ਤਾਜਾ ਖ਼ਬਰਾਂ


ਪ੍ਰਸ਼ਾਂਤ ਮਹਾਸਾਗਰ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  6 minutes ago
ਸੁਵਾ, 19 ਅਗਸਤ- ਫਿਜੀ ਅਤੇ ਟੋਂਗਾ ਨਾਲ ਲੱਗਦੇ ਦੱਖਣੀ ਪ੍ਰਸ਼ਾਂਤ ਮਹਾਸਾਗਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ. ਐਸ. ਜੀ. ਐਸ.) ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਕੇਰਲ ਦੇ ਸਾਰੇ ਜ਼ਿਲ੍ਹਿਆਂ 'ਚੋਂ ਹਟਾਇਆ ਗਿਆ 'ਰੈੱਡ ਅਲਰਟ'
. . .  37 minutes ago
ਤਿਰੂਵਨੰਤਪੁਰਮ, 19 ਅਗਸਤ- ਮੀਂਹ ਅਤੇ ਹੜ੍ਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਕੇਰਲ ਦੇ ਸਾਰੇ ਜ਼ਿਲ੍ਹਿਆਂ 'ਚੋਂ 'ਰੈੱਡ ਅਲਰਟ' ਹਟਾ ਲਿਆ ਗਿਆ ਹੈ। ਸੂਬੇ ਦੇ 10 ਜ਼ਿਲ੍ਹਿਆਂ 'ਚ 'ਆਰੈਂਜ ਅਲਰਟ ਅਤੇ 2 ਜ਼ਿਲ੍ਹਿਆਂ 'ਚ 'ਯੈਲੋ ਅਲਰਟ' ਜਾਰੀ ਹੈ। ਉੱਥੇ...
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  44 minutes ago
ਜਕਾਰਤਾ, 19 ਅਗਸਤ- ਇੰਡੋਨੇਸ਼ੀਆ ਦੇ ਸੁਮਬਾਵਾ ਇਲਾਕੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.5 ਮਾਪੀ ਗਈ ਅਤੇ ਇਸ ਕਾਰਨ ਫਿਲਹਾਲ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  47 minutes ago
ਇੰਦੌਰ, 19 ਅਗਸਤ- ਉੱਤਰ ਪ੍ਰਦੇਸ਼ ਪੁਲਿਸ ਨੇ ਅੱਜ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਲੰਬੇ ਸਮੇਂ ਤੋਂ ਮੇਰਠ 'ਚ ਰਹਿ ਰਹੇ ਸਨ ਅਤੇ ਇਸ ਸਾਲ ਜੂਨ ਮਹੀਨੇ ਅਚਾਨਕ ਗਾਇਬ ਹੋ...
ਅੱਜ ਹਰਿਦੁਆਰ 'ਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ ਵਾਜਪਾਈ ਦੀਆਂ ਅਸਥੀਆਂ
. . .  about 1 hour ago
ਨਵੀਂ ਦਿੱਲੀ, 19 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਦੇਸ਼ ਭਰ ਦੀਆਂ ਕਈ ਨਦੀਆਂ 'ਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ ਤੇ ਇਸ ਦੀ ਸ਼ੁਰੂਆਤ ਅੱਜ ਹਰਿਦੁਆਰ 'ਚ ਗੰਗਾ ਨਦੀ ਤੋਂ ਹੋਵੇਗੀ। ਇਸ 'ਅਸਥੀ ਕਲਸ਼ ਯਾਤਰਾ' 'ਚ ਸ਼ਾਮਿਲ...
ਨਕਸਲੀਆਂ ਨੇ 9 ਵਾਹਨਾਂ ਨੂੰ ਲਗਾਈ ਅੱਗ
. . .  about 2 hours ago
ਦਾਂਤੇਵਾੜਾ, 19 ਅਗਸਤ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਦਾਂਤੇਵਾੜਾ ਵਿਚ ਸੜਕ ਬਣਾਉਣ ਦੇ ਕਾਰਜਾਂ ਵਿਚ ਲਗਾਏ ਗਏ ਕੁੱਝ ਟਰੱਕਾਂ ਸਮੇਤ ਦੋ ਯਾਤਰੀ ਬੱਸਾਂ ਨੂੰ ਨਕਸਲੀਆਂ ਨੇ ਅੱਗ ਲਗਾ ਕੇ ਸਾੜ ਦਿੱਤਾ। ਨਕਸਲੀਆਂ ਨੇ ਕੁੱਲ 9 ਵਾਹਨਾਂ ਨੂੰ ਅੱਗ ਲਗਾ...
ਦਾਊਦ ਇਬਰਾਹਿਮ ਦਾ ਕਰੀਬੀ ਮੋਤੀ ਲੰਡਨ ਪੁਲਿਸ ਵਲੋਂ ਹਿਰਾਸਤ 'ਚ
. . .  about 2 hours ago
ਲੰਡਨ, 19 ਅਗਸਤ - 1993 ਮੁੰਬਈ ਬੰਬ ਧਮਾਕਿਆਂ ਲਈ ਲੋੜੀਂਦਾ ਅੰਡਰ ਵਰਲਡ ਡਾਨ ਦਾਊਦ ਇਬਰਾਹਿਮ ਦਾ ਕਰੀਬੀ ਦੇ ਵਿੱਤ ਮੈਨੇਜਰ ਜਬੀਰ ਮੋਤੀ ਨੂੰ ਲੰਡਨ ਸਥਿਤ ਹਿਲਟਨ ਹੋਟਲ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਲੰਡਨ ਪੁਲਿਸ ਲਈ ਇਹ ਇਕ ਵੱਡੀ ਸਫਲਤਾ...
ਕੇਜਰੀਵਾਲ ਅੱਜ ਪੰਜਾਬ, ਸਰੱਖਿਆ ਦੇ ਸਖ਼ਤ ਪ੍ਰਬੰਧ
. . .  about 2 hours ago
ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਦਿੱਲੀ ਅੱਜ ਪੰਜਾਬ ਆ ਰਹੇ ਹਨ। ਕੇਜਰੀਵਾਲ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਸ: ਕਾਕਾ ਸਿੰਘ ਦੇ ਸਰਧਾਂਜਲੀ ਸਮਾਗਮ ਵਿਚ ਹਿੱਸਾ...
ਅੱਜ ਦਾ ਵਿਚਾਰ
. . .  about 3 hours ago
ਹਿਮਾਚਲ ਪ੍ਰਦੇਸ਼ ਨੇ ਕੇਰਲ ਨੂੰ 5 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਸ਼ਿਮਲਾ, 18 ਅਗਸਤ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 5 ਕਰੋੜ ਰੁਪਏ ਦੇਣ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ...
ਨਾਭਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਨਾਮੀ ਤਸਕਰ ਸਾਥੀਆਂ ਸਮੇਤ ਫ਼ਰਾਰ
. . .  1 day ago
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਪ੍ਰਵਾਸੀ ਇਲਾਕੇ ਦੇ ਬਲਾਕ ਘਲਖੁਰਦ ਦੀ ਵੱਡੀ ਨਹਿਰ ਕੋਲ ਪੁਲਿਸ 'ਤੇ ਗੋਲੀ ਬਾਰੀ ਕਰ ਕੇ ਹਵਾਲਾਤੀ ਨੂੰ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਰਭਜਨ ਸਿੰਘ ਇਕ ਨਾਮੀ...
ਹੱਜ ਕਰਨ ਸਾਉਦੀ ਅਰਬ ਪਹੁੰਚੇ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ
. . .  1 day ago
ਨਵੀਂ ਦਿੱਲੀ, 18 ਅਗਸਤ - ਸਾਲਾਨਾ ਹਜ ਯਾਤਰਾ ਕਰਨ ਦੇ ਲਈ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ ਸਾਉਦੀ ਅਰਬ ਪਹੁੰਚੇ। ਸਰਕਾਰ ਨੇ ਇਸ ਸਾਲ ਹੱਜ ਕਮੇਟੀ ਰਾਹੀਂ ਕੁੱਲ 1,28,702 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਸਹੂਲਤ ਦਿੱਤੀ ...
ਏਸ਼ੀਅਨ ਖੇਡਾਂ 2018 ਦਾ ਉਦਘਾਟਨ ਸਮਾਰੋਹ : ਨੀਰਜ ਚੋਪੜਾ ਨੇ ਭਾਰਤੀ ਦਲ ਦੀ ਕੀਤੀ ਅਗਵਾਈ
. . .  1 day ago
ਨਵੀਂ ਦਿੱਲੀ, 18 ਅਗਸਤ- ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ...
ਏਸ਼ੀਅਨ ਖੇਡਾਂ 2018 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
. . .  1 day ago
ਨਵੀਂ ਦਿੱਲੀ, 18 ਅਗਸਤ - ਏਸ਼ੀਅਨ ਖੇਡਾਂ 2018 ਇੰਡੋਨੇਸ਼ੀਆ 'ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ 'ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ...
ਚਰਸ ਤਸਕਰ ਨੂੰ ਦਸ ਸਾਲ ਦੀ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚਰਸ ਦੀ ਤਸਕਰੀ ਦੇ ਦੋਸ਼ 'ਚ ਮੁਹੰਮਦ ਅਫ਼ਜ਼ਲ ਵਾਸੀ ਮਲੇਰਕੋਟਲਾ ਨੂੰ ਦੱਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਮਲੇਰਕੋਟਲਾ ਸਿਟੀ-2...
ਸੱਤ ਲੱਖ ਤੋਂ ਵੱਧ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਭਾਰਤ 82/3
. . .  1 day ago
ਦਾਜ ਦੀ ਮੰਗ ਕਾਰਨ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਤਿੰਨ ਨੂੰ ਉਮਰ ਕੈਦ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਪੰਜਾਬ ਤੋਂ ਕੇਰਲ ਲਈ ਭੇਜੀ ਗਈ ਰਾਹਤ ਸਮੱਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਪੰਜਾਬ / ਜਨਰਲ

ਪੀ.ਟੀ.ਯੂ. ਦੇ ਸਾਬਕਾ ਉਪ ਕੁਲਪਤੀ ਰਜਨੀਸ਼ ਅਰੋੜਾ ਨੂੰ 25 ਤੱਕ ਜੇਲ੍ਹ ਭੇਜਿਆ

ਕਪੂਰਥਲਾ, 12 ਜਨਵਰੀ (ਅਮਰਜੀਤ ਕੋਮਲ)- ਚੌਕਸੀ ਵਿਭਾਗ ਕਪੂਰਥਲਾ ਦੀ ਟੀਮ ਨੇ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਚਾਹਲ ਦੀ ਅਗਵਾਈ 'ਚ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ: ਰਜਨੀਸ਼ ਅਰੋੜਾ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ...

ਪੂਰੀ ਖ਼ਬਰ »

ਡਾ: ਬਰਜਿੰਦਰ ਸਿੰਘ ਦੀ ਸੰਗੀਤ ਐਲਬਮ 'ਕੁਸੁੰਭੜਾ' ਦੇ ਰਿਲੀਜ਼ ਸਮਾਰੋਹ ਦਾ ਮੁੜ ਪ੍ਰਸਾਰਣ ਕੱਲ੍ਹ

ਜਲੰਧਰ, 12 ਜਨਵਰੀ- (ਅਜੀਤ ਬਿਊਰੋ)-ਡਾ: ਬਰਜਿੰਦਰ ਸਿੰਘ ਹਮਦਰਦ ਦੀ ਨੌਵੀਂ ਸੰਗੀਤ ਐਲਬਮ 'ਕੁਸੁੰਭੜਾ' ਦੇ ਰਿਲੀਜ਼ ਸਮਾਰੋਹ ਦੀ ਵਿਸ਼ੇਸ਼ ਰਿਪੋਰਟ 14 ਜਨਵਰੀ, 2018, ਦਿਨ ਐਤਵਾਰ ਨੂੰ ਸ਼ਾਮ 3.00 ਤੋਂ 4.00 ਵਜੇ ਤੱਕ ਦੂਰਦਰਸ਼ਨ ਦੇ ਚੈਨਲ ਡੀ.ਡੀ. ਪੰਜਾਬੀ ਤੋਂ ਪ੍ਰਸਾਰਤ ਕੀਤੀ ...

ਪੂਰੀ ਖ਼ਬਰ »

ਬੋਲਣ ਤੇ ਸੁਣਨ ਤੋਂ ਅਸਮਰੱਥ ਪਾਕਿ ਬਾਲ ਕੈਦੀ ਦੀ ਵਤਨ ਵਾਪਸੀ ਲਈ ਭਾਰਤੀ ਰੈੱਡ ਕਰਾਸ ਵਲੋਂ ਚਾਰਾਜੋਈ ਸ਼ੁਰੂ

ਹੁਸ਼ਿਆਰਪੁਰ, 12 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਉਪ ਪ੍ਰਧਾਨ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਉਪ ਚੇਅਰਮੈਨ ਅਵਿਨਾਸ਼ ਰਾਏ ਖੰਨਾ ਦੀ ਪਹਿਲ ਕਦਮੀ 'ਤੇ ਆਖਿਰਕਾਰ ਪਿਛਲੇ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਇੱਥੇ ਦੇ ...

ਪੂਰੀ ਖ਼ਬਰ »

ਕਾਂਗਰਸੀਆਂ ਵਿਰੁੱਧ ਝੂਠੇ ਪਾਏ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਜਾਰੀ ਪਰ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਦਾ ਵਿਭਾਗ ਵਲੋਂ ਵਿਰੋਧ

ਹਰਕਵਲਜੀਤ ਸਿੰਘ ਚੰਡੀਗੜ੍ਹ, 12 ਜਨਵਰੀ - ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਆਗੂਆਂ ਤੇ ਵਰਕਰਾਂ ਵਿਰੁੱਧ ਝੂਠੇ ਕੇਸ ਬਨਾਉਣ ਵਾਲੇ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈਆਂ ਕਰਨ ਦੀਆਂ ਬੜ੍ਹਕਾਂ ਮਾਰਨ ਵਾਲੀ ਕਾਂਗਰਸੀ ਲੀਡਰਸ਼ਿਪ ਸੱਤਾ 'ਚ ਆਉਣ ...

ਪੂਰੀ ਖ਼ਬਰ »

ਲੋਹੜੀ 'ਤੇ ਵਿਸ਼ੇਸ਼

ਸੁਚੱਜੀ ਸੋਚ ਵਾਲੇ ਮਾਪੇ ਜੋਸ਼ੋ-ਖਰੋਸ਼ ਨਾਲ ਮਨਾਉਣ ਲੱਗੇ ਨੇ ਲੜਕੀਆਂ ਦੀ ਲੋਹੜੀ

ਅਹਿਮ ਅਹੁਦੇ ਹਾਸਲ ਕਰਕੇ ਲੜਕੀਆਂ ਹੋਰਨਾਂ ਲਈ ਬਣ ਰਹੀਆਂ ਪ੍ਰੇਰਨਾ ਸੋ੍ਰਤ

ਐੱਸ. ਏ. ਐੱਸ. ਨਗਰ, 12 ਜਨਵਰੀ- ਪੰਜਾਬ ਅੰਦਰ ਮਨਾਏ ਜਾਣ ਵਾਲੇ ਤਿਉਹਾਰਾਂ 'ਚੋਂ ਲੋਹੜੀ ਸ਼ਗਨਾਂ ਤੇ ਖੁਸ਼ੀਆਂ ਭਰਪੂਰ ਤਿਉਹਾਰ ਹੈ | ਪਹਿਲਾਂ ਪਹਿਲ, ਜਿਸ ਘਰ ਵਿਚ ਲੜਕਾ ਜੰਮਿਆ ਹੋਏ ਜਾਂ ਫਿਰ ਲੜਕੇ ਦਾ ਵਿਆਹ ਹੋਇਆ ਹੋਵੇ, ਉਹ ਬੜੇ ਢੋਲ-ਢਮਕਿਆਂ ਨਾਲ ਇਸ ਤਿਉਹਾਰ ਨੂੰ ...

ਪੂਰੀ ਖ਼ਬਰ »

10ਵੀਂ ਅਤੇ 12ਵੀਂ ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਅਤੇ 12ਵੀਂ ਸ਼ੇ੍ਰਣੀ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ | ਸਕੂਲ ਸਿੱਖਿਆ ਸਕੱਤਰ-ਕਮ-ਬੋਰਡ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਬਿਜਲੀ ਦਰਾਂ ਦੀ ਸੁਣਵਾਈ ਦੂਜੀ ਬੈਂਚ ਨੂੰ ਭੇਜੀ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਇਕ ਅਪ੍ਰੈਲ ਤੋਂ ਲਾਗੂ ਕੀਤੇ ਜਾਣ ਦੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਹੁਕਮ ਨੂੰ ਹਾਈਕੋਰਟ 'ਚ ਚੁਣੌਤੀ ਦਿੰਦੀ ...

ਪੂਰੀ ਖ਼ਬਰ »

ਧਾਰਮਿਕ ਕੱਟੜਪੰਥੀ ਸੰਗਠਨ ਬਣੇ ਪਾਕਿ ਤੇ ਹੋਰਨਾਂ ਦੇਸ਼ਾਂ ਲਈ ਵੱਡਾ ਖ਼ਤਰਾ

ਸੁਰਿੰਦਰ ਕੋਛੜ ਅੰਮਿ੍ਤਸਰ, 12 ਜਨਵਰੀ-ਪਾਕਿਸਤਾਨ 'ਚ ਸਰਗਰਮ ਧਾਰਮਿਕ ਕੱਟੜਪੰਥੀ ਸੰਗਠਨ ਮੌਜੂਦਾ ਸਮੇਂ ਪਾਕਿਸਤਾਨ ਦੇ ਨਾਲ-ਨਾਲ ਭਾਰਤ ਤੇ ਹੋਰਨਾਂ ਦੇਸ਼ਾਂ ਲਈ ਵੀ ਵੱਡਾ ਖ਼ਤਰਾ ਬਣੇ ਹੋਏ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਸਮੇਂ 50 ਤੋਂ ਵਧੇਰੇ ...

ਪੂਰੀ ਖ਼ਬਰ »

ਪਹਿਲੇ ਤੇ ਦੂਜੇ ਵਿਸ਼ਵ ਯੁੱਧ 'ਚ ਦਿੱਤੀ 83 ਹਜ਼ਾਰ ਸਿੱਖ ਫ਼ੌਜੀਆਂ ਨੇ ਸ਼ਹਾਦਤ

ਅੰਮਿ੍ਤਸਰ, 12 ਜਨਵਰੀ (ਸੁਰਿੰਦਰ ਕੋਛੜ)- ਪਹਿਲੀ ਤੇ ਦੂਸਰੀ ਸੰਸਾਰ ਜੰਗ ਦੌਰਾਨ ਅੰਗਰੇਜ਼ਾਂ ਤਰਫ਼ੋਂ ਲੜਦਿਆਂ 83 ਹਜ਼ਾਰ 5 ਸਿੱਖ ਸੈਨਿਕ ਸ਼ਹੀਦ ਅਤੇ ਇਕ ਲੱਖ 9 ਹਜ਼ਾਰ 45 ਸੈਨਿਕ ਅਪਾਹਜ ਹੋਏ | ਇਨ੍ਹਾਂ ਜੰਗਾਂ ਵਿਚ 16 ਲੱਖ ਤੋਂ ਵਧੇਰੇ ਬਿ੍ਟਿਸ਼ ਭਾਰਤੀ ਸੈਨਿਕਾਂ ਨੇ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਗ਼ਰੀਬ ਮਰੀਜ਼ਾਂ ਲਈ ਫ਼ਰਿਸ਼ਤੇ ਨਾਲੋਂ ਘੱਟ ਨਹੀਂ ਸਨ ਇੰਦਰਪ੍ਰੀਤ ਸਿੰਘ ਚੱਢਾ

ਮਨਜੋਤ ਸਿੰਘ ਜੋਤ ਚੰਡੀਗੜ੍ਹ, 12 ਜਨਵਰੀ- ਇਤਰਾਜ਼ਯੋਗ ਵੀਡੀਓ ਮਾਮਲੇ 'ਚ ਘਿਰੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ, ਜਿਨ੍ਹਾਂ ਨੇ ਪਿਛਲੇ ਦਿਨੀਂ ਖ਼ੁਦਕੁਸ਼ੀ ਕਰ ਲਈ ਸੀ, ਪੀ.ਜੀ.ਆਈ. ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦਾ ਹੰਗਾਮਾਖੇਜ਼ ਬਜਟ ਸੈਸ਼ਨ ਮਾਰਚ ਦੇ ਦੂਜੇ ਹਫ਼ਤੇ ਸੰਭਵ

ਚੰਡੀਗੜ੍ਹ, 12 ਜਨਵਰੀ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਇਸ ਵਾਰ ਮਾਰਚ ਦੇ ਦੂਜੇ ਹਫ਼ਤੇ ਕਿਸੇ ਵੀ ਸਮੇਂ ਬੁਲਾਇਆ ਜਾ ਸਕਦਾ ਹੈ | ਇਹ ਸੰਕੇਤ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਮੇਰੀ ਭਰਪੂਰ ...

ਪੂਰੀ ਖ਼ਬਰ »

ਭੋਲਾ ਡਰੱਗ ਮਾਮਲਾ

ਸੀ.ਬੀ.ਆਈ. ਅਦਾਲਤ ਵਲੋਂ ਜਗਜੀਤ ਸਿੰਘ ਚਾਹਲ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)- 6 ਹਜ਼ਾਰ ਕਰੋੜ ਦੇ ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਵਲੋਂ ਵੱਖਰੇ ਤੌਰ 'ਤੇ ਦਰਜ ਕੀਤੇ ਮਨੀ ਲਾਂਡਰਿੰਗ ਮਾਮਲੇ 'ਚ ਜਗਜੀਤ ਸਿੰਘ ਚਾਹਲ ਵਲੋਂ ਆਪਣੇ ਵਕੀਲਾਂ ਰਾਹੀਂ ਸੀ. ਬੀ. ਆਈ. ਦੀ ...

ਪੂਰੀ ਖ਼ਬਰ »

ਆਈ.ਸੀ.ਐਸ.ਈ. ਦੇ ਵਿਦਿਆਰਥੀਆਂ ਨੂੰ ਇਸ ਸਾਲ ਤੋਂ ਹੀ ਮਿਲੇਗੀ ਵੱਡੀ ਰਾਹਤ

ਵਰਸੋਲਾ, 12 ਜਨਵਰੀ (ਵਰਿੰਦਰ ਸਹੋਤਾ)- ਆਈ. ਸੀ. ਐਸ. ਈ. ਬੋਰਡ ਨਵੀਂ ਦਿੱਲੀ (ਕੌਾਸਲ ਫ਼ਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਅਗਜੈਮੀਨੇਸ਼ਨ) ਨੇ 27 ਨਵੰਬਰ 2017 ਨੂੰ 'ਮਨਿਸਟਰੀ ਆਫ਼ ਹਿਊਮਨ ਰਿਸੋਰਸ' ਦੇ ਦਿਸ਼ਾ ਨਿਰਦੇਸ਼ਾਂ 'ਤੇ ਇਕ ਅਹਿਮ ਫ਼ੈਸਲਾ ਕਰਦੇ ਹੋਏ ਆਪਣੇ ਪਾਸ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੀ ਵੋਕੇਸ਼ਨਲ ਵਿਸ਼ੇ ਦੀ ਸਾਲਾਨਾ ਪ੍ਰੀਖਿਆ

ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਇਸੇ ਤਰ੍ਹਾਂ 12ਵੀਂ ਸ਼੍ਰੇਣੀ ਦੀ ਫਰਵਰੀ-ਮਾਰਚ 2018 ਵੋਕੇਸ਼ਨਲ ਵਿਸ਼ੇ ਦੀ (ਲਿਖ਼ਤੀ) ਸਾਲਾਨਾ ਪ੍ਰੀਖਿਆ ਸ਼ਾਮ ਦੇ ਸੈਸ਼ਨ 'ਚ ਦੁਪਹਿਰ 2 ਵਜੇ ਤੋਂ ਲੈ ਕੇ ਸ਼ਾਮ ਦੇ 5.15 ਵਜੇ ਤੱਕ 28 ਫਰਵਰੀ ਤੋਂ ਲੈ ਕੇ 24 ਮਾਰਚ ਤੱਕ ਲਈ ...

ਪੂਰੀ ਖ਼ਬਰ »

ਮੇਅਰ ਕੁਲਵੰਤ ਸਿੰਘ ਨੂੰ ਪੁੱਛਿਆ ਨੋਟਿਸ ਦਾ ਜਵਾਬ ਕਿਉਂ ਨਹੀਂ ਦਿੱਤਾ, ਫ਼ਿਲਹਾਲ ਮਿਲੀ ਅੰਤਰਿਮ ਰਾਹਤ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੂੰ ਕੌਾਸਲਰ ਦੇ ਅਹੁਦੇ ਤੋਂ ਹਟਾਉਣ ਲਈ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਡੀ.ਟੀ.ਓ. ਦੇ ਅਹੁਦੇ ਖ਼ਤਮ ਹੋਣ ਨਾਲ ਵੀ ਦਫ਼ਤਰਾਂ 'ਚ ਹੋਰ ਸੁਧਾਰ ਦੀ ਉੱਠ ਰਹੀ ਮੰਗ

ਜਲੰਧਰ, 12 ਜਨਵਰੀ (ਸ਼ਿਵ ਸ਼ਰਮਾ)- ਕੁਝ ਮਹੀਨੇ ਪਹਿਲਾਂ ਰਾਜ ਵਿਚ ਡੀ. ਟੀ. ਓ. ਦੇ ਅਹੁਦੇ ਖ਼ਤਮ ਕਰਕੇ ਆਰ. ਟੀ. ਏ. ਦੇ ਹਵਾਲੇ ਕੰਮ ਕਰ ਦਿੱਤੇ ਸਨ ਪਰ ਇਸ ਦੇ ਬਾਵਜੂਦ ਕਈ ਦਫ਼ਤਰਾਂ 'ਚ ਹੋਰ ਸੁਧਾਰ ਕੀਤੇ ਜਾਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ | ਕਿਉਂਕਿ ਕਈ ਦਫ਼ਤਰਾਂ 'ਚ ਆਏ ...

ਪੂਰੀ ਖ਼ਬਰ »

ਪੁਲਿਸ ਨੇ ਜੇਲ੍ਹ 'ਚ ਬੰਦ ਬੱਬਰ ਖ਼ਾਲਸਾ ਨਾਲ ਸਬੰਧਿਤ 2 ਮੁਲਜ਼ਮ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ

ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ ਵਲੋਂ ਬੱਬਰ ਖਾਲਸਾ ਨਾਲ ਸਬੰਧਿਤ ਪਹਿਲਾਂ ਤੋਂ ਹੀ ਜੇਲ੍ਹ 'ਚ ਬੰਦ ਹਰਵਰਿੰਦਰ ਸਿੰਘ ਵਾਸੀ ਅੰਮਿ੍ਤਸਰ ਹਾਲ ਵਾਸੀ ਚੰਡੀਗੜ੍ਹ ਅਤੇ ਰਣਦੀਪ ਸਿੰਘ ਵਾਸੀ ਲੁਧਿਆਣਾ ਨੂੰ ਅੱਜ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਉਕਤ ਦੋਵਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਤੋਂ ਮਨ੍ਹਾ ਕਰ ਰਿਹਾ ਹੈ | ਐਨਾ ਹੀ ਨਹੀਂ ਪਹਿਲਾਂ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਵਾਲੀ ਗੱਲ ਤੋਂ ਮੁਕਰ ਹੀ ਗਈ, ਜਦੋਂ ਪੁਲਿਸ ਨੂੰ ਪਤਾ ਚੱਲਿਆ ਕਿ ਉਕਤ ਮੁਲਜ਼ਮਾਂ ਦੇ ਨਾਂਅ ਮੀਡੀਆ ਨੂੰ ਪਤਾ ਚੱਲ ਗਏ ਹਨ ਤਾਂ ਗਿ੍ਫ਼ਤਾਰੀ ਸਬੰਧੀ ਹਾਂ ਕਹਿ ਕੇ ਫੋਨ ਕੱਟ ਦਿੱਤਾ | ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਪੁਲਿਸ ਕਿਸੇ ਵੱਡੀ ਵਾਰਦਾਤ ਨੂੰ ਹੱਲ ਕਰਨ ਜਾਂ ਐਨ. ਆਈ. ਏ. ਵਲੋਂ ਗਿ੍ਫ਼ਤਾਰ ਮੁਲਜ਼ਮਾਂ ਨਾਲ ਸੰਪਰਕ ਬਾਰੇ ਜਾਂਚ ਤਾਂ ਨਹੀਂ ਕਰ ਰਹੀ ਹੈ | ਉਧਰ ਸੂਤਰਾਂ ਤੋਂ ਇਸ ਗੱਲ ਦੀ ਵੀ ਜਾਣਕਾਰੀ ਮਿਲੀ ਹੈ ਕਿ ਇਸ ਕੇਸ ਨਾਲ ਸਬੰਧਿਤ ਕੁਝ ਮੁਲਜ਼ਮ, ਜੋ ਕਿ ਅਜੇ ਤੱਕ ਗਿ੍ਫ਼ਤਾਰ ਨਹੀਂ ਹੋਏ ਅਤੇ ਵਿਦੇਸ਼ 'ਚ ਬੈਠੇ ਹਨ, ਸ਼ਾਇਦ ਉਨ੍ਹਾਂ ਬਾਰੇ ਕੋਈ ਜਾਣਕਾਰੀ ਹਾਸਲ ਕਰਨ ਲਈ ਦੋਵਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਲਿਆਂਦਾ ਹੋਵੇ, ਬਹਿਰਹਾਲ ਇਸ ਬਾਰੇ ਆਉਣ ਵਾਲੇ ਕੁਝ ਦਿਨਾਂ 'ਚ ਹੀ ਪੁਲਿਸ ਖ਼ੁਲਾਸਾ ਕਰੇਗੀ |


ਖ਼ਬਰ ਸ਼ੇਅਰ ਕਰੋ

ਡੇਰੇ ਦੀ 45 ਮੈਂਬਰੀ ਕੋਰ ਕਮੇਟੀ ਦਾ ਮੈਂਬਰ ਗਿ੍ਫ਼ਤਾਰ

ਪੰਚਕੂਲਾ, 12 ਜਨਵਰੀ (ਕਪਿਲ) - ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੋਏ ਦੰਗਿਆਂ ਦੇ ਮਾਮਲੇ ਵਿਚ ਏ. ਸੀ. ਪੀ. ਮੁਕੇਸ਼ ਮਲਹੋਤਰਾ ਦੀ ਅਗਵਾਈ ਵਾਲੀ ਐਸ. ਆਈ. ਟੀ. ਵਲੋਂ ਡੇਰਾ ਸਿਰਸਾ ਦੀ 45 ਮੈਂਬਰੀ ਕੋਰ ਕਮੇਟੀ ਦੇ ਮੈਂਬਰ ਪੂਰਨ ਸਿੰਘ ...

ਪੂਰੀ ਖ਼ਬਰ »

ਆਰਜ਼ੀ ਲੈਕਚਰਾਰਾਂ ਦੇ ਸਿਰ 'ਤੇ ਚੱਲ ਰਿਹੈ ਉਚੇਰੀ ਸਿੱਖਿਆ ਦਾ ਪ੍ਰਬੰਧ

ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਕਾਲਜਾਂ ਵਿਚ ਲੈਕਚਰਾਰਾਂ ਦੀ ਭਰਤੀ ਨਾ ਹੋਣ ਕਾਰਨ ਉਚੇਰੀ ਸਿੱਖਿਆ ਦਾ ਮਿਆਰ ਲਗਾਤਾਰ ਡਿਗਦਾ ਜਾ ਰਿਹਾ ਹੈ | ਪਿਛਲੇ 20 ਸਾਲਾਂ ਦੌਰਾਨ ਸਰਕਾਰੀ ਕਾਲਜਾਂ 'ਚ ਲੈਕਚਰਾਰਾਂ ਦੀ ਹੋਈ ਨਾ-ਮਾਤਰ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ 668ਵੇਂ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅੱਜ ਤੋਂ

ਘੁਮਾਣ, 12 ਜਨਵਰੀ (ਬੰਮਰਾਹ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 668ਵਾਂ ਪ੍ਰਲੋਕ ਗਮਨ ਦਿਵਸ ਤੇ ਸਾਲਾਨਾ ਜੋੜ ਮੇਲਾ ਬਾਬਾ ਨਾਮਦੇਵ ਨਗਰ ਘੁਮਾਣ (ਗੁਰਦਾਸਪੁਰ) ਵਿਖੇ ਅੱਜ ਤੋਂ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ...

ਪੂਰੀ ਖ਼ਬਰ »

ਘਰੇਲੂ ਝਗੜਿਆਂ ਨੂੰ ਨਿਬੇੜਨ ਲਈ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣੇ ਕਾਂਗਰਸ ਸਰਕਾਰ ਦਾ ਸ਼ਲਾਘਾਯੋਗ ਕੰਮ-ਮੰਡ

ਘੁਮਾਣ, 12 ਜਨਵਰੀ (ਬੰਮਰਾਹ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਮੁੱਚੀ ਕੈਬਨਿਟ ਨੇ ਪਿੰਡਾਂ 'ਚੋਂ ਘਰੇਲੂ ਝਗੜਿਆਂ ਨੂੰ ਨਿਬੇੜਨ ਲਈ ਪੰਚਾਇਤਾਂ ਨੂੰ ਵੱਧ ਤੋਂ ਵੱਧ ਅਧਿਕਾਰ ਦੇਣ ਵਾਲੇ ਫ਼ੈਸਲੇ ਨਾਲ ਜਿੱਥੇ ...

ਪੂਰੀ ਖ਼ਬਰ »

12ਵੀਂ 2016 ਪਾਸ ਵਿਦਿਆਰਥੀਆਂ ਲਈ 5.5 ਬੈਂਡ ਨਾਲ ਆਸਟ੍ਰੇਲੀਆ ਅਤੇ ਕੈਨੇਡਾ ਮਈ 2018 ਇਨਟੇਕ ਵਿਚ ਅਪਲਾਈ ਕਰਨ ਦਾ ਆਖਰੀ ਮੌਕਾ-ਪਰਸੋਨਾ ਕੰਸਲਟੈਂਟਸ

ਜਲੰਧਰ, 12 ਜਨਵਰੀ (ਅ.ਬ.)-ਵੀਜ਼ਾ ਕੰਸਲਟੈਂਸੀ ਪਰਸੋਨਾ ਕੰਸਲਟੈਂਟਸ ਜਲੰਧਰ ਦੇ ਡਾਇਰੈਕਟਰ ਸ. ਮਾਤੀਪ੍ਰੀਤ ਸਿੰਘ ਅਤੇ ਸ. ਹਰਦੀਪ ਸਿੰਘ ਨੇ ਦੱਸਿਆ ਕਿ 12ਵੀਂ 2016 ਪਾਸ ਵਿਦਿਆਰਥੀ ਜਿਨ੍ਹਾਂ ਦੇ ਘੱਟੋ-ਘੱਟ 70% ਅੰਕ ਹਨ ਅਤੇ ਆਈਲਟਸ ਵਿਚ 5.5 ਬੈਂਡ ਹਨ | ਉਨ੍ਹਾਂ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਾਰੀਆਂ ਸ਼੍ਰੇਣੀਆਂ ਦੇ ਸਨਅਤਕਾਰਾਂ ਨੂੰ 5 ਰੁਪਏ ਯੂਨਿਟ ਦੇਣ ਸਬੰਧੀ ਰੈਗੂਲੇਟਰੀ ਕਮਿਸ਼ਨ ਨੂੰ ਲਿਖਿਆ

ਪੁਨੀਤ ਬਾਵਾ ਲੁਧਿਆਣਾ, 12 ਜਨਵਰੀ - ਪੰਜਾਬ ਸਰਕਾਰ ਵਲੋਂ ਅੱਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਚਿੱਠੀ ਲਿਖ਼ ਕੇ ਸੂਬੇ ਦੀਆਂ ਸਾਰੀਆਂ ਸ਼੍ਰੇਣੀਆਂ ਦੇ ਸਨਅਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਫ਼ੈਸਲੇ ਬਾਰੇ ਜਾਣੂੰ ਕਰਵਾਇਆ ਗਿਆ ਹੈ, ਜਿਸ ਸਬੰਧੀ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਜੰਗਲੀ ਜਾਨਵਰਾਂ ਦੇ ਤਸਕਰੀ ਕੀਤੇ ਅੰਗ ਬਰਾਮਦ

ਰੂਪਨਗਰ, 12 ਜਨਵਰੀ (ਸਤਨਾਮ ਸਿੰਘ ਸੱਤੀ)- ਵਣ ਮੰਡਲ ਅਫ਼ਸਰ (ਜੰਗਲੀ ਜੀਵ), ਰੂਪਨਗਰ ਵਿਦਿਆ ਸਾਗਰੀ ਨੂੰ ਵਾਈਲਡ ਲਾਈਫ਼ ਕ੍ਰਾਈਮ ਬਿਊਰੋ ਆਫ਼ ਇੰਡੀਆ ਨਵੀਂ ਦਿੱਲੀ ਤੋਂ ਸੂਚਨਾ ਪ੍ਰਾਪਤ ਹੋਈ ਕਿ ਜ਼ਿਲ੍ਹਾ ਰੂਪਨਗਰ ਦੇ ਕਸਬਾ ਨੂਰਪੁਰ ਬੇਦੀ ਅਤੇ ਸ੍ਰੀ ਕੀਰਤਪੁਰ ਸਾਹਿਬ ...

ਪੂਰੀ ਖ਼ਬਰ »

ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਮੋਗਾ/ਨੱਥੂਵਾਲਾ ਗਰਬੀ, 12 ਜਨਵਰੀ (ਗੁਰਤੇਜ ਸਿੰਘ/ਸਾਧੂ ਰਾਮ ਲੰਗੇਆਣਾ)- ਬੀਤੀ ਰਾਤ ਮੋਗਾ ਜ਼ਿਲ੍ਹੇ ਦੇ ਪਿੰਡ ਹਰੀਏਵਾਲਾ ਨਿਵਾਸੀ ਸੁਖਦੀਪ ਸਿੰਘ ਉਰਫ਼ ਦੀਪੀ ਉਮਰ 29 ਸਾਲ ਪੁੱਤਰ ਮੇਜਰ ਸਿੰਘ ਨੇ ਆਪਣੇ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ | ਜਾਣਕਾਰੀ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਨੇ ਸੂਬਾ ਪੱਧਰੀ ਬੈਠਕ ਦੌਰਾਨ ਆਊਟ ਸੋਰਸਿੰਗ ਭਰਤੀ 'ਤੇ ਰੋਕ ਲਗਾਉਣ ਸਬੰਧੀ ਲਿਆ ਅਹਿਮ ਫ਼ੈਸਲਾ

ਫ਼ਿਰੋਜ਼ਪੁਰ, 12 ਜਨਵਰੀ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਇਕ ਅਹਿਮ ਸੂਬਾ ਪੱਧਰੀ ਬੈਠਕ ਹੋਈ, ਜਿਸ ਵਿਚ ਸੂਬਾ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਆਊਟ ਸੋਰਸਿੰਗ ਭਰਤੀ ਰੋਕਣ ਦੇ ਲਏ ਗਏ ਸਖ਼ਤ ਫ਼ੈਸਲੇ 'ਤੇ ...

ਪੂਰੀ ਖ਼ਬਰ »

ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਰਾਜ ਪੱਧਰੀ ਸ਼ਹੀਦੀ ਸਮਾਗਮ 17 ਨੂੰ

ਮਲੇਰਕੋਟਲਾ, 12 ਜਨਵਰੀ (ਕੁਠਾਲਾ, ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ 17 ਜਨਵਰੀ ਨੂੰ ਮਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਰਾਜ ਪੱਧਰੀ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਮਰ ...

ਪੂਰੀ ਖ਼ਬਰ »

ਬਸਪਾ ਵਿਧਾਇਕ ਅੰਸਾਰੀ ਨੂੰ ਇਲਾਜ ਬਾਅਦ ਮੁੜ ਬਾਂਦਾ ਜੇਲ੍ਹ ਭੇਜਿਆ

ਬਾਂਦਾ, 12 ਜਨਵਰੀ (ਏਜੰਸੀ)- ਉੱਤਰ ਪ੍ਰਦੇਸ਼ 'ਚ ਬਹੁਜਨ ਸਮਾਜ ਪਾਰਟੀ ਦੇ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਦਾ ਲਖਨਊ ਹਸਪਤਾਲ 'ਚ ਇਲਾਜ਼ ਕਰਵਾਉਣ ਤੋਂ ਬਾਅਦ ਉਸ ਨੂੰ ਮੁੜ ਬਾਂਦਾ ਜੇਲ੍ਹ ਭੇਜ ਦਿੱਤਾ ਗਿਆ ਹੈ | ਬਾਂਦਾ ਜੇਲ੍ਹ ਦੇ ਜੇਲ੍ਹਰ ਵਿਵੇਕਸ਼ੀਲ ਤਿ੍ਪਾਠੀ ਨੇ ...

ਪੂਰੀ ਖ਼ਬਰ »

ਜਨਮ ਦਿਵਸ 'ਤੇ ਵਿਸ਼ੇਸ਼

ਜੰਗ-ਏ-ਅਜ਼ਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲੇ (ਰੱਬੋਂ ਉੱਚੀ)

ਮਲੌਦ-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਦੇ ਜੰਮ-ਪਲ ਬਾਬਾ ਮਹਾਰਾਜ ਸਿੰਘ ਜੀ ਨੌਰੰਗਾਬਾਦ ਵਾਲੇ ਦੇਸ਼ ਦੀ ਆਜ਼ਾਦੀ ਸੰਗਰਾਮ ਦੇ ਮੁੱਢਲੇ ਘੁਲਾਟੀਏ ਅਤੇ ਪਹਿਲੇ ਮਹਾਨ ਸ਼ਹੀਦ ਸਨ, ਜਿਨ੍ਹਾਂ ਨੇ 1857 ਦੇ ਗ਼ਦਰ ਤੋਂ 13 ਸਾਲ ਪਹਿਲਾਂ ਹਥਿਆਰਬੰਦ ਹੋ ਕੇ ਭਾਰਤ ...

ਪੂਰੀ ਖ਼ਬਰ »

ਸਾਰੇ ਕਿਸਾਨਾਂ, ਖੇਤ ਮਜ਼ਦੂਰਾਂ ਲਈ ਮੁਕੰਮਲ ਕਰਜ਼ਾ ਮੁਆਫ਼ੀ ਲਾਗੂ ਕੀਤਾ ਜਾਵੇ

ਚੰਡੀਗੜ੍ਹ, 12 ਜਨਵਰੀ (ਗੁਰਸੇਵਕ ਸਿੰਘ ਸੋਹਲ)-ਅਕਾਲੀ-ਭਾਜਪਾ ਨੇਤਾਵਾਂ ਦੇ ਸਾਂਝੇ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ 90 ਹਜ਼ਾਰ ਕਰੋੜ ਰੁਪਏ ਦੀ ਵਿਆਪਕ ਕਰਜ਼ਾ ਮੁਆਫ਼ੀ ਸਕੀਮ ਸਾਰੇ ਕਿਸਾਨਾਂ 'ਤੇ ਲਾਗੂ ...

ਪੂਰੀ ਖ਼ਬਰ »

ਰੇਤ ਖੱਡਾਂ ਬਾਰੇ ਚੁਣੌਤੀ ਦਿੰਦੀਆਂ ਪਟੀਸ਼ਨਾਂ ਖ਼ਾਰਜ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਪਿਛਲੇ ਸਾਲ ਅਪ੍ਰੈਲ ਮਹੀਨੇ ਵਿਚ ਰੇਤ ਖੱਡਾਂ ਦੀਆਂ ਹੋਈਆਂ ਬੋਲੀਆਂ 'ਚ ਠੇਕਾ ਲੈ ਕੇ ਰੇਤ ਮਾਈਨਿੰਗ ਦਾ ਕੰਮ ਕਰ ਰਹੇ ਠੇਕੇਦਾਰਾਂ 'ਤੇ ਸਰਕਾਰ ਵਲੋਂ ਨਵੀਂ ਨੀਤੀ ਥੋਪਣ ਦਾ ਦੋਸ਼ ਲਾਉਂਦੀਆਂ ਪਟੀਸ਼ਨਾਂ ਪੰਜਾਬ ...

ਪੂਰੀ ਖ਼ਬਰ »

ਇੰਡੋ-ਕੈਨੇਡਾ ਚੈਂਬਰ ਆਫ਼ ਕਾਮਰਸ ਦਾ ਵਫ਼ਦ ਸਪੀਕਰ ਨੂੰ ਮਿਲਿਆ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਇੰਡੋ-ਕੈਨੇਡਾ ਚੈਂਬਰ ਆਫ਼ ਕਾਮਰਸ ਦੇ ਇਕ ਵਫ਼ਦ ਨੇ ਕੰਵਰ ਧੰਜਲ ਦੀ ਪ੍ਰਧਾਨਗੀ ਹੇਠ ਮੁਲਾਕਾਤ ਕੀਤੀ | ਇਸ ਦੌਰਾਨ ਪੰਜਾਬ ਅਤੇ ਕੈਨੇਡਾ ...

ਪੂਰੀ ਖ਼ਬਰ »

ਕੀ ਆਮ ਕੈਦੀ ਨਾਲ ਵੀ ਸੰਜੇ ਦੱਤ ਜਿਹਾ ਵਰਤਾਓ ਹੁਦੈ-ਹਾਈਕੋਰਟ

ਮੁੰਬਈ, 12 ਜਨਵਰੀ (ਏਜੰਸੀ)- ਮਹਾਰਾਸ਼ਟਰ ਸਰਕਾਰ ਨੇ ਅੱਜ ਬੰਬੇ ਹਾਈਕੋਰਟ 'ਚ ਦਾਅਵੇ ਨਾਲ ਕਿਹਾ ਹੈ ਕਿ 1993 ਦੇ ਲੜੀਵਾਰ ਧਮਾਕਿਆਂ ਦੇ ਮਾਮਲੇ 'ਚ ਜੇਲ੍ਹ ਦੀ ਸਜ਼ਾ ਕੱਟ ਚੁੱਕੇ ਅਦਾਕਾਰ ਸੰਜੇ ਦੱਤ ਨੂੰ ਦਿੱਤੀ ਗਈ 'ਪੈਰੋਲ' ਤੇ 'ਫਰਲੋ' ਦੇ ਹਰ ਇਕ ਮਿੰਟ ਨੂੰ ਉਹ ਜਾਇਜ਼ ...

ਪੂਰੀ ਖ਼ਬਰ »

ਖੰਨਾ ਨੇੜਲੇ 2 ਪਿੰਡਾਂ 'ਚ 2 ਵਿਅਕਤੀਆਂ ਦੀ ਹੱਤਿਆ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ/ਪਾਲਾ ਰਾਜੇਵਾਲੀਆ/ ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ/ਬਲਵਿੰਦਰ ਸਿੰਘ)- ਅੱਜ ਖੰਨਾ ਨੇੜਲੇ 2 ਪਿੰਡਾਂ ਜਲਾਜਣ ਅਤੇ ਮਾਜਰਾ ਵਿਚ ਵੱਖ-ਵੱਖ ਘਟਨਾਵਾਂ 'ਚ 2 ਵਿਅਕਤੀਆਂ ਨੂੰ ਕਤਲ ਕਰ ਦਿੱਤੇ ਜਾਣ ਦੀਆਂ ਖ਼ਬਰਾਂ ਨੇ ਸ਼ਹਿਰ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ ਸਾਬਕਾ ਵਿਧਾਇਕ ਚੌਧਰੀ ਰਾਮ ਲੁਭਾਇਆ

ਹੁਸ਼ਿਆਰਪੁਰ - ਸਵ: ਚੌਧਰੀ ਰਾਮ ਲੁਭਾਇਆ ਦਾ ਜਨਮ 1 ਜਨਵਰੀ, 1940 ਨੂੰ ਲਾਹੌਰ (ਪਾਕਿਸਤਾਨ) ਵਿਖੇ ਚੌਧਰੀ ਸੁੰਦਰ ਸਿੰਘ ਦੇ ਗ੍ਰਹਿ ਮਾਤਾ ਵਿਦਿਆਵਤੀ ਦੀ ਕੁੱਖੋਂ ਹੋਇਆ | ਆਪ ਦੇ ਪਿਤਾ ਸੁੰਦਰ ਸਿੰਘ ਸਰਕਾਰੀ ਨੌਕਰੀ ਕਰਦੇ ਸਨ ਅਤੇ ਅੰਗਰੇਜ਼ਾਂ ਤੋਂ ਭਾਰਤ ਨੂੰ ਆਜ਼ਾਦ ...

ਪੂਰੀ ਖ਼ਬਰ »

ਸਲਮਾਨ ਖ਼ਾਨ ਤੇ ਸ਼ਿਲਪਾ ਸ਼ੈੱਟੀ ਿਖ਼ਲਾਫ਼ ਦਾਇਰ ਕੇਸ ਦੀ ਸੁਣਵਾਈ 23 ਤੱਕ ਮੁਲਤਵੀ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਇਕ ਨਿੱਜੀ ਟੀ. ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਦਲਿਤ ਭਾਈਚਾਰੇ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਇਕ ਵਕੀਲ ਵਲੋਂ ਸਲਮਾਨ ਖਾਨ ਅਤੇ ਸ਼ਿਲਪਾ ਸ਼ੈੱਟੀ ਿਖ਼ਲਾਫ਼ ਦਾਇਰ ਕੀਤੇ ਕੇਸ ਦੀ ...

ਪੂਰੀ ਖ਼ਬਰ »

ਰਣਜੀਤ ਸਿੰਘ ਦੇ ਹੱਤਿਆ ਮਾਮਲੇ 'ਚ ਬਹਿਸ ਜਾਰੀ

ਪੰਚਕੂਲਾ, 12 ਜਨਵਰੀ (ਕਪਿਲ)- ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਿਖ਼ਲਾਫ਼ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਚੱਲ ਰਹੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਅੱਜ ਸੁਣਵਾਈ ਹੋਈ | ਇਸ ਦੇ ਚਲਦਿਆਂ ਰਾਮ ਰਹੀਮ ਵੀਡੀਓ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ ਹੱਤਿਆ ਦੀ ਮੁੜ ਜਾਂਚ ਦਾ ਮਾਮਲਾ

ਸੁਪਰੀਮ ਕੋਰਟ ਵਲੋਂ ਸੁਣਵਾਈ ਚਾਰ ਹਫ਼ਤੇ ਲਈ ਮੁਲਤਵੀ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਹੱਤਿਆ ਦੀ ਮੁੜ ਜਾਂਚ ਕਰਵਾਉਣ ਸਬੰਧੀ ਪਟੀਸ਼ਨ ਦੀ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ | ਜਸਟਿਸ ਐਸ. ਏ. ਬੋਬਡੇ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਪਟੀਸ਼ਨਕਰਤਾ ਪੰਕਜ ...

ਪੂਰੀ ਖ਼ਬਰ »

ਕੈਂਸਰ ਮਰੀਜ਼ਾਂ ਦੇ ਸਮੁੱਚੇ ਇਲਾਜ ਲਈ ਸਰਕਾਰ ਤੋਂ ਸਪੱਸ਼ਟੀਕਰਨ ਲੈਣ ਦੀ ਇਜਾਜ਼ਤ ਮੰਗੀ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਫ਼ੰਡ ਤਹਿਤ ਗ਼ਰੀਬਾਂ ਨੂੰ ਬਿਮਾਰੀ ਦਾ ਮੁਕੰਮਲ ਇਲਾਜ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਸਰਕਾਰ ਕੋਲੋਂ ਸਪਸ਼ਟੀਕਰਨ ਲੈਣ ਲਈ ਸਰਕਾਰੀ ਵਕੀਲ ਨੇ ...

ਪੂਰੀ ਖ਼ਬਰ »

ਕਿਮ ਜੋਂਗ ਉਨ ਨਾਲ ਸਬੰਧ ਬਹੁਤ ਵਧੀਆ-ਟਰੰਪ

ਨਿਊਯਾਰਕ, 12 ਜਨਵਰੀ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਉੱਤਰ ਕੋਰੀਆ ਨੇਤਾ ਕਿਮ ਜੋਂਗ ਉਨ ਦੇ ਨਾਲ ਤਣਾਅ ਦੇ ਬਾਵਜੂਦ ਉਨ੍ਹਾਂ ਨੇ ਚੰਗੇ ਸਬੰਧ ਵਿਕਸਿਤ ਕੀਤੇ ਹਨ | ਟਰੰਪ ਨੇ ਰਾਸ਼ਟਰਪਤੀ ਦੇ ਤੌਰ 'ਤੇ ਆਪਣੇ ਕਾਰਜਕਾਲ ਦੌਰਾਨ ...

ਪੂਰੀ ਖ਼ਬਰ »

ਮਨੀਪੁਰ 'ਚ ਫ਼ੌਜ ਦੇ ਕਾਫ਼ਲੇ 'ਤੇ ਹਮਲੇ ਦਾ ਦੋਸ਼ੀ ਐਨ. ਆਈ. ਏ. ਵਲੋਂ ਗਿ੍ਫ਼ਤਾਰ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਮਨੀਪੁਰ 'ਚ ਫ਼ੌਜ ਦੇ ਕਾਫ਼ਲੇ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਤਵਾਦੀ ਸੰਗਠਨ ਦੇ ਇਕ ਮੈਂਬਰ ਨੂੰ ਅੱਜ ਗਿ੍ਫ਼ਤਾਰ ਕੀਤਾ ਹੈ | 4 ਜੂਨ, 2015 ਵਿਚ ਮਨੀਪੁਰ 'ਚ ਫ਼ੌਜ ਦੇ ਕਾਫ਼ਲੇ 'ਤੇ ਕੀਤੇ ਹਮਲੇ 'ਚ 18 ਜਵਾਨ ...

ਪੂਰੀ ਖ਼ਬਰ »

ਖਹਿਰਾ ਦੀ ਪਟੀਸ਼ਨ 'ਤੇ ਫਸਿਆ ਪੇਚ ਬਰਕਰਾਰ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਡਰੱਗਸ ਕੇਸ ਵਿਚ ਉਨ੍ਹਾਂ ਦੀ ਪੁਰਾਣੀ ਪਟੀਸ਼ਨ ਨੂੰ ਮੁੜ ਚਲਾਉਣ ਦੀ ਮੰਗ ਦਾ ਫਸਿਆ ਪੇਚ ਅਜੇ ਬਰਕਰਾਰ ਹੈ | ...

ਪੂਰੀ ਖ਼ਬਰ »

ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ 26 ਨੂੰ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪੰਜਾਬੀ ਦੇ ਵਿਕਾਸ ਤੇ ਵਿਸਥਾਰ ਲਈ ਕ੍ਰਿਆਸ਼ੀਲ ਸੰਸਥਾਵਾਂ ਨਾਲ ਮਿਲ ਕੇ 10 ਫਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ 'ਚ ਕਰਵਾਈ ਜਾ ਰਹੀ ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ 26 ...

ਪੂਰੀ ਖ਼ਬਰ »

ਕਰਨਾਟਕ ਦੀ ਭਾਜਪਾ ਵਲੋਂ ਮੁੱਖ ਮੰਤਰੀ ਸਿਧਰਮਈਆ ਦੇ ਿਖ਼ਲਾਫ਼ ਅਪਰਾਧਿਕ ਸ਼ਿਕਾਇਤ ਦਰਜ

ਬੈਂਗਲੁਰੂ, 12 ਜਨਵਰੀ (ਏਜੰਸੀ)-ਕਰਨਾਟਕ ਦੀ ਭਾਜਪਾ ਨੇ ਭੜਕਾਊ ਤੇ ਇਤਰਾਜ਼ਯੋਗ ਬਿਆਨ ਦੇਣ ਲਈ ਮੁੱਖ ਮੰਤਰੀ ਸਿਧਰਮਈਆ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਮੁਖੀ ਦਿਨੇਸ਼ ਗੁੰਡੂ ਰਾਵ ਦੇ ਿਖ਼ਲਾਫ਼ ਸ਼ਿਕਾਇਤ ਦਰਜ ਕਰਵਾਈ ਹੈ | ਵਰਨਣਯੋਗ ਹੈ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਅੱਤਵਾਦੀ ਗਤੀਵਿਧੀਆਂ ਤਹਿਤ ਹੀਥਰੋ ਹਵਾਈ ਅੱਡੇ ਤੋਂ ਇਕ ਔਰਤ ਗਿ੍ਫ਼ਤਾਰ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹੀਥਰੋ ਹਵਾਈ ਅੱਡੇ 'ਤੇ ਪੁਲਸ ਨੇ ਇਕ ਔਰਤ ਨੂੰ ਅੱਤਵਾਦੀ ਗਤੀਵਿਧੀਆਂ ਦੇ ਸ਼ੱਕ ਤਹਿਤ ਗਿ੍ਫ਼ਤਾਰ ਕੀਤਾ ਹੈ | ਸਕਾਟਲੈਂਡ ਯਾਰਡ ਅਨੁਸਾਰ 27 ਸਾਲਾ ਔਰਤ ਇਥੋਪੀਆ ਦੀ ਰਾਜਧਾਨੀ ਆਦਿਸ ਅਬਾਬਾ ਤੋਂ ਇਕ ਹਵਾਈ ਜਹਾਜ਼ ਰਾਹੀਂ ...

ਪੂਰੀ ਖ਼ਬਰ »

ਸਜ਼ਾ ਵਿਰੁੱਧ ਹਾਈਕੋਰਟ ਪੁੱਜੇ ਲਾਲੂ ਪ੍ਰਸਾਦ ਯਾਦਵ

ਰਾਂਚੀ, 12 ਜਨਵਰੀ (ਏਜੰਸੀ)- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਚਾਰਾ ਘੁਟਾਲੇ 'ਚ ਦੇਵਘਰ ਖਜ਼ਾਨੇ 'ਚੋਂ ਫ਼ਰਜ਼ੀ ਨਿਕਾਸੀ ਦੇ ਮਾਮਲੇ 'ਚ ਮਿਲੀ ਸਜ਼ਾ ਵਿਰੁੱਧ ਝਾਰਖੰਡ ਹਾਈ ਕੋਰਟ 'ਚ ਆਪਣੀ ਅਪੀਲ ਦਾਖ਼ਲ ਕੀਤੀ ...

ਪੂਰੀ ਖ਼ਬਰ »

ਵਿਧਾਨ ਸਭਾ ਦੀ ਚੋਣ ਨਿਰਧਾਰਿਤ ਸਮੇਂ 'ਤੇ ਹੀ ਹੋਵੇਗੀ

ਚੰਡੀਗੜ੍ਹ, 12 ਜਨਵਰੀ (ਐਨ. ਐਸ. ਪਰਵਾਨਾ)-Êਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀ ਚੋਣ ਸਾਲ 2019 ਵਿਚ ਆਪਣੇ ਨਿਰਧਾਰਿਤ ਸਮੇਂ 'ਤੇ ਹੀ ਹੋਵੇਗੀ | 2018 ਵਿਚ ਇਹ ਚੋਣ ਕਰਨ ਦਾ ਸਵਾਲ ਹੀ ਨਹੀਂ | ਪੂਰੇ ਦੇਸ਼ ਵਿਚ ਲੋਕ ਸਭਾ ਤੇ ਰਾਜ ...

ਪੂਰੀ ਖ਼ਬਰ »

ਪੰਜਾਬ ਦੇ ਨਿੱਜੀ ਸਕੂਲਾਂ ਵਲੋਂ ਵਰਤਮਾਨ ਸਥਿਤੀ ਤੇ ਹੋਂਦ ਨੂੰ ਬਰਕਰਾਰ ਰੱਖਣ ਲਈ ਰਾਜ ਪੱਧਰੀ ਇਜਲਾਸ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)- 'ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ' (ਰਜਿ.) ਪੀ. ਪੀ. ਐਸ. ਓ. ਦਾ ਰਾਜ ਪੱਧਰੀ ਡੈਲੀਗੇਟ ਇਜਲਾਸ ਕਰਨੈਲ ਸਿੰਘ ਜਲੰਧਰ, ਹਰਬੰਸ ਸਿੰਘ ਬਾਦਸ਼ਾਹਪੁਰ ਪਟਿਆਲਾ, ਇਕਬਾਲ ਸਿੰਘ ਵਾਲੀਆ ਗੁਰਦਾਸਪੁਰ, ਜਰਨੈਲ ਸਿੰਘ ਪਠਾਨਕੋਟ, ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਆਪ' ਦੀ ਮੀਟਿੰਗ ਸਿਸੋਦੀਆ ਆਉਣਗੇ ਪੰਜਾਬ

ਚੰਡੀਗੜ੍ਹ, 12 ਜਨਵਰੀ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਬੈਠਕ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ, ਜਿਸ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਫ਼ਰੀਦਕੋਟ ਤੋਂ ਸੰਸਦ ...

ਪੂਰੀ ਖ਼ਬਰ »

ਜੈਵੀਰ ਸ਼ੇਰਗਿੱਲ ਪੁੱਜਣਗੇ ਏਸ਼ੀਅਨ ਫੋਰਮ ਆਨ ਗਲੋਬਲ ਗਵਰਨੈਂਸ 'ਚ

ਜਲੰਧਰ, 12 ਜਨਵਰੀ (ਮੇਜਰ ਸਿੰਘ)-ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਏਸ਼ੀਆ ਦੇ ਸਭ ਤੋਂ ਵੱਡੇ ਥਿੰਕ ਟੈਂਕ ਆਬਜ਼ਰਵਰ ਫਾਊਾਡੇਸ਼ਨ ਵਲੋਂ 14 ਤੋਂ 21 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਆਲਮੀ ਸੁਰੱਖਿਆ ਅਤੇ ਬਦਲ ਰਹੀਆਂ ਸਿਆਸੀ ਪ੍ਰਸਥਿਤੀਆਂ ਵਿਸ਼ੇ ਉੱਪਰ ਕਾਨਫਰੰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX