ਤਾਜਾ ਖ਼ਬਰਾਂ


ਆਈ ਪੀ ਐੱਲ 2018 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਗੇਂਦਬਾਜ਼ੀ ਦਾ ਫ਼ੈਸਲਾ
. . .  22 minutes ago
ਰੱਖਿਆ ਮੰਤਰੀ ਨ‍ਿਰਮਲਾ ਸੀਤਾਰਮਨ ਨੇ ਕੀਤੀ ਚੀਨੀ ਰੱਖਿਆ ਮੰਤਰੀ ਨਾਲ ਮੁਲਾਕਾਤ
. . .  about 1 hour ago
ਜਲ ਨਿਗਮ ਭਰਤੀ ਘੋਟਾਲਾ : ਐਸ.ਪੀ. ਨੇਤਾ ਆਜ਼ਮ ਖ਼ਾਨ ਸਹਿਤ 4 ਹੋਰਨਾਂ ਵਿਰੁੱਧ ਐਫ.ਆਈ.ਆਰ ਦਰਜ
. . .  about 1 hour ago
ਨਵੀਂ ਦਿੱਲੀ, 25 ਅਪ੍ਰੈਲ -ਉੱਤਰ ਪ੍ਰਦੇਸ਼ ਦੇ ਜਲ ਨਿਗਮ ਭਰਤੀ ਘੋਟਾਲੇ 'ਚ ਐਸ.ਆਈ,ਟੀ ਵੱਲੋਂ ਸਾਬਕਾ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਅਜ਼ਾਦ ਖ਼ਾਨ ਸਮੇਤ 4 ਹੋਰਨਾਂ ਵਿਰੁੱਧ...
30 ਮਈ 2019 ਨੂੰ ਇੰਗਲੈਂਡ- ਸਾਊਥ ਅਫ਼ਰੀਕਾ ਵਿਚਕਾਰ ਹੋਵੇਗਾ ਪਹਿਲਾਂ ਕ੍ਰਿਕਟ ਵਿਸ਼ਵ ਕੱਪ
. . .  about 1 hour ago
ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ
. . .  about 2 hours ago
ਗੁਰਦਾਸਪੁਰ, 25 ਅਪ੍ਰੈਲ (ਸੁਖਵੀਰ ਸਿੰਘ ਸੈਣੀ/ਆਲਮਬੀਰ ਸਿੰਘ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਛੋੜੀਆਂ ਬਾਂਗਰ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਪਿੰਡ ਦੇ ਮੌਜੂਦਾ ਸਰਪੰਚ...
ਕਰਨਾਟਕ ਚੋਣਾਂ : ਭਾਰੀ ਮਾਤਰਾ 'ਚ ਨਗਦੀ, ਨਾਜਾਇਜ਼ ਸ਼ਰਾਬ ਅਤੇ ਸੋਨਾ ਬਰਾਮਦ
. . .  about 2 hours ago
ਬੈਂਗਲੁਰੂ, 25 ਅਪ੍ਰੈਲ - ਕਰਨਾਟਕ ਚੋਣਾਂ ਨੂੰ ਲੈ ਕੇ ਪੁਲਿਸ ਤੇ ਆਮਦਨ ਕਰ ਵਿਭਾਗ ਨੇ ਵੱਖ ਵੱਖ ਥਾਵਾਂ ਤੋਂ 42.78 ਕਰੋੜ ਦੀ ਨਗਦੀ ਅਤੇ 3.59 ਕਰੋੜ ਦਾ ਸੋਨਾ ਬਰਾਮਦ ਕੀਤਾ...
ਸਿਧਾਰਮਈਆ ਨੇ ਜੇਕਰ 5 ਸਾਲ ਕੰਮ ਕੀਤਾ ਤਾਂ ਘਬਰਾਹਟ ਕਿਉ? - ਸੰਬਿਤ ਪਾਤਰਾ
. . .  about 2 hours ago
ਬੈਂਗਲੁਰੂ, 25 ਅਪ੍ਰੈਲ - ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਜੇਕਰ ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਨੇ 5 ਸਾਲ ਕੰਮ ਕੀਤਾ ਹੈ ਤਾਂ ਉਨ੍ਹਾਂ ਨੂੰ ਘਬਰਾਹਟ...
1 ਮਈ ਤੋਂ ਲਾਗੂ ਹੋਣਗੀਆਂ ਦਿੱਲੀ ਮੈਟਰੋ ਪਾਰਕਿੰਗ ਦੀਆਂ ਵਧੀਆਂ ਦਰਾਂ
. . .  about 2 hours ago
ਨਵੀਂ ਦਿੱਲੀ, 25 ਅਪ੍ਰੈਲ - ਦਿੱਲੀ ਮੈਟਰੋ ਨੇ ਅੱਜ ਪਾਰਕਿੰਗ ਦੀਆਂ ਦਰਾਂ ਵਿਚ ਵਾਧਾ ਕਰ ਦਿੱਤਾ ਹੈ। ਵਧੀਆ ਸਦਰਾਂ 1 ਮਈ ਤੋਂ ਲਾਗੂ...
ਦਿੱਲੀ ਮੈਟਰੋ ਨੇ ਵਧਾਈ ਪਾਰਕਿੰਗ ਫ਼ੀਸ
. . .  about 3 hours ago
ਅੱਤਵਾਦੀ ਹਮਲੇ 'ਚ ਪੀ.ਡੀ.ਪੀ ਆਗੂ ਦੀ ਮੌਤ
. . .  about 3 hours ago
ਸ੍ਰੀਨਗਰ, 25 ਅਪ੍ਰੈਲ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਪੀ.ਡੀ.ਪੀ ਆਗੂ ਗ਼ੁਲਾਮ ਨਭੀ ਪਟੇਲ ਉੱਪਰ ਹਮਲਾ ਕਰ ਦਿੱਤਾ। ਜ਼ਖਮੀ ਹਾਲਤ 'ਚ ਗ਼ੁਲਾਮ ਨਭੀ ਪਟੇਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਜੰਮੂ-ਕਸ਼ਮੀਰ

ਭੁੱਕੀ ਤੇ ਚਰਸ ਸਮੇਤ ਤਸਕਰ ਕਾਬੂ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਲਿਸ ਅਨੰਤਨਾਗ ਨੰੂ ਨਸ਼ੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਵੱਡੀ ਕਾਮਯਾਬੀ ਮਿਲੀ | ਪੁਲਿਸ ਥਾਣਾ ਅਸਕੂਕਾਮ ਦੇ ਐਸ. ਐਚ. ਓ. ਨੇ ਪੱਕੀ ਸੂਚਨਾ ਦੇ ਆਧਾਰ 'ਤੇ ਇਕ ਵਿਸ਼ੇਸ਼ ਨਾਕਾ ਲਗਾਇਆ | ਨਾਕੇ ਤੋਂ ਜਾ ਰਹੇ ਇਕ ...

ਪੂਰੀ ਖ਼ਬਰ »

ਬਰਸੀ ਸਮਾਗਮ ਕੱਲ੍ਹ ਮਨਾਏ ਜਾਣਗੇ

ਊਨਾ, 12 ਜਨਵਰੀ (ਗੁਰਪ੍ਰੀਤ ਸਿੰਘ ਸੇਠੀ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਬਰਸੀ ਸਮਾਗਮ ਗੁਰਦੁਆਰਾ ਸ਼ਹੀਦ ਸਿੰਘਾ ਟੱਕ੍ਹਾ ਰੋਡ, ਊਨਾ ਵਿਖੇ ਬਾਬਾ ਹਰਪਾਲ ਸਿੰਘ ਅਤੇ ਸਮੂਹ ਸੰਗਤਾਂ ਵਲੋਂ 14 ਜਨਵਰੀ ਨੂੰ ਮਨਾਏ ਜਾਣਗੇ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਨਮੋਹਨ ਸਿੰਘ ਨੇ ਦੱਸਿਆ ਕਿ 14 ਜਨਵਰੀ ਨੂੰ ਸਵੇਰੇ ਪਾਠਾਂ ਦੇ ਭੋਗ ਉਪਰੰਤ ਸੰਤ ਸਮਾਗਮ ਤੇ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਗੁਰੂ ਨਾਨਕ ਵੰਸ਼ਜ਼ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਚਰਨਜੀਤ ਸਿੰਘ, ਬਾਬਾ ਜੀਤ ਸਿੰਘ, ਸੰਤ ਬਾਬਾ ਲਾਭ ਸਿੰਘ, ਬਾਬਾ ਬਾਲ ਜੀ, ਸਵਾਮੀ ਦਯਾਨੰਦ, ਭਾਈ ਰਸ਼ਪਾਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਭੁਪਿੰਦਰ ਸਿੰਘ, ਭਾਈ ਗੋਪਾਲ ਸਿੰਘ ਬਾਲੀਵਾਲ ਤੇ ਸਿੱਖ ਬੀਬੀਆਂ ਦਾ ਢਾਡੀ ਜਥਾ ਆਦਿ ਕਥਾ, ਕੀਰਤਨ ਕਰਨਗੇ | ਬਾਬਾ ਹਰਪਾਲ ਸਿੰਘ ਨੇ ਦੱਸਿਆ ਕਿ ਸਮਾਗਮ 'ਚ ਸੰਤ ਮਹਾਂਪੁਰਸ਼ਾਂ ਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਵਿਧਾਇਕ ਕਮਲ ਅਰੋੜਾ ਨੇ ਸਦਨ 'ਚ ਉਠਾਇਆ ਰਿੰਗ ਰੋਡ ਮੁਆਵਜ਼ੇ ਦਾ ਮੁੱਦਾ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਵਿਧਾਨ ਸਭਾ ਵਿਚ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਨੇਤਾ ਅਤੇ ਬਿਸ਼ਨਾਹ ਹਲਕੇ ਦੇ ਵਿਧਾਇਕ ਕਮਲ ਅਰੋੜਾ ਨੇ ਸਦਨ ਵਿਚ ਰਿੰਗ ਰੋਡੇ ਸਕੀਮ ਤਹਿਤ ਬਣਾਈ ਜਾ ਰਹੀ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਸੜਕ ਜੋ ਕਿਸਾਨਾਂ ਕੋਲੋਂ 57 ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਨਗਰ ਨਿਗਮ ਦੇ ਦੋ ਕਰਮਚਾਰੀ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਤਕਨੀਸ਼ੀਨ ਅਵਤਾਰ ਸਿੰਘ ਅਤੇ ਇਲੈਕਟਿ੍ਕ ਪੰਪ ਡਰਾਈਵਰ ਚਰਨਜੀਤ ਸਿੰਘ ਨੰੂ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਐਨ. ਐਚ. ਐਮ. ਕਰਮਚਾਰੀਆਂ ਨੇ ਕੀਤਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੰੂ ਲੈ ਕੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਵਲੋਂ ਜੰਮੂ-ਕਸ਼ਮੀਰ ਸਰਕਾਰ ਅਤੇ ਸਿਹਤ ਮੰਤਰੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਕੁਝ ਦਿਨ ਪਹਿਲਾਂ ਯੂਨੀਅਨ ਆਗੂਆਂ ਤੇ ...

ਪੂਰੀ ਖ਼ਬਰ »

ਪੁਲਿਸ ਨੇ ਨਾਮੀ ਮੁਜ਼ਰਮ 'ਤੇ ਲਗਾਇਆ ਪਬਲਿਕ ਸੇਫ਼ਟੀ ਐਕਟ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਸਬ ਡਿਵੀਜ਼ਨ ਆਰ. ਮੁਜ਼ਰਮ. ਐਸ. ਪੁਰਾ ਪੁਲਿਸ ਵਲੋਂ ਮੁਜ਼ਰਮਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਇਕ ਨਾਮੀ ਮੁਜ਼ਰਮ ਨੰੂ ਫੜ ਕੇ ਉਸ 'ਤੇ ਪਬਲਿਕ ਸੇਫ਼ਟੀ ਐਕਟ (ਪੀ. ਐਸ. ਏ) ਲਗਾਇਆ ਗਿਆ | ਫੜੇ ਗਏ ਮੁਜ਼ਰਮ ਦੀ ਪਹਿਚਾਣ ਰਤਨ ਲਾਲ ...

ਪੂਰੀ ਖ਼ਬਰ »

ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਬਾਅਦ ਭੜਕੇ ਪ੍ਰਦਰਸ਼ਨਾਂ ਦੌਰਾਨ ਹੁਣ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)- ਜੰਮੂ ਕਸ਼ਮੀਰ ਸਰਕਾਰ ਅਨੁਸਾਰ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਬਾਅਦ ਕਸ਼ਮੀਰ ਖੇਤਰ 'ਚ 9 ਜੁਲਾਈ 2016 'ਤੋਂ 27 ਫ਼ਰਵਰੀ 2017 ਦੌਰਾਨ ਭੜਕੇ ਅੰਦੋਲਨ 'ਚ 51 ਆਮ ਨਾਗਰਿਕ ਮਾਰੇ ਗਏ ਤੇ 9000 ਦੇ ਕਰੀਬ ਜ਼ਖ਼ਮੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਮਨਾਇਆ ਲੋਹੜੀ ਦਾ ਤਿਉਹਾਰ

ਨਰਾਇਣਗੜ੍ਹ, 12 ਜਨਵਰੀ (ਪੀ. ਸਿੰਘ)–ਬਾਰ ਐਸੋਸੀਏਸ਼ਨ ਦੁਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਜੱਜ ਮਨਮੀਤ ਕੌਰ ਘੁੰਮਣ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜੱਜ ਮਨਮੀਤ ਕੌਰ ਤੇ ਹੋਰ ਵਕੀਲਾਂ ਨੇ ਲੋਹੜੀ ਦੀ ਰਸਮ ਅਦਾ ...

ਪੂਰੀ ਖ਼ਬਰ »

ਫ਼ਰਦ ਕੇਂਦਰਾਂ ਰਾਹੀਂ 23,407 ਜ਼ਮੀਨ ਮਾਲਕਾਂ ਨੂੰ ਜ਼ਮੀਨੀ ਰਿਕਾਰਡ ਦੇ 76,960 ਪੰਨੇ ਮੁਹੱਈਆ ਕਰਵਾਏ ਗਏ-ਐੱਸ. ਡੀ. ਐੱਮ.

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਉਪ-ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ ਪੀ. ਸੀ. ਐੱਸ. ਨੇ ਦੱਸਿਆ ਕਿ ਉਪ-ਮੰਡਲ ਵਿਚ ਚੱਲ ਰਹੇ ਫ਼ਰਦ ਕੇਂਦਰਾਂ ਰਾਹੀਂ ਚਾਲੂ ਮਾਲੀ ਸਾਲ ਦੌਰਾਨ 1 ਅਪ੍ਰੈਲ 2017 ਤੋਂ 31 ...

ਪੂਰੀ ਖ਼ਬਰ »

ਬਲਾਕ ਸੰਮਤੀ ਮੋਰਿੰਡਾ ਦਾ ਕੰਮ ਰੱਬ ਆਸਰੇ

ਮੋਰਿੰਡਾ, 12 ਜਨਵਰੀ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਮੋਰਿੰਡਾ ਵਿਖੇ ਸਟਾਫ਼ ਦੀ ਘਾਟ ਦੇ ਚੱਲਦਿਆਂ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਸੰਮਤੀ ਦਫ਼ਤਰ ਮੋਰਿੰਡਾ ਅਧੀਨ ਪੈਂਦੇ ਕੁਲ 63 ਪਿੰਡਾਂ ਲਈ ਪੰਚਾਇਤ ਸਕੱਤਰਾਂ ...

ਪੂਰੀ ਖ਼ਬਰ »

ਢਾਡੀ ਦਰਬਾਰ ਕਰਵਾਇਆ

ਘਨੌਲੀ, 12 ਜਨਵਰੀ (ਜਸਵੀਰ ਸਿੰਘ ਸੈਣੀ)-ਪਿੰਡ ਸੈਣੀਮਾਜਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵੇਰਸਣ, ਮਝੌਲੀ, ਮਦਨਪੁਰਾ ਦੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਸੈਣੀਮਾਜਰਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ

ਕੀਰਤਪੁਰ ਸਾਹਿਬ, 12 ਜਨਵਰੀ (ਵਿਜੈਪਾਲ ਸਿੰਘ ਢਿੱਲੋਂ)-ਥਾਣਾ ਮੁਖੀ ਸੰਨੀ ਖੰਨਾ ਵਲੋਂ ਥਾਣਾ ਕੀਰਤਪੁਰ ਸਾਹਿਬ ਦੀ ਹੱਦ ਅੰਦਰ ਆਉਂਦੇ ਪੈਟਰੋਲ ਪੰਪ, ਗੈਸ ਏਜੰਸੀਆਂ, ਮੋਟਰਸਾਈਕਲ ਏਜੰਸੀਆਂ, ਹੋਟਲ, ਢਾਬੇ ਵਾਲਿਆਂ ਨੂੰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਫਲੈਗ ਮਾਰਚ ਕੱਢ ਕੇ ਮਨਾਇਆ ਰਾਸ਼ਟਰੀ ਯੁਵਾ ਦਿਵਸ

ਸਿਰਸਾ, 12 ਜਨਵਰੀ (ਭੁਪਿੰਦਰ ਪੰਨੀਵਾਲੀਆ)-ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੀ ਜ਼ਿਲ੍ਹਾ ਸ਼ਾਖਾ ਨੇ ਸਵਾਮੀ ਵਿਕੇਕਾਨੰਦ ਦੇ ਜਨਮ ਦਿਵਸ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਰੂਪ 'ਚ ਸਿਰਸਾ 'ਚ ਫਲੈਗ ਮਾਰਚ ਕੱਢ ਕੇ ਮਨਾਇਆ | ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ...

ਪੂਰੀ ਖ਼ਬਰ »

ਜੁਡੀਸ਼ੀਅਲ ਕੰਪਲੈਕਸ ਵਿਖੇ ਮਨਾਈ ਲੋਹੜੀ

ਕਰਨਾਲ, 12 ਜਨਵਰੀ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਸ਼ਨ ਜੱਜ ਲਲਿਤ ਬਤਰਾ, ਅਸੰਧ ਦੇ ਵਿਧਾਇਕ ਅਤੇ ਸਾਬਕਾ ਸੀ.ਪੀ. ਐਸ. ਬਖਸ਼ੀਸ਼ ਸਿੰਘ ਵਿਰਕ, ...

ਪੂਰੀ ਖ਼ਬਰ »

ਐਡਵੈਂਚਰ ਸਪੋਰਟਸ ਐਕਸਪੋ ਏਸ਼ੀਆ 27 ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਭਾਰਤ ਦਾ ਪਹਿਲਾ ਅਤੇ ਸਭ ਤੋਂ ਵੱਡਾ ਐਡਵੈਂਚਰ ਆਯੋਜਨ 'ਐਡਵੈਂਚਰ ਸਪੋਰਟਸ ਐਕਸਪੋ ਏਸ਼ੀਆ (ਏ. ਐਸ. ਈ. ਏ.) 2018' ਨਵੀਂ ਦਿੱਲੀ ਦੇ ਫੋਰ ਪੁਆਇੰਟ ਬਾਈ ਸੇਰਾਟਨ ਵਿਖੇ 27 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 29 ਜਨਵਰੀ ਤੱਕ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਪਾਉਂਟਾ ਸਾਹਿਬ, 12 ਜਨਵਰੀ (ਹਰਬਖਸ਼ ਸਿੰਘ)-ਸੰਨ 1950 ਤੋਂ ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ ਚੱਲ ਰਹੀ ਹੈ | ਇਥੋਂ ਤੱਕ ਕਿ 1962 ਨੂੰ ਦੇਹਰਾਦੂਨ-ਸੇਲਾਕੂਈ-ਪਾਉਂਟਾ ਸਾਹਿਬ-ਯਮੁਨਾ ਨਗਰ-ਚੰਡੀਗੜ੍ਹ ਰੇਲਵੇ ਲਾਈਨ ਦਾ ਸਰਵੇ ਦਾ ਕੰਮ ਵੀ ਕੀਤਾ ਗਿਆ ਸੀ, ...

ਪੂਰੀ ਖ਼ਬਰ »

ਸ਼ਰਾਬ ਦੀਆਂ ਚਾਰ ਭੱਠੀਆਂ ਅਤੇ 600 ਲੀਟਰ ਲਾਹਣ ਕੀਤੀ ਨਸ਼ਟ

ਪਾਉਂਟਾ ਸਾਹਿਬ, 12 ਜਨਵਰੀ (ਹਰਬਖਸ਼ ਸਿੰਘ)-ਸ਼ਿਵਪੁਰਾ ਚੌਕੀ ਇੰਚਾਰਜ ਦੀ ਅਗਵਾਈ ਹੇਠ ਪਿਛਲੀ ਸ਼ਾਮ ਡਾਂਡਾ ਕਾਲਾ ਅੰਬ ਦੇ ਜੰਗਲ ਵਿਚ ਛਾਪਾ ਮਾਰ ਕੇ ਚਾਰ ਕੱਚੀ ਸ਼ਰਾਬ ਦੀਆਂ ਭੱਠੀਆਂ, 600 ਲੀਟਰ ਲਾਹਣ ਅਤੇ ਕੱਢੀ ਹੋਈ 40 ਲੀਟਰ ਕੱਚੀ ਸ਼ਰਾਬ ਬਰਾਮਦ ਕਰਕੇ ਸ਼ਰਾਬ ਮਾਫੀਆ ...

ਪੂਰੀ ਖ਼ਬਰ »

ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚੋਂ ਚੋਣ

ਗੂਹਲਾ ਚੀਕਾ, 12 ਜਨਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੀ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰਨ ਵਾਲੇ ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚ ਚੋਣ ਹੋਈ | ਦੋਵੇਂ ਹੀ ਖਿਡਾਰੀ ਪਿਛਲੇ 4 ਸਾਲਾਂ ਤੋਂ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰ ਰਹੇ ਸੀ | ...

ਪੂਰੀ ਖ਼ਬਰ »

ਨਾਗਰਿਕ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਦੀ ਹਰ ਬਿਮਾਰੀ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ-ਓ.ਐਸ.ਡੀ.

ਕਰਨਾਲ, 12 ਜਨਵਰੀ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਦੇ ਕੈਂਪ ਆਫਿਸ ਦੇ ਓ.ਐਸ.ਡੀ. ਅਮਰਿੰਦਰ ਸਿੰਘ ਨੇ ਨਾਗਰਿਕ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਦੀ ਸਹੂਲਤ ਲਈ ਬਣਾਏ ਗਏ ਸਪੈਸ਼ਲ ਵਾਰਡ ਦਾ ਉਦਘਾਟਨ ਕੀਤਾ | ਇਸ ਵਾਰਡ ਦੇ ਬਨਣ ਨਾਲ ਨਵਜੰਮੇ ਬੱਚਿਆਂ ਦੀਆਂ ਸਾਰੀਆਂ ...

ਪੂਰੀ ਖ਼ਬਰ »

ਸ਼ਾਹਾਬਾਦ ਨੇ ਜਿੱਤਿਆ ਕੇ.ਡੀ. ਸਿੰਘ ਬਾਬੂ ਕੱਪ 'ਚ ਚਾਂਦੀ ਦਾ ਤਗਮਾ

ਕੁਰੂਕਸ਼ੇਤਰ/ਸ਼ਾਹਾਬਾਦ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਲਖਨਊ 'ਚ ਸਮਾਪਤ ਹੋਈ ਕੇ.ਡੀ. ਸਿੰਘ ਬਾਬੂ ਅੰਡਰ-14 ਉਮਰ ਵਰਗ ਦੇ ਆਲ ਇੰਡੀਆ ਹਾਕੀ ਟੂਰਨਾਮੈਂਟ 'ਚ ਸ਼ਾਹਾਬਾਦ ਦੇ ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ | ਜਦਕਿ ਸ਼ਾਹਾਬਾਦ ਦੇ ਹਿਮਾਂਸ਼ੁ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX