ਕੋਟਕਪੂਰਾ, 12 ਜਨਵਰੀ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਹਰ ਸਾਲ ਕਰਵਾਏ ਜਾਂਦੇ ਗੁਣਾਤਮਿਕ ਅਤੇ ਵਿੱਦਿਅਕ ਮੁਕਾਬਲਿਆਂ ਵਿਚੋਂ ਦੁਆਰੇਆਣਾ ਰੋਡ 'ਤੇ ਸਥਿਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਸੀਨੀਅਰ ਗਰੁੱਪ ਦੇ ਬੱਚਿਆਂ ਨੇ ਬੋਰਡ ...
ਕੋਟਕਪੂਰਾ, 12 ਜਨਵਰੀ (ਮੇਘਰਾਜ)-ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਕੋਟਕਪੂਰਾ ਨੇ ਭਾਈ ਰਾਹੁਲ ਸਿੰਘ ਸਿੱਧੂ ਨੂੰ ਮੰਗ-ਪੱਤਰ ਸੌਾਪਿਆ | ਜਿਸ ਵਿਚ ਮੰਗ ਕੀਤੀ ਗਈ ਹੈ ਕਿ ਯੂਨੀਅਨ ਦੇ ਮੈਂਬਰਾਂ ਲਈ ਇਕ ਸ਼ੈੱਡ ਬਣਾਇਆ ਜਾਵੇ | ਗੱਡੀਆਂ ਖੜ੍ਹੀਆਂ ਕਰਨ ਲਈ ...
ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੰਜੀਵ ਜੋਸੀ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਜਦ ਕਿ 2 ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ...
ਧੂਰੀ, 11 ਜਨਵਰੀ (ਸੁਖਵੰਤ ਸਿੰਘ ਭੁੱਲਰ)- ਪਿੰਡ ਲੱਡਾ ਨਜਦੀਕ ਪਿੰਡ ਬਨਭੌਰਾ ਦੇ ਵਿਅਕਤੀ ਦੇ ਵਾਹਨ ਨੂੰ ਕਿਸੇ ਨਾਮਾਲੂਮ ਵਾਹਨ ਵਲੋਂ ਫੇਟ ਮਾਰਨ ਕਾਰਨ ਇਸ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸ: ...
ਬਰਗਾੜੀ, 12 ਜਨਵਰੀ (ਗੋਂਦਾਰਾ, ਸ਼ਰਮਾ)-ਬਾਬਾ ਰਾਮ ਪ੍ਰਕਾਸ਼ ਕਲੱਬ ਬਰਗਾੜੀ ਵਲੋਂ ਸਮੂਹ ਨਗਰ ਪੰਚਾਇਤਾਂ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸਵ. ਜੋਨੀ ਸ਼ਰਮਾ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 27 ਅਤੇ 28 ਜਨਵਰੀ ਨੂੰ ਸਰਕਾਰੀ ...
ਬਰਗਾੜੀ, 12 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਦਾ ਪਿੰਡ ਪਹੰੁਚਣ 'ਤੇ ਗੁਰੂ ਗੋਸਾਂਈ ਕਲੱਬ ਅਤੇ ਸਮੂਹ ਨੱਥੇਆਣੀ ਬਸਤੀ ਦੇ ਪਤਵੰਤੇ ਸੱਜਣਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਕਲੱਬ ਦੇ ਪ੍ਰਧਾਨ ਨੇ ਕਿਹਾ ਕਿ ਜਗਸੀਰ ਸਿੰਘ ਢਿੱਲੋਂ ਇਲਾਕੇ ਦੇ ਪਹਿਲੇ ਅਜਿਹੇ ਵਿਅਕਤੀ ਹਨ ਜੋ ਸੱਤ ਸਮੁੰਦਰੋਂ ਪਾਰ ਬੈਠ ਕਿ ਵੀ ਪਿੰਡ ਦੇ ਲੋਕਾਂ ਨਾਲ ਜੁੜੇ ਰਹਿੰਦੇ ਹਨ ਅਤੇ ਉਹ ਵਿਦੇਸ਼ 'ਚ ਬੈਠੇ ਗ਼ਰੀਬਾਂ ਤੇ ਲੋੜਵੰਦਾਂ ਦੀ ਮਦਦ ਤੋਂ ਇਲਾਵਾ ਹੋਰ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਸਹਿਯੋਗ ਦਿੰਦੇ ਰਹਿੰਦੇ ਹਨ | ਇਸ ਸਮੇਂ ਜਗਸੀਰ ਸਿੰਘ ਢਿੱਲੋਂ ਨੇ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਨੂੰ ਲੋਹੜੀ ਅਤੇ ਮਾਘੀ ਦੇ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਨਗਰ ਦੇ ਲੋਕਾਂ ਉੱਪਰ ਬਹੁਤ ਮਾਣ ਹੈ ਜੋ ਉਸ ਨੂੰ ਬਹੁਤ ਮਾਣ-ਸਨਮਾਨ ਦਿੰਦੇ ਹਨ | ਇਸ ਸਮੇਂ ਓਵਰਸੀਰ ਸਿੰਘ ਢਿੱਲੋਂ, ਅਮਰਜੀਤ ਸਿੰਘ ਢਿੱਲੋਂ, ਨਾਇਬ ਸਿੰਘ ਢਿੱਲੋਂ, ਕੇਵਲ ਸਿੰਘ ਢਿੱਲੋਂ, ਗੁਰਦਿਆਲ ਸਿੰਘ, ਅਮਰ ਸਿੰਘ, ਸਵਰਨ ਸਿੰਘ, ਰਣਜੀਤ ਸਿੰਘ, ਲਖਵੀਰ ਸਿੰਘ, ਰਾਮ ਸਿੰਘ, ਗੁਰਮੇਲ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਨਛੱਤਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਜਗਰੂਪ ਸਿੰਘ, ਸਤਪਾਲ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਕੋਟਕਪੂਰਾ, 12 ਜਨਵਰੀ (ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ 13 ਜਨਵਰੀ ਦਿਨ ਸਨਿੱਚਰਵਾਰ ਨੂੰ ਸ਼ਾਮ ਦੇ 3 ਵਜੇ ਪ੍ਰਤਾਪ ਸਿੰਘ ਨਗਰ, ਨੇੜੇ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਸਭਾ ਦੇ ਪ੍ਰਧਾਨ ਸ਼ਿਆਮ ਸੁੰਦਰ ਅਗਰਵਾਲ ਦੇ ਨਿਵਾਸ ਸਥਾਨ 'ਤੇ ਰੱਖੀ ਗਈ ...
ਕੋਟਕਪੂਰਾ, 12 ਜਨਵਰੀ (ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਤਹਿਸੀਲ ਕੋਟਕਪੂਰਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਮੀਤ ਹਰੀਕੇ ਦੀ ਪ੍ਰਧਾਨਗੀ ਹੇਠ ਸਥਾਨਕ ਵਾਟਰ ਵਰਕਸ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਪ੍ਰਧਾਨ ਗੁਰਮੀਤ ਹਰੀਕੇ ਕਲਾਂ ਨੇ ਕਿਹਾ ਕਿ ...
ਫ਼ਰੀਦਕੋਟ, 12 ਜਨਵਰੀ (ਸਤੀਸ਼ ਬਾਗ਼ੀ)-ਸਥਾਨਕ ਕਮਲਾ ਨਹਿਰੂ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਤੰਜਲੀ ਯੋਗ ਸਮਿਤੀ ਵਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੇ ਮੁੱਖ ਬੁਲਾਰੇ ਦੇਸ਼ ਬੰਧੂ ਜ਼ਿਲ੍ਹਾ ਪ੍ਰਧਾਨ ...
ਸਾਦਿਕ, 12 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪੀ.ਐਚ.ਸੀ. ਜੰਡ ਸਾਹਿਬ ਅਧੀਨ ਪਿੰਡ ਦੀਪ ਸਿੰਘ ਵਾਲਾ ਵਿਖੇ ਲਿੰਗ ਨਿਰਧਾਰਨ ਟੈੱਸਟ ਐਕਟ ਸਬੰਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਇਸ ਸੈਮੀਨਾਰ ਦਾ ਮੁੱਖ ਮੰਤਵ ਭਰੂਣ ਹੱਤਿਆ ਨੂੰ ਰੋਕਣਾ ਅਤੇ ਲੜਕੀਆਂ ਦੇ ਲਿੰਗ ਅਨੁਪਾਤ ...
ਪੰਜਗਰਾੲੀਂ ਕਲਾਂ, 12 ਜਨਵਰੀ (ਸੁਖਮੰਦਰ ਸਿੰਘ ਬਰਾੜ)-ਚਾਲੀ ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾਣ ਵਾਲੀ ਰਾਜਸੀ ਕਾਨਫ਼ਰੰਸ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ...
ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਮਾਘੀ ਮੇਲੇ ਦੇ ਸਬੰਧ 'ਚ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ...
ਫ਼ਰੀਦਕੋਟ, 12 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਵਿਚ ਇਸ ਸਮੇਂ ਪਤੰਗਬਾਜ਼ੀ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਬਾਜ਼ਾਰ ਰੰਗ-ਬਿਰੰਗੇ ਪਤੰਗਾਂ ਤੇ ਡੋਰ ਨਾਲ ਸਜੇ ਨਜ਼ਰ ਆ ਰਹੇ ਹਨ | ਪਿਛਲੇ ਕਈ ਸਾਲਾਂ ਤੋਂ ਪਤੰਗ ਉਡਾਉਣ ਲਈ ਬੇਹੱਦ ਖ਼ਤਰਨਾਕ ਚੀਨੀ ਡੋਰ ਦੀ ਵਰਤੋਂ ...
ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਮੀਨ ਮਾਲਕਾਂ ਨੂੰ ਹੁਣ ਫ਼ਰਦਾਂ ਆਦਿ ਲੈਣ ਲਈ ਪਟਵਾਰੀਆਂ ਜਾਂ ਮਾਲ ਵਿਭਾਗ ਦੇ ਹੋਰਨਾਂ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ ਸਗੋਂ ਹੁਣ ਖੋਲ੍ਹੇ ਗਏ ਫ਼ਰਦ ਕੇਂਦਰਾਂ ਵਿਚ ਜ਼ਮੀਨ ਮਾਲਕ ਜ਼ਮੀਨੀ ਰਿਕਾਰਡ ਜਾਂ ...
ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਨੌਜਵਾਨਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 15 ਸਤੰਬਰ 2017 ਨੂੰ ਦਰਜ ...
ਫ਼ਰੀਦਕੋਟ, 12 ਜਨਵਰੀ (ਮਿੰਦਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਸਰਪ੍ਰਸਤੀ ਹੇਠ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਦੇ ...
ਕੋਟਕਪੂਰਾ, 12 ਜਨਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ | ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸੰਦੀਪ ਸਿੰਘ ...
ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਵਿਦਿਆਰਥੀਆਂ ਦੇ ਬੌਧਿਕ ਗਿਆਨ 'ਚ ਵਾਧੇ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਾ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਵਿੱਦਿਅਕ ਯਾਤਰਾ ਨਵਦੀਪ ਸ਼ਰਮਾ ਦੀ ਅਗਵਾਈ ...
ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਜਗ-ਜਨਨੀ ਸੇਵਾ ਕਮੇਟੀ ਵਲੋਂ ਰਮਨ ਸਿੰਘ ਸਰਾਵਾਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 10ਵਾਂ ਸੱਭਿਆਚਾਰਕ ਮੇਲਾ ਸਾਈ ਮੇਹਰ ਸ਼ਾਹ ਦੇ ਦਰਬਾਰ ਪਿੰਡ ਸਰਾਵਾਂ ਵਿਖੇ ਮਨਾਇਆ ਗਿਆ | ਸੱਭਿਆਚਾਰਕ ਮੇਲੇ ਦੇ ਮੁੱਖ ਮਹਿਮਾਨ ਸੀਨੀਅਰ ...
ਕੋਟਕਪੂਰਾ, 12 ਜਨਵਰੀ (ਮੇਘਰਾਜ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਮਿਊਾਸਪਲ ਪਾਰਕ ਵਿਖੇ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਆਰੰਭ ਵਿਚ ਜਥੇਬੰਦੀ ਦੇ ਮੈਂਬਰ ਅਤੇ ਪਰਿਵਾਰਕ ਮੈਂਬਰਾਂ ਦੇ ਸਦੀਵੀ ...
ਫ਼ਰੀਦਕੋਟ, 12 ਜਨਵਰੀ (ਅਜੀਤ ਪ੍ਰਤੀਨਿਧ)-ਸੇਵਾ-ਮੁਕਤ ਮਾਸਟਰ ਦਰਸ਼ਨ ਸਿੰਘ ਅਤੇ ਬਲਵਿੰਦਰ ਸਿੰਘ ਦੇ ਮਾਤਾ ਸੁਰਜੀਤ ਕੌਰ (106) ਪਤਨੀ ਸਵ: ਲਾਲ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜਨਵਰੀ ਦਿਨ ਐਤਵਾਰ ਨੂੰ ...
ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਹਰ ਵਿਅਕਤੀ ਲੋੜਵੰਦ ਦੀ ਮਦਦ ਕਰਨ ਲੱਗ ਜਾਵੇ ਤਾਂ ਉਸ ਨੂੰ ਸੁੱਖ ਤੇ ਸਕੂਨ ਪ੍ਰਾਪਤ ਜ਼ਰੂਰ ਹੁੰਦਾ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਤਾਲਮੇਲ ਸੇਵਾ ਸੰਗਠਨ ...
ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਿਲ੍ਹਾ ਨੌਾ ਦੇ ਸੁਖਜਿੰਦਰ ਸਿੰਘ ਬਰਾੜ ਨਿਊਜ਼ੀਲੈਂਡ ਪੁੱਤਰ ਬਲਜੀਤ ਸਿੰਘ ਬਰਾੜ ਵਲੋਂ ਆਪਣੇ ਪਰਿਵਾਰ ਦੀ ਸਹਾਇਤਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਾ ਦੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ...
ਕੋਟਕਪੂਰਾ, 12 ਜਨਵਰੀ (ਗਿੱਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਚੇਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਹਰੀ ਨੌਾ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ...
ਸਾਦਿਕ, 12 ਜਨਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ ਵਿਖੇ ਸੜਕ ਹਾਦਸਿਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰੋ: (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ, ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ...
ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕੋਠੇ ਕੇਹਰ ਸਿੰਘ ਵਾਲਾ ਦੇ ਨੌਜਵਾਨ ਅਕਾਲੀ ਆਗੂ ਹਰਪ੍ਰੀਤ ਸਿੰਘ ਬਰਾੜ ਦੇ ਪਿਤਾ ਹਰਜਿੰਦਰ ਸਿੰਘ ਸਾਬਕਾ ਸਰਪੰਚ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਕੋਠੇ ਕੇਹਰ ਸਿੰਘ ਵਾਲਾ ਨੇੜੇ ਜੈਤੋ ਵਿਖੇ ਹੋਈ | ਇਸ ਮੌਕੇ ਵੱਡੀ ...
ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਨੇੜਲੇ ਪਿੰਡ ਝੱਖੜਵਾਲਾ ਵਿਖੇ ਸਵ. ਜੁਗਰਾਜ ਸਿੰਘ ਢਿੱਲੋਂ ਦੀ ਯਾਦ 'ਚ ਸਮੂਹ ਢਿੱਲੋਂ ਪਰਿਵਾਰ ਵਲੋਂ ਮਿ੍ਤਕ ਭੱਠੀ ਦੀ ਸੇਵਾ ਕਰਵਾਈ ਗਈ | ਇਸ ਮੌਕੇ ਕੁਲਵੰਤ ਸਿੰਘ ਸਰਪੰਚ, ਬਲਰਾਜ ਸਿੰਘ ਢਿੱਲੋਂ, ਅਮਰਜੀਤ ਸਿੰਘ ਪੰਚ, ਡਾ. ਗੁਰਜੰਟ ...
ਕੋਟਕਪੂਰਾ, 12 ਜਨਵਰੀ (ਮੇਘਰਾਜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਰਾਠੌਰ ਨੂੰ ਜ਼ੋਨ-2 ਜ਼ਿਲ੍ਹਾ ਫ਼ਰੀਦਕੋਟ, ਮੋਗਾ, ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਮੈਂਬਰ ...
ਫ਼ਰੀਦਕੋਟ, 12 ਜਨਵਰੀ (ਸਤੀਸ਼ ਬਾਗ਼ੀ, ਹਰਮਿੰਦਰ ਸਿੰਘ ਮਿੰਦਾ)-ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਮੇਸ਼ ਗੇਰਾ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ ਦੌਰਾਨ ਪ੍ਰੀਸ਼ਦ ਦੇ ਮੈਂਬਰਾਂ ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਭਾਵੇਂ ਪਿਛਲੇ ਸਾਲ ਸਫ਼ਾਈ ਸਰਵੇਖਣ ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਭਾਰਤ ਦਾ ਸਭ ਤੋਂ ਗੰਦਾ ਸ਼ਹਿਰ ਘੋਸ਼ਿਤ ਕੀਤਾ ਗਿਆ ਪ੍ਰੰਤੂ ਇੰਨੀ ਵੱਡੀ ਨਾਮੋਸ਼ੀ ਤੋਂ ਬਾਅਦ ਵੀ ਨਾ ਤਾਂ ਅਧਿਕਾਰੀਆਂ ਅਤੇ ਨਾ ਹੀ ਸ਼ਹਿਰ ...
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫ਼ਰੰਸ ਮਲੋਟ ਰੋਡ ਸਥਿਤ ਡੇਰਾ ਭਾਈ ਮਸਤਾਨ ਸਿੰਘ ਵਿਖੇ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ | ਇਹ ਪ੍ਰਗਟਾਵਾ ਦਲ ਦੇ ਕੌਮੀ ਜਨਰਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX