ਤਰਨ ਤਾਰਨ, 12 ਜਨਵਰੀ (ਕੱਦਗਿੱਲ)- ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਨੂੰ ਸਮਰਪਿਤ ਲੋਹੜੀ ਦਾ ਤਿਓਹਾਰ ਮਨਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ ਦੇ ਸਮੂਹ ਅਫ਼ਸਰਾਂ, ਅਧਿਕਾਰੀਆਂ ਅਤੇ ...
ਭਿੱਖੀਵਿੰਡ, 12 ਜਨਵਰੀ (ਬੌਬੀ)- ਬੀਤੀ ਰਾਤ ਮਾੜੀ ਗੌੜ ਸਿੰਘ ਅੱਡੇ 'ਤੇ ਮੋਬਾਈਲਾਂ ਦੀ ਦੁਕਾਨ 'ਚੋਂ ਚੋਰਾਂ ਵਲੋਂ ਕੀਮਤੀ ਸਾਮਾਨ ਤੇ ਨਗਦੀ ਚੋਰੀ ਕਰਨ ਦੀ ਘਟਨਾ ਵਾਪਰੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਪਿੰਡ ਮਾੜੀ ਗੌੜ ਸਿੰਘ ...
ਤਰਨਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਹੜੇ ਵਿਖੇ ਲੋਹੜੀ ਦਾ ਤਿਓਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਲੋਹੜੀ ਨੂੰ ਅੱਗ ਲਗਾਉਣ ...
ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਵਾਸੀ ਆਪਣਾ ਪ੍ਰਾਪਰਟੀ ਟੈਕਸ, ਸੀਵਰੇਜ਼ ਬਕਾਇਆ ਬਿੱਲ ਅਤੇ ਪਾਣੀ ਦਾ ਬਿੱਲ 15 ਜਨਵਰੀ ਤੱਕ ਬਿਨਾਂ ਵਿਆਜ ਜਮ੍ਹਾਂ ਕਰਵਾ ਸਕਦੇ ਹਨ ਅਤੇ 13 ਅਤੇ 14 ਜਨਵਰੀ ਨੂੰ ਛੁੱਟੀ ਵਾਲੇ ਦਿਨ ਵੀ ਨਗਰ ਕੌਾਸਲ ਦਫ਼ਤਰ ਪੱਟੀ ...
ਖਡੂਰ ਸਾਹਿਬ, 12 ਜਨਵਰੀ (ਪ੍ਰਤਾਪ ਸਿੰਘ ਵੈਰੋਵਾਲ)- ਸਾਬਕਾ ਵਿਧਾਇਕ ਏ. ਆਰ. ਵਲੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਖਤਿਆਰੀ ਕੋਟੇ ਵਿਚੋਂ ਪਿੰਡ ਅੱਲੋਵਾਲ ਦੇ ਅਕਾਲੀ ਸਰਪੰਚ ਗੁਰਦੇਵ ਸਿੰਘ ਸੰਧੂ ਨੂੰ ਪਿੰਡਾਂ ਵਿਚ ਵੰਡੀਆਂ ਜਾ ਰਹੀਆਂ ਗ੍ਰਾਂਟਾ ...
ਤਰਨਤਾਰਨ, 12 (ਪ੍ਰਭਾਤ ਮੌਾਗਾ)- ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਦੋ ਪਹੀਆ ਵਾਹਨਾਂ, ਕਾਰਾਂ ਤੇ ਹੋਰ ...
ਤਰਨਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਸਕੀਮ ਤਹਿਤ ਯੋਗ ਬੇਘਰੇ ਪਰਿਵਾਰਾਂ ਵੱਲੋਂ ਘਰ ਬਣਾਉਣ ਲਈ 5 ਮਰਲੇ ਤੱਕ ਦਾ ਪਲਾਟ ਲੈਣ ਲਈ ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ...
ਝਬਾਲ, 12 ਜਨਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਦਿਨੋ-ਦਿਨ ਵੱਧ ਰਹੀਆਂ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਨੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ | ਇਸੇ ਹੀ ਤਰ੍ਹਾਂ ਜਾਣਕਾਰੀ ਦਿੰਦਿਆਂ ਬਾਬਾ ਬੁੱਢਾ ਜੀ ਪਬਲਿਕ ਸੀਨੀ. ਸੰਕੈ. ਸਕੂਲ ਬੀੜ ਸਾਹਿਬ ਦੀ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਅਤੇ ਡਾ: ਅਮਨਦੀਪ ਕੌਰ ਐੱਸ.ਡੀ.ਐੱਮ. ਦੇ ਹੁਕਮਾਂ ਅਨੁਸਾਰ ਚਾਇਨਾ ਡੋਰ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦੇ ਹੋਏ ਅਸ਼ੋਕ ਸ਼ਰਮਾ ਨਾਇਬ ਤਹਿਸੀਲਦਾਰ ਵਲੋਂ ਸ਼ਹਿਰ ਦੀਆਂ ਵੱਖ-ਵੱਖ ਪਤੰਗਾਂ ਅਤੇ ਡੋਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿਚ ਚਾਇਨਾ ਡੋਰ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਕਿ ਜੋ ਵੀ ਦੁਕਾਨਦਾਰ ਚਾਇਨਾ ਡੋਰ ਵੇਚਦਾ ਦੇਖਿਆ ਗਿਆ ਜਾਂ ਕੋਈ ਵੀ ਚਾਇਨਾ ਡੋਰ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਦੇ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਇਸ ਸਬੰਧੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਇਸ ਚਾਇਨਾ ਡੋਰ 'ਤੇ ਰੱਖਿਆ ਜਾਵੇ ਤਾਂ ਜੋ ਕਿਸੇ ਦੀ ਵੀ ਜਾਨ ਦਾ ਨੁਕਸਾਨ ਨਾ ਹੋਵੇ | ਇਸ ਮੌਕੇ 'ਤੇ ਦਫ਼ਤਰੀ ਸਟਾਫ਼ ਜਗਨਨਾਥ ਜੂਨੀਅਰ ਸਹਾਇਕ, ਅਭਿਸ਼ੇਕ ਵਰਮਾ ਕਾਨੂੰਗੋ, ਨਰਿੰਦਰਪਾਲ ਸਿੰਘ ਪਟਵਾਰੀ ਅਤੇ ਪੁਲਿਸ ਪਾਰਟੀ ਹਾਜ਼ਰ ਸੀ |
ਤਰਨ ਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)-ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਤਹਿਸੀਲ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਵਜੋਂ ਨਿਰਮਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਪਹੁੰਚੇ | ...
ਸਠਿਆਲਾ, 12 ਜਨਵਰੀ (ਜਗੀਰ ਸਿੰਘ ਸਫਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਟੀਮ ਵਲੋਂ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕਰਨ ਬਾਰੇ ਖ਼ਬਰ ਹੈ | ਅੱਜ ਪੰਜਾਬ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸੁਨੀਤਾ ਕਿਰਨ ਦੀ ...
ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਸਾਂਝੀ ਛਾਂ ਵਲੋਂ ਗੁਰੁੂ ਨਾਨਕ ਦੇਵ ਹਸਪਤਾਲ ਦੇ ਵਿਹੜੇ 'ਚ ਧੀਆਂ ਦੀ ਲੋਹੜੀ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅਚਨਚੇਤੀ ਗੁਰੂ ਨਾਨਕ ਦੇਵ ਹਸਪਤਾਲ ਦੀ ...
ਜਗਦੇਵ ਕਲਾਂ, 12 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਪਿੰਡ ਖਤਰਾਏ ਕਲਾਂ ਵਿਖੇ ਮਨਰੇਗਾ ਮਜ਼ਦੂਰਾਂ ਵਲੋਂ ਗੱਲ੍ਹਾ ਮਜ਼ਦੂਰ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਕਾਲੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ...
ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰ ਵਿਖੇ ਅੱਜ ਨਵੇਂ ਆਏ ਪਿ੍ੰਸੀਪਲ ਨਵਦੀਪ ਕੌਰ ਨੇ ਆਪਣਾ ਅਹੁਦਾ ਸੰਭਾਲਿਆ, ਉਹ ਡਾਇਟ ਵੇਰਕਾ ਤੋਂ ਤਬਦੀਲ ਹੋ ਕੇ ਇਥੇ ਆਏ ਹਨ | ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ...
ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਰੈਵੀਨਿਊ ਪਟਵਾਰ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਤੇ ਡਾਇਰੀ ਰਿਲੀਜ਼ ਕੀਤੀ | ਰੈਵੀਨਿਊ ਪਟਵਾਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਮਾਲ ਅਫਸਰ ਮੁਕੇਸ਼ ਕੁਮਾਰ ਦੀ ਅਗਵਾਈ 'ਚ ...
ਲੋੋਪੋਕੇ, 12 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪੂਰੇ ਰਾਜ ਵਿਚ ਐੱਚ. ਆਈ. ਵੀ. ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਬਾਈਲ ਵੈਨ ਰਾਹੀਂ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ | ਇਸੇ ਜਾਗਰੂਕਤਾ ਅਭਿਆਨ ਤਹਿਤ ਇਹ ਮੋਬਾਈਲ ਵੈਨ ਕਮਿਊਨਟੀ ਹੈਲਥ ...
ਛੇਹਰਟਾ, 12 ਜਨਵਰੀ (ਸੁਰਿੰਦਰ ਸਿੰਘ ਵਿਰਦੀ)¸ਬੀਤੀ ਰਾਤ ਪੀ. ਐਲ. ਟ੍ਰੇਡਿੰਗ ਕਰਿਆਨੇ ਦੀ ਦੁਕਾਨ ਅੱਡਾ ਖਾਸਾ ਵਿਖੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ | ਦੁਕਾਨ ਦੇ ਮਾਲਕ ਵਿਮਲ ਕੁਮਾਰ ਖੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ 8 ...
ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)¸ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ 186 ਕੇਸਾਂ ਦੀ ਜਾਾਚ ਲਈ ਸੁਪਰੀਮ ਕੋਰਟ ਦੁਆਰਾ ਜਸਟਿਸ ਸ੍ਰੀ ਐਸ. ਐਨ. ਢੀਂਗਰਾ ਅਧੀਨ ਵਿਸ਼ੇਸ਼ ਜਾਂਚ ਟੀਮ (ਐਸ. ਆਈ. ...
ਜਗਦੇਵ ਕਲਾਂ, 12 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਖਤਰਾਏ ਖ਼ੁਰਦ ਵਿਖੇ ਆੜ੍ਹਤੀ ਪ੍ਰਸ਼ੋਤਮ ਸਿੰਘ ਬਾਠ ਦੇ ਗ੍ਰਹਿ ਵਿਖੇ ਇਲਾਕੇ ਦੇ ਆੜ੍ਹਤੀਆਂ ਨਾਲ ਅਹਿਮ ਇਕੱਤਰਤਾ ਦੌਰਾਨ ਉਨ੍ਹਾਂ ਨੂੰ ਆ ਰਹੀਆਂ ...
ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ)- ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਪਰਵੀਨ ਸਿੰਘ ਪੀਨਾ ਅਤੇ ਅਮਰਦੀਪ ਸਿੰਘ ਬੇਦੀ ਨੇ ਕਿਹਾ ਕਿ ਇਹ ਤਿਉਹਾਰ ਸਾਡੀ ਭਾਈਚਾਰਕ ਸਾਂਝ ਨੂੰ ਦਰਸਾਉਂਦੇ ਹਨ ਤੇ ਸਾਨੂੰ ਸਾਰਿਆਂ ਨੂੰ ਮਿਲ ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਪਿੰਡ ਟੌਹੜਾ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਵੀਰਪਾਲ ਕੌਰ ਨੂੰ ਜਾਤੀ ਸੂਚਕ ਸ਼ਬਦ ਬੋਲਣੇ ਘਟੀਆ ਮਾਨਸਿਕਤਾ ਦੀ ਨਿਸ਼ਾਨੀ ਹੈ¢ ਇਸ ਨਾਲ ਅਧਿਆਪਕ ਵਰਗ ਦੀ ਗ਼ੈਰ ਜ਼ਿੰਮੇਵਾਰਨਾ ਸੋਚ ਸਾਹਮਣੇ ਆਈ ਹੈ | ਇਨ੍ਹਾਂ ...
ਖਡੂਰ ਸਾਹਿਬ-12 ਜਨਵਰੀ (ਅਮਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸੰਘਰਸ਼ਾਂ ਅਤੇ ਕੁਰਬਾਨੀਆਂ ਨਾਲ ਭਰਿਆ ਪਿਆ ਹੈ |ਪਾਰਟੀ ਵਿਚ ਸ਼ੁਰੂ ਤੋਂ ਹੀ ਇਸਤਰੀ ਵਿੰਗ ਨੇ ਵੀ ਅਹਿਮ ਰੋਲ ਨਿਭਾਇਆ ਹੈ ਅਤੇ ਹਰੇਕ ਪਾਰਟੀ ਸੰਘਰਸ਼ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਇਆ ...
ਸਰਕਾਰੀ ਹਾਈ ਸਕੂਲ ਪਲਾਸੌਰ ਕਲਾਂ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਸਰਕਾਰੀ ਹਾਈ ਸਕੂਲ ਪਲਾਸੌਰ ਕਲਾਂ ਵਿਖੇ ਸ੍ਰੀਮਤੀ ਕੁਲਵਿੰਦਰ ਕੌਰ ਮੁੱਖ ਅਘਿਆਪਕਾ ਦੀ ਯੋਗ ਅਗਵਾਈ 'ਤੇ ਪ੍ਰੇਰਨਾ ਸਦਕਾ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ...
ਝਬਾਲ, 12 ਜਨਵਰੀ (ਸੁਖਦੇਵ ਸਿੰਘ)- ਪੈਨਸ਼ਨਰਾਂ ਦੀਆਂ ਮੰਗਾਂ ਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਮੂਹ ਪੈਨਸ਼ਨਰਾਂ ਨੂੰ ਇਕ ਪਲੇਟਫਾਰਮ 'ਤੇ ਇਕੱਠ ਹੋਣ ਦਾ ਸੱਦਾ ਦਿੰਦਿਆਂ ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਯਸ਼ਪਾਲ ...
ਤਰਨ ਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)- ਤਰਨ ਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਆਗੂਆਂ ਨੇ ਜ਼ਿਲ੍ਹੇ 'ਚ ਪਧੀਆ ਪ੍ਰਸ਼ਾਸਨਿਕ ਸੇਵਾਵਾਂ ਦੇ ਰਹੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸਨਮਾਨਿਤ ਕੀਤਾ | ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ...
ਝਬਾਲ, 12 ਜਨਵਰੀ (ਸਰਬਜੀਤ ਸਿੰਘ)- ਸਰਹੱਦੀ ਇਲਾਕੇ ਦੇ ਬੱਚਿਆਂ ਨੂੰ ਉਚੇਰੀ ਵਿਦਿਆ ਦੇਣ ਲਈ ਤਰਨ ਤਾਰਨ ਹਲਕੇ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਰਹੱਦੀ ਇਲਾਕੇ ਵਿਚ ਡਿਗਰੀ ਕਾਲਜ ਖੋਲਣ ...
ਮਾਨਾਂਵਾਲਾ, 12 ਜਨਵਰੀ (ਗੁਰਦੀਪ ਸਿੰਘ ਨਾਗੀ)-ਮਾਨਾਂਵਾਲਾ ਸਮੇਤ 7 ਪਿੰਡਾਂ ਦੀ ਸਾਂਝੀ 'ਦੀ ਮਾਨਾਂਵਾਲਾ ਕਲਾਂ ਮਲਟੀਪਰਪਜ਼ ਸਹਿਕਾਰੀ ਸਭਾ ਲਿਮਟਿਡ' (ਖੇਤੀਬਾੜੀ) ਦੀ ਚੋਣ ਹੋਈ, ਜੋ ਸਹਿਕਾਰਤਾ ਵਿਭਾਗ ਤੋਂ ਪੱੁਜੇ ਚੋਣ ਅਧਿਕਾਰੀਆਂ ਇੰਸਪੈਕਟਰ ਅਭੀਨੰਦਨ ਸ਼ਰਮਾ ਤੇ ...
ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਰੋਪੜ ਤੇ ਬਠਿੰਡਾ ਦੇ ਥਰਮਲ ਪਲਾਂਟ ਬੰਦ ਹੋਣ ਦਾ ਮੁੱਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਾਂਗਾ ਤੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀ ਅਵਾਜ ਬੁਲੰਦ ਕਰਾਂਗਾ | ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਰਾਜ ਬਿਜਲੀ ਬੋਰਡ ...
ਬਾਬਾ ਬਕਾਲਾ ਸਾਹਿਬ, 12 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਵਲੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਕੋਟੇ 'ਚੋਂ ਅੱਧੀ ਦਰਜਨ ...
ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਜਗਦੇਵ ਖੁਰਦ (ਅਜਨਾਲਾ) ਵਿਖੇ ਪਦੳੱੁਨਤ ਹੋ ਕੇ ਆਏ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਜੋ ਅਧਿਆਪਕ ਲਹਿਰਾਂ ਦੇ ਜੁਝਾਰੂ ਆਗੂ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਅੰਮਿ੍ਤਸਰ-1 ਪ੍ਰਧਾਨ ਹਨ ਨੇ ...
ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਪਿੰਡ ਗੁਰਾਲਾ ਵਿਖੇ ਨਵੇਂ ਸਾਲ ਨੂੰ ਸਮਰਪਿਤ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ 'ਚ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ, ਜੋ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਹਨ, ਬਤੌਰ ...
ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਸਰਕਾਰ ਿਖ਼ਲਾਫ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਇਸੇ ਤਹਿਤ ...
ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਪੰਜਾਬੀ ਫ਼ਿਲਮ 'ਸੱਘੀ ਫੁੱਲ' ਦੀ ਟੀਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਫ਼ਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ | ਫ਼ਿਲਮ ਦੇ ਕਹਾਣੀ, ਸੰਵਾਦ ਤੇ ਗੀਤਾਂ ਦੇ ਲੇਖਕ ਸੂਫੀ ਸ਼ਾਇਰ ਤੇ ਪ੍ਰਮੁੱਖ ...
ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਮੁਲਾਜ਼ਮ ਜਥੇਬੰਦੀ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਨਿਗਮ ਦੇ ਵਿਹੜੇ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਸ੍ਰੀ ...
ਬੰਡਾਲਾ, 12 ਜਨਵਰੀ (ਅਮਰਪਾਲ ਸਿੰਘ ਬਬੂ)-5178 ਮਾਸਟਰ ਕੇਡਰ ਯੂਨੀਅਨ ਵਲੋਂ ਕੱਲ੍ਹ 14 ਤੇ 15 ਜਨਵਰੀ ਨੂੰ ਪੂਰੇ ਪੰਜਾਬ 'ਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ¢ ਮਾਸਟਰ ਕੇਡਰ ਯੂਨੀਅਨ ਦੇ ਆਗੂਆ ਨੇ ਦੱਸਿਆ ਕਿ 5178 ਟੈਟ ਪਾਸ ਅਧਿਆਪਕ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ...
ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨਿਰਮਲੇ ਸੰਪਰਦਾਇ ਡੇਰਾ ਠਾਕਰਾ ਦੇ ਮਹੰਤ ਜਰਨੈਲ ਸਿੰਘ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੇ ਮਾਤਾ ਮਹਿੰਦਰ ਕੌਰ ਸੁਪਤਨੀ ਮਹੰਤ ਸੁੱਚਾ ਸਿੰਘ ਦਾ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਅੰਤਿਮ ਸਸਕਾਰ ...
ਗੱਗੋਮਾਹਲ, 12 ਜਨਵਰੀ (ਬਲਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਆਨ ਏਕਤਾ (ਉਗਰਾਹਾਂ) ਦੀ ਜਰੂਰੀ ਇਕੱਤਰਤਾ ਪਿੰਡ ਰੂੜੇਵਾਲ ਵਿਖੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਜਰਨਲ ਸਕੱਤਰ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਨੂੰ ਆ ਰਹੀਆਂ ...
ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀਆਂ ਚੋਣਾਂ ਹੋਏ ਨੂੰ 25 ਦਿਨ ਤੋਂ ਵੀ ਜਿਆਦਾ ਬੀਤ ਗਏ ਹਨ ਤੇ ਮੇਅਰ ਦੀ ਕੁਰਸੀ ਅਜੇ ਵੀ ਖ਼ਾਲੀ ਹੀ ਪਈ ਹੈ | ਜਿਸ 'ਤੇ ਕੌਣ ਬੈਠਦਾ ਹੈ ਭਾਵੇਂ ਕਿ ਅਜੇ ਬੁਝਾਰਤ ਬਣਿਆ ਪਿਆ ਹੈ ਪਰ ਸੋਸ਼ਲ ਮੀਡੀਆ ਨੇ ਅੰਮਿ੍ਤਸਰ ਦੇ ...
ਫਤਿਆਬਾਦ, 12 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਤਰਨ ਤਾਰਨ ਦੀ ਪ੍ਰਬੰਧਕੀ ਕਮੇਟੀ, ਨੌਜਵਾਨ ਸੇਵਕ ਸਭਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਗੁਰੂ ਨਾਨਕ ਦੇਵ ਜੀ ...
ਖਾਲੜਾ, 12 ਜਨਵਰੀ (ਜੱਜਪਾਲ ਸਿੰਘ)- ਆਜ਼ਾਦ ਟੈਕਸੀਅਨ ਟੈਂਪੂ ਆਨਰਜ਼ ਵੈੱਲਫੇਅਰ ਸੁਸਾਇਟੀ ਭਿੱਖੀਵਿੰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ (ਕੰਨਿਆ) ਵਿਖੇ ਪੜ੍ਹਦੀਆਂ ਉਹ ਲੜਕੀਆਂ, ਜੋ ਆਰਥਿਕ ਪੱਖੋਂ ਕਮਜ਼ੋਰ ਹਨ ਤੇ ਜਿਨ੍ਹਾਂ ਦੇ ਸਿਰ ਤੋਂ ਪਿਓ ਦਾ ...
ਖਡੂਰ ਸਾਹਿਬ, 12 ਜਨਵਰੀ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਕਸਬੇ ਮੀਆਂਵਿੰਡ ਵਿਖੇ ਕਮਿਊਨਿਟੀ ਹੈਲਥ ਸੈਂਟਰ ਵਿਚ ਧੀਆਂ ਦੀ ਲੋਹੜੀ ਧੂਮ ਧਾਮ ਨਾਲ ਮਨਾਈ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਰੋਹਿਤ ਮਹਿਤਾ, ਪਿੰਡ ਤੇ ਇਲਾਕਾ ਨਿਵਾਸੀ ਤੇ ਸਿਹਤ ਕਰਮੀਆਂ ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਕੇਂਦਰ ਵਿਚਲੀ ਮੋਦੀ ਸਰਕਾਰ ਨੇ ਲੋਕਾਂ ਦਾ ਬੁਰੀ ਤਰ੍ਹਾਂ ਕਚੂੰਮਰ ਕੱਢ ਦਿੱਤਾ ਹੈ ਤੇ ਜਦੋਂ ਦੀ ਕੇਂਦਰ ਵਿਚ ਬੀ.ਜੇ.ਪੀ. ਦੀ ਸਰਕਾਰ ਬਣੀ ਹੈ ਲੋਕ ਆਪਣੇ ਆਪ ਨੂੰ ਹਰ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੇ ਹਨ | ਜੋ ਕਿ ਪੰਜਾਬ ਵਿਚ ਬਣੀ ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ਾ, ਆੜ੍ਹਤੀਆਂ ਦਾ ਬੈਂਕਾਂ ਦਾ ਤੇ ਨੌਜਵਾਨਾਂ ਨੂੰ ਸਮਾਰਟ ਫ਼ੋਨ, ਬੁਢਾਪਾ ਪੈਨਸ਼ਨ 2500 ...
ਹਰੀਕੇ ਪੱਤਣ, 12 ਜਨਵਰੀ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੀ ਪੰਚਾਿ ੲਤ ਵਲੋਂ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕੀਤੀ | ਇਸ ਮੌਕੇ ਪੰਚਾਇਤ ਸੈਕਟਰੀ ਸੁਖਪਾਲ ਸਿੰਘ ਨੇ ਦੱਸਿਆ ਕਿ 666 ਲਾਭਪਾਤਰੀਆਂ ਨੂੰ ਇਕ ਮਹੀਨੇ ਦੀ ਪੈਨਸ਼ਨ ਪੰਜ ਸੌ ਰੁਪਏ ਦੇ ਹਿਸਾਬ ਨਾਲ ...
ਤਰਨ ਤਾਰਨ, 12 ਜਨਵਰੀ (ਕੱਦਗਿੱਲ)- ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਿਕ ਜ਼ਿਲ੍ਹੇ ਅੰਦਰ ਅੱਜ ਤੋਂ ਸ਼ੁਰੂ ਹੋਏ ਨੌਜਵਾਨ ਹਫ਼ਤੇ ਦੀ ਸ਼ੁਰੂਆਤ ਅਮਨਦੀਪ ਵੈੱਲਫੇਅਰ ਸੁਸਾਇਟੀ ਕੱਦਗਿੱਲ ਵਲੋਂ ਨੌਜਵਾਨ ਦਿਵਸ ਮਨਾ ...
ਝਬਾਲ, 12 ਜਨਵਰੀ (ਸਰਬਜੀਤ ਸਿੰਘ)- ਗੰਡੀਵਿੰਡ ਬਲਾਕ ਦੇ ਬੀ.ਡੀ.ਪੀ.ਓ. ਹਰਜੀਤ ਸਿੰਘ ਐਮਾ ਨੂੰ ਉਸ ਵੇਲੇ ਗਹਿਰਾਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਭਰਾ ਸੁਖਦੇਵ ਸਿੰਘ ਐਮਾ ਦਾ ਅਚਾਨਕ ਦਿਹਾਂਤ ਹੋ ਗਿਆ | ਜਿਨ੍ਹਾਂ ਦੇ ਦਿਹਾਂਤ ਤੇ ਪਰਿਵਾਰ ਨਾਲ ਹਲਕਾ ਵਿਧਾਇਕ ...
ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਲੋਹੜੀ ਦਾ ਤਿਓਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚਕਾਰ ਪਤੰਗ ਬਣਾਉਣ ਦਾ ਮੁਕਾਬਲਾ ...
ਸੁਰ ਸਿੰਘ, 12 ਜਨਵਰੀ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਗਿਆਰ੍ਹਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੇ ਸਾਲਾਨਾ ਬਰਸੀ ਸਮਾਗਮ 'ਚ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX