ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਕੌਮਾਂਤਰੀ ਪੱਧਰ 'ਤੇ ਆਪਣਾ ਇਕ ਵਿਸ਼ੇਸ਼ ਮਹੱਤਵ ਰੱਖਣ ਵਾਲਾ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਦਰਸਾਉਂਦਾ ਰਾਸ਼ਟਰੀ ਤਿਉਹਾਰ ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ...
ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਲੋਹੜੀ ਸਬੰਧੀ ਅੱਜ ਵੱਖ-ਵੱਖ ਸੰਸਥਾਵਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਮਾਰੋਹ ਕਰਵਾਏ ਗਏ | ਕਈ ਥਾਵਾਂ 'ਤੇ ਬਾਲੜੀਆਂ ਦੀ ਲੋਹੜੀ ਵੀ ਮਨਾਈ ਗਈ ਅਤੇ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ...
ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਐੱਨ.ਐੱਸ.ਐੱਸ. ਦੇ ਚੱਲ ਰਹੇ ਕੈਂਪ ਦੌਰਾਨ ਚੰਗੀ ਸਿਹਤ ਸਬੰਧੀ ...
ਮੋਰਿੰਡਾ, 12 ਜਨਵਰੀ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਸਾਲਾਨਾ ਖੇਡ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਬੱਚਿਆਂ ਨੇ ਵੱਖੋ ਵੱਖਰੀਆਂ ਖੇਡਾਂ ਵਿਚ ਭਾਗ ਲਿਆ | ਖੇਡ ਦਿਵਸ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਮੈਡਮ ਦੀਪਿਕਾ ਸ਼ਰਮਾ ਨੇ ਮਸ਼ਾਲ ...
ਮੋਰਿੰਡਾ, 12 ਜਨਵਰੀ (ਕੰਗ)-ਸਵਾਮੀ ਸ਼ਿਵਨੰਦਾ ਸਰਵਹਿਤਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸਵਾਮੀ ਵਿਵੇਕਾਨੰਦ ਜੀ ਦੀ ਜੈਯੰਤੀ ਉਤਸ਼ਾਹ ਪੂਰਵਕ ਮਨਾਈ ਗਈ | ਇਸ ਮੌਕੇ 'ਤੇ ਪਿੰ੍ਰਸੀਪਲ ਜਤਿੰਦਰ ਸ਼ਰਮਾ ਨੇ ਬੱਚਿਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੀ ...
ਰੂਪਨਗਰ, 12 ਜਨਵਰੀ (ਸਟਾਫ਼ ਰਿਪੋਰਟਰ)-ਸਿਟੀ ਪੁਲਿਸ ਰੂਪਨਗਰ ਨੇ ਕੱਪੜਾ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਜੌਲੀ ਨਾਲ ਇਕ ਵਿਅਕਤੀ ਵਲੋਂ 80 ਗਜ਼ ਦੀ ਦੁਕਾਨ ਬਦਲੇ 25 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ | ਗੁਰਮੀਤ ਸਿੰਘ ਜੌਲੀ ਨੇ ਅਗਸਤ ...
ਮੋਰਿੰਡਾ, 12 ਜਨਵਰੀ (ਕੰਗ)-ਵੱਖ-ਵੱਖ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੇ ਕਾਮਿਆਂ ਵਲੋਂ ਤਾਲਮੇਲ ਕੇਂਦਰ ਮੋਰਿੰਡਾ ਦੇ ਝੰਡੇ ਥੱਲੇ ਭਾਗ ਸਿੰਘ ਮੜੌਲੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੈਂਟਰਲ ਇਲੈਕਟ੍ਰੀਸਿਟੀ ਅਥਾਰਿਟੀ ਦਾ ਬਹਾਨਾ ਬਣਾ ਕੇ ਸਰਕਾਰੀ ਥਰਮਲ ...
ਜਗਮੋਹਣ ਸਿੰਘ ਨਾਰੰਗ ਸ੍ਰੀ ਚਮਕੌਰ ਸਾਹਿਬ, 12 ਜਨਵਰੀ-ਭਾਵੇਂ ਕਿ ਕੈਪਟਨ ਸਰਕਾਰ ਵਲੋਂ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਬੰਦ ਕਰਕੇ ਡੀ. ਟੀ. ਓ. ਦਫ਼ਤਰਾਂ ਵਿਚ ਟਰਾਂਸਪੋਰਟ ਵਿਭਾਗ ਦਾ ਚੱਲਦਾ ਸਮੁੱਚਾ ਕੰਮ ਐੱਸ. ਡੀ. ਐੱਮ. ਦਫ਼ਤਰਾਂ ਵਿਚ ਤਬਦੀਲ ਕਰਕੇ ਸਬੰਧਤ ਕੰਮ ਵਿਚ ...
ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਾ ਸਾਲਾਨਾ ਅਜਲਾਸ ਅੱਜ ਕਾਂਗੜਾ ਗਰਾਉਂਡ ਨੰਗਲ ਵਿਖੇ ਪ੍ਰਧਾਨ ਹਰਜੀਤ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ...
ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪਿੰਡ ਮੈਦਾ ਮਾਜਰਾ ਵਿਖੇ ਅੱਜ ਮਹਾਂਵੀਰ ਆਰਟ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਰਵੀ ਨੰਦਨ ਕਾਕੂ ਦੀ ਅਗਵਾਈ ਹੇਠ ਪੰਜਵਾਂ ਲੋਹੜੀ ਮੇਲਾ ਸ਼ਾਮ ਸਾਢੇ 7 ਵਜੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਨਵ ਜੰਮੀਆਂ ਬੱਚੀਆਂ ਦੀ ...
ਕਥਾ ਕਰਦੇ ਅਚਾਰੀਆ ਨੀਲ ਕੰਠ ਕੌਸ਼ਲ ਤੇ ਝਾਕੀਆਂ ਦਾ ਦਿ੍ਸ਼ | ਤਸਵੀਰਾਂ: ਵਿੰਦਰਪਾਲ ਝਾਂਡੀਆਂ ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਭਾਗਵਤ ਕਥਾ ਸੁਣਨ ਨਾਲ ਹਰ ਜੀਵ ਨੂੰ ਸ਼ਾਂਤੀ ਤੇ ਸਕੂਨ ਮਿਲਦਾ ਹੈ ਤੇ ਮਨ ਵੀ ਪਵਿੱਤਰ ਹੋ ਜਾਂਦਾ ਹੈ | ਉਕਤ ਧਾਰਮਿਕ ...
ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਹਰਭਜ ਰਾਮ ਭਰੋਮਜਾਰਾ ਦੀ ਅਗਵਾਈ 'ਚ ਲੋਹੜੀ ਤੇ ਮਾਘੀ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਗੀਤ ਨਾਲ ਕੀਤੀ | ...
ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਹਰਭਜ ਰਾਮ ਭਰੋਮਜਾਰਾ ਦੀ ਅਗਵਾਈ 'ਚ ਲੋਹੜੀ ਤੇ ਮਾਘੀ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਗੀਤ ਨਾਲ ਕੀਤੀ | ...
ਔੜ, 12 ਜਨਵਰੀ (ਗੁਰਨਾਮ ਸਿੰਘ ਗਿਰਨ)- ਅੱਜ ਪਿੰਡ ਤਾਜਪੁਰ ਅਤੇ ਤਲਵੰਡੀ ਸੀਬੂ ਦੇ ਸਮੂਹ ਨੀਲੇ ਕਾਰਡ ਧਾਰਕਾਂ ਨੂੰ ਬੂਟਾ ਸਿੰਘ ਜੁਲਾਹ ਮਾਜਰਾ ਅਤੇ ਫੂਡ ਸਪਲਾਈ ਇੰਸਪੈਕਟਰ ਰਾਜ ਦੀਪਕ ਪਾਠਕ ਦੀ ਦੇਖ-ਰੇਖ ਹੇਠ ਅਕਤੂਬਰ, 2017 ਤੋਂ ਮਾਰਚ, 2018 ਤੱਕ ਦੀ ਕਣਕ ਵੰਡੀ ਗਈ | ਇਸ ...
ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਲੋਹੜੀ ਦੇ ਤਿਉਹਾਰ ਮੌਕੇ ਬੰਗਾ ਦੇ ਇਕ ਰਿਜੋਰਟ 'ਚ ਸਰੋਆ ਪਰਿਵਾਰ ਵਲੋ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਲੋਹੜੀ ਤਿਉਹਾਰ ਮੌਕੇ ਵਿਸ਼ੇਸ਼ ਤੌਰ 'ਤੇ ਨਾਮਵਰ ਗਾਇਕ ਗਰਦਾਸ ਮਾਨ ਨੇ ਹਾਜ਼ਰੀ ਲੁਆਈ ਉਸ ਨੇ ਆਪਣੇ ਪ੍ਰਸਿੱਧ ਗੀਤ ...
ਪੁਰਖਾਲੀ, 12 ਜਨਵਰੀ (ਬੰਟੀ)-ਬਿੰਦਰਖ ਵਿਖੇ ਬਾਬਾ ਅਮਰਨਾਥ ਦੀ ਯਾਦ 'ਚ ਮਨਾਇਆ ਜਾ ਰਿਹਾ ਲੋਹੜੀ ਮੇਲਾ ਆਰੰਭ ਹੋ ਗਿਆ ਹੈ | ਇਹ ਮੇਲਾ 12 ਤੋਂ ਲੈ ਕੇ 14 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ | ਇਸ ਮੇਲੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | 14 ...
ਪੋਜੇਵਾਲ ਸਰਾਂ, 12 ਜਨਵਰੀ (ਨਵਾਂਗਰਾਈਾ)- ਐੱਸ.ਬੀ.ਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਦਰਪੁਰ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਲੋਹੜੀ ਬਾਲਣ ਦੀ ਰਸਮ ਉਪਰੰਤ ਸਭਿਆਚਾਰਕ ਪ੍ਰੋਗਰਾਮ ...
ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-'ਪੜ੍ਹੋ ਪੰਜਾਬ, ਪੜਾਓ ਪੰਜਾਬ' ਪ੍ਰੋਜੈਕਟ ਦੇ ਵਿਗਿਆਨ ਵਿਸ਼ੇ 'ਚ ਜਿੱਥੇ ਰੂਪਨਗਰ ਜ਼ਿਲ੍ਹੇ ਨੇ ਪੰਜਾਬ ਭਰ 'ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ ਉੱਥੇ ਬਲਾਕ ਨੂਰਪੁਰ ਬੇਦੀ ਦੇ ਸਰਕਾਰੀ ਮਿਡਲ ਸਕੂਲ ਸਿੰਘਪੁਰ ਨੇ ...
ਘੁੰਮਣਾਂ, 12 ਜਨਵਰੀ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ 'ਚ ਕਰਨੈਲ ਸਿੰਘ ਘੁੰਮਣ ਵਲੋਂ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸਮੂਹ ਸਾਧ -ਸੰਗਤ ਦੇ ਸਹਿਯੋਗ ਨਾਲ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠਾਂ ਦੇ ਭੋਗ ਉਪਰੰਤ ਬੀਬੀਆਂ ...
ਪੁਰਖਾਲੀ, 12 ਜਨਵਰੀ (ਬੰਟੀ)-ਪੁਰਖਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਮੱਝ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਚੌਕੀ ਇੰਚਾਰਜ ਸ਼ਿੰਦਰਪਾਲ ਨੇ ਦੱਸਿਆ ਕਿ ਅਜੀਤ ਸਿੰਘ ਪੁੱਤਰ ਢੇਰਾ ਸਿੰਘ ਵਾਸੀ ਹਿਰਦਾਪੁਰ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਸੀ ...
ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਇੱਥੇ ਦੇ ਸੰਮਤੀ ਰੈਸਟ ਹਾਊਸ 'ਚ ਨੂਰਪੁਰ ਬੇਦੀ ਬਲਾਕ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀ ਅਹਿਮ ਭਰਵੀਂ ਮੀਟਿੰਗ ਕਮਲੇਸ਼ ਰਾਣੀ ਦੀ ਪ੍ਰਧਾਨ ਹੇਠ ਹੋਈ | ਜਿਸ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਆਸ਼ਾ ...
ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਰੂਪਨਗਰ ਵਿਖੇ ਮਾਲ ਵਿਭਾਗ ਦੇ ਕਾਨੂੰਗੋ ਅਤੇ ਪਟਵਾਰੀਆਂ ਦੀ ਪ੍ਰਸ਼ਾਸਨ ਵਿਚਾਲੇ ਚੱਲ ਰਹੀ ਕਸ਼ਮਕਸ਼ ਕਾਰਨ ਸਥਾਨਕ ਤਹਿਸੀਲ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਰੂਪਨਗਰ ਵਿਖੇ ਦਿੱਤੇ ਜਾ ਰਹੇ ਧਰਨਿਆਂ ਵਿਚ ...
ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਹਾਈ ਸਕੂਲ ਬਰਸਾਲਪੁਰ ਵਿਖੇ ਅੱਜ ਸਕਾਊਟ ਐਾਡ ਗਾਈਡ ਪੰਜਾਬ ਦੀਆਂ ਹਦਾਇਤਾਂ 'ਤੇ ਸਵਾਮੀ ਵਿਵੇਕਾਨੰਦ ਦਾ ਜਨਮ ਦਿਨ ਮਨਾਇਆ ਗਿਆ | ਮੁੱਖ ਅਧਿਆਪਕ ਜਸਵੰਤ ਸਿੰਘ ਦੀ ਅਗਵਾਈ ਵਿਚ ਮਨਾਏ ਇਸ ਦਿਹਾੜੇ ਮੌਕੇ ...
ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਪਿੱਪਲਮਾਜਰਾ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਵਿਚ ਮਿਲਕ ਪਲਾਂਟ ਮੁਹਾਲੀ ਵਲੋਂ ਆਇਆ ਗਰਮੀਆਂ ਦੀ ਕੀਮਤ ਦਾ ਅੰਤਰ ਬੋਨਸ ਇਕ ਲੱਖ 30 ਹਜ਼ਾਰ ਰੁਪਏ ਦੁੱਧ ਉਤਪਾਦਕਾਂ ਵਿਚ ਵੰਡਿਆ ਗਿਆ | ਬੋਨਸ ...
ਪਿੰਡ ਰਸੀਦਪੁਰ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਫਾਰਮ ਭਰਦੇ ਹੋਏ ਐੱਸ. ਡੀ. ਓ. ਪ੍ਰਦੁਮਣ ਸਿੰਘ, ਨੰਬਰਦਾਰ ਮੋਹਨ ਲਾਲ ਤੇ ਹੋਰ ਅਧਿਕਾਰੀ | ਤਸਵੀਰ: ਮਨਜੀਤ ਸਿੰਘ ਸੈਣੀ ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਰਸੀਦਪੁਰ ਵਿਖੇ ...
ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਜੇ. ਐਸ. ਨਿੱਕੂਵਾਲ)-ਰਾਸ਼ਟਰੀ ਖਿਡਾਰੀ ਪਿ੍ੰਸੀਪਲ ਗੁਰਮਿੰਦਰ ਸਿੰਘ ਭੁੱਲਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸਾਬਕਾ ਕੈਪਟਨ ਗੁਰਚਰਨ ਸਿੰਘ (94) ਅਚਾਨਕ ਸਵਰਗਵਾਸ ਹੋ ਗਏ | ਅੱਜ ਬਾਅਦ ਦੁਪਹਿਰ ਸਥਾਨਕ ...
ਸੁਖਸਾਲ, 12 ਜਨਵਰੀ (ਧਰਮ ਪਾਲ)-ਪੰਜਾਬ ਦੀ ਕੈਪਟਨ ਸਰਕਾਰ ਨੇ ਕਰੀਬ ਇੱਕ ਸਾਲ ਗੁਜ਼ਰਨ ਜਾਣ 'ਤੇ ਅਪਣਾ ਕੋਈ ਵੀ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਸੂਬੇ ਦਾ ਹਰ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਇਹ ਪ੍ਰਗਟਾਵਾ ਪਿੰਡ ...
ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਾਂਝ ਕੇਂਦਰਾਂ ਰਾਹੀ ਹੁਣ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਵੀ ਦਿੱਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮਨਬੀਰ ਸਿੰਘ ਬਾਜਵਾ ਡੀ. ਐੱਸ. ਪੀ. ਨੇ ਪੁਲਿਸ ਲਾਈਨ ਵਿਖੇ ਜ਼ਿਲ੍ਹਾ ...
ਰੂਪਨਗਰ, 12 ਜਨਵਰੀ (ਸੱਤੀ)-ਰੇਲਵੇ ਪੁਲਿਸ ਚੌਕੀ ਰੂਪਨਗਰ ਵਲੋਂ ਅੱਜ ਰੇਲਵੇ ਸਟੇਸ਼ਨ ਰੂਪਨਗਰ ਦੇ ਪਲੇਟ ਫਾਰਮ ਨੰਬਰ-1 ਦੀ ਜਾਂਚ ਦੌਰਾਨ ਇਕ ਵਿਅਕਤੀ ਪਾਸੋਂ ਨਜਾਇਜ਼ ਸ਼ਰਾਬ ਦੀਆਂ 15 ਬੋਤਲਾਂ ਬਰਾਮਦ ਕੀਤੀਆਂ ਗਈਆਂ | ਇੰਚਾਰਜ ਸੁਗਰੀਵ ਚੰਦ ਨੇ ਦੱਸਿਆ ਕਿ ਫੜੇ ਗਏ ...
ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਾਂਝ ਕੇਂਦਰਾਂ ਰਾਹੀ ਹੁਣ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਵੀ ਦਿੱਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮਨਬੀਰ ਸਿੰਘ ਬਾਜਵਾ ਡੀ. ਐੱਸ. ਪੀ. ਨੇ ਪੁਲਿਸ ਲਾਈਨ ਵਿਖੇ ਜ਼ਿਲ੍ਹਾ ...
ਰੂਪਨਗਰ, 12 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੋਪੜ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ. ਐਸ. ਗੁਲੇਰੀਆ ਦੀ ਕਮਾਂਡ ਹੇਠ ਚੱਲ ਰਹੇ 12 ਰੋਜ਼ਾ ਰਾਸ਼ਟਰੀ ਏਕਤਾ ਕੈਂਪ ਦੇ ਦੂਸਰੇ ਦਿਨ ਐੱਨ. ਸੀ. ਸੀ. ਕੈਡਿਟਸ ਨੂੰ ਇੰਡੀਅਨ ਆਰਮੀ, ਨੇਵੀ ਅਤੇ ...
ਨੂਰਪੁਰ ਬੇਦੀ, 12 ਜਨਵਰੀ (ਰਾਜੇਸ਼ ਚੌਧਰੀ)-ਬੀਤੇ ਦਿਨ ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਚਰਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਵਿਖੇ ਕਰ ਦਿੱਤਾ ਗਿਆ ਜਿਥੇ ਪਿੰਡ ਵਾਸੀਆਂ ਤੇ ਸਕੇ ਸਬੰਧੀਆਂ ਵਲੋਂ ਉਸ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ ...
ਕੀਰਤਪੁਰ ਸਾਹਿਬ, 12 ਜਨਵਰੀ (ਵਿਜੈਪਾਲ ਸਿੰਘ ਢਿੱਲੋਂ)- 10 ਜਨਵਰੀ 2018 ਨੂੰ ਪਿੰਡ ਡਾਢੀ ਵਿਖੇ ਇਕ ਢਾਬੇ ਦੇ ਨਜ਼ਦੀਕ ਸੜਕ ਕਿਨਾਰੇ ਖੜ੍ਹੇ ਇਕ ਕੈਂਟਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਡਰਾਈਵਰ ਤੋਂ ਖੋਹ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ 'ਤੇ ...
ਰੂਪਨਗਰ, 12 ਜਨਵਰੀ (ਮਨਜਿੰਦਰ ਸਿੰਘ ਚੱਕਲ)-ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੀ. ਡਬਲਿਊ. ਡੀ. ਇਲੈਕਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ | ਇਸ ਵਿਚ ਆਊਟ ਸੋਰਸਿੰਗ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਕੀਤੀ ਗਈ ਕਟੌਤੀ ਦੇ ਫ਼ੈਸਲੇ ਦੀ ਨਿਖੇਧੀ ...
ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਤੀਜੀ ਨਿੱਘੀ ਸਾਲਾਨਾ ਯਾਦ ਦੇ ਸਮਾਗਮ ਗੁਰਦੁਆਰਾ ਸ੍ਰੀ ...
ਰੂਪਨਗਰ, 12 ਜਨਵਰੀ (ਮਨਜਿੰਦਰ ਸਿੰਘ ਚੱਕਲ)-ਬਿਜਲੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਰੋਪੜ ਡਵੀਜ਼ਨ ਯੂਨਿਟ ਦਾ ਡੈਲੀਗੇਟ ਇਜਲਾਸ ਮੁਰਲੀ ਮਨੋਹਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਜਲਾਸ ਵਿਚ ਤਕਰੀਬਨ 130 ਸਾਥੀ ਸ਼ਾਮਿਲ ਹੋਏ | ਇਜਲਾਸ ਵਿਚ ਸੇਵਾ ਮੁਕਤ ਮੁਲਾਜ਼ਮਾਂ ਦੇ ...
ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਪੀ. ਜੀ. ਆਈ. ਚੰਡੀਗੜ੍ਹ ਤੱਕ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ 'ਚ ਪੰਜਾਬ ਪਾਵਰਕਾਮ ਸ੍ਰੀ ...
ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਦੇ ਰਹਿਣ ਵਾਲੇ ਅੰਗਹੀਣ ਵਿਅਕਤੀ ਜਗਦੀਸ਼ ਸਿੰਘ ਪੁੱਤਰ ਫ਼ਕੀਰ ਚੰਦ ਕੌਮ ਪਰਜਾਪੱਤ ਨੇ ਡਿਪਟੀ ਕਮਿਸ਼ਨਰ ਰੋਪੜ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਹ ਅੰਗਹੀਣ ਵਿਅਕਤੀ ਹੈ ਪਰ ਜਿਸ ਦਾ ਲਾਭ ਲੈਂਦਿਆਂ ਉਨ੍ਹਾਂ ...
ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਧੀਆਂ ਦੀ ਲੋਹੜੀ ਬਾਲਣ ਦਾ ਰੁਝਾਨ ਡੇਢ ਕੁ ਦਹਾਕਾ ਪਹਿਲਾਂ ਪ੍ਰਚਲਤ ਹੋਇਆ ਸੀ ਤਾਂ ਜੋ ਕੁੜੀਆਂ ਅਤੇ ਮੁੰਡਿਆਂ 'ਚ ਭੇਦਭਾਵ ਖ਼ਤਮ ਕੀਤਾ ਜਾਵੇ ਅਤੇ ਕੁੱਖ 'ਚ ਕਤਲ ਹੁੰਦੀਆਂ ਬਾਲੜੀਆਂ ਨੂੰ ਜ਼ਿੰਦਗੀ ਮਿਲੇ ਅਤੇ ਜਿਉਣ ਦਾ ਮੌਕਾ ...
ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)-ਧੀਆਂ ਦੀ ਲੋਹੜੀ ਬਾਲਣ ਦਾ ਰੁਝਾਨ ਡੇਢ ਕੁ ਦਹਾਕਾ ਪਹਿਲਾਂ ਪ੍ਰਚਲਤ ਹੋਇਆ ਸੀ ਤਾਂ ਜੋ ਕੁੜੀਆਂ ਅਤੇ ਮੁੰਡਿਆਂ 'ਚ ਭੇਦਭਾਵ ਖ਼ਤਮ ਕੀਤਾ ਜਾਵੇ ਅਤੇ ਕੁੱਖ 'ਚ ਕਤਲ ਹੁੰਦੀਆਂ ਬਾਲੜੀਆਂ ਨੂੰ ਜ਼ਿੰਦਗੀ ਮਿਲੇ ਅਤੇ ਜਿਉਣ ਦਾ ਮੌਕਾ ...
ਨੂਰਪੁਰ ਬੇਦੀ, 12 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਬਿਆਣਾ ਵਲੋਂ ਫੁੱਟਬਾਲ ਟੂਰਨਾਮੈਂਟ ਅੱਜ ਸ਼ੁਰੂ ਕਰਵਾਇਆ ਗਿਆ | ਇਸ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਉੱਘੇ ਖੇਡ ਪ੍ਰਮੋਟਰ ਅਤੇ ਸਮਾਜ ਸੇਵੀ ਸਤਵਿੰਦਰ ਸਿੰਘ ਚੈੜੀਆਂ ਨੇ ...
ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸੀ. ਆਈ. ਐਸ. ਐਫ. ਨੰਗਲ ਇਕਾਈ ਵਲੋਂ ਸਥਾਨਕ ਜਿੰਦਾ ਜੀਵ ਬੇ-ਸਹਾਰਾ ਚੈਰੀਟੇਬਲ ਸੁਸਾਇਟੀ ਵਲੋਂ ਚਲਾਏ ਜਾ ਰਹੇ ਆਸ਼ਰਮ ਵਿਖੇ ਇਸ਼ਿਤਹਾਕ ਆਲਮ ਉਪ ਕਮਾਂਡਰ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਸਰਦੀਆਂ ਵਿਚ ਪਹਿਨਣ ਲਈ ਸਵੈਟਰ, ...
ਰੂਪਨਗਰ, 12 ਜਨਵਰੀ (ਸੱਤੀ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਦੀ ਮੀਟਿੰਗ ਹੋਈ | ਜਿਸ ਵਿਚ ਜਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਮਿਤੀ 17 ਜਨਵਰੀ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਜੋ ਕਿ ਸਕੀਮ ਵਰਕਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਕੀਤੀ ਜਾ ...
ਮੋਰਿੰਡਾ, 12 ਜਨਵਰੀ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸ਼ੂਗਰ ਮਿੱਲ ਮੋਰਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਹੋਈ | ਗੁਰਚਰਨ ਸਿੰਘ ਢੋਲਣਮਾਜਰਾ ਨੇ ਦੱਸਿਆ ਕਿ ਇਸ ਮੌਕੇ ਯੂਨੀਅਨ ਆਗੂਆਂ ਨੇ ਸ਼ੂਗਰ ਮਿੱਲ ਮੋਰਿੰਡਾ ਵੱਲੋਂ ਕਿਸਾਨਾਂ ਦੇ ਪਿਛਲੇ ਸਾਲ ਦੇ ਅਤੇ ਮੌਜੂਦਾ ਸਾਲ ਦੀ ਗੰਨੇ ਦੀ ਅਦਾਇਗੀ ਵਿਚ ਬਾਂਡ ਪੈਨਲਟੀ ਦੇ ਨਾਂਅ 'ਤੇ ਕੀਤੀ ਜਾ ਕਟੌਤੀ ਦਾ ਸਖ਼ਤ ਵਿਰੋਧ ਕੀਤਾ ਗਿਆ | ਕਿਸਾਨਾਂ ਅਤੇ ਯੂਨੀਅਨ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਸ਼ੂਗਰਫੈੱਡ ਵਿਰੁੱਧ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਸਕੱਤਰ ਜੋਗਿੰਦਰ ਸਿੰਘ ਦਬੁਰਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਆਪ੍ਰੇਟਿਵ ਖੰਡ ਮਿੱਲ ਨੂੰ ਫ਼ੇਲ੍ਹ ਕਰਨ ਤੇ ਤੁਲੀ ਹੋਈ ਹੈ ਕਿਉਂਕਿ ਕਾਰਪੋਰੇਟ ਘਰਾਣੇ ਪ੍ਰਾਈਵੇਟ ਮਿੱਲਾਂ ਨੂੰ ਉਤਸ਼ਾਹ ਕਰ ਰਹੇ ਹਨ | ਉਨ੍ਹਾਂ ਚੇਤਾਵਨੀ ਦਿੰਦਿਆਂ ਖੰਡ ਮਿੱਲ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਵੀ ਦਿੱਤਾ ਜਿਸ ਵਿਚ ਕਿਹਾ ਗਿਆ ਕਿ ਜੇਕਰ ਸਰਕਾਰ ਨੇ 20 ਜਨਵਰੀ ਤੱਕ ਬਕਾਇਆ ਰਾਸ਼ੀ ਅਤੇ ਕਟੌਤੀ ਕਿਸਾਨਾਂ ਦੇ ਖਾਤਿਆਂ ਵਿਚ ਨਾ ਭੇਜੀ ਤਾਂ ਖੰਡ ਮਿੱਲ ਮੋਰਿੰਡਾ ਅੱਗੇ ਅਗਲੇ ਧਰਨੇ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਅਮਰਿੰਦਰ ਸਿੰਘ, ਕੇਸਰ ਸਿੰਘ ਦੁਲਚੀਮਾਜਰਾ, ਹਰੀਪਾਲ ਸਿੰਘ ਅਟਾਰੀ, ਕਰਨੈਲ ਸਿੰਘ ਰਸੀਦਪੁਰ, ਸੋਹਣ ਸਿੰਘ ਬੁੱਢਾ ਭਿਓਰਾ, ਗੁਰਨਾਮ ਸਿੰਘ ਜਟਾਣਾ, ਮਲਕੀਤ ਸਿੰਘ ਡਹਿਰ, ਦਲਜੀਤ ਸਿੰਘ ਚਲਾਕੀ, ਗੁਰਚਰਨ ਸਿੰਘ ਢੋਲਣਮਾਜਰਾ, ਜਗੀਰ ਸਿੰਘ ਮੁੰਡੀਆਂ, ਕੇਹਰ ਸਿੰਘ ਅਮਰਾਲੀ, ਕੈਪਟਨ ਮੁਲਤਾਨ ਸਿੰਘ, ਭਗਵੰਤ ਸਿੰਘ ਰਸੂਲਪੁਰ, ਕਰਨੈਲ ਸਿੰਘ ਡੂਮਛੇੜੀ, ਬੇਅੰਤ ਸਿੰਘ ਆਦਿ ਹਾਜ਼ਰ ਸਨ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX