ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  5 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  15 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  27 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  34 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  58 minutes ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਜੰਮੂ-ਕਸ਼ਮੀਰ

ਭੁੱਕੀ ਤੇ ਚਰਸ ਸਮੇਤ ਤਸਕਰ ਕਾਬੂ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਪੁਲਿਸ ਅਨੰਤਨਾਗ ਨੰੂ ਨਸ਼ੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਵੱਡੀ ਕਾਮਯਾਬੀ ਮਿਲੀ | ਪੁਲਿਸ ਥਾਣਾ ਅਸਕੂਕਾਮ ਦੇ ਐਸ. ਐਚ. ਓ. ਨੇ ਪੱਕੀ ਸੂਚਨਾ ਦੇ ਆਧਾਰ 'ਤੇ ਇਕ ਵਿਸ਼ੇਸ਼ ਨਾਕਾ ਲਗਾਇਆ | ਨਾਕੇ ਤੋਂ ਜਾ ਰਹੇ ਇਕ ...

ਪੂਰੀ ਖ਼ਬਰ »

ਬਰਸੀ ਸਮਾਗਮ ਕੱਲ੍ਹ ਮਨਾਏ ਜਾਣਗੇ

ਊਨਾ, 12 ਜਨਵਰੀ (ਗੁਰਪ੍ਰੀਤ ਸਿੰਘ ਸੇਠੀ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਬਰਸੀ ਸਮਾਗਮ ਗੁਰਦੁਆਰਾ ਸ਼ਹੀਦ ਸਿੰਘਾ ਟੱਕ੍ਹਾ ਰੋਡ, ਊਨਾ ਵਿਖੇ ਬਾਬਾ ਹਰਪਾਲ ਸਿੰਘ ਅਤੇ ਸਮੂਹ ਸੰਗਤਾਂ ਵਲੋਂ 14 ਜਨਵਰੀ ਨੂੰ ਮਨਾਏ ਜਾਣਗੇ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ...

ਪੂਰੀ ਖ਼ਬਰ »

ਵਿਧਾਇਕ ਕਮਲ ਅਰੋੜਾ ਨੇ ਸਦਨ 'ਚ ਉਠਾਇਆ ਰਿੰਗ ਰੋਡ ਮੁਆਵਜ਼ੇ ਦਾ ਮੁੱਦਾ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਵਿਧਾਨ ਸਭਾ ਵਿਚ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਨੇਤਾ ਅਤੇ ਬਿਸ਼ਨਾਹ ਹਲਕੇ ਦੇ ਵਿਧਾਇਕ ਕਮਲ ਅਰੋੜਾ ਨੇ ਸਦਨ ਵਿਚ ਰਿੰਗ ਰੋਡੇ ਸਕੀਮ ਤਹਿਤ ਬਣਾਈ ਜਾ ਰਹੀ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਸੜਕ ਜੋ ਕਿਸਾਨਾਂ ਕੋਲੋਂ 57 ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਨਗਰ ਨਿਗਮ ਦੇ ਦੋ ਕਰਮਚਾਰੀ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਤਕਨੀਸ਼ੀਨ ਅਵਤਾਰ ਸਿੰਘ ਅਤੇ ਇਲੈਕਟਿ੍ਕ ਪੰਪ ਡਰਾਈਵਰ ਚਰਨਜੀਤ ਸਿੰਘ ਨੰੂ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਐਨ. ਐਚ. ਐਮ. ਕਰਮਚਾਰੀਆਂ ਨੇ ਕੀਤਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੰੂ ਲੈ ਕੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਵਲੋਂ ਜੰਮੂ-ਕਸ਼ਮੀਰ ਸਰਕਾਰ ਅਤੇ ਸਿਹਤ ਮੰਤਰੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਕੁਝ ਦਿਨ ਪਹਿਲਾਂ ਯੂਨੀਅਨ ਆਗੂਆਂ ਤੇ ...

ਪੂਰੀ ਖ਼ਬਰ »

ਪੁਲਿਸ ਨੇ ਨਾਮੀ ਮੁਜ਼ਰਮ 'ਤੇ ਲਗਾਇਆ ਪਬਲਿਕ ਸੇਫ਼ਟੀ ਐਕਟ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਸਬ ਡਿਵੀਜ਼ਨ ਆਰ. ਮੁਜ਼ਰਮ. ਐਸ. ਪੁਰਾ ਪੁਲਿਸ ਵਲੋਂ ਮੁਜ਼ਰਮਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਇਕ ਨਾਮੀ ਮੁਜ਼ਰਮ ਨੰੂ ਫੜ ਕੇ ਉਸ 'ਤੇ ਪਬਲਿਕ ਸੇਫ਼ਟੀ ਐਕਟ (ਪੀ. ਐਸ. ਏ) ਲਗਾਇਆ ਗਿਆ | ਫੜੇ ਗਏ ਮੁਜ਼ਰਮ ਦੀ ਪਹਿਚਾਣ ਰਤਨ ਲਾਲ ...

ਪੂਰੀ ਖ਼ਬਰ »

ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਬਾਅਦ ਭੜਕੇ ਪ੍ਰਦਰਸ਼ਨਾਂ ਦੌਰਾਨ ਹੁਣ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)- ਜੰਮੂ ਕਸ਼ਮੀਰ ਸਰਕਾਰ ਅਨੁਸਾਰ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਬਾਅਦ ਕਸ਼ਮੀਰ ਖੇਤਰ 'ਚ 9 ਜੁਲਾਈ 2016 'ਤੋਂ 27 ਫ਼ਰਵਰੀ 2017 ਦੌਰਾਨ ਭੜਕੇ ਅੰਦੋਲਨ 'ਚ 51 ਆਮ ਨਾਗਰਿਕ ਮਾਰੇ ਗਏ ਤੇ 9000 ਦੇ ਕਰੀਬ ਜ਼ਖ਼ਮੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਮਨਾਇਆ ਲੋਹੜੀ ਦਾ ਤਿਉਹਾਰ

ਨਰਾਇਣਗੜ੍ਹ, 12 ਜਨਵਰੀ (ਪੀ. ਸਿੰਘ)–ਬਾਰ ਐਸੋਸੀਏਸ਼ਨ ਦੁਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਜੱਜ ਮਨਮੀਤ ਕੌਰ ਘੁੰਮਣ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜੱਜ ਮਨਮੀਤ ਕੌਰ ਤੇ ਹੋਰ ਵਕੀਲਾਂ ਨੇ ਲੋਹੜੀ ਦੀ ਰਸਮ ਅਦਾ ...

ਪੂਰੀ ਖ਼ਬਰ »

ਫ਼ਰਦ ਕੇਂਦਰਾਂ ਰਾਹੀਂ 23,407 ਜ਼ਮੀਨ ਮਾਲਕਾਂ ਨੂੰ ਜ਼ਮੀਨੀ ਰਿਕਾਰਡ ਦੇ 76,960 ਪੰਨੇ ਮੁਹੱਈਆ ਕਰਵਾਏ ਗਏ-ਐੱਸ. ਡੀ. ਐੱਮ.

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਉਪ-ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ ਪੀ. ਸੀ. ਐੱਸ. ਨੇ ਦੱਸਿਆ ਕਿ ਉਪ-ਮੰਡਲ ਵਿਚ ਚੱਲ ਰਹੇ ਫ਼ਰਦ ਕੇਂਦਰਾਂ ਰਾਹੀਂ ਚਾਲੂ ਮਾਲੀ ਸਾਲ ਦੌਰਾਨ 1 ਅਪ੍ਰੈਲ 2017 ਤੋਂ 31 ...

ਪੂਰੀ ਖ਼ਬਰ »

ਬਲਾਕ ਸੰਮਤੀ ਮੋਰਿੰਡਾ ਦਾ ਕੰਮ ਰੱਬ ਆਸਰੇ

ਮੋਰਿੰਡਾ, 12 ਜਨਵਰੀ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਮੋਰਿੰਡਾ ਵਿਖੇ ਸਟਾਫ਼ ਦੀ ਘਾਟ ਦੇ ਚੱਲਦਿਆਂ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਸੰਮਤੀ ਦਫ਼ਤਰ ਮੋਰਿੰਡਾ ਅਧੀਨ ਪੈਂਦੇ ਕੁਲ 63 ਪਿੰਡਾਂ ਲਈ ਪੰਚਾਇਤ ਸਕੱਤਰਾਂ ...

ਪੂਰੀ ਖ਼ਬਰ »

ਢਾਡੀ ਦਰਬਾਰ ਕਰਵਾਇਆ

ਘਨੌਲੀ, 12 ਜਨਵਰੀ (ਜਸਵੀਰ ਸਿੰਘ ਸੈਣੀ)-ਪਿੰਡ ਸੈਣੀਮਾਜਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵੇਰਸਣ, ਮਝੌਲੀ, ਮਦਨਪੁਰਾ ਦੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਸੈਣੀਮਾਜਰਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ

ਕੀਰਤਪੁਰ ਸਾਹਿਬ, 12 ਜਨਵਰੀ (ਵਿਜੈਪਾਲ ਸਿੰਘ ਢਿੱਲੋਂ)-ਥਾਣਾ ਮੁਖੀ ਸੰਨੀ ਖੰਨਾ ਵਲੋਂ ਥਾਣਾ ਕੀਰਤਪੁਰ ਸਾਹਿਬ ਦੀ ਹੱਦ ਅੰਦਰ ਆਉਂਦੇ ਪੈਟਰੋਲ ਪੰਪ, ਗੈਸ ਏਜੰਸੀਆਂ, ਮੋਟਰਸਾਈਕਲ ਏਜੰਸੀਆਂ, ਹੋਟਲ, ਢਾਬੇ ਵਾਲਿਆਂ ਨੂੰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਫਲੈਗ ਮਾਰਚ ਕੱਢ ਕੇ ਮਨਾਇਆ ਰਾਸ਼ਟਰੀ ਯੁਵਾ ਦਿਵਸ

ਸਿਰਸਾ, 12 ਜਨਵਰੀ (ਭੁਪਿੰਦਰ ਪੰਨੀਵਾਲੀਆ)-ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੀ ਜ਼ਿਲ੍ਹਾ ਸ਼ਾਖਾ ਨੇ ਸਵਾਮੀ ਵਿਕੇਕਾਨੰਦ ਦੇ ਜਨਮ ਦਿਵਸ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਰੂਪ 'ਚ ਸਿਰਸਾ 'ਚ ਫਲੈਗ ਮਾਰਚ ਕੱਢ ਕੇ ਮਨਾਇਆ | ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ...

ਪੂਰੀ ਖ਼ਬਰ »

ਜੁਡੀਸ਼ੀਅਲ ਕੰਪਲੈਕਸ ਵਿਖੇ ਮਨਾਈ ਲੋਹੜੀ

ਕਰਨਾਲ, 12 ਜਨਵਰੀ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਸ਼ਨ ਜੱਜ ਲਲਿਤ ਬਤਰਾ, ਅਸੰਧ ਦੇ ਵਿਧਾਇਕ ਅਤੇ ਸਾਬਕਾ ਸੀ.ਪੀ. ਐਸ. ਬਖਸ਼ੀਸ਼ ਸਿੰਘ ਵਿਰਕ, ...

ਪੂਰੀ ਖ਼ਬਰ »

ਐਡਵੈਂਚਰ ਸਪੋਰਟਸ ਐਕਸਪੋ ਏਸ਼ੀਆ 27 ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਭਾਰਤ ਦਾ ਪਹਿਲਾ ਅਤੇ ਸਭ ਤੋਂ ਵੱਡਾ ਐਡਵੈਂਚਰ ਆਯੋਜਨ 'ਐਡਵੈਂਚਰ ਸਪੋਰਟਸ ਐਕਸਪੋ ਏਸ਼ੀਆ (ਏ. ਐਸ. ਈ. ਏ.) 2018' ਨਵੀਂ ਦਿੱਲੀ ਦੇ ਫੋਰ ਪੁਆਇੰਟ ਬਾਈ ਸੇਰਾਟਨ ਵਿਖੇ 27 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 29 ਜਨਵਰੀ ਤੱਕ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਪਾਉਂਟਾ ਸਾਹਿਬ, 12 ਜਨਵਰੀ (ਹਰਬਖਸ਼ ਸਿੰਘ)-ਸੰਨ 1950 ਤੋਂ ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ ਚੱਲ ਰਹੀ ਹੈ | ਇਥੋਂ ਤੱਕ ਕਿ 1962 ਨੂੰ ਦੇਹਰਾਦੂਨ-ਸੇਲਾਕੂਈ-ਪਾਉਂਟਾ ਸਾਹਿਬ-ਯਮੁਨਾ ਨਗਰ-ਚੰਡੀਗੜ੍ਹ ਰੇਲਵੇ ਲਾਈਨ ਦਾ ਸਰਵੇ ਦਾ ਕੰਮ ਵੀ ਕੀਤਾ ਗਿਆ ਸੀ, ਜਿਸ ਵਾਸਤੇ ਮਮਤਾ ਬੈਨਰਜੀ ਰੇਲ ਮੰਤਰੀ ਦੇ ਕਾਰਜਕਾਲ ਵਿਚ ਦੋ ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਸੀ, ਪਰ ਮਾਮਲਾ ਠੰਢੇ ਬਸਤੇ ਵਿਚ ਹੀ ਰਹਿ ਗਿਆ | ਨੈਸ਼ਨਲ ਪ੍ਰੈੱਸ ਪ੍ਰੀਸ਼ਦ ਦੇ ਪ੍ਰਧਾਨ ਅਰਵਿੰਦਰ ਗੋਇਲ, ਨਰਿੰਦਰ ਰਮੋਲ, ਵਪਾਰ ਮੰਡਲ ਪ੍ਰਧਾਨ ਮਦਨ ਲਾਲ ਖੁਰਾਣਾ, ਚੈਂਬਰਜ਼ ਆਫ ਕਾਮਰਸ ਪਾਉਂਟਾ ਸਾਹਿਬ, ਪ੍ਰਬੰਧਕ ਕਮੇਟੀ ਗੁਰਦੁਆਰਾ ਪਾਉਂਟਾ ਸਾਹਿਬ ਦੇ ਮੈਨੇਜਰ ਹੋਰਾਂ ਨੇ ਕਿਹਾ ਕਿ ਜਗਾਧਰੀ-ਪਾਉਂਟਾ-ਰਾਜਬਨ ਰੇਲ ਮਾਰਗ ਬਣਾਉਣ ਲਈ ਸਰਵੇਅ ਦਾ ਕੰਮ 1972 'ਚ ਕੀਤਾ ਗਿਆ, ਜਿਸ ਦਾ ਨਕਸ਼ਾ ਵੀ ਤਿਆਰ ਕੀਤਾ ਗਿਆ, ਪਰ ਰੇਲਵੇ ਮੰਤਰੀ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਪ੍ਰਬੰਧਕ ਕਮੇਟੀ ਗੁਰਦੁਆਰਾ ਪਾਉਂਟਾ ਸਾਹਿਬ ਦੇ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਅਤੇ ਮੈਨੇਜਰ ਕੁਲਵੰਤ ਸਿੰਘ ਨੇ ਸੂਚਨਾ ਦਿੰਦਿਆਂ ਕਿਹਾ ਕਿ ਪਾਉਂਟਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਲਈ ਨਕਸ਼ਾ ਵੀ ਤਿਆਰ ਕੀਤਾ ਗਿਆ, ਪਰ ਸਰਕਾਰ ਵਲੋਂ ਕੋਈ ਠੋਸ ਕੰਮ ਨਹੀਂ ਕਰਵਾਇਆ | ਪ੍ਰਬੰਧਕ ਕਮੇਟੀ ਗੁਰਦੁਆਰਾ ਪਾਉਂਟਾ ਸਾਹਿਬ ਵਲੋਂ ਮੌਜੂਦਾ ਸਰਕਾਰ ਨੂੰ ਬੇਨਤੀ ਕਰਦਿਆਂ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਅਤੇ ਮੈਨੇਜਰ ਕੁਲਵੰਤ ਸਿੰਘ ਨੇ ਕਿਹਾ ਕਿ ਦੇਹਰਾਦੂਨ-ਸੇਲਾਕੂਈ-ਪਾਉਂਟਾ ਸਾਹਿਬ-ਜਗਾਧਰੀ-ਚੰਡੀਗੜ੍ਹ ਮਾਰਗ ਨੂੰ ਰੇਲਵੇ ਲਾਈਨ ਵਿਛਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ |


ਖ਼ਬਰ ਸ਼ੇਅਰ ਕਰੋ

ਸ਼ਰਾਬ ਦੀਆਂ ਚਾਰ ਭੱਠੀਆਂ ਅਤੇ 600 ਲੀਟਰ ਲਾਹਣ ਕੀਤੀ ਨਸ਼ਟ

ਪਾਉਂਟਾ ਸਾਹਿਬ, 12 ਜਨਵਰੀ (ਹਰਬਖਸ਼ ਸਿੰਘ)-ਸ਼ਿਵਪੁਰਾ ਚੌਕੀ ਇੰਚਾਰਜ ਦੀ ਅਗਵਾਈ ਹੇਠ ਪਿਛਲੀ ਸ਼ਾਮ ਡਾਂਡਾ ਕਾਲਾ ਅੰਬ ਦੇ ਜੰਗਲ ਵਿਚ ਛਾਪਾ ਮਾਰ ਕੇ ਚਾਰ ਕੱਚੀ ਸ਼ਰਾਬ ਦੀਆਂ ਭੱਠੀਆਂ, 600 ਲੀਟਰ ਲਾਹਣ ਅਤੇ ਕੱਢੀ ਹੋਈ 40 ਲੀਟਰ ਕੱਚੀ ਸ਼ਰਾਬ ਬਰਾਮਦ ਕਰਕੇ ਸ਼ਰਾਬ ਮਾਫੀਆ ...

ਪੂਰੀ ਖ਼ਬਰ »

ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚੋਂ ਚੋਣ

ਗੂਹਲਾ ਚੀਕਾ, 12 ਜਨਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੀ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰਨ ਵਾਲੇ ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚ ਚੋਣ ਹੋਈ | ਦੋਵੇਂ ਹੀ ਖਿਡਾਰੀ ਪਿਛਲੇ 4 ਸਾਲਾਂ ਤੋਂ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰ ਰਹੇ ਸੀ | ...

ਪੂਰੀ ਖ਼ਬਰ »

ਨਾਗਰਿਕ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਦੀ ਹਰ ਬਿਮਾਰੀ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ-ਓ.ਐਸ.ਡੀ.

ਕਰਨਾਲ, 12 ਜਨਵਰੀ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਦੇ ਕੈਂਪ ਆਫਿਸ ਦੇ ਓ.ਐਸ.ਡੀ. ਅਮਰਿੰਦਰ ਸਿੰਘ ਨੇ ਨਾਗਰਿਕ ਹਸਪਤਾਲ ਵਿਖੇ ਨਵਜੰਮੇ ਬੱਚਿਆਂ ਦੀ ਸਹੂਲਤ ਲਈ ਬਣਾਏ ਗਏ ਸਪੈਸ਼ਲ ਵਾਰਡ ਦਾ ਉਦਘਾਟਨ ਕੀਤਾ | ਇਸ ਵਾਰਡ ਦੇ ਬਨਣ ਨਾਲ ਨਵਜੰਮੇ ਬੱਚਿਆਂ ਦੀਆਂ ਸਾਰੀਆਂ ...

ਪੂਰੀ ਖ਼ਬਰ »

ਸ਼ਾਹਾਬਾਦ ਨੇ ਜਿੱਤਿਆ ਕੇ.ਡੀ. ਸਿੰਘ ਬਾਬੂ ਕੱਪ 'ਚ ਚਾਂਦੀ ਦਾ ਤਗਮਾ

ਕੁਰੂਕਸ਼ੇਤਰ/ਸ਼ਾਹਾਬਾਦ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਲਖਨਊ 'ਚ ਸਮਾਪਤ ਹੋਈ ਕੇ.ਡੀ. ਸਿੰਘ ਬਾਬੂ ਅੰਡਰ-14 ਉਮਰ ਵਰਗ ਦੇ ਆਲ ਇੰਡੀਆ ਹਾਕੀ ਟੂਰਨਾਮੈਂਟ 'ਚ ਸ਼ਾਹਾਬਾਦ ਦੇ ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ | ਜਦਕਿ ਸ਼ਾਹਾਬਾਦ ਦੇ ਹਿਮਾਂਸ਼ੁ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX