ਤਾਜਾ ਖ਼ਬਰਾਂ


ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਕੀਤਾ ਉਦਘਾਟਨ
. . .  1 minute ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਹਜੀਰਾ 'ਚ ਅੱਜ ਲਾਰਸਨ ਐਂਡ ਟੁਰਬੋ (ਐੱਲ. ਐਂਡ. ਟੀ.) ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੀ...
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  9 minutes ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਬਰਫ਼ਬਾਰੀ ਅਤੇ ਘੱਟ ਦ੍ਰਿਸ਼ਟਤਾ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ.....
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  6 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ, ਜਿਸ 'ਚ ਖਹਿਰਾ ਨੇ ਪਾਰਟੀ ਦੇ ਆਗੂਆਂ ਨੂੰ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਨੁਕਤੇ.....
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  27 minutes ago
ਨਵੀਂ ਦਿੱਲੀ, 19 ਜਨਵਰੀ- ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ...
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  39 minutes ago
ਪਟਨਾ, 19 ਜਨਵਰੀ- ਆਈ.ਆਰ.ਸੀ.ਟੀ.ਸੀ. ਘੋਟਾਲੇ 'ਚ ਈ.ਡੀ. ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਦੀ ਨਿਯਮਿਤ ਜ਼ਮਾਨਤ ਅਰਜ਼ੀ 'ਤੇ ......
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁੱਧ ਹੋ ਰਹੀ ਅੱਜ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਕੋਲਕਾਤਾ ਦੇ ਬ੍ਰਿਗੇਡ ਪਰੇਡ .....
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 1 hour ago
ਬੈਂਗਲੁਰੂ, 19 ਜਨਵਰੀ- ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੋਲਕਾਤਾ 'ਚ ਹੋਣ ਵਾਲੀ ਟੀ.ਐਨ.ਸੀ. ਦੀ ਵਿਰੋਧੀ ਰੈਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਬ ਸਾਰੇ ਥੱਕੇ ਹੋਏ ਪਹਿਲਵਾਨ ਹਨ ਜੋ ਅਖਾੜੇ 'ਚ ਜਾ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੇ ਹਨ। .....
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਾਭਾ, 19 ਜਨਵਰੀ (ਅਮਨਦੀਪ ਸਿੰਘ ਲਵਲੀ )- ਭਵਾਨੀਗੜ੍ਹ ਨਾਭਾ ਰੋਡ ਉੱਪਰ ਸਥਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਾਲ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਬੀਰ ਦਾਸ ਹਲਕਾ ....
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 1 hour ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 2 hours ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 2 hours ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 4 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਰੀਦਕੋਟ / ਮੁਕਤਸਰ

ਗੁਰੂ ਨਾਨਕ ਮਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰ 'ਤੇ ਤੀਜਾ ਸਥਾਨ ਹਾਸਲ ਕੀਤਾ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਹਰ ਸਾਲ ਕਰਵਾਏ ਜਾਂਦੇ ਗੁਣਾਤਮਿਕ ਅਤੇ ਵਿੱਦਿਅਕ ਮੁਕਾਬਲਿਆਂ ਵਿਚੋਂ ਦੁਆਰੇਆਣਾ ਰੋਡ 'ਤੇ ਸਥਿਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਸੀਨੀਅਰ ਗਰੁੱਪ ਦੇ ਬੱਚਿਆਂ ਨੇ ਬੋਰਡ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਨੇ ਭਾਈ ਰਾਹੁਲ ਸਿੰਘ ਸਿੱਧੂ ਨੂੰ ਮੰਗ-ਪੱਤਰ ਸੌਾਪਿਆ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਕੋਟਕਪੂਰਾ ਨੇ ਭਾਈ ਰਾਹੁਲ ਸਿੰਘ ਸਿੱਧੂ ਨੂੰ ਮੰਗ-ਪੱਤਰ ਸੌਾਪਿਆ | ਜਿਸ ਵਿਚ ਮੰਗ ਕੀਤੀ ਗਈ ਹੈ ਕਿ ਯੂਨੀਅਨ ਦੇ ਮੈਂਬਰਾਂ ਲਈ ਇਕ ਸ਼ੈੱਡ ਬਣਾਇਆ ਜਾਵੇ | ਗੱਡੀਆਂ ਖੜ੍ਹੀਆਂ ਕਰਨ ਲਈ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ 3 ਸਾਲ ਦੀ ਕੈਦ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੰਜੀਵ ਜੋਸੀ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਜਦ ਕਿ 2 ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਧੂਰੀ, 11 ਜਨਵਰੀ (ਸੁਖਵੰਤ ਸਿੰਘ ਭੁੱਲਰ)- ਪਿੰਡ ਲੱਡਾ ਨਜਦੀਕ ਪਿੰਡ ਬਨਭੌਰਾ ਦੇ ਵਿਅਕਤੀ ਦੇ ਵਾਹਨ ਨੂੰ ਕਿਸੇ ਨਾਮਾਲੂਮ ਵਾਹਨ ਵਲੋਂ ਫੇਟ ਮਾਰਨ ਕਾਰਨ ਇਸ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸ: ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਦਾ ਪੋਸਟਰ ਕੀਤਾ ਜਾਰੀ

ਬਰਗਾੜੀ, 12 ਜਨਵਰੀ (ਗੋਂਦਾਰਾ, ਸ਼ਰਮਾ)-ਬਾਬਾ ਰਾਮ ਪ੍ਰਕਾਸ਼ ਕਲੱਬ ਬਰਗਾੜੀ ਵਲੋਂ ਸਮੂਹ ਨਗਰ ਪੰਚਾਇਤਾਂ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸਵ. ਜੋਨੀ ਸ਼ਰਮਾ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 27 ਅਤੇ 28 ਜਨਵਰੀ ਨੂੰ ਸਰਕਾਰੀ ...

ਪੂਰੀ ਖ਼ਬਰ »

ਕਲੱਬ ਵਲੋਂ ਅਕਾਲੀ ਆਗੂ ਦਾ ਪਿੰਡ ਪਹੁੰਚਣ 'ਤੇ ਸਵਾਗਤ

ਬਰਗਾੜੀ, 12 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਦਾ ਪਿੰਡ ਪਹੰੁਚਣ 'ਤੇ ਗੁਰੂ ਗੋਸਾਂਈ ਕਲੱਬ ਅਤੇ ਸਮੂਹ ਨੱਥੇਆਣੀ ਬਸਤੀ ਦੇ ਪਤਵੰਤੇ ਸੱਜਣਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਕਲੱਬ ਦੇ ਪ੍ਰਧਾਨ ਨੇ ...

ਪੂਰੀ ਖ਼ਬਰ »

ਸਾਹਿਤਕ ਇਕੱਤਰਤਾ ਅੱਜ

ਕੋਟਕਪੂਰਾ, 12 ਜਨਵਰੀ (ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ 13 ਜਨਵਰੀ ਦਿਨ ਸਨਿੱਚਰਵਾਰ ਨੂੰ ਸ਼ਾਮ ਦੇ 3 ਵਜੇ ਪ੍ਰਤਾਪ ਸਿੰਘ ਨਗਰ, ਨੇੜੇ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਸਭਾ ਦੇ ਪ੍ਰਧਾਨ ਸ਼ਿਆਮ ਸੁੰਦਰ ਅਗਰਵਾਲ ਦੇ ਨਿਵਾਸ ਸਥਾਨ 'ਤੇ ਰੱਖੀ ਗਈ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ ਦੀ ਇਕੱਤਰਤਾ

ਕੋਟਕਪੂਰਾ, 12 ਜਨਵਰੀ (ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਤਹਿਸੀਲ ਕੋਟਕਪੂਰਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਮੀਤ ਹਰੀਕੇ ਦੀ ਪ੍ਰਧਾਨਗੀ ਹੇਠ ਸਥਾਨਕ ਵਾਟਰ ਵਰਕਸ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਪ੍ਰਧਾਨ ਗੁਰਮੀਤ ਹਰੀਕੇ ਕਲਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 12 ਜਨਵਰੀ (ਸਤੀਸ਼ ਬਾਗ਼ੀ)-ਸਥਾਨਕ ਕਮਲਾ ਨਹਿਰੂ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਤੰਜਲੀ ਯੋਗ ਸਮਿਤੀ ਵਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੇ ਮੁੱਖ ਬੁਲਾਰੇ ਦੇਸ਼ ਬੰਧੂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੈਮੀਨਾਰ 'ਚ ਜਾਗਰੂਕਤਾ ਸਮੱਗਰੀ ਰਾਹੀਂ ਦਿੱਤਾ ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਸੰਦੇਸ਼

ਸਾਦਿਕ, 12 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪੀ.ਐਚ.ਸੀ. ਜੰਡ ਸਾਹਿਬ ਅਧੀਨ ਪਿੰਡ ਦੀਪ ਸਿੰਘ ਵਾਲਾ ਵਿਖੇ ਲਿੰਗ ਨਿਰਧਾਰਨ ਟੈੱਸਟ ਐਕਟ ਸਬੰਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਇਸ ਸੈਮੀਨਾਰ ਦਾ ਮੁੱਖ ਮੰਤਵ ਭਰੂਣ ਹੱਤਿਆ ਨੂੰ ਰੋਕਣਾ ਅਤੇ ਲੜਕੀਆਂ ਦੇ ਲਿੰਗ ਅਨੁਪਾਤ ...

ਪੂਰੀ ਖ਼ਬਰ »

ਮਾਘੀ ਮੇਲੇ ਦੀ ਕਾਨਫ਼ਰੰਸ ਸਬੰਧੀ ਸੂਬਾ ਸਿੰਘ ਬਾਦਲ ਵਲੋਂ ਨੁੱਕੜ ਮੀਟਿੰਗਾਂ

ਪੰਜਗਰਾੲੀਂ ਕਲਾਂ, 12 ਜਨਵਰੀ (ਸੁਖਮੰਦਰ ਸਿੰਘ ਬਰਾੜ)-ਚਾਲੀ ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਜਾਣ ਵਾਲੀ ਰਾਜਸੀ ਕਾਨਫ਼ਰੰਸ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਮਾਘੀ ਮੇਲੇ ਦੀ ਕਾਨਫ਼ਰੰਸ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਮਾਘੀ ਮੇਲੇ ਦੇ ਸਬੰਧ 'ਚ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ...

ਪੂਰੀ ਖ਼ਬਰ »

ਚੀਨੀ ਡੋਰ ਦੀ ਲਪੇਟ 'ਚ ਆਏ ਪੰਛੀ ਦੀ ਜਾਨ ਬਚਾਈ

ਫ਼ਰੀਦਕੋਟ, 12 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਵਿਚ ਇਸ ਸਮੇਂ ਪਤੰਗਬਾਜ਼ੀ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਬਾਜ਼ਾਰ ਰੰਗ-ਬਿਰੰਗੇ ਪਤੰਗਾਂ ਤੇ ਡੋਰ ਨਾਲ ਸਜੇ ਨਜ਼ਰ ਆ ਰਹੇ ਹਨ | ਪਿਛਲੇ ਕਈ ਸਾਲਾਂ ਤੋਂ ਪਤੰਗ ਉਡਾਉਣ ਲਈ ਬੇਹੱਦ ਖ਼ਤਰਨਾਕ ਚੀਨੀ ਡੋਰ ਦੀ ਵਰਤੋਂ ...

ਪੂਰੀ ਖ਼ਬਰ »

ਫ਼ਰਦ ਦੀ ਕਾਪੀ ਮਿੰਟਾਂ 'ਚ ਹਾਸਲ ਹੋਣ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੀ-ਡੀ.ਸੀ.

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਮੀਨ ਮਾਲਕਾਂ ਨੂੰ ਹੁਣ ਫ਼ਰਦਾਂ ਆਦਿ ਲੈਣ ਲਈ ਪਟਵਾਰੀਆਂ ਜਾਂ ਮਾਲ ਵਿਭਾਗ ਦੇ ਹੋਰਨਾਂ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ ਸਗੋਂ ਹੁਣ ਖੋਲ੍ਹੇ ਗਏ ਫ਼ਰਦ ਕੇਂਦਰਾਂ ਵਿਚ ਜ਼ਮੀਨ ਮਾਲਕ ਜ਼ਮੀਨੀ ਰਿਕਾਰਡ ਜਾਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਨੌਜਵਾਨਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 15 ਸਤੰਬਰ 2017 ਨੂੰ ਦਰਜ ...

ਪੂਰੀ ਖ਼ਬਰ »

ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਾਸਤੇ ਟੀਚਰ ਵਿਸ਼ੇਸ਼ ਯਤਨ ਕਰਨ-ਮਧੂ ਮੀਤ ਕੌਰ

ਫ਼ਰੀਦਕੋਟ, 12 ਜਨਵਰੀ (ਮਿੰਦਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਸਰਪ੍ਰਸਤੀ ਹੇਠ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 30 ਧੀਆਂ ਦਾ ਸਨਮਾਨ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ | ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸੰਦੀਪ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਕੀਤੀ ਵਿੱਦਿਅਕ ਯਾਤਰਾ

ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਵਿਦਿਆਰਥੀਆਂ ਦੇ ਬੌਧਿਕ ਗਿਆਨ 'ਚ ਵਾਧੇ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਾ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਵਿੱਦਿਅਕ ਯਾਤਰਾ ਨਵਦੀਪ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

10ਵੇਂ ਸੱਭਿਆਚਾਰਕ ਮੇਲੇ ਮੌਕੇ ਧੀਆਂ ਦੀ ਲੋਹੜੀ ਮਨਾਈ

ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਜਗ-ਜਨਨੀ ਸੇਵਾ ਕਮੇਟੀ ਵਲੋਂ ਰਮਨ ਸਿੰਘ ਸਰਾਵਾਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 10ਵਾਂ ਸੱਭਿਆਚਾਰਕ ਮੇਲਾ ਸਾਈ ਮੇਹਰ ਸ਼ਾਹ ਦੇ ਦਰਬਾਰ ਪਿੰਡ ਸਰਾਵਾਂ ਵਿਖੇ ਮਨਾਇਆ ਗਿਆ | ਸੱਭਿਆਚਾਰਕ ਮੇਲੇ ਦੇ ਮੁੱਖ ਮਹਿਮਾਨ ਸੀਨੀਅਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਲੋਕ ਅਰਪਣ

ਕੋਟਕਪੂਰਾ, 12 ਜਨਵਰੀ (ਮੇਘਰਾਜ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਮਿਊਾਸਪਲ ਪਾਰਕ ਵਿਖੇ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਆਰੰਭ ਵਿਚ ਜਥੇਬੰਦੀ ਦੇ ਮੈਂਬਰ ਅਤੇ ਪਰਿਵਾਰਕ ਮੈਂਬਰਾਂ ਦੇ ਸਦੀਵੀ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਫ਼ਰੀਦਕੋਟ, 12 ਜਨਵਰੀ (ਅਜੀਤ ਪ੍ਰਤੀਨਿਧ)-ਸੇਵਾ-ਮੁਕਤ ਮਾਸਟਰ ਦਰਸ਼ਨ ਸਿੰਘ ਅਤੇ ਬਲਵਿੰਦਰ ਸਿੰਘ ਦੇ ਮਾਤਾ ਸੁਰਜੀਤ ਕੌਰ (106) ਪਤਨੀ ਸਵ: ਲਾਲ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜਨਵਰੀ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਨਾਲ ਹੀ ਸੁੱਖ ਤੇ ਸਕੂਨ ਪ੍ਰਾਪਤ ਹੁੰਦਾ ਹੈ-ਬੀਬੀ ਰਜਿੰਦਰ ਕੌਰ

ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਹਰ ਵਿਅਕਤੀ ਲੋੜਵੰਦ ਦੀ ਮਦਦ ਕਰਨ ਲੱਗ ਜਾਵੇ ਤਾਂ ਉਸ ਨੂੰ ਸੁੱਖ ਤੇ ਸਕੂਨ ਪ੍ਰਾਪਤ ਜ਼ਰੂਰ ਹੁੰਦਾ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਤਾਲਮੇਲ ਸੇਵਾ ਸੰਗਠਨ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਿਲ੍ਹਾ ਨੌਾ ਦੇ ਸੁਖਜਿੰਦਰ ਸਿੰਘ ਬਰਾੜ ਨਿਊਜ਼ੀਲੈਂਡ ਪੁੱਤਰ ਬਲਜੀਤ ਸਿੰਘ ਬਰਾੜ ਵਲੋਂ ਆਪਣੇ ਪਰਿਵਾਰ ਦੀ ਸਹਾਇਤਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਾ ਦੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਕੋਟਕਪੂਰਾ, 12 ਜਨਵਰੀ (ਗਿੱਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਚੇਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਹਰੀ ਨੌਾ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਸਹੀ ਜਾਣਕਾਰੀ ਹੋਣਾ ਲਾਜ਼ਮੀ-ਪ੍ਰੋ: ਪਰਮਿੰਦਰ ਸਿੰਘ

ਸਾਦਿਕ, 12 ਜਨਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ ਵਿਖੇ ਸੜਕ ਹਾਦਸਿਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰੋ: (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ, ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ...

ਪੂਰੀ ਖ਼ਬਰ »

ਸਵ: ਹਰਜਿੰਦਰ ਸਿੰਘ ਸਾਬਕਾ ਸਰਪੰਚ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕੋਠੇ ਕੇਹਰ ਸਿੰਘ ਵਾਲਾ ਦੇ ਨੌਜਵਾਨ ਅਕਾਲੀ ਆਗੂ ਹਰਪ੍ਰੀਤ ਸਿੰਘ ਬਰਾੜ ਦੇ ਪਿਤਾ ਹਰਜਿੰਦਰ ਸਿੰਘ ਸਾਬਕਾ ਸਰਪੰਚ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਕੋਠੇ ਕੇਹਰ ਸਿੰਘ ਵਾਲਾ ਨੇੜੇ ਜੈਤੋ ਵਿਖੇ ਹੋਈ | ਇਸ ਮੌਕੇ ਵੱਡੀ ...

ਪੂਰੀ ਖ਼ਬਰ »

ਜੁਗਰਾਜ ਸਿੰਘ ਢਿੱਲੋਂ ਦੀ ਯਾਦ 'ਚ ਭੱਠੀ ਦੀ ਸੇਵਾ ਕਰਵਾਈ

ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਨੇੜਲੇ ਪਿੰਡ ਝੱਖੜਵਾਲਾ ਵਿਖੇ ਸਵ. ਜੁਗਰਾਜ ਸਿੰਘ ਢਿੱਲੋਂ ਦੀ ਯਾਦ 'ਚ ਸਮੂਹ ਢਿੱਲੋਂ ਪਰਿਵਾਰ ਵਲੋਂ ਮਿ੍ਤਕ ਭੱਠੀ ਦੀ ਸੇਵਾ ਕਰਵਾਈ ਗਈ | ਇਸ ਮੌਕੇ ਕੁਲਵੰਤ ਸਿੰਘ ਸਰਪੰਚ, ਬਲਰਾਜ ਸਿੰਘ ਢਿੱਲੋਂ, ਅਮਰਜੀਤ ਸਿੰਘ ਪੰਚ, ਡਾ. ਗੁਰਜੰਟ ...

ਪੂਰੀ ਖ਼ਬਰ »

ਨਰਿੰਦਰ ਕੁਮਾਰ ਰਾਠੌਰ ਆਪ ਦੇ ਜ਼ੋਨ ਸੰਯੁਕਤ ਸਕੱਤਰ ਨਿਯੁਕਤ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਰਾਠੌਰ ਨੂੰ ਜ਼ੋਨ-2 ਜ਼ਿਲ੍ਹਾ ਫ਼ਰੀਦਕੋਟ, ਮੋਗਾ, ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਮੈਂਬਰ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 12 ਜਨਵਰੀ (ਸਤੀਸ਼ ਬਾਗ਼ੀ, ਹਰਮਿੰਦਰ ਸਿੰਘ ਮਿੰਦਾ)-ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਮੇਸ਼ ਗੇਰਾ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ ਦੌਰਾਨ ਪ੍ਰੀਸ਼ਦ ਦੇ ਮੈਂਬਰਾਂ ...

ਪੂਰੀ ਖ਼ਬਰ »

ਖ਼ਾਲੀ ਪਲਾਟ ਬਣੇ ਰੂੜੀ ਦੇ ਢੇਰ ਪ੍ਰਸ਼ਾਸਨ ਚੁੱਪ-ਸ਼ਹਿਰ ਵਾਸੀ ਬੇਪਰਵਾਹ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਭਾਵੇਂ ਪਿਛਲੇ ਸਾਲ ਸਫ਼ਾਈ ਸਰਵੇਖਣ ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਭਾਰਤ ਦਾ ਸਭ ਤੋਂ ਗੰਦਾ ਸ਼ਹਿਰ ਘੋਸ਼ਿਤ ਕੀਤਾ ਗਿਆ ਪ੍ਰੰਤੂ ਇੰਨੀ ਵੱਡੀ ਨਾਮੋਸ਼ੀ ਤੋਂ ਬਾਅਦ ਵੀ ਨਾ ਤਾਂ ਅਧਿਕਾਰੀਆਂ ਅਤੇ ਨਾ ਹੀ ਸ਼ਹਿਰ ਨਿਵਾਸੀਆਂ ਦੇ ਸਿਰ 'ਤੇ ਜੂੰਅ ਸਰਕ ਹੈ | ਜੇਕਰ ਅਜੇ ਵੀ ਹਾਲਾਤ ਉਸੇ ਤਰ੍ਹਾਂ ਹਨ ਤਾਂ ਇਸ ਦੇ ਜ਼ਿੰਮੇਵਾਰ ਜਿੱਥੇ ਸਬੰਧਿਤ ਅਧਿਕਾਰੀ ਹਨ ਉਨੇ ਹੀ ਸ਼ਹਿਰ ਨਿਵਾਸੀ ਵੀ ਹਨ | ਪਿਛਲੀ ਵਾਰ ਸਫ਼ਾਈ ਸਰਵੇਖਣ ਦੀ ਲਿਸਟ ਵਿਚ ਆਖ਼ਰੀ ਸਥਾਨ 'ਤੇ ਆਉਣ ਤੋਂ ਬਾਅਦ ਕੁਝ ਦਿਨ ਤਾਂ ਕੁਝ ਸਮਾਜ ਸੇਵੀ ਸੰਸਥਾਵਾਂ, ਅਧਿਕਾਰੀਆਂ ਅਤੇ ਸ਼ਹਿਰੀਆਂ ਨੇ ਕਈ ਮੀਟਿੰਗਾਂ ਕੀਤੀਆਂ | ਜਿਸ ਵਿਚ ਹੋਰਨਾਂ ਫ਼ੈਸਲਿਆਂ ਤੋਂ ਇਲਾਵਾ ਇਕ ਫ਼ੈਸਲਾ ਇਹ ਵੀ ਕੀਤਾ ਗਿਆ ਕਿ ਸ਼ਹਿਰ ਦੀ ਆਬਾਦੀ ਵਿਚ ਜਿੰਨੇ ਵੀ ਲੋਕਾਂ ਦੇ ਖ਼ਾਲੀ ਪਲਾਟ ਪਏ ਹਨ, ਨੂੰ ਰੂੜੀ ਘਰ ਬਣਾਉਣ ਤੋਂ ਰੋਕਣ ਲਈ ਸਭ ਪਲਾਟ ਮਾਲਕਾਂ ਨੂੰ ਉਸ ਦੀ ਚਾਰ ਦੀਵਾਰੀ ਕਰਕੇ ਲੋਕਾਂ ਨੂੰ ਇਥੇ ਆਪਣਾ ਕੂੜਾ-ਕਰਕਟ ਸੁੱਟਣ ਤੋਂ ਰੋਕਿਆ ਜਾ ਸਕੇ | ਇਸ ਦੇ ਨਾਲ ਹੀ ਇਹ ਵੀ ਫ਼ੈਸਲਾ ਕੀਤਾ ਗਿਆ ਸੀ ਕਿ ਜੇਕਰ ਕੋਈ ਪਲਾਟ ਮਾਲਕ ਅਜਿਹਾ ਨਹੀਂ ਕਰਦਾ ਤਾਂ ਉਸ ਦੀ ਪਹਿਚਾਣ ਕਰਕੇ ਉਸ ਵਿਰੁੱਧ ਅਪਰਾਧਿਕ ਪਰਚਾ ਦਰਜ਼ ਕਰਵਾਇਆ ਜਾਵੇਗਾ ਪ੍ਰੰਤੂ ਅੱਜ ਤੱਕ ਨਾ ਤਾਂ ਕਿਸੇ ਵੀ ਪਲਾਟ ਧਾਰਕ ਨੇ ਆਪਣੇ ਖ਼ਾਲੀ ਪਲਾਟ ਦੀ ਚਾਰ ਦੀਵਾਰੀ ਕਰਵਾਈ ਹੈ ਅਤੇ ਨਾ ਹੀ ਲੋਕਾਂ ਨੇ ਇਥੇ ਕੂੜਾ ਕਰਕਟ ਸੁੱਟਣ ਤੋਂ ਪਰਹੇਜ਼ ਕੀਤਾ ਹੈ ਤੇ ਨਾ ਹੀ ਪ੍ਰਸ਼ਾਸਨ ਵਲੋਂ ਇਨ੍ਹਾਂ ਵਿਰੁੱਧ ਕਿਸੇ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ | ਅੱਜ ਸ਼ਹਿਰ ਕੀ ਆਬਾਦੀ ਗੁਰੂ ਅੰਗਦ ਦੇਵ ਨਗਰ ਥਾਂਦੇਵਾਲਾ ਰੋਡ, ਬਾਵਾ ਕਾਲੋਨੀ ਵਰਗੀਆਂ ਪਾਸ਼ ਕਾਲੌਨੀਆਂ ਵਿਚ ਪਏ ਖ਼ਾਲੀ ਪਲਾਟਾਂ ਵਿਚ ਰੂੜੀਆਂ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਿਸ ਕਰਕੇ ਇਨ੍ਹਾਂ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਇਥੇ ਆਉਂਦੀ ਬਦਬੂ ਵਿਚ ਸਾਹ ਲੈਣਾ ਔਖਾ ਹੋਇਆ ਪਿਆ ਹੈ | ਇਸ ਤੋਂ ਇਲਾਵਾ ਆਵਾਰਾ ਪਸ਼ੂ ਵੀ ਇਨ੍ਹਾਂ ਪਲਾਟਾਂ ਵਿਚ ਆ ਕੇ ਭਿੜ ਜਾਂਦੇ ਹਨ, ਜਿਸ ਨਾਲ ਬਹੁਤ ਸਾਰੇ ਮੁਹੱਲਾ ਨਿਵਾਸੀਆਂ ਦਾ ਸਰੀਰਕ ਤੇ ਆਰਥਿਕ ਨੁਕਸਾਨ ਹੋ ਚੁੱਕਿਆ ਹੈ | ਇਨ੍ਹਾਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਬਹੁਤ ਵਾਰ ਜ਼ਿਲ੍ਹਾ ਪ੍ਰਸ਼ਾਸਨ, ਨਗਰ ਕੌਾਸਲ ਦੇ ਪ੍ਰਧਾਨ ਤੇ ਅਧਿਕਾਰੀਆਂ ਨੂੰ ਵਾਰ-ਵਾਰ ਲਿਖ਼ਤੀ ਦੇ ਜ਼ੁਬਾਨੀ ਤੌਰ ਤੇ ਕਿਹਾ ਗਿਆ ਹੈ ਪ੍ਰੰਤੂ ਇਸ ਤੇ ਕੋਈ ਸੁਣਵਾਈ ਨਹੀਂ ਕੀਤੀ ਗਈ ਹੈ | ਮੁਹੱਲਾ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਾਸਲ ਤੋਂ ਮੰਗ ਕੀਤੀ ਕਿ ਇਨ੍ਹਾਂ ਖ਼ਾਲੀ ਪਲਾਟਾਂ ਦੇ ਮਾਲਕਾਂ ਦੀ ਪਹਿਚਾਣ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ

ਅਕਾਲੀ ਦਲ (ਅੰਮਿ੍ਤਸਰ) ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫ਼ਰੰਸ ਮਲੋਟ ਰੋਡ ਸਥਿਤ ਡੇਰਾ ਭਾਈ ਮਸਤਾਨ ਸਿੰਘ ਵਿਖੇ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ | ਇਹ ਪ੍ਰਗਟਾਵਾ ਦਲ ਦੇ ਕੌਮੀ ਜਨਰਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX