ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਦੋਨੋਂ ਲੜਕੇ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਉਪ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਜ਼ਿਲ੍ਹਾ ਐੱਸ.ਸੀ. ਵਿੰਗ ਯੂਥ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਦੇ ਖੇਤਰ 'ਚ ਪੈਂਦੇ ਗੋਲਡਨ ਰਾਈਸ ਮਿੱਲ ਅੰਦਰ ਸਟੋਰ ਕੀਤੇ ਝੋਨੇ ਦੀਆਂ ਬੋਰੀਆਂ ਚੋਰੀ ਹੋਣ ਦੀ ਖ਼ਬਰ ਹੈ | ਹੌਲਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਰਜਿੰਦਰਪਾਲ ਪੁੱਤਰ ਬਲਵੀਰ ਸਿੰਘ ਨੇ ...
ਅਬੋਹਰ, 12 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਮਾਜ ਨੂੰ ਸੇਧ ਦੇਣ ਵਾਲੇ ਅਧਿਆਪਕ ਵਰਗ ਦੇ ਲੋਕ ਹੀ ਜੇਕਰ ਸ਼ਰਮਾਂ ਲਾ ਦੇਣਗੇ ਤਾਂ ਕਿਵੇਂ ਸਮਾਜ ਤਰੱਕੀ ਕਰ ਸਕੇਗਾ | ਅੱਜ ਇੱਥੇ ਕਰੀਬ 65 ਸਾਲਾ ਇਕ ਸੇਵਾ ਮੁਕਤ ਅਧਿਆਪਕ ਦੀ ਇਕ ਲੜਕੀ ਦੇ ਮਾਪਿਆਂ ਨੇ ਚੰਗੀ ਕੁੱਟਮਾਰ ...
ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਇਕ ਔਰਤ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਬਲਜਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮੂਠਿਆਂ ਵਾਲੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਗੁਰਮੀਤੋ ਬਾਈ ਪਤਨੀ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਨੇ ਸ਼ਰਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਭੜਾਣਾ ਦੀ ਸ਼ਿਕਾਇਤ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇੰਸਪੈਕਟਰ ਅਵਤਾਰ ਸਿੰਘ ਦੀ ਯੋਗ ਅਗਵਾਈ ਹੇਠ ਨਸ਼ਾ ਤਸਕਰਾਂ, ਚੋਰਾਂ, ਕਾਤਲਾਂ ਆਦਿ ਸਮਾਜ ਵਿਰੋਧੀ ਅਨਸਰਾਂ 'ਤੇ ...
ਜਲਾਲਾਬਾਦ, 12 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਜਲਾਲਾਬਾਦ ਨੇ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਦਕਿ ਇਕ ਦੋਸ਼ੀ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ...
ਲੱਖੋ ਕੇ ਬਹਿਰਾਮ, 12 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਮੇਲਾ ਮਾਘੀ 'ਤੇ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ 'ਚ ਇਲਾਕੇ ਵਿਚੋਂ ਵੱਡੀ ਗਿਣਤੀ 'ਚ ਵਰਕਰ ਹਲਕੇ ਦੇ ਮੁੱਖ ਆਗੂ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਪਹੁੰਚਣਗੇ | ਇਹ ...
ਮੰਡੀ ਘੁਬਾਇਆ, 12 ਜਨਵਰੀ (ਅਮਨ ਬਵੇਜਾ)- ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਪਾਰਟੀ ਅਤੇ ਸਥਾਨਕ ਸ਼ਰਾਬ ਠੇਕੇਦਾਰਾਂ ਦੀ ਸਾਂਝੀ ਛਾਪੇਮਾਰੀ ਦੌਰਾਨ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਧੁਨਕੀਆਂ 'ਚੋਂ 2 ਹਜ਼ਾਰ ਲੀਟਰ ਨਾਜਾਇਜ਼ ਲਾਹਣ ਅਤੇ 300 ਬੋਤਲਾਂ ਨਾਜਾਇਜ਼ ਸ਼ਰਾਬ ...
ਜਲਾਲਾਬਾਦ, 12 ਜਨਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਬੱਘਾ ਬਾਜ਼ਾਰ 'ਚ ਸਥਿਤ ਕਰਿਆਨੇ ਦੀ ਦੁਕਾਨ 'ਤੇ ਬੀਤੀ ਰਾਤ ਚੋਰਾਂ ਵੱਲੋਂ ਦੁਕਾਨ ਦੀ ਛੱਤ ਨੂੰ ਸੰਨ੍ਹ ਲਗਾ ਕੇ ਚੋਰੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰੰਗੇ ਮੰਗੇ ਦੀ ਮਸ਼ਹੂਰ ਕਰਿਆਨੇ ਦੀ ਦੁਕਾਨ 'ਤੇ ...
ਜਲਾਲਾਬਾਦ, 12 ਜਨਵਰੀ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਬਾਹਮਣੀ ਵਾਲਾ ਸੜਕ 'ਤੇ ਪਿੰਡ ਬਾਹਮਣੀ ਵਾਲਾ ਕੋਲ ਪਿਕਅਪ ਤੇ ਕੈਂਟਰ ਦੀ ਹੋਈ ਟੱਕਰ ਵਿਚ ਚਾਰ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀਆਂ ਨੰੂ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ...
ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਭਾਰਤ ਦੇ ਵੱਖ ਵੱਖ ਸੂਬਿਆਂ 'ਚ ਜਿੱਥੇ ਕਈ ਤਿਉਹਾਰ ਇਕਸਾਰ ਮਨਾਏ ਜਾਂਦੇ ਹਨ ਤੇ ਕਈ ਤਿਉਹਾਰ ਵੱਖ ਵੱਖ ਸੂਬਿਆਂ'ਚ ਆਪਣੇ ਸਭਿਆਚਾਰ ਨਾਲ ਸਬੰਧਿਤ ਮਨਾਏ ਜਾਂਦੇ ਹਨ | ਲੋਹੜੀ ਦਾ ਤਿਉਹਾਰ ਜੋ ਕਿ ਭਾਰਤ ਦੇ ਕਰੀਬ ਸਾਰੇ ਹੀ ...
ਮੰਡੀ ਰੋੜਾਂਵਾਲੀ, 12 ਜਨਵਰੀ (ਮਨਜੀਤ ਸਿੰਘ ਬਰਾੜ)-ਬੀਤੀ ਰਾਤ ਚੋਰ ਸਥਾਨਕ ਮੰਡੀ ਰੋੜਾਂਵਾਲੀ ਦੇ ਮੇਨ ਬਾਜ਼ਾਰ 'ਚ ਸਥਿਤ ਇਕ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਸ਼ਟਰ ਤੋੜ ਕੇ 25 ਹਜ਼ਾਰ ਰੁਪਏ ਦੇ ਕਰੀਬ ਕਰਿਆਨੇ ਦਾ ਸਾਮਾਨ ਚੋਰੀ ਕਰ ਕੇ ਲੈ ਗਏ | ਚੋਰਾਂ ਦੀ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਨੂੰ ਫ਼ਸਲਾਂ ਦੇ ਵਾਜਬ ਭਾਅ ਨਾ ਮਿਲਣ ਕਾਰਨ ਕਰਜ਼ਾਈ ਹੋਣ ਆਦਿ ਕਿਸਾਨੀ ਮਸਲਿਆਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਦਿੱਲੀ ਵਿਖੇ 23 ਜਨਵਰੀ ਨੂੰ ਦਿੱਤੇ ਜਾ ਰਹੇ ਧਰਨੇ ਦੀ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤ ਸਵਾਭਿਮਾਨ ਟਰੱਸਟ ਪਤੰਜਲੀ ਪਰਿਵਾਰ ਨੇ ਪੂਰੇ ਉਤਸ਼ਾਹ ਨਾਲ 24ਵਾਂ ਸਥਾਪਨਾ ਦਿਵਸ ਡੀ.ਡੀ.ਏ. ਡੀ.ਏ.ਵੀ. ਸਕੂਲ ਫ਼ਿਰੋਜ਼ਪੁਰ ਛਾਉਣੀ ਅੰਦਰ ਜ਼ਿਲ੍ਹਾ ਪ੍ਰਧਾਨ ਡਾ: ਗੁਰਨਾਮ ਸਿੰਘ ਫਰਮਾਹ ਦੀ ਪ੍ਰਧਾਨਗੀ ਮਨਾਇਆ | ...
ਗੁਰੂਹਰਸਹਾਏ, 12 ਜਨਵਰੀ (ਹਰਚਰਨ ਸਿੰਘ ਸੰਧੂ)- ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ 'ਚ ਹਲਕਾ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਲੋਕ ...
ਮਖੂ, 12 ਜਨਵਰੀ (ਵਰਿੰਦਰ ਮਨਚੰਦਾ)- ਬੀਤੇ ਦਿਨੀਂ ਦਿੱਲੀ ਵਿਖੇ ਕਰਵਾਈਆਂ ਕੌਮੀ ਖੇਡਾਂ 'ਚ ਪੰਜਾਬ ਵਲੋਂ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਖ਼ਾਲਸਾ ਸਕੂਲ ਦੀਆਂ ਅੰਡਰ-19 ਲੜਕੀਆਂ ਨੇ ਭਾਗ ਲਿਆ | ਰੱਸਾਕਸੀ ਮੁਕਾਬਲਿਆਂ 'ਚ ਦੂਸਰਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਤੇ ...
ਫ਼ਿਰੋਜ਼ਪੁਰ, 12 ਜਨਵਰੀ (ਪਰਮਿੰਦਰ ਸਿੰਘ)-ਚੰਡੀਗੜ੍ਹ ਦੇ 10 ਸੈਕਟਰ ਵਿਚ 5 ਅਤੇ 6 ਜਨਵਰੀ ਨੂੰ ਹੋਏ ਇੰਟਰ ਕਾਲਜ ਟੂਰਨਾਮੈਂਟ ਵਿਚ ਫ਼ਿਰੋਜ਼ਪੁਰ ਸ਼ਹਿਰ ਦੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆ ਸਰੀਰਕ ਸਿੱਖਿਆ ਵਿਭਾਗ ਦੀਆਂ ਖਿਡਾਰਨਾਂ ਨੇ ਹਿੱਸਾ ਲਿਆ, ਜਿਸ 'ਚ ...
ਗੁਰੂਹਰਸਹਾਏ, 12 ਜਨਵਰੀ (ਅਮਰਜੀਤ ਸਿੰਘ ਬਹਿਲ)- ਪਿਛਲੇ 8 ਸਾਲਾਂ ਤੋਂ ਠੇਕੇ 'ਤੇ ਭਰਤੀ ਅਧੀਨ ਕੰਮ ਕਰ ਰਹੇ ਰਮਸਾ ਅਧਿਆਪਕਾਂ ਤੇ ਲੈਬ ਅਟੈਂਡਟਾਂ ਨੇ ਪੰਜਾਬ ਸਰਕਾਰ ਤੋਂ ਪੱਕੇ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਮਸਾ ਲੈਬ ...
ਤਲਵੰਡੀ ਭਾਈ, 12 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪਿੰਡ ਕੋਟ ਕਰੋੜ ਖੁਰਦ ਦੀ ਨਿਵਾਸੀ ਵਿਦਿਆਰਥਣ ਤਾਜਪ੍ਰੀਤ ਕੌਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਐਲਾਨੇ ਨਤੀਜੇ ਦੌਰਾਨ ਸ਼ਾਨਦਾਰ ਪ੍ਰਾਪਤੀ ਕਰਕੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕਸ਼ਯਪ ਰਾਜਪੂਤ (ਮਹਿਰਾ) ਮਹਾਂ ਸਭਾ ਵਲੋਂ ਬਲਾਕ ਮਖੂ ਦੇ ਪਿੰਡ ਕਾਮਲ ਵਾਲਾ ਵਿਖੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਦੂਰੋਂ-ਨੇੜਿਓਾ ਪਹੁੰਚੀਆਂ ਸੰਗਤਾਂ ਨੇ ਬਾਬਾ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਤੇ ਹੋਰ ਜ਼ਮੀਨ ਮਾਲਕਾਂ ਨੂੰ ਆਪਣੇ ਜ਼ਮੀਨੀ ਰਿਕਾਰਡ ਦੀਆਂ ਫ਼ਰਦਾਂ ਆਦਿ ਲੈਣ ਲਈ ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਅਤੇ ਸਬ ਤਹਿਸੀਲ ਪੱਧਰ 'ਤੇ ਖੋਲ੍ਹੇ ਗਏ ਫ਼ਰਦ ਕੇਂਦਰ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਬਾਜ਼ਾਰ 'ਚ ਦੁੱਧ ਦਾ ਪੂਰਾ ਭਾਅ ਨਾ ਮਿਲਣ ਕਾਰਨ ਦੁੱਧ ਉਤਪਾਦਕ ਤੇ ਡੇਅਰੀ ਫਾਰਮਰ ਵੀ ਕਿਸਾਨਾਂ ਵਾਂਗ ਮੰਦੀ ਦੇ ਦੌਰ 'ਚੋਂ ਲੰਘ ਰਹੇ ਹਨ, ਜਿਸ ਦਾ ਮੁੱਖ ਕਾਰਨ ਬਾਜ਼ਾਰ 'ਚ ਨਕਲੀ ਦੁੱਧ ਦੀ ਭਰਮਾਰ ਤੇ ਵੱਡੀਆਂ-ਵੱਡੀਆਂ ਦੁੱਧ ਡੇਅਰੀਆਂ ਵਲੋਂ ਦੁੱਧ ਦੇ ਰੇਟ ਘਟਾਉਣਾ ਦੱਸਿਆ ਜਾ ਰਿਹਾ ਹੈ, ਜਿਸ ਦੀ ਮਾਰ ਸਾਰਾ ਦਿਨ ਪਸ਼ੂ ਪਾਲਣ ਨੂੰ ਸਮਰਪਿਤ ਪਸ਼ੂ ਪਾਲਕ ਨੂੰ ਆਰਥਿਕ ਤੌਰ 'ਤੇ ਝੱਲਣੀ ਪੈ ਰਹੀ ਹੈ | ਦੱਸਣਯੋਗ ਹੈ ਕਿ ਭਾਰਤ ਦੇਸ਼ ਆਂਦਰ ਦੁੱਧ ਦੀ ਪੈਦਾਵਾਰ ਹੁੰਦੀ ਹੈ, ਜਿਸ ਅੰਦਰ ਪੰਜਾਬ ਮੋਹਰੀ ਹੈ | ਖੇਤੀਬਾੜੀ ਤੇ ਪਸ਼ੂ ਪਾਲਣ ਲਈ ਪੰਜਾਬ ਦਾ ਵਾਤਾਵਰਨ ਬਹੁਤ ਹੀ ਢੁਕਵਾਂ ਹੈ | ਮਿਹਨਤੀ ਕਿਸਾਨਾਂ ਨੇ ਚਰਾਂਦਾਂ ਖ਼ਤਮ ਹੋਣ ਦੇ ਬਾਵਜੂਦ ਵੀ ਹਰੇ ਚਾਰੇ ਦੇ ਲੋੜੀਂਦੇ ਪ੍ਰਬੰਧ ਕਰਦੇ ਹੋਏ ਕਣਕ-ਝੋਨੇ ਦੇ ਫ਼ਸਲੀ ਚੱਕਰ 'ਚੋਂ ਬਾਹਰ ਨਿਕਲ ਸਹਾਇਕ ਧੰਦੇ ਵਜੋਂ ਪਸ਼ੂ ਪਾਲਣ ਦੇ ਕਿੱਤੇ ਨੂੰ ਚੁਣਿਆ | ਬਹੁਤੇ ਕਿਸਾਨਾਂ ਨੇ ਤਾਂ ਮੁੱਖ ਕਿੱਤਾ ਬਣਾਉਂਦੇ ਹੋਏ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬੈਂਕਾਂ ਤੋਂ ਕਰਜ਼ ਲੈ ਕੇ ਲੱਖਾਂ ਰੁਪਏ ਖ਼ਰਚ ਕੇ ਦੇਸ਼ੀਂ-ਵਿਦੇਸ਼ੀਂ ਜਾਨਵਰ ਖ਼ਰੀਦ ਵੱਡੇ-ਵੱਡੇ ਡੇਅਰੀ ਫਾਰਮਰ ਬਣਾ ਕੇ ਜਿੱਥੇ ਵੱਡੀ ਮਾਤਰਾ 'ਚ ਦੁੱਧ ਦਾ ਉਤਪਾਦਨ ਕੀਤਾ, ਉੱਥੇ ਸੈਂਕੜੇ ਲੋਕਾਂ ਨੂੰ ਰੁਜ਼ਗਾਰ ਵੀ ਦਿੱਤਾ | ਸਰਕਾਰ ਤੇ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੀ ਸਹੀ ਤੇ ਯੋਗ ਨੀਤੀ ਨਾ ਹੋਣ ਕਾਰਨ ਚਿੱਟਾ ਤੇ ਸਾਫ਼ ਦੁੱਧ ਧੰਦਾ ਪਸ਼ੂ ਪਾਲਣ ਤੇ ਡੇਅਰੀ ਫਾਰਮਿੰਗ ਵੀ ਲਾਭਕਾਰੀ ਸਿੱਧ ਨਹੀਂ ਹੋ ਰਿਹਾ | ਬਾਜ਼ਾਰ 'ਚ ਜਿੱਥੇ ਨਕਲੀ ਦੁੱਧ ਦੀ ਭਰਮਾਰ ਹੈ, ਉੱਥੇ ਦੁੱਧ ਖ਼ਰੀਦਣ ਵਾਲੀਆਂ ਮਿਲਕਫੈੱਡ, ਵੇਰਕਾ ਆਦਿ ਪ੍ਰਾਈਵੇਟ ਵੱਡੀਆਂ ਡੇਅਰੀਆਂ ਵਾਲੇ ਆਪਸ 'ਚ ਗੰਢ-ਤੁਪ ਕਰਕੇ ਮਰਜ਼ੀ ਨਾਲ ਦੁੱਧ ਦਾ ਰੇਟ ਘਟਾ ਦਿੰਦੇ ਹਨ, ਜਿਸ ਕਾਰਨ ਲੱਖਾਂ ਰੁਪਏ ਦੀ ਲਾਗਤ ਕਰ ਡੇਅਰੀ ਫਾਰਮਿੰਗ ਸ਼ੁਰੂ ਕਰਨ ਵਾਲੇ ਪਸ਼ੂ ਪਾਲਕ ਦੇ ਪੱਲੇ ਕੁਝ ਨਹੀਂ ਪੈ ਰਿਹਾ, ਜਿਸ ਦੀ ਪ੍ਰਮੁੱਖਤਾ ਉਦਾਹਰਨ ਪੰਜਾਬ 'ਚੋਂ ਸਭ ਤੋਂ ਵੱਧ ਦੁੱਧ ਇਕੱਠਾ ਕਰਨ ਵਾਲੀ ਏਜੰਸੀ ਮਿਲਕਫੈੱਡ ਨੇ ਪਿਛਲੇ 2 ਮਹੀਨਿਆਂ 'ਚ 3 ਤੋਂ 4 ਰੁਪਏ ਤੱਕ ਪ੍ਰਤੀ ਕਿੱਲੋ ਦੁੱਧ ਦੇ ਰੇਟ ਘਟਾ ਦਿੱਤੇ ਹਨ, ਜਿਸ ਨਾਲ ਦੁੱਧ ਉਤਪਾਦਕਾਂ ਨੂੰ ਵੱਡਾ ਧੱਕਾ ਲੱਗਾ ਹੈ | ਦੁੱਧ ਉਤਪਾਦਕਾਂ ਦੇ ਦੁੱਖ-ਦਰਦ ਤੇ ਸਮੱਸਿਆ ਨੂੰ ਬਿਆਨ ਕਰਦਿਆਂ ਪੋ੍ਰਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਨਕਲੀ ਦੁੱਧ ਦੀ ਵਿੱਕਰੀ ਨੂੰ ਰੋਕਣ 'ਚ ਅਸਫਲ ਰਿਹਾ ਸਿਹਤ ਵਿਭਾਗ ਤੇ ਦੁੱਧ ਏਜੰਸੀਆਂ ਵਲੋਂ ਮਰਜ਼ੀ ਨਾਲ ਦੁੱਧ ਦੇ ਰੇਟਾਂ 'ਚ ਕਮੀ ਕਰ ਦੇਣਾ ਦੁੱਧ ਉਤਪਾਦਕਾਂ ਲਈ ਚਿੰਤਾ ਦਾ ਵਿਸ਼ਾ ਹੈ | ਇਸ ਮੌਕੇ ਸੁਖਪਾਲ ਸਿੰਘ ਪ੍ਰਧਾਨ ਪੀ.ਡੀ.ਐਫ਼.ਏ. ਜ਼ਿਲ੍ਹਾ ਫ਼ਿਰੋਜ਼ਪੁਰ, ਰੇਸ਼ਮ ਸਿੰਘ ਭੁੱਲਰ ਮੈਂਬਰ ਐਗਜੇਕਟਿਵ ਕਮੇਟੀ, ਰਛਪਾਲ ਸਿੰਘ ਲਾਡਾ, ਕੰਵਲਜੀਤ ਸਿੰਘ ਠੱਠਾ ਸਾਹਿਬ, ਅਮਰਜੀਤ ਸਿੰਘ ਨਿਜ਼ਾਮੀ ਵਾਲਾ, ਗੁਰਮੁਖ ਸਿੰਘ, ਦੀਦਾਰ ਸਿੰਘ, ਕੁਲਦੀਪ ਸਿੰਘ, ਗੁਰਜੰਟ ਸਿੰਘ ਆਦਿ ਨੇ ਦੁੱਧ ਉਤਪਾਦਕ ਦੀ ਆਵਾਜ਼ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਉਣ ਲਈ
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਨੌਜਵਾਨਾਂ ਅੰਦਰ ਫ਼ੌਜ 'ਚ ਭਰਤੀ ਹੋਣ ਸਬੰਧੀ ਉਤਸ਼ਾਹਿਤ ਕਰਨ ਲਈ ਭਾਰਤੀ ਫ਼ੌਜ ਵਲੋਂ ਸਥਾਨਕ ਸੈਨਾ ਦਿਵਸ ਨੂੰ ਸਮਰਪਿਤ ਫ਼ਿਰੋਜ਼ਪੁਰ ਛਾਉਣੀ ਚਰਚ ਗਰਾਊਾਡ ਅੰਦਰ ਆਰਮੀ ਨੂੰ ਜਾਣੋ ਦੇ ਨ ਾਂਅ ਹੇਠ ਮੇਲਾ ਲਗਾਇਆ ...
ਅਬੋਹਰ, 12 ਜਨਵਰੀ (ਕੁਲਦੀਪ ਸਿੰਘ ਸੰਧੂ)-ਨਰਮੇ ਦੀਆਂ ਕੀਮਤਾਂ 'ਚ ਅੱਜ ਭਾਰੀ ਉਛਾਲ ਦੇਖਣ ਨੂੰ ਮਿਲਿਆ | ਸਥਾਨਕ ਮੰਡੀ 'ਚ ਅੱਜ ਨਰਮੇ ਦਾ ਭਾਅ 5470 ਰੁਪਏ ਪ੍ਰਤੀ ਕੁਇੰਟਲ ਰਿਹਾ ਜੋ ਬੀਤੇ ਕੱਲ੍ਹ ਨਾਲੋਂ 140 ਰੁਪਏ ਪ੍ਰਤੀ ਕੁਇੰਟਲ ਵੱਧ ਹੋਣ ਦੇ ਨਾਲ-ਨਾਲ ਇਸ ਸੀਜ਼ਨ ਦਾ ਸਭ ਤੋਂ ...
ਅਬੋਹਰ, 12 ਜਨਵਰੀ (ਕੁਲਦੀਪ ਸਿੰਘ ਸੰਧੂ)-ਨਰਮੇ ਦੀਆਂ ਕੀਮਤਾਂ 'ਚ ਅੱਜ ਭਾਰੀ ਉਛਾਲ ਦੇਖਣ ਨੂੰ ਮਿਲਿਆ | ਸਥਾਨਕ ਮੰਡੀ 'ਚ ਅੱਜ ਨਰਮੇ ਦਾ ਭਾਅ 5470 ਰੁਪਏ ਪ੍ਰਤੀ ਕੁਇੰਟਲ ਰਿਹਾ ਜੋ ਬੀਤੇ ਕੱਲ੍ਹ ਨਾਲੋਂ 140 ਰੁਪਏ ਪ੍ਰਤੀ ਕੁਇੰਟਲ ਵੱਧ ਹੋਣ ਦੇ ਨਾਲ-ਨਾਲ ਇਸ ਸੀਜ਼ਨ ਦਾ ਸਭ ਤੋਂ ...
ਅਬੋਹਰ, 12 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਕੁਹਾੜਿਆਵਾਲੀ ਦੇ ਵਸਨੀਕ ਬੂਟਾ ਸਿੰਘ ਨੇ ਬੀਤੇ ਦਿਨੀਂ ਰਾਜਸਥਾਨ 'ਚ ਹੋਈ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 'ਚੋਂ ਤਿੰਨ ਸੋਨੇ ਦੇ ਮੈਡਲ ਜਿੱਤੇ ਕੇ ਨਾਮਣਾ ਖੱਟਿਆ ਹੈ | ਬੂਟਾ ਸਿੰਘ ਨੇ ਇਸ ਚੈਂਪੀਅਨਸ਼ਿਪ ਵਿਚ 200 ...
ਅਬੋਹਰ, 12 ਜਨਵਰੀ (ਢਿੱਲੋਂ)-ਇੱਥੋਂ ਦੇ ਬੀ.ਡੀ.ਪੀ.ਓ. ਭੁਪਿੰਦਰ ਸਿੰਘ ਢਿੱਲੋਂ ਨੇ ਅੱਜ ਪਿੰਡ ਭੰਗਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਸਕੂਲ 'ਚ ਬਣੇ ਮਿਲ ਡੇ ਮੀਲ ਨੂੰ ਵੀ ਚੈੱਕ ਕੀਤਾ | ਉਨ੍ਹਾਂ ਨੇ ...
ਅਬੋਹਰ, 12 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ 'ਚ ਅੱਜ ਡੀ.ਏ.ਵੀ. ਕਾਲਜ ਮੈਨੇਜਮੈਂਟ ਦੇ ਸਕੱਤਰ ਅਰਵਿੰਦਰ ਘਈ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਦੌਰਾਨ ਸਕੂਲ 'ਚ ਹਵਨ ਯੱਗ ਹੋਇਆ | ਉਸ ਤੋਂ ਬਾਅਦ ਸ੍ਰੀ ਘਈ ਨੇ ਸਕੂਲ 'ਚ ਬਣੀ ਅਟਲ ਟਿੰਕਰਿੰਗ ...
ਤਲਵੰਡੀ ਭਾਈ, 12 ਜਨਵਰੀ (ਰਵਿੰਦਰ ਸਿੰਘ ਬਜਾਜ)- ਅੱਜ ਫ਼ਰੀਦਕੋਟ ਵਾਲੀ ਸਾਈਡ 'ਤੇ ਚੌਹਾਨ ਪੈਲੇਸ ਨੇੜੇ ਇਕ ਕਾਰ ਦਾ ਟਾਇਰ ਫਟਨ ਕਰਕੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇਕ ਦਰਖ਼ਤ ਨਾਲ ਜਾ ਟਕਰਾਈ, ਜਿਸ ਦੇ ਸਿੱਟੇ ਵਜੋਂ ਇਕ ਬੱਚੇ ਸਮੇਤ ਚਾਰ ਵਿਅਕਤੀ ...
ਜ਼ੀਰਾ, 12 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬ ਗ੍ਰਾਮੀਣ ਬੈਂਕ ਸ਼ਾਖਾ ਜ਼ੀਰਾ ਵਲੋਂ ਪਿੰਡ ਢੰਡੀਆਂ ਵਿਖੇ ਬੈਂਕ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੰੁਚਾਉਣ ਲਈ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਐ ੱਲ.ਡੀ.ਐ ੱਮ. ਰਾਮ ਕੁਮਾਰ ਗੁਪਤਾ ਮੁੱਖ ਮਹਿਮਾਨ ਵਜੋਂ ...
ਜਲਾਲਾਬਾਦ, 12 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਕੋਰਟ ਕੰਪਲੈਕਸ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੋਰਟ ਕੰਪਲੈਕਸ 'ਚ ਪੋ੍ਰਗਰਾਮ ਕੀਤਾ ਗਿਆ ਜਿਸ 'ਚ ਐੱਸ.ਡੀ.ਐਮ ਪਿ੍ਥੀ ਸਿੰਘ ਤੇ ਜੱਜ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ ਸੁਖਵਿੰਦਰ ਸਿੰਘ ਪੁੱਤਰ ਭਜਨ ਸਿੰਘ ਆਪਣੇ ਖੇਤਾਂ 'ਚੋਂ ਮਿੱਟੀ ਪੁੱਟ ਕੇ ਘਰ ਸੁੱਟ ਰਿਹਾ ਸੀ, ਜਿਸ ਤੋਂ ਖ਼ਫ਼ਾ ਕੁਝ ਲੋਕਾਂ ਨੇ ਖੇਤਾਂ ਨੂੰ ...
ਅਬੋਹਰ, 12 ਜਨਵਰੀ (ਸੁਖਜੀਤ ਸਿੰਘ ਬਰਾੜ)-ਅਮੋਘ ਡਵੀਜ਼ਨ ਅਧੀਨ ਪੈਂਦੀ ਸਟਾਲੀਅਨ ਬਿ੍ਗੇਡ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਫ਼ੌਜ 'ਚ ਭਰਤੀ ਹੋਣ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਵਿਦਿਆਰਥੀਆਂ ਨੂੰ ਥਲ ...
ਫ਼ਿਰੋਜ਼ਪੁਰ, 12 ਜਨਵਰੀ (ਰਾਕੇਸ਼ ਚਾਵਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਨਾਮ ਸਿੰਘ ਦੀ ਅਦਾਲਤ ਨੇ ਨਸ਼ੀਲਾ ਪਾਊਡਰ ਰੱਖਣ ਵਾਲੇ ਦੋ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਲਾਲ ਸਿੰਘ ਨੇ ਪੁਲਿਸ ...
ਅਬੋਹਰ, 12 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਰੇਲਵੇ ਯਾਤਰੀ ਭਲਾਈ ਐਸੋਸੀਏਸ਼ਨ ਵਲੋਂ ਰੇਲਵੇ ਦੇ ਮੁੱਖ ਯਾਤਰੀ ਟ੍ਰੈਫਿਕ ਮੈਨੇਜਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਗੰਗਾਨਗਰ ਤੋਂ ਚੱਲ ਕੇ ਫ਼ਿਰੋਜ਼ਪੁਰ ਜਾਣ ਵਾਲੀ ਗੱਡੀ ਨੂੰ ਲੁਧਿਆਣਾ ਤੋਂ ਅੱਗੇ ਚੰਡੀਗੜ੍ਹ ...
ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਪਰਮਜੀਤ ਕੌਰ ਪੁੱਤਰੀ ਮੁਕੰਦ ਸਿੰਘ ਵਾਸੀ ਮਹੰਤਾਂ ਵਾਲਾ ਮੁਹੱਲਾ ਬਾਘਾ ਪੁਰਾਣਾ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਕੋਲ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਦੇ ਿਖ਼ਲਾਫ਼ ਧੋਖਾਧੜੀ, ਦਹੇਜ ਅਤੇ ਹੋਰਨਾਂ ਦੋਸ਼ਾਂ ਨੂੰ ...
ਫ਼ਿਰੋਜ਼ਪੁਰ, 12 ਜਨਵਰੀ (ਪਰਮਿੰਦਰ ਸਿੰਘ)- ਸਾਲ 2018-19 ਦੇ ਭੂਗੋਲ ਵਿਸ਼ੇ ਦੇ 12ਵੀਂ ਸ਼੍ਰੇਣੀ ਦੇ ਸਿਲੇਬਸ 'ਚ ਸੋਧ ਕਰਨ ਲਈ ਸਿੱਖਿਆ ਪੰਜਾਬ ਦੇ ਉੱਚ ਅਧਿਕਾਰੀਆਂ ਤੇ ਬੋਰਡ ਦੇ ਚੇਅਰਮੈਨ ਨੂੰ ਜਲਦ ਹੀ ਮੰਗ ਪੱਤਰ ਭੇਜੇ ਜਾ ਰਹੇ ਹਨ, ਕਿਉਂਕਿ ਨਵਾਂ ਸਿਲੇਬਸ ਬਾਰ੍ਹਵੀਂ ...
ਗੁਰੂਹਰਸਹਾਏ, 12 ਜਨਵਰੀ (ਹਰਚਰਨ ਸਿੰਘ ਸੰਧੂ)- ਆਪਸੀ ਰੰਜਿਸ਼ ਤੇ ਅਕਾਲੀ ਦਲ ਦੀ ਖਹਿਬਾਜ਼ੀ ਦਾ ਸ਼ਿਕਾਰ ਹੋਏ ਗੁਰੂਹਰਸਹਾਏ ਦੇ ਵਿਨੇ ਬਜਾਜ ਵਲੋਂ ਵਾਰ-ਵਾਰ ਬਿਆਨ ਬਦਲ ਕੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ...
ਜ਼ੀਰਾ, 12 ਜਨਵਰੀ (ਮਨਜੀਤ ਸਿੰਘ ਢਿੱਲੋਂ)- ਪਿੰਡ ਮਨਸੂਰਦੇਵਾ ਜ਼ੀਰਾ ਵਿਖੇ ਧੰਨ-ਧੰਨ ਬਾਬਾ ਮਨਸਾਗਿਰ ਦੀ ਯਾਦ 'ਚ 20ਵਾਂ ਸਾਲਾਨਾ ਸੱਭਿਆਚਾਰਕ ਮੇਲਾ ਗਾਇਕ ਅੰਗਰੇਜ਼ ਅਲੀ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ | ਇਸ ਮੌਕੇ ਗਾਇਕੀ ਦੇ ਖੁੱਲੇ੍ਹ ਅਖਾੜੇ ...
ਜ਼ੀਰਾ, 12 ਜਨਵਰੀ (ਜਗਤਾਰ ਸਿੰਘ ਮਨੇਸ)- ਸੇਵਾ ਭਾਰਤੀ ਜ਼ੀਰਾ ਵਲੋਂ ਨਵ-ਜੰਮੀਆਂ ਧੀਆਂ ਦੀ ਲੋਹੜੀ ਸਮਾਗਮ ਸਵਾਮੀ ਸਵਤੇ ਪ੍ਰਕਾਸ਼ ਵਿੱਦਿਆ ਮੰਦਰ ਪੁਰਾਣਾਂ ਰੋਡ ਜ਼ੀਰਾ ਵਿਖੇ ਸੰਸਥਾ ਪ੍ਰਧਾਨ ਸੋਹਣ ਸਿੰਘ ਸਤੀਜਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ 'ਚ ਸਰਬਜੀਤ ...
ਮਮਦੋਟ, 12 ਜਨਵਰੀ (ਜਸਬੀਰ ਸਿੰਘ ਕੰਬੋਜ)- ਗੁਰਬਚਨ ਸਿੰਘ ਕਾਲਾ ਟਿੱਬਾ ਉਪ ਪ੍ਰਧਾਨ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਤਾਇਆ ਜੋਗਿੰਦਰ ਸਿੰਘ ਕਾਲਾ ਟਿੱਬਾ ਦਾ ਅਚਨਚੇਤ ਦਿਹਾਂਤ ਹੋ ਗਿਆ | ਪਿੰਡ ਕਾਲਾ ਟਿੱਬਾ ...
ਜ਼ੀਰਾ, 12 ਜਨਵਰੀ (ਜਗਤਾਰ ਸਿੰਘ ਮਨੇਸ)- ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਮੀਟਿੰਗ ਭਾਈ ਅਮੋਲਕ ਸਿੰਘ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- 1984 'ਚ ਹਜ਼ਾਰਾਂ ਬੇਗੁਨਾਹਾਂ ਸਿੱਖਾਂ ਦੇ ਹੋਏ ਕਤਲਾਂ ਦਾ ਹੁਣ ਤੱਕ ਸਿੱਖ ਕੌਮ ਨੂੰ ਇਨਸਾਫ਼ ਨਾ ਮਿਲਣ 'ਤੇ ਮਾਯੂਸੀ ਦੇ ਦੌਰ 'ਚੋਂ ਲੰਘ ਰਹੀ ਸਿੱਖ ਕੌਮ ਨੂੰ ਹਾਲ ਹੀ 'ਚ 186 ਕੇਸਾਂ ਦੇ ਮੁੜ ਤੋਂ ਜਾਂਚ ਲਈ ਕੇਸ ਖੋਲ੍ਹਣ ਦੀ ...
ਫ਼ਿਰੋਜ਼ਪੁਰ, 12 ਜਨਵਰੀ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਵਲੋਂ ਨਿਰਦੇਸ਼ਾਂ ਤਹਿਤ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਨੇ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਪੁਲਿਸ ਅੰਦਰ ਹੌਲਦਾਰ ਰੈਂਕ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕਰਨੈਲ ਸਿੰਘ ਦਿਓਲ ਨੂੰ ਵਿਭਾਗ ਵਲੋਂ ਡੀ.ਜੀ.ਪੀ. ਸੁਰੇਸ਼ ਅਰੋੜਾ ਤੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਦੀ ...
ਹੈਾਡਬਾਲ ਟੂਰਨਾਮੈਂਟ 'ਚ ਵਧੀਆ ਪ੍ਰਦਰਸ਼ਨ ਕਰ ਕੇ ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਜੇਤੂ ਟੀਮ ਆਪਣੇ ਕੋਚ ਤੇ ਪ੍ਰਬੰਧਕਾਂ ਨਾਲ | ਤਸਵੀਰ : ਪਰਮਿੰਦਰ ਸਿੰਘ ਫ਼ਿਰੋਜ਼ਪੁਰ, 12 ਜਨਵਰੀ (ਪਰਮਿੰਦਰ ਸਿੰਘ)- ਫ਼ਿਰੋਜਪੁਰ ਛਾਉਣੀ ਦੇ ਕਾਲਜਾਂ 'ਚੋਂ ਸਿੱਖਿਆ ਪ੍ਰਾਪਤ ...
ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਗੁਰੂਹਰਸਹਾਏ ਵਲੋਂ ਪਿੰਡ ਮੇਘਾ ਰਾਏ ਤੇ ਚੱਕ ਸ਼ਿਕਾਰਗਾਹ ਦੇ ਦੋ ਡਿਫਾਲਟਰ ਕਿਸਾਨਾਂ ਨੂੰ ਫੜ ਕੇ ਜੇਲ੍ਹ ਭੇਜਣ ਦੇ ਰੋਸ ਵਜੋਂ 27 ਦਸੰਬਰ, 2017 ਨੂੰ ਕਿਸਾਨ ਸਭਾ ਪੰਜਾਬ, ...
ਅਬੋਹਰ, 12 ਜਨਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਸੱਚਖੰਡ ਕਾਨਵੈਂਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਲੋਹੜੀ ਦੇ ਤਿਉਹਾਰ ਨਾਲ ਸਬੰਧਤ ਗੀਤ ਤੇ ਹੋਰ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਪਿ੍ੰਸੀਪਲ ਗੋਲਡਨ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX