ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਮੋਗਾ

ਦਫ਼ਤਰੀ ਬਾਬੂ ਗੇਟ ਰੈਲੀਆਂ ਕਰ ਕੇ ਕਰਨਗੇ ਸਰਕਾਰ ਦਾ ਪਿੱਟ ਸਿਆਪਾ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੀ. ਸੀ ਦਫ਼ਤਰ ਇੰੰਪਲਾਈਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਤੇ ਪ੍ਰਵੀਨ ਕੁਮਾਰ ਦੀ ਅਗਵਾਈ ਵਿਚ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਰਾਜ ਜ਼ਿਲ੍ਹਾ ਡੀ ਸੀ ਦਫ਼ਤਰ ...

ਪੂਰੀ ਖ਼ਬਰ »

ਕਾਂਗਰਸ ਨੇ ਕਿਸਾਨੀ ਕਰਜ਼ਿਆਂ 'ਤੇ ਐਲਾਨ ਹੋਰ ਤੇ ਅਮਲ ਹੋਰ ਦੀ ਪਿਰਤ ਪਾਈ-ਕੋਕਰੀ

ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)-ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਨਜ਼ਦੀਕੀ ਪਿੰਡ ਕੋਕਰੀ ਹੇਰਾਂ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ ਦੌਰਾਨ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਜਨਨੀ ਸੁਰੱਖਿਆ ਯੋਜਨਾ ਤਹਿਤ ਜ਼ਿਲ੍ਹੇ 'ਚ 2105 ਔਰਤਾਂ ਨੂੰ ਦਿੱਤੀ ਵਿੱਤੀ ਸਹਾਇਤਾ-ਡੀ.ਸੀ.

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਸਹਾਈ ਸਿੱਧ ਹੋਇਆ ਹੈ | ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਵੱਲੋਂ ਜਨਨੀ ਸੁਰੱਖਿਆ ਸਕੀਮ ਤਹਿਤ ਸਰਕਾਰੀ ਹਸਪਤਾਲਾਂ ਵਿਖੇ ਮੁਫ਼ਤ ਸੇਵਾਵਾਂ ਪ੍ਰਦਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਐੱਨ.ਆਰ.ਆਈ. ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐਨ.ਆਰ.ਆਈ. ਸਭਾ ਮੋਗਾ ਦਿਲਰਾਜ ਸਿੰਘ ਵੱਲੋਂ ਐਨ.ਆਰ.ਆਈ ਪ੍ਰਤੀਨਿਧੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਐਨ.ਆਰ..ਆਈ. ਵੀਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ 'ਚ ਮਨਾਈ ਸੁਆਮੀ ਵਿਵੇਕਾਨੰਦ ਜੈਅੰਤੀ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਊਾਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸੁਆਮੀ ਵਿਵੇਕਾਨੰਦ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ ਅਤੇ ...

ਪੂਰੀ ਖ਼ਬਰ »

ਧੋਖੇ ਨਾਲ ਜ਼ਮੀਨ ਦਾ ਇੰਤਕਾਲ ਕਰਵਾਉਣ ਿਖ਼ਲਾਫ਼ ਪੰਜ ਨਾਮਜ਼ਦ

ਮੋਗਾ, 12 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਜੰਟ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬੱਧਨੀ ਕਲਾਂ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਐਸ.ਐਸ.ਪੀ. ਵੱਲੋਂ ਕੀਤੀ ਗਈ ਅਤੇ ਉਸ ਪੜਤਾਲ ਅਧੀਨ ਸਹਾਇਕ ਥਾਣੇਦਾਰ ਸੇਵਕ ਸਿੰਘ ਵੱਲੋਂ ਸਤਨਾਮ ਸਿੰਘ ਪੁੱਤਰ ਭਾਗ ਸਿੰਘ, ਰਾਜਦੀਪ ਸਿੰਘ ਅਤੇ ਜਗਪ੍ਰੀਤ ਸਿੰਘ ਪੁੱਤਰ ਬੰਤ ਸਿੰਘ, ਅਮਰ ਸਿੰਘ ਅਤੇ ਰਤਨ ਸਿੰਘ ਪੁੱਤਰ ਜਰਨੈਲ ਸਿੰਘ ਸਾਰੇ ਵਾਸੀ ਬੱਧਨੀ ਕਲਾਂ ਿਖ਼ਲਾਫ਼ ਥਾਣਾ ਬੱਧਨੀ ਕਲਾਂ ਵਿਖੇ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਦਰਜ ਮੁਕੱਦਮੇ ਅਨੁਸਾਰ ਸਤਨਾਮ ਸਿੰਘ ਨੇ ਰਾਜਦੀਪ, ਜਗਪ੍ਰੀਤ ਸਿੰਘ ਅਤੇ ਰਤਨ ਸਿੰਘ ਨਾਲ ਹਮਮਸ਼ਵਰਾ ਹੋ ਕੇ ਗੁਰਜੰਟ ਸਿੰਘ ਦੀ 84 ਮਰਲੇ ਜ਼ਮੀਨ ਦਾ ਇੰਤਕਾਲ ਅਮਰ ਸਿੰਘ ਦੇ ਨਾਂਅ 'ਤੇ ਧੋਖੇ ਨਾਲ ਕਰਵਾ ਦਿੱਤਾ | ਇਸ ਸਬੰਧ ਵਿਚ ਸਤਨਾਮ ਸਿੰਘ, ਰਾਜਦੀਪ ਸਿੰਘ, ਜਗਪ੍ਰੀਤ ਸਿੰਘ, ਅਮਰ ਸਿੰਘ ਅਤੇ ਰਤਨ ਸਿੰਘ ਿਖ਼ਲਾਫ਼ ਥਾਣਾ ਬੱਧਨੀ ਕਲਾਂ ਵਿਖੇ ਦਰਜ ਕੀਤੇ ਮੁਕੱਦਮੇ ਦੀ ਕਾਰਵਾਈ ਜਾਰੀ ਹੈ ਜਦੋਂ ਕਿ ਗਿ੍ਫ਼ਤਾਰੀਆਂ ਬਾਕੀ ਹਨ |


ਖ਼ਬਰ ਸ਼ੇਅਰ ਕਰੋ

ਪਤੀ ਤੇ ਸਹੁਰੇ ਪਰਿਵਾਰ ਿਖ਼ਲਾਫ਼ ਧੋਖਾ ਧੜੀ, ਦਹੇਜ ਤੇ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਪਰਮਜੀਤ ਕੌਰ ਪੁੱਤਰੀ ਮੁਕੰਦ ਸਿੰਘ ਵਾਸੀ ਮਹੰਤਾਂ ਵਾਲਾ ਮੁਹੱਲਾ ਬਾਘਾ ਪੁਰਾਣਾ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਕੋਲ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਦੇ ਿਖ਼ਲਾਫ਼ ਧੋਖਾਧੜੀ, ਦਹੇਜ ਅਤੇ ਹੋਰਨਾਂ ਦੋਸ਼ਾਂ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸਵਾਈਨ ਫਲੂ ਬਾਰੇ ਪੈਂਫ਼ਲਿਟ ਵੰਡ ਕੇ ਲੋਕਾਂ ਨੂੰ ਕੀਤਾ ਜਾਗਰੂਕ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮਾਲੋਜ਼ਿਸਟ ਡਾ. ਮੁਨੀਸ਼ ਅਰੋੜਾ ਜੀ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੱਖ ਵੱਖ ਜਨਤਕ ਸਥਾਨਾਂ ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਨਾਲ ਮੀਟਿੰਗ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜੱਜਪਾਲ ਬਾਜੇ ਕੇ ਨੇ ਦੱਸਿਆ ਕਿ ਐਕਸ਼ਨ ਕਮੇਟੀ ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਵਫ਼ਦ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਤਿੰਨ ਦਿਨਾ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ

ਧਰਮਕੋਟ, 12 ਜਨਵਰੀ (ਹਰਮਨਦੀਪ ਸਿੰਘ, ਪਰਮਜੀਤ ਸਿੰਘ)-ਬਾਬਾ ਗੇਂਦੀ ਰਾਮ ਸਪੋਰਟਸ ਕਲੱਬ ਰਜਿ. ਧਰਮਕੋਟ ਵਲੋਂ ਮਾਘੀ ਦੇ ਮੇਲੇ ਦੇ ਸਬੰਧ ਵਿਚ ਸਾਲਾਨਾ ਚੌਥੇ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ | ਏ.ਡੀ. ਕਾਲਜ ਦੀ ਗਰਾਉਂਡ ਧਰਮਕੋਟ ਵਿਖੇ ਸ਼ੁਰੂ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਵਲੋਂ ਮੇਨ ਚੌਕ ਕੋਟ ਈਸੇ ਖਾਂ ਦਾ ਨਿਰੀਖਣ

ਕੋਟ ਈਸੇ ਖਾਂ, 12 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਪਿਛਲੇ ਕੁਝ ਮਹੀਨਿਆਂ ਤੋਂ ਕੋਟ ਈਸੇ ਖਾਂ ਦੇ ਮੇਨ ਚੌਕ ਦੀ ਹੋ ਚੁੱਕੀ ਖ਼ਰਾਬ ਹਾਲਤ ਤੋਂ ਬਾਅਦ ਹੁਣ ਤੇਜ਼ੀ ਨਾਲ ਕਦਮ ਚੁੱਕਦਿਆਂ ਮੇਨ ਚੌਕ ਕੋਟ ਈਸੇ ਖਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ | ਮੇਨ ਚੌਕ ਦੇ ਚੱਲ ਰਹੇ ਕੰਮ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸੇਖਾ ਕਲਾਂ ਦੇ ਵਾਸੀ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਹਰਦੀਸ਼ ਸਿੰਘ ਸੇਖਾ ਅਤੇ ਬਾਬਾ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਨੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਹਮੇਸ਼ਾ ਉਸਾਰੂ ਕਦਮ ਪੁੱਟੇ-ਡਾ. ਧਾਲੀਵਾਲ

ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਡਾਇਰੈਕਟਰ ਹਰਵਿੰਦਰ ਸਿੰਘ ਧਾਲੀਵਾਲ ਦੀ ਸਰਪ੍ਰਸਤੀ ਹੇਠ ਚੱਲ ਰਹੀ ਨੇੜਲੇ ਪਿੰਡ ਮੌੜ ਨੌਾਅਬਾਦ ਦੀ ਵਿੱਦਿਅਕ ਸੰਸਥਾ ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਦੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ

ਫ਼ਤਿਹਗੜ੍ਹ ਪੰਜਤੂਰ, 12 ਜਨਵਰੀ (ਜਸਵਿੰਦਰ ਸਿੰਘ)-ਨੇੜਲੇ ਪਿੰਡ ਸੈਦੇਸ਼ਾਹ ਵਾਲਾ ਦੇ ਸਰਪੰਚ ਬਲਕਾਰ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ ਅਤੇ ਬਲਵੀਰ ਸਿੰਘ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਪਤਨੀ ਸਵ. ਬਹਾਲ ਸਿੰਘ ਸੰਧੂ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ...

ਪੂਰੀ ਖ਼ਬਰ »

ਬੈਟਰ ਫਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਕਰ ਰਹੀ ਵਿਦਿਆਰਥੀਆਂ ਦੇ ਸੁਪਨੇ ਸਾਕਾਰ-ਹਠੂਰ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਸਟੈਂਡ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮਾਲਵੇ ਦੀ ਮੰਨੀ-ਪ੍ਰਮੰਨੀ ਸੰਸਥਾ ਹੈ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਨ ਦੇ ਸੁਪਨੇ ਨੂੰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਮੋਗਾ ਦੀਆਂ ਖਿਡਾਰਨਾਂ ਸਨਮਾਨਿਤ

ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਵਿਖੇ ਹੋਈਆਂ 63ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਖ਼ੁਰਾਕ ਤੇ ਸਪਲਾਈਜ਼ ਪੈਨਸ਼ਨਰਜ਼ ਵਲੋਂ ਸ਼ੋਕ ਮੀਟਿੰਗ

ਮੋਗਾ, 12 ਜਨਵਰੀ (ਅਮਰਜੀਤ ਸਿੰਘ ਸੰਧੂ)-ਖ਼ੁਰਾਕ ਅਤੇ ਸਪਲਾਈਜ਼ ਪੈਨਸ਼ਨਰਜ਼ ਕੌਾਸਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਾਜਪਾਲ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਅਸਥਾਨ ਚੱਕੀ ਵਾਲੀ ਗਲੀ ਮੋਗਾ ਵਿਖੇ ਹੋਈ ਜਿਸ ਵਿਚ ਜਗਦੀਪ ਸਿੰਘ ਗਿੱਲ ਪੁੱਤਰ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ ਹਾਸਿਲ ਕੀਤੇ ਓਵਰਆਲ 6 ਬੈਂਡ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਟੱਚ ਸਕਾਈ ਇੰਸਟੀਚਿਊਟ ਆਫ਼ ਆਈਲਟਸ ਦੀ ਵਿਦਿਆਰਥਣ ਹਰਪ੍ਰੀਤ ਕੌਰ ਵਾਸੀ ਉੱਗੋਕੇ ਨੇ 3 ਮਹੀਨੇ ਦੀ ਕੋਚਿੰਗ ਦੌਰਾਨ ਰੀਡਿੰਗ ਵਿਚੋਂ 5.5 ਬੈਂਡ, ਲਿਸਨਿੰਗ 6.5, ਰਾਈਟਿੰਗ 5.5 ਅਤੇ ਸਪੀਕਿੰਗ 6 'ਤੇ ਓਵਰਆਲ 6 ਬੈਂਡ ਹਾਸਿਲ ਕਰ ਕੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਮਾਨਯੋਗ ਜ਼ਿਲ੍ਹਾ ਚੋਣ ਅਫ਼ਸਰ ਦਿਲਰਾਜ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਅਮਰਬੀਰ ਸਿੰਘ ਸਿੱਧੂ ਐਸ.ਡੀ.ਐਮ.ਚੋਣਕਾਰ ਰਜਿਸਟਰੇਸ਼ਨ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਦੀਆਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਸੀ.ਬੀ.ਐਸ.ਈ. ਵਲੋਂ ਕਰਵਾਈ ਗਈ ਅਧਿਆਪਕ ਟ੍ਰੇਨਿੰਗ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਸੀ.ਬੀ.ਐਸ.ਈ. ਸੈਂਟਰ ਆਫ਼ ਐਕਸੀਲੈਂਯ ਰੀਜ਼ਨਲ ਆਫਸ ਪੰਚਕੂਲਾ ਵੱਲੋਂ ਕੈਪਸਿਟੀ ਬਿਲਡਿੰਗ ਪ੍ਰੋਗਰਾਮ ਆਨ ਕਲਾਸ ਰੂਮ ਮੈਨੇਜਮੈਂਟ ਸਬੰਧਿਤ ...

ਪੂਰੀ ਖ਼ਬਰ »

ਭਾਈ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ) -ਭਾਈ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਹਿਰ ਦਾ ਵਿਕਾਸ ਕਰਵਾ ਕੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਾਂਗੀ-ਪ੍ਰਧਾਨ ਅਨੁੰ ਮਿੱਤਲ ਨਗਰ ਕੌਾਸਲ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਦੀ ਨਵ-ਨਿਯੁਕਤ ਪ੍ਰਧਾਨ ਸ੍ਰੀਮਤੀ ਅਨੁੰ ਮਿੱਤਲ ਨੇ ਆਪਣੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਭੇਟ ਵਾਰਤਾ ਕਰਦਿਆਂ ਕਿਹਾ ਕਿ ਮੇਰਾ ਮੁੱਖ ਉਦੇਸ਼ ਬਾਘਾ ਪੁਰਾਣਾ ਸ਼ਹਿਰ ਦਾ ਚਹੁੰ ...

ਪੂਰੀ ਖ਼ਬਰ »

ਐਕਸਫ਼ੋਰਡ ਸੰਸਥਾ ਦੀ ਸਮਨਪ੍ਰੀਤ ਕੌਰ ਨੇ ਪ੍ਰਾਪਤ ਕੀਤੇ ਓਵਰਆਲ 7 ਬੈਂਡ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਐਕਸਫ਼ੋਰਡ ਸੰਸਥਾ ਹਮੇਸ਼ਾ ਆਪਣੇ ਵਿਦਿਆਰਥੀਆਂ ਦੇ ਸੁਪਨੇ ਪੂਰੇ ਕਰਨ ਲਈ ਵਚਨਬੱਧ ਹੈ | ਸੰਸਥਾ ਦੀ ਬਦੌਲਤ ਜਿੱਥੇ ਸਾਲ-2017 ਵਿਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਵਿਦੇਸ਼ਾਂ ਵਿਚ ਸੁਰੱਖਿਅਤ ਹੋਇਆ | ਆਪਣੇ ਨਵੇਂ ਸਾਲ ਦੀ ...

ਪੂਰੀ ਖ਼ਬਰ »

ਗੁਰਬਚਨ ਸਿੰਘ ਨੱਥੂਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਨੱਥੂਵਾਲਾ ਗਰਬੀ, 12 ਜਨਵਰੀ (ਸਾਧੂ ਰਾਮ ਲੰਗੇਆਣਾ)-ਗੁਰਬਚਨ ਸਿੰਘ ਬਰਾੜ ਵਾਸੀ ਨੱਥੂਵਾਲਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਨਮਿਤ ਪਾਠ ਦਾ ਭੋਗ ਗੁਰਦੁਆਰਾ ਬਾਬਾ ਮਹਿਤਾਬਗੜ੍ਹ ਵਿਖੇ ਪਾਇਆ ਗਿਆ | ਭੋਗ ਸਮੇਂ ਗਿਆਨੀ ਭਾਈ ਪ੍ਰਗਟ ਸਿੰਘ ਦੇ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਤਖ਼ਤੂਪੁਰਾ ਮਾਘੀ ਮੇਲੇ 'ਤੇ ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਰੱਖੇਗੀ ਨਜ਼ਰ

ਮੋਗਾ, 12 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਲੋਹੜੀ ਅਤੇ ਮਾਘੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਬਰਾਂਚ ਦੀ ਟੀਮ ਖ਼ਾਸ ਕਰ ਕੇ ਲੱਗਣ ਵਾਲੇ ਮਾਘੀ ਦੇ ਮੇਲੇ ਜਿਨ੍ਹਾਂ ਵਿਚ ਮਾਘੀ ਮੇਲਾ ਡਰੋਲੀ ਭਾਈ ਅਤੇ ਮਾਘੀ ਮੇਲਾ ...

ਪੂਰੀ ਖ਼ਬਰ »

ਬਿਨਾਂ ਆਈਲਟਸ ਦੇ ਆਰ.ਆਈ.ਈ.ਸੀ. ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਮਾਲਵੇ ਖੇਤਰ ਦੀ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਵਧੇਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਲਗਾਤਾਰ ਲਗਵਾ ਰਿਹੈ ਕੈਨੇਡਾ ਦੇ ਸਟੂਡੈਂਟ ਵੀਜ਼ੇ-ਡੱਲਾ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਜੋ ਕਿ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਹਾਲ ਹੀ ਵਿਚ ਮੈਕਰੋ ...

ਪੂਰੀ ਖ਼ਬਰ »

ਲੜਕੀਆਂ ਦੇ ਕਾਲਜ 'ਚ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁੱਦਕੀ ਸੜਕ ਉੱਪਰ ਸਥਿਤ ਗੁਰੂ ਨਾਨਕ ਮਿਸ਼ਨ ਪੀ.ਜੀ.ਗਰਲਜ਼ ਕਾਲਜ ਵਿਖੇ ਸਮੂਹ ਸਟਾਫ਼ ਵੱਲੋਂ ਪਿ੍ੰਸੀਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਹਰਪਾਲ ...

ਪੂਰੀ ਖ਼ਬਰ »

ਮੇਲਾ ਮਾਘੀ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਨਿਰਮਲਾ ਆਸ਼ਰਮ ਤਪ ਅਸਥਾਨ ਸੰਤ ਬਾਬਾ ਜਮੀਤ ਸਿੰਘ ਜੀ ਲੋਪੋ ਵਾਲਿਆਂ ਵੱਲੋਂ ਤਖ਼ਤੂਪੁਰਾ ਆਸ਼ਰਮ ਵਿਖੇ ਸੰਤ ਜਗਰਾਜ ਸਿੰਘ ਲੋਪੋ ਲੰਗਰਾਂ ਵਾਲਿਆਂ ਦੀ ਅਗਵਾਈ ਵਿਚ ਮੇਲਾ ਮਾਘੀ ਸ੍ਰੀ ਤਖ਼ਤੂਪੁਰਾ ਸਾਹਿਬ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਿਲ ਕੀਤੇ ਓਵਰਆਲ 6 ਬੈਂਡ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਹਰਮਨਜੋਤ ਕੌਰ ਔਲਖ ਪੁੱਤਰੀ ਗੁਰਤੇਜ ਸਿੰਘ ਔਲਖ ਵਾਸੀ ਲੰਡੇ ਨੇ ਆਈਲਟਸ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ 6.5 ਬੈਂਡ ਕੀਤੇ ਹਾਸਲ -ਡੱਲਾ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਆਈਲਟਸ ਤੇ ਇਮੀਗ੍ਰੇਸ਼ਨ ਦੀ ਸੰਸਥਾ ਮੈਕਰੋ ਗਲੋਬਲ ਬਰਾਂਚ ਬਾਘਾ ਪੁਰਾਣਾ ਪਿਛਲੇ ਕਈ ਮਹੀਨਿਆਂ ਤੋਂ ਆਪਣੇ ਇਲਾਕੇ ਦੀ ਨੰਬਰ ਇੱਕ ਸੰਸਥਾ ਦਾ ਖਿਤਾਬ ਹਾਸਲ ਕਰ ਚੁੱਕੀ ਹੈ | ਸੰਸਥਾ ਦੇ ਮੁਖੀ ਗੁਰਮਿਲਾਪ ਸਿੰਘ ਡੱਲਾ ਨੇ ...

ਪੂਰੀ ਖ਼ਬਰ »

ਪੀ.ਸੀ.ਐੱਸ. ਸਕੂਲ ਦੇ ਵਿਦਿਆਰਥੀਆਂ ਦੀ ਹੋਈ ਨੈਸ਼ਨਲ ਖੇਡਾਂ 'ਚ ਚੋਣ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸੰਗਰੂਰ ਵਿਖੇ ਪੰਜਾਬ ਪੱਧਰ 'ਤੇ ਫ਼ੀਲਡ ਆਰਚਰੀ ਖੇਡਾਂ ਦੇ ਟਰਾਇਲ ਵਿਚ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਲੋਕਾਂ ਦੀ ਸੋਚ 'ਚ ਤਬਦੀਲੀ ਲਿਆਉਣਾ ਸਮੇਂ ਦੀ ਮੁੱਖ ਲੋੜ-ਡੀ. ਸੀ. ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੇਟੀਆਂ ਦੀ ਅਨੁਪਾਤ ਦਰ 'ਚ ਸੁਧਾਰ ਲਿਆਉਣ ਲਈ ਆਮ ਲੋਕਾਂ ਨੂੰ ਲੜਕੇ ਤੇ ਲੜਕੀ ਵਿਚ ਕੋਈ ਭੇਦ-ਭਾਵ ਨਾ ਸਮਝਦੇ ਹੋਏ ਮਾਨਸਿਕ ਸੋਚ ਵਿਚ ਤਬਦੀਲੀ ...

ਪੂਰੀ ਖ਼ਬਰ »

ਮਾਤਾ ਭਗਵਾਨ ਕੌਰ ਬਰਾੜ ਲੰਡੇ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 12 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਦਰਸ਼ਨ ਸਿੰਘ ਬਰਾੜ ਲੰਡੇ ਰਿਟਾ: ਪੀ. ਆਰ. ਟੀ. ਸੀ. ਫ਼ਰੀਦਕੋਟ, ਗੁਰਜੰਟ ਸਿੰਘ ਬਰਾੜ ਲੰਡੇ, ਜਸਵੀਰ ਸਿੰਘ ਬਰਾੜ ਲੰਡੇ, ਬਲਜੋਧ ਸਿੰਘ ਬਰਾੜ ਲੰਡੇ, ਹਾਕਮ ਸਿੰਘ ਬਰਾੜ ਲੰਡੇ ਦੇ ਸਤਿਕਾਰਯੋਗ ਮਾਤਾ ਭਗਵਾਨ ਕੌਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਵਲੋਂ 2 ਰੋਜ਼ਾ ਪ੍ਰਦਰਸ਼ਨੀ ਪ੍ਰੋਗਰਾਮ ਕਰਵਾਇਆ ਜਾਵੇਗਾ-ਪ੍ਰਧਾਨ ਸੈਦੋਕੇ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਮਾਲਵੇ ਦੇ ਇਤਿਹਾਸਕ ਪਿੰਡ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਕਿਸਾਨ ਆਗੂ ...

ਪੂਰੀ ਖ਼ਬਰ »

ਮੋਗਾ ਵਿਖੇ ਪੰਚਾਇਤ ਸੰਮਤੀ ਮੋਗਾ 1 ਦੀ ਮੀਟਿੰਗ

ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ ਮੋਗਾ-1 ਦੀ ਮੀਟਿੰਗ ਚੇਅਰਮੈਨ ਰਣਧੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਰਾਜਵਿੰਦਰ ਸਿੰਘ ਗੁੱਡੂ ਬੀ.ਡੀ.ਪੀ.ਓ., ਸੁਪਰਡੈਂਟ ਮਨੀਸ਼ਾ ਗੁਪਤਾ, ਗੁਰਤੀਰਥ ਸਿੰਘ ਗਿੱਲ ਸਮੇਤ ਸੰਮਤੀ ਮੈਂਬਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਮੋਗਾ ਕਾਰਜਕਾਰਨੀ ਦੀ ਮੀਟਿੰਗ ਹੋਈ

ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਾਸਲ ਮੋਗਾ ਕਾਰਜਕਾਰਨੀ ਦੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਸ਼ਲ ਮੋਗਾ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਡੇ-ਕੇਅਰ ਸੈਂਟਰ ਜ਼ਿਲ੍ਹਾ ...

ਪੂਰੀ ਖ਼ਬਰ »

ਫੁਲਕਾਰੀ ਲੇਡੀਜ਼ ਕਲੱਬ ਵਲੋਂ 'ਲੋਹੜੀ ਸ਼ਗਨਾਂ ਵਾਲੀ' ਸੱਭਿਆਚਾਰਕ ਸਮਾਗਮ ਕਰਵਾਇਆ

ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਸੰਨੀ ਟਾਵਰ ਮੋਗਾ ਵਿਖੇ ਫੁਲਕਾਰੀ ਲੇਡੀਜ਼ ਕਲੱਬ ਮੋਗਾ ਵੱਲੋਂ ਅਮਨ ਗਿੱਲ ਅਤੇ ਡਾ. ਹਰਵੀਨ ਕੌਰ ਧਾਲੀਵਾਲ ਦੀ ਅਗਵਾਈ ਵਿਚ 'ਲੋਹੜੀ ਸ਼ਗਨਾਂ ਵਾਲੀ' ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਸੱਭਿਆਚਾਰਕ ਸਮਾਗਮ ਦਾ ਉਦਘਾਟਨ ਡਾ. ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

n ਡਾ. ਸੈਫੂਦੀਨ ਕਿਚਲੂ ਸਕੂਲ ਵਿਚ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਡੀਨ ਮਲਕੀਤ ਸਿੰਘ | ਅਜੀਤ ਤਸਵੀਰ ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਰੋਡ ਸੇਫ਼ਟੀ ਜਾਗਰੂਕਤਾ ਸਪਤਾਹ ਦੇ ਤਹਿਤ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥਿਕ ਡਾਕਟਰਾਂ ਨੇ ਮਨਾਇਆ ਕਾਊਾਟ ਸੀਜ਼ਰ ਮੇਟੀ ਦਾ ਜਨਮ ਦਿਹਾੜਾ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ: ਪੰਜਾਬ ਵੱਲੋਂ ਅੱਜ ਇਲੈਕਟਰੋਹੋਮਿਓਪੈਥੀ ਦੇ ਜਨਮਦਾਤਾ ਕਾਊਾਟ ਸੀਜ਼ਰ ਮੇਟੀ ਜੀ ਦਾ 209ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਸ਼ਹਿਰ ਵਿਖੇ ਮਨਾਇਆ ...

ਪੂਰੀ ਖ਼ਬਰ »

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕੋਟ ਈਸੇ ਖਾਂ, 12 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਘਲੋਟੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਭਾਈ ਮਨਸ਼ਾ ਸਿੰਘ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਸਾਹਿਬ ਏ ਕਮਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਥਾਣਾ ਸਾਂਝ ਕੇਂਦਰ ਸਿਟੀ ਮੋਗਾ ਵਿਖੇ ਮੀਟਿੰਗ

ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਥਾਣਾ ਸਾਂਝ ਕੇਂਦਰ ਸਿਟੀ ਮੋਗਾ ਵਿਖੇ ਇੰਚਾਰਜ ਏ. ਐਸ. ਆਈ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਪੈਨਲ ਮੈਂਬਰ ਕੁਲਦੀਪ ਸਿੰਘ, ਕੌਾਸਲਰ ਮਨਜੀਤ ਸਿੰਘ ਧੰਮੂ, ਗੁਰਨਾਮ ਸਿੰੰਘ ਲਵਲੀ, ਰਛਪਾਲ ਸਿੰਘ ਸ਼ਾਮਿਲ ...

ਪੂਰੀ ਖ਼ਬਰ »

ਲਾਈਨੋਂ ਪਾਰ ਇਲਾਕੇ 'ਚ ਸੀਵਰੇਜ ਪਾਉਣ ਲਈ ਸਰਵੇਖਣ ਸ਼ੁਰੂ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਈ ਅਮਰੂਤ ਯੋਜਨਾ ਜਿਸ ਅਧੀਨ ਪੂਰੇ ਖੰਨਾ ਸ਼ਹਿਰ ਨੂੰ 100 ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਅਧੀਨ ਲਿਆਂਦਾ ਜਾਣਾ ਹੈ | ਇਸ ਸਬੰਧੀ ਸੀਵਰੇਜ ਬੋਰਡ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX