ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  1 day ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  1 day ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ ਤੋਂ ਬਾਅਦ ਮੁਲਜ਼ਮ ਦੀ ਗਿ੍ਫ਼ਤਾਰੀ ਲਈ ਪਰਿਵਾਰ ਨੇ ਕੱਢਿਆ ਰੋਸ ਮਾਰਚ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 10 ਵਿਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਬੀਤੇ ਸਾਲ ਅਗਸਤ ਮਹੀਨੇ ਸੁਬੌਧ ਕੁਮਾਰ ਗੁਪਤਾ ਦੀ ਮੌਤ ਹੋ ਗਈ, ਇਸ ਮਾਮਲੇ ਵਿਚ ਕਾਰ ਚਾਲਕ ਟੱਕਰ ਮਾਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ ਸੀ | ਕਾਰ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਲੋਂ ਡਾ. ਐਮ.ਐਸ. ਰੰਧਾਵਾ ਦੀ ਯਾਦ 'ਚ ਵਿਆਪਕ ਕਲਾ ਮੇਲਾ ਕਰਵਾਇਆ ਜਾਵੇਗਾ-ਡਾ. ਸੁਰਜੀਤ ਪਾਤਰ

ਚੰਡੀਗੜ੍ਹ, 12 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਭਵਨ ਵਿੱਚ ਪੰਜਾਬ ਕਲਾ ਪਰਿਸ਼ਦ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਫਰਵਰੀ ਦੇ ਮਹੀਨੇ ਵਿੱਚ ਪਹਿਲੇ ਹਫ਼ਤੇ ਪੰਜਾਬ ਕਲਾ ਪਰਿਸ਼ਦ ਦੇ ਬਾਨੀ ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ...

ਪੂਰੀ ਖ਼ਬਰ »

ਮਰਨ ਤੋਂ ਬਾਅਦ ਰੁਸ਼ਨਾਈ 5 ਲੋਕਾਂ ਦੀ ਜ਼ਿੰਦਗੀ
5 ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ
ਜਿਗਰ, ਅੱਖਾਂ ਅਤੇ ਗੁਰਦੇ ਕੀਤੇ ਟਰਾਂਸਪਲਾਂਟ

ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਡਾਕਟਰਾਂ ਵਲੋਂ 25 ਸਾਲਾ ਨੌਜਵਾਨ ਨੂੰ ਬ੍ਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਜ਼ਿੰਦਗੀ ਲਈ ਜੰਗ ਲੜ ਰਹੇ ਪੰਜ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ...

ਪੂਰੀ ਖ਼ਬਰ »

ਵੱਧ ਸਕੂਲੀ ਬੱਚੇ ਵਿਖਾਉਣ ਦੇ ਮਾਮਲੇ ਵਿਚ ਡਾਇਰੈਕਟਰ ਵਿਜੀਲੈਂਸ ਤਲਬ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਅਸਾਮੀਆਂ ਖ਼ਾਲੀ ਨਾ ਹੋਣ ਦੇ ਬਾਵਜੂਦ ਅਧਿਆਪਕ ਭਰਤੀ ਕਰਨ ਦੀ ਮਨਸ਼ਾ ਨਾਲ ਸਕੂਲਾਂ ਵਿਚ ਵੱਧ ਫ਼ਰਜ਼ੀ ਬੱਚੇ ਵਿਖਾਉਣ ਦੀ ਜਾਂਚ ਨਾ ਮੁਕੰਮਲ ਹੋਣ ਕਾਰਨ ਹਾਈਕੋਰਟ ਨੇ ਜਾਂਚ ਮੁਕੰਮਲ ਨਾ ਹੋਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਪੰਜ ਮਹੀਨਿਆਂ ਬਾਅਦ ਵਿਕਾਸ ਬਰਾਲਾ ਪਹੁੰਚਿਆ ਆਪਣੇ ਘਰ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਕਾਸ ਬਰਾਲਾ ਨੂੰ ਜ਼ਮਾਨਤ ਮਿਲਣ ਦੇ ਬਾਅਦ ਅੱਜ ਉਹ ਪੰਜ ਮਹੀਨਿਆਂ ਬਾਅਦ ਆਪਣੇ ਘਰ ਪਹੁੰਚ ਗਿਆ ਹੈ | ਅੱਜ ਵਿਕਾਸ ਜੇਲ੍ਹ ਤੋਂ ਨਿਕਲਣ ਦੇ ਬਾਅਦ ਮੰਦਰ ਪਹੁੰਚਿਆ ਜਿੱਥੇ ਉਹ ਆਪਣੀ ਮਾਂ ਨੂੰ ਵੀ ਮਿਲਿਆ | ਇਸ ਦੌਰਾਨ ...

ਪੂਰੀ ਖ਼ਬਰ »

ਦੀਪਇੰਦਰ ਢਿੱਲੋਂ ਵਲੋਂ ਐਨ.ਕੇ.ਸ਼ਰਮਾ ਵਿਰੁੱਧ ਚੋਣ ਪਟੀਸ਼ਨ 'ਤੇ ਮੁੱਦੇ ਤੈਅ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਡੇਰਾਬਸੀ ਹਲਕੇ ਤੋਂ ਵਿਧਾਇਕ ਐਨ.ਕੇ ਸ਼ਰਮਾ ਵਿਰੁੱਧ ਕਾਂਗਰਸੀ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਦਾਖ਼ਲ ਪਟੀਸ਼ਨ ਵਿਚਲੇ ਮੁੱਦੇ ਤੈਅ ਹੋ ਗਏ ਹਨ | ਹੁਣ ਦੋਵੇਂ ਧਿਰ ਆਪੋ-ਆਪਣੇ ਪੱਖ ਰੱਖਣਗੇ | ਅਗਲੀ ਸੁਣਵਾਈ ...

ਪੂਰੀ ਖ਼ਬਰ »

ਘਰ ਸਾਹਮਣੇ ਨੇਤਰਹੀਣ ਅਧਿਆਪਕਾ ਦਾ ਪਰਸ ਝੱਪਟਿਆ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 32 'ਚ ਪੈਂਦੇ ਇੱਕ ਮਕਾਨ ਸਾਹਮਣੇ ਅਣਪਛਾਤੇ ਝੱਪਟਮਾਰ ਇੱਕ ਔਰਤ ਦਾ ਪਰਸ ਝੱਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਔਰਤ ਨੇਤਰਹੀਣ ਹੈ ਅਤੇ ਉਹ ਆਪਣੇ ਪਤੀ ਨਾਲ ਘਰ ਸਾਹਮਣੇ ਰਿਕਸ਼ੇ ਤੋਂ ਉਤਰੀ ਸੀ ਜਿਸ ...

ਪੂਰੀ ਖ਼ਬਰ »

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਗਏ ਵਿਅਕਤੀ ਨਾਲ ਠੱਗੀ
ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 'ਚ ਪੈਂਦੇ ਬੈਂਕ ਅੰਦਰ ਪੈਸੇ ਜਮ੍ਹਾਂ ਕਰਵਾਉਣ ਗਏ ਲੜਕੇ ਨਾਲ ਦੋ ਅਣਪਛਾਤੇ ਵਿਅਕਤੀ 27, 500 ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋ ਗਏ | ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ...

ਪੂਰੀ ਖ਼ਬਰ »

ਪੰਜ ਥਾਣਾ ਮੁਖੀਆਂ ਸਮੇਤ 10 ਇੰਸਪੈਕਟਰ ਬਦਲੇ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਵੱਖ-ਵੱਖ ਪੰਜ ਪੁਲਿਸ ਸਟੇਸ਼ਨਾਂ ਵਿਚ ਤਾਇਨਾਤ ਪੰਜ ਐਸ.ਐਚ.ਓਜ. ਸਮੇਤ 10 ਇੰਸਪੈਕਟਰਾਂ ਨੂੰ ਤਬਦੀਲ ਕੀਤਾ ਗਿਆ ਹੈ | ਜਿਨ੍ਹਾਂ ਪੁਲਿਸ ਸਟੇਸ਼ਨਾਂ ਦੇ ਐਸ.ਐਸ.ਓ. ਬਦਲੇ ਗਏ ਹਨ ਉਨ੍ਹਾਂ ਵਿੱਚ ...

ਪੂਰੀ ਖ਼ਬਰ »

ਪ੍ਰਸਿੱਧ ਚਿੱਤਰਕਾਰ ਸਤਵੰਤ ਸਿੰਘ ਨੂੰ ਐਮ.ਐਫ. ਹੁਸੈਨ ਰਾਸ਼ਟਰੀ ਐਵਾਰਡ ਦੇਣ ਦਾ ਐਲਾਨ

ਚੰਡੀਗੜ੍ਹ, 12 ਜਨਵਰੀ (ਅਜਾਇਬ ਸਿੰਘ ਔਜਲਾ)-ਦੇਸ਼ ਭਰ ਵਿਚ ਆਪਣੀ ਚਿੱਤਰਕਾਰ ਨਾਲ ਨਾਮਣਾ ਖੱਟਣ ਵਾਲੇ ਪ੍ਰਸਿੱਧ ਚਿੱਤਰਕਾਰ ਸਤਵੰਤ ਸਿੰਘ ਨੂੰ ਮੁੰਬਈ ਦੀ 'ਪਰਫੁੱਲਾ ਧਨੂਕਰ ਆਰਟ ਫਾਊਾਡੇਸ਼ਨ' ਵੱਲੋਂ ਐਮ.ਐਫ. ਹੁਸੈਨ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਦਾ ...

ਪੂਰੀ ਖ਼ਬਰ »

ਸਿੱਖ ਚਿੰਨ੍ਹਾਂ ਬਾਰੇ ਕੈਲੰਡਰ ਸਪੀਕਰ ਰਾਣਾ ਵਲੋਂ ਜਾਰੀ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਉਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸਿੱਖ ਚਿੰਨ੍ਹਾਂ ਨੂੰ ਦਰਸਾਉਂਦਾ ਸਾਲ 2018 ਦਾ ਇਕ ਟੇਬਲ ਕੈਲੰਡਰ ਜਾਰੀ ਕੀਤਾ, ਜਿਸ ਨੂੰ ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਵੱਲੋਂ ...

ਪੂਰੀ ਖ਼ਬਰ »

ਜੰਗਲ ਇਲਾਕੇ 'ਚ ਵਿਅਕਤੀ ਨੇ ਫਾਹਾ ਲਗਾ ਕੀਤੀ ਆਤਮ ਹੱਤਿਆ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਖੁੱਡਾ ਲਹੌਰਾ ਨੇੜੇ ਜੰਗਲ ਇਲਾਕੇ 'ਚ ਇਕ 52 ਸਾਲਾ ਵਿਅਕਤੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਸ਼ੀਤਲ ਪ੍ਰਸ਼ਾਦ ਵਜੋਂ ਹੋਈ ਹੈ ਜੋ ਨਇਆ ਗਾਓਾ ਦਾ ...

ਪੂਰੀ ਖ਼ਬਰ »

ਬੁਲਟ ਦੇ ਪਟਾਕੇ ਬੰਦ ਕਰਵਾਉਣ ਲਈ ਹਾਈਕੋਰਟ 'ਚ ਪਟੀਸ਼ਨ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਬੁਲੇਟ ਮੋਟਰ ਸਾਈਕਲ ਦੇ ਸਾਈਲੈਂਸਰ ਵਿੱਚੋਂ ਪਟਾਕੇ ਵਜਾਉਣ 'ਤੇ ਰੋਕ ਲਗਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇੱਕ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ਜਸਟਿਸ ਏਕੇ ਮਿੱਤਲ ਦੀ ਡਿਵੀਜ਼ਨ ਬੈਂਚ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਨਗਰ ਨਿਗਮ ਨੇ ਮਨਾਏ ਧੀਆਂ ਨੂੰ ਸਮਰਪਿਤ ਲੋਹੜੀ ਦੇ ਜਸ਼ਨ

ਚੰਡੀਗੜ੍ਹ, 12 ਜਨਵਰੀ (ਆਰ.ਐਸ.ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਨੇ ਧੀਆਂ ਨੂੰ ਸਮਰਪਿਤ ਲੋਹੜੀ ਸੈਕਟਰ 17 ਮੁੱਖ ਦਫ਼ਤਰ ਦੇ ਵਿਹੜੇ 'ਚ ਮਨਾਈ | ਇਸ ਲੋਹੜੀ ਦੇ ਜਸ਼ਨ 'ਚ ਕਈ ਭਾਜਪਾਈ ਦਰਦ ਸਟੇਜ 'ਤੇ ਬਿਆਨ ਤੇ ਕਈ ਮੰਚ ਦੀ ਨੁੱਕਰੇ ਲੱਗੇ ਦਰਦ ਛੁਪਾਉਂਦੇ ਨਜ਼ਰ ਆਏ ਜਦਕਿ ਨਗਰ ...

ਪੂਰੀ ਖ਼ਬਰ »

ਸੰੁਦਰ ਮੁੰਦਰੀਏ.. . ਪੰਜਾਬ ਯੂਨੀਵਰਸਿਟੀ 'ਚ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਉਪ-ਕੁਲਪਤੀ ਨੇ ਵਿਦਿਆਰਥੀਆਂ ਨਾਲ ਪਾਇਆ ਭੰਗੜਾ

ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਖ਼ੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਪੰਜਾਬ ਯੂਨੀਵਰਸਿਟੀ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਨਾਨ ਟੀਚਿੰਗ ਸਟਾਫ਼ ਨੇ ...

ਪੂਰੀ ਖ਼ਬਰ »

ਖੇਰ ਨੇ ਟਾਇਲੈਟ ਬਲਾਕ ਦਾ ਕੀਤਾ ਰਸਮੀ ਉਦਘਾਟਨ

ਚੰਡੀਗੜ੍ਹ, 12 ਜਨਵਰੀ (ਆਰ.ਐਸ.ਲਿਬਰੇਟ)- ਸੈਕਟਰ 52 ਦੀ ਟੀਨ ਸ਼ੈੱਡ ਕਾਲੋਨੀ ਦੇ ਟਇਲੈਟ ਬਲਾਕ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਸ੍ਰੀਮਤੀ ਖੇਰ ਨੇ ਕਿਹਾ 0.41 ਏਕੜ ਜ਼ਮੀਨ 'ਤੇ ਨਹਾਉਣ ਦੇ ਲਈ 140 ਨਹਾਉਣ ਦੇ ਕਮਰੇ ਬਣਵਾਏ ਗਏ ਹਨ ਜਿੰਨ੍ਹਾਂ ਵਿਚ 70 ਮਹਿਲਾਵਾਂ ਤੇ 70 ਮਰਦਾਂ ਲਈ ...

ਪੂਰੀ ਖ਼ਬਰ »

ਵਿਵੇਕਾਨੰਦ ਦੀ ਯਾਦ 'ਚ ਕੌਮੀ ਯੁਵਾ ਦਿਵਸ ਮਨਾਇਆ

ਚੰਡੀਗੜ੍ਹ, 12 ਜਨਵਰੀ (ਆਰ.ਐਸ.ਲਿਬਰੇਟ)- ਅੱਜ ਭਾਰਤੀ ਜਨਤਾ ਯੁਵਾ ਮੋਰਚਾ ਨੇ ਪ੍ਰਦੇਸ਼ ਪ੍ਰਧਾਨ ਗੌਰਵ ਗੋਇਲ ਦੀ ਅਗਵਾਈ ਹੇਠ ਕੌਮੀ ਯੁਵਾ ਦਿਹਾੜੇ ਨੂੰ ਸਵਾਮੀ ਵਿਵੇਕਾਨੰਦ ਦੀ ਯਾਦ ਵਿਚ ਸਥਾਨਕ ਪਾਰਟੀ ਦਫ਼ਤਰ ਕਮਲਮ, ਸੈਕਟਰ 33 ਚੰਡੀਗੜ੍ਹ ਵਿਖੇ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਗੀਤਾ ਜੈਅੰਤੀ ਦੇ ਖ਼ਰਚ ਦੀ ਜਾਣਕਾਰੀ ਦਿੱਤੀ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਹਰਿਆਣਾ ਸਰਕਾਰ ਨੇ ਹਾਈਕੋਰਟ ਵਿਚ ਹਰਿਆਣਾ ਵਿਚ ਮਨਾਏ ਜਾਂਦੇ ਗੀਤਾ ਜਯੰਤੀ ਸਮਾਗਮਾਂ 'ਤੇ ਆਏ ਖ਼ਰਚ ਦੀ ਜਾਣਕਾਰੀ ਦਾਖ਼ਲ ਕਰਵਾਈ ਹੈ | ਹਾਈਕੋਰਟ ਨੇ ਇਹ ਜਾਣਕਾਰੀ ਰਿਕਾਰਡ 'ਤੇ ਲੈਂਦਿਆਂ ਸੁਣਵਾਈ ਅੱਗੇ ਪਾ ਦਿੱਤੀ ਹੈ | ...

ਪੂਰੀ ਖ਼ਬਰ »

ਵਿਦੇਸ਼ੀ ਨਿਵੇਸ਼ਕਾਂ ਲਈ ਹੈਲਪ ਡੈਸਕ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਉਦਯੋਗ ਵਿਭਾਗ ਨੂੰ ਨਿਰਦੇਸ਼

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਨਿਵੇਸ਼ ਕਰਨ ਦੇ ਚਾਹਵਾਨ ਵਿਦੇਸ਼ਾਂ ਵਿਚ ਵਸੇ ਭਾਰਤੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਉਦਯੋਗ ਅਤੇ ਕਮਰਸ ਦੇ ਸਕੱਤਰ-ਕਮ-ਸੀ.ਈ.ਓ. ਇਨਵੈਸਟ ਪੰਜਾਬ ਰਾਕੇਸ਼ ਵਰਮਾ ਨੂੰ ਇਕ ...

ਪੂਰੀ ਖ਼ਬਰ »

8 ਇਕ ਵਿਅਕਤੀ ਵਲੋਂ ਆਤਮ-ਹੱਤਿਆ ਕਰਨ ਦੀ ਧਮਕੀ ਦੇਣ 'ਤੇ ਗਮਾਡਾ ਤੇ ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ
ਗਮਾਡਾ ਨੇ ਪਿੰਡ ਘੜੂੰਆਂ ਵਿਖੇ ਅਣ-ਅਧਿਕਾਰਿਤ ਕਾਲੋਨੀਆਂ ਵਿਚਲੀਆਂ ਉਸਾਰੀਆਂ ਢਾਹੀਆਂ

ਖਰੜ, 12 ਜਨਵਰੀ (ਜੰਡਪੁਰੀ)-ਅੱਜ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਪਿੰਡ ਘੜੂੰਆਂ ਵਿਖੇ ਅਣ-ਅਧਿਕਾਰਿਤ ਕਾਲੋਨੀਆਂ ਵਿਚਲੀਆਂ ਉਸਾਰੀਆਂ ਿਖ਼ਲਾਫ਼ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਢਾਹ ਦਿੱਤਾ ਗਿਆ | ਗਮਾਡਾ ਦੀ ਇਨਫੋਰਸਮੈਂਟ ਟੀਮ ਵਲੋਂ ...

ਪੂਰੀ ਖ਼ਬਰ »

ਮਾਮਲਾ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਦਾ ਦੋਸ਼ੀ ਨੂੰ ਕਾਬੂ ਕਰਨ ਲਈ ਉਤਰਾਖੰਡ ਪੁਲਿਸ ਮੁਹਾਲੀ ਪਹੁੰਚੀ

ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਉਤਰਾਖੰਡ ਦੇ ਪਿੰਡ ਪੰਤ ਨਗਰ ਦੀ 9 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਉਤਰਾਖੰਡ ਪੁਲਿਸ ਮੁਲਜ਼ਮ ਵਿਨੋਦ ਕੁਮਾਰ ਦਾ ਪਿੱਛਾ ਕਰਦੀ ਹੋਈ ਅੱਜ ਮੁਹਾਲੀ ਫੇਜ਼-5 ਪਹੁੰਚੀ | ਉਤਰਾਖੰਡ ਦੀ ...

ਪੂਰੀ ਖ਼ਬਰ »

ਛੇੜਛਾੜ ਦੇ ਮਾਮਲੇ 'ਚ ਬੱਸ ਡਰਾਈਵਰ ਅਤੇ ਸਾਥੀ ਗਿ੍ਫ਼ਤਾਰ

ਲਾਲੜੂ, 12 ਜਨਵਰੀ (ਰਾਜਬੀਰ ਸਿੰਘ)-ਇਕ ਫੈਕਟਰੀ ਵਿਚ ਕੰਮ ਕਰਨ ਵਾਲੀ ਇਕ 23 ਸਾਲਾ ਲੜਕੀ ਨੇ ਫੈਕਟਰੀ ਦੀ ਬੱਸ ਦੇ ਡਰਾਈਵਰ ਅਤੇ ਉਸ ਦੇ ਇਕ ਸਾਥੀ 'ਤੇ ਛੇੜਛਾੜ, ਗੰਦੇ ਇਸ਼ਾਰੇ ਕਰਨ ਅਤੇ ਮਾਰਕੁੱਟ ਕਰਨ ਦਾ ਦੋਸ਼ ਲਾਇਆ ਹੈ | ਪੁਲਿਸ ਨੇ ਲੜਕੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

ਖਾਤੇ 'ਚੋਂ ਨਿਕਲੇ 55 ਹਜ਼ਾਰ ਰੁਪਏ, ਪੁਲਿਸ ਨੂੰ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਆਨਲਾਈਨ ਠੱਗੀ ਦੀ ਘਟਨਾ ਸੈਕਟਰ-125 ਜਲਵਾਯੂ ਟਾਵਰ ਦੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਨਾਂਅ ਦੇ ਵਿਅਕਤੀ ਨਾਲ ਵਾਪਰੀ ਹੈ | ਇਸ ਸਬੰਧੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਸ ਦੇ ਖਾਤੇ 'ਚੋਂ ਠੱਗਾਂ ਨੇ 55 ਹਜ਼ਾਰ ਦੀ ਰਾਸ਼ੀ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਤੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਕੁਰਾਲੀ, 12 ਜਨਵਰੀ (ਹਰਪ੍ਰੀਤ ਸਿੰਘ)-ਅਣਤਛਾਤੇ ਚੋਰਾਂ ਨੇ ਸਥਾਨਕ ਵਾਰਡ ਨੰ: 2 ਦੇ ਇਕ ਘਰ ਨੂੰ ਦਿਨ ਦਿਹਾੜੇ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ | ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਇਸ ਚੋਰੀ ਦੀ ਘਟਨਾ ਸਬੰਧੀ ...

ਪੂਰੀ ਖ਼ਬਰ »

ਦੋ ਬੱਚਿਆਂ ਦੇ ਬਾਪ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਖਰੜ, 12 ਜਨਵਰੀ (ਜੰਡਪੁਰੀ)-ਇਥੋਂ ਨੇੜਲੇ ਪਿੰਡ ਪੋਪਨਾ ਦੇ ਇਕ ਵਿਆਹੁਤਾ ਵਿਅਕਤੀ ਵਲੋਂ ਘਰ ਅੰਦਰ ਪੱਖੇ ਨਾਲ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ, ਜੋ ਕਿ ਦੋ ਬੱਚਿਆਂ ਦਾ ਬਾਪ ਸੀ ...

ਪੂਰੀ ਖ਼ਬਰ »

ਆਖ਼ਰਕਾਰ ਸੱਸ ਦੀ ਨੂੰ ਹ 'ਤੇ ਹੋਈ ਜਿੱਤ
ਅਦਾਲਤ ਦੇ ਹੁਕਮਾਂ 'ਤੇ ਬੈਲਿਫ ਦੀ ਹਾਜ਼ਰੀ 'ਚ ਫੇਜ਼-11 'ਚ ਘਰ ਕਰਵਾਇਆ ਖਾਲੀ

ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਫੇਜ਼-11 ਵਿਚਲੇ ਇਕ ਮਕਾਨ 1430/5 ਜਿਸ 'ਤੇ ਨੂੰ ਹ ਰਾਜਵਿੰਦਰ ਕੌਰ ਦਾ ਕਬਜ਼ਾ ਚਲਿਆ ਆ ਰਿਹਾ ਸੀ, ਅਦਾਲਤ ਦੇ ਹੁਕਮਾਂ 'ਤੇ ਬੈਲਿਫ ਦੀ ਹਾਜ਼ਰੀ 'ਚ ਸੱਸ ਮਨਜੀਤ ਕੌਰ ਨੂੰ ਉਕਤ ਮਕਾਨ ਦਾ ਕਬਜ਼ਾ ਦਿਵਾਇਆ ਗਿਆ ਹੈ | ਉਧਰ ਨੂੰ ਹ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਝਪਟੀ

ਜ਼ੀਰਕਪੁਰ, 12 ਜਨਵਰੀ (ਹੈਪੀ ਪੰਡਵਾਲਾ)-ਬਲਟਾਣਾ ਦੇ ਆਨੰਦ ਵਿਹਾਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨ ਇਕ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ¢ ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ਼ ਵਿਚ ਕੈਦ ਝਪਟਮਾਰਾਂ ਦੀਆਂ ਤਸਵੀਰਾਂ ਦੇ ਆਧਾਰ 'ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਵੀ. ਆਰ. ਪੰਜਾਬ ਮੌਲ ਵਿਖੇ 'ਲੋਹੜੀ ਸ਼ਗਨਾਂ ਦੀ' ਬੈਨਰ ਹੇਠ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਵੀ. ਆਰ. ਪੰਜਾਬ ਮੌਲ ਵਲੋਂ ਲੋਹੜੀ ਦਾ ਤਿਉਹਾਰ 'ਲੋਹੜੀ ਸ਼ਗਨਾਂ ਦੀ' ਬੈਨਰ ਹੇਠ ਮਨਾਇਆ ਜਾ ਰਿਹਾ ਹੈ | ਵਰਚੁਅਸ ਰਿਟੇਲ ਦੇ ਕਨੈਕਟਿੰਗ ਕਮਿਊਨੀਟੀਜ਼ ਦੀ ਪਹਿਲ 'ਤੇ ਆਧਾਰਿਤ ਲੋਹੜੀ ਸਬੰਧੀ ਉਤਸਵ ਅੱਜ ਤੋਂ ਸ਼ੁਰੂ ਹੋ ਕੇ 14 ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਮਨਾਈ ਧੀਆਂ ਦੀ ਲੋਹੜੀ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਦੀ ਲੋਹੜੀ ਮਨਾਈ ਗਈ ਤੇ ਜ਼ਿਲ੍ਹੇ ਦੀਆਂ ਨਵਜਨਮੀਆਂ ਦੋ ਤੋਂ ਛੇ ਮਹੀਨਿਆਂ ਦੀਆਂ 40 ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਦਾ ਸਨਮਾਨ ...

ਪੂਰੀ ਖ਼ਬਰ »

ਏ. ਪੀ. ਜੀ. ਸਮਾਰਟ ਸਕੂਲ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਖਰੜ, 12 ਜਨਵਰੀ (ਜੰਡਪੁਰੀ)-ਏ. ਪੀ. ਜੇ. ਸਮਾਰਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਜਸਵੀਰ ਚੰਦਰ ਤੇ ਹੋਰਨਾਂ ਸਟਾਫ਼ ਮੈਂਬਰਾਂ ਵਲੋਂ ਜਿਥੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

8ਭਾਰਤੀ ਨੌਜਵਾਨ ਗਲੋਬਲ ਲੀਡਰਸ਼ਿਪ 'ਚ ਆਪਣੀ ਮੌਜੂਦਗੀ ਨੂੰ ਕਰ ਰਹੇ ਨੇ ਸਾਬਤ-ਦੀਪਿੰਦਰ ਸਿੰਘ ਹੁੱਡਾ
ਚੰਡੀਗੜ੍ਹ ਯੂਨੀਵਰਸਿਟੀ ਦੇ ਸਾਲਾਨਾ ਕੌਮੀ ਯੁਵਕ ਸੰਮੇਲਨ ਦੌਰਾਨ ਨੌਜਵਾਨਾਂ ਦੇ ਮੁੱਦੇ ਵਿਚਾਰ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਭਾਰਤ ਦੁਨੀਆ ਦਾ ਸਭ ਤੋਂ ਘੱਟ ਉਮਰ ਵਾਲਾ ਰਾਸ਼ਟਰ ਹੈ, ਜਿਸ ਦੀ ਜ਼ਿਆਦਾਤਰ ਆਬਾਦੀ 18 ਤੋਂ 60 ਸਾਲ ਦੇ ਵਿਚਕਾਰ ਹੈ, ਜੋ ਭਾਰਤ ਲਈ ਬਹੁਤ ਹੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ | ਭਾਰਤੀ ਨੌਜਵਾਨ ਵੱਖ-ਵੱਖ ਬਹੁ ਕੌਮੀ ਕੰਪਨੀਆਂ ਵਿਚ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਧੂਮ-ਧਾਮ ਨਾਲ ਮਨਾਈ 'ਲੋਹੜੀ ਕੁੜੀਆਂ ਦੀ'

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਜ ਅੰਦਰ ਲੜਕੀਆਂ ਪ੍ਰਤੀ ਬੁਰਾਈਆਂ ਦੇ ਖ਼ਾਤਮੇ ਦੀ ਸੋਚ ਨੂੰ ੂ ਸਮਰਪਿਤ ਇਸ ਲੋਹੜੀ ਦੇ ਤਿਉਹਾਰ ਮੌਕੇ ...

ਪੂਰੀ ਖ਼ਬਰ »

ਚੀਮਾ ਹਸਪਤਾਲ ਦੇ ਮਾਲਕ ਡਾ: ਬਲਵੰਤ ਸਿੰਘ ਚੀਮਾ ਦਾ ਦਿਹਾਂਤ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਚੀਮਾ ਹਸਪਤਾਲ ਫੇਜ਼-4 ਦੇ ਮਾਲਕ ਡਾ: ਬਲਵੰਤ ਸਿੰਘ ਚੀਮਾ (88) ਦਾ ਅੱਜ ਦਿਹਾਂਤ ਹੋ ਗਿਆ | ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ | ਉਨ੍ਹਾਂ ਦਾ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਡਾ: ਬਲਵੰਤ ਸਿੰਘ ਚੀਮਾ ...

ਪੂਰੀ ਖ਼ਬਰ »

ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਸਦਮਾ, ਭਰਾ ਦਾ ਦਿਹਾਂਤ

ਐੱਸ. ਏ. ਐੱਸ. ਨਗਰ, 12 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹ•ਾਂ ਦੇ ਭਰਾ ਮਨਜੀਤ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਪਿੱਛੋਂ ਅੱਜ ਅਚਾਨਕ ...

ਪੂਰੀ ਖ਼ਬਰ »

ਖੇਤ ਮਜ਼ਦੂਰ ਅਤੇ ਦਲਿਤ ਭਾਈਚਾਰੇ ਨੂੰ ਕਰਜ਼ਾ ਮੁਆਫੀ ਦੀ ਰਾਹਤ ਕਿਉਂ ਨਹੀਂ ਦੇ ਰਹੀ ਸਰਕਾਰ-ਮਜੀਠੀਆ

ਚੰਡੀਗੜ੍ਹ, 9 ਜਨਵਰੀ (ਅਜੀਤ ਬਿਉਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਾਗਰਸ ਸਰਕਾਰ ਨੰੂ ਕਿਹਾ ਕਿ ਉਹ ਪੰਜਾਬੀਆਾ ਨੰੂ ਦੱਸੇ ਕਿ ਖੇਤ ਮਜ਼ਦੂਰਾਾ ਅਤੇ ਦਲਿਤ ਭਾਈਚਾਰੇ ਨੰੂ ਮੁਕੰਮਲ ਕਰਜ਼ਾ ਦੇਣ ਲਈ ਕੋਈ ਨੀਤੀ ਕਿਉਂ ...

ਪੂਰੀ ਖ਼ਬਰ »

ਪ੍ਰਭ ਆਸਰਾ ਨੇ ਕੌਮੀ ਮਾਰਗ ਉੱਤੇ ਮੰਦਹਾਲ ਹਾਲਤ 'ਚ ਪਈ ਮਹਿਲਾ ਨੂੰ ਦਿੱਤਾ ਸਹਾਰਾ

ਕੁਰਾਲੀ, 12 ਜਨਵਰੀ (ਹਰਪ੍ਰੀਤ ਸਿੰਘ)-ਪ੍ਰਭ ਆਸਰਾ ਨੇ ਸ਼ਹਿਰ ਦੀ ਕੌਮੀ ਮਾਰਗ ਉੱਤੇ ਮੰਦਹਾਲ ਹਾਲਤ ਵਿਚ ਪਈ ਮਹਿਲਾ ਨੂੰ ਸਹਾਰਾ ਦਿੱਤਾ ਹੈ | ਕੜਾਕੇ ਦੀ ਸਰਦੀ ਵਿਚ ਕੁੰਗੜੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਮਹਿਲਾ ਦੀ ਸੰਸਥਾ ਵਿਚ ਸੇਵਾ ਸੰਭਾਲ ਕੀਤੀ ਜਾ ਰਹੀ ਹੈ | ਅੱਤ ਦੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਬਾਗਵਾਨੀ ਵਿੰਗ ਨੇ ਜਿੱਤੇ ਪੁਰਸਕਾਰ

ਚੰਡੀਗੜ੍ਹ, 11 ਜਨਵਰੀ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਬਾਗਵਾਨੀ ਵਿੰਗ ਵੱਲੋਂ ਨਵੀਂ ਦਿਲੀ ਵਿਖੇ ਹੋਏ ਆਲ ਇੰਡੀਆ ਗੁਲਾਬ ਮੇਲੇ ਵਿਚ 20 ਪਹਿਲੇ ਅਤੇ 22 ਦੂਜੇ ਪੁਰਸਕਾਰ ਜਿੱਤ ਕੇ ਇੰਸਟੀਚਿਊਟ ਦਾ ਨਾਮ ਰੌਸ਼ਨ ਕੀਤਾ | ਇਹ ਗੁਲਾਬ ਸ਼ੋਅ ਨਵੀਂ ਦਿਲੀ ਦੇ ਐਗਰੀਕਲਚਰ ...

ਪੂਰੀ ਖ਼ਬਰ »

ਮਜ਼ਦੂਰ ਕਿਸਾਨ ਤਾਲਮੇਲ ਕਮੇਟੀ 19 ਦੇ ਸੰਘਰਸ਼ 'ਚ ਲਵੇਗੀ ਹਿੱਸਾ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਉਰੋ)- ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ, ਪੰਜਾਬ ਕਿਸਾਨ ਸਭਾ ਦੇ ਜਨਰਲ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਗੁਰਮੇਜ਼ ਸਿੰਘ ਨੇ ਦੱਸਿਆ ਕਿ ਸੀਟੂ ਆਲ ...

ਪੂਰੀ ਖ਼ਬਰ »

ਕੁਰੂਕਸ਼ੇਤਰ ਤੋਂ ਲੋਕ ਸਭਾ ਮੈਂਬਰ ਰਾਜ ਕੁਮਾਰ ਸੈਣੀ ਨੇ ਪਿੰਡ ਨਾਡਾ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ

ਪੰਚਕੂਲਾ, 12 ਜਨਵਰੀ (ਕਪਿਲ)-ਕੁਰੂਕਸ਼ੇਤਰ ਤੋਂ ਲੋਕ ਸਭਾ ਮੈਂਬਰ ਰਾਜ ਕੁਮਾਰ ਸੈਣੀ ਵਲੋਂ ਅੱਜ ਪੰਚਕੂਲਾ ਦੇ ਪਿੰਡ ਨਾਡਾ ਵਿਖੇ ਪਹੁੰਚ ਕੇ ਜਨ ਸਭਾ ਨੂੰ ਸੰਬੋਧਨ ਕੀਤਾ ਗਿਆ | ਇਸ ਜਨ ਸਭਾ ਲੋਕਤੰਤਰ ਸੁਰੱਖਿਆ ਮੰਚ ਦੀ ਪ੍ਰਧਾਨ ਐਡਵੋਕੇਟ ਸੋਨੀਆ ਗੌਡ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਕੁਮਾਰ ਸੈਣੀ ਨੇ ਸੂਬੇ ਦੇ ਵਸਨੀਕਾਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੀ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਉਹ ਸੋਨੀਆ ਗੌਡ ਦੇ ਮਾਧਿਅਮ ਤੋਂ ਬਹੁਤ ਸਾਰੇ ਲੋਕਾਂ ਨੂੰ ਮਿਲੇ ਹਨ, ਜਿਸ ਲਈ ਉਹ ਸੋਨੀਆ ਗੌਡ ਦੇ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਅੱਜ ਦੀ ਸਭਾ ਦੌਰਾਨ ਉਨ੍ਹਾਂ ਵਲੋਂ ਸੋਨੀਆ ਗੌਡ ਨਾਲ ਵਾਅਦਾ ਕੀਤਾ ਗਿਆ ਹੈ ਕਿ ਜੇਕਰ ਉਨ੍ਹਾਂ ਵਲੋਂ ਆਪਣੇ ਸਾਥੀਆਂ ਸਮੇਤ ਸਾਲ 2019 ਦੀਆਂ ਚੋਣਾਂ ਦੌਰਾਨ ਉਨ੍ਹਾਂ ਦਾ ਸਾਥ ਦਿੱਤਾ ਗਿਆ ਤਾਂ ਉਹ ਇਕ ਪਰਿਵਾਰ-ਇਕ ਰੁਜ਼ਗਾਰ, 100 ਫ਼ੀਸਦੀ ਰਾਖਵਾਂਕਰਣ, ਹਮ ਦੋ-ਹਮਾਰੇ ਦੋ ਅਤੇ ਕਿਸਾਨ ਤੇ ਮਜ਼ਦੂਰਾਂ ਸਬੰਧੀ ਇਕੱਲੀ ਨੀਤੀ ਲਿਆਉਣ ਲਈ ਹਰ ਸੰਭਵ ਉਪਰਾਲਾ ਕਰਨਗੇ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਅੰਦਰ ਉਹ ਲੋਕ ਟਾਪ ਦੀਆਂ ਪੁਜੀਸ਼ਨਾਂ ਉੱਤੇ ਬੈਠੇ ਹਨ, ਜਿਨ੍ਹਾਂ ਨੂੰ ਜਨਤਾ ਨੇ ਨਕਾਰ ਦਿੱਤਾ ਹੈ ਅਤੇ ਹਰ ਪਾਰਟੀ ਵਿਚੋਂ 70-80 ਫ਼ੀਸਦੀ ਮੰਤਰੀ ਰਾਜ ਸਭਾ ਤੋਂ ਆਉਂਦੇ ਹਨ, ਜਿਨ੍ਹਾਂ ਨੂੰ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਲੋਕ ਨਕਾਰ ਦਿੰਦੇ ਹਨ, ਉਹ ਪੈਸੇ ਦੇ ਜ਼ੋਰ ਉੱਤੇ ਸੰਸਦ ਵਿਚ ਜਾ ਵੜ੍ਹਦੇ ਹਨ ਅਤੇ ਫ਼ਿਰ ਲੋਕਾਂ ਦਾ ਕਚੂੰਮਰ ਕੱਢਦੇ ਹਨ | ਉਨ੍ਹਾਂ ਦੱਸਿਆ ਕਿ ਪੱਖਪਾਤ ਕਰਦਿਆਂ ਜੋ ਲਿਸਟ ਸਰਕਾਰ ਨੇ ਉਪਲੱਬਧ ਕਰਵਾਈ ਹੈ, ਉਸ ਲਿਸਟ ਨੂੰ ਦੇਖ ਕੇ ਕੋਈ ਵੀ ਸਮਝ ਸਕਦਾ ਹੈ ਕਿ ਆਗੂਆਂ ਨੇ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇ ਗੱਫੇ ਦਿੱਤੇ ਹਨ | ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ 'ਤੇ ਅਸੀਂ 'ਇਕ ਪਰਿਵਾਰ-ਇਕ ਰੁਜ਼ਗਾਰ' ਦੀ ਨੀਤੀ ਲਾਗੂ ਕਰਾਂਗੇ¢ ਇਸੇ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਕਿਸੇ ਤੋਂ ਕੁਝ ਮੰਗਣਾ ਨਹੀਂ ਸਿੱਖਿਆ, ਪਰ ਜੇਕਰ ਲੋਕ ਉਨ੍ਹਾਂ ਨੂੰ ਮੌਕਾ ਦੇਣਗੇ ਤਾਂ ਉਹ ਜਨਤਾ ਲਈ ਆਪਣੇ ਵਲੋਂ ਕੀਤੇ ਵਾਅਦੇ ਹਕੀਕਤ 'ਚ ਲਾਗੂ ਜ਼ਰੂਰ ਕਰਕੇ ਦਿਖਾਉਣਗੇ |



ਖ਼ਬਰ ਸ਼ੇਅਰ ਕਰੋ

ਜੌਗਰਫ਼ੀ ਪੋਸਟ ਗ੍ਰੈਜੂਏਟ ਟੀਚਰਜ਼ ਯੂਨੀਅਨ ਨੇ ਭੂਗੋਲ ਦੇ ਨਮੂਨਾ ਪ੍ਰਸ਼ਨ ਪੱਤਰ ਜਾਰੀ ਕਰਨ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਖਿਰ ਸਾਲਾਨਾ ਪ੍ਰੀਖਿਆਵਾਂ ਮਾਰਚ 2018 ਨੂੰ ਦੇਖਦੇ ਹੋਏ ਬਾਰ੍ਹਵੀਂ ਸ਼੍ਰੇਣੀ ਦੇ ਭੂਗੋਲ ਵਿਸ਼ੇ ਦੀ ਪੁਸਤਕ ਨਵੇਂ ਪਾਠਕ੍ਰਮ ਅਨੁਸਾਰ ਜਾਰੀ ਕਰ ਦਿੱਤੀ ਹੈ | ਬੋਰਡ ਵਲੋਂ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ 'ਚ ਅੰਗਹੀਣ ਵਿਦਿਆਰਥੀਆਂ ਲਈ ਰੈਂਪ ਅਤੇ ਪਖਾਨੇ ਬਣਾਉਣ ਲਈ ਮੰਗ-ਪੱਤਰ

ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਵੱਲੋਂ ਅੰਗਹੀਣ ਵਿਦਿਆਰਥੀਆਂ ਲਈ ਰੈਂਪ ਅਤੇ ਵੱਖਰੇ ਪਖਾਨੇ ਬਣਾਉਣ ਲਈ ਵਿਦਿਆਰਥੀ ਭਲਾਈ ਡੀਨ ਨੂੰ ਮੰਗ-ਪੱਤਰ ਸੌਾਪਿਆ ਗਿਆ | ਵਿਦਿਆਰਥੀ ਕੌਾਸਲ ਵੱਲੋਂ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਦੇ ਵੱਖ-ਵੱਖ ਸਕੂਲਾਂ ਵਿਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਐੱਸ. ਏ. ਐੱਸ. ਨਗਰਦੇ ਵੱਖ-ਵੱਖ ਸਕੂਲਾਂ ਵਿਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਸੈਕਟਰ 69 'ਚ ਸਥਿਤ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ...

ਪੂਰੀ ਖ਼ਬਰ »

ਪ੍ਰੀਤ ਫਰਨੀਚਰ ਹਾਊਸ ਲਖਨੌਰ ਵਲੋਂ ਗਾਹਕਾਂ ਲਈ ਵਿਸ਼ੇਸ਼ ਯੋਜਨਾ

ਐੱਸ. ਏ. ਐੱਸ. ਨਗਰ, 12 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸੱਚਖੰਡਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਨਾਲ ਸ਼ੁਰੂ ਕੀਤੇ 'ਪ੍ਰੀਤ ਫਰਨੀਚਰ ਹਾਊਸ' ਲਖਨੌਰ ਵਲੋਂ ਵਿਸ਼ੇਸ਼ ਆਫਰ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਦਾ ਵੱਡੀ ...

ਪੂਰੀ ਖ਼ਬਰ »

'ਧੀਆਂ ਦੀ ਲੋਹੜੀ' ਸੰਬੰਧੀ ਸਭਿਆਚਾਰਕ ਮੇਲਾ ਅੱਜ

ਖਰੜ, 12 ਜਨਵਰੀ (ਜੰਡਪੁਰੀ)- ਸ਼ਿਵਾਲਿਕ ਮੰਚ ਖਰੜ ਵਲੋਂ ਸ਼ਿਵਜੋਤ ਇਨਕਲੇਵ ਵਿਖੇ 'ਧੀਆਂ ਦੀ ਲੋਹੜੀ' ਦੇ ਬੈਨਰ ਹੇਠ ਸਭਿਆਚਾਰਕ ਮੇਲਾ 13 ਜਨਵਰੀ ਨੂੰ ਦੁਪਹਿਰ ਤੋਂ ਲੈ ਕੇ ਦੇਰ ਰਾਤ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲੇ ਦੀ ਪ੍ਰਬੰਧਕ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX