ਤਾਜਾ ਖ਼ਬਰਾਂ


ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  12 minutes ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  26 minutes ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  28 minutes ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  39 minutes ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  49 minutes ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  57 minutes ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 1 hour ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 2 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 2 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 2 hours ago
ਫ਼ਰੀਦਕੋਟ, 20 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਵਲੋਂ ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵਲੋਂ ਕੋਟਕਪੂਰਾ ਵਿਖੇ ਦਰਜ ਮਾਮਲੇ 'ਚ ਦਿੱਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਅੱਜ ਜ਼ਿਲ੍ਹਾ ਅਤੇ ਸੈਸ਼ਨ...
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 2 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 13 ਹਜ਼ਾਰ ਕਰੋੜ ਦੇ ਇਸ ਘੋਟਾਲੇ 'ਚ ਭਾਰਤੀ ਜਾਂਚ ਏਜੰਸੀਆਂ ਨੂੰ ਨੀਰਵ ਮੋਦੀ ਦੀ ਤਲਾਸ਼ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਲੰਡਨ ਦੀ...
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਅੰਕਾਰਾ, 20 ਮਾਰਚ- ਤੁਰਕੀ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਜਾਂਚ ਕਰਨ ਵਾਲੀ ਯੂਰਪੀ ਏਜੰਸੀ ਮੁਤਾਬਕ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 6.4 ਮਾਪੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਤੁਰਕੀ ਦੇ ਪੱਛਮੀ ਸ਼ਹਿਰ...
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 3 hours ago
ਸੰਗਰੂਰ, 20 ਮਾਰਚ (ਧੀਰਜ ਪਸ਼ੋਰੀਆ)- ਐਡਵੋਕੇਟ ਲਾਡਵਿੰਦਰ ਸਿੰਘ ਲਾਡੀ ਨੂੰ ਸਾਲ 2019-20 ਲਈ 'ਯੰਗ ਲਾਇਰਜ਼ ਐਸੋਸੀਏਸ਼ਨ' ਦਾ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਲਾਡੀ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ...............
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  about 3 hours ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ.................
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  about 3 hours ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  about 3 hours ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  about 3 hours ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸਨਅਤ ਤੇ ਵਪਾਰ

ਦੁਨੀਆ ਦੀ ਸਭ ਤੋਂ ਤੇਜ਼ ਕਾਰ ਭਾਰਤ 'ਚ ਲਾਂਚ

ਮੁੰਬਈ, 12 ਜਨਵਰੀ (ਏਜੰਸੀ)- ਦੁਨੀਆ ਦੀ ਸਭ ਤੋਂ ਤੇਜ਼ ਐਸ. ਯੂ. ਵੀ. ਕਾਰ ਲੈਂਬੋਰਗਿਨੀ ਐਸ. ਯੂ. ਵੀ. ਯੁਰੁਸ ਭਾਰਤ ਵਿਚ ਲਾਂਚ ਹੋ ਗਈ ਹੈ | ਇਹ ਕਾਰ ਸਭ ਤੋਂ ਤੇਜ਼ ਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਨਾਲ ਪੇਸ਼ ਕੀਤੀ ਗਈ ਹੈ | ਇਸ ਦੀ ਕੀਮਤ ਵੀ ਇਸ ਦੀਆਂ ਖ਼ੂਬੀਆਂ ਦੀ ਤਰ੍ਹਾਂ ਹੀ ...

ਪੂਰੀ ਖ਼ਬਰ »

ਬਿਟਕਾਇਨ ਦੀ ਤਰਜ਼ 'ਤੇ ਜੀਓ ਕਾਇਨ ਲਿਆ ਰਹੇ ਹਨ ਅੰਬਾਨੀ!

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਇਕ ਰਿਪੋਰਟ ਅਨੁਸਾਰ ਰਿਲਾਇੰਸ ਜੀਓ ਇਨਫੋਕਾਮ ਖ਼ੁਦ ਦੀ ਕ੍ਰਿਪਟੋਕਰੰਸੀ ਜੀਓ ਕਾਇਨ ਲਿਆਉਣ ਦੀ ਯੋਜਨਾ 'ਤੇ ਕੰਮ ਕਰ ਰਿਹਾ ਹੈ | 'ਬਿਜਨਸ ਨਿਊਜ਼ਪੇਪਰ ਮਿੰਟ' ਦੀ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ 50 ਮੈਂਬਰੀ ਇਕ ਟੀਮ ਬਲਾਕਚੇਨ ...

ਪੂਰੀ ਖ਼ਬਰ »

ਟਰਾਈ ਨੇ ਆਈ.ਐਸ.ਡੀ. ਦਰਾਂ ਘਟਾਈਆਂ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਟੈਲੀਕਾਮ ਰੈਗੂਲੇਟਰੀ ਟਰਾਈ ਨੇ ਅੱਜ ਅੰਤਰਰਾਸ਼ਟਰੀ ਇਨਕਮਿੰਗ ਕਾਲ ਟਰਮੀਨੇਸ਼ਨ ਕੀਮਤ ਨੂੰ ਘਟਾ ਕੇ 30 ਪੈਸੇ ਕਰ ਦਿੱਤਾ ਹੈ | ਪਹਿਲਾਂ ਇਹ ਕੀਮਤ 53 ਪੈਸੇ ਸੀ | ਟਰਾਈ ਨੇ ਇਕ ਅਧਿਕਾਰਤ ਬਿਆਨ 'ਚ ਕਿਹਾ ਕਿ ਗੇ੍ਰ ਰੂਟਸ 'ਤੇ ਲਗਾਮ ਕਸਣ ਲਈ ...

ਪੂਰੀ ਖ਼ਬਰ »

ਸੈਂਸੈਕਸ 'ਚ 89 ਅੰਕਾਂ ਦੀ ਤੇਜ਼ੀ

ਮੁੰਬਈ, 12 ਜਨਵਰੀ (ਏਜੰਸੀ)- ਦੇਸ਼ ਦੇ ਸ਼ੇਅਰ ਬਾਜ਼ਾਰਾਂ 'ਚ ਅੱਜ ਤੇਜ਼ੀ ਦਰਜ ਕੀਤੀ ਗਈ | ਮੁੱਖ ਸੂਚਕ ਅੰਕ ਸੈਂਸੈਕਸ 88.90 ਅੰਕਾਂ ਦੀ ਤੇਜ਼ੀ ਨਾਲ 34,592.39 'ਤੇ ਨਿਫਟੀ 30.05 ਅੰਕਾਂ ਦੀ ਤੇਜ਼ੀ ਨਾਲ 10,681.25 'ਤੇ ਬੰਦ ਹੋਇਆ | ਬੰਬਈ ਸਟਾਕ ਐਕਸਚੇਂਜ ਦੀ 30 ਸ਼ੇਅਰਾਂ ਦੇ ਆਧਾਰਿਤ ਸੰਵੇਦੀ ਸੂਚਕ ਅੰਕ ਸੈਂਸੈਕਸ ਸਵੇਰੇ 75.5 ਅੰਕਾਂ ਦੀ ਤੇਜ਼ੀ ਨਾਲ 34,578.99 'ਤੇ ਖੁਲਿ੍ਹਆ ਤੇ 88.90 ਅੰਕਾਂ ਮਤਲਬ 0.26 ਫ਼ੀਸਦੀ ਦੀ ਤੇਜ਼ੀ ਨਾਲ 34,592.39 'ਤੇ ਬੰਦ ਹੋਇਆ | ਦਿਨ ਭਰ ਦੇ ਕਾਰੋਬਾਰ 'ਚ ਸੈਂਸੈਕਸ ਨੇ 34,638.42 ਦੇ ਉੱਤਰੀ ਤੇ 34,342.16 ਦੇ ਹੇਠਲੇ ਪੱਧਰ 'ਤੇ ਛੂਹਿਆ | ਬੀ. ਐਸ. ਈ. ਦੇ ਮਿਡਕੈਪ ਸੂਚਕ ਅੰਕ 'ਚ ਗਿਰਾਵਟ ਤੇ ਸਮਾਲਕੈਪ ਸੂਚਕ ਅੰਕ 'ਚ ਤੇਜ਼ੀ ਰਹੀ | ਬੀ. ਐਸ. ਈ. ਦਾ ਮਿਡਕੈਪ ਸੂਚਕ ਅੰਕ 30.74 ਅੰਕਾਂ ਦੀ ਗਿਰਾਵਟ ਨਾਲ 18, 137.03 'ਤੇ ਅਤੇ ਸਮਾਲਕੈਪ ਸੂਚਕ ਅੰਕ 9.26 ਅੰਕਾਂ ਦੀ ਤੇਜ਼ੀ ਨਾਲ 19,993.19 'ਤੇ ਬੰਦ ਹੋਇਆ | ਨੈਸ਼ਨਲ ਸਟਾਕ ਐਕਸਚੇਂਜ ਦਾ 50 ਸ਼ੇਅਰਾਂ 'ਤੇ ਆਧਾਰਤ ਸੰਵੇਦੀ ਸੂਚਕ ਅੰਕ ਨਿਫਟੀ ਸਵੇਰੇ 31.35 ਅੰਕਾਂ ਦੀ ਤੇਜ਼ੀ ਨਾਲ 10,682.55 'ਤੇ ਖੁਲਿ੍ਹਆ ਤੇ 30.05 ਦੀ ਤੇਜ਼ੀ ਨਾਲ 10,681.25 'ਤੇ ਬੰਦ ਹੋਇਆ |


ਖ਼ਬਰ ਸ਼ੇਅਰ ਕਰੋ

ਵਾਰੇਨ ਵਲੋਂ ਬਿਟਕਾਇਨ ਨਿਵੇਸ਼ਕਾਂ ਨੂੰ ਚਿਤਾਵਨੀ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਬਿਟਕਾਇਲ ਨੂੰ ਲੈ ਕੇ ਨਿਵੇਸ਼ ਗੁਰੂ ਵਾਰੇਨ ਬਫੇ ਨੇ ਵੱਡਾ ਖ਼ੁਲਾਸਾ ਕਰਦਿਆਂ ਸਾਰੇ ਨਿਵੇਸ਼ਕਾਂ ਨੂੰ ਚਿਤਾਵਨੀ ਦਿੱਤੀ ਹੈ | ਇਸ ਅਮਰੀਕੀ ਕਾਰੋਬਾਰੀ ਦਾ ਕਹਿਣਾ ਹੈ ਕਿ ਬਿਟਕਾਇਨ ਦੇ ਮਾਇਆਜਾਲ ਦਾ ਬਬਾਲ ਜ਼ਰੂਰ ਪੈਦਾ ਹੋਵੇਗਾ | ਇਸ ...

ਪੂਰੀ ਖ਼ਬਰ »

ਯਾਮਹਾ ਨੇ ਉਤਾਰਿਆ ਰਿਅਰ ਡਿਸਕ ਬ੍ਰੇਕ ਵਾਲਾ ਨਵਾਂ ਮੋਟਰਸਾਈਕਲ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਆਪਣੇ ਐਫ. ਜ਼ੈਡ. ਸਿਰੀਜ਼ ਦੇ 10 ਪੂਰੇ ਹੋਣ ਮੌਕੇ ਇੰਡੀਆ ਯਾਮਹਾ ਮੋਟਰ (ਆਈ .ਵਾਈ. ਐਮ.) ਪ੍ਰਾ: ਲਿ: ਨੇ ਅੱਜ ਆਪਣੀ ਨਵਾਂ ਐਫ. ਜ਼ੈਡ. ਐਸ.-ਐਫ. ਆਈ. (149 ਸੀ. ਸੀ.) ਮੋਟਰਸਾਈਕਲ ਲਾਂਚ ਕਰਨ ਦਾ ਐਲਾਨ ਕੀਤਾ ਹੈ | ਯਾਮਹਾ ਦੀ ਬਲੂ ਕੋਰ ਤਕਨੀਕ ਤੇ ...

ਪੂਰੀ ਖ਼ਬਰ »

ਸਿਮ ਨੂੰ ਆਧਾਰ ਨਾਲ ਿਲੰਕ ਕਰਨ 'ਤੇ ਖ਼ਾਤੇ 'ਚੋਂ ਉੱਡੀ ਇਕ ਲੱਖ ਤੋਂ ਵੱਧ ਰਾਸ਼ੀ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਫ਼ੋਨ ਨੰਬਰ ਨੂੰ ਆਧਾਰ ਨਾਲ ਿਲੰਕ ਕਰਨ 'ਤੇ ਇਕ ਧੋਖਾਧੜੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਕਾਰਨ ਜੈਪੁਰ ਦੇ ਇਕ ਸ਼ਖ਼ਸ ਨੂੰ ਕਰੀਬ 1,10,000 ਰੁਪਏ ਦਾ ਚੂਨਾ ਲੱਗ ਗਿਆ | ਇਹ ਸਭ ਉਸ ਸਮੇਂ ਹੋਇਆ ਜਦ ਇਹ ਵਿਅਕਤੀ ਆਪਣੇ ਮੋਬਾਈਲ ਨੰਬਰ ਨੂੰ ...

ਪੂਰੀ ਖ਼ਬਰ »

ਗੁਰਪ੍ਰਤਾਪ ਬੋਪਾਰਾਏ ਸਕੋਡਾ ਆਟੋ ਇੰਡੀਆ ਪ੍ਰਾ: ਲਿ: ਦੇ ਨਵੇਂ ਪ੍ਰਬੰਧ ਨਿਰਦੇਸ਼ਕ ਨਿਯੁਕਤ

ਮਲਾਦਾ ਬੋਲੇਸਲਾਵ/ ਔਰੰਗਾਬਾਦ/ਮੁੰਬਈ, 12 ਜਨਵਰੀ (ਅਜੀਤ ਬਿਊਰੋ)- ਸਕੋਡਾ ਆਟੋ ਇੰਡੀਆ ਪ੍ਰਾ: ਲਿ: (ਐਸ. ਏ. ਆਈ. ਪੀ. ਐਲ.) ਨੇ ਇਕ ਨਵੇਂ ਪ੍ਰਬੰਧ ਨਿਰਦੇਸ਼ਕ ਦੀ ਨਿਯੁਕਤੀ ਕੀਤੀ ਹੈ | ਆਗਾਮੀ 2 ਅਪ੍ਰੈਲ ਤੋਂ ਗੁਰਪ੍ਰਤਾਪ ਬੋਪਾਰਾਏ (48) ਐਸ. ਏ. ਆਈ. ਪੀ. ਐਲ. ਦੇ ਪ੍ਰਬੰਧਕ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX