ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  11 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  21 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  33 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  40 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 2 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸਤਨਾਮ ਦਾ ਕਤਲ ਬਦਲੇ ਦੀ ਭਾਵਨਾ ਤਹਿਤ ਦੋ ਵਿਅਕਤੀਆਂ ਨੇ ਕੀਤਾ-ਦੋਸ਼ੀ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਟੈਫੋਰਡ ਦੀ ਅਦਾਲਤ ਵਿਚ ਸ਼ਰੌਪਸ਼ਾਇਰ ਦੇ ਇਕ ਪੰਜਾਬੀ ਢਾਬਾ ਮਾਲਕ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਦੀ ਸੁਣਵਾਈ ਦੌਰਾਨ ਕਥਿਤ ਦੋਸ਼ੀ ਨੇ ਦਾਅਵਾ ਕੀਤਾ ਕਿ ਇਹ ਕਤਲ ਦੋ ਬੰਦਿਆਂ ਵਲੋਂ ਬਦਲੇ ਦੀ ਭਾਵਨਾ ਤਹਿਤ ...

ਪੂਰੀ ਖ਼ਬਰ »

7-ਇਲੈਵਨ 'ਤੇ ਛਾਪਿਆਂ ਤੋਂ ਬਾਅਦ ਇੰਮੀਗ੍ਰੇਸ਼ਨ ਦੀਆਂ ਨਜ਼ਰਾਂ ਰੈਸਟੋਰੈਂਟਾਂ 'ਤੇ

ਸਿਆਟਲ, 12 ਜਨਵਰੀ (ਹਰਮਨਪ੍ਰੀਤ ਸਿੰਘ)-ਪੂਰੇ ਅਮਰੀਕਾ ਵਿਚ ਬੀਤੇ ਦਿਨੀਂ ਇੰਮੀਗ੍ਰੇਸ਼ਨ ਵਿਭਾਗ ਵਲੋਂ ਜਿਹੜੇ ਛਾਪੇ 7-ਇਲੈਵਨ ਸਟੋਰਾਂ 'ਤੇ ਮਾਰ ਕੇ 21 ਤੋਂ ਵੱਧ ਗ਼ੈਰ-ਕਾਨੂੰਨੀ ਕਾਮੇ ਫੜੇ ਗਏ ਸਨ, ਉਸ ਦਾ ਅਸਰ ਅੱਜ ਇੱਥੇ ਸਿਆਟਲ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੀ ...

ਪੂਰੀ ਖ਼ਬਰ »

ਟੈਕਸਾਸ 'ਚ ਭਾਰਤੀ ਡੈਮੋਕ੍ਰੇਟਿਕ ਪਾਰਟੀ ਵਲੋਂ ਨਾਮਜ਼ਦਗੀ ਚਾਹੁੰਦੇ ਹਨ

ਹਿਊਸਟਨ, 12 ਜਨਵਰੀ (ਏਜੰਸੀ)-ਅਮਰੀਕਾ ਦੇ ਵੱਖ-ਵੱਖ ਸੂਬਿਆਂ 'ਚ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਵਲੋਂ ਅਮਰੀਕਾ 'ਚ ਹੋਣ ਵਾਲੀਆਂ 2018 ਦੀਆਂ ਸੰਸਦੀ ਚੋਣਾਂ ਲੜਨ ਦਾ ਐਲਾਨ ਕੀਤਾ ਜਾ ਰਿਹਾ ਹੈ | ਅਜਿਹੇ 'ਚ ਸ੍ਰੀ ਪ੍ਰੇਸਟਨ ਕੁਲਕਰਨੀ (39) ਵੀ ਡੈਮੋਕ੍ਰੇਟਿਕ ਪਾਰਟੀ ਵਲੋਂ ...

ਪੂਰੀ ਖ਼ਬਰ »

ਮਾਮਲਾ ਸਕਾਟਲੈਂਡ 'ਚ ਜਬਰ ਜਨਾਹ ਤੇ ਇਰਾਦਾ ਕਤਲ ਦਾ

ਰਮਿੰਦਰ ਸਿੰਘ ਦੀ ਯੂ.ਕੇ. ਹਵਾਲਗੀ ਲਈ ਯਤਨ ਜਾਰੀ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਤਕਰੀਬਨ 6 ਸਾਲ ਪਹਿਲਾਂ ਸਕਾਟਲੈਂਡ ਵਿਚ ਜਬਰ ਜਨਾਹ ਤੇ ਇਰਾਦਾ ਕਤਲ ਦੇ ਸ਼ੱਕੀ ਪੰਜਾਬੀ ਮੂਲ ਦੇ ਰਮਿੰਦਰ ਸਿੰਘ (28) ਵਲੋਂ ਭਾਰਤ ਫ਼ਰਾਰ ਹੋ ਜਾਣ ਦੇ ਮਾਮਲੇ 'ਚ ਉਸ ਨੂੰ ਅਦਾਲਤੀ ਸੁਣਵਾਈ ਲਈ ਸਕਾਟਲੈਂਡ ਲੈ ਕੇ ਆਉਣ ਦੀ ...

ਪੂਰੀ ਖ਼ਬਰ »

'ਛਣਕਾਟਾ ਵੰਗਾਂ ਦਾ' ਪ੍ਰੋਗਰਾਮ ਨੇ ਸਿਰਜਿਆ ਨਿਵੇਕਲਾ ਸੰਗੀਤਕ ਇਤਿਹਾਸ

* ਭੌਰਾ, ਗਾਖਲ ਤੇ ਮੱਖਣ ਬੈਂਸ ਦੀ ਹਰ ਪਾਸਿਓਾ ਸ਼ਲਾਘਾ

ਫਰੀਮਾਂਟ/ਕੈਲੀਫੋਰਨੀਆ, 12 ਜਨਵਰੀ (ਹੁਸਨ ਲੜੋਆ ਬੰਗਾ)- ਇੱਕੀ ਇੰਟਰਨੈਸ਼ਨਲ ਐਾਟਰਟੇਨਮੈਂਟ ਤੇ ਐਸ. ਅਸ਼ੋਕ ਭੌਰਾ ਵਲੋਂ ਕਰਵਾਏ 5ਵੇਂ 'ਛਣਕਾਟਾ ਵੰਗਾਂ ਦਾ' ਪ੍ਰੋਗਰਾਮ ਵਿਚ ਨਾ ਸਿਰਫ਼ ਕੈਲੀਫੋਰਨੀਆ ਦੇ ਪੰਜਾਬੀਆਂ ਵਿਚ ਹੀ ਇਕ ਨਵਾਂ ਸੰਗੀਤਕ ਮਾਹੌਲ ਸਿਰਜਿਆ ਗਿਆ, ...

ਪੂਰੀ ਖ਼ਬਰ »

ਕਰਨੀ ਸੈਨਾ ਵਲੋਂ ਸੈਂਸਰ ਬੋਰਡ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਮੁੰਬਈ, 12 ਜਨਵਰੀ (ਪੀ.ਟੀ.ਆਈ.)- ਮੁੰਬਈ 'ਚ ਰਾਜਸਥਾਨ ਆਧਾਰਿਤ ਕਰਨੀ ਸੈਨਾ ਦੇ 70 ਕਾਰਕੁਨਾਂ ਨੂੰ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫ਼ਿਕੇਸ਼ਨ (ਸੀ.ਬੀ.ਐਫ਼.ਸੀ.) ਸੈਂਸਰ ਬੋਰਡ ਦੁਆਰਾ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ 'ਪਦਮਾਵਤ' (ਪਹਿਲਾਂ ਨਾਮ ਪਦਮਾਵਤੀ) ਨੂੰ ਮਨਜ਼ੂਰੀ ਦੇਣ ਦੇ ਵਿਰੋਧ 'ਚ ਪ੍ਰਦਾਰਸ਼ਨ ਕਰਨ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ ਹੈ | ਪੁਲਿਸ ਨੇ ਅੱਜ ਅਧਿਕਾਰਤ ਤੌਰ 'ਤੇ ਦੱਸਿਆ ਕਿ ਕਰਨੀ ਸੈਨਾ ਦੇ 30 ਸਮਰਥਕਾਂ ਨੂੰ ਹਾਜੀ ਅਲੀ ਵਿਖੇ ਇਕ ਵੱਖਰੇ ਪ੍ਰਦਰਸ਼ਨ ਦੌਰਾਨ ਹਿਰਾਸਤ ਲਿਆ ਗਿਆ ਹੈ | ਜ਼ੋਨ-2 ਦੇ ਪੁਲਿਸ ਕਮਿਸ਼ਨਰ ਸ੍ਰੀ ਚਵਾਨ ਨੇ ਕਿਹਾ ਕਿ 70 ਤੋਂ ਵੱਧ ਕਰਨੀ ਸੈਨਾ ਦੇ ਸਮਰਥਕਾਂ ਨੂੰ ਦੱਖਣੀ ਮੁੰਬਈ ਦੇ ਕੁੰਬਾਲਾ ਹਿਲ ਇਲਾਕੇ ਨੇੜੇ ਪੁਲਿਸ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਸੈਂਸਰ ਬੋਰਡ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਿਖ਼ਲਾਫ਼ ਹਿਰਾਸਤ ਲਿਆ ਗਿਆ |
ਸੰਗਠਨ ਦੁਆਰਾ ਵਿਰੋਧ ਦੀ ਚਿਤਾਵਨੀ ਦਿੱਤੇ ਜਾਣ 'ਤੇ ਸੈਂਸਰ ਬੋਰਡ ਦੇ ਦਫ਼ਤਰ ਬਾਹਰ ਵਾਧੂ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ | ਸੈਂਸਰ ਬੋਰਡ ਦੁਆਰਾ ਫ਼ਿਲਮ ਨੂੰ ਰਿਲੀਜ਼ ਦੀ ਪ੍ਰਵਾਨਗੀ ਦਿੱਤੇ ਜਾਣ 'ਤੇ ਕਰਨੀ ਸੈਨਾ ਦੇ ਨੇਤਾ ਨੇ ਕਿਹਾ ਕਿ ਸਿਰਫ਼ ਨਾਮ ਬਦਲਣਾ ਹੀ ਕਾਫ਼ੀ ਨਹੀਂ ਹੈ | ਇਨ੍ਹਾਂ ਦਾ ਕੰਮ ਕਰਨ ਦਾ ਤਰੀਕਾ ਅੰਗਰੇਜ਼ਾਂ ਵਾਲਾ ਹੀ ਹੈ | ਕਰਨੀ ਸੈਨਾ ਸੈਂਸਰ ਬੋਰਡ ਦੇ ਚੇਅਰਮੈਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

'84 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਾ ਜ਼ਰੂਰੀ-ਸਿੱਖ ਆਗੂ

ਟੋਰਾਂਟੋ, 12 ਜਨਵਰੀ (ਸਤਪਾਲ ਸਿੰਘ ਜੌਹਲ)-ਭਾਰਤ ਦੀ ਸੁਪਰੀਮ ਕੋਰਟ ਵਲੋਂ 1984 'ਚ ਵਾਪਰੇ ਸਿੱਖ ਵਿਰੋਧੀ ਕਤਲੇਆਮ ਦੇ ਕੇਸ ਮੁੜ ਖੋਲ੍ਹੇ ਜਾਣ ਨੂੰ ਬੀਤੇ ਦਿਨੀਂ ਦਿੱਤੀ ਗਈ ਪ੍ਰਵਾਨਗੀ ਦਾ ਕੈਨੇਡਾ 'ਚ ਕੁਝ ਸਿੱਖ ਆਗੂਆਂ ਨੇ ਸਵਾਗਤ ਕੀਤਾ ਹੈ | ਵਰਲਡ ਸਿੱਖ ਆਗੇਨਾਈਜੇਸ਼ਨ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਇੰਮੀਗਰਾਂਟ ਅਧਿਕਾਰ ਕਾਰਕੁਨ ਗਿ੍ਫ਼ਤਾਰ

ਵਾਸ਼ਿੰਗਟਨ, 12 ਜਨਵਰੀ (ਏਜੰਸੀ)- ਭਾਰਤੀ ਮੂਲ ਦੇ ਮੁੱਖ ਇੰਮੀਗਰਾਂਟ ਅਧਿਕਾਰ ਕਾਰਕੁਨ ਰਵੀ ਰਘਬੀਰ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਵੀ ਰਘਬੀਰ ਜੋ ਟਿ੍ਨੀਡੈਡ ਤੇ ਟੋਬੈਗੋ ਤੋਂ ਹੈ ਤੇ ਉਸ ਨੂੰ ਇੰਮੀਗ੍ਰੇਸ਼ਨ ਜਾਂਚ ਦੌਰਾਨ ਗਿ੍ਫ਼ਤਾਰ ...

ਪੂਰੀ ਖ਼ਬਰ »

'ਐਸ.ਐਸ.ਈ. ਵੈਂਬਲੀ ਲਾਈਵ ਐਵਾਰਡਜ਼' ਲਈ ਗੁਰਦਾਸ ਮਾਨ ਦਾ ਨਾਂਅ ਮੂਹਰਲੀ ਕਤਾਰ 'ਚ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸ ਵਾਰ 'ਐਸ.ਐਸ.ਈ. ਵੈਂਬਲੀ ਲਾਈਵ ਐਵਾਰਡਜ਼ 2017' ਵਿਚ ਉੱਘੇ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਾਂਅ ਮੂਹਰਲੀ ਕਤਾਰ ਵਿਚ ਪਹੁੰਚ ਗਿਆ | ਇਸ ਐਵਾਰਡ ਦੇ ਸਬੰਧ ਵਿਚ ਵੋਟਾਂ 31 ਜਨਵਰੀ ਤੱਕ ਜਾਰੀ ਹਨ | 'ਐਸ.ਐਸ.ਈ. ਵੈਂਬਲੀ ਲਾਈਵ ...

ਪੂਰੀ ਖ਼ਬਰ »

ਡਡਲੀ ਵਿਖੇ ਜਸਕਰਨ ਕੰਗ ਦੀ ਹੱਤਿਆ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀ ਵੈਸਟ ਮਿਡਲੈਂਡਜ਼ ਇਲਾਕੇ ਦੇ ਡਡਲੀ ਸ਼ਹਿਰ ਦੇ ਇਕ ਫਲੈਟ ਵਿਚ 24 ਸਾਲਾ ਪੰਜਾਬੀ ਨੌਜਵਾਨ ਦਾ ਛੁਰਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਹੈਂਡਜ਼ਵਰਥ ਵਾਸੀ ਜਸਕਰਨ ਕੰਗ ...

ਪੂਰੀ ਖ਼ਬਰ »

ਯੂਨਾਈਟਡ ਖ਼ਾਲਸਾ ਦਲ ਯੂ.ਕੇ. ਵਲੋਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਿਆਂ ਦੇ ਵੀਜ਼ੇ ਬੰਦ ਕਰਨ ਦੀ ਅਪੀਲ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ, ਕੈਨੇਡਾ ਤੇ ਅਮਰੀਕਾ ਵਿਚ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਭਾਰਤ ਸਰਕਾਰ ਦੇ ਨੁਮਾਇੰਦਿਆਂ, ਸਰਕਾਰੀ ਅਫ਼ਸਰਾਂ ਤੇ ਪੰਜਾਬ ਵਿਚ ਸਿੱਖਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ...

ਪੂਰੀ ਖ਼ਬਰ »

ਜਾਪਾਨ 'ਚ ਭਾਰੀ ਬਰਫ਼ਬਾਰੀ ਵਿਚ ਫਸੀ ਰੇਲ ਗੱਡੀ

ਟੋਕੀਓ, 12 ਜਨਵਰੀ (ਏਜੰਸੀ)- ਜਾਪਾਨ ਦੇ ਨਿਗਾਤਾ ਵਿਖੇ ਬੀਤੀ ਦੇਰ ਰਾਤ ਏਨੀ ਜ਼ਿਆਦਾ ਬਰਫ਼ਬਾਰੀ ਹੋਈ ਕਿ ਇਕ ਰੇਲ ਗੱਡੀ ਇਸ ਵਿਚ ਫਸ ਗਈ ਜਿਸ ਕਾਰਨ 430 ਯਾਤਰੀ ਰਾਤ ਭਰ ਇਸ ਰੇਲ 'ਚ ਹੀ ਫਸੇ ਰਹੇ | ਬਰਫ਼ਬਾਰੀ ਦਾ ਨਜ਼ਾਰਾ ਕੁਝ ਅਜਿਹਾ ਸੀ ਕਿ ਜਾਪਾਨੀ ਸਮੁੰਦਰੀ ਤੱਟ ਦਾ ...

ਪੂਰੀ ਖ਼ਬਰ »

ਐਡੀਲੇਡ 'ਚ 14 ਨੂੰ ਮਨਾਈ ਜਾਵੇਗੀ ਲੋਹੜੀ

ਐਡੀਲੇਡ, 12 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਐਲ-ਜੇ-ਲੇਵਿਸ ਰਿਸਰਵ ਸਟਿਰਿਲੰਗ ਨੌਰਥਫੀਲਡ 'ਚ ਖੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਮੁੱਖ ਪ੍ਰਬੰਧਕ ਮਹਾਬੀਰ ਸਿੰਘ ਗਰੇਵਾਲ, ਜੰਗ ਬਹਾਦਰ ਸਿੰਘ ਗਰੇਵਾਲ ਤੇ ਨੀਰਜ ਬਰਾੜ ਸਮੇਤ ਭਾਈਚਾਰੇ ਦੇ ...

ਪੂਰੀ ਖ਼ਬਰ »

ਸਿਆਟਲ ਵਾਸੀਆਂ ਨੂੰ ਫਰਜ਼ੀ ਫੋਨ ਕਾਲਾਂ ਤੋਂ ਬਚਣ ਦੀ ਲੋੜ-ਮਹਿੰਦਰ ਸਿੰਘ ਸੋਹਲ

ਸਿਆਟਲ, 12 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੰਨੇ-ਪ੍ਰਮੰਨੇ ਪ੍ਰਸਿੱਧ ਅਕਾਊਾਟੈਂਟ ਸ: ਮਹਿੰਦਰ ਸਿੰਘ ਸੋਹਲ ਨੇ ਆਪਣੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਫਰਜ਼ੀ ਫੋਨ ਕਾਲਾਂ, ਜੋ ਕਿ ਇਨਕਮ ਟੈਕਸ ਮਹਿਕਮੇ ਤੋਂ ਦੱਸ ਕੇ ਕਰਦੇ ਹਨ, ਤੋਂ ਬਚ ਕੇ ਰਹਿਣ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX