ਤਾਜਾ ਖ਼ਬਰਾਂ


ਅੱਜ ਅੱਠ ਜ਼ਿਲ੍ਹਿਆਂ ਦੇ 53 ਪੋਲਿੰਗ ਬੂਥਾਂ 'ਤੇ ਦੁਬਾਰਾ ਵੋਟਿੰਗ
. . .  4 minutes ago
ਜਲੰਧਰ, 21 ਸਤੰਬਰ- ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਦੇ 53 ਪੋਲਿੰਗ ਬੂਥਾਂ 'ਤੇ ਦੁਬਾਰਾ ਵੋਟਿੰਗ ਸ਼ੁਰੂ ਹੋ ਗਈ ਹੈ। 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਹੋਈ ਵੋਟਿੰਗ ਦੌਰਾਨ ਇਨ੍ਹਾਂ ਬੂਥਾਂ 'ਤੇ ਗੜਬੜੀ ਦੀਆਂ ਰਿਪੋਰਟਾਂ ਮਿਲਣ ਮਗਰੋਂ ਸੂਬਾ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਬੂਥਾਂ 'ਤੇ ਅੱਜ...
ਅੱਜ ਦਾ ਵਿਚਾਰ
. . .  35 minutes ago
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਮਾਇਆਵਤੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਏਸ਼ੀਆ ਕੱਪ 2018 : ਅਫ਼ਗ਼ਾਨਿਸਤਾਨ ਨੇ ਬੰਗਲਾਦੇਸ਼ ਨੂੰ ਜਿੱਤਣ ਲਈ ਦਿੱਤਾ 256 ਦੌੜਾਂ ਦਾ ਟੀਚਾ
. . .  1 day ago
ਹਾਮਿਦ ਕਰਜ਼ਈ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ) - ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ...
ਬਾਂਦੀਪੋਰਾ ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 20 ਸਤੰਬਰ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭਾਰਤੀ ਕੋਸਟ ਗਾਰਡ ਨੇ ਕਿਸ਼ਤੀ ਸਮੇਤ ਚਾਲਕ ਦਲ ਨੂੰ ਬਚਾਇਆ
. . .  1 day ago
ਨਵੀਂ ਦਿੱਲੀ, 20 ਸਤੰਬਰ - ਭਾਰਤੀ ਕੋਸਟ ਗਾਰਡ ਨੇ ਕਰਨਾਟਕ-ਗੋਆ ਸਰਹੱਦ 'ਤੇ ਸਮੁੰਦਰ 'ਚੋਂ ਕਿਸ਼ਤੀ ਸਮੇਤ 25 ਮੈਂਬਰੀ ਚਾਲਕ ਦਲ ਨੂੰ ਬਚਾਇਆ ਹੈ।
ਛੱਤੀਸਗੜ੍ਹ 'ਚ ਅਜੀਤ ਯੋਗੀ ਦੀ ਪਾਰਟੀ ਨਾਲ ਮਿਲਕੇ ਚੋਣਾਂ ਲੜੇਗੀ ਬਸਪਾ - ਮਾਇਆਵਤੀ
. . .  1 day ago
ਲਖਨਊ, 20 ਸਤੰਬਰ - ਛੱਤੀਸਗੜ੍ਹ ਚੋਣਾਂ 'ਤੇ ਬੋਲਦਿਆ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਬਸਪਾ ਛੱਤੀਸਗੜ੍ਹ 'ਚ ਅਜੀਤ ਯੋਗੀ ਦੀ ਪਾਰਟੀ ਜਨਤਾ ਕਾਂਗਰਸ ਛੱਤੀਸਗੜ੍ਹ ਨਾਲ...
ਭੇਦ ਭਰੇ ਹਾਲਾਤਾਂ 'ਚ ਡਿਸਪੈਂਸਰੀ ਅੰਦਰ ਏ. ਐਨ.ਐੱਮ ਵੱਲੋਂ ਆਤਮ ਹਤਿਆ
. . .  1 day ago
ਗੁਰਦਾਸਪੁਰ, 30 ਸਤੰਬਰ(ਆਰਿਫ਼) - ਅੱਜ ਗੁਰਦਾਸਪੁਰ ਨਜ਼ਦੀਕੀ ਪਿੰਡ ਡੂਗਰੀ ਦੀ ਡਿਸਪੈਂਸਰੀ ਅੰਦਰ ਏ. ਐਨ.ਐੱਮ. ਵੱਲੋਂ ਆਤਮ ਹਤਿਆ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕੇ ਕਿਸੇ ਇੰਸ਼ੋਰੈਂਸ ਕੰਪਨੀ ਤੋਂ ਆਪਣੇ ਪਤੀ ਦੇ ਪੈਸੇ ਨਾ ਮਿਲਣ ਕਾਰਨ ਇਸ .....
ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 193
. . .  1 day ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ ਹੈ। ਜ਼ਿਲ੍ਹਾ ਨੋਡਲ ਅਫ਼ਸਰ ਡਾ.ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਲੈਬੋਟਰੀਆ 'ਚ ਹੁਣ ਤੱਕ ਡੇਂਗੂ ਦੇ 580 ਸ਼ੱਕੀ ਮਰੀਜ਼ ਟੋਸਟ ਲਈ ਪਹੁੰਚੇ ਹਨ ਜਿਨ੍ਹਾਂ 'ਚੋਂ .....
ਏਸ਼ੀਆ ਕੱਪ 2018 : ਅਫ਼ਗ਼ਾਨਿਸਤਾਨ ਨੂੰ ਲੱਗਿਆ ਦੂਜਾ ਝਟਕਾ, ਰਹਿਮਤ ਸ਼ਾਹ 10 ਦੌੜਾਂ ਬਣਾ ਕੇ ਆਊਟ
. . .  1 day ago
ਕੇਰਲ ਨਨ ਜਬਰ ਜਨਾਹ ਮਾਮਲਾ : ਵੇਟਿਕਨ ਨੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਅਹੁਦੇ ਤੋਂ ਕੀਤਾ ਮੁਕਤ
. . .  1 day ago
ਤਿਰੂਵਨੰਤਪੁਰਮ, 20 ਸਤੰਬਰ - ਵੇਟਿਕਨ ਨੇ ਜਬਰ ਜਨਾਹ ਮਾਮਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਡਾਇਸਿਸ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ....
ਫਿਲੀਪੀਨਜ਼ 'ਚ ਜ਼ਮੀਨ ਖਿਸਕਣ ਕਾਰਨ 12 ਲੋਕਾਂ ਦੀ ਮੌਤ
. . .  1 day ago
ਮਨੀਲਾ, 20 ਸਤੰਬਰ - ਫਿਲੀਪੀਨਜ਼ 'ਚ ਬੁੱਧਵਾਰ ਨੂੰ ਪਏ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਘਟਨਾ 'ਚ ਘੱਟੋ ਘੱਟ 12 ਲੋਕਾਂ ਦੀ ਮੌਤ ਹੋ ਚੁੱਕੀ ਹੈ । ਜਾਣਕਾਰੀ ਦੇ ਅਨੁਸਾਰ, ਸੁਰੱਖਿਆ ਬਲਾਂ ਅਤੇ ਬਚਾਅ ...
ਕੈਪਟਨ ਵੱਲੋਂ 28 ਸਤੰਬਰ ਨੂੰ ਖਟਕੜ ਕਲਾਂ 'ਚ ਪੰਜਾਬ ਦੀ ਗੂੰਜ ਰੈਲੀ ਦਾ ਫ਼ੈਸਲਾ
. . .  1 day ago
ਬੰਗਾ, 20 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਵੱਲੋਂ ਵਿਸ਼ਾਲ ਗੂੰਜ ਰੈਲੀ ਕੀਤੀ ਜਾਵੇਗੀ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸੰਬੋਧਨ ਕਰਨਗੇ। ਜ਼ਿਲ੍ਹਾ ...
ਅਦਾਲਤ ਮੁਸਲਮਾਨਾਂ ਦਾ 5 ਫ਼ੀਸਦੀ ਰਾਖਵਾਂਕਰਨ ਵੀ ਕਰ ਚੁੱਕੀ ਹੈ ਖ਼ਾਰਜ - ਆਜ਼ਾਦ
. . .  1 day ago
ਹੈਦਰਾਬਾਦ, 20 ਸਤੰਬਰ - ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਹੈਦਰਾਬਾਦ 'ਚ ਕਿਹਾ ਕਿ ਟੀ.ਆਰ.ਐਸ. ਜਾਣਦੀ ਸੀ ਕਿ ਅਦਾਲਤ ਮੁਸਲਮਾਨਾਂ ਦਾ 5 ਫ਼ੀਸਦੀ ਰਾਖਵਾਂਕਰਨ ਵੀ ਖ਼ਾਰਜ ਕਰ ਚੁੱਕੀ ਹੈ ਫਿਰ ਵੀ ਮੁੱਖ ਮੰਤਰੀ ਨੇ 12 ਫ਼ੀਸਦੀ ਰਾਖਵੇਂਕਰਨ ਦੀ ਮੰਗ....
ਕੋਟ ਕਰੋੜ ਕਲਾਂ ਦੇ ਟੋਲ ਪਲਾਜ਼ਾ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ
. . .  1 day ago
ਪੰਜਾਬ 'ਚ ਕੱਲ੍ਹ ਤੋਂ ਗਰੀਬ ਲੋਕਾਂ ਨੂੰ ਮੁਫ਼ਤ ਵੰਡੇ ਜਾਣਗੇ ਸਬਜ਼ੀਆਂ ਦੇ ਚਾਰ ਲੱਖ ਪੌਦੇ
. . .  1 day ago
ਟਰੈਫ਼ਿਕ ਦੇ ਸਹਾਇਕ ਥਾਣੇਦਾਰ ਨੇ ਆਟੋ ਚਾਲਕ ਦੇ ਮਾਰਿਆ ਥੱਪੜ, ਲੋਕਾਂ ਨੇ ਜਾਮ ਕੀਤਾ ਰੋਡ
. . .  1 day ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 4 ਅਕਤੂਬਰ ਤੱਕ ਮੁਲਤਵੀ
. . .  1 day ago
ਬਾਂਦੀਪੋਰਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸੰਗਰੂਰ

ਕਾਰਵਾਈ ਰਜਿਸਟਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਨਗਰ ਕੌ ਾਸਲ ਦਾ ਹਾਊਸ ਗਰਮਾਇਆ

ਸੰਗਰੂਰ, 11 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਗਰ ਕੌਾਸਲ ਸੰਗਰੂਰ ਦੀ ਮੀਟਿੰਗ ਸ੍ਰੀ ਰਿਪਦਮਨ ਸਿੰਘ ਰਿਪੂ ਢਿਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਧਾਰਨ ਮੁੱਦਿਆਂ ਨੂੰ ਲੈ ਕੇ ਸੱਤਾਧਾਰੀ ਧਿਰ ਵਿਰੋਧੀ ਧਿਰ ਵਿਚਕਾਰ ਤਿੱਖੀਆਂ ਝੜਪਾਂ ...

ਪੂਰੀ ਖ਼ਬਰ »

ਸਿੱਖ ਘਰਾਂ ਨਾਲ ਸਬੰਧਿਤ ਅਕਾਲੀ ਆਗੂ ਅਤੇ ਵਰਕਰ ਛੇਤੀ ਹੀ ਸਿੱਖੀ ਸਰੂਪ 'ਚ ਨਜ਼ਰ ਆਉਣਗੇ- ਸੁਖਬੀਰ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਨਾਲ ਸਬੰਧਿਤ ਸਿੱਖ ਘਰਾਂ ਦੇ ਵਰਕਰ ਅਤੇ ਆਗੂ ਛੇਤੀ ਹੀ ਸਿੱਖੀ ਸਰੂਪ 'ਚ ਨਜ਼ਰ ਆਉਣਗੇ | ਅੱਜ ਸੂਲਰ ਘਰਾਟ ਵਿਖੇ ਪਾਰਟੀ ਦੇ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਅਫ਼ੀਮ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਅਫ਼ੀਮ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਦੀਪਕ ਅਰੋੜਾ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਧੂਰੀ ਵਿਖੇ 3 ਨਵੰਬਰ 2015 ਨੂੰ ...

ਪੂਰੀ ਖ਼ਬਰ »

ਸਮਝੌਤੇ ਦੌਰਾਨ ਚੈੱਕ ਖੋਹ ਕੇ ਮੂੰਹ ਵਿਚ ਪਾ ਕੇ ਚਬਾਇਆ

ਸੰਗਰੂਰ, 12 ਜਨਵਰੀ (ਬਿੱਟਾ, ਦਮਨ, ਪਸ਼ੌਰੀਆ)- ਜ਼ਿਲ੍ਹਾ ਅਦਾਲਤ ਵਿਚ ਅੱਜ ਇਕ ਵਕੀਲ ਦੇ ਚੈਂਬਰ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਚੱਲ ਰਹੀ ਇਕ ਸਮਝੌਤਾ ਬੈਠਕ ਦੌਰਾਨ ਦੂਜੀ ਧਿਰ ਨੇ ਚੈਕ ਖੋਹ ਕੇ ਮੂੰਹ ਵਿਚ ਪਾ ਕੇ ਚਬਾ ਲਿਆ | ਪ੍ਰੀਤਮ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਧੂਰੀ, 11 ਜਨਵਰੀ (ਸੁਖਵੰਤ ਸਿੰਘ ਭੁੱਲਰ)- ਪਿੰਡ ਲੱਡਾ ਨਜਦੀਕ ਪਿੰਡ ਬਨਭੌਰਾ ਦੇ ਵਿਅਕਤੀ ਦੇ ਵਾਹਨ ਨੂੰ ਕਿਸੇ ਨਾਮਾਲੂਮ ਵਾਹਨ ਵਲੋਂ ਫੇਟ ਮਾਰਨ ਕਾਰਨ ਇਸ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸ: ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਨੌਜਵਾਨਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 15 ਸਤੰਬਰ 2017 ਨੂੰ ਦਰਜ ...

ਪੂਰੀ ਖ਼ਬਰ »

ਧਾਰਾ 25 ਬੀ 'ਚ ਬਦਲਾਅ ਦੀ ਲੋੜ-ਭਾਈ ਲੌ ਾਗੋਵਾਲ

ਲੌਾਗੋਵਾਲ, 12 ਜਨਵਰੀ (ਜਸਵੀਰ ਸਿੰਘ ਲੌਾਗੋਵਾਲ)- ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਵਿਸ਼ੇਸ਼ ਮਿਲਣੀ ਦੌਰਾਨ ਗੱਲਬਾਤ ਸਮੇਂ ਕਿਹਾ ਕਿ ...

ਪੂਰੀ ਖ਼ਬਰ »

2500 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਸੁਨਾਮ ਊਧਮ ਸਿੰਘ ਵਾਲਾ, 12 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਸੰਗਰੂਰ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਬਣਾਈ ਵਿਸ਼ੇਸ਼ ਟੀਮ ਨੇ ਇੱਕ ਵਿਅਕਤੀ ਨੂੰ ਭਾਰੀ ਮਾਤਰਾਂ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜਦੋਂ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ 3 ਸਾਲ ਦੀ ਕੈਦ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੰਜੀਵ ਜੋਸੀ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਜਦ ਕਿ 2 ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ...

ਪੂਰੀ ਖ਼ਬਰ »

ਗਿਰਧਾਰੀ ਲਾਲ ਗਰਗ ਨੇ ਨਗਰ ਪੰਚਾਇਤ ਖਨੌਰੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਖਨੌਰੀ, 12 ਜਨਵਰੀ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੇ ਨਵ ਨਿਯੁਕਤ ਪ੍ਰਧਾਨ ਗਿਰਧਾਰੀ ਲਾਲ ਗਰਗ ਨੇ ਅੱਜ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਅਮਿਤ ਕੁਮਾਰ 'ਤੇ ਕਾਂਗਰਸ ਪਾਰਟੀ ਦੇ ਖਨੌਰੀ ਇੰਚਾਰਜ ਗੁਰਤੇਜ ਸਿੰਘ ਤੇਜੀ ਦੀ ਮੌਜੂਦਗੀ ...

ਪੂਰੀ ਖ਼ਬਰ »

ਸੌ ਫ਼ੀਸਦੀ ਐਫ.ਡੀ.ਆਈ ਨਾਲ ਦੁਕਾਨਦਾਰ ਬੇਰੁਜ਼ਗਾਰ ਹੋ ਜਾਣਗੇ-ਗੱਜਣਮਾਜਰਾ

ਰੁੜਕੀ ਕਲਾਂ, 12 ਜਨਵਰੀ (ਜਤਿੰਦਰ ਮੰਨਵੀ)- ਭਾਜਪਾ ਮੰਤਰੀ ਮੰਡਲ ਵਲੋਂ ਵਿਕਸਿਤ ਦੇਸਾਂ ਦੀ ਤਰਜ਼ 'ਤੇ ਅਹਿਮ ਖੇਤਰਾਂ 'ਚ ਐਫ.ਡੀ.ਆਈ. ਦੇ ਦਾਇਰੇ ਨੂੰ 100 ਫ਼ੀਸਦੀ ਵਧਾਉਣ ਦੇ ਲਏ ਫ਼ੈਸਲੇ ਨੂੰ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ 'ਤੇ ਅਮਰਗੜ੍ਹ ਤੋਂ ਹਲਕਾ ਇੰਚਾਰਜ ...

ਪੂਰੀ ਖ਼ਬਰ »

ਉਰਦੂ ਅਕੈਡਮੀ ਵਲੋਂ ਸਕੂਲਾਂ ਦੇ ਸੂਬਾ ਪੱਧਰੀ ਉਰਦੂ ਕੁਇਜ਼ ਮੁਕਾਬਲੇ ਕਰਵਾਏ

ਮਾਲੇਰਕੋਟਲਾ, 12 ਜਨਵਰੀ (ਕੁਠਾਲਾ)- ਪੰਜਾਬ ਉਰਦੂ ਅਕੈਡਮੀ ਮਾਲੇਰਕੋਟਲਾ ਵਲੋਂ ਅੱਜ ਵੱਖ-ਵੱਖ ਸਕੂਲਾਂ ਦੇ ਸੂਬਾ ਪੱਧਰੀ ਉਰਦੂ ਕੁਇਜ਼ ਅਤੇ ਬੈਤਬਾਜ਼ੀ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਵਿਚੋਂ ਕੁਇਜ਼ ਪ੍ਰਤੀਯੋਗਤਾ ਲਈ 10 ਅਤੇ ਬੈਤਬਾਜ਼ੀ ਲਈ 7 ...

ਪੂਰੀ ਖ਼ਬਰ »

ਈ. ਟੀ. ਓ. ਵਲੋਂ ਵਪਾਰ ਮੰਡਲ ਨਾਲ ਮੀਟਿੰਗ

ਧੂਰੀ, 12 ਜਨਵਰੀ (ਨਰਿੰਦਰ ਸੇਠ) - ਵਪਾਰ ਮੰਡਲ ਧੂਰੀ ਦੀ ਇੱਕ ਸਾਂਝੀ ਮੀਟਿੰਗ ਵਪਾਰ ਮੰਡਲ ਦੇ ਪ੍ਰਧਾਨ ਧਰਮਪਾਲ ਗਰਗ ਅਤੇ ਮੈਡਮ ਜਸਵੀਤ ਦੀਕਸ਼ਤ ਈ.ਟੀ.ਓ.ਧੂਰੀ ਦੀ ਪ੍ਰਧਾਨਗੀ ਹੇਠ ਵਪਾਰ ਮੰਡਲ ਦੇ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਵਿੱਚ ਵੱਖ ਵੱਖ ਟਰੇਡਾਂ ਨਾਲ ਸੰਬੰਧਤ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਧਰਮਗੜ੍ਹ, 11 ਜਨਵਰੀ (ਗੁਰਜੀਤ ਸਿੰਘ ਚਹਿਲ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਮਰਹੂਮ ਗੁਰਬਚਨ ਸਿੰਘ ਫ਼ਤਿਹਗੜ੍ਹ ਦੇ ਧਰਮ ਪਤਨੀ, ਜਥੇ. ਗੁਰਲਾਲ ਸਿੰਘ, ਬਲਜੀਤ ਸਿੰਘ ਫ਼ਤਿਹਗੜ੍ਹ ਦੇ ਮਾਤਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਪਾਲ ਕੌਰ ਦੇ ਸੱਸ ...

ਪੂਰੀ ਖ਼ਬਰ »

ਇੱਕ ਦਰਜਨ ਨੌਜਵਾਨਾਂ ਵਲੋਂ ਪੱਤਰਕਾਰ 'ਤੇ ਹਮਲਾ ਕਰਦਿਆਂ ਕੀਤੀ ਮਾਰਕੁੱਟ

ਭਵਾਨੀਗੜ੍ਹ, 11 ਜਨਵਰੀ (ਫੱਗੂਵਾਲਾ, ਮਾਝੀ) - ਕਰੀਬ ਇੱਕ ਦਰਜਨ ਨੌਜਵਾਨਾਂ ਵਲੋਂ ਇੱਥੇ ਇੱਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ 'ਤੇ ਹਮਲਾ ਕਰਕੇ ਉਸ ਦੀ ਗੱਡੀ ਦੀ ਭੰਨਤੋੜ ਕਰਨ ਅਤੇ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪੀੜਤ ਪੱਤਰਕਾਰ ਨੇ ਦੱਸਿਆ ਕਿ ਅੱਧੀ ਦਰਜਨ ...

ਪੂਰੀ ਖ਼ਬਰ »

ਅਧਿਆਪਕ ਦਲ ਦੀ ਕਾਰਜਕਾਰਨੀ ਦਾ ਐਲਾਨ

ਮਲੇਰਕੋਟਲਾ, 12 ਜਨਵਰੀ (ਕੁਠਾਲਾ)- ਅਧਿਆਪਕ ਦਲ ਪੰਜਾਬ (ਜਹਾਂਗੀਰ) ਮਲੇਰਕੋਟਲਾ ਬਲਾਕ -1 ਦੇ ਪ੍ਰਧਾਨ ਕੁਲਵੰਤ ਸਿੰਘ ਭੈਣੀ ਕਲਾਂ ਅਤੇ ਸਕੱਤਰ ਜਨਰਲ ਗੁਰਸਿਮਰ ਵਾਤਿਸ਼ ਨੇ ਅੱਜ ਸਰਕਾਰੀ ਸਕੂਲ ਮਾਣਕਮਾਜਰਾ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ ਬਖ਼ਸ਼ਦੀ ਹੈ-ਯੂਥ ਪ੍ਰਧਾਨ ਜਿੱਤਵਾਲ

ਅਹਿਮਦਗੜ੍ਹ, 12 ਜਨਵਰੀ (ਰਣਧੀਰ ਸਿੰਘ ਮਹੋਲੀ)- ਕਾਂਗਰਸ ਪਾਰਟੀ ਵਿਚ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਹੀ ਪਾਰਟੀ ਵੱਲੋਂ ਮਾਣ ਸਤਿਕਾਰ ਬਖ਼ਸ਼ਿਆ ਜਾਂਦਾ ਹੈ | ਇਸ ਦਾ ਪ੍ਰਗਟਾਵਾ ਯੂਥ ਪ੍ਰਧਾਨ ਹਲਕਾ ਅਮਰਗੜ੍ਹ ਜਗਮੇਲ ਸਿੰਘ ਜਿੱਤਵਾਲ ਅਤੇ ਨਗਰ ਕੌਾਸਲ ...

ਪੂਰੀ ਖ਼ਬਰ »

ਫਰਵਰੀ ਮਹੀਨੇ ਦੌਰਾਨ ਸੰਗਰੂਰ ਵਿਚ ਕਰਵਾਇਆ ਜਾਵੇਗਾ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ-ਕੁਲਜੀਤ ਬਡਰੁੱਖਾਂ

ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸ਼ਹੀਦ ਊਧਮ ਸਿੰਘ ਖੇਤਰੀ ਕਲੱਬ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਰਡੁੱਖਾਂ ਨੇ ਕਿਹਾ ਕਿ ਸੂਬਾ ਪੱਧਰ ਦਾ ਕਬੱਡੀ ਕੱਪ ਸੰਗਰੂਰ ਵਿਚ ਫਰਵਰੀ ਮਹੀਨੇ ਦੌਰਾਨ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਚ ਧੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਕਿਹਾ ਹੈ ਕਿ ਸਮਾਜ ਨੂੰ ਸੁਚਾਰੂ ਚਲਾਉਣ ਲਈ ਪੁਰਸ਼ ਅਤੇ ਔਰਤ ਦੀ ਬਰਾਬਰੀ ਜ਼ਰੂਰੀ ਹੈ | ਅੱਜ ਇੱਥੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਧੀਆਂ ਨੂੰ ਸਮਰਪਿਤ ਸਮਾਰੋਹ ...

ਪੂਰੀ ਖ਼ਬਰ »

ਖਨੌਰੀ ਪਿੰਡ ਵਿਖੇ ਵਾਟਰ ਸਪਲਾਈ ਦੀਆਂ ਪਾਈਪਾਂ ਟੁੱਟਣ ਕਾਰਨ ਕਈ ਮਕਾਨਾਂ ਵਿਚ ਆਈਆਂ ਤਰੇੜਾਂ

ਖਨੌਰੀ ਵਿਖੇ ਵਾਟਰ ਸਪਲਾਈ ਦੀਆਂ ਪਾਈਪਾਂ ਸਬੰਧੀ ਆਪ ਬੀਤੀ ਸੁਣਾਉਂਦੇ ਪੀੜਤ ਲੋਕ | ਤਸਵੀਰ : ਬਲਵਿੰਦਰ ਸਿੰਘ ਥਿੰਦ ਖਨੌਰੀ, 12 ਜਨਵਰੀ (ਬਲਵਿੰਦਰ ਸਿੰਘ ਥਿੰਦ)- ਸ਼ਹਿਰ ਦੇ ਵਾਰਡ ਨੰ. 1 (ਖਨੌਰੀ ਪਿੰਡ) ਵਿਖੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਸੀਨੀਅਰ ਵਾਈਸ ਪ੍ਰਧਾਨ ...

ਪੂਰੀ ਖ਼ਬਰ »

21 ਲੜਕੀਆਂ ਨੂੰ ਦਿੱਤਾ 'ਧੀ ਪੰਜਾਬ ਦੀ' ਐਵਾਰਡ

ਧੂਰੀ, 12 ਜਨਵਰੀ (ਸੰਜੇ ਲਹਿਰੀ)- ਮਾਲਵਾ ਫਰੈਂਡਜ਼ ਵੈੱਲਫੇਅਰ ਸੁਸਾਇਟੀ ਧੂਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਧੀ ਦਿਵਸ ਨੂੰ ਸਮਰਪਿਤ ਸਥਾਨਕ ਸੰਗਰੂਰ ਵਾਲੀ ਕੋਠੀ ਦੇ ਮੈਦਾਨ ਵਿਚ ਬਹੁਤ ਹੀ ਪ੍ਰਭਾਵਸ਼ਾਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨੌਕਰੀ ਨਾ ਮਿਲਣ ਤੋਂ ਨਿਰਾਸ਼ ਸ਼ਹੀਦ ਦੇ ਵਾਰਸਾਂ ਨੇ ਖੁਦਕੁਸ਼ੀ ਕਰਨ ਦੀ ਦਿੱਤੀ ਧਮਕੀ

ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੁੱਜੇ ਦੋ ਵਿਅਕਤੀ ਜੋ ਰਿਸ਼ਤੇ ਵਿਚ ਪਿਉ ਪੁੱਤ ਹਨ ਨੇ ਦਾਅਵਾ ਕੀਤਾ ਕਿ ਉਹ ਸ਼ਹੀਦ ਊਧਮ ਸਿੰਘ ਦੇ ਵਾਰਸ ਹਨ ਅਤੇ ਸਰਕਾਰ ਉਨ੍ਹਾਂ ਦੇ ਪਰਿਵਾਰ ਨੂੰ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਦੁੱਧ ਖ਼ਰੀਦਣ ਵਾਲੀਆਂ ਮਸ਼ੀਨਾਂ ਵੰਡੀਆਂ

ਸੰਗਰੂਰ, 12 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਪਿੰਡਾਂ ਦੀਆਂ ਸੁਸਾਇਟੀਆਂ ਨੂੰ ਕੰਪਿਊਟਰ ਨਾਲ ਜੋੜਨ ਦੇ ਮਕਸਦ ਨਾਲ ਵੇਰਕਾ ਮਿਲਕ ਪਲਾਂਟ, ਸੰਗਰੂਰ ਵਿਖੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਨੈਸ਼ਨਲ ਪ੍ਰੋਗਰਾਮ ਫ਼ਾਰ ਡੇਅਰੀ ਡਿਵੈਲਪਮੈਂਟ ਸਕੀਮ ਤਹਿਤ ...

ਪੂਰੀ ਖ਼ਬਰ »

ਦਸਤਾਰ ਅਤੇ ਲੰਬੇ ਕੇਸ ਮੁਕਾਬਲੇ ਕਰਵਾਏ

ਸੰਦੌੜ, 12 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਗੁਰਦੁਆਰਾ ਸਾਹਿਬ ਪਿੰਡ ਭੂਦਨ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸੁੰਦਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਦੇ ਨਾਲ ਕਰਵਾਏ ...

ਪੂਰੀ ਖ਼ਬਰ »

ਮਾਤਾ ਇਸ਼ਰ ਕੌਰ ਮਾਨ ਨੂੰ ਸ਼ਰਧਾਂਜਲੀਆਂ ਭੇਟ

ਮਹਿਲਾਂ ਚੌਕ, 12 ਜਨਵਰੀ (ਬੜਿੰਗ)- ਬੀਤੇ ਦਿਨੀਂ ਸੰਸਾਰ ਨੂੰ ਅਲਵਿਦਾ ਕਹਿਕੇ ਗਈ ਪਿੰਡ ਜਿਓਣੇ ਵਾਲੇ ਮੌੜ ਦੀ ਮਾਤਾ ਇਸ਼ਰ ਕੌਰ ਮਾਨ ਪਤਨੀ ਸਵ. ਜਥੇਦਾਰ ਛੱਜੂ ਸਿੰਘ ਸਾਬਕਾ ਪੰਚ ਨੂੰ ਹਜ਼ਾਰਾਂ ਦੇ ਇਕੱਠ ਨੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਮਾਤਾ ਦੇ ...

ਪੂਰੀ ਖ਼ਬਰ »

ਸਿੱਖ ਬੱਚਿਆਂ 'ਚ ਸਿੱਖੀ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕਰਾਂਗੇ- ਭਾਈ ਲੌ ਾਗੋਵਾਲ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿਚ ਸਿੱਖ ਘਰਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਥਾਣਾ ਚੀਮਾ ਵਿਖੇ ਅਸਲ੍ਹਾ ਮੁਕਤ ਖੇਤਰ ਸਬੰਧੀ ਮੀਟਿੰਗ

ਚੀਮਾ ਮੰਡੀ, 12 ਜਨਵਰੀ (ਜਗਰਾਜ ਮਾਨ)- ਪੰਜਾਬ ਸਰਕਾਰ 'ਤੇ ਮਾਣਯੋਗ ਡੀ. ਜੀ. ਪੀ. ਸ੍ਰੀ ਸੁਰੇਸ਼ ਅਰੋੜਾ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਚੀਮਾ ਵਿਖੇ ਅਸਲਾ ਮੁਕਤ ਖੇਤਰ ਦੇ ਨਿਯਮਾਂ ਸੰਬੰਧੀ ਮੈਰਿਜ ਪੈਲੇਸਾਂ ਅਤੇ ਹੋਟਲ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਮੁੱਖ ਅਫ਼ਸਰ ਥਾਣਾ ਚੀਮਾ ਇੰਸਪੈਕਟਰ ਬਲਦੇਵ ਸਿੰਘ 'ਤੇ ਇੰਚਾਰਜ ਸਾਂਝ ਕੇਂਦਰ ਚੀਮਾ ਏ.ਐਸ.ਆਈ. ਸਤੀਸ਼ ਕੁਮਾਰ ਨੇ ਮੀਟਿੰਗ ਵਿਚ ਹਾਜ਼ਰ ਆਏ ਪੈਲੇਸ 'ਤੇ ਹੋਟਲ ਮਾਲਕਾਂ ਨੂੰ ਅਸਲੇ ਦੀ ਦੁਰਵਰਤੋਂ ਕਾਰਨ ਸਮਾਜ ਵਿਚ ਫੈਲ ਰਹੇ ਅਸਲਾ ਕਲਚਰ 'ਤੇ ਇਸ ਦੇ ਕਾਰਨ ਵਾਪਰ ਰਹੀਆਂ ਅਣਸੁਖਵਾਈਆਂ ਘਟਨਾ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਗਿਆ ਕਿ ਧਾਰਾ 46 ਆਰਮਜ਼ ਰੂਲ 2016 ਤਹਿਤ ਮਾਣਯੋਗ ਡਿਪਟੀ ਕਮਿਸ਼ਨਰ ਸੰਗਰੂਰ ਪਾਸੋਂ ਅਸਲਾ ਰਹਿਤ ਖੇਤਰ ਦਾ ਸਰਟੀਫਿਕੇਟ ਹਾਸਲ ਕੀਤਾ ਜਾਵੇ ਤਾਂ ਕਿ ਜੋ ਪੈਲੇਸ ਅਤੇ ਹੋਟਲ ਵਿਚ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ |


ਖ਼ਬਰ ਸ਼ੇਅਰ ਕਰੋ

ਛਾਜਲੀ ਦੇ ਖੇਡ ਮੇਲੇ ਦਾ ਪੋਸਟਰ ਜਾਰੀ

ਛਾਜਲੀ, 12 ਜਨਵਰੀ (ਕੁਲਦੀਪ ਸ਼ਰਮਾ)- ਛਾਜਲੀ ਵਿਖੇ ਹੋ ਰਹੇ ਪਹਿਲੇ ਐਥਲੈਟਿਕਸ ਟੂਰਨਾਮੈਂਟ ਦਾ ਅੱਜ ਉੱਘੇ ਸਮਾਜ ਸੇਵੀ ਸ. ਕਰਮ ਸਿੰਘ ਕਾਹਲ ਅਤੇ ਖੇਡ ਪ੍ਰਮੋਟਰ ਕੁਲਵਿੰਦਰ ਸਿੰਘ ਵਲੋਂ ਪੋਸਟਰ ਜਾਰੀ ਕੀਤਾ ਗਿਆ | ਖੇਡ ਮੇਲੇ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੋਨੂੰ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਆਟੋਮੈਟਿਕ ਸਟਾਰਟਰ ਲਾਹੁਣ ਦਾ ਵਿਰੋਧ ਕਰੇਗੀ- ਘਰਾਚੋਂ

ਘਰਾਚੋਂ, 12 ਜਨਵਰੀ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ ਜਿਸ ਵਿਚ ਭਾਕਿਯੂ ਰਾਜੇਵਾਲ ਦੇ ਵਰਕਰ ਵੱਡੀ ਗਿਣਤੀ ਕਿਸਾਨ ਆਏ | ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਘਰਾਚੋਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਨਰਸਿੰਗ ਕਾਲਜ ਵਿਚ ਪੋਸਟਰ ਮੇਕਿੰਗ ਮੁਕਾਬਲੇ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਸਰਕਾਰੀ ਨਰਸਿੰਗ ਟਰੇਨਿੰਗ ਇੰਸਟੀਚਿਊਟ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿੱਚ ਸਰਕਾਰੀ ਨਰਸਿੰਗ ਟਰੇਨਿੰਗ ਇੰਸਟੀਚਿਊਟ ਸੰਗਰੂਰ, ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਬਣੇ ਥਾਣਾ ਸੰਦੌੜ ਦੇ ਨਵੇਂ ਮੁਖੀ

ਸੰਦੌੜ, 12 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਥਾਣਾ ਸੰਦੌੜ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਪਰਮਿੰਦਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਥਾਣਾ ਸਦਰ ਧੂਰੀ ਤੋਂ ਬਦਲ ਕੇ ਥਾਣਾ ਸੰਦੌੜ ਵਿਖੇ ਚਾਰਜ ਸੰਭਾਲਿਆ ਹੈ | ਇਲਾਕੇ ਦੇ ਮੋਹਤਬਰਾਂ ਦੇ ਨਾਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦੇ ਤੁਰੰਤ ਪੂਰੇ ਕਰੇ-ਬਹਿਣੀਵਾਲ

ਲਹਿਰਾਗਾਗਾ, 12 ਜਨਵਰੀ (ਅਸ਼ੋਕ ਗਰਗ)- ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕਾਂਗਰਸ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ 1 ਫਰਵਰੀ ਤੋਂ ਪੋਲ ਖੋਲ੍ਹ ਧਰਨੇ ਮੁਜ਼ਾਹਰੇ ਕਰਨ ਦੇ ਲਏ ਗਏ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਸਰਕਲ ...

ਪੂਰੀ ਖ਼ਬਰ »

ਨੈਸ਼ਨਲ ਯੂਥ ਡੇਅ 'ਤੇ ਸੈਮੀਨਾਰ ਕਰਵਾਇਆ

ਮੂਣਕ, 12 ਜਨਵਰੀ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਯੂਨੀਵਰਸਿਟੀ ਕਾਲਜ ਮੂਣਕ ਵਿਖੇ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਹਾੜੇ ਤੇ ਨੈਸ਼ਨਲ ਯੂਥ ਡੇ 'ਤੇ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਿਟੀ ਸੰਗਰੂਰ ...

ਪੂਰੀ ਖ਼ਬਰ »

ਜਥੇਦਾਰ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

ਲੌਾਗੋਵਾਲ, 12 ਜਨਵਰੀ (ਜਸਵੀਰ ਸਿੰਘ ਲੌਾਗੋਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਪ੍ਰਧਾਨ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੇ ਕਰੀਬੀ ਸਾਥੀ ਟਕਸਾਲੀ ਅਕਾਲੀ ਆਗੂ ਜਥੇਦਾਰ ਚੰਦ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਤੋਗਾਵਾਲ ...

ਪੂਰੀ ਖ਼ਬਰ »

ਖੇੜੀ ਕਲਾਂ ਦੀ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਨੇ ਸੇਲਜ਼ਮੈਨ 'ਤੇ ਲਗਾਏ ਗ਼ਬਨ ਦੇ ਦੋਸ਼

ਸ਼ੇਰਪੁਰ, 12 ਜਨਵਰੀ (ਦਰਸ਼ਨ ਸਿੰਘ ਖੇੜੀ)- ਦੀ ਖੇੜੀ ਕਲਾਂ ਬਹੁਮੰਤਵੀ ਸਹਿਕਾਰੀ ਸਭਾ ਲਿਮ: ਖੇੜੀ ਕਲਾਂ ਦੀ ਪ੍ਰਬੰਧਕ ਕਮੇਟੀ ਨੇ ਸੁਸਾਇਟੀ ਦੇ ਸੇਲਜ਼ਮੈਨ ਤੇ ਸੁਸਾਇਟੀ ਅੰਦਰ ਪਏ ਸਮਾਨ ਦਾ ਸਟਾਕ ਘੱਟ ਹੋਣ 'ਤੇ ਗ਼ਬਨ ਦੇ ਦੋਸ਼ ਲਗਾਏ ਹਨ | ਸੁਸਾਇਟੀ ਦੇ ਪ੍ਰਧਾਨ ਹਰਜੀਤ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਵਿਸ਼ਵਕਰਮਾ ਫਾਊਾਡੇਸ਼ਨ ਨੇ ਕੁੜੀਆਂ ਦੀ ਲੋਹੜੀ ਮਨਾਈ

ਦਿੜ੍ਹਬਾ ਮੰਡੀ, 12 ਜਨਵਰੀ (ਹਰਬੰਸ ਸਿੰਘ ਛਾਜਲੀ)- ਵਿਸ਼ਵਕਰਮਾ ਫਾਉਂਡੇਸ਼ਨ ਪੰਜਾਬ ਵਲੋਂ ਚੇਅਰਮੈਨ ਜਸਵਿੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਗੀਤਾ ਭਵਨ ਦਿੜ੍ਹਬਾ ਵਿਖੇ ਲੜਕੀਆਂ ਦੀ ਲੋਹੜੀ ਮਨਾਈ ਗਈ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਐਸ.ਐਸ.ਪੀ. ਸੰਗਰੂਰ ਸ. ਮਨਦੀਪ ...

ਪੂਰੀ ਖ਼ਬਰ »

ਮਾਤਾ ਹਰਦੇਵ ਕੌਰ ਸਰੌਦ ਨਮਿਤ ਭੋਗ ਤੇ ਸ਼ਰਧਾਂਜਲੀ ਸਮਾਗਮ

ਕੁੱਪ ਕਲਾਂ, 12 ਜਨਵਰੀ (ਰਵਿੰਦਰ ਸਿੰਘ ਬਿੰਦਰਾ)- ਅਵਤਾਰ ਸਿੰਘ ਰਟੋਲ ਪ੍ਰੈਜ਼ੀਡੈਂਟ ਤਾਰਾ ਹੈਲਥ ਫੂਡਜ਼ ਲਿਮ. ਅਤੇ ਹਰਬੰਸ ਸਿੰਘ ਰਟੋਲ ਦੇ ਸਤਿਕਾਰਤ ਮਾਤਾ ਅਤੇ ਇੰਜ. ਗੁਰਚਰਨ ਸਿੰਘ ਸੇਵਾਮੁਕਤ ਜੇ.ਈ ਦੀ ਧਰਮ ਪਤਨੀ ਸਰਦਾਰਨੀ ਹਰਦੇਵ ਕੌਰ ਨਮਿਤ ਭੋਗ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX