ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਤੋਂ 17 ਲੱਖ ਦੀ ਲੁੱਟ
. . .  about 1 hour ago
ਅਬੋਹਰ, 17 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਰਾਤ ਰਾਜਸਥਾਨ ਦੇ ਨਾਲ ਲੱਗਦੇ ਪਿੰਡ ਦੋਦੇ ਵਾਲਾ ਨੂੰ ਜਾਂਦੀ ਡਿਫੈਂਸ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ ਤੋਂ ਲੁਟੇਰੇ ਗੋਲੀਆਂ ਚਲਾ ਕੇ 17 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ...
ਮੁੰਬਈ ਪਹੁੰਚੇ ਨੇਤਨਯਾਹੂ, ਸ਼ਾਨਦਾਰ ਸਵਾਗਤ
. . .  about 1 hour ago
ਮੁੰਬਈ, 17 ਜਨਵਰੀ- ਇੱਥੇ ਪਹੁੰਚਣ 'ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਤੇ ਉਨ੍ਹਾਂ ਦੀ ਪਤਨੀ ਦਾ ਗਰਮਜੋਸ਼ੀ ਨਾਲ...
ਕੈਦੀਆਂ ਨੇ ਜੇਲ੍ਹ ਨੂੰ ਲਗਾਈ ਅੱਗ, ਪੁਲਿਸ ਵਾਲਿਆਂ 'ਤੇ ਕੀਤਾ ਹਮਲਾ
. . .  about 2 hours ago
ਹੁਗਲੀ, 17 ਜਨਵਰੀ- ਪੱਛਮੀ ਬੰਗਾਲ ਦੇ ਹੁਗਲੀ 'ਚ ਕੈਦੀਆਂ ਨੇ ਜੇਲ੍ਹ ਦੇ ਇੱਕ ਹਿੱਸੇ ਨੂੰ ਅੱਗ ਲਗਾ ਦਿੱਤੀ ਤੇ ਇੱਥੇ ਤਾਇਨਾਤ ਪੁਲਿਸ ਵਾਲਿਆਂ 'ਤੇ ਹਮਲਾ...
ਫ਼ਰੀਦਾਬਾਦ ਜਬਰਜਨਾਹ ਮਾਮਲੇ 'ਚ ਰਾਜਸਥਾਨ 'ਤੋਂ 2 ਗ੍ਰਿਫ਼ਤਾਰ
. . .  about 3 hours ago
ਜੈਪੁਰ, 17 ਜਨਵਰੀ- ਹਰਿਆਣਾ ਦੇ ਫ਼ਰੀਦਾਬਾਦ ਵਿਖੇ 22 ਸਾਲਾ ਲੜਕੀ ਨਾਲ ਜਬਰਜਨਾਹ ਮਾਮਲੇ 'ਚ ਪੁਲਿਸ ਨੇ ਰਾਜਸਥਾਨ ਤੋਂ 2 ਵਿਅਕਤੀਆਂ ਨੂੰ...
ਮੱਧ ਪ੍ਰਦੇਸ਼ 'ਚ ਫ਼ਿਲਮ ਪਦਮਾਵਤ ਦੇ ਗਾਣਿਆਂ 'ਤੇ ਵੀ ਪਾਬੰਦੀ
. . .  about 3 hours ago
ਭੋਪਾਲ, 17 ਜਨਵਰੀ- ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਭੁਪਿੰਦਰਾ ਸਿੰਘ ਨੇ ਕਿਹਾ ਕਿ ਸੂਬੇ 'ਚ ਫ਼ਿਲਮ ਪਦਮਾਵਤ ਨੂੰ ਬੈਨ ਕੀਤਾ ਗਿਆ ਹੈ ਤੇ ਇਸ ਦੇ ਬੈਨ ਕੀਤੇ ਗਾਣੇ ਵਜਾਉਣ ਵਾਲਿਆਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਭੁਪਿੰਦਰਾ...
ਸੀ.ਆਰ.ਪੀ.ਐਫ. ਨੇ 7 ਨਕਸਲੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਸੁਕਮਾ, 17 ਜਨਵਰੀ- ਛੱਤੀਸਗੜ੍ਹ ਦੇ ਸੁਕਮਾ 'ਚ ਸੀ.ਆਰ.ਪੀ.ਐਫ. ਨੇ 7 ਨਕਸਲੀਆਂ ਨੂੰ ਗ੍ਰਿਫ਼ਤਾਰ...
ਹੌਲੀ ਓਵਰ ਰਫ਼ਤਾਰ ਲਈ ਦੱਖਣੀ ਅਫ਼ਰੀਕਾ ਨੂੰ ਜੁਰਮਾਨਾ
. . .  about 4 hours ago
ਸੈਂਚੂਰੀਅਨ, 17 ਜਨਵਰੀ- ਭਾਰਤ ਵਿਰੁੱਧ ਦੂਸਰੇ ਟੈਸਟ ਮੈਚ 'ਚ ਹੌਲੀ ਓਵਰ ਰਫ਼ਤਾਰ ਲਈ ਦੱਖਣੀ ਅਫ਼ਰੀਕਾ ਦੀ ਟੀਮ ਨੂੰ...
ਨੇਤਨਯਾਹੂ ਤੇ ਉਨ੍ਹਾਂ ਦੀ ਪਤਨੀ ਅਹਿਮਦਾਬਾਦ ਤੋਂ ਮੁੰਬਈ ਲਈ ਰਵਾਨਾ
. . .  about 4 hours ago
ਅਹਿਮਦਾਬਾਦ, 17 ਜਨਵਰੀ- ਇਸਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਤੇ ਉਨ੍ਹਾਂ ਦੀ ਪਤਨੀ ਇੱਥੋਂ ਮੁੰਬਈ ਲਈ...
ਠੰਢ ਤੋਂ ਬਚਣ ਲਈ ਬਾਲੀ ਅੱਗ 'ਚ ਡਿੱਗਣ ਕਾਰਨ ਬਜ਼ੁਰਗ ਦੀ ਮੌਤ
. . .  about 4 hours ago
ਯੂਨੀਫਾਈਡ ਕੋਰੀਆ ਫਲੈਗ ਹੇਠਾਂ ਮਾਰਚ ਕਰਨਗੇ ਦੱਖਣੀ ਤੇ ਉੱਤਰੀ ਕੋਰੀਆ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਤਾਜ਼ਾ ਖ਼ਬਰਾਂ

ਗੈਂਗਸਟਰ ਸੇਮਾ ਬਹਿਬਲ ਤਿੰਨ ਸਾਥੀਆਂ ਸਮੇਤ ਦੇਹਰਾਦੂਨ ਤੋਂ ਗ੍ਰਿਫਤਾਰ

ਫ਼ਰੀਦਕੋਟ, 13 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਪੁਲਿਸ ਵੱਲੋਂ ਅੱਧੇ ਦਰਜਨ ਕਤਲ ਸਮੇਤ ਦੋ ਦਰਜਨ ਗੰਭੀਰ ਅਪਰਾਧਾਂ 'ਚ ਘਿਰੇ ਗੈਂਗਸਟਰ ਸੇਮਾ ਬਹਿਬਲ ਨੂੰ ਦੇਹਰਾਦੂਨ ਸ਼ਹਿਰ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖ਼ਬਰ ਹੈ। ਕੁੱਝ ਮਹੀਨੇ ਪਹਿਲਾਂ ਜੈਤੋ ਵਿਖੇ ...

ਪੂਰੀ ਖ਼ਬਰ »

ਬੀ.ਐੱਸ.ਐਫ.ਜਵਾਨਾਂ ਨੇ ਸਰਹੱਦ 'ਤੇ ਮਨਾਈ ਲੋਹੜੀ

 ਪੁਛਣ, 13 ਜਨਵਰੀ- ਬੀ.ਐੱਸ.ਐਫ.ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਪੁਣਛ 'ਚ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ...

ਪੂਰੀ ਖ਼ਬਰ »

ਪੋਸਟ ਮਾਰਟਮ ਉਪਰੰਤ ਘੁਸਪੈਠੀਏ ਦੀ ਲਾਸ਼ ਪਾਕਿਸਤਾਨੀ ਰੇਂਜਰਾਂ ਨੂੰ ਸੌਂਪੀ

ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਬੀ.ਐੱਸ.ਐਫ ਵੱਲੋਂ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੀ ਸਰਹੱਦੀ ਚੌਂਕੀ ਕੱਕੜ ਨੇੜਿਉਂ ਭਾਰਤੀ ਖੇਤਰ 'ਚ ਦਾਖਿਲ ਹੋਣ ਸਮੇਂ ਮਾਰੇ ਗਏ ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਦਾ ਸਿਵਲ ਹਸਪਤਾਲ ਅਜਨਾਲਾ ਤੋਂ ...

ਪੂਰੀ ਖ਼ਬਰ »

ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ- ਵਣਿਕਾ ਕੁੰਡੂ

 ਚੰਡੀਗੜ੍ਹ, 13 ਜਨਵਰੀ- ਰਿਹਾਅ ਹੋਣ ਤੋਂ ਬਾਅਦ ਵਿਕਾਸ ਬਰਾਲਾ ਵੱਲੋਂ ਸੋਸ਼ਲ ਮੀਡੀਆ 'ਤੇ ਪਾਈ ਵੀਡੀਓ ਬਾਰੇ ਗੱਲ ਕਰਦਿਆਂ ਛੇੜਛਾੜ ਦੀ ਪੀੜਤ ਵਣਿਕਾ ਕੁੰਡੂ ਨੇ ਕਿਹਾ ਕਿ ਉਸ ਨੂੰ ਨਿਆਂ ਪ੍ਰਣਾਲੀ 'ਤੇ ਪੂਰਨ ਭਰੋਸਾ ਹੈ ਤੇ ਅਜਿਹੀ ਵੀਡੀਓ ਇਸ ਕੇਸ ਕੋਈ ਅਸਰ ਨਹੀਂ ਪਾ ...

ਪੂਰੀ ਖ਼ਬਰ »

ਸਰਕਾਰ ਦਾ ਜੱਜ ਵਿਵਾਦ ਤੋਂ ਵੱਖ ਰਹਿਣ ਦਾ ਫੈਸਲਾ ਸ਼ਲਾਘਾਯੋਗ - ਬਾਰ ਕੌਂਸਲ

ਨਵੀਂ ਦਿੱਲੀ, 13 ਜਨਵਰੀ- ਕੱਲ੍ਹ ਸੁਪਰੀਮ ਕੋਰਟ ਦੇ ਚਾਰ ਜੱਜਾਂ ਵੱਲੋਂ ਕੀਤੀ ਪ੍ਰੈੱਸ ਕਾਨਫ਼ਰੰਸ ਮੁੱਦੇ 'ਤੇ ਅੱਜ ਬਾਰ ਕੌਂਸਲ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਾਰ ਕੌਂਸਲ ਦੇ ਚੇਅਰਮੈਨ ਮਨਨ ਕੁਮਾਰ ਮਿਸ਼ਰਾ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 6060 ਪੋਸਟਾਂ ਦੀ ਭਰਤੀ ਦਾ ਸ਼ਡਿਊਲ ਜਾਰੀ

ਹੀਰੋਂ ਖ਼ੁਰਦ (ਮਾਨਸਾ) 13 ਜਨਵਰੀ (ਗੁਰਵਿੰਦਰ ਸਿੰਘ ਚਹਿਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਮਾਨਯੋਗ ਹਾਈ ਕੋਰਟ ਵੱਲੋਂ ਵੱਖ-ਵੱਖ ਪਟੀਸ਼ਨਾਂ ਵਿਚ ਕੀਤੇ ਫ਼ੈਸਲੇ ਦੀ ਪਾਲਣਾ ਕਰਦਿਆਂ,ਜਿਨ੍ਹਾਂ ਉਮੀਦਵਾਰਾਂ ਨੇ ਮਾਸਟਰ ਕੇਡਰ 6060 ਪੋਸਟਾਂ ਵਿਚ ਅਪਲਾਈ ਕੀਤਾ ਸੀ ਤੇ ...

ਪੂਰੀ ਖ਼ਬਰ »

ਵਿਦੇਸ਼ੀ ਕਰੰਸੀ ਸਮੇਤ ਤਿੰਨ ਗ੍ਰਿਫਤਾਰ

ਮੁੰਬਈ, 13 ਜਨਵਰੀ- ਇੱਥੋਂ ਦੇ ਛਤਰਪਤੀ ਸ਼ਿਵਾਜੀ ਹਵਾਈ ਅੱਡੇ ਤੋਂ ਤਿੰਨ ਯਾਤਰੀਆਂ ਨੂੰ 'ਏਅਰ ਇੰਟੈਲੀਜੈਂਸ ਯੂਨਿਟ' ਨੇ 2,75,00 ਅਮਰੀਕੀ ਡਾਲਰਾਂ ਨਾਲ ਗ੍ਰਿਫਤਾਰ ਕੀਤਾ ...

ਪੂਰੀ ਖ਼ਬਰ »

ਪੈਰਿਸ : ਅਚਾਨਕ ਚੈਕਿੰਗ ਕਾਰਨ ਫਸੇ ਯਾਤਰੀ

 ਪੈਰਿਸ, 13 ਜਨਵਰੀ- ਜੈੱਟ ਏਅਰਵੇਜ਼ ਦੀ ਪੈਰਿਸ-ਮੁੰਬਈ ਉਡਾਣ ਦੀ ਇੱਥੋਂ ਦੇ ਹਵਾਈ ਅੱਡੇ 'ਤੇ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਯਾਤਰੀਆਂ ਨੂੰ ਉੱਥੇ ਰੋਕਿਆ ਗਿਆ ...

ਪੂਰੀ ਖ਼ਬਰ »

ਫ਼ਿਲਮ ਪਦਮਾਵਤ ਵਿਰੁੱਧ 17 ਤੋਂ ਸ਼ੁਰੂ ਹੋਵੇਗਾ ਵਿਰੋਧ ਪ੍ਰਦਰਸ਼ਨ

ਚਿਤੌੜਗੜ੍ਹ, 13 ਜਨਵਰੀ- ਭਾਵੇਂ ਸੰਜੇ ਲੀਲਾ ਭੰਸਾਲੀ ਨੇ ਆਪਣੀ ਫ਼ਿਲਮ ਪਦਮਾਵਤੀ ਦਾ ਨਾਂਅ ਬਦਲ ਕੇ ਪਦਮਾਵਤ ਰੱਖ ਦਿੱਤਾ ਹੈ ਪਰ ਵੱਖ-ਵੱਖ ਧਾਰਮਿਕ ਜਥੇਬੰਦੀਆਂ 17 ਤੋਂ ਇਸ ਫ਼ਿਲਮ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨਗੀਆਂ। ਇਨ੍ਹਾਂ ਜਥੇਬੰਦੀਆਂ ਵੱਲੋਂ ਕੱਲ੍ਹ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਗਰਲਜ਼ ਹੋਸਟਲ 'ਚ ਲੱਗੀ ਅੱਗ

ਚੰਡੀਗੜ੍ਹ, 13 ਜਨਵਰੀ (ਮਨਜੋਤ)- ਪੰਜਾਬ ਯੂਨੀਵਰਸਿਟੀ ਦੇ ਗਰਲਜ਼ ਹੋਸਟਲ 3 ਦੇ 34 ਨੰਬਰ ਕਮਰੇ 'ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾ ਦਾ ਅਜੇ ਪਤਾ ਨਹੀਂ ਲੱਗਾ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਨੇ ਚੀਨ ਤੇ ਭਾਰਤ ਦੀ ਕੀਤੀ ਪ੍ਰਸੰਸਾ

ਸੰਯੁਕਤ ਰਾਸ਼ਟਰ, 13 ਜਨਵਰੀ - ਜਲਵਾਯੂ ਪਰਿਵਰਤਨ ਦੀ ਲੜਾਈ 'ਚ ਜਦੋਂ ਦੂਸਰੇ ਅਸਫਲ ਹੋ ਰਹੇ ਹਨ ਤਾਂ ਭਾਰਤ ਤੇ ਚੀਨ ਵਲੋਂ ਮਜ਼ਬੂਤ ਵਚਨਬੱਧਤਾ ਤੇ ਅਗਵਾਈ ਦਿਖਾਉਣ ਲਈ ਸੰਯੁਕਤ ਰਾਸ਼ਟਰ ਨੇ ਦੋਵਾਂ ਦੇਸ਼ਾਂ ਦੀ ਪ੍ਰਸੰਸਾ ਕੀਤੀ ਹੈ। ਯੂ.ਐਨ. ਦੇ ਸਕੱਤਰ ਜਨਰਲ ਐਨਟੋਨੀਓ ...

ਪੂਰੀ ਖ਼ਬਰ »

ਹੈਲੀਕਾਪਟਰ ਹਾਦਸਾ : ਤਿੰਨ ਲਾਸ਼ਾਂ ਬਰਾਮਦ ਹੋਈਆਂ

ਮੁੰਬਈ, 13 ਜਨਵਰੀ - ਸਵੇਰ ਤੋਂ ਲਾਪਤਾ ਓ.ਐਨ.ਜੀ.ਸੀ. ਦੇ ਹੈਲੀਕਾਪਟਰ ਦਾ ਮੁੰਬਈ 'ਚ ਮਲਬਾ ਮਿਲਿਆ ਹੈ। ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ। ਬਚਾਅ ਕਾਰਜ ਜਾਰੀ ਹੈ। ਇਸ ਹੈਲੀਕਾਪਟਰ ਵਿਚ ਆਇਲ ਐਂਡ ਨੈਚੂਰਲ ਗੈਸ ਕਾਰਪੋਰੇਸ਼ਨ ਲਿਮਟਿਡ ਦੇ ਪੰਜ ਅਧਿਕਾਰੀਆਂ ਸਮੇਤ ਦੋ ਪਾਈਲਟ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਦੇ ਬੇਟੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ

ਫਿਰੋਜ਼ਪੁਰ, 13 ਜਨਵਰੀ (ਰਾਕੇਸ਼ ਚਾਵਲਾ) - ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਦੋਵੇਂ ਲੜਕਿਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਸੁਰਿੰਦਰ ਸਿੰਘ ਬੱਬੂ ਉੱਪ ਪ੍ਰਧਾਨ ਕੈਂਟ ਬੋਰਡ ਤੇ ਰੋਹਿਤ ਗਿੱਲ ਮੈਂਬਰ ਕੈਂਟ ਬੋਰਡ ਨੂੰ ਪੁਲਿਸ ਨੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ।


ਖ਼ਬਰ ਸ਼ੇਅਰ ਕਰੋ

ਸਮੁੰਦਰ ਵਿਚ 40 ਵਿਦਿਆਰਥੀਆਂ ਨਾਲ ਭਰੀ ਕਿਸ਼ਤੀ ਪਲਟੀ

ਮੁੰਬਈ, 13 ਜਨਵਰੀ - ਮਹਾਰਾਸ਼ਟਰ ਦੇ ਧਨਾਓ ਸਮੁੰਦਰੀ ਤੱਟ ਕੋਲ 40 ਵਿਦਿਆਰਥੀਆਂ ਨਾਲ ਭਰੀ ਕਿਸ਼ਤੀ ਪਲਟ ਗਈ, ਜਿਸ ਵਿਚ 4 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਤੇ 32 ਵਿਦਿਆਰਥੀਆਂ ਨੂੰ ਬਚਾਇਆ ਗਿਆ ਤੇ ਬਾਕੀਆਂ ਦੀ ਤਲਾਸ਼ ਜਾਰੀ ਹੈ। ਬਚਾਅ ਕਾਰਜ ਜਾਰੀ ...

ਪੂਰੀ ਖ਼ਬਰ »

ਮੁੰਬਈ : ਹਵਾਈ ਅੱਡੇ ਦੇ ਘਰੇਲੂ ਟਰਮੀਨਲ 'ਚ ਲੱਗੀ ਅੱਗ

ਮੁੰਬਈ, 13 ਜਨਵਰੀ - ਮੁੰਬਈ ਦੇ ਸਾਂਤਾਕਰੂਜ 'ਚ ਹਵਾਈ ਅੱਡੇ ਦੇ ਘਰੇਲੂ ਟਰਮੀਨਲ 1ਏ 'ਚ ਅੱਗ ਲੱਗ ਗਈ ਪਰ ਉਸ 'ਤੇ ਜਲਦ ਕਾਬੂ ਪਾ ਲਿਆ ਗਿਆ। ਇਸ ਅੱਗ ਵਿਚ ਕਿਸੇ ਵੀ ਯਾਤਰੀ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ...

ਪੂਰੀ ਖ਼ਬਰ »

ਸਿੱਧੂ ਨੇ ਸਮਰਥਕਾਂ ਨਾਲ ਮਨਾਈ ਲੋਹੜੀ

ਅੰਮ੍ਰਿਤਸਰ, 13 ਜਨਵਰੀ - ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਸਮੇਤ ਅੰਮ੍ਰਿਤਸਰ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਤੇ ਭੰਗੜੇ ਪਾ ਕੇ ...

ਪੂਰੀ ਖ਼ਬਰ »

ਪੁੰਛ ਵਿਚ ਪਾਕਿਸਤਾਨ ਵਲੋਂ ਗੋਲੀਬਾਰੀ ਦੀ ਉਲੰਘਣਾ

ਸ੍ਰੀਨਗਰ, 13 ਜਨਵਰੀ- ਜੰਮੂ ਕਸ਼ਮੀਰ ਦੇ ਪੁੰਛ ਵਿਚ ਪਾਕਿਸਤਾਨ ਵਲੋਂ ਸੀਜ਼ਫਾਈਰ ਦੀ ਉਲੰਘਣਾ ਕੀਤੀ ਗਈ ਹੈ, ਇਸ ਗੋਲੀਬਾਰੀ ਵਿਚ ਇਕ ਬੱਚੇ ਦੇ ਜ਼ਖਮੀ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਹੈਲੀਕਾਪਟਰ ਹੋਇਆ ਲਾਪਤਾ,ਓ.ਐਨ.ਜੀ.ਸੀ. ਅਧਿਕਾਰੀ ਸਨ ਸਵਾਰ

ਮੁੰਬਈ, 13 ਜਨਵਰੀ - ਹੈਲੀਕਾਪਟਰ ਦਾ ਏਅਰ ਟਰੈਫਿਕ ਕੰਟਰੋਲ ਨਾਲ ਸੰਪਰਕ ਟੁੱਟ ਗਿਆ, ਆਇਲ ਐਂਡ ਨੈਚੂਰਲ ਗੈਸ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਸਮੇਤ ਸੱਤ ਲੋਕ ਇਸ ਹੈਲੀਕਾਪਟਰ ਵਿਚ ਬੈਠੇ ਹੋਏ ...

ਪੂਰੀ ਖ਼ਬਰ »

ਪੰਜਾਬ 'ਚ ਧੂਮ-ਧਾਮ ਨਾਲ ਮਨਾਇਆ ਜਾ ਰਿਹੈ ਲੋਹੜੀ ਦਾ ਤਿਉਹਾਰ

ਅਜਨਾਲਾ 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਪੰਜਾਬ ਭਰ 'ਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿੱਥੇ ਲੋਕ ਮੁੰਡਿਆਂ ਦੀ ਲੋਹੜੀ ਮਨਾ ਰਹੇ ਹਨ ਉੱਥੇ ਨਵਜੰਮੀਆਂ ਲੜਕੀਆਂ ਦੀ ਲੋਹੜੀ ਵੀ ਧੂਮ-ਧਾਮ ਨਾਲ ਮਨਾਈ ਜਾ ਰਹੀ ਹੈ। ਸਿਵਲ ...

ਪੂਰੀ ਖ਼ਬਰ »

ਗੈਸ ਏਜੰਸੀ ਵਿਚ ਅੱਗ ਲੱਗਣ ਕਾਰਨ 4 ਦੇ ਕਰੀਬ ਵਿਅਕਤੀ ਝੁਲਸੇ

ਜਲੰਧਰ, 13 ਜਨਵਰੀ - ਜਲੰਧਰ ਦੇ ਨੇੜਲੇ ਪਿੰਡ ਸ਼ੇਖੇ ਵਿਚ ਗੈਸ ਏਜੰਸੀ ਰਿਪੇਅਰ ਸੈਂਟਰ ਵਿਚ ਅੱਗ ਲੱਗਣ ਕਾਰਨ ਚਾਰ ਤੋਂ ਪੰਜ ਵਿਅਕਤੀਆਂ ਦੇ ਝੁਲਸ ਜਾਣ ਦੀ ਸੂਚਨਾ ਪ੍ਰਾਪਤ ਹੋਈ ...

ਪੂਰੀ ਖ਼ਬਰ »

ਸਾਊਦੀ ਅਰਬੀਆ ਦੀਆਂ ਔਰਤਾਂ ਨੇ ਪਹਿਲੀ ਵਾਰ ਸਟੇਡੀਅਮ 'ਚ ਦੇਖਿਆ ਮੈਚ

ਜੇਦਾਹ, 13 ਜਨਵਰੀ - ਬੀਤੇ ਦਿਨ ਸਾਊਦੀ ਅਰਬੀਆ ਨੇ ਪਹਿਲੀ ਵਾਰ ਆਪਣੇ ਦੇਸ਼ ਦੀਆਂ ਔਰਤਾਂ ਨੂੰ ਸਟੇਡੀਅਮ ਵਿਚ ਫੁੱਟਬਾਲ ਮੈਚ ਦੇਖਣ ਦੀ ਇਜਾਜ਼ਤ ਦਿੱਤੀ। ਅਤਿ ਰੂੜ੍ਹੀਵਾਦੀ ਬਾਦਸ਼ਾਹਤ ਨੇ ਦਹਾਕਿਆਂ ਪੁਰਾਣੇ ਮਰਦਾਂ ਔਰਤਾਂ ਨੂੰ ਵੱਖ ਕਰਨ ਵਾਲੇ ਕਾਨੂੰਨ ਵਿਚ ਢਿੱਲ ...

ਪੂਰੀ ਖ਼ਬਰ »

ਸਾਹ ਘੁੱਟਣ ਨਾਲ ਚਾਰ ਮਜ਼ਦੂਰਾਂ ਦੀ ਹੋਈ ਮੌਤ

ਲਖਨਊ, 13 ਜਨਵਰੀ - ਲਖਨਊ 'ਚ ਇਕ ਹੋਟਲ ਦੇ ਬੇਸਮੈਂਟ ਵਿਚ ਸੁੱਤੇ ਚਾਰ ਮਜ਼ਦੂਰਾਂ ਦੀ ਸਾਹ ਘੁੱਟਣ ਕਾਰਨ ਮੌਤ ਹੋ ਗਈ। ਇਨ੍ਹਾਂ ਵੱਲੋਂ ਠੰਢ ਤੋਂ ਬੱਚਣ ਲਈ ਕਮਰੇ 'ਚ ਕੋਲੇ ਦੀ ਅੰਗੀਠੀ ਤਪਾਈ ਗਈ ਸੀ। ਜਿਸ ਕਾਰਨ ਇਹ ਹਾਦਸਾ ਵਾਪਰ ...

ਪੂਰੀ ਖ਼ਬਰ »

ਆਂਧਰਾ ਬੈਂਕ ਦਾ ਸਾਬਕਾ ਡਾਇਰੈਕਟਰ ਗ੍ਰਿਫ਼ਤਾਰ

ਨਵੀਂ ਦਿੱਲੀ, 13 ਜਨਵਰੀ - ਆਂਧਰਾ ਬੈਂਕ ਦੇ ਸਾਬਕਾ ਡਾਇਰੈਕਟਰ ਨੂੰ 5 ਹਜ਼ਾਰ ਕਰੋੜ ਰੁਪਏ ਦੀ ਕਥਿਤ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਸਰਹੱਦ ਵੱਲ ਵਧ ਰਹੇ ਸ਼ੱਕੀ ਵਿਅਕਤੀ ਨੂੰ ਬੀ.ਐਸ.ਐਫ ਦੇ ਜਵਾਨਾਂ ਵਲੋਂ ਕਾਬੂ

ਭਿੰਡੀ ਸੈਦਾਂ, 13 ਜਨਵਰੀ (ਅੰਮ੍ਰਿਤਸਰ) (ਪ੍ਰਿਤਪਾਲ ਸਿੰਘ ਸੂਫ਼ੀ ) - ਦੇਰ ਰਾਤ ਗਏ ਬੀ.ਐਸ.ਐਫ ਦੀ 17 ਬਟਾਲੀਅਨ ਦੀ ਸਰਹੱਦੀ ਚੌਂਕੀ ਘੋਗਾ ਬੀ.ਉ.ਪੀ ਨੰ. 79/9 ਵੱਲ ਭਾਰਤ ਵਾਲੇ ਪਾਸਿਓਂ ਤੇਜ਼ੀ ਨਾਲ ਵਧ ਰਹੇ ਸਰਹੱਦ 'ਤੇ ਕਿਸੇ ਗਤੀਵਿਧੀ ਨੂੰ ਅੰਜ਼ਾਮ ਦੇਣ ਜਾ ਰਹੇ ਸ਼ੱਕੀ ਵਿਅਕਤੀ ...

ਪੂਰੀ ਖ਼ਬਰ »

ਸਰਹੱਦ 'ਤੇ ਇਕ ਘੁਸਪੈਠੀਆ ਹਲਾਕ, ਦੂਜਾ ਭੱਜਿਆ

ਬੱਚੀਵਿੰਡ (ਅੰਮ੍ਰਿਤਸਰ), 13 ਜਨਵਰੀ (ਬਲਦੇਵ ਸਿੰਘ ਕੰਬੋ) - ਬੀਤੀ ਰਾਤ ਅੰਮ੍ਰਿਤਸਰ ਸੈਕਟਰ ਤਹਿਤ ਪੈਂਦੇ ਪਿੰਡ ਕੱਕੜ ਵਿਖੇ ਕੌਮਾਂਤਰੀ ਸਰਹੱਦ 'ਤੇ ਇਕ ਪਾਕਿ ਘੁਸਪੈਠੀਆ ਬੀ.ਐਸ.ਐਫ. ਨਾਲ ਹੋਈ ਮੁੱਠਭੇੜ 'ਚ ਮਾਰਿਆ ਗਿਆ, ਜਦੋਂ ਕਿ ਉਸ ਦਾ ਦੂਜਾ ਸਾਥੀ ਵਾਪਸ ਭੱਜਣ 'ਚ ...

ਪੂਰੀ ਖ਼ਬਰ »

ਹਾਦਸੇ ਵਿਚ 4 ਪਹਿਲਵਾਨਾਂ ਸਮੇਤ 6 ਮੌਤਾਂ, 5 ਜ਼ਖਮੀ

ਪੁਣੇ, 13 ਜਨਵਰੀ - ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਵਿਚ ਟਰੱਕ ਤੇ ਕਾਰ ਵਿਚਾਲੇ ਹੋਏ ਜ਼ੋਰਦਾਰ ਟੱਕਰ ਵਿਚ ਚਾਰ ਪਹਿਲਵਾਨਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਤੇ ਪੰਜ ਲੋਕ ਜ਼ਖਮੀ ਹੋ ਗਏ ਹਨ। ਹਾਦਸੇ 'ਚ ਮਾਰੇ ਗਏ ਪਹਿਲਵਾਨ ਪੁਣੇ ਤੋਂ ਮੁਕਾਬਲੇ ਵਿਚ ਹਿੱਸਾ ਲੈ ਕੇ ਪਰਤ ਰਹੇ ...

ਪੂਰੀ ਖ਼ਬਰ »

ਈ.ਡੀ. ਵੱਲੋਂ ਕਰਾਤੀ ਚਿਦੰਬਰਮ ਦੇ ਠਿਕਾਣਿਆਂ 'ਤੇ ਛਾਪੇਮਾਰੀ

ਨਵੀਂ ਦਿੱਲੀ, 13 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂਏਅਰਸੈਲ ਮੈਕਸਿਸ ਮਾਮਲੇ 'ਚ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਪੀ.ਚਿਦੰਬਰਮ ਦੇ ਬੇਟੇ ਕਰਾਤੀ ਚਿਦੰਬਰਮ ਦੇ ਦਿੱਲੀ ਤੇ ਚੇਨਈ ਵਿਖੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਟਰੰਪ ਦੀ ਅਫ਼ਰੀਕੀ ਮੁਲਕਾਂ 'ਤੇ ਨਸਲੀ ਟਿੱਪਣੀ ਨੇ ਅੰਤਰਰਾਸ਼ਟਰੀ ਗ਼ੁੱਸਾ ਸਹੇੜਿਆ

ਦੋਹਾ, 13 ਜਨਵਰੀ - ਅਮਰੀਕੀ ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਲ ਸਾਲਵਾਡੋਰ, ਹੈਤੀ ਸਮੇਤ ਅਫ਼ਰੀਕੀ ਮੁਲਕਾਂ ਤੋਂ ਅਮਰੀਕਾ ਨੂੰ ਹੁੰਦੀ ਇਮੀਗਰੇਸ਼ਨ (ਆਵਾਸ) ਦੀ ਆਲੋਚਨਾ ਕੀਤੀ ਤੇ ਇਨ੍ਹਾਂ ਮੁਲਕਾਂ 'ਤੇ ਇਤਰਾਜ਼ਯੋਗ ਤੇ ਨਸਲੀ ...

ਪੂਰੀ ਖ਼ਬਰ »

ਕਥਾ ਸਮਾਗਮ 'ਚ ਅੱਗ ਲੱਗਣ ਕਾਰਨ ਤਿੰਨ ਲੜਕੀਆਂ ਦੀ ਮੌਤ

ਅਹਿਮਦਾਬਾਦ, 13 ਜਨਵਰੀ - ਗੁਜਰਾਤ ਦੇ ਪ੍ਰਾਣਸਲਾ 'ਚ ਬੀਤੀ ਰਾਤ ਚੱਲ ਰਹੇ ਰਾਸ਼ਟਰ ਕਥਾ ਸਮਾਗਮ 'ਚ ਅੱਗ ਲੱਗਣ ਕਾਰਨ ਤਿੰਨ ਲੜਕੀਆਂ ਦੀ ਮੌਤ ਹੋ ਗਈ ਹੈ ਤੇ ਕਈ ਜ਼ਖਮੀ ਹੋ ਗਏ ...

ਪੂਰੀ ਖ਼ਬਰ »

ਤਲਾਬ 'ਚ ਬੱਸ ਡਿੱਗਣ ਕਾਰਨ 8 ਮੌਤਾਂ

ਬੈਂਗਲੁਰੂ, 13 ਜਨਵਰੀ - ਕਰਨਾਟਕਾ ਦੇ ਹਾਸਨ 'ਚ ਇਕ ਸਵਾਰੀਆਂ ਨਾਲ ਭਰੀ ਬੱਸ ਤਲਾਬ ਵਿਚ ਡਿਗ ਗਈ ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਜ਼ਖਮੀ ...

ਪੂਰੀ ਖ਼ਬਰ »

ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਦੂਜਾ ਟੈੱਸਟ ਮੈਚ ਅੱਜ

ਸੈਂਚੂਰੀਅਨ, 13 ਜਨਵਰੀ - ਅੱਜ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਦੂਸਰਾ ਕ੍ਰਿਕਟ ਟੈੱਸਟ ਮੈਚ ਦੱਖਣੀ ਅਫ਼ਰੀਕਾ ਦੇ ਸੈਂਚੂਰੀਅਨ 'ਚ ਸ਼ੁਰੂ ਹੋਵੇਗਾ। ਦੱਖਣੀ ਅਫ਼ਰੀਕਾ ਤਿੰਨ ਟੈੱਸਟ ਮੈਚਾਂ ਦੀ ਲੜੀ ਦਾ ਪਹਿਲਾ ਟੈੱਸਟ ਮੈਚ ਜਿੱਤ ਚੁੱਕੀ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ

ਜੈਪੁਰ, 13 ਜਨਵਰੀ - ਜੈਪੁਰ ਦੇ ਵਿਦਿਆ ਨਗਰ,ਸੈਕਟਰ-9 ਵਿਖੇ ਇਕ ਰਿਹਾਇਸ਼ ਵਿਚ ਅੱਗ ਲੱਗਣ ਕਾਰਨ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਅੱਗ ਸਿਲੰਡਰ 'ਚ ਧਮਾਕਾ ਹੋਣ ਕਾਰਨ ਲੱਗੀ ...

ਪੂਰੀ ਖ਼ਬਰ »

ਪੱਪੂ ਯਾਦਵ ਨੇ ਸਪੀਕਰ ਨੂੰ ਚਿੱਠੀ ਲਿਖ ਕੇ ਅਸਤੀਫ਼ੇ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ, 12 ਜਨਵਰੀ- ਬਿਹਾਰ ਤੋਂ ਲੋਕ ਸਭਾ ਸਾਂਸਦ ਪੱਪੂ ਯਾਦਵ ਨੇ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੂੰ ਚਿੱਠੀ ਲਿਖ ਕੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਪੱਪੂ ਦਾ ਦੋਸ਼ ਹੈ ਕਿ ਲੋਕਾਂ ਦਾ ਨੁਮਾਇੰਦਾ ਹੋਣ ਨਾਤੇ ਬਿਹਾਰ ਸਰਕਾਰ ਉਸ ਨੂੰ ਕੰਮ ਨਹੀਂ ਕਰਨ ਦੇ ਰਹੀ। ...

ਪੂਰੀ ਖ਼ਬਰ »

ਪਠਾਨਕੋਟ 'ਚ ਖੋਲ੍ਹਿਆ ਜਾਵੇਗਾ ਸ਼ਹੀਦਾਂ ਦੇ ਬੱਚਿਆਂ ਲਈ ਬੋਰਡਿੰਗ ਸਕੂਲ- ਫ਼ੌਜ ਮੁਖੀ

ਨਵੀਂ ਦਿੱਲੀ, 12 ਜਨਵਰੀ- ਫ਼ੌਜ ਮੁਖੀ ਬਿਪਨ ਰਾਵਤ ਨੇ ਕਿਹਾ ਕਿ ਸ਼ਹੀਦਾਂ ਦੇ ਬੱਚਿਆਂ ਲਈ ਸਰਕਾਰ ਵੱਲੋਂ 2 ਬੋਰਡਿੰਗ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਕ ਸਕੂਲ ਪਠਾਨਕੋਟ ਤੇ ਦੂਸਰਾ ਭੋਪਾਲ ਜਾਂ ਸਿਕੰਦਰਾਬਾਦ 'ਚੋਂ ਇੱਕ ਜਗ੍ਹਾ ਖੋਲ੍ਹਿਆ ਜਾਵੇਗਾ। ਉਨ੍ਹਾਂ ...

ਪੂਰੀ ਖ਼ਬਰ »

ਚੀਨ-ਨੇਪਾਲ 'ਚ ਸਰਹੱਦ ਪਾਰ ਇੰਟਰਨੈੱਟ ਕੁਨੈਕਸ਼ਨ ਲਈ ਸਮਝੌਤਾ

ਨਵੀਂ ਦਿੱਲੀ, 12 ਜਨਵਰੀ- ਚੀਨ ਤੇ ਨੇਪਾਲ ਦਰਮਿਆਨ ਟਰਾਂਸ-ਬਾਰਡਰ ਇੰਟਰਨੈੱਟ ਕੁਨੈਕਸ਼ਨ ਲਈ ਸਮਝੌਤਾ ਹੋਇਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਭਾਰਤ ਲਈ ਕੂਟਨੀਤਕ ਤੇ ਆਰਥਿਕ ਤੌਰ 'ਤੇ ਘਾਟਾ ...

ਪੂਰੀ ਖ਼ਬਰ »

ਵਿਕਾਸ ਬਰਾਲਾ ਦੀ ਹੋਈ ਜੇਲ੍ਹ 'ਚੋਂ ਰਿਹਾਈ

ਚੰਡੀਗੜ੍ਹ, 12 ਜਨਵਰੀ- ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ 'ਤੇ ਵਿਕਾਸ ਬਰਾਲਾ ਅੱਜ ਦੇਰ ਸ਼ਾਮ ਜੇਲ੍ਹ 'ਚੋ ਰਿਹਾਅ ਹੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX