ਤਾਜਾ ਖ਼ਬਰਾਂ


29 ਵਸਤਾਂ ਤੋਂ ਹਟਾਇਆ ਜੀ.ਐੱਸ.ਟੀ., 49 'ਤੇ ਘਟਾਇਆ
. . .  24 minutes ago
ਨਵੀਂ ਦਿੱਲੀ, 18 ਜਨਵਰੀ- ਜੀ.ਐੱਸ.ਟੀ.ਕੌਂਸਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉੱਤਰਾਖੰਡ ਦੇ ਵਿੱਤ ਮੰਤਰੀ ਪ੍ਰਕਾਸ਼ ਪੰਤ ਨੇ ਕਿਹਾ ਕਿ 29 ਵਸਤਾਂ ਤੋਂ ਜੀ.ਐੱਸ.ਟੀ.ਹਟਾ ਦਿੱਤਾ ਗਿਆ ਹੈ ਜਦਕਿ 49 ਵਸਤਾਂ 'ਤੇ ਜੀ.ਐੱਸ...
ਕਾਰ ਪਲਟਣ ਕਾਰਨ ਮਾਂ-ਪੁੱਤ ਦੀ ਮੌਤ, ਭੈਣ-ਭਰਾ ਜ਼ਖ਼ਮੀ
. . .  37 minutes ago
ਕਪੂਰਥਲਾ, 18 ਜਨਵਰੀ (ਹੈਪੀ)- ਇੱਥੋਂ ਨੇੜੇ ਸੁਲਤਾਨਪੁਰ ਲੋਧੀ- ਕਪੂਰਥਲਾ ਮਾਰਗ 'ਤੇ ਇਕ ਕਾਰ ਬੇਕਾਬੂ ਹੋ ਕੇ ਖੇਤਾਂ 'ਚ ਡਿਗ ਗਈ। ਇਸ ਹਾਦਸੇ 'ਚ ਕਾਰ ਚਾਲਕ ਮਹਾਂਵੀਰ ਸਿੰਘ ਦੀ ਪਤਨੀ ਤੇ ਇੱਕ ਬੇਟੇ ਦੀ ਮੌਤ ਹੋ ਗਈ ਜਦਕਿ ਇੱਕ...
ਰਿਸ਼ਵਤ ਲੈਂਦਾ ਪਟਵਾਰੀ ਚੌਕਸੀ ਵਿਭਾਗ ਨੇ ਦਬੋਚਿਆ
. . .  about 1 hour ago
ਸੰਗਰੂਰ,18 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੁਲਿਸ ਦੇ ਚੌਕਸੀ ਵਿਭਾਗ ਵੱਲੋਂ 3 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਚੌਕਸੀ ਵਿਭਾਗ ਦੇ ਇੰਸਪੈਕਟਰ ਹੇਮੰਤ ਕੁਮਾਰ ਨੇ...
17 ਸਾਲਾ ਕਰਨਬੀਰ ਸਿੰਘ ਨੂੰ ਮਿਲੇਗਾ ਰਾਸ਼ਟਰੀ ਬਹਾਦਰੀ ਅਵਾਰਡ
. . .  about 1 hour ago
ਨਵੀਂ ਦਿੱਲੀ, 18 ਜਨਵਰੀ- 26 ਜਨਵਰੀ ਨੂੰ ਜਿਨ੍ਹਾਂ 18 ਬੱਚਿਆਂ ਨੂੰ ਰਾਸ਼ਟਰੀ ਬਹਾਦਰੀ ਪੁਰਸਕਾਰ ਦਿੱਤਾ ਜਾਣਾ ਹੈ ਉਨ੍ਹਾਂ 'ਚ ਇੱਕ ਪੰਜਾਬੀ ਵੀ ਸ਼ਾਮਲ ਹੈ। 17 ਸਾਲਾ ਕਰਨਬੀਰ ਸਿੰਘ ਨੂੰ 15 ਬੱਚਿਆਂ ਦੀ ਜਾਨ ਬਚਾਉਣ ਲਈ ਇਹ...
ਗੈਂਗਸਟਰ ਹਰਸਿਮਰਨਦੀਪ ਸਿਮਾ ਦਾ 5 ਦਿਨਾਂ ਪੁਲਿਸ ਰਿਮਾਂਡ
. . .  about 1 hour ago
ਜੈਤੋ, 18 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਜੈਤੋ ਸ਼ਹਿਰ ਦੇ ਉਦਯੋਗਪਤੀ ਰਵਿੰਦਰ ਪੱਪੂ ਕੋਛੜ (ਮਾਲਕ ਪੱਪੂ ਰਾਈਸ ਮਿੱਲ ਬਾਜਾਖਾਨਾ ਰੋਡ) ਦੀ 29 ਜੁਲਾਈ 2017 ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਮਾਰਨ ਵਾਲੇ ਗੈਂਗਸਟਰ...
ਚੰਡੀਗੜ੍ਹ ਛੇੜਛਾੜ ਮਾਮਲੇ 'ਚ ਦੂਸਰੇ ਦੋਸ਼ੀ ਦੀ ਜ਼ਮਾਨਤ ਖ਼ਾਰਜ
. . .  about 2 hours ago
ਚੰਡੀਗੜ੍ਹ, 18 ਜਨਵਰੀ (ਰਣਜੀਤ)- ਇੱਥੋਂ ਦੇ ਹਾਈ ਪ੍ਰੋਫਾਈਲ ਵਣਿਕਾ ਕੁੰਡੂ ਛੇੜਛਾੜ ਮਾਮਲੇ 'ਚ ਦੂਸਰੇ ਦੋਸ਼ੀ ਅਸ਼ੀਸ਼ ਦੀ ਜ਼ਮਾਨਤ ਅਰਜ਼ੀ...
ਕਰਨੀ ਸੈਨਾ ਨੇ ਬਿਹਾਰ 'ਚ ਸਿਨੇਮਾ ਘਰ ਦੀ ਕੀਤੀ ਭੰਨਤੋੜ
. . .  about 2 hours ago
ਪਟਨਾ, 18 ਜਨਵਰੀ- ਫ਼ਿਲਮ ਪਦਮਾਵਤ ਨੂੰ ਲੈ ਕੇ ਕਰਨੀ ਸੈਨਾ ਨੇ ਬਿਹਾਰ ਦੇ ਮੁਜ਼ੱਫ਼ਰਪੁਰ ਵਿਖੇ ਇੱਕ ਸਿਨੇਮਾ ਹਾਲ ਦੀ...
ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਨੂੰ ਸੰਮਨ
. . .  about 2 hours ago
ਇਸਲਾਮਾਬਾਦ, 18 ਜਨਵਰੀ- ਪਾਕਿਸਤਾਨ ਨਾਲੇ ਚੋਰ ਨਾਲੇ ਚਤਰ ਵਾਲੀ ਨੀਤੀ 'ਤੇ ਚੱਲ ਰਿਹਾ ਹੈ। ਪਾਕਿਸਤਾਨ ਵੱਲੋਂ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾਂਦੀ ਹੈ ਪਰ ਪਾਕਿ ਨੇ ਇਸ ਮੁੱਦੇ 'ਤੇ ਭਾਰਤ ਦੇ ਉਪ ਹਾਈ ਕਮਿਸ਼ਨਰ ਜੇ...
ਨੇਤਨਯਾਹੂ ਨੇ ਮੁੰਬਈ 'ਚ 26/11 ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਲੁਧਿਆਣਾ ਐਮ.ਸੀ. ਚੋਣਾਂ ਮਗਰੋਂ ਮੰਤਰੀ ਮੰਡਲ 'ਚ ਹੋਵੇਗਾ ਵਾਧਾ - ਕੈਪਟਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਲੁਧਿਆਣਾ

ਵੱਖ-ਵੱਖ ਸਕੂਲਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਲੁਧਿਆਣਾ, 12 ਜਨਵਰੀ (ਪਰਮੇਸ਼ਰ ਸਿੰਘ)-ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਲੋਹੜੀ ਦੇ ਤਿਉਹਾਰ ਸਬੰਧੀ ਸਮਾਗਮ ਧੂਮ-ਧਾਮ ਨਾਲ਼ ਕਰਵਾਏ ਗਏ, ਜਿਨ੍ਹਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਸੱਭਿਆਚਾਰਕ ਪਹਿਰਾਵਿਆਂ 'ਚ ਸਜ ਧਜ ਕੇ ਪੂਰੇ ਉਤਸ਼ਾਹ ਨਾਲ਼ ...

ਪੂਰੀ ਖ਼ਬਰ »

ਸ਼ਿਵਲੋਕ ਸ਼ਮਸ਼ਾਨਘਾਟ ਵਿਖੇ ਪਹਿਲੀ ਐਲ.ਪੀ.ਜੀ ਗੈਸ ਨਾਲ ਚੱਲਣ ਵਾਲੀ ਮਸ਼ੀਨ ਸਥਾਪਿਤ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਸਵਾਮੀ ਵਿਵੇਕਾਨੰਦ ਟਰੱਸਟ ਵਲੋਂ ਮਾਡਲ ਟਾਊਨ ਸਥਿਤ ਸ਼ਿਵਲੋਕ ਵਿਖੇ ਪਹਿਲੀ ਐਲ.ਪੀ.ਜੀ ਗੈਸ ਨਾਲ ਮਿ੍ਤਕ ਦੇਹ ਦਾ ਸਸਕਾਰ ਕਰਨ ਵਾਲੀ ਮਸ਼ੀਨ ਸਥਾਪਿਤ ਕੀਤੀ ਗਈ | ਇਸ ਮੌਕੇ ਡੀ.ਸੀ. ਪ੍ਰਦੀਪ ਅਗਰਵਾਲ, ਟਰੱਸਟ ਦੇ ਪ੍ਰਧਾਨ ਅਨਿਲ ...

ਪੂਰੀ ਖ਼ਬਰ »

ਬੈਂਕ ਨਾਲ 31 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਜਨਵਰੀ (ਆਹੂਜਾ)-ਲੁਧਿਆਣਾ ਪੁਲਿਸ ਨੇ ਬੈਂਕ ਨਾਲ 31 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੈਂਟਰਲ ਬੈਂਕ ਆਫ਼ ਇੰਡੀਆਂ ਦੇ ਮੁੱਖ ਮੈਨੇਜਰ ਲੇਖ ਰਾਜ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਆਟੋ ਰਿਕਸ਼ਾ ਚਾਲਕ ਦੀ ਮੌਤ

ਲੁਧਿਆਣਾ, 12 ਜਨਵਰੀ (ਆਹੂਜਾ)-ਸਥਾਨਕ ਮੇਹਰਬਾਨ ਇਲਾਕੇ 'ਚ ਸੜਕ ਹਾਦਸੇ ਦੌਰਾਨ ਇਕ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਸਤਨਾਮ ਸਿੰਘ ਵਜੋਂ ਕੀਤੀ ਗਈ ਹੈ | ਬੀਤੀ ਰਾਤ ਸਤਨਾਮ ਸਿੰਘ ਆਟੋ 'ਤੇ ਜਾ ਰਿਹਾ ਸੀ ਕਿ ਅਚਾਨਕ ਸਤਨਾਮ ਸਿੰਘ ਆਟੋ ਦਾ ...

ਪੂਰੀ ਖ਼ਬਰ »

25 ਲੱਖ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 25 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਐਾਟੀਨਾਰਕੋਟਿਕ ਸੈੱਲ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਪਤੀ ਨੂੰ ਭਜਾਉਣ ਵਾਲੀ ਔਰਤ ਪਤੀ ਸਮੇਤ ਕਾਬੂ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ 'ਚ ਪੁਲਿਸ ਹਿਰਾਸਤ 'ਚੋਂ ਪਤੀ ਨੂੰ ਭਜਾਉਣ ਵਾਲੀ ਔਰਤ ਨੂੰ ਪੁਲਿਸ ਨੇ ਉਸ ਦੇ ਪਤੀ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਸ਼ਿਮਲਾਪੁਰੀ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਚੈਕਿੰਗ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਗਣਤੰਤਰ ਦਿਵਸ ਤੇ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਤੇ ਜ਼ਬਰਦਸਤ ਚੈਕਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਅੱਜ ਰੇਲਵੇ ...

ਪੂਰੀ ਖ਼ਬਰ »

ਪੁਲਿਸ ਵਲੋਂ ਜਮਾਨਤ ਦਾ ਕੀਤਾ ਗਿਆ ਜ਼ਬਰਦਸਤ ਵਿਰੋਧ ਲੁਧਿਆਣਾ ਫੈਕਟਰੀ ਹਾਦਸਾ ਨਾਮਜ਼ਦ ਦੋਸ਼ੀ ਫੈਕਟਰੀ ਮਾਲਕ ਦੀ ਜਮਾਨਤ ਅਰਜ਼ੀ ਖਾਰਜ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੂਫੀਆ ਚੌਕ ਨੇੜੇ ਸਥਿਤ ਪਲਾਸਟਿਕ ਫੈਕਟਰੀ ਹਾਦਸੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮਾਲਕ ਇੰਦਰਜੀਤ ਸਿੰਘ ਗੋਲਾ ਦੀ ਜਮਾਨਤ ਦੀ ਅਰਜ਼ੀ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ | ਇਸ ਹਾਦਸੇ 'ਚ 16 ਵਿਅਕਤੀਆਂ ਦੀ ...

ਪੂਰੀ ਖ਼ਬਰ »

ਲੁਧਿਆਣਾ ਫੈਕਟਰੀ ਹਾਦਸਾ ਨਾਮਜ਼ਦ ਦੋਸ਼ੀ ਫੈਕਟਰੀ ਮਾਲਕ ਦੀ ਜਮਾਨਤ ਅਰਜ਼ੀ ਖਾਰਜ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੂਫੀਆ ਚੌਕ ਨੇੜੇ ਸਥਿਤ ਪਲਾਸਟਿਕ ਫੈਕਟਰੀ ਹਾਦਸੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮਾਲਕ ਇੰਦਰਜੀਤ ਸਿੰਘ ਗੋਲਾ ਦੀ ਜਮਾਨਤ ਦੀ ਅਰਜ਼ੀ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ | ਇਸ ਹਾਦਸੇ 'ਚ 16 ਵਿਅਕਤੀਆਂ ਦੀ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਨਕਦੀ ਸਮੇਤ ਕਾਬੂ

ਹੰਬੜਾਂ, 12 ਜਨਵਰੀ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਪੁਲਿਸ ਚੌਕੀ ਇੰਚਾਰਜ ਮਨਜੀਤ ਸਿੰਘ ਸਿੰਘਮ ਵਲੋਂ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ | ਏ.ਐਸ.ਆਈ ਸਿੰਘਮ ਨੇ ਦੱਸਿਆ ਕਿ ਬੀਤੇ ਦਿਨੀਂ ਨਿਊ ਪੰਜਾਬ ਟੈਂਟ ਹਾਊਸ ਦੇ ਦਫਤਰ ਦੇ ਸ਼ੀਸ਼ੇ ਤੋੜ ਕੇ ਨਕਦੀ ...

ਪੂਰੀ ਖ਼ਬਰ »

ਬੱਚਿਆਂ ਨੂੰ ਬਾਣੀ, ਬਾਣੇ ਅਤੇ ਸਿੱਖ ਇਤਿਹਾਸ ਨੂੰ ਜੋੜਨ ਕੀਤਾ ਉਪਰਾਲਾ ਗੁਰਸਿੱਖ ਫੈਮਿਲੀ ਕਲੱਬ ਵਲੋਂ ਕਿਡ ਖਾਲਸਾ-2018 ਸਮਾਗਮ ਕਰਵਾਇਆ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਗੁਰਸਿੱਖ ਫ਼ੈਮਲੀ ਕਲੱਬ ਵਲੋਂ ਗੁਰਦੁਆਰਾ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਭਾਈ ਰਣਧੀਰ ...

ਪੂਰੀ ਖ਼ਬਰ »

ਗੁਰਸਿੱਖ ਫੈਮਿਲੀ ਕਲੱਬ ਵਲੋਂ ਕਿਡ ਖਾਲਸਾ-2018 ਸਮਾਗਮ ਕਰਵਾਇਆ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਗੁਰਸਿੱਖ ਫ਼ੈਮਲੀ ਕਲੱਬ ਵਲੋਂ ਗੁਰਦੁਆਰਾ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਭਾਈ ਰਣਧੀਰ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਲੁਧਿਆਣਾ ਦੀ ਮੀਟਿੰਗ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਲੁਧਿਆਣਾ ਜ਼ਿਲ੍ਹੇ ਦੀ ਮੀਟਿੰਗ ਸ. ਸੁਖਵਿੰਦਰ ਸਿੰਘ, ਮੁੱਖ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ...

ਪੂਰੀ ਖ਼ਬਰ »

ਜਥੇਬੰਦੀ ਦਾ ਕਲੰਡਰ ਜਾਰੀ ਕੀਤਾ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਲੁਧਿਆਣਾ ਦੀ ਮੀਟਿੰਗ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਲੁਧਿਆਣਾ ਜ਼ਿਲ੍ਹੇ ਦੀ ਮੀਟਿੰਗ ਸ. ਸੁਖਵਿੰਦਰ ਸਿੰਘ, ਮੁੱਖ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ...

ਪੂਰੀ ਖ਼ਬਰ »

2 ਕਿੱਲੋ ਵੇਰਕਾ ਗਾਂ ਦਾ ਦੁੱਧ ਖਰੀਦਣ 'ਤੇ 100 ਗਰਾਮ ਦਹੀ ਮੁਫ਼ਤ ਮਿਲੇਗਾ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਦੀ ਇਕ ਮੀਟਿੰਗ ਅੱਜ ਮਿਲਕ ਪਲਾਂਟ ਵਿਖੇ ਹੋਈ, ਜਿਸ ਵਿਚ ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਚੇਅਰਮੈਨ ਭੁਪਿੰਦਰ ਸਿੰਘ ਕੁਲਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 5 ਮੋਟਰਸਾਈਕਲ ਤੇ ਇਕ ਸਕੂਟਰ ਚੋਰੀ

ਲੁਧਿਆਣਾ, 12 ਜਨਵਰੀ (ਆਹੂਜਾ)-ਲੁਧਿਆਣਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰ 5 ਮੋਟਰਸਾਈਕਲ ਤੇ ਇਕ ਐਕਟਿਵਾ ਸਕੂਟਰ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਘੰਟਾ ਘਰ ਚੌਕ ਨੇੜਿਓਾ ਚੋਰ ਜਰਨੈਲ ਸਿੰਘ ਦਾ ਮੋਟਰਸਾਈਕਲ ਚੋਰੀ ਕਰਕੇ ਫਰਾਰ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ 'ਚ ਲੜਕੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡੀ ਗਲੀ 'ਚ ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਲੜਕੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਿਵਾ ਲੇਖੀ ਵਾਸੀ ਪਿੰਡੀ ਗਲੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਸਾਨੂੰ ਆਪਣੇ ਸੱਭਿਆਚਾਰਕ ਤੇ ਰੀਤੀ ਰਿਵਾਜਾਂ ਨੂੰ ਨਹੀਂ ਭੁੱਲਣਾ ਚਾਹੀਦਾ-ਕੁਲਪਤੀ

ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਸੀ.ਟੀ. ਯੂਨੀਵਰਸਿਟੀ ਵਿਖੇ ਧੀਆਂ ਦੀ ਲੋਹੜੀ ਧੂਮ-ਧਾਮ ਨਾਲ ਮਨਾਈ ਗਈ | ਜਿਸ 'ਚ ਅੰਤਰਰਾਸ਼ਟਰੀ ਵਿਦਿਆਰਥੀ ਪੰਜਾਬੀ ਪੋਸ਼ਾਕਾਂ ਪਾ ਕੇ ਸਜੇ ਵਿਦਿਆਰਥਣਾਂ ਨੇ ਬੋਲੀਆਂ ਤੇ ਗਿੱਧਾ ਪਾਇਆ | ਸੀ.ਟੀ.ਯੂਨੀਵਰਸਿਟੀ ਦੇ ਕੁਲਪਤੀ ਚਰਨਜੀਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ-ਚੋਪੜਾ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਤੋਂ ਸੂਬੇ ਦੇ ਲੋਕ ਖੁਸ਼ ਤੇ ਸੰਤੁਸ਼ਟ ਹਨ | ਇਕ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸਕੂਲੀ ਬੱਚਿਆਂ ਨੂੰ ਤੁਹਫੇ ਭੇਟ ਕਰਕੇ ਲੋਹੜੀ ਮਨਾਈ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਮੈਂਬਰਾਂ ਨੇ ਸ਼ਿਮਲਾਪੁਰੀ ਸਥਿਤ ਭਾਈ ਮੰਝ ਨਿਸ਼ਕਾਮ ਸੇਵਾ ਕੇਂਦਰ 'ਚ ਪੜ੍ਹਨ ਵਾਲੇ ਬੱਚਿਆਂ ਨੂੰ ਮੂੰਗਫਲੀ, ਗੁੜ੍ਹ, ਰੇਵੜੀਆਂ ਤੇ ਤੁਹਫੇ ਭੇਟ ਕਰਕੇ ਲੋਹੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਮਨਾਉਂਦੇ ਹੋਏ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਵਾਤਾਵਰਨ ਸਵੱਛਤਾ ਲਈ ਈ-ਰਿਕਸ਼ਾ ਕੰਪਨੀ ਨਾਲ ਕੀਤਾ ਕਰਾਰ

ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਵਾਤਾਵਰਨ ਦੀ ਸਵੱਛਤਾ ਲਈ ਪੰਜਾਬ ਨੈਸ਼ਨਲ ਬੈਂਕ ਨੇ ਨਵੀਂ ਪਹਿਲ ਕਰਦੇ ਹੋਏ ਕਾਰੋਬਾਰੀ ਈ ਰਿਕਸ਼ਾ ਵਾਹਨਾਂ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਰਿਪਬਲਿਕ ਮੋਟਰਜ਼ ਨਾਲ ਹੱਥ ਮਿਲਾਇਆ ਹੈ | ਬੈਂਕ ਆਪਣੀਆਂ ਦੇਸ਼ਭਰ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਲੁਧਿਆਣਾ ਦੇ ਮੋਹਰੀ ਕਰ ਅਦਾ ਕਰਨ ਵਾਲਿਆਂ ਨਾਲ ਮੀਟਿੰਗ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਲੁਧਿਆਣਾ ਦੇ ਮੋਹਰੀ ਕਰ ਅਦਾ ਕਰਨ ਵਾਲਿਆਂ ਦਾ ਧੰਨਵਾਦ ਕਰਨ ਲਈ ਆਮਦਨ ਕਰ ਵਿਭਾਗ ਦੇ ਰਿਸ਼ੀ ਨਗਰ ਦਫ਼ਤਰ ਵਿਖੇ ਅੱਜ ਚੀਫ਼ ਕਮਿਸ਼ਨਰ ਆਮਦਨ ਕਰ ਵਿਭਾਗ ਬਿਨੇ ਕੁਮਾਰ ਝਾਅ ਦੀ ਅਗਵਾਈ 'ਚ ਮੀਟਿੰਗ ਹੋਈ | ਜਿਸ ਵਿਚ ਮੋਹਰੀ ਕਰ ਅਦਾ ਕਰਨ ...

ਪੂਰੀ ਖ਼ਬਰ »

ਪੀ.ਏ.ਯੂ ਨੇ ਖੇਤੀ ਤਕਨਾਲੋਜੀ ਦੇ ਪਸਾਰ ਲਈ ਕੀਤੀ ਸੰਧੀ

ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅੱਜ ਨਿਊ ਮਾਲਵਾ ਐਗਰੀ ਵਰਕਸ, ਫਿਰੋਜ਼ਪੁਰ ਨਾਲ ਪੀ.ਏ.ਯੂ ਦੀ ਖੇਤੀ ਤਕਨਾਲੋਜੀ, ਪੀ.ਏ.ਯੂ ਸੁਪਰ ਐਸ.ਐਮ.ਐਸ ਸਬੰਧੀ ਸੰਧੀ 'ਤੇ ਸਹੀ ਪਾਈ | ਇਸ ਮੌਕੇ ਪੀ.ਏ.ਯੂ ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ 4 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 4 ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬੰਸੀ ਲਾਲ ਵਾਸੀ ਜਗਜੀਤ ਨਗਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

5.5 ਬੈਂਡ ਨਾਲ ਆਸਟ੍ਰੇਲੀਆ 'ਚ ਪੜ੍ਹਾਈ ਲਈ ਜਾਇਆ ਜਾ ਸਕਦਾ ਹੈ-ਕਾਲੜਾ

ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਬਾਰ੍ਹਵੀਂ ਪਾਸ ਵਿਦਿਆਰਥੀ 5.5 ਆਈਲਟਸ ਬੈਂਡ ਨਾਲ ਵੱਖ-ਵੱਖ ਕੋਰਸਾਂ 'ਚ ਪੜ੍ਹਾਈ ਕਰਨ ਲਈ ਆਸਟ੍ਰੇਲੀਆ ਜਾ ਸਕਦੇ ਹਨ, ਕਿਉਂਕਿ ਅਸਟ੍ਰੇਲੀਆ ਜਾ ਕੇ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਰਚ 2018 'ਚ ਨਵੇਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਪਲਾਸਟਿਕ ਦੀ ਡੋਰ ਬਰਾਮਦ

ਲੁਧਿਆਣਾ, 12 ਜਨਵਰੀ (ਆਹੂਜਾ)-ਲੁਧਿਆਣਾ ਪੁਲਿਸ ਵੱਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਪਲਾਸਟਿਕ ਦੀ ਡੋਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਅਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਦੇਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਲੋਹੜੀ ਮਨਾਈ

ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਦੀ ਪਲੈਟੀਨਮ ਜੁਬਲੀ (1943-2018) ਵਰ੍ਹੇ ਮੌਕੇ ਕਾਲਜ 'ਚ ਬੜੇ ਖੁਸ਼ੀਆਂ ਭਰੇ ਮਾਹੌਲ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 'ਲਿਪ' ਮੁਖੀ ਬੈਂਸ ਵਲੋਂ ਹਲਕਾ ਲੁਧਿਆਣਾ ਪੂਰਬੀ 'ਚ ਸੰਗਤ ਦਰਸ਼ਨ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਤੇ ਲਿਪ ਯੂਥ ਵਿੰਗ ਦੇ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਕਰਵਾਏ ਗਏ ਸੰਗਤ ਦਰਸ਼ਨ ...

ਪੂਰੀ ਖ਼ਬਰ »

'ਲਿਪ' ਮੁਖੀ ਬੈਂਸ ਵਲੋਂ ਹਲਕਾ ਲੁਧਿਆਣਾ ਪੂਰਬੀ 'ਚ ਸੰਗਤ ਦਰਸ਼ਨ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਤੇ ਲਿਪ ਯੂਥ ਵਿੰਗ ਦੇ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਕਰਵਾਏ ਗਏ ਸੰਗਤ ਦਰਸ਼ਨ ...

ਪੂਰੀ ਖ਼ਬਰ »

ਸਾਗਰ ਅਕੈਡਮੀ ਵਿਖੇ ਧੀਆਂ ਦੀ ਲੋਹੜੀ ਮਨਾਈ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਮੇਹਰਬਾਨ ਸਥਿਤ ਸਾਗਰ ਅਕੈਡਮੀ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ, ਜਿਸ 'ਚ ਅਕੈਡਮੀ ਦੀਆਂ ਵਿਦਿਆਰਥਣਾਂ ਵਲੋਂ ਲੋਹੜੀ ਦੇ ਗੀਤ ਗਾਏ ਗਏ ਤੇ ਗੀਤਾਂ 'ਤੇ ਗਿੱਧਾ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਅਕੈਡਮੀ ਦੇ ਚੇਅਰਮੈਨ ਕਿ੍ਪਾਲ ਸਿੰਘ ਸਾਗਰ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਲੋਹੜੀ ਵੰਡੀ ਗਈ | ਇਸ ਮੌਕੇ ਕਿ੍ਪਾਲ ਸਿੰਘ ਸਾਗਰ ਨੇ ਦੱਸਿਆ ਕਿ ਅਕੈਡਮੀ 'ਚ ਪੜ੍ਹ ਰਹੀਆਂ ਲੜਕੀਆਂ ਤੋਂ ਦਾਖ਼ਲਾ ਫੀਸ ਨਹੀਂ ਲਈ ਜਾਂਦੀ ਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕੂਕਿੰਗ ਤੇ ਸਿਲਾਈ ਦੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਤਾਂ ਕਿ ਉਹ ਪੜ੍ਹਾਈ ਦੇ ਨਾਲ-ਨਾਲ ਅੱਗੇ ਜਾਕੇ ਆਪਣਾ ਰੁਜਗਾਰ ਵੀ ਸਥਾਪਿਤ ਕਰ ਸਕਣ | ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਉਹ ਮੁੰਡਿਆਂ ਵਾਂਗ ਕੁੜੀਆਂ ਦੀ ਲੋਹੜੀ ਵੀ ਮਨਾਇਆ ਕਰਨ ਤੇ ਕੁੜੀਆਂ ਨੂੰ ਵੀ ਮੁੰਡਿਆਂ ਵਾਂਗ ਪਿਆਰ ਕਰਨ | ਇਸ ਮੌਕੇ ਏ.ਕੇ ਸਚਦੇਵਾ ਅਤੇ ਨਰਿੰਦਰ ਮੋਹਨ ਤਨੇਜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਅਕੈਡਮੀ ਦੀ ਪਿ੍ੰਸੀਪਲ ਸ਼ਰਨਦੀਪ ਕੌਰ ਅਤੇ ਐਡਮਿਸਟੇਟਰ ਗੁਰਮੇਜ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |



ਖ਼ਬਰ ਸ਼ੇਅਰ ਕਰੋ

ਸੀਸੂ ਦੀ ਮੀਟਿੰਗ 'ਚ ਸਟੀਲ ਦੀਆਂ ਕੀਮਤਾਂ 'ਚ ਵਾਧੇ ਦਾ ਵਿਰੋਧ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਇਕ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ 'ਚ ਹੋਈ | ਜਿਸ ਵਿਚ ਪਿਛਲੇ ਇਕ ਸਾਲ ਵਿਚ ਸਟੀਲ ਦੀਆਂ ਕੀਮਤਾਂ 'ਚ 35 ਫ਼ੀਸਦੀ ਤੱਕ ਵਾਧੇ ਦਾ ਕਰੜੇ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿਕਰੀ ਿਖ਼ਲਾਫ਼ ਕੀਤੀ ਜਾ ਰਹੀ ਕਾਰਵਾਈ ਸ਼ਲਾਘਾਯੋਗ-ਸਲੂਜਾ

ਲੁਧਿਆਣਾ, 12 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਗਿੱਲ ਰੋਡ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਤੇ ਵਪਾਰੀ ਆਗੂ ਜਤਿੰਦਰਪਾਲ ਸਿੰਘ ਸਲੂਜਾ ਨੇ ਚਾਈਨਾਂ ਡੋਰ ਦੀ ਵਿਕਰੀ ਿਖ਼ਲਾਫ਼ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸ਼ਲਾਘਾ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ ਚੱਲੀ ਫ਼ਲਾਂ ਤੇ ਖੁੰਬਾਂ ਦੀ ਵਰਕਸ਼ਾਪ ਸਮਾਪਤ

ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਖੋਜ ਤੇ ਪਸਾਰ ਮਾਹਿਰਾਂ ਦੀ ਫ਼ਲਾਂ, ਖੁੰਬਾਂ, ਐਗਰੋਫਾਰੈਸਟਰੀ, ਫਾਰਮ ਪਾਵਰ ਮਸ਼ੀਨਰੀ, ਭੋਜਨ ਤਕਨਾਲੋਜੀ ਤੇ ਖੇਤੀ ਅਰਥਚਾਰੇ ਸਬੰਧੀ ਵਰਕਸ਼ਾਪ ਸਮਾਪਤ ਹੋਈ | ਵਰਕਸ਼ਾਪ ਵਿਚ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 12 ਜਨਵਰੀ (ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨਪ੍ਰੀਤ ਕੌਰ ਵਾਸੀ ਡਾਬਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਕਸਟਮ ਵਿਭਾਗ ਵਲੋਂ ਇੰਪੋਰਟਰਾਂ ਤੇ ਐਕਸਪੋਰਟਰਾਂ ਲਈ ਵਿਸ਼ੇਸ਼ ਵਰਕਸ਼ਾਪ

ਲੁਧਿਆਣਾ, 12 ਦਸੰਬਰ (ਪੁਨੀਤ ਬਾਵਾ)-ਕਸਟਮ ਕਮਿਸ਼ਨਰ ਲੁਧਿਆਣਾ ਵਲੋਂ 'ਆਥੋਰਾਈਜ਼ਡ ਇਕੋਨੋਮਿਕ ਆਪ੍ਰੇਟਰ' ਵਿਸ਼ੇ 'ਤੇ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ, ਜਿਸ ਵਿਚ 100 ਦੇ ਕਰੀਬ ਇੰਪੋਰਟਰਾਂ ਤੇ ਐਕਸਪੋਰਟਰਾਂ ਨੇ ਹਿੱਸਾ ਲਿਆ | ਵਰਕਸ਼ਾਪ ਵਿਚ ਕਮਿਸ਼ਨਰ ਏਅਰ ਕਾਰਗੋ ...

ਪੂਰੀ ਖ਼ਬਰ »

ਯੂਨੀਵਰਸਿਟੀ ਵਲੋਂ ਨਵੇਂ ਫਲਾਂ ਦੀਆਂ ਕਿਸਮਾਂ ਦੀ ਕਾਸ਼ਤ ਸਬੰਧੀ ਸਿਫ਼ਾਰਸ਼

ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਨਵੀਆਂ ਫ਼ਲਾਂ ਦੀਆਂ ਕਿਸਮਾਂ ਦੀ ਕਾਸ਼ਤ ਦੀ ਸਿਫ਼ਾਰਸ਼ ਕੀਤੀ ਗਈ ਹੈ | ਇਹ ਕਿਸਮਾਂ ਪੰਜਾਬ ਸੂਬੇ ਵਿਚ ਕਾਸ਼ਤ ਕਰਨ ਦੀ ਮਨਜੂਰੀ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ ਵਲੋਂ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਕੀਤੀ ਸ਼ਿਕਾਇਤ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਪੌਸ਼ ਕਾਲੋਨੀ ਮਾਡਲ ਟਾਊਨ ਵਿਚ ਹੋ ਰਹੀਆਂ ਕਥਿਤ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਆਰ.ਟੀ.ਆਈ. ਵਰਕਰ ਗੁਰਚਰਨ ਸਿੰਘ ਸੱਗੂ ਨੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਐਡੀਸ਼ਨਲ ਚੀਫ਼ ...

ਪੂਰੀ ਖ਼ਬਰ »

ਬਿੱਟੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ-ਬੀਬੀ ਗਰੇਵਾਲ

ਭਾਮੀਆਂ ਕਲਾਂ 12 ਜਨਵਰੀ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰਬਰ 25 ਜੋ ਔਰਤਾਂ ਲਈ ਰਾਖਵਾਂ ਹੈ | ਜਿਸ ਵਿਚ ਲੁਧਿਆਣਾ ਕਾਂਗਰਸ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ ਗਰੇਵਾਲ ਦੀ ਧਰਮਪਤਨੀ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਬਿਨਾਂ ਨੰਬਰ ਪਲੇਟ ਘੰੁਮਦੇ ਹਨ ਸੜਕਾਂ ਉਪਰ, ਪ੍ਰਸ਼ਾਸਨ ਬੇਖਬਰ ਕਾਨੂੰਨ ਦੀਆਂ ਸ਼ਰ੍ਹੇਆਮ ਧੱਜੀਆਂ ਉਡਾ ਰਹੇ ਵਾਹਨਾਂ ਦੇ ਕਾਰਨ ਹੁੰਦੇ ਹਨ ਭਿਆਨਕ ਹਾਦਸੇ

ਕੀ ਕਹਿਣਾ ਹੈ ਚੌਕੀ ਇੰਚਾਰਜ ਮੈਡਮ ਰਿਚਾ ਰਾਣੀ ਦਾ:- ਜਦੋਂ ਇਸ ਮਸਲੇ ਬਾਰੇ ਚੌਕੀ ਇੰਚਾਰਜ਼ ਮੈਡਮ ਰਿਚਾ ਰਾਣੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪੂਰੀ ਤਰਾਂ ਇਹੋ ਜਿਹੇ ਵਾਹਨਾਂ 'ਤੇ ਨਜਰ ਰੱਖ ਰਹੇ ਹਨ ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ | n ਬਿਨਾਂ ...

ਪੂਰੀ ਖ਼ਬਰ »

ਕਾਨੂੰਨ ਦੀਆਂ ਸ਼ਰ੍ਹੇਆਮ ਧੱਜੀਆਂ ਉਡਾ ਰਹੇ ਵਾਹਨਾਂ ਦੇ ਕਾਰਨ ਹੁੰਦੇ ਹਨ ਭਿਆਨਕ ਹਾਦਸੇ

ਢੰਡਾਰੀ ਕਲਾਂ 12 ਜਨਵਰੀ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਸਮੇਂ ਤੋਂ ਪੰਜਾਬ 'ਚ ਹਰ ਰੋਜ ਭਿਆਨਕ ਸੜਕ ਹਾਦਸੇ ਵਾਪਰਦੇ ਹਨ | ਪੂਰੇ ਭਾਰਤ 'ਚ ਹਾਦਸਿਆਂ ਦੇ ਹਿਸਾਬ ਵਿਚ ਪੰਜਾਬ ਪਹਿਲੇ ਨੰਬਰ 'ਤੇ ਆਉਂਦਾ ਹੈ | ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਜ਼ਿਆਦਾਤਰ ਹਾਦਸੇ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ 'ਚ ਬੱਕਰੀ ਪਾਲਣ ਦਾ ਸਿਖਲਾਈ ਕੋਰਸ ਸਮਾਪਤ

ਲੁਧਿਆਣਾ, 12 ਜਨਵਰੀ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਲੋਂ ਬੱਕਰੀ ਪਾਲਣ ਸਬੰਧੀ ਵਿਸ਼ੇਸ਼ ਮੁਹਾਰਤ ਸਿਖਲਾਈ ਕੋਰਸ ਸਮਾਪਤ ਹੋ ਗਿਆ | ਕੋਰਸ ਦੇ ਸੰਯੋਜਕ ਡਾ. ਰਵਦੀਪ ਸਿੰਘ ਅਤੇ ਡਾ. ਖੁਸ਼ਪ੍ਰੀਤ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ 24 ਸਾਲ ਬਾਅਦ ਕੈਦੀ ਹੋਇਆ ਰਿਹਾਅ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕਤਲ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਹੇ ਇਕ ਉਮਰ ਕੈਦੀ ਨੂੰ ਅੱਜ 24 ਸਾਲ ਬਾਅਦ ਕੇਂਦਰੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ | ਅਧਿਕਾਰੀਆਂ ਦੀ ਕਥਿਤ ਢਿੱਲੀ ਕਾਰਵਾਈ ਕਾਰਨ ਕੈਦੀ ਨੂੰ 10 ਸਾਲ ਤੋਂ ਜ਼ਿਆਦਾ ਜੇਲ੍ਹ ਵਿਚ ...

ਪੂਰੀ ਖ਼ਬਰ »

9ਵਾਂ ਕੌਮੀ ਕਾਈਜ਼ਨ ਮੁਕਾਬਲਾ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ 9ਵਾਂ ਕੌਮੀ ਕਾਈਜ਼ਨ ਮੁਕਾਬਲਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਇਹ ਮੁਕਾਬਲਾ 16 ਜਨਵਰੀ 2018 ਦਿਨ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਅਤੇ ਏ.ਟੂ. ਜੈੱਡ ਦਰਮਿਆਨ ਚੱਲ ਰਿਹਾ ਵਿਵਾਦ ਹੱਲ ਹੋਇਆ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਰੋਜ਼ਾਨਾ ਨਿਕਲਦੇ 1150 ਮੀਟਰਿਕ ਟਨ ਕੂੜੇ ਦੀ ਸਾਂਭ-ਸੰਭਾਲ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਏ.ਟੂ. ਜੈਡ ਅਤੇ ਨਗਰ ਨਿਗਮ ਪ੍ਰਸਾਸ਼ਨ ਦਰਮਿਆਨ ਨੈਸ਼ਨਲ ਗਰੀਨ ਟਿ੍ਬਿਊਨਲ 'ਚ ਚੱਲ ਰਿਹਾ ਵਿਵਾਦ ਹੱਲ ਹੋ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ ਨਿਰਮਲ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਸਰਕਾਰੀ ਕੰਨਿਆ ਸੈਕੰਡਰੀ ਸਕੂਲ 'ਚ ਤਹਿਸੀਲ ਪੱਧਰੀ ਇਨਾਮ ਵੰਡ ਸਮਾਗਮ

ਤਰਨ ਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)-ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਤਹਿਸੀਲ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਵਜੋਂ ਨਿਰਮਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਪਹੁੰਚੇ | ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੈਕੰਡਰੀ ਸਕੂਲ 'ਚ ਤਹਿਸੀਲ ਪੱਧਰੀ ਇਨਾਮ ਵੰਡ ਸਮਾਗਮ

ਤਰਨ ਤਾਰਨ, 12 ਜਨਵਰੀ (ਪ੍ਰਭਾਤ ਮੌਾਗਾ)-ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਤਹਿਸੀਲ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਬਤੌਰ ਮੁੱਖ ਮਹਿਮਾਨ ਵਜੋਂ ਨਿਰਮਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਪਹੁੰਚੇ | ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ੇ ਦੀ ਕੋਸ਼ਿਸ਼ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 7 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਜਨਵਰੀ (ਆਹੂਜਾ)-ਸਥਾਨਕ ਕੰਚਨ ਕਾਲੋਨੀ 'ਚ ਪਲਾਟ ਤੇ ਨਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ-ਪਤਨੀ ਸਮੇਤ 7 ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਵਾਸੀ ਭਾਰਤੀ ਦਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਜਮ੍ਹਾਂ ਕਰਨ ਲਈ ਅੱਜ ਵੀ ਖੁੱਲ੍ਹਣਗੇ ਨਗਰ ਨਿਗਮ ਦਫ਼ਤਰ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰਵਾਸੀਆਂ ਦੀ ਸਹੂਲਤ ਲਈ ਰਾਜ ਸਰਕਾਰ ਵਲੋਂ ਪਿਛਲੇ 4 ਸਾਲ ਦਾ ਪ੍ਰਾਪਰਟੀ ਟੈਕਸ ਬਿਨਾਂ ਜੁਰਮਾਨਾ/ਵਿਆਜ ਜਮ੍ਹਾਂ ਕਰਾਉਣ ਲਈ 15 ਜਨਵਰੀ ਤੱਕ ਦਿੱਤੀ ਸਹੂਲਤ ਦਾ ਲਾਭ ਦੇਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ 13 ਜਨਵਰੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਜਨਵਰੀ (ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਹੈਬੋਵਾਲ ਦੀ ਪੁਲਿਸ ਨੇ ਦਲੀਪ ਕੁਮਾਰ ਪੁੱਤਰ ਜਗਤਾਰ ਸਿੰਘ ਵਾਸੀ ਇਯਾਲੀ ਖੁਰਦ ...

ਪੂਰੀ ਖ਼ਬਰ »

ਸਵਾਮੀ ਵਿਵੇਕਨੰਦ ਦਾ 154ਵਾਂ ਜਨਮ ਦਿਹਾੜਾ ਮਨਾਇਆ

ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਅਧਿਆਤਮ ਦੇ ਖੇਤਰ 'ਚ ਦੇਸ਼ ਦਾ ਨਾਂਅ ਸੰਸਾਰ ਭਰ 'ਚ ਉੱਚਾ ਕਰਕੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਾਲੇ ਸਵਾਮੀ ਵਿਵੇਕਾਨੰਦ ਦੇ 154ਵੇਂ ਜਨਮ ਦਿਹਾੜੇ ਮੌਕੇ ਅੱਜ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਪੈਰਾ-ਮੈਡੀਕਲ ਵਿਖੇ ...

ਪੂਰੀ ਖ਼ਬਰ »

ਲੋਹੜੀ ਮੇਲੇ ਮੌਕੇ ਜੈਸਮੀਨ ਧੀਮਾਨ, ਕੌਰ ਮਨਦੀਪ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਦਾ ਸਨਮਾਨ

ਲੁਧਿਆਣਾ/ਫੁੱਲਾਂਵਾਲ, 12 ਜਨਵਰੀ (ਕਵਿਤਾ ਖੁੱਲਰ/ ਹਰਮਨ ਰਾਏ)-ਨਿਊ ਏਕਤਾ ਮੰਚ ਖੇੜੀ ਝਮੇੜੀ ਲੁਧਿਆਣਾ ਵਲੋਂ 7ਵਾਂ ਸਾਲਾਨਾ ਲੋਹੜੀ ਮੇਲਾ ਧੀਆਂ ਦਾ ਪਿੰਡ ਖੇੜੀ-ਝਮੇੜੀ ਦੇ ਸਰਕਾਰੀ ਹਾਈ ਸਕੂਲ ਵਿਖੇ ਬੜੇ ਹੀ ਮਨਾਇਆ ਗਿਆ | ਮੇਲੇ ਦੌਰਾਨ ਵੱਖ-ਵੱਖ ਖੇਤਰਾਂ 'ਚ ਮੱਲਾਂ ...

ਪੂਰੀ ਖ਼ਬਰ »

ਮਾਪਿਆਂ ਨਾਲ ਰੁੱਸ ਕੇ ਘਰੋਂ ਭੱਜਿਆ ਲੜਕਾ ਪੁਲਿਸ ਵਲੋਂ ਬਰਾਮਦ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ-3 ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਮਾਧੋਪੁਰੀ 'ਚ ਮਾਪਿਆਂ ਨਾਲ ਰੁੱਸ ਕੇ ਭੱਜੇ ਇਕ 14 ਸਾਲ ਦੇ ਲੜਕੇ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਐਸ.ਐਚ.ਓ. ਹਰਜਿੰਦਰ ...

ਪੂਰੀ ਖ਼ਬਰ »

ਯਾਰਕ ਐਕਸਪੋਰਟ ਵਲੋਂ ਲਗਾਈ ਗਈ ਧਮਾਕਾ ਸੇਲ ਕੱਲ੍ਹ ਤੱਕ ਚੱਲੇਗੀ

ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਨਵੇਂ ਸਾਲ ਤੇ ਲੋਹੜੀ ਦੇ ਮੌਕੇ ਯਾਰਕ ਐਕਸਪੋਰਟ ਵਲੋਂ ਸਿਵਲ ਲਾਈਨਜ਼ ਵਿਖੇ ਲਗਾਈ ਗਈ ਧਮਾਕਾ ਸੇਲ ਦਾ ਲਾਹਾ 14 ਜਨਵਰੀ ਤੱਕ ਲਿਆ ਜਾ ਸਕਦਾ ਹੈ | ਇਸ ਸੰਬਧੀ ਮੈਨੇਜਰ ਭੂਸ਼ਨ ਵਰਮਾ ਨੇ ਦੱਸਿਆ ਕਿ ਤਿਉਹਾਰਾਂ ਦੇ ਖਾਸ ਮੌਕੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਨਵੇਂ ਸੈਂਟਰ ਦੋਰਾਹਾ ਲਈ ਵਿਦਿਆਰਥੀਆਂ 'ਚ ਉਤਸ਼ਾਹ- ਡੱਲਾ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਮੈਕਰੋ ਗਲੋਬਲ ਮੋਗਾ ਪੂਰੇ ਪੰਜਾਬ ਵਿਚ ਆਈਲੈਟਸ ਤੇ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਵਿਦਿਆਰਥੀ ਇਸ ਦਾ ਲਾਭ ਉਠਾ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਬੀਤੇ ਦਿਨੀਂ ਦੋਹਾਰਾ ਬ੍ਰਾਂਚ ਵਿਚ ...

ਪੂਰੀ ਖ਼ਬਰ »

ਦੁਕਾਨਾਂ 'ਤੇ ਲਗਾਈਆਂ ਸੀਲਾਂ ਤੋੜਨ ਦੇ ਮਾਮਲੇ 'ਚ ਅਕਾਲੀ ਆਗੂ ਬਰੀ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਨਗਰ ਨਿਗਮ ਨਿਯਮਾਂ ਦੀ ਉਲੰਘਣਾ ਕਰਕੇ ਬਣਾਈਆਂ ਗਈਆਂ ਕਥਿਤ ਤੌਰ 'ਤੇ ਸੀਲ ਕੀਤੀਆਂ ਦੁਕਾਨਾਂ ਦੀਆਂ ਸੀਲਾਂ ਤੋੜਨ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜਦ ਕੀਤੇ ਅਕਾਲੀ ਆਗੂ ਨੂੰ ਅਦਾਲਤ ...

ਪੂਰੀ ਖ਼ਬਰ »

ਬਾਬਾ ਕੁਲਵੰਤ ਭੱਲਾ ਭੋਲੇ ਬਾਬਾ ਦਾ ਕਰਨਗੇ 10ਵੇਂ ਭੰਡਾਰੇ 'ਚ ਵਿਭੂਤੀ ਨਾਲ ਸ਼ਿੰਗਾਰ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਸ਼ਿਵ ਵੈੱਲਫੇਅਰ ਸੁਸਾਇਟੀ ਵਲੋਂ 15 ਫਰਵਰੀ ਨੂੰ ਰੇਲਵੇ ਸਟੇਸ਼ਨ ਦੇ ਨੇੜੇ ਆਯੋਜਿਤ ਹੋਣ ਵਾਲੇ 10ਵੇਂ ਭੰਡਾਰੇ ਵਿਚ ਬਾਬਾ ਕੁਲਵੰਤ ਭੱਲਾ ਹਨੂੰਮਾਨ ਭਗਤਾਂ ਸਮੇਤ ਭੋਲ਼ੇ ਬਾਬਾ ਦਾ ਵਿਭੂਤੀ ਨਾਲ ਸ਼ਿੰਗਾਰ ਕਰਨਗੇ, ਜਦ ਕਿ ਵਿਦਵਾਨ ...

ਪੂਰੀ ਖ਼ਬਰ »

ਠੱਗੀ ਦੇ ਵੱਖ-ਵੱਖ 135 ਮਾਮਲਿਆਂ ਦਾ ਪੁਲਿਸ ਵਲੋਂ ਨਿਪਟਾਰਾ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਪੁਲਿਸ ਲਾਈਨ 'ਚ ਕਰਵਾਏ ਗਏ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਠੱਗੀ ਦੇ ਵੱਖ-ਵੱਖ 135 ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਜਦਕਿ 15 ਮਾਮਲਿਆਂ 'ਚ ਸਹਿਮਤੀ ਨਾ ਹੋਣ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX