨਵੀਂ ਦਿੱਲੀ, 16 ਜੁਲਾਈ - ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੀਫਾ ਵਿਸ਼ਵ ਕੱਪ 2018 ਜਿੱਤਣ 'ਤੇ ਫਰਾਂਸ ਦੀ ਟੀਮ ਨੂੰ ਵਧਾਈ ਦਿੱਤੀ ਹੈ। ਦੱਸਣਯੋਗ...
ਅੱਜ ਦਾ ਵਿਚਾਰ
. . .  18 minutes ago
ਕ੍ਰੋਏਸ਼ੀਆ ਨੂੰ 4-2 ਹਰਾ ਕੇ ਫਰਾਂਸ ਬਣਿਆ ਫੀਫਾ ਵਿਸ਼ਵ ਕੱਪ 2018 ਦਾ ਚੈਂਪੀਅਨ
. . .  1 day ago
ਕ੍ਰੋਏਸ਼ੀਆ ਨੇ ਫਰਾਂਸ ਸਿਰ ਕੀਤਾ ਦੂਸਰਾ ਗੋਲ - ਫਰਾਂਸ 4, ਕ੍ਰੋਏਸ਼ੀਆ 2
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਚੌਥਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਤੀਸਰਾ ਗੋਲ
. . .  1 day ago
ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ...
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧੇ ਸਮੇਂ ਤੋਂ ਬਾਅਦ ਦੀ ਖੇਡ ਸ਼ੁਰੂ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧਾ ਸਮਾਂ ਪੂਰਾ ਹੋਣ ਤੱਕ ਫਰਾਂਸ ਕ੍ਰੋਏਸ਼ੀਆ ਤੋਂ 2-1 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਕ੍ਰੋਏਸ਼ੀਆ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਦੇ ਕ੍ਰੋਏਸ਼ੀਆ ਸਿਰ ਕੀਤਾ ਪਹਿਲਾ ਗੋਲ
. . .  1 day ago
ਫਰਾਂਸ ਅਤੇ ਕ੍ਰੋਏਸ਼ੀਆ ਵਿਚਕਾਰ ਫੀਫਾ ਵਿਸ਼ਵ ਕੱਪ 2018 ਦਾ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ
. . .  1 day ago
ਮੁੰਬਈ, 15 ਜੁਲਾਈ- ਪੁਣੇ-ਮੁੰਬਈ ਹਾਈਵੇ 'ਤੇ ਲੋਨਾਵਲਾ ਦੇ ਨੇੜੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ...
ਆਤਮਘਾਤੀ ਬੰਬ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 15 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪੇਂਡੂ ਪੁਨਰਵਾਸ ਅਤੇ ਵਿਕਾਸ ਮੰਤਰਾਲੇ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ...
ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ
. . .  1 day ago
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਦਾ ਮੋਦੀ 'ਤੇ ਹਮਲਾ, ਕਿਹਾ- ਉਹ ਸਿਰਫ਼ ਮੁਸਲਾਮਾਨਾਂ ਦੀ ਨਹੀਂ, ਦੇਸ਼ ਦੇ ਹਰ ਵਰਗ ਦੀ ਪਾਰਟੀ ਹੈ
. . .  1 day ago
ਦਿੱਲੀ 'ਚ ਏਅਰ ਹੋਸਟੇਸ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਅੰਮ੍ਰਿਤਸਰ

ਖ਼ਾਲਸਾ ਕਾਲਜ ਵਿਖੇ ਮਨਾਇਆ 'ਲੋਹੜੀ ਦਾ ਤਿਉਹਾਰ'

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)¸ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਆਫ਼ ਨਰਸਿੰਗ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ...

ਪੂਰੀ ਖ਼ਬਰ »

ਰਸਤੇ ਦੇ ਕਬਜ਼ੇ ਨੂੰ ਲੈ ਕੇ ਦੋ ਦਿਨਾਂ ਤੋਂ ਚਲ ਰਹੇ ਧਰਨੇ 'ਚ ਆਇਆ ਨਵਾਂ ਮੋੜ

ਮੱਤੇਵਾਲ, 12 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਪਿੰਡ ਕਲੇਰ ਬਾਲਾ ਪਾਈ 'ਚ ਪੰਚਾਇਤੀ ਰਸਤੇ ਉਪਰ ਨਾਜ਼ਾਇਜ ਕਬਜ਼ੇ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਰੋਸ ਧਰਨੇ 'ਤੇ ਬੈਠੇ ਕਿਸਾਨ ਸੰਘਰਸ਼ ਕਮੇਟੀ ਵਲੋਂ ਲੜੀ ਜਾ ਰਹੀ ਇਸ ਲੜਾਈ ਵਿਚ ਉਸ ਵੇਲੇ ਨਵਾਂ ਮੋੜ ਆਇਆ ਜਦ ...

ਪੂਰੀ ਖ਼ਬਰ »

ਮਹਾਜਨ ਕਮੇਟੀ ਮੈਂਬਰ ਨਿਯੁਕਤ

ਅੰ੍ਰਿਤਸਰ, 12 ਜਨਵਰੀ (ਅ.ਬ.)-ਸਥਾਨਕ ਟਕਸਾਲੀ ਕਾਂਗਰਸ ਨੇਤਾ, ਸਾਬਕਾ ਕਾਊਾਸਲਰ ਰਾਜਪਾਲ ਮਹਾਨਜ ਨੰੂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰੀ ਵਿਭਾਗ ਵਲੋਂ ਪੰਜਾਬ ਨਗਰ ਨਿਗਮ ਕਾਰਪੋਰਸ਼ੇਨ ਸਰਵਿਸ ਵਿਚ ਚੋਣ ਕਰਨ ਦੇ ਅਧਿਕਾਰ ਦਿੰਦੇ ਹੋਏ ਉਨ੍ਹਾਂ ਨੰੂ ਮੈਂਬਰ ਬਣਾਇਆ ਗਿਆ ...

ਪੂਰੀ ਖ਼ਬਰ »

ਰੀਟਰੀਟ ਸੈਰਾਮਨੀ ਵੇਖਣ ਜਾ ਰਹੇ ਸੈਲਾਨੀਆਂ ਦੀ ਇਨੋਵਾ ਤੇ ਮੋਟਰਸਾਈਕਲ ਹਾਦਸੇ 'ਚ 2 ਜ਼ਖ਼ਮੀ

ਅਟਾਰੀ, 12 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)-ਅਟਾਰੀ ਅੰਮਿ੍ਤਸਰ ਸੜਕ 'ਤੇ ਸਥਿਤ ਘਰਿੰਡਾ ਚੌਾਕ ਜਿੱਥੇ ਕੋਈ ਨਾ ਕੋਈ ਹਾਦਸਾ ਵਾਪਰਦਾ ਹੀ ਰਹਿੰਦਾ ਹੈ, 'ਚ ਅਟਾਰੀ ਸਰਹੱਦ 'ਤੇ ਝੰਡਾ ਉਤਾਰਨ ਦੀ ਰਸਮ ਵੇਖਣ ਜਾ ਰਹੇ ਸੈਲਾਨੀਆਂ ਦੀ ਇਨੋਵਾ ਨੂੰ ਹਾਦਸੇ 'ਚ ਮੋਟਰਸਾਈਕਲ ...

ਪੂਰੀ ਖ਼ਬਰ »

ਅਟਾਰੀ 'ਚ ਚਾਇਨਾ ਡੋਰ ਫੜਨ ਲਈ ਦੁਕਾਨਾਂ 'ਤੇ ਛਾਪੇਮਾਰੀ

ਅਟਾਰੀ, 12 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)-ਚਾਈਨਾ ਡੋਰ ਨਾਲ ਨਿੱਤ ਵਾਪਰਦੇ ਹਾਦਸਿਆਂ ਤੇ ਹੋਈਆਂ ਜਾਨ ਲੇਵਾ ਘਟਨਾਵਾਂ ਦੇ ਮੱਦੇਨਜ਼ਰ ਤਹਿਸੀਲਦਾਰ ਅਟਾਰੀ ਤੇ ਮੁੱਖ ਅਫ਼ਸਰ ਥਾਣਾ ਘਰਿੰਡਾ ਦੀ ਟੀਮ ਵਲੋਂ ਕਸਬਾ ਅਟਾਰੀ ਦੀਆਂ ਦੁਕਾਨਾਂ 'ਚ ਚਾਈਨਾ ਡੋਰ ਫੜਨ ਲਈ ...

ਪੂਰੀ ਖ਼ਬਰ »

ਕੈਪਟਨ ਦਾ ਕਰਜ਼ਾ ਮੁਆਫ਼ੀ ਦਾ ਵਾਅਦਾ ਸਿਰਫ਼ ਬਿਆਨਬਾਜ਼ੀ ਤੱਕ ਸੀਮਤ-ਗਿੱਲ

ਜੇਠੂਵਾਲ, 12 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਮੈਨੇਫੈਸਟੋ 'ਚ ਕਿਸਾਨਾਂ ਨਾਲ ਜੋ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ, ਉਹ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਰਹਿ ਗਿਆ ਹੈ ...

ਪੂਰੀ ਖ਼ਬਰ »

ਦਿੱਲੀ ਤੋਂ ਆਏ ਸੈਲਾਨੀ ਨੂੰ ਨਾਟਕੀ ਢੰਗ ਨਾਲ ਲੁੱਟ ਕੇ ਨੌਸਰਬਾਜ਼ ਫ਼ਰਾਰ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਦਿੱਲੀ ਤੋਂ ਆਏ ਇਕ ਸੈਲਾਨੀ ਨੂੰ ਲੁੱਟ ਕੇ ਨਾਟਕੀ ਢੰਗ ਨਾਲ ਨੌਸਰਬਾਜ਼ ਫ਼ਰਾਰ ਹੋ ਗਿਆ ਤੇ ਜਾਣ ਸਮੇਂ ਉਸਨੂੰ ਹੋਟਲ ਦੇ ਬਾਥਰੂਮ 'ਚ ਬੰਦ ਕਰਕੇ ਕੁੰਡੀ ਵੀ ਲਾ ਦਿੱਤੀ | ਇਸ ਸਬੰਧੀ ਚੌਾਕੀ ਬੱਸ ਸਟੈਂਡ ਦੀ ਪੁਲਿਸ ਨੂੰ ਦਿੱਲੀ ਦੇ ...

ਪੂਰੀ ਖ਼ਬਰ »

ਅਚਾਨਕ ਚੱਲੀ ਗੋਲੀ ਨਾਲ ਆਈ. ਟੀ. ਬੀ. ਪੀ. ਜਵਾਨ ਦੀ ਮੌਤ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਇੰਡੋ ਤਿੱਬਤੀਅਨ ਬਾਰਡਰ ਪੁਲਿਸ ਦੀ ਯੂਨਿਟ ਦੇ ਇਕ ਜਵਾਨ ਦੀ ਅੱਜ ਅਚਾਨਕ ਚਲੀ ਗੋਲੀ ਕਾਰਨ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਵੀਰ ਸਿੰਘ ਪੁੱਤਰ ਰਾਮ ਧਨੀ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ ਜੋ ਕਿ ਇਥੇ ਉਕਤ ਜੀ. ਟੀ. ਰੋਡ 'ਤੇ ...

ਪੂਰੀ ਖ਼ਬਰ »

3 ਐੱਸ. ਐੱਚ. ਓ. ਬਦਲੇ

ਰਈਆ, 12 ਜਨਵਰੀ (ਸੁੱਚਾ ਸਿੰਘ ਘੁੰਮਣ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਪਰਮਪਾਲ ਸਿੰਘ ਸਿੱਧੂ ਵਲੋਂ ਜਾਰੀ ਇਕ ਹੁਕਮ ਰਾਹੀਂ ਤਿੰਨ ਐੱਸ. ਐੱਚ. ਓਜ਼ ਦੇ ਤਬਾਦਲੇ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਇੰਸਪੈਕਟਰ ਮੁਖਤਿਆਰ ਸਿੰਘ ਨੂੰ ਥਾਣਾ ਬਿਆਸ ...

ਪੂਰੀ ਖ਼ਬਰ »

ਹਿੰਦੂ ਸੰਘਰਸ਼ ਸੈਨਾ ਨੇ ਫ਼ਾਰੂਖ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਦਾ ਪੁਤਲਾ ਸਾੜਿਆ

ਅੰਮਿ੍ਤਸਰ, 12 ਜਨਵਰੀ (ਸੁਰਿੰਦਰ ਕੋਛੜ)-ਹਿੰਦੂ ਸੰਘਰਸ਼ ਸੈਨਾ ਵਲੋਂ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਸਈਦ ਅਤੇ ਜੰਮੂ ਕਸ਼ਮੀਰ ਨੈਸ਼ਨਲ ਕਾਨਫ਼ਰੰਸ ਦੇ ਮੁਖੀ ਰਹੇ ਫ਼ਾਰੂਖ ਅਬਦੁੱਲਾ ਦਾ ਪੁਤਲਾ ਅੱਜ ਦੁਪਹਿਰ ਸਥਾਨਕ ਲੋਹਗੜ੍ਹ ਚੌਕ 'ਚ ਸਾੜਿਆ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪੰਚਾਇਤ ਅਫ਼ਸਰ ਦਾ ਦਫ਼ਤਰ 'ਚ ਘਿਰਾਓ

ਤਰਸਿੱਕਾ, 12 ਜਨਵਰੀ ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲਏ ਕਿਸਾਨ ਤੇ ਮਜਦੂਰ ਵਿਰੋਧੀ ਫੈਸਲਿਆਂ ਿਖ਼ਲਾਫ਼ ਤੇ ਪਿੰਡ ਕਲੇਰ ਬਾਲਾਪਾਈ ਵਿਚ ਹੋ ...

ਪੂਰੀ ਖ਼ਬਰ »

ਸ਼ਹਿਰਾਂ ਵਾਲੀਆਂ ਧਾਂਧਲੀਆਂ ਪਿੰਡਾਂ 'ਚ ਨਹੀਂ ਕਰਾਂਗੇ ਬਰਦਾਸ਼ਤ-ਡਾ: ਵੇਰਕਾ

ਨਵਾਂ ਪਿੰਡ, 12 ਜਨਵਰੀ (ਜਸਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਾਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਵਲੋਂ ਸਥਾਨਕ ਕਸਬਾ ਵਿਖੇ ਪੰਚ ਭਗਵੰਤ ਸਿੰਘ ਦੀ ਬਹਿਕ 'ਤੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਕੀਤੀ ਗਈ ਅਹਿਮ ਮੀਟਿੰਗ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ ਨੂੰ ਲੈ ਕੇ ਮੂੰਗਫਲੀ, ਗੱਚਕ ਦੇ ਸਜੇ ਸਟਾਲ

ਬੰਡਾਲਾ, 12 ਜਨਵਰੀ (ਅਮਰਪਾਲ ਸਿੰਘ ਬੱਬੂ)-ਕਸਬੇ ਦੇ ਬਜ਼ਾਰਾਂ, ਨੇੜੇ ਦੇ ਪਿੰਡਾਂ ਤੇ ਸੜਕਾਂ 'ਤੇ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਮੂੰਗਫਲੀ ਤੇ ਡਰਾਈ ਫਰੂਟ ਦੇ ਸਟਾਲ ਸਜ ਚੁੱਕੇ ਹਨ ¢ ਇਨ੍ਹਾਂ ਦੁਕਾਨਾਂ ਤੇ 'ਗ੍ਰਾਹਕਾਂ ਦੀ ਲੱਗੀ ਭੀੜ ਨੂੰ ਲੈ ਕੇ ਦੁਕਾਨਦਾਰਾਂ 'ਚ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ

ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਅੰਮਿ੍ਤਸਰ ਮੁੱਖ ਮਾਰਗ 'ਤੇ ਸਥਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਖੁੱਲੇ ਵਿਹੜੇ 'ਚ ਅੱਜ ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੇ ਉੱਦਮ ਨਾਲ ਲੋਹੜੀ ਦਾ ਤਿਉਹਾਰ ਬੜੇ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦਾ ਆਨੰਦ ਕਾਰਜ ਕਰਵਾਇਆ

ਲੋਪੋਕੇ, 12 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਦੇ ਉਪਰਾਲੇ ਸਦਕਾ ਕਸਬਾ ਲੋਪੋਕੇ ਤੋਂ ਗਰੀਬ ਪਰਿਵਾਰ ਨਾਲ ਸਬੰਧਿਤ ਸੁਰਜੀਤ ਸਿੰਘ ਦੀ ਲੜਕੀ ਜਸ਼ਨਦੀਪ ਕੌਰ ਦਾ ਸੋਨੂੰ ਪੁੱਤਰ ਲਾਲ ਸਿੰਘ ਵਾਸੀ ...

ਪੂਰੀ ਖ਼ਬਰ »

ਅਧਿਆਪਕਾਵਾਂ ਵਲੋਂ ਵਿਦਿਆਰਥਣ ਨੂੰ ਜਾਤੀ ਸੂਚਕ ਸ਼ਬਦ ਕਹੇ ਜਾਣ ਦਾ ਸਿੰਘ ਸਾਹਿਬ ਨੇ ਲਿਆ ਨੋਟਿਸ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪਟਿਆਲਾ ਦੇ ਪਿੰਡ ਟੌਹੜਾ ਵਿਖੇ ਸਰਕਾਰੀ ਸਕੂਲ ਦੀ ਇਕ ਵਿਦਿਆਰਥਣ ਨੂੰ ਅਧਿਆਪਕਾਵਾਂ ਵਲੋਂ ਜਾਤੀ ਸੂਚਕ ਸ਼ਬਦਾਂ ਰਾਹੀ ਅਣਮਨੁੱਖੀ ਤੌਰ 'ਤੇ ...

ਪੂਰੀ ਖ਼ਬਰ »

ਪਾਕਿ ਦੇ ਸਾਂਗਲਾ ਹਿੱਲ 'ਚ ਅੱਜ ਮਨਾਈ ਜਾਵੇਗੀ ਲੋਹੜੀ

ਅੰਮਿ੍ਤਸਰ, 12 ਜਨਵਰੀ (ਸੁਰਿੰਦਰ ਕੋਛੜ)-14ਵੀਂ ਸਦੀ 'ਚ ਲੋਹੜੀ ਦੇ ਤਿਉਹਾਰ ਨਾਲ ਜੁੜਿਆ ਪੰਜਾਬੀਆਂ ਦੇ ਵੀਰ ਨਾਇਕ ਦੁੱਲਾ ਭੱਟੀ ਦੀ ਬਹਾਦਰੀ ਦਾ ਕਿੱਸਾ ਲੋਕ-ਗੀਤ 'ਸੁੰਦਰ ਮੁੰਦਰੀ ਏ....' ਦੇ ਰੂਪ 'ਚ ਅੱਜ ਵੀ ਨਾ ਸਿਰਫ਼ ਪਾਕਿਸਤਾਨ ਦੇ ਸਾਂਗਲਾ ਹਿੱਲ 'ਚ ਯਾਦ ਕੀਤਾ ਜਾਂਦਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਰੋਸ ਰੈਲੀ

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਨਹਿਰ ਦਫ਼ਤਰ ਵਿਖੇ ਪ੍ਰਧਾਨ ਦਰਸ਼ਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਦੌਰਾਨ ਸਤਿਆਪਾਲ ਗੁਪਤਾ, ਤਹਿਸੀਲ ਅਜਨਾਲਾ ਦੇ ਪ੍ਰਧਾਨ ਗੁਰਚਰਨ ਸਿੰਘ ...

ਪੂਰੀ ਖ਼ਬਰ »

ਸਰਹੱਦੀ ਇਲਾਕੇ 'ਚ ਸਿੱਖਿਆ ਪ੍ਰਬੰਧ ਰੱਬ ਆਸਰੇ

ਅਟਾਰੀ, 12 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)¸ਸਰਕਾਰ ਵਲੋਂ ਸਰਹੱਦੀ ਇਲਾਕੇ ਅੰਦਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣ ਦੇ ਮਾਰੇ ਜਾਂਦੇ ਵੱਡੇ-ਵੱਡੇ ਦਮਗਜ਼ਿਆ ਦੀ ਪੋਲ ਉਸ ਵੇਲੇ ਖੁੱਲ ਗਈ ਜਦੋਂ ਐਨ ਭਾਰਤ ਪਾਕਿਸਤਾਨ ਸਰਹੱਦ 'ਤੇ ਪੈਂਦੇ ਸਰਕਾਰੀ ਸਕੂਲ ਦਾਉਕੇ ਜਿਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਰੋਸ ਰੈਲੀ

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਨਹਿਰ ਦਫ਼ਤਰ ਵਿਖੇ ਪ੍ਰਧਾਨ ਦਰਸ਼ਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਦੌਰਾਨ ਸਤਿਆਪਾਲ ਗੁਪਤਾ, ਤਹਿਸੀਲ ਅਜਨਾਲਾ ਦੇ ਪ੍ਰਧਾਨ ਗੁਰਚਰਨ ਸਿੰਘ ...

ਪੂਰੀ ਖ਼ਬਰ »

ਹੁਣ ਅਮਨਦੀਪ ਮੈਡੀਸਿਟੀ ਘਟਾਏਗਾ ਮੋਟਾਪਾ

ਡਾ: ਪਰਮਜੀਤ ਸਿੰਘ ਕਾਹਲੋਂ ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਅਮਨਦੀਪ ਹਸਪਤਾਲ ਤੇ ਕਲੀਨਿਕਸ ਵਲੋਂ ਅੰਮਿ੍ਤਸਰ ਦੇ ਮਾਲ ਰੋਡ 'ਤੇ ਨਾਵਲਟੀ ਚੌਕ ਨੇੜੇ ਸ਼ੁਰੂ ਕੀਤੇ ਗਏ ਅਮਨਦੀਪ ਮੈਡੀਸਿਟੀ 'ਚ ਜਿਥੇ ਦਿਲ ਦੇ ਰੋਗਾਂ, ਕਿਡਨੀ ਰੋਗਾਂ, ਜਿਗਰ, ਪੇਟ ਦੇ ਰੋਗਾਂ, ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਆਗੂ ਭੁੱਲਰ ਨਹੀਂ ਰਹੇ

ਜਤਿੰਦਰਬੀਰ ਸਿੰਘ ਭੁੱਲਰ | ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਬਿੱਲਾ ਭੁੱਲਰ ਉੱਗਰ ਔਲਖ ਦੇ ਭਤੀਜੇ ਤੇ ਕੈਂਬਰਿਜ ਇੰਟਰਨੈਸ਼ਲ ਅਕੈਡਮੀ ਅਜਨਾਲਾ ਦੇ ਮੈਨੇਜਿੰਗ ਡਾਇਰੈਕਟਰ ਜਤਿੰਦਰਬੀਰ ਸਿੰਘ ਭੁੱਲਰ (27 ਸਾਲ) ...

ਪੂਰੀ ਖ਼ਬਰ »

ਭਗਵੰਤਪਾਲ ਸੱਚਰ ਨੇ ਲੋਕਾਂ ਨੂੰ ਤਿਉਹਾਰਾਂ ਨੂੰ ਰਲ ਮਿਲ ਕੇ ਮਨਾਉਣ ਦਾ ਦਿੱਤਾ ਸੱਦਾ

ਹਰਸਾ ਛੀਨਾ, 12 ਜਨਵਰੀ (ਕੜਿਆਲ)-ਜ਼ਿਲ਼੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਜ਼ਿਲ੍ਹਾ ਅੰਮਿ੍ਤਸਰ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਅਦਾਰਿਆਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਦਾ ਬਾਗ ਵਿਖੇ ਡਾਇਰੈਕਟਰ ਮੁਕੇਸ਼ ਪੁਰੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਸੁੰਦਰ ਮੁੰਦਰੀਏ ਦੇ ਗੀਤ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਟੀਮ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਸਠਿਆਲਾ, 12 ਜਨਵਰੀ (ਜਗੀਰ ਸਿੰਘ ਸਫਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਟੀਮ ਵਲੋਂ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕਰਨ ਬਾਰੇ ਖ਼ਬਰ ਹੈ | ਅੱਜ ਪੰਜਾਬ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸੁਨੀਤਾ ਕਿਰਨ ਦੀ ...

ਪੂਰੀ ਖ਼ਬਰ »

ਔਜਲਾ ਵਲੋਂ ਤੀਜੀ ਵਾਰ ਗੁਰੂ ਨਾਨਕ ਦੇਵ ਹਸਪਤਾਲ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਸਾਂਝੀ ਛਾਂ ਵਲੋਂ ਗੁਰੁੂ ਨਾਨਕ ਦੇਵ ਹਸਪਤਾਲ ਦੇ ਵਿਹੜੇ 'ਚ ਧੀਆਂ ਦੀ ਲੋਹੜੀ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅਚਨਚੇਤੀ ਗੁਰੂ ਨਾਨਕ ਦੇਵ ਹਸਪਤਾਲ ਦੀ ...

ਪੂਰੀ ਖ਼ਬਰ »

ਕੌਮੀ ਯੁਵਕ ਦਿਵਸ ਮੌਕੇ ਜੀ. ਐਨ. ਡੀ. ਯੂ. 'ਚ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਕੌਮੀ ਯੁਵਕ ਦਿਵਸ ਮੌਕੇ ਗੁਰੂ ਨਾਨਕ ਯੂਨੀਵਰਸਿਟੀ 'ਚ ਸਾਈਕਲ ਰੈਲੀ ਕੱਢੀ ਗਈ ਜਿਸ 'ਚ ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਾਈਕਲ ਰੈਲੀ ਨੂੰ ਵਰਸਿਟੀ ਦੇ ਉਪ ਕੁਲਪਤੀ ਪ੍ਰੋ: ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਜਗਦੇਵ ਕਲਾਂ, 12 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਪਿੰਡ ਖਤਰਾਏ ਕਲਾਂ ਵਿਖੇ ਮਨਰੇਗਾ ਮਜ਼ਦੂਰਾਂ ਵਲੋਂ ਗੱਲ੍ਹਾ ਮਜ਼ਦੂਰ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਕਾਲੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪਿ੍ੰਸੀਪਲ ਮੈਡਮ ਨਵਦੀਪ ਕੌਰ ਨੇ ਅਹੁਦਾ ਸੰਭਾਲਿਆ

ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰ ਵਿਖੇ ਅੱਜ ਨਵੇਂ ਆਏ ਪਿ੍ੰਸੀਪਲ ਨਵਦੀਪ ਕੌਰ ਨੇ ਆਪਣਾ ਅਹੁਦਾ ਸੰਭਾਲਿਆ, ਉਹ ਡਾਇਟ ਵੇਰਕਾ ਤੋਂ ਤਬਦੀਲ ਹੋ ਕੇ ਇਥੇ ਆਏ ਹਨ | ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ...

ਪੂਰੀ ਖ਼ਬਰ »

ਕੌਮੀ ਯੁਵਕ ਦਿਵਸ ਮੌਕੇ ਜੀ. ਐਨ. ਡੀ. ਯੂ. 'ਚ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਕੌਮੀ ਯੁਵਕ ਦਿਵਸ ਮੌਕੇ ਗੁਰੂ ਨਾਨਕ ਯੂਨੀਵਰਸਿਟੀ 'ਚ ਸਾਈਕਲ ਰੈਲੀ ਕੱਢੀ ਗਈ ਜਿਸ 'ਚ ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਾਈਕਲ ਰੈਲੀ ਨੂੰ ਵਰਸਿਟੀ ਦੇ ਉਪ ਕੁਲਪਤੀ ਪ੍ਰੋ: ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦਾ ਕੈਲੰਡਰ ਜਾਰੀ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਰੈਵੀਨਿਊ ਪਟਵਾਰ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਤੇ ਡਾਇਰੀ ਰਿਲੀਜ਼ ਕੀਤੀ | ਰੈਵੀਨਿਊ ਪਟਵਾਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਮਾਲ ਅਫਸਰ ਮੁਕੇਸ਼ ਕੁਮਾਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸੀ. ਐੱਚ. ਸੀ. ਲੋਪੋਕੇ ਵਿਖੇ ਐੱਚ. ਆਈ. ਵੀ. ਜਾਗਰੂਕਤਾ ਵੈਨ ਨੂੰ ਹਰੀ ਝੰਡੀ

ਲੋੋਪੋਕੇ, 12 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪੂਰੇ ਰਾਜ ਵਿਚ ਐੱਚ. ਆਈ. ਵੀ. ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਬਾਈਲ ਵੈਨ ਰਾਹੀਂ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ | ਇਸੇ ਜਾਗਰੂਕਤਾ ਅਭਿਆਨ ਤਹਿਤ ਇਹ ਮੋਬਾਈਲ ਵੈਨ ਕਮਿਊਨਟੀ ਹੈਲਥ ...

ਪੂਰੀ ਖ਼ਬਰ »

ਬੀ. ਡੀ. ਐਸ. ਸੀਨੀਅਰ ਸੈਕੰਡਰੀ ਸਕੂਲ ਵਲੋਂ ਪ੍ਰੀ-ਨਰਸਰੀ ਸਕੂਲ ਦੀ ਸ਼ੁਰੂਆਤ

ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਬੀ.ਡੀ.ਐਸ ਸੀਨੀਅਰ ਸੈਕੰਡਰੀ ਸਕੂਲ ਵਲੋਂ ਛੋਟੀ ਉਮਰ ਦੇ ਬੱਚਿਆਂ ਲਈ ਸਥਾਨਕ ਸ਼ਹਿਰ 'ਚ ਭਗਤ ਨਾਮਦੇਵ ਕਾਲੋਨੀ ਵਿਖੇ ਬੀ.ਡੀ.ਐਸ ਬਲੌਜਮਜ਼ ਪ੍ਰੀ ਨਰਸਰੀ ਸਕੂਲ ਦੀ ਸ਼ੁਰੂਆਤ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਵਲੋਂ ਆੜ੍ਹਤੀਆਂ ਨਾਲ ਇਕੱਤਰਤਾ

ਜਗਦੇਵ ਕਲਾਂ, 12 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਖਤਰਾਏ ਖ਼ੁਰਦ ਵਿਖੇ ਆੜ੍ਹਤੀ ਪ੍ਰਸ਼ੋਤਮ ਸਿੰਘ ਬਾਠ ਦੇ ਗ੍ਰਹਿ ਵਿਖੇ ਇਲਾਕੇ ਦੇ ਆੜ੍ਹਤੀਆਂ ਨਾਲ ਅਹਿਮ ਇਕੱਤਰਤਾ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਸਥਾਰ 'ਚ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾਂ ਕਿਹਾ ਇਲਾਕੇ ਦੀ ਦਾਣਾ ਮੰਡੀ ਖਤਰਾਏ ਕਲਾਂ ਨੂੰ ਜਲਦ ਹੀ ਮਿੱਟੀ ਪਵਾ ਕੇ ਪੱਕਾ ਕਰਵਾ ਦਿੱਤਾ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ ਰੰਧਾਵਾ ਕੰਦੋਵਾਲੀ, ਸਰਵਨ ਸਿੰਘ ਨਿਜ਼ਾਮਪੁਰਾ, ਅਮਨਦੀਪ ਸਿੰਘ ਝੰਡੇਰ, ਬਲਦੇਵ ਸਿੰਘ ਭੋਏਵਾਲੀ, ਆੜ੍ਹਤੀ ਸੁਖਦੇਵ ਸਿੰਘ ਸੋਹਲ, ਨਰਿੰਦਰ ਸਿੰਘ ਨਾਮਧਾਰੀ, ਬਿੱਲੂ ਸ਼ਾਹ ਝੰਡੇਰ, ਹਰਪਾਲ ਸਿੰਘ, ਮਨਜੀਤ ਸਿੰਘ ਬਾਠ, ਲਖਵੰਤ ਸਿੰਘ, ਹਰਜੀਤ ਸਿੰਘ, ਕਸ਼ਮੀਰ ਸਿੰਘ, ਆੜ੍ਹਤੀ ਗੁਰਬੰਤ ਸਿੰਘ, ਸੇਵਾ ਸਿੰਘ ਝੰਡੇਰ, ਗੁਰਪ੍ਰੀਤ ਸਿੰਘ ਗੋਪੀ ਖਤਰਾਏ ਖੁਰਦ,ਆੜ੍ਹਤੀ ਬਾਊ ਝੰਡੇਰ, ਸੁਖਬੀਰ ਸਿੰਘ ਤੇੜਾ, ਹਰਜੀਤ ਸਿੰਘ ਤੇੜਾ, ਹਰਜਿੰਦਰ ਸਿੰਘ ਆੜ੍ਹਤੀ ਤੇੜਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਲੀਮੈਂਟਰੀ ਅਧਿਆਪਕ ਯੂਨੀਅਨ ਵਲੋਂ ਬਲਾਕ ਰਈਆ ਦੀ ਕਮੇਟੀ ਦੀ ਚੋਣ

ਬਾਬਾ ਬਕਾਲਾ ਸਾਹਿਬ, 12 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਖੇਡ ਸਟੇਡੀਅਮ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ, ਪੰਜਾਬ ਵਲੋਂ ਬਲਾਕ ਰਈਆ-1 ਦੀ ਬਲਾਕ ਪੱਧਰੀ ਕਮੇਟੀ ਦਾ ਗਠਨ ਕਰਨ ਹਿੱਤ ਇੱਕ ਵਿਸ਼ੇਸ਼ ਇਜਲਾਸ ਕੀਤਾ ਗਿਆ | ਜਿਸ ਦੇ ਪ੍ਰਧਾਨਗੀ ਮੰਡਲ 'ਚ ਈ. ...

ਪੂਰੀ ਖ਼ਬਰ »

84 ਦੰਗਿਆਂ 'ਤੇ ਸੁਪਰੀਮ ਕੋਰਟ ਵਲੋਂ ਗਠਿਤ ਜਾਂਚ ਟੀਮ ਦੀ ਭਾਜਪਾ ਵਲੋਂ ਸ਼ਲਾਘਾ

ਰਜਿੰਦਰ ਮੋਹਨ ਸਿੰਘ ਛੀਨਾ ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)¸ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ 186 ਕੇਸਾਂ ਦੀ ਜਾਾਚ ਲਈ ਸੁਪਰੀਮ ਕੋਰਟ ਦੁਆਰਾ ਜਸਟਿਸ ਸ੍ਰੀ ਐਸ. ਐਨ. ਢੀਂਗਰਾ ...

ਪੂਰੀ ਖ਼ਬਰ »

ਪੀ. ਐਲ. ਟ੍ਰੇਡਿੰਗ ਕਰਿਆਨੇ ਦੀ ਦੁਕਾਨ ਵਿਖੇ ਚੋਰਾਂ ਨੇ ਲਗਾਈ ਸੰਨ੍ਹ

ਛੇਹਰਟਾ, 12 ਜਨਵਰੀ (ਸੁਰਿੰਦਰ ਸਿੰਘ ਵਿਰਦੀ)¸ਬੀਤੀ ਰਾਤ ਪੀ. ਐਲ. ਟ੍ਰੇਡਿੰਗ ਕਰਿਆਨੇ ਦੀ ਦੁਕਾਨ ਅੱਡਾ ਖਾਸਾ ਵਿਖੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ | ਦੁਕਾਨ ਦੇ ਮਾਲਕ ਵਿਮਲ ਕੁਮਾਰ ਖੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ 8 ...

ਪੂਰੀ ਖ਼ਬਰ »

ਕਾਂਗਰਸ ਤੋਂ ਪਹਿਲਾਂ ਸੋਸ਼ਲ ਮੀਡੀਆ ਨੇ ਬਣਾ ਦਿੱਤੇ ਅੰਮਿ੍ਤਸਰ ਦੇ ਮੇਅਰ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀਆਂ ਚੋਣਾਂ ਹੋਏ ਨੂੰ 25 ਦਿਨ ਤੋਂ ਵੀ ਜਿਆਦਾ ਬੀਤ ਗਏ ਹਨ ਤੇ ਮੇਅਰ ਦੀ ਕੁਰਸੀ ਅਜੇ ਵੀ ਖ਼ਾਲੀ ਹੀ ਪਈ ਹੈ | ਜਿਸ 'ਤੇ ਕੌਣ ਬੈਠਦਾ ਹੈ ਭਾਵੇਂ ਕਿ ਅਜੇ ਬੁਝਾਰਤ ਬਣਿਆ ਪਿਆ ਹੈ ਪਰ ਸੋਸ਼ਲ ਮੀਡੀਆ ਨੇ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਕਾਂਗਰਸ ਤੋਂ ਪਹਿਲਾਂ ਸੋਸ਼ਲ ਮੀਡੀਆ ਨੇ ਬਣਾ ਦਿੱਤੇ ਅੰਮਿ੍ਤਸਰ ਦੇ ਮੇਅਰ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀਆਂ ਚੋਣਾਂ ਹੋਏ ਨੂੰ 25 ਦਿਨ ਤੋਂ ਵੀ ਜਿਆਦਾ ਬੀਤ ਗਏ ਹਨ ਤੇ ਮੇਅਰ ਦੀ ਕੁਰਸੀ ਅਜੇ ਵੀ ਖ਼ਾਲੀ ਹੀ ਪਈ ਹੈ | ਜਿਸ 'ਤੇ ਕੌਣ ਬੈਠਦਾ ਹੈ ਭਾਵੇਂ ਕਿ ਅਜੇ ਬੁਝਾਰਤ ਬਣਿਆ ਪਿਆ ਹੈ ਪਰ ਸੋਸ਼ਲ ਮੀਡੀਆ ਨੇ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਰੋਪੜ ਤੇ ਬਠਿੰਡਾ ਦੇ ਥਰਮਲ ਪਲਾਂਟ ਬੰਦ ਹੋਣ ਸਬੰਧੀ ਮਾਮਲਾ ਮੁੱਖ ਮੰਤਰੀ ਕੋਲ ਚੁੱਕਾਂਗਾ : ਸੋਨੀ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਰੋਪੜ ਤੇ ਬਠਿੰਡਾ ਦੇ ਥਰਮਲ ਪਲਾਂਟ ਬੰਦ ਹੋਣ ਦਾ ਮੁੱਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਾਂਗਾ ਤੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀ ਅਵਾਜ ਬੁਲੰਦ ਕਰਾਂਗਾ | ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਰਾਜ ਬਿਜਲੀ ਬੋਰਡ ...

ਪੂਰੀ ਖ਼ਬਰ »

'ਦੀ ਮਾਨਾਂਵਾਲਾ ਕਲਾਂ ਮਲਟੀਪਰਪਜ਼ ਸਹਿਕਾਰੀ ਸਭਾ' ਦੀ ਚੋਣ

ਮਾਨਾਂਵਾਲਾ, 12 ਜਨਵਰੀ (ਗੁਰਦੀਪ ਸਿੰਘ ਨਾਗੀ)-ਮਾਨਾਂਵਾਲਾ ਸਮੇਤ 7 ਪਿੰਡਾਂ ਦੀ ਸਾਂਝੀ 'ਦੀ ਮਾਨਾਂਵਾਲਾ ਕਲਾਂ ਮਲਟੀਪਰਪਜ਼ ਸਹਿਕਾਰੀ ਸਭਾ ਲਿਮਟਿਡ' (ਖੇਤੀਬਾੜੀ) ਦੀ ਚੋਣ ਹੋਈ, ਜੋ ਸਹਿਕਾਰਤਾ ਵਿਭਾਗ ਤੋਂ ਪੱੁਜੇ ਚੋਣ ਅਧਿਕਾਰੀਆਂ ਇੰਸਪੈਕਟਰ ਅਭੀਨੰਦਨ ਸ਼ਰਮਾ ਤੇ ...

ਪੂਰੀ ਖ਼ਬਰ »

ਨਵੇਂ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਨੇ ਅਹੁਦਾ ਸੰਭਾਲਿਆ

ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਜਗਦੇਵ ਖੁਰਦ (ਅਜਨਾਲਾ) ਵਿਖੇ ਪਦੳੱੁਨਤ ਹੋ ਕੇ ਆਏ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਜੋ ਅਧਿਆਪਕ ਲਹਿਰਾਂ ਦੇ ਜੁਝਾਰੂ ਆਗੂ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਅੰਮਿ੍ਤਸਰ-1 ਪ੍ਰਧਾਨ ਹਨ ਨੇ ...

ਪੂਰੀ ਖ਼ਬਰ »

ਗੁਰਾਲਾ ਵਿਖੇ ਨਵੇਂ ਸਾਲ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ

ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ, ਢਿੱਲੋਂ)-ਅੱਜ ਪਿੰਡ ਗੁਰਾਲਾ ਵਿਖੇ ਨਵੇਂ ਸਾਲ ਨੂੰ ਸਮਰਪਿਤ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ 'ਚ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ, ਜੋ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ...

ਪੂਰੀ ਖ਼ਬਰ »

ਆਪਣੀਆਂ ਸੀਟਾਂ ਤੋਂ ਇਲਾਵਾ ਵਾਧੂ ਕੰਮ ਨਹੀਂ ਕਰਨਗੇ ਡੀ. ਸੀ. ਦਫ਼ਤਰ ਦੇ ਕਰਮਚਾਰੀ : ਸੰਧੂ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਸਰਕਾਰ ਿਖ਼ਲਾਫ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਇਸੇ ਤਹਿਤ ...

ਪੂਰੀ ਖ਼ਬਰ »

ਫ਼ਿਲਮ 'ਸੱਘੀ ਫੁੱਲ' ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਪੰਜਾਬੀ ਫ਼ਿਲਮ 'ਸੱਘੀ ਫੁੱਲ' ਦੀ ਟੀਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਫ਼ਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ | ਫ਼ਿਲਮ ਦੇ ਕਹਾਣੀ, ਸੰਵਾਦ ਤੇ ਗੀਤਾਂ ਦੇ ਲੇਖਕ ਸੂਫੀ ਸ਼ਾਇਰ ਤੇ ਪ੍ਰਮੁੱਖ ...

ਪੂਰੀ ਖ਼ਬਰ »

ਨਿਗਮ ਦਫ਼ਤਰ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਮੁਲਾਜ਼ਮ ਜਥੇਬੰਦੀ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਨਿਗਮ ਦੇ ਵਿਹੜੇ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਸ੍ਰੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਦੋ ਰੋਜ਼ਾ ਧਰਨੇ ਕੱਲ੍ਹ ਤੋਂ

ਬੰਡਾਲਾ, 12 ਜਨਵਰੀ (ਅਮਰਪਾਲ ਸਿੰਘ ਬਬੂ)-5178 ਮਾਸਟਰ ਕੇਡਰ ਯੂਨੀਅਨ ਵਲੋਂ ਕੱਲ੍ਹ 14 ਤੇ 15 ਜਨਵਰੀ ਨੂੰ ਪੂਰੇ ਪੰਜਾਬ 'ਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ¢ ਮਾਸਟਰ ਕੇਡਰ ਯੂਨੀਅਨ ਦੇ ਆਗੂਆ ਨੇ ਦੱਸਿਆ ਕਿ 5178 ਟੈਟ ਪਾਸ ਅਧਿਆਪਕ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਪਿੰਡ ਰੂੜੇਵਾਲ ਦੀ ਇਕਾਈ ਦਾ ਗਠਨ

ਗੱਗੋਮਾਹਲ, 12 ਜਨਵਰੀ (ਬਲਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਆਨ ਏਕਤਾ (ਉਗਰਾਹਾਂ) ਦੀ ਜਰੂਰੀ ਇਕੱਤਰਤਾ ਪਿੰਡ ਰੂੜੇਵਾਲ ਵਿਖੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਜਰਨਲ ਸਕੱਤਰ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX