ਤਾਜਾ ਖ਼ਬਰਾਂ


ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  1 day ago
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਖੇਡ ਸੰਸਾਰ

ਦੂਜਾ ਟੈਸਟ ਮੈਚ ਅੱਜ : ਰਹਾਣੇ ਦਾ ਖੇਡਣਾ ਸ਼ੱਕੀ, ਪਾਰਥਿਵ ਤੇ ਰਾਹੁਲ ਨੂੰ ਮਿਲ ਸਕਦੈ ਮੌਕਾ

ਸੇਚੁਰੀਅਨ, 12 ਜਨਵਰੀ (ਏਜੰਸੀ)-ਪਹਿਲੇ ਮੈਚ ਵਿਚ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ ਨੂੰ ਚੋਣ ਦੀਆਂ ਸਮੱਸਿਆਵਾਂ ਤੋਂ ਬਾਹਰ ਆ ਕਿ ਸਨਿਚਰਵਾਰ 13 ਜਨਵਰੀ ਤੋਂ ਇਥੇ ਸ਼ੁਰੂ ਹੋ ਰਹੇ 'ਕਰੋ ਜਾਂ ਮਰੋ' ਵਰਗੀ ਸਥਿਤੀ ਦੇ ਦੂਸਰੇ ਮੁਕਾਬਲੇ ਵਿਚ ਪਿੱਚ ਦੀ ਉਛਾਲ ਅਤੇ ਦੱਖਣੀ ...

ਪੂਰੀ ਖ਼ਬਰ »

ਭਾਰਤੀ ਬੱਲੇਬਾਜ਼ਾਂ ਲਈ ਦੱਖਣੀ ਅਫ਼ਰੀਕਾ ਨੇ ਕੀਤੀ 'ਖ਼ਤਰਨਾਕ ਤਿਆਰੀ'

ਸੇਂਚੂਰੀਅਨ, 12 ਜਨਵਰੀ (ਏਜੰਸੀ)-ਵਿਦੇਸ਼ੀ ਮੈਦਾਨ 'ਤੇ ਭਾਰਤੀ ਟੀਮ ਦੀ ਸਭ ਤੋਂ ਵੱਡੀ ਕਮਜੋਰੀ ਰਹੀ ਹੈ ਤੇਜ਼ ਅਤੇ ਉਛਾਲ ਲੈਂਦੀ ਗੇਂਦ | ਪਹਿਲੀ ਜਿੱਤ ਦੇ ਬਾਅਦ ਦੱਖਣੀ ਅਫ਼ਰੀਕਾ ਟੀਮ ਭਾਰਤ ਲਈ ਇਕ ਵਾਰ ਫਿਰ ਪੁਰਾਣੀ ਰਣਨੀਤੀ ਅਪਨਾਉਣ ਜਾ ਰਹੀ ਹੈ | ਸਨਿਚਰਵਾਰ ਨੂੰ ਹੋ ...

ਪੂਰੀ ਖ਼ਬਰ »

ਸਲਾਮੀ ਜੋੜੀ ਸਾਡੇ ਲਈ ਚਿੰਤਾ ਦਾ ਵਿਸ਼ਾ ਨਹੀਂ-ਵਿਰਾਟ ਕੋਹਲੀ

ਜੋਹਾਨਸਬਰਗ, 12 ਜਨਵਰੀ (ਏਜੰਸੀ)-ਦੱਖਣੀ ਅਫ਼ਰੀਕਾ ਦੇ ਖਿਲਾਫ਼ ਪਹਿਲਾ ਮੈਚ ਹਾਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ | ਸੇਂਚੂਰੀਅਨ ਵਿਚ ਹੋਣ ਵਾਲੇ ਮੈਚ ਲਈ ਸਲਾਮੀ ਜੋੜੀ ਨੂੰ ਲੈ ਕਿ ਹਜ਼ਾਰ ਸਵਾਲ ਹਨ ਕਿ ਉਹ ਕਿਸ ਨੂੰ ਉਤਾਰੇ ਤੇ ਕਿਸ ...

ਪੂਰੀ ਖ਼ਬਰ »

ਨੇਤਰਹੀਣ ਵਿਸ਼ਵਕੱਪ-ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

ਦੁਬਈ, 12 ਜਨਵਰੀ (ਏਜੰਸੀ)-ਨੇਤਰਹੀਣ ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤੀ ਟੀਮ ਆਪਣੇ ਵਿਰੋਧੀ ਪਾਕਿਸਤਾਨ ਨੂੰ 7 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ | ਬਿਹਤਰੀਨ ਲੈਅ ਵਿਚ ਚੱਲ ਰਹੇ ਦੀਪਕ ਮਲਿਕ ਅਤੇ ਵੇਂਕਟੇਸ਼ ਦੇ ਅਰਧ ਸੈਂਕੜਿਆਂ ਦੀ ਬਦੌਲਤ ਭਾਰਤ ਨੇ ਇਹ ਵੱਡੀ ਜਿੱਤ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ ਵਿਚ ਸੋਨਾ ਜਿੱਤਣਾ ਸਾਡਾ ਨਿਸ਼ਾਨਾ-ਮਨਪ੍ਰੀਤ ਸਿੰਘ

ਬੈਂਗਲੁਰੂ, 12 ਜਨਵਰੀ (ਏਜੰਸੀ)-ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਸ ਦੀ ਟੀਮ ਦਾ ਨਿਸ਼ਾਨਾ ਇਸ ਸਾਲ ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਆਈ ਖੇਡਾਂ ਵਿਚ ਸੋਨ ਤਗਮਾ ਜਿੱਤਣਾ ਹੈ | ਭਾਰਤੀ ਹਾਕੀ ਟੀਮ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ ਬੈਂਗਲੂਰ ਲਈ ...

ਪੂਰੀ ਖ਼ਬਰ »

ਸਿੰਧੂ ਨੇ ਕੇ.ਬੀ.ਸੀ. ਤੋਂ ਜਿੱਤੇ 25 ਲੱਖ ਕੈਂਸਰ ਹਸਪਤਾਲ ਨੂੰ ਦਾਨ ਕੀਤੇ

ਹੈਦਰਾਬਾਦ, 12 ਜਨਵਰੀ (ਏਜੰਸੀ)-ਭਾਰਤ ਦੀ ਸਟਾਰ ਖਿਡਾਰੀ ਪੀ.ਵੀ. ਸਿੰੰਧੂ ਨੇ ਇਕ ਮਸ਼ਹੂਰ ਟੀ.ਵੀ. ਚੈਨਲ ਸ਼ੋਅ ਤੋਂ ਜਿੱਤੇ 25 ਲੱਖ ਰੁਪਏ ਕੈਂਸਰ ਹਸਪਤਾਲ ਨੂੰ ਦਾਨ ਵਜੋਂ ਦੇ ਦਿੱਤੇ | ਜਾਣਕਾਰੀ ਅਨੁਸਾਰ ਪਦਮਸ਼੍ਰੀ ਪੀ.ਵੀ. ਸਿੰਧੂ ਨੇ ਇਕ ਨਿੱਜੀ ਚੈਨਲ ਦੇ ਮਸ਼ਹੂਰ ਟੀ.ਵੀ. ...

ਪੂਰੀ ਖ਼ਬਰ »

ਸੁਰੇਸ਼ ਰੈਣਾ ਹੋਣਗੇ ਚੇਨਈ ਸੁਪਰਕਿੰਗਸ ਦੇ ਕਪਤਾਨ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਆਈ.ਪੀ.ਐਲ 2018 ਦੇ ਲਈ ਸੁਰੇਸ਼ ਰੈਣਾ ਨੂੰ ਚੇਨਈ ਸੁਪਰਕਿੰਗਸ ਦਾ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ | ਰੈਨਾ ਨੇ ਖੁਦ ਇਸ ਖਬਰ ਦੀ ਪੁਸ਼ਟੀ ਕੀਤੀ ਹੈ ਕਿ ਉਹ ਆਈ.ਪੀ.ਐਲ ਦੇ 11ਵੇਂ ਸੈਸ਼ਨ ਵਿਚ ਚੇਨਈ ਸੁਪਰਕਿੰਗਸ ਦੇ ਉਪ-ਕਪਤਾਨ ਅਤੇ ਮਹਿੰਦਰ ...

ਪੂਰੀ ਖ਼ਬਰ »

ਪੀ.ਬੀ.ਐਲ. 'ਚ ਕੈਰੋਲਿਨਾ ਮਾਰਿਨ ਨੇ ਦਿਵਾਈ ਹੈਦਰਾਬਾਦ ਨੂੰ ਬੜਤ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਮੌਜੂਦਾ ਉਲੰਪੀਅਕ ਚੈਂਪੀਅਨ ਹੈਦਰਾਬਾਦ ਹੰਟਰਸ ਟੀਮ ਦੀ ਕੇਰੋਲਿਨਾ ਮਾਰਿਨ ਨੇ ਵੀਰਵਾਰ ਨੂੰ ਗਾਚੀਵਾਲੀ ਸਟੇਡੀਅਮ ਵਿਚ ਖੇਡੇ ਗਏ ਵੋਡਾਫੋਨ ਪ੍ਰੀਮਿਅਰ ਬੈਡਮਿੰਟਨ ਲੀਗ ਦੇ ਆਖਰੀ ਲੀਗ ਮੁਕਾਬਲੇ ਵਿਚ ਬੈਂਗਲੁਰੂ ਬਲਾਸਟਰਜ਼ ਦੀ ...

ਪੂਰੀ ਖ਼ਬਰ »

ਏਸ਼ੀਆਈ ਇੰਡੋਰ ਤੇ ਏਸ਼ੀਆਈ ਖੇਡ ਟੈਸਟ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਦੁਤੀ ਚੰਦ ਏਸ਼ੀਆਈ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਭਾਰਤ ਦੀ 13 ਮੈਂਬਰੀ ਟੀਮ ਦਾ ਹਿੱਸਾ ਹੋਵੇਗੀ ਜਦਕਿ ਮੌਜੂਦਾ ਏਸ਼ੀਆਈ ਚੈਂਪੀਅਨ ਲੰਬੀ ਦੂਰੀ ਦੇ ਧਾਵਕ ਜੀ ਲਕਸ਼ਮਣ ਏਸ਼ੀਆਈ ਖੇਡ ਟੈਸਟ ਟੂਰਨਾਮੈਂਟ ਵਿਚ 36 ਮੈਂਬਰੀ ਟੀਮ ...

ਪੂਰੀ ਖ਼ਬਰ »

40ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15 ਨੂੰ

ਘੁਮਾਣ, 12 ਜਨਵਰੀ (ਬੰਮਰਾਹ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਨਾਮਦੇਵ ਸਪੋਰਟਸ ਕਲੱਬ (ਰਜਿ:) ਗੁਰਦਾਸਪੁਰ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 40ਵਾਂ ਖੇਡ ਮੇਲਾ 15, 16, 17 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

2 ਦੌੜਾਂ ਦੇ ਹੇਰਫੇਰ ਕਾਰਨ ਹੈਦਰਾਬਾਦ ਦੇ ਖਿਡਾਰੀਆਂ ਵਲੋਂ ਹੰਗਾਮਾ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਵਿਸ਼ਾਖਾਪਟਨਮ ਵਿਚ ਸਈਅਦ ਮੁਸ਼ਤਾਕ ਅਲੀ ਟੀ-20 ਟੂਰਨਾਮੈਂਟ ਕਰਨਾਟਕ ਅਤੇ ਹੈਦਰਾਬਾਦ ਦੇ ਵਿਚ ਚਲ ਰਹੇ ਮੈਚ ਦੌਰਾਨ ਇਕ ਅਜੀਬ ਘਟਨਾ ਵਾਪਰ ਗਈ | ਕਰਨਾਟਕ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਲੇਕਿਨ ਉਸਦੀ ਪਾਰੀ ਖਤਮ ਹੋਣ ਦੇ ਬਾਅਦ ਤੀਜੇ ਅੰਪਾਇਰ ਨੇ ਰੀਪਲੇ ਦੇਖ ਕੇ ਭੁੱਲ ਵਿਚ ਸੁਧਾਰ ਕਰਦੇ ਹੋਏ ਕੁੱਲ ਦੌੜਾਂ ਵਿਚ ਦੋ ਦੌੜਾਂ ਹੋਰ ਜੋੜ ਦਿੱਤੀਆਂ | ਮਜੇਦਾਰ ਗੱਲ ਇਹ ਰਹੀ ਕਿ ਹੈਦਰਾਬਾਦ ਦੀ ਟੀਮ ਦੋ ਦੌੜਾਂ ਨਾਲ ਹੀ ਮੈਚ ਹਾਰ ਗਿਆ | ਇਸ ਨੂੰ ਲੈ ਕਿ ਹੈਦਰਾਬਾਦ ਦੇ ਖਿਡਾਰੀਆਂ ਨੇ ਹੰਗਾਮਾ ਖੜਾ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਕੁਝ ਗਲਤੀ ਹੈਦਰਾਬਾਦ ਦੇ ਕਪਤਾਨ ਅੰਬਾਤੀ ਰਾਇਡੂ ਦੀ ਵੀ ਹੈ ਜਿਸ ਨੇ ਹੈਦਰਾਬਾਦ ਦੀ ਪਾਰੀ ਸ਼ੁਰੂ ਹੋਣ ਸਮੇਂ ਹੀ ਮਾਮਲਾ ਸਪੱਸ਼ਟ ਕਰ ਲੈਣਾ ਚਾਹੀਦਾ ਸੀ ਲੇਕਿਨ ਰਾਇਡੂ ਨੇ ਕਿਹਾ ਕਿ ਉਸ ਨੇ ਅੰਪਾਇਰਾਂ ਨਾਲ ਗੱਲ ਕੀਤੀ ਸੀ ਜਿਸ ਦੇ ਜਵਾਬ ਵਿਚ ਅੰਪਾਇਰਾਂ ਨੇ ਮੈਚ ਖਤਮ ਹੋਣ ਦੇ ਬਾਅਦ ਫੈਸਲਾ ਕਰਨ ਦੀ ਗੱਲ ਕੀਤੀ ਸੀ | ਇਸ ਮਾਮਲੇ ਨੂੰ ਲੈ ਕਿ ਬੀ.ਸੀ.ਸੀ.ਆਈ ਨੇ ਵੀ ਟਵੀਟ ਕਰ ਇਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ | ਬੀ.ਸੀ.ਸੀ.ਆਈ ਨੇ ਕਿਹਾ ਕਿ ਮੈਚ ਰੈਫਰੀ ਦੀ ਰਿਪੋਰਟ ਆਉਣ ਦੇ ਬਾਅਦ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

63ਵੀਆਂ ਨੈਸ਼ਨਲ ਸਕੂਲ ਖੇਡਾਂ 'ਚੋਂ ਪੰਜਾਬ ਨੇ 9 ਸੋਨ, 30 ਚਾਂਦੀ ਤੇ 56 ਕਾਂਸੀ ਦੇ ਤਗਮੇ ਜਿੱਤੇ

ਜਲੰਧਰ, 12 ਜਨਵਰੀ (ਜਤਿੰਦਰ ਸਾਬੀ)-63ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਮੁਕਾਬਲੇ ਨਵੀਂ ਦਿੱਲੀ ਵਿਖੇ ਕਰਵਾਏ ਗਏ | ਇਸ ਦੇ ਵਿਚ ਪੰਜਾਬ ਦੇ ਲੜਕੇ ਤੇ ਲੜਕੀਆਂ ਨੇ ਅੰਡਰ 14, 17 ਤੇ 19 ਸਾਲ ਵਰਗ ਵਿਚ 21 ਖੇਡਾਂ ਦੇ ਵਿਚ ਹਿੱਸਾ ਲਿਆ ਤੇ 9 ਸੋਨ, 30 ਚਾਂਦੀ ਤੇ 56 ਕਾਂਸੀ ਦੇ ਤਗਮੇ ਜਿੱਤੇ | ...

ਪੂਰੀ ਖ਼ਬਰ »

ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਖੇਡ ਵਿਰਾਸਤ ਅਜੇ ਵੀ ਗਾਇਬ

ਜਲੰਧਰ, 12 ਜਨਵਰੀ (ਜਤਿੰਦਰ ਸਾਬੀ)-ਖੇਡ ਦੀ ਦੁਨੀਆਂ ਵਿਚ 94 ਸਾਲਾ ਬਲਬੀਰ ਸਿੰਘ ਸੀਨੀਅਰ ਕਿਸੇ ਜਾਣ ਪਛਾਣ ਦੇ ਮੁਥਾਜ ਨਹੀਂ ਹਨ | ਭਾਰਤੀ ਹਾਕੀ ਟੀਮ ਦੇ ਵਿਚ ਸ਼ਾਮਿਲ ਹੋ ਕੇ 1948 ਲੰਡਨ, 1952 ਹੇਲਸਿੰਕੀ ਤੇ 1956 ਦੀ ਮੈਲਬੌਰਨ ਓਲੰਪਿਕ ਦੇ ਵਿਚੋਂ ਸੋਨ ਤਗਮਾ ਹਾਸਲ ਕੀਤਾ ਸੀ ਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ ਮਾਲਵਾ ਕਾਲਜ ਬਠਿੰਡਾ ਜੇਤੂ

ਪਟਿਆਲਾ, 12 ਜਨਵਰੀ (ਚਹਿਲ)-ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਦੀਆਂ ਮੁਟਿਆਰਾਂ ਨੇ ਪੰਜਾਬੀ ਯੂਨੀਵਰਸਿਟੀ ਇੰਡੋਰ ਹਾਕੀ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਜਦੋਂ ਕਿ ਪੁਰਸ਼ ਵਰਗ 'ਚ ਦੇਸ਼ ਭਗਤ ਕਾਲਜ ਧੂਰੀ ਨੇ ਿਖ਼ਤਾਬ ਜਿੱਤਣ ਦਾ ਮਾਣ ਪ੍ਰਾਪਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX