ਤਾਜਾ ਖ਼ਬਰਾਂ


ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  7 minutes ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  20 minutes ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  38 minutes ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  57 minutes ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਜੰਮੂ-ਕਸ਼ਮੀਰ

ਭੁੱਕੀ ਤੇ ਚਰਸ ਸਮੇਤ ਤਸਕਰ ਕਾਬੂ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਲਿਸ ਅਨੰਤਨਾਗ ਨੰੂ ਨਸ਼ੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਵੱਡੀ ਕਾਮਯਾਬੀ ਮਿਲੀ | ਪੁਲਿਸ ਥਾਣਾ ਅਸਕੂਕਾਮ ਦੇ ਐਸ. ਐਚ. ਓ. ਨੇ ਪੱਕੀ ਸੂਚਨਾ ਦੇ ਆਧਾਰ 'ਤੇ ਇਕ ਵਿਸ਼ੇਸ਼ ਨਾਕਾ ਲਗਾਇਆ | ਨਾਕੇ ਤੋਂ ਜਾ ਰਹੇ ਇਕ ...

ਪੂਰੀ ਖ਼ਬਰ »

ਬਰਸੀ ਸਮਾਗਮ ਕੱਲ੍ਹ ਮਨਾਏ ਜਾਣਗੇ

ਊਨਾ, 12 ਜਨਵਰੀ (ਗੁਰਪ੍ਰੀਤ ਸਿੰਘ ਸੇਠੀ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਬਰਸੀ ਸਮਾਗਮ ਗੁਰਦੁਆਰਾ ਸ਼ਹੀਦ ਸਿੰਘਾ ਟੱਕ੍ਹਾ ਰੋਡ, ਊਨਾ ਵਿਖੇ ਬਾਬਾ ਹਰਪਾਲ ਸਿੰਘ ਅਤੇ ਸਮੂਹ ਸੰਗਤਾਂ ਵਲੋਂ 14 ਜਨਵਰੀ ਨੂੰ ਮਨਾਏ ਜਾਣਗੇ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ...

ਪੂਰੀ ਖ਼ਬਰ »

ਵਿਧਾਇਕ ਕਮਲ ਅਰੋੜਾ ਨੇ ਸਦਨ 'ਚ ਉਠਾਇਆ ਰਿੰਗ ਰੋਡ ਮੁਆਵਜ਼ੇ ਦਾ ਮੁੱਦਾ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਵਿਧਾਨ ਸਭਾ ਵਿਚ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਨੇਤਾ ਅਤੇ ਬਿਸ਼ਨਾਹ ਹਲਕੇ ਦੇ ਵਿਧਾਇਕ ਕਮਲ ਅਰੋੜਾ ਨੇ ਸਦਨ ਵਿਚ ਰਿੰਗ ਰੋਡੇ ਸਕੀਮ ਤਹਿਤ ਬਣਾਈ ਜਾ ਰਹੀ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਸੜਕ ਜੋ ਕਿਸਾਨਾਂ ਕੋਲੋਂ 57 ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਨਗਰ ਨਿਗਮ ਦੇ ਦੋ ਕਰਮਚਾਰੀ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਤਕਨੀਸ਼ੀਨ ਅਵਤਾਰ ਸਿੰਘ ਅਤੇ ਇਲੈਕਟਿ੍ਕ ਪੰਪ ਡਰਾਈਵਰ ਚਰਨਜੀਤ ਸਿੰਘ ਨੰੂ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਐਨ. ਐਚ. ਐਮ. ਕਰਮਚਾਰੀਆਂ ਨੇ ਕੀਤਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੰੂ ਲੈ ਕੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਵਲੋਂ ਜੰਮੂ-ਕਸ਼ਮੀਰ ਸਰਕਾਰ ਅਤੇ ਸਿਹਤ ਮੰਤਰੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਕੁਝ ਦਿਨ ਪਹਿਲਾਂ ਯੂਨੀਅਨ ਆਗੂਆਂ ਤੇ ...

ਪੂਰੀ ਖ਼ਬਰ »

ਪੁਲਿਸ ਨੇ ਨਾਮੀ ਮੁਜ਼ਰਮ 'ਤੇ ਲਗਾਇਆ ਪਬਲਿਕ ਸੇਫ਼ਟੀ ਐਕਟ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਸਬ ਡਿਵੀਜ਼ਨ ਆਰ. ਮੁਜ਼ਰਮ. ਐਸ. ਪੁਰਾ ਪੁਲਿਸ ਵਲੋਂ ਮੁਜ਼ਰਮਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਇਕ ਨਾਮੀ ਮੁਜ਼ਰਮ ਨੰੂ ਫੜ ਕੇ ਉਸ 'ਤੇ ਪਬਲਿਕ ਸੇਫ਼ਟੀ ਐਕਟ (ਪੀ. ਐਸ. ਏ) ਲਗਾਇਆ ਗਿਆ | ਫੜੇ ਗਏ ਮੁਜ਼ਰਮ ਦੀ ਪਹਿਚਾਣ ਰਤਨ ਲਾਲ ...

ਪੂਰੀ ਖ਼ਬਰ »

ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਬਾਅਦ ਭੜਕੇ ਪ੍ਰਦਰਸ਼ਨਾਂ ਦੌਰਾਨ ਹੁਣ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)- ਜੰਮੂ ਕਸ਼ਮੀਰ ਸਰਕਾਰ ਅਨੁਸਾਰ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਬਾਅਦ ਕਸ਼ਮੀਰ ਖੇਤਰ 'ਚ 9 ਜੁਲਾਈ 2016 'ਤੋਂ 27 ਫ਼ਰਵਰੀ 2017 ਦੌਰਾਨ ਭੜਕੇ ਅੰਦੋਲਨ 'ਚ 51 ਆਮ ਨਾਗਰਿਕ ਮਾਰੇ ਗਏ ਤੇ 9000 ਦੇ ਕਰੀਬ ਜ਼ਖ਼ਮੀ ਹੋ ਗਏ ਜਿਨ੍ਹਾਂ 'ਚ 6000 ਪੈਲਟ ਛਰੇ ਲੱਗਣ ਵਾਲੇ ਜ਼ਖ਼ਮੀ ਵੀ ਸ਼ਾਮਿਲ ਹਨ | ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਜਾਰੀ ਬਜਟ ਇਜਲਾਸ ਦੌਰਾਨ ਨੈਸ਼ਨਲ ਕਾਨਫ਼ਰੰਸ ਦੇ ਵਿਧਾਇਕ ਵਲੋਂ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਲਿਖਤੀ ਤੌਰ 'ਤੇ ਦਿੱਤੇ ਜਵਾਬ 'ਚ ਦੱਸਿਆ ਕਿ ਹਿਜ਼ਬੁਲ ਕਮਾਂਡਰ ਦੇ ਮਾਰੇ ਜਾਣ ਦੇ ਬਾਅਦ ਕਸ਼ਮੀਰ ਵਿਖੇ 8 ਮਹੀਨੇ ਤੱਕ ਜਾਰੀ ਹਿੰਸਕ ਪ੍ਰਦਰਸ਼ਨ ਤੇ ਅੰਦੋਲਨ ਦੇ ਚਲਦੇ 51 ਵਿਅਕਤੀ ਮਾਰੇ ਗਏ, 9002 ਵਿਅਕਤੀ ਗੋਲੀਆਂ, ਅੱਥਰੂ ਗੈਸ, ਪੈਲਟ ਅਤੇ ਪਾਵਾ ਛਰੇ ਲੱਗਣ ਨਾਲ ਜ਼ਖ਼ਮੀ ਹੋ ਗਏ | 6, 221 ਪੈਲਟ ਛਰੇ, 368 ਗੋਲੀਆਂ, 4 ਪਾਵਾ, 2,449 ਦੂਜੇ ਹਥਿਆਰਾਂ ਦੀ ਵਰਤੋਂ ਕਾਰਨ ਜ਼ਖ਼ਮੀ ਹੋਏ | ਮਹਿਬੂਬਾ ਮੁਫ਼ਤੀ ਨੇ ਦੱਸਿਆ ਕਿ ਸਭ 'ਤੋਂ ਵੱਧ 16 ਅਨੰਤਨਾਗ ,13 ਕੁਲਗਾਮ, 7 ਪੁਲਵਾਮਾ, 5 ਕੁਪਵਾੜਾ ਜ਼ਿਲਿ੍ਹਆਂ 'ਚ ਅੰਦੋਲਨ ਦੌਰਾਨ ਮਾਰੇ ਗਏੇ | ਇਸ ਦੌਰਾਨ ਸਰਕਾਰ ਨੇ ਹਾਊਸ ਨੂੰ ਇਹ ਜਾਣਕਾਰੀ ਵੀ ਦਿੱਤੀ ਕਿ ਪਿਛਲੇ 2 ਸਾਲਾਂ ਦੌਰਾਨ 720 ਵਿਅਕਤੀਆਂ ਨੂੰ ਪਬਲਿਕ ਸੇਫ਼ਟੀ ਐਕਟ ਦੇ ਤਹਿਤ ਨਜ਼ਰਬੰਦ ਕੀਤਾ ਗਿਆ | ਜਿਨ੍ਹਾਂ 'ਚੋਂ 2016 'ਚ 525 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਬਾਅਦ 'ਚ ਉਨ੍ਹਾਂ ਸਾਰਿਆ ਨੂੰ ਰਿਹਾਅ ਕਰ ਦਿੱਤਾ ਗਿਆ | ਸਾਲ 2017 ਦੌਰਾਨ 201 ਵਿਅਕਤੀਆਂ ਨੂੰ ਸੇਫ਼ਟੀ ਐਕਟ ਤਹਿਤ ਨਜ਼ਰਬੰਦ ਕੀਤਾ ਗਿਆ ਤੇ ਇਨ੍ਹਾਂ 'ਚੋਂ 124 ਨੂੰ ਰਿਹਾਅ ਕਰ ਦਿੱਤਾ ਗਿਆ | ਇਸ ਵੇਲੇ 77 ਵਿਅਕਤੀ ਪੀ.ਐਸ.ਏ. ਤਹਿਤ ਅਜੇ ਨਜ਼ਰਬੰਦ ਹਨ |


ਖ਼ਬਰ ਸ਼ੇਅਰ ਕਰੋ

ਬਾਰ ਐਸੋਸੀਏਸ਼ਨ ਨੇ ਮਨਾਇਆ ਲੋਹੜੀ ਦਾ ਤਿਉਹਾਰ

ਨਰਾਇਣਗੜ੍ਹ, 12 ਜਨਵਰੀ (ਪੀ. ਸਿੰਘ)–ਬਾਰ ਐਸੋਸੀਏਸ਼ਨ ਦੁਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਜੱਜ ਮਨਮੀਤ ਕੌਰ ਘੁੰਮਣ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜੱਜ ਮਨਮੀਤ ਕੌਰ ਤੇ ਹੋਰ ਵਕੀਲਾਂ ਨੇ ਲੋਹੜੀ ਦੀ ਰਸਮ ਅਦਾ ...

ਪੂਰੀ ਖ਼ਬਰ »

ਫ਼ਰਦ ਕੇਂਦਰਾਂ ਰਾਹੀਂ 23,407 ਜ਼ਮੀਨ ਮਾਲਕਾਂ ਨੂੰ ਜ਼ਮੀਨੀ ਰਿਕਾਰਡ ਦੇ 76,960 ਪੰਨੇ ਮੁਹੱਈਆ ਕਰਵਾਏ ਗਏ-ਐੱਸ. ਡੀ. ਐੱਮ.

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਉਪ-ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ ਪੀ. ਸੀ. ਐੱਸ. ਨੇ ਦੱਸਿਆ ਕਿ ਉਪ-ਮੰਡਲ ਵਿਚ ਚੱਲ ਰਹੇ ਫ਼ਰਦ ਕੇਂਦਰਾਂ ਰਾਹੀਂ ਚਾਲੂ ਮਾਲੀ ਸਾਲ ਦੌਰਾਨ 1 ਅਪ੍ਰੈਲ 2017 ਤੋਂ 31 ...

ਪੂਰੀ ਖ਼ਬਰ »

ਬਲਾਕ ਸੰਮਤੀ ਮੋਰਿੰਡਾ ਦਾ ਕੰਮ ਰੱਬ ਆਸਰੇ

ਮੋਰਿੰਡਾ, 12 ਜਨਵਰੀ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਮੋਰਿੰਡਾ ਵਿਖੇ ਸਟਾਫ਼ ਦੀ ਘਾਟ ਦੇ ਚੱਲਦਿਆਂ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਸੰਮਤੀ ਦਫ਼ਤਰ ਮੋਰਿੰਡਾ ਅਧੀਨ ਪੈਂਦੇ ਕੁਲ 63 ਪਿੰਡਾਂ ਲਈ ਪੰਚਾਇਤ ਸਕੱਤਰਾਂ ...

ਪੂਰੀ ਖ਼ਬਰ »

ਢਾਡੀ ਦਰਬਾਰ ਕਰਵਾਇਆ

ਘਨੌਲੀ, 12 ਜਨਵਰੀ (ਜਸਵੀਰ ਸਿੰਘ ਸੈਣੀ)-ਪਿੰਡ ਸੈਣੀਮਾਜਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵੇਰਸਣ, ਮਝੌਲੀ, ਮਦਨਪੁਰਾ ਦੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਸੈਣੀਮਾਜਰਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ

ਕੀਰਤਪੁਰ ਸਾਹਿਬ, 12 ਜਨਵਰੀ (ਵਿਜੈਪਾਲ ਸਿੰਘ ਢਿੱਲੋਂ)-ਥਾਣਾ ਮੁਖੀ ਸੰਨੀ ਖੰਨਾ ਵਲੋਂ ਥਾਣਾ ਕੀਰਤਪੁਰ ਸਾਹਿਬ ਦੀ ਹੱਦ ਅੰਦਰ ਆਉਂਦੇ ਪੈਟਰੋਲ ਪੰਪ, ਗੈਸ ਏਜੰਸੀਆਂ, ਮੋਟਰਸਾਈਕਲ ਏਜੰਸੀਆਂ, ਹੋਟਲ, ਢਾਬੇ ਵਾਲਿਆਂ ਨੂੰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਫਲੈਗ ਮਾਰਚ ਕੱਢ ਕੇ ਮਨਾਇਆ ਰਾਸ਼ਟਰੀ ਯੁਵਾ ਦਿਵਸ

ਸਿਰਸਾ, 12 ਜਨਵਰੀ (ਭੁਪਿੰਦਰ ਪੰਨੀਵਾਲੀਆ)-ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੀ ਜ਼ਿਲ੍ਹਾ ਸ਼ਾਖਾ ਨੇ ਸਵਾਮੀ ਵਿਕੇਕਾਨੰਦ ਦੇ ਜਨਮ ਦਿਵਸ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਰੂਪ 'ਚ ਸਿਰਸਾ 'ਚ ਫਲੈਗ ਮਾਰਚ ਕੱਢ ਕੇ ਮਨਾਇਆ | ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ...

ਪੂਰੀ ਖ਼ਬਰ »

ਜੁਡੀਸ਼ੀਅਲ ਕੰਪਲੈਕਸ ਵਿਖੇ ਮਨਾਈ ਲੋਹੜੀ

ਕਰਨਾਲ, 12 ਜਨਵਰੀ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਸ਼ਨ ਜੱਜ ਲਲਿਤ ਬਤਰਾ, ਅਸੰਧ ਦੇ ਵਿਧਾਇਕ ਅਤੇ ਸਾਬਕਾ ਸੀ.ਪੀ. ਐਸ. ਬਖਸ਼ੀਸ਼ ਸਿੰਘ ਵਿਰਕ, ...

ਪੂਰੀ ਖ਼ਬਰ »

ਐਡਵੈਂਚਰ ਸਪੋਰਟਸ ਐਕਸਪੋ ਏਸ਼ੀਆ 27 ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਭਾਰਤ ਦਾ ਪਹਿਲਾ ਅਤੇ ਸਭ ਤੋਂ ਵੱਡਾ ਐਡਵੈਂਚਰ ਆਯੋਜਨ 'ਐਡਵੈਂਚਰ ਸਪੋਰਟਸ ਐਕਸਪੋ ਏਸ਼ੀਆ (ਏ. ਐਸ. ਈ. ਏ.) 2018' ਨਵੀਂ ਦਿੱਲੀ ਦੇ ਫੋਰ ਪੁਆਇੰਟ ਬਾਈ ਸੇਰਾਟਨ ਵਿਖੇ 27 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 29 ਜਨਵਰੀ ਤੱਕ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਪਾਉਂਟਾ ਸਾਹਿਬ, 12 ਜਨਵਰੀ (ਹਰਬਖਸ਼ ਸਿੰਘ)-ਸੰਨ 1950 ਤੋਂ ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ ਚੱਲ ਰਹੀ ਹੈ | ਇਥੋਂ ਤੱਕ ਕਿ 1962 ਨੂੰ ਦੇਹਰਾਦੂਨ-ਸੇਲਾਕੂਈ-ਪਾਉਂਟਾ ਸਾਹਿਬ-ਯਮੁਨਾ ਨਗਰ-ਚੰਡੀਗੜ੍ਹ ਰੇਲਵੇ ਲਾਈਨ ਦਾ ਸਰਵੇ ਦਾ ਕੰਮ ਵੀ ਕੀਤਾ ਗਿਆ ਸੀ, ...

ਪੂਰੀ ਖ਼ਬਰ »

ਸ਼ਰਾਬ ਦੀਆਂ ਚਾਰ ਭੱਠੀਆਂ ਅਤੇ 600 ਲੀਟਰ ਲਾਹਣ ਕੀਤੀ ਨਸ਼ਟ

ਪਾਉਂਟਾ ਸਾਹਿਬ, 12 ਜਨਵਰੀ (ਹਰਬਖਸ਼ ਸਿੰਘ)-ਸ਼ਿਵਪੁਰਾ ਚੌਕੀ ਇੰਚਾਰਜ ਦੀ ਅਗਵਾਈ ਹੇਠ ਪਿਛਲੀ ਸ਼ਾਮ ਡਾਂਡਾ ਕਾਲਾ ਅੰਬ ਦੇ ਜੰਗਲ ਵਿਚ ਛਾਪਾ ਮਾਰ ਕੇ ਚਾਰ ਕੱਚੀ ਸ਼ਰਾਬ ਦੀਆਂ ਭੱਠੀਆਂ, 600 ਲੀਟਰ ਲਾਹਣ ਅਤੇ ਕੱਢੀ ਹੋਈ 40 ਲੀਟਰ ਕੱਚੀ ਸ਼ਰਾਬ ਬਰਾਮਦ ਕਰਕੇ ਸ਼ਰਾਬ ਮਾਫੀਆ ...

ਪੂਰੀ ਖ਼ਬਰ »

ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚੋਂ ਚੋਣ

ਗੂਹਲਾ ਚੀਕਾ, 12 ਜਨਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੀ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰਨ ਵਾਲੇ ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚ ਚੋਣ ਹੋਈ | ਦੋਵੇਂ ਹੀ ਖਿਡਾਰੀ ਪਿਛਲੇ 4 ਸਾਲਾਂ ਤੋਂ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰ ਰਹੇ ਸੀ | ...

ਪੂਰੀ ਖ਼ਬਰ »

ਨਾਗਰਿਕ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਦੀ ਹਰ ਬਿਮਾਰੀ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ-ਓ.ਐਸ.ਡੀ.

ਕਰਨਾਲ, 12 ਜਨਵਰੀ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਦੇ ਕੈਂਪ ਆਫਿਸ ਦੇ ਓ.ਐਸ.ਡੀ. ਅਮਰਿੰਦਰ ਸਿੰਘ ਨੇ ਨਾਗਰਿਕ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਦੀ ਸਹੂਲਤ ਲਈ ਬਣਾਏ ਗਏ ਸਪੈਸ਼ਲ ਵਾਰਡ ਦਾ ਉਦਘਾਟਨ ਕੀਤਾ | ਇਸ ਵਾਰਡ ਦੇ ਬਨਣ ਨਾਲ ਨਵਜੰਮੇ ਬੱਚਿਆਂ ਦੀਆਂ ਸਾਰੀਆਂ ...

ਪੂਰੀ ਖ਼ਬਰ »

ਸ਼ਾਹਾਬਾਦ ਨੇ ਜਿੱਤਿਆ ਕੇ.ਡੀ. ਸਿੰਘ ਬਾਬੂ ਕੱਪ 'ਚ ਚਾਂਦੀ ਦਾ ਤਗਮਾ

ਕੁਰੂਕਸ਼ੇਤਰ/ਸ਼ਾਹਾਬਾਦ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਲਖਨਊ 'ਚ ਸਮਾਪਤ ਹੋਈ ਕੇ.ਡੀ. ਸਿੰਘ ਬਾਬੂ ਅੰਡਰ-14 ਉਮਰ ਵਰਗ ਦੇ ਆਲ ਇੰਡੀਆ ਹਾਕੀ ਟੂਰਨਾਮੈਂਟ 'ਚ ਸ਼ਾਹਾਬਾਦ ਦੇ ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ | ਜਦਕਿ ਸ਼ਾਹਾਬਾਦ ਦੇ ਹਿਮਾਂਸ਼ੁ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX