ਤਾਜਾ ਖ਼ਬਰਾਂ


ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
. . .  14 minutes ago
ਜਲੰਧਰ, 20 ਜੁਲਾਈ- ਜਲੰਧਰ ਰੇਂਜ ਦੀ ਸਪੈਸ਼ਲ ਟਾਸਕ ਫੋਰਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨੀਰਜ ਨਾਮੀ ਉਕਤ ਨੌਜਵਾਨ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉਹ ਲੁਧਿਆਣਾ 'ਚ ਕੱਲ੍ਹ...
ਇਰਫਾਨ ਪਠਾਨ ਨੇ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਕੀਤੀ ਸ਼ੁਰੂਆਤ
. . .  22 minutes ago
ਲੁਧਿਆਣਾ, 20 ਜੁਲਾਈ- ਭਾਰਤੀ ਕ੍ਰਿਕਟ ਦੇ ਤੇਜ਼ ਗੇਂਦਬਾਜ਼ ਇਰਫਾਨ ਪਠਾਨ ਨੇ ਅੱਜ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਸ਼ੁਰੂਆਤ...
ਚਾਂਦੀ ਦਾ ਚੱਮਚ ਲੈ ਕੇ ਪੈਦਾ ਹੋਣ ਵਾਲੇ ਗਰੀਬੀ ਨੂੰ ਕੀ ਸਮਝਣਗੇ- ਰਾਜਨਾਥ ਸਿੰਘ
. . .  32 minutes ago
ਨਵੀਂ ਦਿੱਲੀ, 20 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੇਭਰੋਸਗੀ ਮਤੇ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਭਾਜਪਾ ਕੋਲ ਸਪੱਸ਼ਟ ਬਹੁਮਤ ਹੈ। ਉਨ੍ਹਾਂ ਵਿਰੋਧੀ ਧਿਰ 'ਤੇ ਕਈ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਹਰ ਥਾਂ ਆਪਣੇ ਪੈਰ ਜਮਾ ਰਹੀ ਹੈ ਅਤੇ...
ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਕੈਂਸਰ ਦੇ ਇਲਾਜ ਲਈ ਵਿੱਤੀ ਮਦਦ 2 ਲੱਖ ਕਰਨ ਦਾ ਐਲਾਨ
. . .  39 minutes ago
ਚੰਡੀਗੜ੍ਹ, 20 ਜੁਲਾਈ- ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਚੇਅਰਮੈਨ ਬਲਬੀਰ ਸਿੰਘ ਸਿੱਧੂ ਕਿਰਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਇਹ ਫ਼ੈਸਲਾ ਲਿਆ...
ਪੁਲਿਸ ਨੇ ਗੋਲੀ ਚਲਾ ਕੇ ਘੇਰੀ ਬਿਨਾਂ ਨੰਬਰੀ ਗੱਡੀ
. . .  54 minutes ago
ਨਵਾਂਸ਼ਹਿਰ, 20 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਚੰਡੀਗੜ੍ਹ ਚੌਕ ਤੋਂ ਐਸ. ਐਸ. ਪੀ. ਦਫ਼ਤਰ ਵੱਲ ਜਾ ਰਹੀ ਇੱਕ ਬਿਨਾਂ ਨੰਬਰੀ ਗੱਡੀ ਨੂੰ ਰੋਕਣ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ। ਕਾਰ ਨੂੰ ਕਬਜ਼ੇ 'ਚ ਲੈ ਕੇ ਐਸ. ਪੀ. ਦੀਪਕ ਹਿਲੋਰੀ ਵਲੋਂ ਚਾਲਕ ਤੋਂ ਥਾਣਾ ਸਿਟੀ...
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂ.ਟੀ. 'ਚ ਕਾਡਰ ਸੁਰੱਖਿਆ ਦੀ ਮੰਗ ਬਾਰੇ ਰਾਜਨਾਥ ਸਿੰਘ ਨੂੰ ਪੱਤਰ
. . .  about 1 hour ago
ਚੰਡੀਗੜ੍ਹ, 20 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ 'ਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ...
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
. . .  about 1 hour ago
ਪਟਿਆਲਾ, 20 ਜੁਲਾਈ- ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਇਹ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ....
ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
. . .  about 1 hour ago
ਪਠਾਨਕੋਟ, 20 ਜੁਲਾਈ ( ਆਰ. ਸਿੰਘ ) ਪਿੰਡ ਕੋਠੀ ਪੰਡਿਤਾਂ ਦੇ ਕੋਲ ਸੁੰਦਰ ਚੱਕ ਰੋਡ 'ਤੇ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਆਸ...
ਰਾਜ ਸਭਾ ਦੀ ਕਾਰਵਾਈ 23 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵਾਅਦੇ ਨਹੀਂ ਕੀਤੇ ਗਏ ਪੂਰੇ- ਮੁਲਾਇਮ ਯਾਦਵ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨੇ ਕਿਹਾ ਕਿ ਕੋਈ ਵੀ ਅਜਿਹਾ ਵਿਅਕਤੀ ਨਹੀਂ ਹੈ ਜੋ ਉਦਾਸ ਨਹੀਂ ਹੈ। ਇੱਥੋਂ ਤੱਕ ਕਿ ਭਾਜਪਾ ਦੇ ਲੋਕ ਵੀ ਉਦਾਸ...
ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਭਾਜਪਾ ਲਿਆਏਗੀ ਵਿਸ਼ੇਸ਼ ਅਧਿਕਾਰ ਮਤਾ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਰਾਹੁਲ ਗਾਂਧੀ ਦੇ 'ਗ਼ਲਤ ਦੋਸ਼ਾਂ' ਵਿਰੁੱਧ ਭਾਜਪਾ ਵਿਸ਼ੇਸ਼ ਅਧਿਕਾਰ ਮਤਾ ਲਿਆਏਗੀ। ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਹਮਲਾ ਕੀਤਾ ਸੀ ਅਤੇ ਰਾਫੇਲ ਜਹਾਜ਼ ਦੇ ਸੌਦੇ ਨੂੰ...
ਨਵੇਂ ਵਾਹਨਾਂ ਦੀ ਰਜਿਸਟਰੇਸ਼ਨ 'ਚ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨਾਲ ਜੁੜੀ ਇੱਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹੁਕਮ ਦਿੱਤਾ ਹੈ ਕਿ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਸਮੇਂ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ ਹੋਵੇਗਾ। ਅਦਾਲਤ ਨੇ 1 ਸਤੰਬਰ ਤੋਂ ਨਵੇਂ ਚਾਰ-ਪਹੀਆ ਵਾਹਨਾਂ...
ਮੋਦੀ ਨੂੰ ਜੱਫੀ ਪਾਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਕੀਤਾ ਸ਼ਬਦੀ ਹਮਲਾ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਅੱਜ ਬੇਭਰੋਸਗੀ ਮਤੇ 'ਤੇ ਭਾਸ਼ਣ ਦੇਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਗਏ ਅਤੇ ਉਨ੍ਹਾਂ ਨੂੰ ਗਲੇ ਲਗਾਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ...
ਦੋਸ਼ਾਂ ਦੀ ਝੜੀ ਲਾਉਣ ਮਗਰੋਂ ਅਚਾਨਕ ਗਲੇ ਮਿਲ ਕੇ ਰਾਹੁਲ ਨੇ ਮੋਦੀ ਨੂੰ ਕੀਤਾ ਹੈਰਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਅੱਜ ਬੇਭਰੋਸਗੀ ਮਤੇ 'ਤੇ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ 'ਤੇ ਕਈ ਨਿਸ਼ਾਨੇ ਸਾਧੇ। ਭਾਸ਼ਣ ਖ਼ਤਮ ਕਰਨ ਤੋਂ ਬਾਅਦ ਰਾਹੁਲ ਗਾਂਧੀ ਚੱਲ ਕੇ ਪ੍ਰਧਾਨ...
ਬੇਭਰੋਸਗੀ ਮਤੇ 'ਤੇ ਸ਼ਾਮੀਂ 6.30 ਵਜੇ ਭਾਸ਼ਣ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨੌਜਵਾਨ ਵੱਲੋਂ ਪਤਨੀ ਦਾ ਕਤਲ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਪ੍ਰਧਾਨ ਮੰਤਰੀ ਮੋਦੀ ਸਿਰਫ਼ ਵੱਡੇ ਕਾਰੋਬਾਰੀਆਂ ਲਈ ਕੰਮ ਕਰਦੇ ਹਨ- ਰਾਹੁਲ ਗਾਂਧੀ
. . .  about 3 hours ago
ਰਵਾਂਡਾ, ਯੂਗਾਂਡਾ ਅਤੇ ਦੱਖਣੀ ਅਫਰੀਕਾ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 1.45 ਵਜੇ ਤੱਕ ਮੁਲਤਵੀ
. . .  about 4 hours ago
ਬੇਭਰੋਸਗੀ ਮਤੇ ਦਾ ਜਵਾਬ ਸਾਲ 2019 'ਚ ਜਨਤਾ ਦੇਵੇਗੀ- ਭਾਜਪਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਜੰਮੂ-ਕਸ਼ਮੀਰ

ਭੁੱਕੀ ਤੇ ਚਰਸ ਸਮੇਤ ਤਸਕਰ ਕਾਬੂ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਲਿਸ ਅਨੰਤਨਾਗ ਨੰੂ ਨਸ਼ੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਵੱਡੀ ਕਾਮਯਾਬੀ ਮਿਲੀ | ਪੁਲਿਸ ਥਾਣਾ ਅਸਕੂਕਾਮ ਦੇ ਐਸ. ਐਚ. ਓ. ਨੇ ਪੱਕੀ ਸੂਚਨਾ ਦੇ ਆਧਾਰ 'ਤੇ ਇਕ ਵਿਸ਼ੇਸ਼ ਨਾਕਾ ਲਗਾਇਆ | ਨਾਕੇ ਤੋਂ ਜਾ ਰਹੇ ਇਕ ...

ਪੂਰੀ ਖ਼ਬਰ »

ਬਰਸੀ ਸਮਾਗਮ ਕੱਲ੍ਹ ਮਨਾਏ ਜਾਣਗੇ

ਊਨਾ, 12 ਜਨਵਰੀ (ਗੁਰਪ੍ਰੀਤ ਸਿੰਘ ਸੇਠੀ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਬਰਸੀ ਸਮਾਗਮ ਗੁਰਦੁਆਰਾ ਸ਼ਹੀਦ ਸਿੰਘਾ ਟੱਕ੍ਹਾ ਰੋਡ, ਊਨਾ ਵਿਖੇ ਬਾਬਾ ਹਰਪਾਲ ਸਿੰਘ ਅਤੇ ਸਮੂਹ ਸੰਗਤਾਂ ਵਲੋਂ 14 ਜਨਵਰੀ ਨੂੰ ਮਨਾਏ ਜਾਣਗੇ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ...

ਪੂਰੀ ਖ਼ਬਰ »

ਵਿਧਾਇਕ ਕਮਲ ਅਰੋੜਾ ਨੇ ਸਦਨ 'ਚ ਉਠਾਇਆ ਰਿੰਗ ਰੋਡ ਮੁਆਵਜ਼ੇ ਦਾ ਮੁੱਦਾ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਵਿਧਾਨ ਸਭਾ ਵਿਚ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਨੇਤਾ ਅਤੇ ਬਿਸ਼ਨਾਹ ਹਲਕੇ ਦੇ ਵਿਧਾਇਕ ਕਮਲ ਅਰੋੜਾ ਨੇ ਸਦਨ ਵਿਚ ਰਿੰਗ ਰੋਡੇ ਸਕੀਮ ਤਹਿਤ ਬਣਾਈ ਜਾ ਰਹੀ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਸੜਕ ਜੋ ਕਿਸਾਨਾਂ ਕੋਲੋਂ 57 ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਨਗਰ ਨਿਗਮ ਦੇ ਦੋ ਕਰਮਚਾਰੀ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਤਕਨੀਸ਼ੀਨ ਅਵਤਾਰ ਸਿੰਘ ਅਤੇ ਇਲੈਕਟਿ੍ਕ ਪੰਪ ਡਰਾਈਵਰ ਚਰਨਜੀਤ ਸਿੰਘ ਨੰੂ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਐਨ. ਐਚ. ਐਮ. ਕਰਮਚਾਰੀਆਂ ਨੇ ਕੀਤਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੰੂ ਲੈ ਕੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਵਲੋਂ ਜੰਮੂ-ਕਸ਼ਮੀਰ ਸਰਕਾਰ ਅਤੇ ਸਿਹਤ ਮੰਤਰੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਕੁਝ ਦਿਨ ਪਹਿਲਾਂ ਯੂਨੀਅਨ ਆਗੂਆਂ ਤੇ ...

ਪੂਰੀ ਖ਼ਬਰ »

ਪੁਲਿਸ ਨੇ ਨਾਮੀ ਮੁਜ਼ਰਮ 'ਤੇ ਲਗਾਇਆ ਪਬਲਿਕ ਸੇਫ਼ਟੀ ਐਕਟ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਸਬ ਡਿਵੀਜ਼ਨ ਆਰ. ਮੁਜ਼ਰਮ. ਐਸ. ਪੁਰਾ ਪੁਲਿਸ ਵਲੋਂ ਮੁਜ਼ਰਮਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਇਕ ਨਾਮੀ ਮੁਜ਼ਰਮ ਨੰੂ ਫੜ ਕੇ ਉਸ 'ਤੇ ਪਬਲਿਕ ਸੇਫ਼ਟੀ ਐਕਟ (ਪੀ. ਐਸ. ਏ) ਲਗਾਇਆ ਗਿਆ | ਫੜੇ ਗਏ ਮੁਜ਼ਰਮ ਦੀ ਪਹਿਚਾਣ ਰਤਨ ਲਾਲ ...

ਪੂਰੀ ਖ਼ਬਰ »

ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਬਾਅਦ ਭੜਕੇ ਪ੍ਰਦਰਸ਼ਨਾਂ ਦੌਰਾਨ ਹੁਣ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)- ਜੰਮੂ ਕਸ਼ਮੀਰ ਸਰਕਾਰ ਅਨੁਸਾਰ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਬਾਅਦ ਕਸ਼ਮੀਰ ਖੇਤਰ 'ਚ 9 ਜੁਲਾਈ 2016 'ਤੋਂ 27 ਫ਼ਰਵਰੀ 2017 ਦੌਰਾਨ ਭੜਕੇ ਅੰਦੋਲਨ 'ਚ 51 ਆਮ ਨਾਗਰਿਕ ਮਾਰੇ ਗਏ ਤੇ 9000 ਦੇ ਕਰੀਬ ਜ਼ਖ਼ਮੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਮਨਾਇਆ ਲੋਹੜੀ ਦਾ ਤਿਉਹਾਰ

ਨਰਾਇਣਗੜ੍ਹ, 12 ਜਨਵਰੀ (ਪੀ. ਸਿੰਘ)–ਬਾਰ ਐਸੋਸੀਏਸ਼ਨ ਦੁਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਜੱਜ ਮਨਮੀਤ ਕੌਰ ਘੁੰਮਣ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜੱਜ ਮਨਮੀਤ ਕੌਰ ਤੇ ਹੋਰ ਵਕੀਲਾਂ ਨੇ ਲੋਹੜੀ ਦੀ ਰਸਮ ਅਦਾ ...

ਪੂਰੀ ਖ਼ਬਰ »

ਫ਼ਰਦ ਕੇਂਦਰਾਂ ਰਾਹੀਂ 23,407 ਜ਼ਮੀਨ ਮਾਲਕਾਂ ਨੂੰ ਜ਼ਮੀਨੀ ਰਿਕਾਰਡ ਦੇ 76,960 ਪੰਨੇ ਮੁਹੱਈਆ ਕਰਵਾਏ ਗਏ-ਐੱਸ. ਡੀ. ਐੱਮ.

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਉਪ-ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ ਪੀ. ਸੀ. ਐੱਸ. ਨੇ ਦੱਸਿਆ ਕਿ ਉਪ-ਮੰਡਲ ਵਿਚ ਚੱਲ ਰਹੇ ਫ਼ਰਦ ਕੇਂਦਰਾਂ ਰਾਹੀਂ ਚਾਲੂ ਮਾਲੀ ਸਾਲ ਦੌਰਾਨ 1 ਅਪ੍ਰੈਲ 2017 ਤੋਂ 31 ਦਸੰਬਰ 2017 ਤੱਕ 23,407 ਜ਼ਮੀਨ ਮਾਲਕਾਂ ਨੂੰ ਜ਼ਮੀਨੀ ਰਿਕਾਰਡ ਦੇ 76,960 ਪੰਨੇ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਇਨ੍ਹ•ਾਂ ਫ਼ਰਦਾਂ ਤੋਂ 15,39,200 ਰੁਪਏ ਦੀ ਸਰਕਾਰੀ ਫ਼ੀਸ ਦੀ ਵਸੂਲੀ ਹੋਈ ਹੈ | ਉਨ੍ਹ•ਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਅਤੇ ਹੋਰ ਜ਼ਮੀਨ ਮਾਲਕਾਂ ਨੂੰ ਆਪਣੇ ਜ਼ਮੀਨੀ ਰਿਕਾਰਡ ਦੀਆਂ ਫ਼ਰਦਾਂ ਆਦਿ ਲੈਣ ਲਈ ਸਬ ਡਵੀਜ਼ਨ ਅਤੇ ਸਬ ਤਹਿਸੀਲ ਪੱਧਰ 'ਤੇ ਖੋਲ੍ਹ•ੇ ਗਏ ਫ਼ਰਦ ਕੇਂਦਰ ਜ਼ਮੀਨ ਮਾਲਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਇਨ•੍ਹਾਂ ਫ਼ਰਦ ਕੇਂਦਰਾਂ ਰਾਹੀਂ ਜ਼ਮੀਨ ਮਾਲਕਾਂ ਨੂੰ 20 ਰੁਪਏ ਪ੍ਰਤੀ ਪੰਨਾ ਵਸੂਲ ਕੇ 15 ਮਿੰਟਾਂ 'ਚ ਫ਼ਰਦ ਮੁਹੱਈਆ ਕਰਵਾ ਦਿੱਤੀ ਜਾਂਦੀ ਹੈ | ਇਹ ਸ੍ਰੀ ਅਨੰਦਪੁਰ ਸਾਹਿਬ ਉਪ-ਮੰਡਲ ਵਿਚ ਅਤੇ ਸਬ-ਤਹਿਸੀਲ ਨੂਰਪੁਰ ਬੇਦੀ ਵਿਖੇ ਵੀ ਕੰਮ ਕਰ ਰਹੇ ਹਨ | ਸ੍ਰੀ ਗਰਗ ਨੇ ਅੱਗੇ ਦੱਸਿਆ ਕਿ ਉਪ-ਮੰਡਲ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਫ਼ਰਦ ਕੇਂਦਰ ਤੋਂ 10,439 ਜ਼ਮੀਨ ਮਾਲਕਾਂ ਨੂੰ 33,747 ਪੰਨੇ ਨਕਲਾਂ ਜਾਰੀ ਕੀਤੀਆਂ ਗਈਆਂ | ਇਸੇ ਤਰ੍ਹ•ਾਂ ਫ਼ਰਦ ਕੇਂਦਰ ਨੂਰਪੁਰ ਬੇਦੀ ਤੋਂ 12,968 ਜ਼ਮੀਨ ਮਾਲਕਾਂ ਨੂੰ 43,213 ਪੰਨੇ ਜ਼ਮੀਨੀ ਰਿਕਾਰਡ ਦੀਆਂ ਨਕਲਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹ•ਾਂ ਦੱਸਿਆ ਕਿ ਇਹ ਫ਼ਰਦ ਕੇਂਦਰ ਕਿਸਾਨਾਂ ਲਈ ਵਰਦਾਨ ਸਿੱਧ ਹੋ ਰਹੇ ਹਨ | ਇਨ੍ਹ•ਾਂ ਫ਼ਰਦ ਕੇਂਦਰ ਵਿਚ ਆਏ ਕਿਸਾਨਾਂ ਤੇ ਆਮ ਲੋਕਾਂ ਨੇ ਦੱਸਿਆ ਕਿ ਹੁਣ ਉਨ੍ਹ•ਾਂ ਨੂੰ ਜਮਾਂਬੰਦੀ ਲੈਣ ਲਈ ਕਿਸੇ ਸਿਫ਼ਾਰਸ਼ ਦੀ ਲੋੜ ਨਹੀਂ ਤੇ ਨਾ ਹੀ ਪਟਵਾਰ ਭਵਨਾਂ ਦੇ ਚੱਕਰ ਕੱਟਣੇ ਪੈਂਦੇ ਹਨ, ਸਗੋਂ 20 ਰੁਪਏ ਪ੍ਰਤੀ ਪੰਨਾ ਖ਼ਰਚ ਕੇ ਫ਼ਰਦ ਕੇਂਦਰਾਂ ਤੋਂ 5 ਤੋਂ 15 ਮਿੰਟਾਂ 'ਚ ਆਸਾਨੀ ਨਾਲ ਜਮਾਂਬੰਦੀ ਦੀ ਫ਼ਰਦ ਪ੍ਰਾਪਤ ਹੋ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਵੈੱਬਸਾਈਟ www.plrs.org.in 'ਤੇ ਕੋਈ ਵੀ ਜ਼ਮੀਨ ਮਾਲਕ ਆਪਣੇ ਜ਼ਮੀਨੀ ਰਿਕਾਰਡ ਨੂੰ ਵੇਖ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਬਲਾਕ ਸੰਮਤੀ ਮੋਰਿੰਡਾ ਦਾ ਕੰਮ ਰੱਬ ਆਸਰੇ

ਮੋਰਿੰਡਾ, 12 ਜਨਵਰੀ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਮੋਰਿੰਡਾ ਵਿਖੇ ਸਟਾਫ਼ ਦੀ ਘਾਟ ਦੇ ਚੱਲਦਿਆਂ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਸੰਮਤੀ ਦਫ਼ਤਰ ਮੋਰਿੰਡਾ ਅਧੀਨ ਪੈਂਦੇ ਕੁਲ 63 ਪਿੰਡਾਂ ਲਈ ਪੰਚਾਇਤ ਸਕੱਤਰਾਂ ...

ਪੂਰੀ ਖ਼ਬਰ »

ਢਾਡੀ ਦਰਬਾਰ ਕਰਵਾਇਆ

ਘਨੌਲੀ, 12 ਜਨਵਰੀ (ਜਸਵੀਰ ਸਿੰਘ ਸੈਣੀ)-ਪਿੰਡ ਸੈਣੀਮਾਜਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵੇਰਸਣ, ਮਝੌਲੀ, ਮਦਨਪੁਰਾ ਦੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਸੈਣੀਮਾਜਰਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ

ਕੀਰਤਪੁਰ ਸਾਹਿਬ, 12 ਜਨਵਰੀ (ਵਿਜੈਪਾਲ ਸਿੰਘ ਢਿੱਲੋਂ)-ਥਾਣਾ ਮੁਖੀ ਸੰਨੀ ਖੰਨਾ ਵਲੋਂ ਥਾਣਾ ਕੀਰਤਪੁਰ ਸਾਹਿਬ ਦੀ ਹੱਦ ਅੰਦਰ ਆਉਂਦੇ ਪੈਟਰੋਲ ਪੰਪ, ਗੈਸ ਏਜੰਸੀਆਂ, ਮੋਟਰਸਾਈਕਲ ਏਜੰਸੀਆਂ, ਹੋਟਲ, ਢਾਬੇ ਵਾਲਿਆਂ ਨੂੰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਫਲੈਗ ਮਾਰਚ ਕੱਢ ਕੇ ਮਨਾਇਆ ਰਾਸ਼ਟਰੀ ਯੁਵਾ ਦਿਵਸ

ਸਿਰਸਾ, 12 ਜਨਵਰੀ (ਭੁਪਿੰਦਰ ਪੰਨੀਵਾਲੀਆ)-ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੀ ਜ਼ਿਲ੍ਹਾ ਸ਼ਾਖਾ ਨੇ ਸਵਾਮੀ ਵਿਕੇਕਾਨੰਦ ਦੇ ਜਨਮ ਦਿਵਸ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਰੂਪ 'ਚ ਸਿਰਸਾ 'ਚ ਫਲੈਗ ਮਾਰਚ ਕੱਢ ਕੇ ਮਨਾਇਆ | ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ...

ਪੂਰੀ ਖ਼ਬਰ »

ਜੁਡੀਸ਼ੀਅਲ ਕੰਪਲੈਕਸ ਵਿਖੇ ਮਨਾਈ ਲੋਹੜੀ

ਕਰਨਾਲ, 12 ਜਨਵਰੀ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਸ਼ਨ ਜੱਜ ਲਲਿਤ ਬਤਰਾ, ਅਸੰਧ ਦੇ ਵਿਧਾਇਕ ਅਤੇ ਸਾਬਕਾ ਸੀ.ਪੀ. ਐਸ. ਬਖਸ਼ੀਸ਼ ਸਿੰਘ ਵਿਰਕ, ...

ਪੂਰੀ ਖ਼ਬਰ »

ਐਡਵੈਂਚਰ ਸਪੋਰਟਸ ਐਕਸਪੋ ਏਸ਼ੀਆ 27 ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਭਾਰਤ ਦਾ ਪਹਿਲਾ ਅਤੇ ਸਭ ਤੋਂ ਵੱਡਾ ਐਡਵੈਂਚਰ ਆਯੋਜਨ 'ਐਡਵੈਂਚਰ ਸਪੋਰਟਸ ਐਕਸਪੋ ਏਸ਼ੀਆ (ਏ. ਐਸ. ਈ. ਏ.) 2018' ਨਵੀਂ ਦਿੱਲੀ ਦੇ ਫੋਰ ਪੁਆਇੰਟ ਬਾਈ ਸੇਰਾਟਨ ਵਿਖੇ 27 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 29 ਜਨਵਰੀ ਤੱਕ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਪਾਉਂਟਾ ਸਾਹਿਬ, 12 ਜਨਵਰੀ (ਹਰਬਖਸ਼ ਸਿੰਘ)-ਸੰਨ 1950 ਤੋਂ ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ ਚੱਲ ਰਹੀ ਹੈ | ਇਥੋਂ ਤੱਕ ਕਿ 1962 ਨੂੰ ਦੇਹਰਾਦੂਨ-ਸੇਲਾਕੂਈ-ਪਾਉਂਟਾ ਸਾਹਿਬ-ਯਮੁਨਾ ਨਗਰ-ਚੰਡੀਗੜ੍ਹ ਰੇਲਵੇ ਲਾਈਨ ਦਾ ਸਰਵੇ ਦਾ ਕੰਮ ਵੀ ਕੀਤਾ ਗਿਆ ਸੀ, ...

ਪੂਰੀ ਖ਼ਬਰ »

ਸ਼ਰਾਬ ਦੀਆਂ ਚਾਰ ਭੱਠੀਆਂ ਅਤੇ 600 ਲੀਟਰ ਲਾਹਣ ਕੀਤੀ ਨਸ਼ਟ

ਪਾਉਂਟਾ ਸਾਹਿਬ, 12 ਜਨਵਰੀ (ਹਰਬਖਸ਼ ਸਿੰਘ)-ਸ਼ਿਵਪੁਰਾ ਚੌਕੀ ਇੰਚਾਰਜ ਦੀ ਅਗਵਾਈ ਹੇਠ ਪਿਛਲੀ ਸ਼ਾਮ ਡਾਂਡਾ ਕਾਲਾ ਅੰਬ ਦੇ ਜੰਗਲ ਵਿਚ ਛਾਪਾ ਮਾਰ ਕੇ ਚਾਰ ਕੱਚੀ ਸ਼ਰਾਬ ਦੀਆਂ ਭੱਠੀਆਂ, 600 ਲੀਟਰ ਲਾਹਣ ਅਤੇ ਕੱਢੀ ਹੋਈ 40 ਲੀਟਰ ਕੱਚੀ ਸ਼ਰਾਬ ਬਰਾਮਦ ਕਰਕੇ ਸ਼ਰਾਬ ਮਾਫੀਆ ...

ਪੂਰੀ ਖ਼ਬਰ »

ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚੋਂ ਚੋਣ

ਗੂਹਲਾ ਚੀਕਾ, 12 ਜਨਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੀ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰਨ ਵਾਲੇ ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚ ਚੋਣ ਹੋਈ | ਦੋਵੇਂ ਹੀ ਖਿਡਾਰੀ ਪਿਛਲੇ 4 ਸਾਲਾਂ ਤੋਂ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰ ਰਹੇ ਸੀ | ...

ਪੂਰੀ ਖ਼ਬਰ »

ਨਾਗਰਿਕ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਦੀ ਹਰ ਬਿਮਾਰੀ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ-ਓ.ਐਸ.ਡੀ.

ਕਰਨਾਲ, 12 ਜਨਵਰੀ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਦੇ ਕੈਂਪ ਆਫਿਸ ਦੇ ਓ.ਐਸ.ਡੀ. ਅਮਰਿੰਦਰ ਸਿੰਘ ਨੇ ਨਾਗਰਿਕ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਦੀ ਸਹੂਲਤ ਲਈ ਬਣਾਏ ਗਏ ਸਪੈਸ਼ਲ ਵਾਰਡ ਦਾ ਉਦਘਾਟਨ ਕੀਤਾ | ਇਸ ਵਾਰਡ ਦੇ ਬਨਣ ਨਾਲ ਨਵਜੰਮੇ ਬੱਚਿਆਂ ਦੀਆਂ ਸਾਰੀਆਂ ...

ਪੂਰੀ ਖ਼ਬਰ »

ਸ਼ਾਹਾਬਾਦ ਨੇ ਜਿੱਤਿਆ ਕੇ.ਡੀ. ਸਿੰਘ ਬਾਬੂ ਕੱਪ 'ਚ ਚਾਂਦੀ ਦਾ ਤਗਮਾ

ਕੁਰੂਕਸ਼ੇਤਰ/ਸ਼ਾਹਾਬਾਦ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਲਖਨਊ 'ਚ ਸਮਾਪਤ ਹੋਈ ਕੇ.ਡੀ. ਸਿੰਘ ਬਾਬੂ ਅੰਡਰ-14 ਉਮਰ ਵਰਗ ਦੇ ਆਲ ਇੰਡੀਆ ਹਾਕੀ ਟੂਰਨਾਮੈਂਟ 'ਚ ਸ਼ਾਹਾਬਾਦ ਦੇ ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ | ਜਦਕਿ ਸ਼ਾਹਾਬਾਦ ਦੇ ਹਿਮਾਂਸ਼ੁ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX