ਤਾਜਾ ਖ਼ਬਰਾਂ


ਵਿਦੇਸ਼ ਮੰਤਰਾਲੇ ਵੱਲੋਂ ਕਾਬੁਲ ਹਮਲੇ ਦੀ ਨਿੰਦਾ
. . .  1 day ago
ਨਵੀਂ ਦਿੱਲੀ, 21 ਜਨਵਰੀ- ਵਿਦੇਸ਼ ਮੰਤਰਾਲੇ ਨੇ ਕਾਬੁਲ ਵਿਖੇ ਹੋਟਲ 'ਚ ਹੋਏ ਹਮਲੇ ਦੀ ਨਿੰਦਾ...
ਪਾਕਿ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ
. . .  1 day ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ ਹੋ ਗਈ ਜਦਕਿ ਇੱਕ ਹੋਰ...
ਆਸ਼ੀਆਨ ਦੇ ਜਨਰਲ ਸਕੱਤਰ ਭਾਰਤ ਪਹੁੰਚੇ
. . .  1 day ago
ਨਵੀਂ ਦਿੱਲੀ, 21 ਜਨਵਰੀ- ਆਸ਼ੀਆਨ ਇੰਡੀਆ ਸਮਾਰਕ ਸੰਮੇਲਨ 'ਚ ਹਿੱਸਾ ਲੈਣ ਆਸ਼ੀਆਨ ਦੇ ਜਨਰਲ ਸਕੱਤਰ ਲਿਮ ਜੌਕ ਨਵੀਂ...
ਪਾਕਿ ਤੇ ਅਫ਼ਗ਼ਾਨ ਤੋਂ ਆਈਆਂ ਘੱਟ ਗਿਣਤੀਆਂ ਨੂੰ ਮਿਲੇਗੀ ਭਾਰਤੀ ਨਾਗਰਿਕਤਾ-ਗ੍ਰਹਿ ਮੰਤਰੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਫ਼ਗ਼ਾਨ ਤੇ ਪਾਕਿ 'ਚ ਧਾਰਮਿਕ ਕੱਟੜਤਾ ਦਾ ਸ਼ਿਕਾਰ 14 ਦਸੰਬਰ ਤੋਂ ਪਹਿਲਾਂ ਭਾਰਤ ਪਹੁੰਚੀਆਂ ਘੱਟ ਗਿਣਤੀਆਂ ਨੂੰ...
ਕਾਬੁਲ 'ਚ ਬੰਬ ਧਮਾਕੇ 'ਚ 43 ਮੌਤਾਂ
. . .  1 day ago
ਕਾਬੁਲ, 21 ਜਨਵਰੀ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇੱਕ ਹੋਟਲ 'ਚ ਹੋਏ ਬੰਬ ਧਮਾਕੇ 'ਚ 43 ਲੋਕਾਂ ਦੀ ਮੌਤ ਦਾ...
ਅਸ਼ੋਕ ਲਵਾਸਾ ਨਵੇਂ ਚੋਣ ਕਮਿਸ਼ਨਰ ਨਿਯੁਕਤ, 23 ਨੂੰ ਸੰਭਾਲਣਗੇ ਚਾਰਜ
. . .  1 day ago
ਓਮ ਪ੍ਰਕਾਸ਼ ਰਾਵਤ ਨਵੇਂ ਮੁੱਖ ਚੋਣ ਕਮਿਸ਼ਨਰ ਨਿਯੁਕਤ
. . .  1 day ago
ਨਵੀਂ ਦਿੱਲੀ, 21 ਜਨਵਰੀ - ਓਮ ਪ੍ਰਕਾਸ਼ ਰਾਵਤ ਨੂੰ ਨਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ 23 ਜਨਵਰੀ ਤੋਂ ਆਪਣਾ ਚਾਰਜ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ 16 ਦੌੜਾਂ ਨਾਲ ਹਰਾਇਆ
. . .  1 day ago
ਸਿਡਨੀ, 21 ਜਨਵਰੀ - ਇੰਗਲੈਂਡ ਨੇ ਤੀਸਰੇ ਇੱਕ ਦਿਨਾਂ ਮੈਚ ਵਿਚ ਮੇਜ਼ਬਾਨ ਆਸਟ੍ਰੇਲੀਆ ਨੂੰ 16 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ 'ਚ 3-0 ਦੀ ਲੀਡ...
ਬਵਾਨਾ ਅਗਨੀਕਾਂਡ ਦੀ ਜਾਂਚ ਅਪਰਾਧ ਸ਼ਾਖਾ ਹਵਾਲੇ
. . .  1 day ago
ਝਾਰਖੰਡ : ਸੜਕ ਹਾਦਸੇ 'ਚ 8 ਮੌਤਾਂ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਤਰਨਤਾਰਨ

ਸਿਵਲ ਹਸਪਤਾਲ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਨੂੰ ਸਮਰਪਿਤ ਮਨਾਇਆ ਲੋਹੜੀ ਦਾ ਤਿਓਹਾਰ

ਤਰਨ ਤਾਰਨ, 12 ਜਨਵਰੀ (ਕੱਦਗਿੱਲ)- ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਨੂੰ ਸਮਰਪਿਤ ਲੋਹੜੀ ਦਾ ਤਿਓਹਾਰ ਮਨਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ ਦੇ ਸਮੂਹ ਅਫ਼ਸਰਾਂ, ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਦੁਕਾਨ ਦੀ ਕੰਧ ਪਾੜ ਕੇ ਕੀਮਤੀ ਸਾਮਾਨ ਤੇ ਨਗਦੀ ਚੋਰੀ

ਭਿੱਖੀਵਿੰਡ, 12 ਜਨਵਰੀ (ਬੌਬੀ)- ਬੀਤੀ ਰਾਤ ਮਾੜੀ ਗੌੜ ਸਿੰਘ ਅੱਡੇ 'ਤੇ ਮੋਬਾਈਲਾਂ ਦੀ ਦੁਕਾਨ 'ਚੋਂ ਚੋਰਾਂ ਵਲੋਂ ਕੀਮਤੀ ਸਾਮਾਨ ਤੇ ਨਗਦੀ ਚੋਰੀ ਕਰਨ ਦੀ ਘਟਨਾ ਵਾਪਰੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਪਿੰਡ ਮਾੜੀ ਗੌੜ ਸਿੰਘ ...

ਪੂਰੀ ਖ਼ਬਰ »

ਸਾਨੂੰ ਸਮਾਜ ਨੂੰ ਲੜਕੀਆਂ ਦੀ ਲੋਹੜੀ ਮਨਾਉਣ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨਾ ਚਾਹੀਦਾ- ਡੀ. ਸੀ.

ਤਰਨਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਹੜੇ ਵਿਖੇ ਲੋਹੜੀ ਦਾ ਤਿਓਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਲੋਹੜੀ ਨੂੰ ਅੱਗ ਲਗਾਉਣ ...

ਪੂਰੀ ਖ਼ਬਰ »

ਸ਼ਹਿਰ ਵਾਸੀ 15 ਜਨਵਰੀ ਤੱਕ ਬਿਨਾਂ ਵਿਆਜ ਬਕਾਇਆ ਰਾਸ਼ੀ ਜਮ੍ਹਾਂ ਕਰਵਾ ਸਕਦੇ ਹਨ- ਈ. ਓ. ਚੋਪੜਾ

ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਵਾਸੀ ਆਪਣਾ ਪ੍ਰਾਪਰਟੀ ਟੈਕਸ, ਸੀਵਰੇਜ਼ ਬਕਾਇਆ ਬਿੱਲ ਅਤੇ ਪਾਣੀ ਦਾ ਬਿੱਲ 15 ਜਨਵਰੀ ਤੱਕ ਬਿਨਾਂ ਵਿਆਜ ਜਮ੍ਹਾਂ ਕਰਵਾ ਸਕਦੇ ਹਨ ਅਤੇ 13 ਅਤੇ 14 ਜਨਵਰੀ ਨੂੰ ਛੁੱਟੀ ਵਾਲੇ ਦਿਨ ਵੀ ਨਗਰ ਕੌਾਸਲ ਦਫ਼ਤਰ ਪੱਟੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ.ਆਰ. ਵਲੋਂ ਮੈਂਬਰ ਪਾਰਲੀਮੈਂਟ ਦੇ ਕੋਟੇ ਵਿਚੋਂ ਪਿੰਡ ਅੱਲੋਵਾਲ ਨੂੰ 2 ਲੱਖ ਦੀ ਸੈਂਕਸ਼ਨ ਲੈਟਰ ਭੇਟ

ਖਡੂਰ ਸਾਹਿਬ, 12 ਜਨਵਰੀ (ਪ੍ਰਤਾਪ ਸਿੰਘ ਵੈਰੋਵਾਲ)- ਸਾਬਕਾ ਵਿਧਾਇਕ ਏ. ਆਰ. ਵਲੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਖਤਿਆਰੀ ਕੋਟੇ ਵਿਚੋਂ ਪਿੰਡ ਅੱਲੋਵਾਲ ਦੇ ਅਕਾਲੀ ਸਰਪੰਚ ਗੁਰਦੇਵ ਸਿੰਘ ਸੰਧੂ ਨੂੰ ਪਿੰਡਾਂ ਵਿਚ ਵੰਡੀਆਂ ਜਾ ਰਹੀਆਂ ਗ੍ਰਾਂਟਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੋ ਪਹੀਆ ਵਾਹਨਾਂ, ਕਾਰਾਂ ਤੇ ਹੋਰ ਗੱਡੀਆਂ ਨੂੰ ਚਲਾਉਣ ਸਮੇਂ ਮੂੰਹ ਢੱਕ ਕੇ ਚਲਾਉਣ 'ਤੇ ਪਾਬੰਦੀ

ਤਰਨਤਾਰਨ, 12 (ਪ੍ਰਭਾਤ ਮੌਾਗਾ)- ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਦੋ ਪਹੀਆ ਵਾਹਨਾਂ, ਕਾਰਾਂ ਤੇ ਹੋਰ ...

ਪੂਰੀ ਖ਼ਬਰ »

ਬੇਘਰੇ ਪਰਿਵਾਰਾਂ ਦੇ ਯੋਗ ਲਾਭਪਾਤਰੀ ਪਲਾਟ ਲੈਣ ਸਬੰਧੀ ਅਰਜ਼ੀਆਂ ਸੰਬੰਧਿਤ ਬੀ.ਡੀ.ਪੀ.ਓਜ਼. ਦਫ਼ਤਰਾਂ 'ਚ ਜਮ੍ਹਾਂ ਕਰਵਾੳਣ-ਡੀ. ਸੀ.

ਤਰਨਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਸਕੀਮ ਤਹਿਤ ਯੋਗ ਬੇਘਰੇ ਪਰਿਵਾਰਾਂ ਵੱਲੋਂ ਘਰ ਬਣਾਉਣ ਲਈ 5 ਮਰਲੇ ਤੱਕ ਦਾ ਪਲਾਟ ਲੈਣ ਲਈ ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਪਰਸ ਖੋਹ ਕੇ ਫ਼ਰਾਰ

ਝਬਾਲ, 12 ਜਨਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਦਿਨੋ-ਦਿਨ ਵੱਧ ਰਹੀਆਂ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਨੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ | ਇਸੇ ਹੀ ਤਰ੍ਹਾਂ ਜਾਣਕਾਰੀ ਦਿੰਦਿਆਂ ਬਾਬਾ ਬੁੱਢਾ ਜੀ ਪਬਲਿਕ ਸੀਨੀ. ਸੰਕੈ. ਸਕੂਲ ਬੀੜ ਸਾਹਿਬ ਦੀ ...

ਪੂਰੀ ਖ਼ਬਰ »

ਪਾਰਟੀ ਵਲੋਂ ਸੌ ਾਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੀ- ਬੀਬੀ ਜਹਾਂਗੀਰ

ਖਡੂਰ ਸਾਹਿਬ-12 ਜਨਵਰੀ (ਅਮਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸੰਘਰਸ਼ਾਂ ਅਤੇ ਕੁਰਬਾਨੀਆਂ ਨਾਲ ਭਰਿਆ ਪਿਆ ਹੈ |ਪਾਰਟੀ ਵਿਚ ਸ਼ੁਰੂ ਤੋਂ ਹੀ ਇਸਤਰੀ ਵਿੰਗ ਨੇ ਵੀ ਅਹਿਮ ਰੋਲ ਨਿਭਾਇਆ ਹੈ ਅਤੇ ਹਰੇਕ ਪਾਰਟੀ ਸੰਘਰਸ਼ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਇਆ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਇਲਾਕਾ ਵਾਸੀਆਂ ਨੂੰ ਲੋਹੜੀ ਤੇ ਮਾਘੀ ਵਧਾਈ ਦਿੱਤੀ

ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ)- ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਪਰਵੀਨ ਸਿੰਘ ਪੀਨਾ ਅਤੇ ਅਮਰਦੀਪ ਸਿੰਘ ਬੇਦੀ ਨੇ ਕਿਹਾ ਕਿ ਇਹ ਤਿਉਹਾਰ ਸਾਡੀ ਭਾਈਚਾਰਕ ਸਾਂਝ ਨੂੰ ਦਰਸਾਉਂਦੇ ਹਨ ਤੇ ਸਾਨੂੰ ਸਾਰਿਆਂ ਨੂੰ ਮਿਲ ...

ਪੂਰੀ ਖ਼ਬਰ »

ਐੱਸ. ਸੀ., ਬੀ. ਸੀ. ਅਧਿਆਪਕ ਯੂਨੀਅਨ ਵਿਦਿਆਰਥਣ ਵੀਰਪਾਲ ਕੌਰ ਨਾਲ ਡੱਟ ਕੇ ਦੇਵੇਗੀ ਸਾਥ- ਦਲਬਾਗ ਸਿੰਘ ਸਹਾਬਪੁਰ

ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਪਿੰਡ ਟੌਹੜਾ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਵੀਰਪਾਲ ਕੌਰ ਨੂੰ ਜਾਤੀ ਸੂਚਕ ਸ਼ਬਦ ਬੋਲਣੇ ਘਟੀਆ ਮਾਨਸਿਕਤਾ ਦੀ ਨਿਸ਼ਾਨੀ ਹੈ¢ ਇਸ ਨਾਲ ਅਧਿਆਪਕ ਵਰਗ ਦੀ ਗ਼ੈਰ ਜ਼ਿੰਮੇਵਾਰਨਾ ਸੋਚ ਸਾਹਮਣੇ ਆਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੀ. ਐਲ. ਟ੍ਰੇਡਿੰਗ ਕਰਿਆਨੇ ਦੀ ਦੁਕਾਨ ਵਿਖੇ ਚੋਰਾਂ ਨੇ ਲਗਾਈ ਸੰਨ੍ਹ

ਛੇਹਰਟਾ, 12 ਜਨਵਰੀ (ਸੁਰਿੰਦਰ ਸਿੰਘ ਵਿਰਦੀ)¸ਬੀਤੀ ਰਾਤ ਪੀ. ਐਲ. ਟ੍ਰੇਡਿੰਗ ਕਰਿਆਨੇ ਦੀ ਦੁਕਾਨ ਅੱਡਾ ਖਾਸਾ ਵਿਖੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ | ਦੁਕਾਨ ਦੇ ਮਾਲਕ ਵਿਮਲ ਕੁਮਾਰ ਖੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ 8 ...

ਪੂਰੀ ਖ਼ਬਰ »

84 ਦੰਗਿਆਂ 'ਤੇ ਸੁਪਰੀਮ ਕੋਰਟ ਵਲੋਂ ਗਠਿਤ ਜਾਂਚ ਟੀਮ ਦੀ ਭਾਜਪਾ ਵਲੋਂ ਸ਼ਲਾਘਾ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)¸ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ 186 ਕੇਸਾਂ ਦੀ ਜਾਾਚ ਲਈ ਸੁਪਰੀਮ ਕੋਰਟ ਦੁਆਰਾ ਜਸਟਿਸ ਸ੍ਰੀ ਐਸ. ਐਨ. ਢੀਂਗਰਾ ਅਧੀਨ ਵਿਸ਼ੇਸ਼ ਜਾਂਚ ਟੀਮ (ਐਸ. ਆਈ. ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਵਲੋਂ ਆੜ੍ਹਤੀਆਂ ਨਾਲ ਇਕੱਤਰਤਾ

ਜਗਦੇਵ ਕਲਾਂ, 12 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਖਤਰਾਏ ਖ਼ੁਰਦ ਵਿਖੇ ਆੜ੍ਹਤੀ ਪ੍ਰਸ਼ੋਤਮ ਸਿੰਘ ਬਾਠ ਦੇ ਗ੍ਰਹਿ ਵਿਖੇ ਇਲਾਕੇ ਦੇ ਆੜ੍ਹਤੀਆਂ ਨਾਲ ਅਹਿਮ ਇਕੱਤਰਤਾ ਦੌਰਾਨ ਉਨ੍ਹਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਲੋਪੋਕੇ ਵਿਖੇ ਐੱਚ. ਆਈ. ਵੀ. ਜਾਗਰੂਕਤਾ ਵੈਨ ਨੂੰ ਹਰੀ ਝੰਡੀ

ਲੋੋਪੋਕੇ, 12 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪੂਰੇ ਰਾਜ ਵਿਚ ਐੱਚ. ਆਈ. ਵੀ. ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਬਾਈਲ ਵੈਨ ਰਾਹੀਂ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ | ਇਸੇ ਜਾਗਰੂਕਤਾ ਅਭਿਆਨ ਤਹਿਤ ਇਹ ਮੋਬਾਈਲ ਵੈਨ ਕਮਿਊਨਟੀ ਹੈਲਥ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦਾ ਕੈਲੰਡਰ ਜਾਰੀ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਰੈਵੀਨਿਊ ਪਟਵਾਰ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਤੇ ਡਾਇਰੀ ਰਿਲੀਜ਼ ਕੀਤੀ | ਰੈਵੀਨਿਊ ਪਟਵਾਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਮਾਲ ਅਫਸਰ ਮੁਕੇਸ਼ ਕੁਮਾਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿ੍ੰਸੀਪਲ ਮੈਡਮ ਨਵਦੀਪ ਕੌਰ ਨੇ ਅਹੁਦਾ ਸੰਭਾਲਿਆ

ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰ ਵਿਖੇ ਅੱਜ ਨਵੇਂ ਆਏ ਪਿ੍ੰਸੀਪਲ ਨਵਦੀਪ ਕੌਰ ਨੇ ਆਪਣਾ ਅਹੁਦਾ ਸੰਭਾਲਿਆ, ਉਹ ਡਾਇਟ ਵੇਰਕਾ ਤੋਂ ਤਬਦੀਲ ਹੋ ਕੇ ਇਥੇ ਆਏ ਹਨ | ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਜਗਦੇਵ ਕਲਾਂ, 12 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਪਿੰਡ ਖਤਰਾਏ ਕਲਾਂ ਵਿਖੇ ਮਨਰੇਗਾ ਮਜ਼ਦੂਰਾਂ ਵਲੋਂ ਗੱਲ੍ਹਾ ਮਜ਼ਦੂਰ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਕਾਲੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਔਜਲਾ ਵਲੋਂ ਤੀਜੀ ਵਾਰ ਗੁਰੂ ਨਾਨਕ ਦੇਵ ਹਸਪਤਾਲ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਸਾਂਝੀ ਛਾਂ ਵਲੋਂ ਗੁਰੁੂ ਨਾਨਕ ਦੇਵ ਹਸਪਤਾਲ ਦੇ ਵਿਹੜੇ 'ਚ ਧੀਆਂ ਦੀ ਲੋਹੜੀ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅਚਨਚੇਤੀ ਗੁਰੂ ਨਾਨਕ ਦੇਵ ਹਸਪਤਾਲ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਟੀਮ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਸਠਿਆਲਾ, 12 ਜਨਵਰੀ (ਜਗੀਰ ਸਿੰਘ ਸਫਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਟੀਮ ਵਲੋਂ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕਰਨ ਬਾਰੇ ਖ਼ਬਰ ਹੈ | ਅੱਜ ਪੰਜਾਬ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸੁਨੀਤਾ ਕਿਰਨ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੈਕੰਡਰੀ ਸਕੂਲ 'ਚ ਤਹਿਸੀਲ ਪੱਧਰੀ ਇਨਾਮ ਵੰਡ ਸਮਾਗਮ

ਤਰਨ ਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)-ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਤਹਿਸੀਲ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਵਜੋਂ ਨਿਰਮਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਪਹੁੰਚੇ | ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਚਾਇਨਾ ਡੋਰ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਸਖ਼ਤ ਤਾੜਨਾ

ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਅਤੇ ਡਾ: ਅਮਨਦੀਪ ਕੌਰ ਐੱਸ.ਡੀ.ਐੱਮ. ਦੇ ਹੁਕਮਾਂ ਅਨੁਸਾਰ ਚਾਇਨਾ ਡੋਰ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦੇ ਹੋਏ ਅਸ਼ੋਕ ਸ਼ਰਮਾ ਨਾਇਬ ਤਹਿਸੀਲਦਾਰ ਵਲੋਂ ਸ਼ਹਿਰ ਦੀਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਰਿਸ਼ੀ ਦਾ ਸਨਮਾਨ

ਤਰਨ ਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)- ਤਰਨ ਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਦੇ ਕਾਂਗਰਸੀ ਆਗੂਆਂ ਨੇ ਜ਼ਿਲ੍ਹੇ 'ਚ ਪਧੀਆ ਪ੍ਰਸ਼ਾਸਨਿਕ ਸੇਵਾਵਾਂ ਦੇ ਰਹੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸਨਮਾਨਿਤ ਕੀਤਾ | ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ...

ਪੂਰੀ ਖ਼ਬਰ »

ਡਿਗਰੀ ਕਾਲਜ ਖੋਲ੍ਹਣ ਲਈ ਡਾ. ਅਗਨੀਹੋਤਰੀ ਵਲੋਂ ਕੀਤੇ ਜਾ ਰਹੇ ਹਨ ਯਤਨ- ਢਿੱਲੋਂ

ਝਬਾਲ, 12 ਜਨਵਰੀ (ਸਰਬਜੀਤ ਸਿੰਘ)- ਸਰਹੱਦੀ ਇਲਾਕੇ ਦੇ ਬੱਚਿਆਂ ਨੂੰ ਉਚੇਰੀ ਵਿਦਿਆ ਦੇਣ ਲਈ ਤਰਨ ਤਾਰਨ ਹਲਕੇ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਰਹੱਦੀ ਇਲਾਕੇ ਵਿਚ ਡਿਗਰੀ ਕਾਲਜ ਖੋਲਣ ...

ਪੂਰੀ ਖ਼ਬਰ »

ਮੰਗਾਂ ਲਾਗੂ ਕਰਵਾਉਣ ਲਈ ਸਮੂਹ ਪੈਨਸ਼ਨਰ ਇਕ ਪਲੇਟਫਾਰਮ 'ਤੇ ਇਕੱਠੇ ਹੋਣ- ਯਸ਼ਪਾਲ ਝਬਾਲ

ਝਬਾਲ, 12 ਜਨਵਰੀ (ਸੁਖਦੇਵ ਸਿੰਘ)- ਪੈਨਸ਼ਨਰਾਂ ਦੀਆਂ ਮੰਗਾਂ ਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਮੂਹ ਪੈਨਸ਼ਨਰਾਂ ਨੂੰ ਇਕ ਪਲੇਟਫਾਰਮ 'ਤੇ ਇਕੱਠ ਹੋਣ ਦਾ ਸੱਦਾ ਦਿੰਦਿਆਂ ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਯਸ਼ਪਾਲ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸਰਕਾਰੀ ਹਾਈ ਸਕੂਲ ਪਲਾਸੌਰ ਕਲਾਂ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਸਰਕਾਰੀ ਹਾਈ ਸਕੂਲ ਪਲਾਸੌਰ ਕਲਾਂ ਵਿਖੇ ਸ੍ਰੀਮਤੀ ਕੁਲਵਿੰਦਰ ਕੌਰ ਮੁੱਖ ਅਘਿਆਪਕਾ ਦੀ ਯੋਗ ਅਗਵਾਈ 'ਤੇ ਪ੍ਰੇਰਨਾ ਸਦਕਾ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ...

ਪੂਰੀ ਖ਼ਬਰ »

ਕਾਂਗਰਸ ਤੋਂ ਪਹਿਲਾਂ ਸੋਸ਼ਲ ਮੀਡੀਆ ਨੇ ਬਣਾ ਦਿੱਤੇ ਅੰਮਿ੍ਤਸਰ ਦੇ ਮੇਅਰ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀਆਂ ਚੋਣਾਂ ਹੋਏ ਨੂੰ 25 ਦਿਨ ਤੋਂ ਵੀ ਜਿਆਦਾ ਬੀਤ ਗਏ ਹਨ ਤੇ ਮੇਅਰ ਦੀ ਕੁਰਸੀ ਅਜੇ ਵੀ ਖ਼ਾਲੀ ਹੀ ਪਈ ਹੈ | ਜਿਸ 'ਤੇ ਕੌਣ ਬੈਠਦਾ ਹੈ ਭਾਵੇਂ ਕਿ ਅਜੇ ਬੁਝਾਰਤ ਬਣਿਆ ਪਿਆ ਹੈ ਪਰ ਸੋਸ਼ਲ ਮੀਡੀਆ ਨੇ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਮਹੰਤ ਜਰਨੈਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨਿਰਮਲੇ ਸੰਪਰਦਾਇ ਡੇਰਾ ਠਾਕਰਾ ਦੇ ਮਹੰਤ ਜਰਨੈਲ ਸਿੰਘ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੇ ਮਾਤਾ ਮਹਿੰਦਰ ਕੌਰ ਸੁਪਤਨੀ ਮਹੰਤ ਸੁੱਚਾ ਸਿੰਘ ਦਾ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਪਿੰਡ ਰੂੜੇਵਾਲ ਦੀ ਇਕਾਈ ਦਾ ਗਠਨ

ਗੱਗੋਮਾਹਲ, 12 ਜਨਵਰੀ (ਬਲਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਆਨ ਏਕਤਾ (ਉਗਰਾਹਾਂ) ਦੀ ਜਰੂਰੀ ਇਕੱਤਰਤਾ ਪਿੰਡ ਰੂੜੇਵਾਲ ਵਿਖੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਜਰਨਲ ਸਕੱਤਰ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਦੋ ਰੋਜ਼ਾ ਧਰਨੇ ਕੱਲ੍ਹ ਤੋਂ

ਬੰਡਾਲਾ, 12 ਜਨਵਰੀ (ਅਮਰਪਾਲ ਸਿੰਘ ਬਬੂ)-5178 ਮਾਸਟਰ ਕੇਡਰ ਯੂਨੀਅਨ ਵਲੋਂ ਕੱਲ੍ਹ 14 ਤੇ 15 ਜਨਵਰੀ ਨੂੰ ਪੂਰੇ ਪੰਜਾਬ 'ਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ¢ ਮਾਸਟਰ ਕੇਡਰ ਯੂਨੀਅਨ ਦੇ ਆਗੂਆ ਨੇ ਦੱਸਿਆ ਕਿ 5178 ਟੈਟ ਪਾਸ ਅਧਿਆਪਕ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ...

ਪੂਰੀ ਖ਼ਬਰ »

ਨਿਗਮ ਦਫ਼ਤਰ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਮੁਲਾਜ਼ਮ ਜਥੇਬੰਦੀ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਨਿਗਮ ਦੇ ਵਿਹੜੇ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਸ੍ਰੀ ...

ਪੂਰੀ ਖ਼ਬਰ »

ਫ਼ਿਲਮ 'ਸੱਘੀ ਫੁੱਲ' ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਪੰਜਾਬੀ ਫ਼ਿਲਮ 'ਸੱਘੀ ਫੁੱਲ' ਦੀ ਟੀਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਫ਼ਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ | ਫ਼ਿਲਮ ਦੇ ਕਹਾਣੀ, ਸੰਵਾਦ ਤੇ ਗੀਤਾਂ ਦੇ ਲੇਖਕ ਸੂਫੀ ਸ਼ਾਇਰ ਤੇ ਪ੍ਰਮੁੱਖ ...

ਪੂਰੀ ਖ਼ਬਰ »

ਆਪਣੀਆਂ ਸੀਟਾਂ ਤੋਂ ਇਲਾਵਾ ਵਾਧੂ ਕੰਮ ਨਹੀਂ ਕਰਨਗੇ ਡੀ. ਸੀ. ਦਫ਼ਤਰ ਦੇ ਕਰਮਚਾਰੀ : ਸੰਧੂ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਸਰਕਾਰ ਿਖ਼ਲਾਫ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਇਸੇ ਤਹਿਤ ...

ਪੂਰੀ ਖ਼ਬਰ »

ਗੁਰਾਲਾ ਵਿਖੇ ਨਵੇਂ ਸਾਲ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ

ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਪਿੰਡ ਗੁਰਾਲਾ ਵਿਖੇ ਨਵੇਂ ਸਾਲ ਨੂੰ ਸਮਰਪਿਤ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ 'ਚ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ, ਜੋ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਹਨ, ਬਤੌਰ ...

ਪੂਰੀ ਖ਼ਬਰ »

ਨਵੇਂ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਨੇ ਅਹੁਦਾ ਸੰਭਾਲਿਆ

ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਜਗਦੇਵ ਖੁਰਦ (ਅਜਨਾਲਾ) ਵਿਖੇ ਪਦੳੱੁਨਤ ਹੋ ਕੇ ਆਏ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਜੋ ਅਧਿਆਪਕ ਲਹਿਰਾਂ ਦੇ ਜੁਝਾਰੂ ਆਗੂ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਅੰਮਿ੍ਤਸਰ-1 ਪ੍ਰਧਾਨ ਹਨ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ. ਆਰ. ਵਲੋਂ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ

ਬਾਬਾ ਬਕਾਲਾ ਸਾਹਿਬ, 12 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਵਲੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਕੋਟੇ 'ਚੋਂ ਅੱਧੀ ਦਰਜਨ ...

ਪੂਰੀ ਖ਼ਬਰ »

ਰੋਪੜ ਤੇ ਬਠਿੰਡਾ ਦੇ ਥਰਮਲ ਪਲਾਂਟ ਬੰਦ ਹੋਣ ਸਬੰਧੀ ਮਾਮਲਾ ਮੁੱਖ ਮੰਤਰੀ ਕੋਲ ਚੁੱਕਾਂਗਾ : ਸੋਨੀ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਰੋਪੜ ਤੇ ਬਠਿੰਡਾ ਦੇ ਥਰਮਲ ਪਲਾਂਟ ਬੰਦ ਹੋਣ ਦਾ ਮੁੱਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਾਂਗਾ ਤੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀ ਅਵਾਜ ਬੁਲੰਦ ਕਰਾਂਗਾ | ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਰਾਜ ਬਿਜਲੀ ਬੋਰਡ ...

ਪੂਰੀ ਖ਼ਬਰ »

'ਦੀ ਮਾਨਾਂਵਾਲਾ ਕਲਾਂ ਮਲਟੀਪਰਪਜ਼ ਸਹਿਕਾਰੀ ਸਭਾ' ਦੀ ਚੋਣ

ਮਾਨਾਂਵਾਲਾ, 12 ਜਨਵਰੀ (ਗੁਰਦੀਪ ਸਿੰਘ ਨਾਗੀ)-ਮਾਨਾਂਵਾਲਾ ਸਮੇਤ 7 ਪਿੰਡਾਂ ਦੀ ਸਾਂਝੀ 'ਦੀ ਮਾਨਾਂਵਾਲਾ ਕਲਾਂ ਮਲਟੀਪਰਪਜ਼ ਸਹਿਕਾਰੀ ਸਭਾ ਲਿਮਟਿਡ' (ਖੇਤੀਬਾੜੀ) ਦੀ ਚੋਣ ਹੋਈ, ਜੋ ਸਹਿਕਾਰਤਾ ਵਿਭਾਗ ਤੋਂ ਪੱੁਜੇ ਚੋਣ ਅਧਿਕਾਰੀਆਂ ਇੰਸਪੈਕਟਰ ਅਭੀਨੰਦਨ ਸ਼ਰਮਾ ਤੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪੈਦਲ ਯਾਤਰਾ ਕਰ ਕੇ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਪੁੱਜਾ

ਸੁਰ ਸਿੰਘ, 12 ਜਨਵਰੀ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਗਿਆਰ੍ਹਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੇ ਸਾਲਾਨਾ ਬਰਸੀ ਸਮਾਗਮ 'ਚ ...

ਪੂਰੀ ਖ਼ਬਰ »

ਬੀ. ਡੀ. ਪੀ.ਓ. ਦੇ ਭਰਾ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਝਬਾਲ, 12 ਜਨਵਰੀ (ਸਰਬਜੀਤ ਸਿੰਘ)- ਗੰਡੀਵਿੰਡ ਬਲਾਕ ਦੇ ਬੀ.ਡੀ.ਪੀ.ਓ. ਹਰਜੀਤ ਸਿੰਘ ਐਮਾ ਨੂੰ ਉਸ ਵੇਲੇ ਗਹਿਰਾਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਭਰਾ ਸੁਖਦੇਵ ਸਿੰਘ ਐਮਾ ਦਾ ਅਚਾਨਕ ਦਿਹਾਂਤ ਹੋ ਗਿਆ | ਜਿਨ੍ਹਾਂ ਦੇ ਦਿਹਾਂਤ ਤੇ ਪਰਿਵਾਰ ਨਾਲ ਹਲਕਾ ਵਿਧਾਇਕ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ

ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਲੋਹੜੀ ਦਾ ਤਿਓਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚਕਾਰ ਪਤੰਗ ਬਣਾਉਣ ਦਾ ਮੁਕਾਬਲਾ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਨੇ ਕੌਮੀ ਨੌਜਵਾਨ ਦਿਵਸ ਮਨਾਇਆ

ਤਰਨ ਤਾਰਨ, 12 ਜਨਵਰੀ (ਕੱਦਗਿੱਲ)- ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਿਕ ਜ਼ਿਲ੍ਹੇ ਅੰਦਰ ਅੱਜ ਤੋਂ ਸ਼ੁਰੂ ਹੋਏ ਨੌਜਵਾਨ ਹਫ਼ਤੇ ਦੀ ਸ਼ੁਰੂਆਤ ਅਮਨਦੀਪ ਵੈੱਲਫੇਅਰ ਸੁਸਾਇਟੀ ਕੱਦਗਿੱਲ ਵਲੋਂ ਨੌਜਵਾਨ ਦਿਵਸ ਮਨਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਕਰਜ਼ਾ ਮੁਕਤੀ ਦਾ ਮਜ਼ਾਕ- ਮਥਰੇਵਾਲ

ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ਾ, ਆੜ੍ਹਤੀਆਂ ਦਾ ਬੈਂਕਾਂ ਦਾ ਤੇ ਨੌਜਵਾਨਾਂ ਨੂੰ ਸਮਾਰਟ ਫ਼ੋਨ, ਬੁਢਾਪਾ ਪੈਨਸ਼ਨ 2500 ...

ਪੂਰੀ ਖ਼ਬਰ »

ਕਸਬਾ ਹਰੀਕੇ ਵਿਖੇ ਪੈਨਸ਼ਨਾਂ ਦੀ ਵੰਡ ਕੀਤੀ

ਹਰੀਕੇ ਪੱਤਣ, 12 ਜਨਵਰੀ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੀ ਪੰਚਾਿ ੲਤ ਵਲੋਂ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕੀਤੀ | ਇਸ ਮੌਕੇ ਪੰਚਾਇਤ ਸੈਕਟਰੀ ਸੁਖਪਾਲ ਸਿੰਘ ਨੇ ਦੱਸਿਆ ਕਿ 666 ਲਾਭਪਾਤਰੀਆਂ ਨੂੰ ਇਕ ਮਹੀਨੇ ਦੀ ਪੈਨਸ਼ਨ ਪੰਜ ਸੌ ਰੁਪਏ ਦੇ ਹਿਸਾਬ ਨਾਲ ...

ਪੂਰੀ ਖ਼ਬਰ »

ਕੇਂਦਰ ਨੇ ਕੱਢਿਆ ਲੋਕਾਂ ਦਾ ਕਚੂੰਮਰ, ਸੂਬਾ ਸਰਕਾਰ ਨੇ ਫੜੀ ਬਾਂਹ- ਰਟੌਲ

ਤਰਨ ਤਾਰਨ, 12 ਜਨਵਰੀ (ਲਾਲੀ ਕੈਰੋਂ)- ਕੇਂਦਰ ਵਿਚਲੀ ਮੋਦੀ ਸਰਕਾਰ ਨੇ ਲੋਕਾਂ ਦਾ ਬੁਰੀ ਤਰ੍ਹਾਂ ਕਚੂੰਮਰ ਕੱਢ ਦਿੱਤਾ ਹੈ ਤੇ ਜਦੋਂ ਦੀ ਕੇਂਦਰ ਵਿਚ ਬੀ.ਜੇ.ਪੀ. ਦੀ ਸਰਕਾਰ ਬਣੀ ਹੈ ਲੋਕ ਆਪਣੇ ਆਪ ਨੂੰ ਹਰ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੇ ਹਨ | ਜੋ ਕਿ ਪੰਜਾਬ ਵਿਚ ਬਣੀ ...

ਪੂਰੀ ਖ਼ਬਰ »

ਕਮਿਊਨਟੀ ਹੈਲਥ ਸੈਂਟਰ ਮੀਆਂਵਿੰਡ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ ਧੀਆਂ ਪੰਜਾਬ ਦਾ ਮਾਣ, ਧੀਆਂ ਦੇਸ਼ ਦੀ ਸ਼ਾਨ- ਡਾ: ਪਲਵੀ ਚੌਧਰੀ

ਖਡੂਰ ਸਾਹਿਬ, 12 ਜਨਵਰੀ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਕਸਬੇ ਮੀਆਂਵਿੰਡ ਵਿਖੇ ਕਮਿਊਨਿਟੀ ਹੈਲਥ ਸੈਂਟਰ ਵਿਚ ਧੀਆਂ ਦੀ ਲੋਹੜੀ ਧੂਮ ਧਾਮ ਨਾਲ ਮਨਾਈ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਰੋਹਿਤ ਮਹਿਤਾ, ਪਿੰਡ ਤੇ ਇਲਾਕਾ ਨਿਵਾਸੀ ਤੇ ਸਿਹਤ ਕਰਮੀਆਂ ਵਲੋਂ ਧੀਆਂ ਦੀ ਲੋਹੜੀ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ | ਨਵੇਂ ਸਾਲ ਅਤੇ ਇਸ ਲੋਹੜੀ ਦੇ ਤਿਓਹਾਰ ਮੌਕੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕਰਕੇ ਧੀਆਂ ਦੀ ਲੋਹੜੀ ਸਾਦੇ ਅਤੇ ਪ੍ਰਮਾਤਮਾ ਦੇ ਓਟ ਆਸਰੇ ਅਧੀਨ ਮਨਾਈ ਗਈ | ਜਿਸ ਵਿਚ ਖਡੂਰ ਸਾਹਿਬ ਸਬ ਡਵੀਜ਼ਨ ਦੇ ਐੱਸ.ਡੀ.ਐੱਮ. ਡਾ: ਪਲਵੀ ਚੌਧਰੀ ਤੇ ਜ਼ਿਲ੍ਹੇ ਦੇ ਸਿਵਲ ਸਰਜਨ ਸਮਸ਼ੇਰ ਸਿੰਘ ਵਿਸ਼ੇਸ ਤੌਰ ਤੇ ਸ਼ਾਮਲ ਹੋਏ | ਇਸ ਮੌਕੇ ਬਲਾਕ ਦੇ ਸਮੂਹੀ ਸਿਹਤ ਕਰਮੀਆਂ, ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ | ਐੱਸ.ਡੀ.ਐੱਮ. ਖਡੂਰ ਸਾਹਿਬ ਨੇ ਹੈਲਥ ਸੈਂਟਰ ਦੇ ਕਰਮਚਾਰੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਕਿਹਾ ਅਜਿਹੇ ਛੋਟੇ ਯਤਨ ਹੀ ਸਮਾਜ ਵਿਚ ਬਦਲਾਵ ਲੈ ਕੇ ਆਉਣਗੇ | ਉਨ੍ਹਾਂ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਤੋਂ ਘੱਟ ਨਹੀਂ, ਉਹ ਪੰਜਾਬ ਦਾ ਮਾਣ ਅਤੇ ਦੇਸ਼ ਦੀ ਸ਼ਾਨ ਹਨ ਐੱਸ.ਡੀ.ਐੱਮ. ਨੇ ਕਮਿਊਨਟੀ ਹੈਲਥ ਸੈਂਟਰ ਮੀਆਂਵਿੰਡ ਦੇ ਸਮੂਹ ਸਟਾਫ਼ ਤੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ 'ਬੇਟੀ ਬਚਾਓ ਬੇਟੀ ਪੜ੍ਹਾਓ' ਅਭਿਆਨ ਨੂੰ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ ਲਈ ਉਤਸ਼ਾਹਤ ਕੀਤਾ | ਇਸ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਾਰੇ ਸਿਹਤ ਕਰਮੀ ਆਪਣਾ ਕੰਮ ਇਮਾਨਦਾਰੀ ਨਾਲ ਕਰਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਹੀ ਇਕ ਅਜਿਹਾ ਮਹਿਕਮਾ ਹੈ, ਜਿਥੇ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮਹਿਕਮਾ ਧੀਆਂ ਦੀ ਚੰਗੀ ਸਿਹਤ ਲਈ ਵਚਨਬੱਧ ਹੈ ਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 0 ਤੋਂ 5 ਸਾਲ ਤੱਕ ਦੀਆਂ ਲੜਕੀਆਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਬਾਲੜੀ ਰਖਸ਼ਾ ਯੋਜਨਾ ਦਾ ਵੀ ਲਾਭ ਲੈਣ ਲਈ ਲੋਕਾ ਨੂੰ ਪ੍ਰੇਰਿਆ | ਇਸ ਮੌਕੇ ਡਾ: ਰੋਹਿਤ ਮਹਿਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਐੱਸ. ਡੀ. ਐੱਮ ਖਡੂਰ ਸਾਹਿਬ, ਸੀ: ਮੈਡੀਕਲ ਅਫਸਰ ਡਾ: ਜੁਗਲ ਕਿਸ਼ੋਰ ਖਡੂਰ ਸਾਹਿਬ, ਗੋਇੰਦਵਵਾਲ ਸਾਹਿਬ ਦੇ ਡਾ: ਮਨਪ੍ਰੀਤ ਕੌਰ, ਮੀਆਂਵਿੰਡ ਦੇ ਮੈਡੀਕਲ ਅਫਸਰ ਗੁਰਿੰਦਰ ਕੌਰ ਸਿੱਧੂ, ਡਾ: ਚਰਨਕੰਵਲ ਸਿੰਘ ਤੇ ਮੀਆਂਵਿੰਡ ਕਮਿਊਨਿਟੀ ਕਲੱਬ ਸੈਂਟਰ ਦੇ ਸਮੂਹ ਡਾਕਟਰ ਅਤੇ ਤਹਿਸੀਲ ਖਡੂਰ ਸਾਹਿਬ ਦੇ ਕਰਮਚਾਰੀ ਤੇ ਅਫ਼ਸਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵੈੱਲਫੇਅਰ ਸੁਸਾਇਟੀ ਭਿੱਖੀਵਿੰਡ ਵਲੋਂ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥਣਾਂ ਨੂੰ ਚੈੱਕ ਭੇਟ

ਖਾਲੜਾ, 12 ਜਨਵਰੀ (ਜੱਜਪਾਲ ਸਿੰਘ)- ਆਜ਼ਾਦ ਟੈਕਸੀਅਨ ਟੈਂਪੂ ਆਨਰਜ਼ ਵੈੱਲਫੇਅਰ ਸੁਸਾਇਟੀ ਭਿੱਖੀਵਿੰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ (ਕੰਨਿਆ) ਵਿਖੇ ਪੜ੍ਹਦੀਆਂ ਉਹ ਲੜਕੀਆਂ, ਜੋ ਆਰਥਿਕ ਪੱਖੋਂ ਕਮਜ਼ੋਰ ਹਨ ਤੇ ਜਿਨ੍ਹਾਂ ਦੇ ਸਿਰ ਤੋਂ ਪਿਓ ਦਾ ...

ਪੂਰੀ ਖ਼ਬਰ »

ਡੇਹਰਾ ਸਾਹਿਬ ਲੁਹਾਰ ਵਿਖੇ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਅੱਜ

ਫਤਿਆਬਾਦ, 12 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਤਰਨ ਤਾਰਨ ਦੀ ਪ੍ਰਬੰਧਕੀ ਕਮੇਟੀ, ਨੌਜਵਾਨ ਸੇਵਕ ਸਭਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX