ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੀ. ਸੀ ਦਫ਼ਤਰ ਇੰੰਪਲਾਈਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਤੇ ਪ੍ਰਵੀਨ ਕੁਮਾਰ ਦੀ ਅਗਵਾਈ ਵਿਚ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਰਾਜ ਜ਼ਿਲ੍ਹਾ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਵੱਲੋਂ 6 ਜਨਵਰੀ 2018 ਨੰੂ ਸਰਕਟ ਹਾਊਸ ਲੁਧਿਆਣਾ ਵਿਖੇ ਕੀਤੇ ਗਏ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਉਪਰੰਤ ਵੀ ਗੰਭੀਰਤਾ ਨਾ ਵਿਖਾਉਣ ਕਾਰਨ ਡੀ ਸੀ ਦਫ਼ਤਰਾਂ ਅਤੇ ਇਸ ਅਧੀਨ ਆਉਂਦੇ ਸਬ ਡਵੀਜ਼ਨ, ਤਹਿਸੀਲ, ਸਬ ਤਹਿਸੀਲ ਦਫ਼ਤਰਾਂ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਕਰਮਚਾਰੀ ਯੂਨੀਅਨ ਵੱਲੋਂ ਸਰਕਾਰ ਨੰੂ ਵਾਰ ਵਾਰ ਸਮਾਂ ਨੋਟਿਸ ਦੇਣ ਉਪਰੰਤ ਵੀ ਸਰਕਾਰ ਇਸ ਪ੍ਰਤੀ ਕੋਈ ਵੀ ਹਾਂ ਪੱਖ ਹੰੁਗਾਰਾ ਨਹੀ ਭਰ ਰਹੀ ਤੇ ਮੁਲਾਜ਼ਮਾਂ ਮਜਬੂਰ ਹੋਕੇ ਪਹਿਲੇ ਪੜਾਅ ਵਿਚ 15 ਜਨਵਰੀ 2018 ਤੋ ਸਮੁੱਚੇ ਡੀ. ਸੀ ਦਫ਼ਤਰ, ਐਸ ਡੀ ਐਮ, ਤਹਿਸੀਲ, ਸਬ ਤਹਿਸੀਲ ਦਫ਼ਤਰਾਂ ਵਿਚ ਵਾਧੂ ਸੀਟਾਂ ਤੇ ਕੰਮ ਬੰਦ ਕਰ ਦੇਣਗੇ ਅਤੇ ਆਪਣੀ ਪਹਿਲੀ ਆਸਾਮੀ ਜਿੱਥੇ ਤਨਖ਼ਾਹ ਡਰਾ ਹੁੰਦੀ ਹੈ ਸਿਰਫ਼ ਉਸੇ ਸੀਟ ਦਾ ਕੰਮ ਕਰਨਗੇ ਇਸ ਤੋ ਇਲਾਵਾ ਚਿਤਾਵਨੀ ਵਜੋਂ ਸੰਕੇਤਕ ਤੌਰ ਤੇ 15-16 ਜਨਵਰੀ ਨੰੂ ਜ਼ਿਲ੍ਹਾ ਪੱਧਰ ਤੇ ਰੈਲੀਆਂ ਕਰਨਗੇ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਜੇਕਰ ਸਰਕਾਰ ਵੱਲੋਂ ਫਿਰ ਵੀ ਮੰਨੀਆਂ ਹੋਈਆਂ ਮੰਗਾਂ ਨੰੂ ਲਾਗੂ ਕਰਨ ਸਬੰਧੀ ਕੋਈ ਹਾਂ ਪੱਖੀ ਹੰੁਗਾਰਾ ਨਾ ਮਿਲਿਆ ਤਾਂ ਦੂਸਰੇ ਗੇਟ ਵਿਚ 22-23 ਜਨਵਰੀ 2018 ਨੰੂ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਅਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਸਮੂਹ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੰੂ ਮੰਗ ਪੱਤਰ ਵੀ ਸੌਾਪਿਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ, ਜਨਰਲ ਸਕੱਤਰ ਹਰਮੀਤ ਸਿੰਘ, ਖ਼ਜ਼ਾਨਚੀ ਪ੍ਰਵੀਨ ਕੁਮਾਰ, ਕਰਮਜੀਤ ਕੌਰ, ਜਸਵੀਰ ਕੌਰ ਸੰਧੂ, ਮੰਗਤ ਸਿੰਘ, ਸੰਦੀਪ ਕੁਮਾਰ, ਸੁਪਰਡੰਟ ਜੋਗਿੰਦਰ ਸਿੰਘ, ਉਜਾਗਰ ਸਿੰਘ ਜੌਹਲ, ਸਵਰਾਜ ਕੁਮਾਰ, ਨਵਪ੍ਰੀਤ ਕੌਰ, ਇੰਦਰਜੀਤ ਕੌਰ, ਵਿਨੋਦ ਕੁਮਾਰ, ਲਖਵੀਰ ਸਿੰਘ, ਤਲਵਿੰਦਰ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |
ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)-ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਨਜ਼ਦੀਕੀ ਪਿੰਡ ਕੋਕਰੀ ਹੇਰਾਂ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ ਦੌਰਾਨ ਜਥੇਬੰਦੀ ਦੇ ਸੂਬਾ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਸਹਾਈ ਸਿੱਧ ਹੋਇਆ ਹੈ | ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਵੱਲੋਂ ਜਨਨੀ ਸੁਰੱਖਿਆ ਸਕੀਮ ਤਹਿਤ ਸਰਕਾਰੀ ਹਸਪਤਾਲਾਂ ਵਿਖੇ ਮੁਫ਼ਤ ਸੇਵਾਵਾਂ ਪ੍ਰਦਾਨ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐਨ.ਆਰ.ਆਈ. ਸਭਾ ਮੋਗਾ ਦਿਲਰਾਜ ਸਿੰਘ ਵੱਲੋਂ ਐਨ.ਆਰ.ਆਈ ਪ੍ਰਤੀਨਿਧੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਐਨ.ਆਰ..ਆਈ. ਵੀਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਊਾਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸੁਆਮੀ ਵਿਵੇਕਾਨੰਦ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ ਅਤੇ ...
ਮੋਗਾ, 12 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਜੰਟ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬੱਧਨੀ ਕਲਾਂ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਐਸ.ਐਸ.ਪੀ. ਵੱਲੋਂ ਕੀਤੀ ਗਈ ਅਤੇ ਉਸ ਪੜਤਾਲ ਅਧੀਨ ਸਹਾਇਕ ਥਾਣੇਦਾਰ ਸੇਵਕ ਸਿੰਘ ਵੱਲੋਂ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਪਰਮਜੀਤ ਕੌਰ ਪੁੱਤਰੀ ਮੁਕੰਦ ਸਿੰਘ ਵਾਸੀ ਮਹੰਤਾਂ ਵਾਲਾ ਮੁਹੱਲਾ ਬਾਘਾ ਪੁਰਾਣਾ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਕੋਲ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਦੇ ਿਖ਼ਲਾਫ਼ ਧੋਖਾਧੜੀ, ਦਹੇਜ ਅਤੇ ਹੋਰਨਾਂ ਦੋਸ਼ਾਂ ਨੂੰ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮਾਲੋਜ਼ਿਸਟ ਡਾ. ਮੁਨੀਸ਼ ਅਰੋੜਾ ਜੀ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੱਖ ਵੱਖ ਜਨਤਕ ਸਥਾਨਾਂ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜੱਜਪਾਲ ਬਾਜੇ ਕੇ ਨੇ ਦੱਸਿਆ ਕਿ ਐਕਸ਼ਨ ਕਮੇਟੀ ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਵਫ਼ਦ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ...
ਧਰਮਕੋਟ, 12 ਜਨਵਰੀ (ਹਰਮਨਦੀਪ ਸਿੰਘ, ਪਰਮਜੀਤ ਸਿੰਘ)-ਬਾਬਾ ਗੇਂਦੀ ਰਾਮ ਸਪੋਰਟਸ ਕਲੱਬ ਰਜਿ. ਧਰਮਕੋਟ ਵਲੋਂ ਮਾਘੀ ਦੇ ਮੇਲੇ ਦੇ ਸਬੰਧ ਵਿਚ ਸਾਲਾਨਾ ਚੌਥੇ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ | ਏ.ਡੀ. ਕਾਲਜ ਦੀ ਗਰਾਉਂਡ ਧਰਮਕੋਟ ਵਿਖੇ ਸ਼ੁਰੂ ...
ਕੋਟ ਈਸੇ ਖਾਂ, 12 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਪਿਛਲੇ ਕੁਝ ਮਹੀਨਿਆਂ ਤੋਂ ਕੋਟ ਈਸੇ ਖਾਂ ਦੇ ਮੇਨ ਚੌਕ ਦੀ ਹੋ ਚੁੱਕੀ ਖ਼ਰਾਬ ਹਾਲਤ ਤੋਂ ਬਾਅਦ ਹੁਣ ਤੇਜ਼ੀ ਨਾਲ ਕਦਮ ਚੁੱਕਦਿਆਂ ਮੇਨ ਚੌਕ ਕੋਟ ਈਸੇ ਖਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ | ਮੇਨ ਚੌਕ ਦੇ ਚੱਲ ਰਹੇ ਕੰਮ ਦਾ ...
ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸੇਖਾ ਕਲਾਂ ਦੇ ਵਾਸੀ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਹਰਦੀਸ਼ ਸਿੰਘ ਸੇਖਾ ਅਤੇ ਬਾਬਾ ...
ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਡਾਇਰੈਕਟਰ ਹਰਵਿੰਦਰ ਸਿੰਘ ਧਾਲੀਵਾਲ ਦੀ ਸਰਪ੍ਰਸਤੀ ਹੇਠ ਚੱਲ ਰਹੀ ਨੇੜਲੇ ਪਿੰਡ ਮੌੜ ਨੌਾਅਬਾਦ ਦੀ ਵਿੱਦਿਅਕ ਸੰਸਥਾ ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਦੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ...
ਫ਼ਤਿਹਗੜ੍ਹ ਪੰਜਤੂਰ, 12 ਜਨਵਰੀ (ਜਸਵਿੰਦਰ ਸਿੰਘ)-ਨੇੜਲੇ ਪਿੰਡ ਸੈਦੇਸ਼ਾਹ ਵਾਲਾ ਦੇ ਸਰਪੰਚ ਬਲਕਾਰ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ ਅਤੇ ਬਲਵੀਰ ਸਿੰਘ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਪਤਨੀ ਸਵ. ਬਹਾਲ ਸਿੰਘ ਸੰਧੂ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਸਟੈਂਡ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮਾਲਵੇ ਦੀ ਮੰਨੀ-ਪ੍ਰਮੰਨੀ ਸੰਸਥਾ ਹੈ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਨ ਦੇ ਸੁਪਨੇ ਨੂੰ ...
ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਵਿਖੇ ਹੋਈਆਂ 63ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਵਿਦਿਆਰਥਣਾਂ ਨੇ ...
ਮੋਗਾ, 12 ਜਨਵਰੀ (ਅਮਰਜੀਤ ਸਿੰਘ ਸੰਧੂ)-ਖ਼ੁਰਾਕ ਅਤੇ ਸਪਲਾਈਜ਼ ਪੈਨਸ਼ਨਰਜ਼ ਕੌਾਸਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਾਜਪਾਲ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਅਸਥਾਨ ਚੱਕੀ ਵਾਲੀ ਗਲੀ ਮੋਗਾ ਵਿਖੇ ਹੋਈ ਜਿਸ ਵਿਚ ਜਗਦੀਪ ਸਿੰਘ ਗਿੱਲ ਪੁੱਤਰ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਟੱਚ ਸਕਾਈ ਇੰਸਟੀਚਿਊਟ ਆਫ਼ ਆਈਲਟਸ ਦੀ ਵਿਦਿਆਰਥਣ ਹਰਪ੍ਰੀਤ ਕੌਰ ਵਾਸੀ ਉੱਗੋਕੇ ਨੇ 3 ਮਹੀਨੇ ਦੀ ਕੋਚਿੰਗ ਦੌਰਾਨ ਰੀਡਿੰਗ ਵਿਚੋਂ 5.5 ਬੈਂਡ, ਲਿਸਨਿੰਗ 6.5, ਰਾਈਟਿੰਗ 5.5 ਅਤੇ ਸਪੀਕਿੰਗ 6 'ਤੇ ਓਵਰਆਲ 6 ਬੈਂਡ ਹਾਸਿਲ ਕਰ ਕੇ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਮਾਨਯੋਗ ਜ਼ਿਲ੍ਹਾ ਚੋਣ ਅਫ਼ਸਰ ਦਿਲਰਾਜ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਅਮਰਬੀਰ ਸਿੰਘ ਸਿੱਧੂ ਐਸ.ਡੀ.ਐਮ.ਚੋਣਕਾਰ ਰਜਿਸਟਰੇਸ਼ਨ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਦੀਆਂ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਸੀ.ਬੀ.ਐਸ.ਈ. ਸੈਂਟਰ ਆਫ਼ ਐਕਸੀਲੈਂਯ ਰੀਜ਼ਨਲ ਆਫਸ ਪੰਚਕੂਲਾ ਵੱਲੋਂ ਕੈਪਸਿਟੀ ਬਿਲਡਿੰਗ ਪ੍ਰੋਗਰਾਮ ਆਨ ਕਲਾਸ ਰੂਮ ਮੈਨੇਜਮੈਂਟ ਸਬੰਧਿਤ ...
ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ) -ਭਾਈ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਦੀ ਨਵ-ਨਿਯੁਕਤ ਪ੍ਰਧਾਨ ਸ੍ਰੀਮਤੀ ਅਨੁੰ ਮਿੱਤਲ ਨੇ ਆਪਣੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਭੇਟ ਵਾਰਤਾ ਕਰਦਿਆਂ ਕਿਹਾ ਕਿ ਮੇਰਾ ਮੁੱਖ ਉਦੇਸ਼ ਬਾਘਾ ਪੁਰਾਣਾ ਸ਼ਹਿਰ ਦਾ ਚਹੁੰ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਐਕਸਫ਼ੋਰਡ ਸੰਸਥਾ ਹਮੇਸ਼ਾ ਆਪਣੇ ਵਿਦਿਆਰਥੀਆਂ ਦੇ ਸੁਪਨੇ ਪੂਰੇ ਕਰਨ ਲਈ ਵਚਨਬੱਧ ਹੈ | ਸੰਸਥਾ ਦੀ ਬਦੌਲਤ ਜਿੱਥੇ ਸਾਲ-2017 ਵਿਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਵਿਦੇਸ਼ਾਂ ਵਿਚ ਸੁਰੱਖਿਅਤ ਹੋਇਆ | ਆਪਣੇ ਨਵੇਂ ਸਾਲ ਦੀ ...
ਨੱਥੂਵਾਲਾ ਗਰਬੀ, 12 ਜਨਵਰੀ (ਸਾਧੂ ਰਾਮ ਲੰਗੇਆਣਾ)-ਗੁਰਬਚਨ ਸਿੰਘ ਬਰਾੜ ਵਾਸੀ ਨੱਥੂਵਾਲਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਨਮਿਤ ਪਾਠ ਦਾ ਭੋਗ ਗੁਰਦੁਆਰਾ ਬਾਬਾ ਮਹਿਤਾਬਗੜ੍ਹ ਵਿਖੇ ਪਾਇਆ ਗਿਆ | ਭੋਗ ਸਮੇਂ ਗਿਆਨੀ ਭਾਈ ਪ੍ਰਗਟ ਸਿੰਘ ਦੇ ...
ਮੋਗਾ, 12 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਲੋਹੜੀ ਅਤੇ ਮਾਘੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਬਰਾਂਚ ਦੀ ਟੀਮ ਖ਼ਾਸ ਕਰ ਕੇ ਲੱਗਣ ਵਾਲੇ ਮਾਘੀ ਦੇ ਮੇਲੇ ਜਿਨ੍ਹਾਂ ਵਿਚ ਮਾਘੀ ਮੇਲਾ ਡਰੋਲੀ ਭਾਈ ਅਤੇ ਮਾਘੀ ਮੇਲਾ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਮਾਲਵੇ ਖੇਤਰ ਦੀ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਵਧੇਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਜੋ ਕਿ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਹਾਲ ਹੀ ਵਿਚ ਮੈਕਰੋ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁੱਦਕੀ ਸੜਕ ਉੱਪਰ ਸਥਿਤ ਗੁਰੂ ਨਾਨਕ ਮਿਸ਼ਨ ਪੀ.ਜੀ.ਗਰਲਜ਼ ਕਾਲਜ ਵਿਖੇ ਸਮੂਹ ਸਟਾਫ਼ ਵੱਲੋਂ ਪਿ੍ੰਸੀਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਹਰਪਾਲ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਨਿਰਮਲਾ ਆਸ਼ਰਮ ਤਪ ਅਸਥਾਨ ਸੰਤ ਬਾਬਾ ਜਮੀਤ ਸਿੰਘ ਜੀ ਲੋਪੋ ਵਾਲਿਆਂ ਵੱਲੋਂ ਤਖ਼ਤੂਪੁਰਾ ਆਸ਼ਰਮ ਵਿਖੇ ਸੰਤ ਜਗਰਾਜ ਸਿੰਘ ਲੋਪੋ ਲੰਗਰਾਂ ਵਾਲਿਆਂ ਦੀ ਅਗਵਾਈ ਵਿਚ ਮੇਲਾ ਮਾਘੀ ਸ੍ਰੀ ਤਖ਼ਤੂਪੁਰਾ ਸਾਹਿਬ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਹਰਮਨਜੋਤ ਕੌਰ ਔਲਖ ਪੁੱਤਰੀ ਗੁਰਤੇਜ ਸਿੰਘ ਔਲਖ ਵਾਸੀ ਲੰਡੇ ਨੇ ਆਈਲਟਸ ਦੀ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਆਈਲਟਸ ਤੇ ਇਮੀਗ੍ਰੇਸ਼ਨ ਦੀ ਸੰਸਥਾ ਮੈਕਰੋ ਗਲੋਬਲ ਬਰਾਂਚ ਬਾਘਾ ਪੁਰਾਣਾ ਪਿਛਲੇ ਕਈ ਮਹੀਨਿਆਂ ਤੋਂ ਆਪਣੇ ਇਲਾਕੇ ਦੀ ਨੰਬਰ ਇੱਕ ਸੰਸਥਾ ਦਾ ਖਿਤਾਬ ਹਾਸਲ ਕਰ ਚੁੱਕੀ ਹੈ | ਸੰਸਥਾ ਦੇ ਮੁਖੀ ਗੁਰਮਿਲਾਪ ਸਿੰਘ ਡੱਲਾ ਨੇ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸੰਗਰੂਰ ਵਿਖੇ ਪੰਜਾਬ ਪੱਧਰ 'ਤੇ ਫ਼ੀਲਡ ਆਰਚਰੀ ਖੇਡਾਂ ਦੇ ਟਰਾਇਲ ਵਿਚ ਹਿੱਸਾ ਲਿਆ | ਇਸ ਮੌਕੇ ...
ਲੋਕਾਂ ਦੀ ਸੋਚ 'ਚ ਤਬਦੀਲੀ ਲਿਆਉਣਾ ਸਮੇਂ ਦੀ ਮੁੱਖ ਲੋੜ-ਡੀ. ਸੀ. ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੇਟੀਆਂ ਦੀ ਅਨੁਪਾਤ ਦਰ 'ਚ ਸੁਧਾਰ ਲਿਆਉਣ ਲਈ ਆਮ ਲੋਕਾਂ ਨੂੰ ਲੜਕੇ ਤੇ ਲੜਕੀ ਵਿਚ ਕੋਈ ਭੇਦ-ਭਾਵ ਨਾ ਸਮਝਦੇ ਹੋਏ ਮਾਨਸਿਕ ਸੋਚ ਵਿਚ ਤਬਦੀਲੀ ...
ਸਮਾਲਸਰ, 12 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਦਰਸ਼ਨ ਸਿੰਘ ਬਰਾੜ ਲੰਡੇ ਰਿਟਾ: ਪੀ. ਆਰ. ਟੀ. ਸੀ. ਫ਼ਰੀਦਕੋਟ, ਗੁਰਜੰਟ ਸਿੰਘ ਬਰਾੜ ਲੰਡੇ, ਜਸਵੀਰ ਸਿੰਘ ਬਰਾੜ ਲੰਡੇ, ਬਲਜੋਧ ਸਿੰਘ ਬਰਾੜ ਲੰਡੇ, ਹਾਕਮ ਸਿੰਘ ਬਰਾੜ ਲੰਡੇ ਦੇ ਸਤਿਕਾਰਯੋਗ ਮਾਤਾ ਭਗਵਾਨ ਕੌਰ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਮਾਲਵੇ ਦੇ ਇਤਿਹਾਸਕ ਪਿੰਡ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਕਿਸਾਨ ਆਗੂ ...
ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ ਮੋਗਾ-1 ਦੀ ਮੀਟਿੰਗ ਚੇਅਰਮੈਨ ਰਣਧੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਰਾਜਵਿੰਦਰ ਸਿੰਘ ਗੁੱਡੂ ਬੀ.ਡੀ.ਪੀ.ਓ., ਸੁਪਰਡੈਂਟ ਮਨੀਸ਼ਾ ਗੁਪਤਾ, ਗੁਰਤੀਰਥ ਸਿੰਘ ਗਿੱਲ ਸਮੇਤ ਸੰਮਤੀ ਮੈਂਬਰ ...
ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਾਸਲ ਮੋਗਾ ਕਾਰਜਕਾਰਨੀ ਦੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਸ਼ਲ ਮੋਗਾ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਡੇ-ਕੇਅਰ ਸੈਂਟਰ ਜ਼ਿਲ੍ਹਾ ...
ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਸੰਨੀ ਟਾਵਰ ਮੋਗਾ ਵਿਖੇ ਫੁਲਕਾਰੀ ਲੇਡੀਜ਼ ਕਲੱਬ ਮੋਗਾ ਵੱਲੋਂ ਅਮਨ ਗਿੱਲ ਅਤੇ ਡਾ. ਹਰਵੀਨ ਕੌਰ ਧਾਲੀਵਾਲ ਦੀ ਅਗਵਾਈ ਵਿਚ 'ਲੋਹੜੀ ਸ਼ਗਨਾਂ ਵਾਲੀ' ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਸੱਭਿਆਚਾਰਕ ਸਮਾਗਮ ਦਾ ਉਦਘਾਟਨ ਡਾ. ...
n ਡਾ. ਸੈਫੂਦੀਨ ਕਿਚਲੂ ਸਕੂਲ ਵਿਚ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਡੀਨ ਮਲਕੀਤ ਸਿੰਘ | ਅਜੀਤ ਤਸਵੀਰ ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਰੋਡ ਸੇਫ਼ਟੀ ਜਾਗਰੂਕਤਾ ਸਪਤਾਹ ਦੇ ਤਹਿਤ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ: ਪੰਜਾਬ ਵੱਲੋਂ ਅੱਜ ਇਲੈਕਟਰੋਹੋਮਿਓਪੈਥੀ ਦੇ ਜਨਮਦਾਤਾ ਕਾਊਾਟ ਸੀਜ਼ਰ ਮੇਟੀ ਜੀ ਦਾ 209ਵਾਂ ਜਨਮ ਦਿਨ ਸਮਰਾਟ ਹੋਟਲ ਮੋਗਾ ਸ਼ਹਿਰ ਵਿਖੇ ਮਨਾਇਆ ...
ਕੋਟ ਈਸੇ ਖਾਂ, 12 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਘਲੋਟੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਭਾਈ ਮਨਸ਼ਾ ਸਿੰਘ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਸਾਹਿਬ ਏ ਕਮਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...
ਮੋਗਾ, 12 ਜਨਵਰੀ (ਜਸਪਾਲ ਸਿੰਘ ਬੱਬੀ)-ਥਾਣਾ ਸਾਂਝ ਕੇਂਦਰ ਸਿਟੀ ਮੋਗਾ ਵਿਖੇ ਇੰਚਾਰਜ ਏ. ਐਸ. ਆਈ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਪੈਨਲ ਮੈਂਬਰ ਕੁਲਦੀਪ ਸਿੰਘ, ਕੌਾਸਲਰ ਮਨਜੀਤ ਸਿੰਘ ਧੰਮੂ, ਗੁਰਨਾਮ ਸਿੰੰਘ ਲਵਲੀ, ਰਛਪਾਲ ਸਿੰਘ ਸ਼ਾਮਿਲ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਈ ਅਮਰੂਤ ਯੋਜਨਾ ਜਿਸ ਅਧੀਨ ਪੂਰੇ ਖੰਨਾ ਸ਼ਹਿਰ ਨੂੰ 100 ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਅਧੀਨ ਲਿਆਂਦਾ ਜਾਣਾ ਹੈ | ਇਸ ਸਬੰਧੀ ਸੀਵਰੇਜ ਬੋਰਡ ਅਧਿਕਾਰੀਆਂ ਵਲੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX