ਤਾਜਾ ਖ਼ਬਰਾਂ


ਐਕਸਾਈਜ਼ ਵਿਭਾਗ ਵੱਲੋਂ 542 ਪੇਟੀਆਂ ਸ਼ਰਾਬ ਬਰਾਮਦ
. . .  56 minutes ago
ਬਾਘਾਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾਪੁਰਾਣਾ ਇਲਾਕੇ 'ਚ ਐਕਸਾਈਜ਼ ਵਿਭਾਗ ਮੋਗਾ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸ਼ਰਾਬ ਦੀਆਂ 542 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ...
ਫੀਫਾ ਵਿਸ਼ਵ ਕੱਪ 2018 : ਬੈਲਜੀਅਮ ਨੇ ਟਿਊਨੀਸ਼ੀਆ ਨੂੰ 5-2 ਨਾਲ ਹਰਾਇਆ
. . .  about 1 hour ago
ਚੈਂਪੀਅਨਸ ਟਰਾਫੀ ਹਾਕੀ 2018 : ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
. . .  about 1 hour ago
ਨੀਦਰਲੈਂਡ, 23 ਜੂਨ - ਨੀਦਰਲੈਂਡ 'ਚ ਚਲ ਰਹੇ ਚੈਂਪੀਅਨਸ ਟਰਾਫੀ ਹਾਕੀ 2018 'ਚ ਭਾਰਤ ਨੇ ਸ਼ੁਰੂਆਤੀ ਮੈਚ 'ਚ ਪਾਕਿਸਤਾਨ ਨੂੰ 4-0 ਨਾਲ ਹਰਾਇਆ...
ਨਸ਼ੇ ਦੇ ਦੈਤ ਨੇ ਨਿਗਲ਼ਿਆ ਵਿਧਵਾ ਮਾਂ ਦਾ ਇਕਲੌਤਾ ਪੁੱਤਰ
. . .  about 2 hours ago
ਭਿੱਖੀਵਿੰਡ, 23 ਜੂਨ (ਬੋਬੀ)- ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਘੂਰਕਵਿੰਡ ਵਿਖੇ ਅੱਜ ਫੇਰ ਨਸ਼ੇ ਦੇ ਦੈਤ ਨੇ ਇਕ ਵਿਧਵਾ ਮਾਂ ਦਾ ਸਹਾਰਾ ਨਿਗਲ ਲਿਆ। ਜਾਣਕਾਰੀ ਅਨੁਸਾਰ, ਗੁਰਲਾਲ ਸਿੰਘ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਣ...
ਸ਼੍ਰੋਮਣੀ ਕਮੇਟੀ ਦੇ ਲਾਪਤਾ ਨਸ਼ੇੜੀ ਮੁਲਾਜ਼ਮ ਦੀ ਮਿਲੀ ਲਾਸ਼
. . .  about 2 hours ago
ਮਾਹਿਲਪੁਰ 23 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਨੌਕਰੀ ਕਰਦੇ ਅਤੇ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਡਰਾਈਵਰ ਦੀ ਅੱਜ ਫਗਵਾੜਾ ਰੋਡ 'ਤੇ ਪਿੰਡ ਪਥਰਾਲਾ ਦੇ ਕੋਲਡ ਸਟੋਰ ਦੇ ਨਜ਼ਦੀਕ ਝਾੜੀਆਂ...
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਨਹਿਰ 'ਚੋਂ ਮਿਲੀ ਲਾਸ਼
. . .  about 2 hours ago
ਗੁਰਦਾਸਪੁਰ, 23 ਜੂਨ (ਆਰਿਫ਼)- ਦੋ ਦਿਨਾਂ ਤੋਂ ਲਾਪਤਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਤਲਾਸ਼ ਅੱਜ ਉਦੋਂ ਖ਼ਤਮ ਹੋਈ ਜਦੋਂ ਉਸ ਦਾ ਮ੍ਰਿਤਕ ਸਰੀਰ ਬੱਬੇਹਾਲੀ ਨੇੜੇ ਪੈਂਦੀ ਅੱਪਰਬਾਰੀ ਦੁਆਬ ਨਹਿਰ...
ਗੋਦਾਵਰੀ ਦਰਿਆ 'ਚੋਂ ਮਿਲੀਆਂ ਚਾਰ ਲਾਸ਼ਾਂ
. . .  about 3 hours ago
ਅਮਰਾਵਤੀ, 23 ਜੂਨ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਗੋਦਾਵਰੀ ਦਰਿਆ 'ਚੋਂ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕਾਂ 'ਚ ਦੋ ਮਰਦ, ਇੱਕ ਔਰਤ ਅਤੇ...
ਭਾਰਤ ਨੇ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 23 ਜੂਨ- ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਗੁਰਦੁਆਰਾ ਸਾਹਿਬ 'ਚ ਜਾਣ ਤੋਂ ਰੋਕਣ 'ਤੇ ਭਾਰਤ ਨੇ ਸਖ਼ਤ ਵਿਰੋਧ ਜਤਾਉਂਦਿਆਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਸੱਯਦ ਹੈਦਰ ਸ਼ਾਹ ਨੂੰ ਤਲਬ ਕੀਤਾ ਹੈ। ਪਾਕਿਸਤਾਨ ਨੇ...
ਬੀ. ਵੀ. ਆਰ. ਸੁਬਰਾਮਣੀਅਮ ਨੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਸ੍ਰੀਨਗਰ, 23 ਜੂਨ- ਬੀ. ਵੀ. ਆਰ. ਸੁਬਰਾਮਣੀਅਮ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ। ਦੱਸ ਦਈਏ ਕਿ ਸੁਬਰਾਮਣੀਅਮ 1987 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ। ਉਨ੍ਹਾਂ ਨੂੰ ਨਕਸਲੀਆਂ ਨੂੰ ਫੜਨ ਤੋਂ ਲੈ ਕੇ ਨਕਸਲੀ ਵਿਚਾਰਧਾਰਾ ਨੂੰ...
ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
. . .  about 4 hours ago
ਇੰਦੌਰ, 23 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਇੱਕ ਦਿਨਾਂ ਦੌਰੇ 'ਤੇ ਹਨ। ਇਸ ਦੌਰਾਨ ਪਹਿਲਾਂ ਉਨ੍ਹਾਂ ਨੇ ਰਾਜਗੜ੍ਹ 'ਚ ਮੋਹਨਪੁਰਾ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇੰਦੌਰ 'ਚ 'ਮੱਧ ਪ੍ਰਦੇਸ਼ ਸ਼ਹਿਰੀ ਵਿਕਾਸ ਮਹੋਤਸਵ'...
ਮਹਾਰਾਸ਼ਟਰ 'ਚ ਚਾਰ ਲੋਕਾਂ ਨੇ ਕੀੜੇਮਾਰ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਮੁੰਬਈ, 23 ਜੂਨ- ਮਹਾਰਾਸ਼ਟਰ 'ਚ ਅੱਜ ਚਾਰ ਵਿਅਕਤੀਆਂ ਵਲੋਂ ਕੀੜੇਮਾਰ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਇਨ੍ਹਾਂ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕਿਉਂ ਕੀਤੀ ਗਈ, ਇਸ ਗੱਲ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ...
ਬੱਸ ਅਤੇ ਜੀਪ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 6 ਲੋਕਾਂ ਦੀ ਮੌਤ
. . .  about 4 hours ago
ਨਾਸਿਕ, 23 ਜੂਨ- ਨਾਸਿਕ ਦੇ ਨਜ਼ਦੀਕ ਮੁੰਬਈ-ਨਾਸਿਕ ਹਾਈਵੇਅ 'ਤੇ ਅੱਜ ਬੱਸ ਅਤੇ ਜੀਪ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਪੰਜ ਔਰਤਾਂ ਸ਼ਾਮਲ ਹਨ। ਪੁਲਿਸ ਦੇ ਐਸ. ਪੀ. ਸੰਜੇ ਦਾਰਦੇ ਦਾ ਕਹਿਣਾ...
ਹਾਫਿਜ਼ ਸਈਦ ਦਾ ਪੁੱਤਰ ਅਤੇ ਜਵਾਈ ਪਾਕਿਸਤਾਨ 'ਚ ਲੜਨਗੇ ਚੋਣ
. . .  about 4 hours ago
ਲਾਹੌਰ, 23 ਜੂਨ- ਪਾਕਿਸਤਾਨ 'ਚ 25 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਜਮਾਤ-ਉਦ-ਦਾਵਾ ਨੇ ਪੂਰੇ ਪਾਕਿਸਤਾਨ 'ਚ ਉਮੀਦਵਾਰ ਖੜ੍ਹੇ ਕੀਤੇ ਹਨ। ਇਨ੍ਹਾਂ 259 ਉਮੀਦਵਾਰਾਂ 'ਚ ਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਕਰਤਾ ਹਾਫਿਜ਼ ਸਈਦ ਦਾ ਪੁੱਤਰ ਅਤੇ ਜਵਾਈ ਵੀ...
ਤੇਲ ਦੇ ਬੈਰਲ ਲੈ ਕੇ ਜਾ ਰਹੇ ਫੌਜ ਦੇ ਵਾਹਨ 'ਚ ਧਮਾਕਾ
. . .  about 4 hours ago
ਦੇਹਰਾਦੂਨ, 23 ਜੂਨ- ਉਤਰਾਖੰਡ ਦੇ ਪਿਥੌਰਾਗੜ੍ਹ 'ਚ ਸ਼ਨੀਵਾਰ ਸਵੇਰੇ ਫੌਜ ਦੇ ਇੱਕ ਵਾਹਨ 'ਚ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਸੜਕ 'ਤੇ ਖੜ੍ਹਾ ਟਰੱਕ ਕਾਫੀ ਦੇਰ ਤੱਕ ਸੜਦਾ ਰਿਹਾ, ਜਿਸ ਕਾਰਨ ਆਵਾਜਾਈ 'ਤੇ ਵੀ ਅਸਰ ਪਿਆ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਨੇ...
ਆਤਮ ਸਮਰਪਣ ਕਰਨ ਵਾਲੇ ਸੈਂਕੜੇ ਨਕਸਲੀਆਂ ਨੇ ਦਿੱਤੀ ਪ੍ਰੀਖਿਆ
. . .  about 5 hours ago
ਭੁਵਨੇਸ਼ਵਰ, 23 ਜੂਨ- ਉੜੀਸਾ ਦੇ ਨਕਸਲ ਪ੍ਰਭਾਵਿਤ ਮਨਕਾਨਗਿਰੀ ਜ਼ਿਲ੍ਹੇ 'ਚ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰਨ ਵਾਲੇ 100 ਤੋਂ ਵੱਧ ਨਕਸਲੀਆਂ ਨੇ ਕਾਲਜ 'ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਦਿੱਤੀ ਹੈ। ਇਹ ਪ੍ਰਵੇਸ਼ ਪ੍ਰੀਖਿਆ ਇੰਦਰਾ ਗਾਂਧੀ ਨੈਸ਼ਨਲ ਓਪਨ...
ਚਿੜਾਉਣ ਤੋਂ ਨਾਰਾਜ਼ ਮਹਿਲਾ ਨੇ ਰਿਸ਼ਤੇਦਾਰਾਂ ਦੇ ਖਾਣੇ 'ਚ ਮਿਲਾਇਆ ਕੀਟਨਾਸ਼ਕ, 5 ਮੌਤਾਂ
. . .  about 5 hours ago
ਦਿੱਲੀ ਦੇ ਹਵਾਈ ਅੱਡੇ ਤੋਂ ਏਅਰ ਇੰਡੀਆ ਦੀਆਂ ਕਈ ਉਡਾਣਾਂ 'ਚ ਹੋਈ ਦੇਰੀ
. . .  about 5 hours ago
ਨਿਰਮਾਣ ਅਧੀਨ ਇਮਾਰਤ ਦੀ ਡਿੱਗੀ ਦੀਵਾਰ, 6 ਲੋਕ ਜ਼ਖਮੀ
. . .  about 5 hours ago
ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਕਿਹਾ- ਭਰਮ ਫੈਲਾਉਣ ਵਾਲੇ ਜ਼ਮੀਨੀ ਹਕੀਕਤ ਤੋਂ ਦੂਰ
. . .  about 5 hours ago
ਬੰਗਲਾਦੇਸ਼ 'ਚ ਵਾਪਰੇ ਸੜਕ ਹਾਦਸੇ 'ਚ 16 ਲੋਕਾਂ ਦੀ ਮੌਤ, 40 ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਖੰਨਾ / ਸਮਰਾਲਾ

ਖੰਨਾ ਸਮੇਤ ਵੱਖ-ਵੱਖ ਥਾਵਾਂ 'ਤੇ ਲੋਹੜੀ ਨਾਲ ਸਬੰਧਤ ਸਮਾਗਮ

ਹਰਜਿੰਦਰ ਸਿੰਘ ਲਾਲ ਖੰਨਾ, 12 ਜਨਵਰੀ- ਖੰਨਾ ਵਿਚ ਵੱਖ-ਵੱਖ ਥਾਵਾਂ 'ਤੇ ਲੋਹੜੀ ਨਾਲ ਸਬੰਧਤ ਸਮਾਗਮ ਕਰਵਾਏ ਗਏ | ਇਸ ਮੌਕੇ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ, ਐਸ. ਪੀ. ਬਲਵਿੰਦਰ ਸਿੰਘ ਭੀਖੀ, ਖੰਨਾ ਦੇ ਐਸ. ਡੀ. ਐਮ. ਸੰਦੀਪ ਸਿੰਘ, ਨਗਰ ਕੌਾਸਲ ਖੰਨਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਇਲ 'ਚ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ

ਪਾਇਲ, 12 ਜਨਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਸਰਕਾਰ ਵਲੋਂ ਭਾਵੇਂ ਚਾਈਨਾ ਡੋਰ ਦੀ ਵਿਕਰੀ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਪਾਇਲ ਸ਼ਹਿਰ 'ਚ ਚਾਈਨਾ ਡੋਰ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ | ਸ਼ਹਿਰ 'ਚ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਂਦੇ ਬੱਚੇ ਤੇ ...

ਪੂਰੀ ਖ਼ਬਰ »

ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੀ ਮੌਤ

ਖੰਨਾ, 12 ਜਨਵਰੀ (ਮਨਜੀਤ ਸਿੰਘ ਧੀਮਾਨ)- ਕ੍ਰਿਕਟ ਖੇਡਦੇ ਸਮੇਂ ਅਚਾਨਕ ਮਰਨ ਵਾਲੇ ਮਨੀਸ਼ ਕਪਿਲ ਸਨੀ ਦੀ ਬੇਵਕਤੀ ਮੌਤ 'ਤੇ ਵੱਖ ਵੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਵਿਚ ਸਾਬਕ ਚੇਅਰਮੈਨ ਹਰਬੰਸ ਸਿੰਘ ਰੋਸ਼ਾ, ਆੜ੍ਹਤੀ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ 'ਚ ਧੀਆਂ ਦੀ ਲੋਹੜੀ

ਖੰਨਾ, (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਸਮਾਜ ਸੇਵਕ ਸੰਸਥਾ ਲੋਕ ਕਲਾਵਾਂ ਤੇ ਸੱਭਿਆਚਾਰਕ ਕੌਾਸਲ ਤੇ ਮੁਹੱਲਾ ਸੁਧਾਰ ਕਮੇਟੀ ਵਾਰਡ 13 ਤੇ 14 ਦੇ ਪ੍ਰਧਾਨ ਜਸਵਿੰਦਰ ਸਿੰਘ ਰਿਆੜ ਦੀ ਅਗਵਾਈ ਵਿਚ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ...

ਪੂਰੀ ਖ਼ਬਰ »

ਲਾਈਨੋਂ ਪਾਰ ਇਲਾਕੇ 'ਚ ਸੀਵਰੇਜ ਪਾਉਣ ਲਈ ਸਰਵੇਖਣ ਸ਼ੁਰੂ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਈ ਅਮਰੂਤ ਯੋਜਨਾ ਜਿਸ ਅਧੀਨ ਪੂਰੇ ਖੰਨਾ ਸ਼ਹਿਰ ਨੂੰ 100 ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਅਧੀਨ ਲਿਆਂਦਾ ਜਾਣਾ ਹੈ | ਇਸ ਸਬੰਧੀ ਸੀਵਰੇਜ ਬੋਰਡ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦੋਰਾਹਾ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਦੋਰਾਹਾ, 12 ਜਨਵਰੀ (ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਐਨ. ਐਸ. ਐਸ., ਐਨ. ਸੀ. ਸੀ., ਯੂਥ ਕਲੱਬ, ਪੈੱ੍ਰਸ ਕਲੱਬ ਤੇ ਯੂਥ ਫੋਰਮ ਦੋਰਾਹਾ, ਦੋਰਾਹਾ ਯੂਥ ਵੈੱਲਫੇਅਰ ਕਲੱਬ, ਡਬਲਿਯੂ. ਐਚ. ਵਾਈ. ਕਲੱਬ, ਰੈੱਡ ਰਿਬਨ ਕਲੱਬ ਵਲੋਂ ਰਾਸ਼ਟਰੀ ਯੁਵਕ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਕਾਕਾ ਰੋੜੀਆਂ ਨੇ ਦੁਕਾਨਦਾਰਾਂ ਦਾ ਕੀਤਾ ਧੰਨਵਾਦ

ਮਲੌਦ, 12 ਜਨਵਰੀ (ਸਹਾਰਨ ਮਾਜਰਾ)- ਨਗਰ ਪੰਚਾਇਤ ਮਲੌਦ ਦੇ ਨਵ-ਨਿਯੁਕਤ ਪ੍ਰਧਾਨ ਵਰਿੰਦਰਜੀਤ ਕੌਰ ਰੋੜੀਆਂ ਦੇ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦੇ ਪਤੀ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਵਾਅਦਾ ਕੀਤਾ ਕਿ ਉਹ ...

ਪੂਰੀ ਖ਼ਬਰ »

ਕੈਪਟਨ ਨੇ ਕਿਸਾਨ ਕਰਜ਼ਾ ਮੁਆਫ਼ੀ ਦਾ ਵਾਅਦਾ ਪੂਰਾ ਕੀਤਾ-ਦਿਲਬਰ ਮੁਹੰਮਦ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਕਿਸਾਨ ਕਰਜ਼ਾ ਮੁਆਫ਼ੀ ਸ਼ੁਰੂ ਹੋਣ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਉਮੀਦ ਦੀ ਇਕ ਨਵੀਂ ਕਿਰਨ ਨਜ਼ਰ ਆਈ ਹੈ | ਇਹ ਦਾਅਵਾ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਖੁੱਲ੍ਹਾ ਅਖਾੜਾ ਲਗਾਇਆ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)- ਪਿੰਡ ਬਰਮਾਲੀਪੁਰ ਵਿਖੇ ਕੱਦੋਂ ਰੋਡ ਸਥਿਤ ਬਾਬਾ ਕਾਲਾ ਮਹਿਰ ਦੇ ਅਸਥਾਨ 'ਤੇ ਖੁੱਲ੍ਹਾ ਅਖਾੜਾ ਸਜਾਇਆ ਗਿਆ ਜਿਥੇ ਸੂਫ਼ੀ ਢਾਡੀ ਦੇਸ ਰਾਜ ਲਚਕਾਣੀ ਦੇ ਜਥੇ ਨੇ ਭਗਤ ਪੂਰਨ ਦੀ ਗਾਥਾ ਤੇ ਹੀਰ ਦੀਆਂ ਕਲੀਆਾ ਸੁਣਾਈਆਂ¢ ਇਸ ਮੌਕੇ ...

ਪੂਰੀ ਖ਼ਬਰ »

ਕੋਟਾਲਾ ਸਕੂਲ ਦਾ ਖਿਡਾਰੀ ਕੌਮੀ ਖੇਡਾਂ ਲਈ ਰਵਾਨਾ

ਸਮਰਾਲਾ 12 ਜਨਵਰੀ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਵਿਦਿਆਰਥੀ ਹਾਕਮ ਸਿੰਘ ਨੇ 63ਵੀਆਂ ਕੌਮੀ ਸਕੂਲ ਬੈਡਮਿੰਟਨ ਖੇਡਾਂ ਦੇ ਅੰਡਰ 19 ਲੜਕਿਆਂ ਦੇ ਵਰਗ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਵਿਖਾਉਂਦੇ ਹੋਏ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ 'ਚ 7 ਰੋਜ਼ਾ ਵਰਕਸ਼ਾਪ

ਰਾੜਾ ਸਾਹਿਬ, 12 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਸੱਤ ਰੋਜ਼ਾ 'ਅਟੱਲ ਟਿੰਨਕਿ੍ੰਗ ਕਲੱਬ' ਦੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਸਕੂਲ ਦੇ 6ਵੀਂ ਤੋਂ 9ਵੀਂ ਜਮਾਤ ਦੇ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਗੁੱਡ ਅਰਥ ਸਕੂਲ ਸਿਆੜ ਵਲੋਂ ਐਨ. ਐਸ. ਐਸ. ਕੈਂਪ

ਡੇਹਲੋਂ, 12 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਵਿਦਿਆਰਥੀਆਾ ਵਿਚ ਸੇਵਾ ਭਾਵਨਾ ਤੇ ਭਰਾਤਰੀ ਭਾਵ ਪ੍ਰਫੁੱਲਿਤ ਕਰਨ ਲਈ ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਐਨ. ਐਸ. ਐਸ. ਯੂਨਿਟ ਸਥਾਪਿਤ ਕੀਤਾ ਗਿਆ, ਜਿਸ ਦੌਰਾਨ ਉਪ ਪਿ੍ੰਸੀਪਲ ਅੰਮਿ੍ਤ ਪਾਲ ਭਨੋਟ ਪ੍ਰੋਗਰਾਮ ...

ਪੂਰੀ ਖ਼ਬਰ »

ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮਾਂ ਦੀ ਸਮਾਪਤੀ ਅੱਜ

ਮਲੌਦ, 12 ਜਨਵਰੀ (ਸਹਾਰਨ ਮਾਜਰਾ)- ਜੰਗ ਏ ਆਜ਼ਾਦੀ ਦੇ ਪਹਿਲੇ ਸ਼ਹੀਦ ਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਦੇ ਸਬੰਧ ਵਿਚ ਗੁਰਦੁਆਰਾ ਦਮਦਮਾ ਸਾਹਿਬ ਰੱਬੋਂ ਉਚੀ ਵਿਖੇ ਸਾਲਾਨਾ ਜੋੜ ਮੇਲਾ ਅਤੇ ਧਾਰਮਿਕ ਸਮਾਗਮ ਬਾਬਾ ...

ਪੂਰੀ ਖ਼ਬਰ »

2 ਕਿੱਲੋ ਵੇਰਕਾ ਗਾਂ ਦਾ ਦੁੱਧ ਖਰੀਦਣ 'ਤੇ 100 ਗਰਾਮ ਦਹੀ ਮੁਫ਼ਤ ਮਿਲੇਗਾ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)- ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਦੀ ਇਕ ਮੀਟਿੰਗ ਮਿਲਕ ਪਲਾਂਟ ਵਿਖੇ ਹੋਈ, ਜਿਸ ਵਿਚ ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਚੇਅਰਮੈਨ ਭੁਪਿੰਦਰ ਸਿੰਘ ਕੁਲਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾਵੇਗਾ-ਬੇਅੰਤ ਬਲਾਲਾ, ਰੁਪਿੰਦਰ ਬਲਾਲਾ

ਸਮਰਾਲਾ, 12 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪਿੰਡ ਬਲਾਲਾ ਵਿਖੇ ਬਾਬਾ ਹਸਤ ਲਾਲ ਦੇ ਜੋੜ ਮੇਲੇ ਮੌਕੇ ਪੰਜਾਬ ਦੇ ਕੋਨੇ ਤੋਂ ਕੋਨੇ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਣਗੇ | ਇਹ ਇਤਿਹਾਸਕ ਜੋੜ ਮੇਲੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ 16 ਤੋਂ ਮੰਗ ਪੱਤਰ ਦਿੱਤੇ ਜਾਣਗੇ

ਕੁਹਾੜਾ, 12 ਜਨਵਰੀ (ਤੇਲੂ ਰਾਮ ਕੁਹਾੜਾ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਵਿਚ ਕੀਤੇ ਗਏ ਵਿਤਕਰੇ ਦਾ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੰੂ ਮੰਗ ਪੱਤਰ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਨੈਸਲੇ ਗਰੁੱਪ ਵਲੋਂ ਬੱਚਿਆਂ ਦੀਆਂ ਖੇਡਾਂ

ਦੋਰਾਹਾ, 12 ਜਨਵਰੀ (ਜੋਗਿੰਦਰ ਸਿੰਘ ਓਬਰਾਏ)- ਅੱਜ ਦੇ ਮਸ਼ੀਨੀ ਤੇ ਕੰਪਿਊਟਰ ਯੁੱਗ ਵਿਚ ਛੋਟੇ ਬੱਚਿਆਂ ਨੂੰ ਖੇਡਾਂ ਪ੍ਰਤੀ ਰੁਚੀ ਨਾ ਹੋਣ ਕਰਕੇ ਸਰੀਰਕ ਤੌਰ 'ਤੇ ਕਮਜ਼ੋਰ ਹੋਣ ਲੱਗੇ ਹਨ, ਅੱਜ ਮਾਪਿਆਂ ਦਾ ਫ਼ਰਜ਼ ਬਣਦਾ ਹੈ ਕਿ ਛੋਟੇ ਬੱਚਿਆਂ ਨੂੰ ਖੇਡਾਂ ਬਾਰੇ ਸਹੀ ...

ਪੂਰੀ ਖ਼ਬਰ »

ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ-ਜਥੇ: ਜੱਲ੍ਹਾ

ਮਲੌਦ, 12 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵਲੋਂ 1984 ਦੇ 186 ਸਿੱਖ ਵਿਰੋਧੀ ਦੰਗਿਆਂ ਦੀ ਭਵਿੱਖ ਵਿਚ ਹੋਰ ਜਾਂਚ ਲਈ ਐਸ. ਆਈ. ਟੀ. ਦੇ ਗਠਨ ਨਾਲ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ¢ ਇਨ੍ਹਾਂ ...

ਪੂਰੀ ਖ਼ਬਰ »

15 ਤੱਕ ਟੈਕਸ ਭਰ ਕੇ ਸ਼ਹਿਰ ਵਾਸੀ ਲਾਭ ਉਠਾਉਣ-ਈ. ਓ.

ਮਲੌਦ, 12 ਜਨਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲਾਂ ਦੌਰਾਨ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਭਰਨ ਤੋਂ ਰਹਿ ਗਏ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਕਰਮਚਾਰੀਆਂ ਤੇ ਕਾਮਿਆਂ ਨਾਲ ਹੁੰਦੇ ਧੱਕੇ ਦਾ ਵਿਰੋਧ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਕੈਪਟਨ ਨੰਦ ਲਾਲ ਮਾਜਰੀ ਤੇ ਸੂਬੇਦਾਰ ਰੱਬੀ ਸਿੰਘ ਅਲੌੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ. ਓ. ਜੀ. ਲਾ ਕੇ ਪੰਜਾਬ ਵਿਚੋਂ ਭਿ੍ਸ਼ਟਾਚਾਰ ਖ਼ਤਮ ਕਰਨ ਦਾ ਜੋ ਜ਼ਿੰਮਾ ਸੌਾਪਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਖਣ ਵਿਚ ਆਇਆ ਹੈ ਕਿ ...

ਪੂਰੀ ਖ਼ਬਰ »

ਖੇਡਾਂ ਪਿੰਡਾਂ 'ਚ ਭਾਈਚਾਰਕ ਸਾਂਝ ਮਜ਼ਬੂਤ ਕਰਦੀਆਂ-ਜੋਗਾ ਬਲਾਲਾ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)- ਬਾਬਾ ਸਾਵਣ ਦਾਸ ਸਪੋਰਟਸ ਕਲੱਬ ਪਿੰਡ ਸੁਲਤਾਨਪੁਰ ਵਲੋਂ ਬਾਬਾ ਸਾਵਣ ਦਾਸ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਹਾਕੀ ਗੋਲਡ ਕੱਪ ਤੇ ਹਾਕੀ ਟੂਰਨਾਮੈਂਟ ਦੂਜੇ ਦਿਨ ਵੀ ਪੂਰੇ ਜੋਬਨ 'ਤੇ ਰਿਹਾ ਜਿਸ ਦਾ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ...

ਪੂਰੀ ਖ਼ਬਰ »

ਮਾਛੀਵਾੜਾ ਬਲਾਕ ਦੇ 9 ਵਿਚੋਂ 6 ਸੇਵਾ ਕੇਂਦਰ ਬੰਦ

ਸੁਖਵੰਤ ਸਿੰਘ ਗਿੱਲ
ਮਾਛੀਵਾੜਾ ਸਾਹਿਬ, 12 ਜਨਵਰੀ-ਬੀਤੀ ਅਕਾਲੀ-ਭਾਜਪਾ ਸਰਕਾਰ ਵਲੋਂ ਪਿੰਡਾਂ ਤੇ ਕਸਬਿਆਂ 'ਚ ਸੇਵਾ ਕੇਂਦਰ ਖੋਲ੍ਹ ਕੇ ਲੋਕਾਂ ਨੂੰ ਨੇੜੇ ਹੀ ਸਰਕਾਰੀ ਸਹੂਲਤਾਂ ਦੇਣ ਦਾ ਉਪਰਾਲਾ ਲੋਕਾਂ ਲਈ ਪੇ੍ਰਸ਼ਾਨੀ ਦਾ ਕਾਰਨ ਬਣ ਚੁੱਕਾ ਹੈ ਕਿਉਂਕਿ ਮੌਜੂਦਾ ਸਰਕਾਰ ਵਲੋਂ ਇਨ੍ਹਾਂ ਸੇਵਾ ਕੇਂਦਰਾਂ 'ਚ ਲੱਗੇ ਬਿਜਲੀ ਦੇ ਕਨੈੱਕਸ਼ਨਾਂ ਦਾ ਬਿੱਲ ਨਾ ਉਤਾਰਨ ਕਾਰਨ ਬਿਜਲੀ ਵਿਭਾਗ ਨੇ ਕਨੈੱਕਸ਼ਨ ਕੱਟ ਦਿੱਤੇ | ਸਰਕਾਰ ਵਲੋਂ ਖੋਲ੍ਹੇ ਗਏ ਇਨ੍ਹਾਂ ਸੇਵਾ ਕੇਂਦਰਾਂ ਵਿਚ ਲੋਕ ਆਪਣੇ ਵੱਖ-ਵੱਖ ਤਰ੍ਹਾਂ ਦੇ 62 ਕੰਮ ਕਰਵਾ ਸਕਦੇ ਸਨ ਪਰ ਹੁਣ ਕਾਂਗਰਸ ਸਰਕਾਰ ਦੇ ਰਾਜ ਸਮੇਂ ਇਨ੍ਹਾਂ 'ਚੋਂ ਕੁਝ ਸੇਵਾ ਕੇਂਦਰਾਂ ਦੀ ਬਿਜਲੀ ਦੇ ਬਿੱਲ ਅਦਾ ਨਾ ਹੋਣ ਕਾਰਨ ਸੇਵਾਵਾਂ ਠੱਪ ਹੋ ਗਈਆਂ ਹਨ | ਮਾਛੀਵਾੜਾ ਬਲਾਕ ਅਧੀਨ ਲੋਕਾਂ ਨੂੰ ਸਹੂਲਤ ਦੇਣ ਲਈ 7 ਪਿੰਡਾਂ 'ਚ ਤੇ 2 ਮਾਛੀਵਾੜਾ ਸ਼ਹਿਰ ਅੰਦਰ ਸੇਵਾ ਕੇਂਦਰ ਖੋਲ੍ਹੇ ਗਏ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਪਿੰਡ ਸ਼ੇਰਪੁਰ ਬੇਟ, ਹੇਡੋਂ ਬੇਟ, ਹੰਬੋਵਾਲ ਬੇਟ, ਝੜੌਦੀ, ਮਾਛੀਵਾੜਾ ਸਬ-ਤਹਿਸੀਲ ਤੇ ਰਾਹੋਂ ਰੋਡ 'ਤੇ ਖੋਲ੍ਹੇ ਇਨ੍ਹਾਂ ਸੇਵਾ ਕੇਂਦਰਾਂ ਦੇ ਬਿਜਲੀ ਕਨੈੱਕਸ਼ਨ ਕੱਟਣ ਨਾਲ ਇਨ੍ਹਾਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੋਕਾਂ ਨੂੰ ਮਿਲਣੀਆਂ ਠੱਪ ਹੋ ਗਈਆਂ ਹਨ | ਇਨ੍ਹਾਂ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਰੋਜ਼ਾਨਾ ਹੀ ਸੈਂਕੜੇ ਲੋਕ ਸੇਵਾਵਾਂ ਠੱਪ ਹੋਣ ਕਾਰਨ ਇਥੋਂ ਕਈ ਕਿਲੋਮੀਟਰ ਦੂਰ ਸਮਰਾਲਾ ਤਹਿਸੀਲ ਵਿਚ ਜਾ ਕੇ ਲੋਕ ਆਪਣਾ ਕੰਮ ਕਰਵਾਉਣ ਲਈ ਮਜਬੂਰ ਹਨ | ਸੇਵਾ ਕੇਂਦਰਾਂ ਰਾਹੀਂ ਜਿਹੜੇ ਕੰਮ ਪ੍ਰਭਾਵਿਤ ਹੋਏ ਹਨ ਉਨ੍ਹਾਂ 'ਚ ਹਲਫ਼ੀਆ ਬਿਆਨ ਤਸਦੀਕ ਕਰਵਾਉਣਾ, ਜ਼ਮੀਨ ਦੀ ਨਿਸ਼ਾਨਦੇਹੀ, ਵਿਆਹ ਦੀ ਰਜਿਸਟੇ੍ਰਸ਼ਨ, ਆਧਾਰ ਕਾਰਡ ਬਣਾਉਣਾ ਆਦਿ ਲਈ ਹੁਣ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਪੰਜਾਬ ਸਰਕਾਰ ਵਲੋਂ ਇਨ੍ਹਾਂ ਸੇਵਾ ਕੇਂਦਰਾਂ ਦਾ ਕੰਮ ਇਕ ਪ੍ਰਾਈਵੇਟ ਕੰਪਨੀ ਡੀ. ਐਲ. ਐਫ. ਇੰਟਰਨੈਸ਼ਨਲ ਨੂੰ ਸੌਾਪਿਆ ਹੈ ਅਤੇ ਇਸ ਕੰਪਨੀ ਨੇ ਮੁਲਾਜ਼ਮ ਰੱਖੇ ਹੋਏ ਹਨ ਪਰ ਹੁਣ ਮਾਛੀਵਾੜਾ ਸ਼ਹਿਰ ਦੇ 2 ਸੇਵਾ ਕੇਂਦਰ ਜਿਨ੍ਹਾਂ ਦਾ ਬਿਜਲੀ ਬਿੱਲ 80-80 ਹਜ਼ਾਰ ਤੇ ਪਿੰਡਾਂ ਦੇ ਸੇਵਾ ਕੇਂਦਰਾਂ ਦਾ 40-40 ਹਜ਼ਾਰ ਰੁਪਏ ਬਿੱਲ ਬਣਦਾ ਹੈ ਜਿਸ ਕਾਰਨ ਬਿਜਲੀ ਵਿਭਾਗ ਨੇ ਸੇਵਾ ਕੇਂਦਰਾਂ ਦੇ ਕਨੈੱਕਸ਼ਨ ਕੱਟ ਦਿੱਤੇ ਹਨ | ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਹ ਬਿਨਾਂ ਕੰਮ ਕਰਿਆ ਹੀ ਸ਼ਾਮ ਨੂੰ ਘਰ ਪਰਤ ਜਾਂਦੇ ਹਨ ਤੇ ਕੰਪਨੀ ਵਲੋਂ ਉਨ੍ਹਾਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਵੀ ਨਹੀਂ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਨਰੋਤਮ ਵਿੱਦਿਆ ਮੰਦਿਰ 'ਚ ਲੋਹੜੀ ਮਨਾਈ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਨਰੋਤਮ ਵਿੱਦਿਆ ਮੰਦਰ ਸਕੂਲ ਖੰਨਾ ਵਿਖੇ ਪਿ੍ੰਸੀਪਲ ਆਦਰਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਗਰੈਂਡ ਮਾਸਟਰ ਇੰਸਟੀਚਿਊਟ ਦੇ ਡਾਇਰੈਕਟਰ ਰਾਹੁਲ ਸਾਲਦੀ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਤੋਂ ਲਾਊਡ ਸਪੀਕਰ ਉਤਾਰਨ ਦੀ ਸ਼ਲਾਘਾ

ਪਾਇਲ, 12 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)- ਉੱਤਰ ਪ੍ਰਦੇਸ਼ ਸਰਕਾਰ ਵਲੋਂ ਆਵਾਜ਼ ਪ੍ਰਦੂਸ਼ਣ ਦੇ ਸਬੰਧ 'ਚ ਲਏ ਗਏ ਫ਼ੈਸਲੇ ਸੰਬੰਧੀ ਪੰਜਾਬ ਆਵਾਜ਼ ਪ੍ਰਦੂਸ਼ਣ ਵਿਰੋਧੀ ਸਭਾ ਦੀ ਬੈਠਕ ਪ੍ਰਧਾਨ ਰਾਮਦਾਸ ਨਸਰਾਲੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਆਵਾਜ਼ ਪ੍ਰਦੂਸ਼ਣ ...

ਪੂਰੀ ਖ਼ਬਰ »

ਕਰਮਸਰ ਕਾਲਜ 'ਚ ਕੌਮੀ ਨੌਜਵਾਨ ਦਿਵਸ ਮਨਾਇਆ

ਰਾੜਾ ਸਾਹਿਬ, 12 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਸਰਕਾਰੀ ਕਾਲਜ ਕਰਮਸਰ ਵਿਖੇ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਪਿ੍ੰਸੀਪਲ ਜਸਵੰਤ ਸਿੰਘ ਦੀ ਯੋਗ ਅਗਵਾਈ ਵਿਚ ਕੌਮੀ ਨੌਜਵਾਨ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਸਰਕਾਰੀ ਕਾਲਜ (ਲੜਕੇ) ਲੁਧਿਆਣਾ ਦੇ ਕਾਮਰਸ ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਨਲ ਸਕੂਲ 'ਚ ਸਮਾਗਮ

ਮੁੱਲਾਂਪੁਰ-ਦਾਖਾ, 12 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਵਿਖੇ 2 ਤੋਂ 5 ਸਾਲ ਬੱਚਿਆਂ ਲਈ ਕਿੰਡਰ ਗਾਰਟਨ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਪ੍ਰੀ-ਸਕੂਲ ਵਿੱਦਿਅਕ ਢੰਗ ਜਿਵੇਂ ਖੇਡਣ, ਗਾਉਣ, ਡਰਾਇੰਗ ਬਾਰੇ ਜਾਣਕਾਰੀ ਤਹਿਤ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ 'ਚ ਸ਼ਾਮਿਲ ਹੋਣ ਦਾ ਫੈਸਲਾ

ਭੰੂਦੜੀ, 12 ਜਨਵਰੀ (ਕੁਲਦੀਪ ਸਿੰਘ ਮਾਨ)- ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਵਿਚਾਰ ਮੰਚ ਸਿੱਧਵਾਂ ਬੇਟ ਦੇ ਆਗੂਆਂ ਡਾ: ਸੁਖਦੇਵ ਸਿੰਘ ਭੂੰਦੜੀ, ਹਰਮਨ ਸਿੰਘ ਲੀਹਾਂ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀ ਡਿਪਟੀ ਕਮਿਸ਼ਨਰ ਲੁਧਿਆਣਾ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਵੀਜ਼ੇ ਲਗਵਾਉਣ ਵਿਚ ਮੋਹਰੀ ਬਣਦਾ ਜਾ ਰਿਹਾ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਮਰਦੀਪ ਕੌਰ ਗਰੇਵਾਲ ਨੇ ਦੱਸਿਆ ਕਿ ਨਵੇਂ ਸ਼ੁਰੂ ਹੋਏ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਹਰਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਹੜੀ ...

ਪੂਰੀ ਖ਼ਬਰ »

ਰਾਉਵਾਲ 'ਚ ਨਵਜਨਮੀਆਂ ਬੱਚੀਆਂ ਦਾ ਲੋਹੜੀ ਸਮਾਗਮ

ਭੰੂਦੜੀ, 12 ਜਨਵਰੀ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵਜਨਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਮਾਜ ਸੇਵੀ ਪ੍ਰਧਾਨ ਗੁਰਜੀਤ ਸਿੰਘ ਗੋਰਸੀਆ ਮੱਖਣ (ਨੌਜਵਾਨ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ(ਕਾਲਜ ਕੈਂਪਸ) ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਚ ਬੱਚਿਆਂ ਨੇ ਲੋਹੜੀ ਮਨਾਈ, ਜਿਸ ਵਿਚ ਬੱਚਿਆਂ ਨੇ ਲੋਹੜੀ ਨਾਲ ਸਬੰਧਿਤ ਗੀਤ ਤੇ ਕਵਿਤਾਵਾਂ ਬੋਲੀਆਂ | ਚੇਅਰਮੈਨ ਪਵਨਦੀਪ ਸਿੰਘ ਢਿੱਲੋਂ ਤੇ ਉਪ ਚੇਅਰਪਰਸਨ ਮਨਪ੍ਰੀਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ 'ਮਾਤਰੂ ਵੰਦਨਾਂ' ਯੋਜਨਾ ਤਹਿਤ ਸਮਾਗਮ

ਸਿੱਧਵਾਂ ਬੇਟ, 12 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਸਥਾਨਕ ਕਸਬੇ ਵਿਚ ਸਥਿਤ ਦਫ਼ਤਰ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਵਲੋਂ ਕੇਂਦਰ ਸਰਕਾਰ ਦੀ 'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤੇ ਪ੍ਰਧਾਨ ਮੰਤਰੀ 'ਮਾਤਰੂ ਵੰਦਨਾਂ' ਸਕੀਮ ਤਹਿਤ ਸੀ. ਐਚ. ਸੀ. ਸਿੱਧਵਾਂ ਬੇਟ ਵਿਖੇ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਿਖੇ ਪ੍ਰਬੰਧਕਾਂ ਰਵੀ ਦੇਵਗਨ ਦੀ ਦੇਖ-ਰੇਖ ਹੇਠ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਦੀ ਪ੍ਰਬੰਧਕਾ ਰਵੀ ਦੇਵਗਨ ਨੇ ਸੰਬੋਧਨ ...

ਪੂਰੀ ਖ਼ਬਰ »

ਤਹਿਸੀਲ ਪੱਧਰ 'ਤੇ ਧੀਆਂ ਦੀ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਧੀਆਂ-ਪੁੱਤਾਂ ਦੀ ਸਮਾਜਿਕ ਬਰਾਬਰੀ, ਕੰਨਿਆ ਭਰੂਣ ਹੱਤਿਆਵਾਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਲੋਕ ਧੀਆਂ ਦੀ ਲੋਹੜੀ ਮਨਾਉਣ ਨੂੰ ਤਰਜੀਹ ਦੇਣ ਲੱਗੇ ਹਨ ਜਿਸ ਤਹਿਤ ਰਾਏਕੋਟ ਵਿਖੇ ਤਹਿਸੀਲ ਪੱਧਰੀ ਲੋਹੜੀ ਸਮਾਗਮ ...

ਪੂਰੀ ਖ਼ਬਰ »

ਬਾਰਦੇਕੇ ਸਕੂਲ ਨੂੰ ਵਾਟਰ ਕੂਲਰ, ਸਬਮਰਸੀਬਲ ਤੇ ਆਰ. ਓ. ਸਿਸਟਮ ਭੇਟ

ਚੌਾਕੀਮਾਨ, 12 ਜਨਵਰੀ (ਤੇਜਿੰਦਰ ਸਿੰਘ ਚੱਢਾ)- ਸਰਕਾਰੀ ਪ੍ਰਾਇਮਰੀ ਸਕੂਲ ਬਾਰਦੇਕੇ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਵ: ਗੁਰਦੇਵ ਸਿੰਘ ਦੀ ਯਾਦ ਵਿਚ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਅਮਰੀਕਾ ਤੇ ਉਨ੍ਹਾਂ ਦੇ ਬੇਟੇ ਨਵਦੀਪ ਸਿੰਘ ਅਮਰੀਕਾ ਵਲੋਂ ਸਕੂਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਨਵੇਂ ਸੈਂਟਰ ਦੋਰਾਹਾ ਲਈ ਵਿਦਿਆਰਥੀਆਂ 'ਚ ਉਤਸ਼ਾਹ-ਡੱਲਾ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਮੈਕਰੋ ਗਲੋਬਲ ਮੋਗਾ ਪੂਰੇ ਪੰਜਾਬ ਵਿਚ ਆਈਲੈਟਸ ਤੇ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਵਿਦਿਆਰਥੀ ਇਸ ਦਾ ਲਾਭ ਉਠਾ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਬੀਤੇ ਦਿਨੀਂ ਦੋਹਾਰਾ ਬ੍ਰਾਂਚ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX