ਲੁਧਿਆਣਾ, 12 ਜਨਵਰੀ (ਪਰਮੇਸ਼ਰ ਸਿੰਘ)-ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਲੋਹੜੀ ਦੇ ਤਿਉਹਾਰ ਸਬੰਧੀ ਸਮਾਗਮ ਧੂਮ-ਧਾਮ ਨਾਲ਼ ਕਰਵਾਏ ਗਏ, ਜਿਨ੍ਹਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਸੱਭਿਆਚਾਰਕ ਪਹਿਰਾਵਿਆਂ 'ਚ ਸਜ ਧਜ ਕੇ ਪੂਰੇ ਉਤਸ਼ਾਹ ਨਾਲ਼ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਸਵਾਮੀ ਵਿਵੇਕਾਨੰਦ ਟਰੱਸਟ ਵਲੋਂ ਮਾਡਲ ਟਾਊਨ ਸਥਿਤ ਸ਼ਿਵਲੋਕ ਵਿਖੇ ਪਹਿਲੀ ਐਲ.ਪੀ.ਜੀ ਗੈਸ ਨਾਲ ਮਿ੍ਤਕ ਦੇਹ ਦਾ ਸਸਕਾਰ ਕਰਨ ਵਾਲੀ ਮਸ਼ੀਨ ਸਥਾਪਿਤ ਕੀਤੀ ਗਈ | ਇਸ ਮੌਕੇ ਡੀ.ਸੀ. ਪ੍ਰਦੀਪ ਅਗਰਵਾਲ, ਟਰੱਸਟ ਦੇ ਪ੍ਰਧਾਨ ਅਨਿਲ ...
ਲੁਧਿਆਣਾ, 12 ਜਨਵਰੀ (ਆਹੂਜਾ)-ਲੁਧਿਆਣਾ ਪੁਲਿਸ ਨੇ ਬੈਂਕ ਨਾਲ 31 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੈਂਟਰਲ ਬੈਂਕ ਆਫ਼ ਇੰਡੀਆਂ ਦੇ ਮੁੱਖ ਮੈਨੇਜਰ ਲੇਖ ਰਾਜ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...
ਲੁਧਿਆਣਾ, 12 ਜਨਵਰੀ (ਆਹੂਜਾ)-ਸਥਾਨਕ ਮੇਹਰਬਾਨ ਇਲਾਕੇ 'ਚ ਸੜਕ ਹਾਦਸੇ ਦੌਰਾਨ ਇਕ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਸਤਨਾਮ ਸਿੰਘ ਵਜੋਂ ਕੀਤੀ ਗਈ ਹੈ | ਬੀਤੀ ਰਾਤ ਸਤਨਾਮ ਸਿੰਘ ਆਟੋ 'ਤੇ ਜਾ ਰਿਹਾ ਸੀ ਕਿ ਅਚਾਨਕ ਸਤਨਾਮ ਸਿੰਘ ਆਟੋ ਦਾ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 25 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਐਾਟੀਨਾਰਕੋਟਿਕ ਸੈੱਲ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ 'ਚ ਪੁਲਿਸ ਹਿਰਾਸਤ 'ਚੋਂ ਪਤੀ ਨੂੰ ਭਜਾਉਣ ਵਾਲੀ ਔਰਤ ਨੂੰ ਪੁਲਿਸ ਨੇ ਉਸ ਦੇ ਪਤੀ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਸ਼ਿਮਲਾਪੁਰੀ ਦੇ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਗਣਤੰਤਰ ਦਿਵਸ ਤੇ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਤੇ ਜ਼ਬਰਦਸਤ ਚੈਕਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਅੱਜ ਰੇਲਵੇ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੂਫੀਆ ਚੌਕ ਨੇੜੇ ਸਥਿਤ ਪਲਾਸਟਿਕ ਫੈਕਟਰੀ ਹਾਦਸੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮਾਲਕ ਇੰਦਰਜੀਤ ਸਿੰਘ ਗੋਲਾ ਦੀ ਜਮਾਨਤ ਦੀ ਅਰਜ਼ੀ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ | ਇਸ ਹਾਦਸੇ 'ਚ 16 ਵਿਅਕਤੀਆਂ ਦੀ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੂਫੀਆ ਚੌਕ ਨੇੜੇ ਸਥਿਤ ਪਲਾਸਟਿਕ ਫੈਕਟਰੀ ਹਾਦਸੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮਾਲਕ ਇੰਦਰਜੀਤ ਸਿੰਘ ਗੋਲਾ ਦੀ ਜਮਾਨਤ ਦੀ ਅਰਜ਼ੀ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ | ਇਸ ਹਾਦਸੇ 'ਚ 16 ਵਿਅਕਤੀਆਂ ਦੀ ...
ਹੰਬੜਾਂ, 12 ਜਨਵਰੀ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਪੁਲਿਸ ਚੌਕੀ ਇੰਚਾਰਜ ਮਨਜੀਤ ਸਿੰਘ ਸਿੰਘਮ ਵਲੋਂ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ | ਏ.ਐਸ.ਆਈ ਸਿੰਘਮ ਨੇ ਦੱਸਿਆ ਕਿ ਬੀਤੇ ਦਿਨੀਂ ਨਿਊ ਪੰਜਾਬ ਟੈਂਟ ਹਾਊਸ ਦੇ ਦਫਤਰ ਦੇ ਸ਼ੀਸ਼ੇ ਤੋੜ ਕੇ ਨਕਦੀ ...
ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਦੀ ਇਕ ਮੀਟਿੰਗ ਅੱਜ ਮਿਲਕ ਪਲਾਂਟ ਵਿਖੇ ਹੋਈ, ਜਿਸ ਵਿਚ ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਚੇਅਰਮੈਨ ਭੁਪਿੰਦਰ ਸਿੰਘ ਕੁਲਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਲੋਕਾਂ ਨੂੰ ...
ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਲੁਧਿਆਣਾ ਜ਼ਿਲ੍ਹੇ ਦੀ ਮੀਟਿੰਗ ਸ. ਸੁਖਵਿੰਦਰ ਸਿੰਘ, ਮੁੱਖ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ...
ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਲੁਧਿਆਣਾ ਜ਼ਿਲ੍ਹੇ ਦੀ ਮੀਟਿੰਗ ਸ. ਸੁਖਵਿੰਦਰ ਸਿੰਘ, ਮੁੱਖ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ...
ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਗੁਰਸਿੱਖ ਫ਼ੈਮਲੀ ਕਲੱਬ ਵਲੋਂ ਗੁਰਦੁਆਰਾ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਭਾਈ ਰਣਧੀਰ ...
ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਗੁਰਸਿੱਖ ਫ਼ੈਮਲੀ ਕਲੱਬ ਵਲੋਂ ਗੁਰਦੁਆਰਾ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਭਾਈ ਰਣਧੀਰ ...
ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅੱਜ ਨਿਊ ਮਾਲਵਾ ਐਗਰੀ ਵਰਕਸ, ਫਿਰੋਜ਼ਪੁਰ ਨਾਲ ਪੀ.ਏ.ਯੂ ਦੀ ਖੇਤੀ ਤਕਨਾਲੋਜੀ, ਪੀ.ਏ.ਯੂ ਸੁਪਰ ਐਸ.ਐਮ.ਐਸ ਸਬੰਧੀ ਸੰਧੀ 'ਤੇ ਸਹੀ ਪਾਈ | ਇਸ ਮੌਕੇ ਪੀ.ਏ.ਯੂ ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ...
ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਲੁਧਿਆਣਾ ਦੇ ਮੋਹਰੀ ਕਰ ਅਦਾ ਕਰਨ ਵਾਲਿਆਂ ਦਾ ਧੰਨਵਾਦ ਕਰਨ ਲਈ ਆਮਦਨ ਕਰ ਵਿਭਾਗ ਦੇ ਰਿਸ਼ੀ ਨਗਰ ਦਫ਼ਤਰ ਵਿਖੇ ਅੱਜ ਚੀਫ਼ ਕਮਿਸ਼ਨਰ ਆਮਦਨ ਕਰ ਵਿਭਾਗ ਬਿਨੇ ਕੁਮਾਰ ਝਾਅ ਦੀ ਅਗਵਾਈ 'ਚ ਮੀਟਿੰਗ ਹੋਈ | ਜਿਸ ਵਿਚ ਮੋਹਰੀ ਕਰ ਅਦਾ ਕਰਨ ...
ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਵਾਤਾਵਰਨ ਦੀ ਸਵੱਛਤਾ ਲਈ ਪੰਜਾਬ ਨੈਸ਼ਨਲ ਬੈਂਕ ਨੇ ਨਵੀਂ ਪਹਿਲ ਕਰਦੇ ਹੋਏ ਕਾਰੋਬਾਰੀ ਈ ਰਿਕਸ਼ਾ ਵਾਹਨਾਂ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਰਿਪਬਲਿਕ ਮੋਟਰਜ਼ ਨਾਲ ਹੱਥ ਮਿਲਾਇਆ ਹੈ | ਬੈਂਕ ਆਪਣੀਆਂ ਦੇਸ਼ਭਰ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਮੈਂਬਰਾਂ ਨੇ ਸ਼ਿਮਲਾਪੁਰੀ ਸਥਿਤ ਭਾਈ ਮੰਝ ਨਿਸ਼ਕਾਮ ਸੇਵਾ ਕੇਂਦਰ 'ਚ ਪੜ੍ਹਨ ਵਾਲੇ ਬੱਚਿਆਂ ਨੂੰ ਮੂੰਗਫਲੀ, ਗੁੜ੍ਹ, ਰੇਵੜੀਆਂ ਤੇ ਤੁਹਫੇ ਭੇਟ ਕਰਕੇ ਲੋਹੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਮਨਾਉਂਦੇ ਹੋਏ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਤੋਂ ਸੂਬੇ ਦੇ ਲੋਕ ਖੁਸ਼ ਤੇ ਸੰਤੁਸ਼ਟ ਹਨ | ਇਕ ਗੱਲਬਾਤ ਦੌਰਾਨ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡੀ ਗਲੀ 'ਚ ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਲੜਕੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਿਵਾ ਲੇਖੀ ਵਾਸੀ ਪਿੰਡੀ ਗਲੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...
ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਸੀ.ਟੀ. ਯੂਨੀਵਰਸਿਟੀ ਵਿਖੇ ਧੀਆਂ ਦੀ ਲੋਹੜੀ ਧੂਮ-ਧਾਮ ਨਾਲ ਮਨਾਈ ਗਈ | ਜਿਸ 'ਚ ਅੰਤਰਰਾਸ਼ਟਰੀ ਵਿਦਿਆਰਥੀ ਪੰਜਾਬੀ ਪੋਸ਼ਾਕਾਂ ਪਾ ਕੇ ਸਜੇ ਵਿਦਿਆਰਥਣਾਂ ਨੇ ਬੋਲੀਆਂ ਤੇ ਗਿੱਧਾ ਪਾਇਆ | ਸੀ.ਟੀ.ਯੂਨੀਵਰਸਿਟੀ ਦੇ ਕੁਲਪਤੀ ਚਰਨਜੀਤ ...
ਲੁਧਿਆਣਾ, 12 ਜਨਵਰੀ (ਆਹੂਜਾ)-ਲੁਧਿਆਣਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰ 5 ਮੋਟਰਸਾਈਕਲ ਤੇ ਇਕ ਐਕਟਿਵਾ ਸਕੂਟਰ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਘੰਟਾ ਘਰ ਚੌਕ ਨੇੜਿਓਾ ਚੋਰ ਜਰਨੈਲ ਸਿੰਘ ਦਾ ਮੋਟਰਸਾਈਕਲ ਚੋਰੀ ਕਰਕੇ ਫਰਾਰ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਮੇਹਰਬਾਨ ਸਥਿਤ ਸਾਗਰ ਅਕੈਡਮੀ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ, ਜਿਸ 'ਚ ਅਕੈਡਮੀ ਦੀਆਂ ਵਿਦਿਆਰਥਣਾਂ ਵਲੋਂ ਲੋਹੜੀ ਦੇ ਗੀਤ ਗਾਏ ਗਏ ਤੇ ਗੀਤਾਂ 'ਤੇ ਗਿੱਧਾ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਅਕੈਡਮੀ ਦੇ ਚੇਅਰਮੈਨ ਕਿ੍ਪਾਲ ਸਿੰਘ ...
ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਇਕ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ 'ਚ ਹੋਈ | ਜਿਸ ਵਿਚ ਪਿਛਲੇ ਇਕ ਸਾਲ ਵਿਚ ਸਟੀਲ ਦੀਆਂ ਕੀਮਤਾਂ 'ਚ 35 ਫ਼ੀਸਦੀ ਤੱਕ ਵਾਧੇ ਦਾ ਕਰੜੇ ...
ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਤੇ ਲਿਪ ਯੂਥ ਵਿੰਗ ਦੇ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਕਰਵਾਏ ਗਏ ਸੰਗਤ ਦਰਸ਼ਨ ...
ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਤੇ ਲਿਪ ਯੂਥ ਵਿੰਗ ਦੇ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਕਰਵਾਏ ਗਏ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ 'ਚੋਂ ਬਹੁਤੀਆਂ ਦਾ ਮੌਕੇ 'ਤੇ ਹੀ ਹੱਲ ਕਰਵਾਇਆ | ਆਪਣੇ ਸੰਬੋਧਨ 'ਚ ਸ.ਬੈਂਸ ਨੇ ਕਿਹਾ ਕਿ ਲਿਪ-ਆਪ ਗਠਜੋੜ ਵਿਚਾਲੇ ਸੀਟਾਂ ਦੀ ਵੰਡ ਦਾ ਕੰਮ ਸਰਬਸੰਮਤੀ ਦੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ ਤੇ ਦੋਵੇਂ ਪਾਰਟੀਆਂ 'ਤੇ ਅਧਾਰਿਤ 13 ਮੈਂਬਰੀ ਤਾਲਮੇਲ ਕਮੇਟੀ ਵਲੋਂ 95 ਵਾਰਡਾਂ ਦੇ ਉਮੀਦਵਾਰ ਤੈਅ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸਾਫ਼ ਸੁਥਰੇ ਅਕਸ ਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਨਗਰ ਨਿਗਮ ਦੀ ਚੋਣ ਲਈ ਟਿਕਟ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਨਿਗਮ ਚੋਣਾਂ ਲਈ ਲੋਕ ਖੁਦ ਉਨ੍ਹਾਂ ਦੀ ਚੋਣ ਮੁਹਿੰਮ 'ਚ ਸ਼ਾਮਿਲ ਹੋ ਕੇ ਲਿਪ ਲਈ ਵੋਟਾਂ ਦੀ ਮੰਗ ਕਰਨਗੇ | ਇਸ ਮੌਕੇ ਗੁਰਪ੍ਰਤੀਤ ਸਿੰਘ ਨਾਮਧਾਰੀ, ਸੰਜੀਵ ਕੁਮਾਰ ਸੰਜੂ, ਰਵਿੰਦਰ ਰਾਜੂ, ਰਾਹੁਲ ਧਵਨ, ਰਾਕੇਸ਼ ਕੁਮਾਰ, ਰਾਜਿੰਦਰ ਕੁਮਾਰ ਬੌਬੀ, ਨਵੀਨ ਕੁਮਾਰ, ਦੀਪਕ ਕੁਮਾਰ ਦੀਪੂ, ਮੋਨੂੰ ਸ਼ਰਮਾ, ਸੁੱਖਾ ਪਹਿਲਵਾਨ, ਵਿੱਕੀ ਪਹਿਲਵਾਨ, ਪਰਮਿੰਦਰ ਕੁਮਾਰ, ਨਰਿੰਦਰ ਸਿੰਘ ਲਾਲੀ, ਨੀਰਜ ਪਾਠਕ ਆਦਿ ਹਾਜ਼ਰ ਸਨ |
ਲੁਧਿਆਣਾ, 12 ਜਨਵਰੀ (ਆਹੂਜਾ)-ਲੁਧਿਆਣਾ ਪੁਲਿਸ ਵੱਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਪਲਾਸਟਿਕ ਦੀ ਡੋਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਅਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਦੇਰ ...
ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਦੀ ਪਲੈਟੀਨਮ ਜੁਬਲੀ (1943-2018) ਵਰ੍ਹੇ ਮੌਕੇ ਕਾਲਜ 'ਚ ਬੜੇ ਖੁਸ਼ੀਆਂ ਭਰੇ ਮਾਹੌਲ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...
ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਬਾਰ੍ਹਵੀਂ ਪਾਸ ਵਿਦਿਆਰਥੀ 5.5 ਆਈਲਟਸ ਬੈਂਡ ਨਾਲ ਵੱਖ-ਵੱਖ ਕੋਰਸਾਂ 'ਚ ਪੜ੍ਹਾਈ ਕਰਨ ਲਈ ਆਸਟ੍ਰੇਲੀਆ ਜਾ ਸਕਦੇ ਹਨ, ਕਿਉਂਕਿ ਅਸਟ੍ਰੇਲੀਆ ਜਾ ਕੇ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਰਚ 2018 'ਚ ਨਵੇਂ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 4 ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬੰਸੀ ਲਾਲ ਵਾਸੀ ਜਗਜੀਤ ਨਗਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ 9ਵਾਂ ਕੌਮੀ ਕਾਈਜ਼ਨ ਮੁਕਾਬਲਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਇਹ ਮੁਕਾਬਲਾ 16 ਜਨਵਰੀ 2018 ਦਿਨ ...
ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਬੱਕਰੀ ਪਾਲਣ ਸਬੰਧੀ ਵਿਸ਼ੇਸ਼ ਮੁਹਾਰਤ ਸਿਖਲਾਈ ਕੋਰਸ ਸਮਾਪਤ ਹੋ ਗਿਆ | ਕੋਰਸ ਦੇ ਸੰਯੋਜਕ ਡਾ. ਰਵਦੀਪ ਸਿੰਘ ਅਤੇ ਡਾ. ਖੁਸ਼ਪ੍ਰੀਤ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕਤਲ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਹੇ ਇਕ ਉਮਰ ਕੈਦੀ ਨੂੰ ਅੱਜ 24 ਸਾਲ ਬਾਅਦ ਕੇਂਦਰੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ | ਅਧਿਕਾਰੀਆਂ ਦੀ ਕਥਿਤ ਢਿੱਲੀ ਕਾਰਵਾਈ ਕਾਰਨ ਕੈਦੀ ਨੂੰ 10 ਸਾਲ ਤੋਂ ਜ਼ਿਆਦਾ ਜੇਲ੍ਹ ਵਿਚ ...
ਭਾਮੀਆਂ ਕਲਾਂ 12 ਜਨਵਰੀ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰਬਰ 25 ਜੋ ਔਰਤਾਂ ਲਈ ਰਾਖਵਾਂ ਹੈ | ਜਿਸ ਵਿਚ ਲੁਧਿਆਣਾ ਕਾਂਗਰਸ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ ਗਰੇਵਾਲ ਦੀ ਧਰਮਪਤਨੀ ਹਰਪ੍ਰੀਤ ਕੌਰ ...
ਕੀ ਕਹਿਣਾ ਹੈ ਚੌਕੀ ਇੰਚਾਰਜ ਮੈਡਮ ਰਿਚਾ ਰਾਣੀ ਦਾ:- ਜਦੋਂ ਇਸ ਮਸਲੇ ਬਾਰੇ ਚੌਕੀ ਇੰਚਾਰਜ਼ ਮੈਡਮ ਰਿਚਾ ਰਾਣੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪੂਰੀ ਤਰਾਂ ਇਹੋ ਜਿਹੇ ਵਾਹਨਾਂ 'ਤੇ ਨਜਰ ਰੱਖ ਰਹੇ ਹਨ ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ | n ਬਿਨਾਂ ...
ਢੰਡਾਰੀ ਕਲਾਂ 12 ਜਨਵਰੀ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਸਮੇਂ ਤੋਂ ਪੰਜਾਬ 'ਚ ਹਰ ਰੋਜ ਭਿਆਨਕ ਸੜਕ ਹਾਦਸੇ ਵਾਪਰਦੇ ਹਨ | ਪੂਰੇ ਭਾਰਤ 'ਚ ਹਾਦਸਿਆਂ ਦੇ ਹਿਸਾਬ ਵਿਚ ਪੰਜਾਬ ਪਹਿਲੇ ਨੰਬਰ 'ਤੇ ਆਉਂਦਾ ਹੈ | ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਜ਼ਿਆਦਾਤਰ ਹਾਦਸੇ ...
ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਪੌਸ਼ ਕਾਲੋਨੀ ਮਾਡਲ ਟਾਊਨ ਵਿਚ ਹੋ ਰਹੀਆਂ ਕਥਿਤ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਆਰ.ਟੀ.ਆਈ. ਵਰਕਰ ਗੁਰਚਰਨ ਸਿੰਘ ਸੱਗੂ ਨੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਐਡੀਸ਼ਨਲ ਚੀਫ਼ ...
ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਨਵੀਆਂ ਫ਼ਲਾਂ ਦੀਆਂ ਕਿਸਮਾਂ ਦੀ ਕਾਸ਼ਤ ਦੀ ਸਿਫ਼ਾਰਸ਼ ਕੀਤੀ ਗਈ ਹੈ | ਇਹ ਕਿਸਮਾਂ ਪੰਜਾਬ ਸੂਬੇ ਵਿਚ ਕਾਸ਼ਤ ਕਰਨ ਦੀ ਮਨਜੂਰੀ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ ਵਲੋਂ ਦਿੱਤੀ ਗਈ ਹੈ | ...
ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਕਸਟਮ ਕਮਿਸ਼ਨਰ ਲੁਧਿਆਣਾ ਵਲੋਂ 'ਆਥੋਰਾਈਜ਼ਡ ਇਕੋਨੋਮਿਕ ਆਪ੍ਰੇਟਰ' ਵਿਸ਼ੇ 'ਤੇ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ, ਜਿਸ ਵਿਚ 100 ਦੇ ਕਰੀਬ ਇੰਪੋਰਟਰਾਂ ਤੇ ਐਕਸਪੋਰਟਰਾਂ ਨੇ ਹਿੱਸਾ ਲਿਆ | ਵਰਕਸ਼ਾਪ ਵਿਚ ਕਮਿਸ਼ਨਰ ਏਅਰ ਕਾਰਗੋ ...
ਲੁਧਿਆਣਾ, 12 ਜਨਵਰੀ (ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨਪ੍ਰੀਤ ਕੌਰ ਵਾਸੀ ਡਾਬਾ ਦੀ ਸ਼ਿਕਾਇਤ 'ਤੇ ...
ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਖੋਜ ਤੇ ਪਸਾਰ ਮਾਹਿਰਾਂ ਦੀ ਫ਼ਲਾਂ, ਖੁੰਬਾਂ, ਐਗਰੋਫਾਰੈਸਟਰੀ, ਫਾਰਮ ਪਾਵਰ ਮਸ਼ੀਨਰੀ, ਭੋਜਨ ਤਕਨਾਲੋਜੀ ਤੇ ਖੇਤੀ ਅਰਥਚਾਰੇ ਸਬੰਧੀ ਵਰਕਸ਼ਾਪ ਸਮਾਪਤ ਹੋਈ | ਵਰਕਸ਼ਾਪ ਵਿਚ ...
ਲੁਧਿਆਣਾ, 12 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਗਿੱਲ ਰੋਡ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਤੇ ਵਪਾਰੀ ਆਗੂ ਜਤਿੰਦਰਪਾਲ ਸਿੰਘ ਸਲੂਜਾ ਨੇ ਚਾਈਨਾਂ ਡੋਰ ਦੀ ਵਿਕਰੀ ਿਖ਼ਲਾਫ਼ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸ਼ਲਾਘਾ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਪੁਲਿਸ ਲਾਈਨ 'ਚ ਕਰਵਾਏ ਗਏ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਠੱਗੀ ਦੇ ਵੱਖ-ਵੱਖ 135 ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਜਦਕਿ 15 ਮਾਮਲਿਆਂ 'ਚ ਸਹਿਮਤੀ ਨਾ ਹੋਣ ਕਾਰਨ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਸ਼ਿਵ ਵੈੱਲਫੇਅਰ ਸੁਸਾਇਟੀ ਵਲੋਂ 15 ਫਰਵਰੀ ਨੂੰ ਰੇਲਵੇ ਸਟੇਸ਼ਨ ਦੇ ਨੇੜੇ ਆਯੋਜਿਤ ਹੋਣ ਵਾਲੇ 10ਵੇਂ ਭੰਡਾਰੇ ਵਿਚ ਬਾਬਾ ਕੁਲਵੰਤ ਭੱਲਾ ਹਨੂੰਮਾਨ ਭਗਤਾਂ ਸਮੇਤ ਭੋਲ਼ੇ ਬਾਬਾ ਦਾ ਵਿਭੂਤੀ ਨਾਲ ਸ਼ਿੰਗਾਰ ਕਰਨਗੇ, ਜਦ ਕਿ ਵਿਦਵਾਨ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਨਗਰ ਨਿਗਮ ਨਿਯਮਾਂ ਦੀ ਉਲੰਘਣਾ ਕਰਕੇ ਬਣਾਈਆਂ ਗਈਆਂ ਕਥਿਤ ਤੌਰ 'ਤੇ ਸੀਲ ਕੀਤੀਆਂ ਦੁਕਾਨਾਂ ਦੀਆਂ ਸੀਲਾਂ ਤੋੜਨ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜਦ ਕੀਤੇ ਅਕਾਲੀ ਆਗੂ ਨੂੰ ਅਦਾਲਤ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ-3 ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਮਾਧੋਪੁਰੀ 'ਚ ਮਾਪਿਆਂ ਨਾਲ ਰੁੱਸ ਕੇ ਭੱਜੇ ਇਕ 14 ਸਾਲ ਦੇ ਲੜਕੇ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਐਸ.ਐਚ.ਓ. ਹਰਜਿੰਦਰ ...
ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਨਵੇਂ ਸਾਲ ਤੇ ਲੋਹੜੀ ਦੇ ਮੌਕੇ ਯਾਰਕ ਐਕਸਪੋਰਟ ਵਲੋਂ ਸਿਵਲ ਲਾਈਨਜ਼ ਵਿਖੇ ਲਗਾਈ ਗਈ ਧਮਾਕਾ ਸੇਲ ਦਾ ਲਾਹਾ 14 ਜਨਵਰੀ ਤੱਕ ਲਿਆ ਜਾ ਸਕਦਾ ਹੈ | ਇਸ ਸੰਬਧੀ ਮੈਨੇਜਰ ਭੂਸ਼ਨ ਵਰਮਾ ਨੇ ਦੱਸਿਆ ਕਿ ਤਿਉਹਾਰਾਂ ਦੇ ਖਾਸ ਮੌਕੇ ...
ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਮੈਕਰੋ ਗਲੋਬਲ ਮੋਗਾ ਪੂਰੇ ਪੰਜਾਬ ਵਿਚ ਆਈਲੈਟਸ ਤੇ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਵਿਦਿਆਰਥੀ ਇਸ ਦਾ ਲਾਭ ਉਠਾ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਬੀਤੇ ਦਿਨੀਂ ਦੋਹਾਰਾ ਬ੍ਰਾਂਚ ਵਿਚ ...
ਲੁਧਿਆਣਾ/ਫੁੱਲਾਂਵਾਲ, 12 ਜਨਵਰੀ (ਕਵਿਤਾ ਖੁੱਲਰ/ ਹਰਮਨ ਰਾਏ)-ਨਿਊ ਏਕਤਾ ਮੰਚ ਖੇੜੀ ਝਮੇੜੀ ਲੁਧਿਆਣਾ ਵਲੋਂ 7ਵਾਂ ਸਾਲਾਨਾ ਲੋਹੜੀ ਮੇਲਾ ਧੀਆਂ ਦਾ ਪਿੰਡ ਖੇੜੀ-ਝਮੇੜੀ ਦੇ ਸਰਕਾਰੀ ਹਾਈ ਸਕੂਲ ਵਿਖੇ ਬੜੇ ਹੀ ਮਨਾਇਆ ਗਿਆ | ਮੇਲੇ ਦੌਰਾਨ ਵੱਖ-ਵੱਖ ਖੇਤਰਾਂ 'ਚ ਮੱਲਾਂ ...
ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਅਧਿਆਤਮ ਦੇ ਖੇਤਰ 'ਚ ਦੇਸ਼ ਦਾ ਨਾਂਅ ਸੰਸਾਰ ਭਰ 'ਚ ਉੱਚਾ ਕਰਕੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਾਲੇ ਸਵਾਮੀ ਵਿਵੇਕਾਨੰਦ ਦੇ 154ਵੇਂ ਜਨਮ ਦਿਹਾੜੇ ਮੌਕੇ ਅੱਜ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਪੈਰਾ-ਮੈਡੀਕਲ ਵਿਖੇ ...
ਲੁਧਿਆਣਾ, 12 ਜਨਵਰੀ (ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਹੈਬੋਵਾਲ ਦੀ ਪੁਲਿਸ ਨੇ ਦਲੀਪ ਕੁਮਾਰ ਪੁੱਤਰ ਜਗਤਾਰ ਸਿੰਘ ਵਾਸੀ ਇਯਾਲੀ ਖੁਰਦ ...
ਲੁਧਿਆਣਾ, 12 ਜਨਵਰੀ (ਆਹੂਜਾ)-ਸਥਾਨਕ ਕੰਚਨ ਕਾਲੋਨੀ 'ਚ ਪਲਾਟ ਤੇ ਨਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ-ਪਤਨੀ ਸਮੇਤ 7 ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਵਾਸੀ ਭਾਰਤੀ ਦਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ...
ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰਵਾਸੀਆਂ ਦੀ ਸਹੂਲਤ ਲਈ ਰਾਜ ਸਰਕਾਰ ਵਲੋਂ ਪਿਛਲੇ 4 ਸਾਲ ਦਾ ਪ੍ਰਾਪਰਟੀ ਟੈਕਸ ਬਿਨਾਂ ਜੁਰਮਾਨਾ/ਵਿਆਜ ਜਮ੍ਹਾਂ ਕਰਾਉਣ ਲਈ 15 ਜਨਵਰੀ ਤੱਕ ਦਿੱਤੀ ਸਹੂਲਤ ਦਾ ਲਾਭ ਦੇਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ 13 ਜਨਵਰੀ ...
ਤਰਨ ਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)-ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਤਹਿਸੀਲ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਵਜੋਂ ਨਿਰਮਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਪਹੁੰਚੇ | ...
ਤਰਨ ਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)-ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਤਹਿਸੀਲ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਵਜੋਂ ਨਿਰਮਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਪਹੁੰਚੇ | ...
ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਰੋਜ਼ਾਨਾ ਨਿਕਲਦੇ 1150 ਮੀਟਰਿਕ ਟਨ ਕੂੜੇ ਦੀ ਸਾਂਭ-ਸੰਭਾਲ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਏ.ਟੂ. ਜੈਡ ਅਤੇ ਨਗਰ ਨਿਗਮ ਪ੍ਰਸਾਸ਼ਨ ਦਰਮਿਆਨ ਨੈਸ਼ਨਲ ਗਰੀਨ ਟਿ੍ਬਿਊਨਲ 'ਚ ਚੱਲ ਰਿਹਾ ਵਿਵਾਦ ਹੱਲ ਹੋ ਗਿਆ ਹੈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX