ਤਾਜਾ ਖ਼ਬਰਾਂ


ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  26 minutes ago
ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ...
ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ
. . .  29 minutes ago
ਪਟਨਾ, 16 ਜੁਲਾਈ- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਤੋਂ ਸੂਬੇ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਦਾ...
ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ
. . .  49 minutes ago
ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਪੰਜਾਬ 'ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ...
ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
. . .  50 minutes ago
ਨਵੀਂ ਦਿੱਲੀ, 16 ਜੁਲਾਈ- ਸੀ. ਬੀ. ਆਈ. ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਸ੍ਰੀਨਗਰ ਦੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ 'ਚ ਕਰੋੜਾਂ ਦੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ...
30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਇਸ ਦਿਨ ਸੁਪਰੀਮ ਕੋਰਟ ਇਹ ਤੈਅ ਕਰੇਗਾ ਕਿ ਲੈਫ਼ਟੀਨੈਂਟ ਕਰਨਲ ਕਰਮਜੀਤ ਸਿੰਘ (ਮੇਜਰ ਅਦਿੱਤਿਆ ਦੇ ਪਿਤਾ) ਦੀ ਐਫ.ਆਈ.ਆਰ...
ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ
. . .  about 1 hour ago
ਤਿਰੂਵਨੰਤਪੁਰਮ, 16 ਜੁਲਾਈ- ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਅੱਜ ਭਾਜਪਾ ਦੇ ਵਰਕਰਾਂ ਵਲੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ 'ਤੇ ਦਫ਼ਤਰ 'ਤੇ ਹਮਲਾ ਕੀਤਾ ਗਿਆ। ਵਰਕਰ ਸ਼ਸ਼ੀ ਥਰੂਰ ਦੇ 'ਹਿੰਦੂ-ਪਾਕਿਸਤਾਨ' ਵਾਲੇ ਬਿਆਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਥਰੂਰ...
ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ
. . .  about 1 hour ago
ਨਵੀਂ ਦਿੱਲੀ, 16 ਜੁਲਾਈ -ਭਾਰੀ ਮੀਂਹ ਦੇ ਚੱਲਦਿਆਂ ਮੱਧ ਦਿੱਲੀ 'ਚ ਕਨਾਟ ਪਲੇਸ ਇਲਾਕੇ 'ਚ ਮਿੰਟੋ ਬ੍ਰਿਜ ਦੇ ਹੇਠਾਂ ਪਾਣੀ ਇਕੱਠਾ ਹੋਣ ਨਾਲ ਦਿੱਲੀ ਟਰਾਂਸਪੋਰਟ ਨਿਗਮ ਦੀ ਬੱਸ ਫਸ ਗਈ, ਪਰ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ...
ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਰਾਜਧਾਨੀ ਦਿੱਲੀ 'ਚ ਦੇ ਕਈ ਹਿੱਸਿਆ 'ਚ ਅੱਜ ਭਾਰੀ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਇਸ ਦੇ ਨਾਲ ਹੀ ਮੀਂਹ ਕਾਰਨ ਸ਼ਹਿਰ ਦੇ ਕਈ ਸੜਕਾਂ ਪਾਣੀ ਨਾਲ ਭਰ ਗਈਆਂ, ਜਿਸ ਕਾਰਨ ਆਵਾਜਾਈ 'ਤੇ ਕਾਫ਼ੀ ਅਸਰ...
ਸੜਕ ਹਾਦਸਿਆਂ 'ਚ ਪੰਜ ਲੋਕਾਂ ਦੀ ਮੌਤ, 8 ਜ਼ਖਮੀ
. . .  about 1 hour ago
ਹੈਦਰਾਬਾਦ, 16 ਜੁਲਾਈ- ਤੇਲੰਗਨਾ 'ਚ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਪੰਜ ਲੋਕ ਮਾਰੇ ਗਏ ਅਤੇ ਅੱਠ ਲੋਕ ਜ਼ਖਮੀ ਹੋ ਗਏ। ਪੋਟਹੁਨੂਰੁ 'ਚ ਇਕ ਕਾਰ ਕਾਬੂ ਤੋਂ ਬਾਹਰ ਹੋ ਕੇ ਸੜਕ ਕਿਨਾਰੇ ਲੱਗੇ ਦਰਖਤ ਨਾਲ ਟਕਰਾ ਗਈ ਜਿਸ 'ਚ ਤਿੰਨ ਲੋਕਾਂ ਦੀ...
ਬੰਗਾਲ ਨੂੰ 'ਸਿੰਡੀਕੇਟ' ਚਲਾ ਰਿਹਾ ਹੈ, ਇੱਥੇ ਪੂਜਾ ਕਰਨਾ ਵੀ ਮੁਸ਼ਕਲ- ਮੋਦੀ
. . .  about 1 hour ago
ਕੋਲਕਾਤਾ, 16 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮਿਦਨਾਪੁਰ 'ਚ ਇੱਕ ਕਿਸਾਨ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖਰੀਫ ਫਸਲਾਂ ਦੇ ਸਮਰਥਨ ਮੁੱਲ ਵਧਾਏ ਜਾਣ ਦੇ ਕੇਂਦਰ ਦੇ ਫੈਸਲੇ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ...
ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ
. . .  about 2 hours ago
ਪਟਿਆਲਾ, 16 ਜੁਲਾਈ- ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਨੂੰ ਰਾਜੋਆਣਾ ਨੂੰ ਮਿਲਣ ਅਤੇ...
ਮਿਦਨਾਪੁਰ 'ਚ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਡਿੱਗਿਆ ਪੰਡਾਲ, ਕਈ ਲੋਕ ਜ਼ਖ਼ਮੀ
. . .  about 2 hours ago
ਕੋਲਕਾਤਾ, 16 ਜੁਲਾਈ- ਪੱਛਮੀ ਬੰਗਾਲ ਦੇ ਮਿਦਨਾਪੁਰ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਪੰਡਾਲ ਦਾ ਇੱਕ ਹਿੱਸਾ ਡਿੱਗ ਜਾਣ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਰੈਲੀ ਤੋਂ ਬਾਅਦ ਪ੍ਰਧਾਨ ਮੰਤਰੀ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਸਬ-ਕਮੇਟੀ ਨਾਲ ਕੀਤੀ ਬੈਠਕ
. . .  about 3 hours ago
ਚੰਡੀਗੜ੍ਹ, 16 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨਾਲ ਬੈਠਕ ਕੀਤੀ। ਇਸ ਕਮੇਟੀ ਦਾ ਗਠਨ ਸੂਬੇ 'ਚ ਨਸ਼ਿਆਂ 'ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸਮੀਖਿਆ ਅਤੇ ਨਿਗਰਾਨੀ ਲਈ ਕੀਤਾ...
ਸਾਂਭਲ ਜਬਰ-ਜਨਾਹ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 3 hours ago
ਲਖਨਊ, 16 ਜੁਲਾਈ- ਉੱਤਰ ਪ੍ਰਦੇਸ਼ ਦੇ ਸੰਭਾਲ ਜ਼ਿਲ੍ਹੇ 'ਚ ਬੀਤੇ ਦਿਨੀਂ ਇੱਕ ਔਰਤ ਨਾਲ ਸਮੂਹਿਕ ਜਬਰ-ਜਨਾਹ ਕਰਨ ਮਗਰੋਂ ਉਸ ਨੂੰ ਜਿਊਂਦਿਆਂ ਸਾੜਨ ਦੇ ਮਾਮਲੇ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਸ ਘਟਨਾ ਨੂੰ ਪੰਜ ਲੋਕਾਂ ਵਲੋਂ ਅੰਜਾਮ...
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਔਰਤਾਂ ਲਈ ਰਾਖਵਾਂਕਰਨ ਦੀ ਕੀਤੀ ਮੰਗ
. . .  about 4 hours ago
ਨਵੀਂ ਦਿੱਲੀ, 16 ਜੁਲਾਈ- ਕਾਂਗਰਸ ਨੇ ਸੰਸਦ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦੀ ਮੰਗ ਕੀਤੀ ਹੈ ਅਤੇ ਇਸ ਸਿਲਸਿਲੇ 'ਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਹੈ। ਰਾਹੁਲ ਨੇ ਚਿੱਠੀ 'ਚ...
ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ
. . .  about 4 hours ago
ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ 'ਚ ਮੌਤ
. . .  about 4 hours ago
ਜਵਾਬਦੇਹੀ ਅਦਾਲਤ ਦੇ ਫੈਸਲੇ ਵਿਰੁੱਧ ਹਾਈਕੋਰਟ ਪਹੁੰਚੇ ਨਵਾਜ਼ ਅਤੇ ਮਰੀਅਮ
. . .  about 4 hours ago
'ਚੰਦ-ਤਾਰੇ' ਵਾਲੇ ਹਰੇ ਝੰਡਿਆਂ 'ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਕੋਲੋਂ ਮੰਗਿਆ ਜਵਾਬ
. . .  about 5 hours ago
ਪੰਜਵੀਂ ਜਮਾਤ 'ਚ ਪੜ੍ਹਦੀ ਲੜਕੀ ਨਾਲ ਜਬਰ-ਜਨਾਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਸਤਨਾਮ ਦਾ ਕਤਲ ਬਦਲੇ ਦੀ ਭਾਵਨਾ ਤਹਿਤ ਦੋ ਵਿਅਕਤੀਆਂ ਨੇ ਕੀਤਾ-ਦੋਸ਼ੀ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਟੈਫੋਰਡ ਦੀ ਅਦਾਲਤ ਵਿਚ ਸ਼ਰੌਪਸ਼ਾਇਰ ਦੇ ਇਕ ਪੰਜਾਬੀ ਢਾਬਾ ਮਾਲਕ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਦੀ ਸੁਣਵਾਈ ਦੌਰਾਨ ਕਥਿਤ ਦੋਸ਼ੀ ਨੇ ਦਾਅਵਾ ਕੀਤਾ ਕਿ ਇਹ ਕਤਲ ਦੋ ਬੰਦਿਆਂ ਵਲੋਂ ਬਦਲੇ ਦੀ ਭਾਵਨਾ ਤਹਿਤ ਕੀਤਾ ਗਿਆ | ਸਟੈਫੋਰਡ ਕਰਾਊਨ ਕੋਰਟ ਵਿਚ ਚੱਲ ਰਹੇ 67 ਸਾਲਾ ਸਤਨਾਮ ਸਿੰਘ ਬਲੂਗਰ ਦੇ ਕਤਲ ਮਾਮਲੇ 'ਚ ਕਥਿਤ ਦੋਸ਼ੀ ਬਲਕਾਰ ਸਿੰਘ ਜੋ ਕਿ ਗ਼ੈਰ-ਕਾਨੂੰਨੀ ਪ੍ਰਵਾਸੀ ਹੈ, ਨੇ ਦਾਅਵਾ ਕੀਤਾ ਕਿ ਉਹ ਆਪਣੇ ਮਾਲਕ ਦੇ ਕਤਲ ਲਈ ਜ਼ਿੰਮੇਵਾਰ ਨਹੀਂ, ਸਗੋਂ ਇਹ ਕਤਲ ਢਾਬੇ 'ਤੇ ਆਏ ਦੋ ਹੋਰ ਲੋਕਾਂ ਨੇ ਕੀਤਾ ਸੀ | ਬਲਕਾਰ ਸਿੰਘ ਨੇ ਇੰਟਰਪ੍ਰੇਟਰ ਦੀ ਮਦਦ ਨਾਲ ਦੱਸਿਆ ਕਿ ਘਟਨਾ ਵਾਲੀ ਰਾਤ ਨੂੰ ਦੋ ਭਾਰਤੀ ਵਿਅਕਤੀ ਢਾਬੇ 'ਤੇ ਪਿਛਲੇ ਦਰਵਾਜ਼ੇ 'ਚੋਂ ਆਏ ਸਨ ਜਦਕਿ ਢਾਬਾ ਬੰਦ ਹੋ ਚੁੱਕਾ ਸੀ | ਇਹ ਘਟਨਾ ਪਿਛਲੇ ਸਾਲ 26 ਜੂਨ ਨੂੰ ਵਾਪਰੀ ਦੱਸੀ ਗਈ, ਜਦ ਸ਼ਰਿਊਜ਼ਬਰੀ ਤੇ ਵੈਲਸ਼ਪੂਲ ਦੇ ਵਿਚਾਲੇ ਹਾਫ਼ਵੇ ਹਾਊਸ ਵਿਖੇ ਸਥਿਤ ਟੋਨੀਜ਼ ਡਾਈਨਰ ਰੈਸਟੋਰੈਂਟ ਦੇ ਮਾਲਕ ਸਤਨਾਮ ਸਿੰਘ ਬਲੂਗਰ ਦੀ ਲਾਸ਼ ਉਸ ਦੇ ਪੁੱਤਰ ਨੇ ਵੇਖੀ ਸੀ | ਇਸ ਦੌਰਾਨ 47,000 ਪੌਾਡ ਚੋਰੀ ਹੋਏ ਵੀ ਦੱਸੇ ਜਾਂਦੇ ਹਨ, ਜਦਕਿ ਢਾਬੇ 'ਤੇ ਕੰਮ ਕਰਦੇ ਬਲਕਾਰ ਸਿੰਘ ਨੂੰ ਜਦ ਉਸ ਦੇ ਬਰਮਿੰਘਮ ਸਥਿਤ ਘਰ ਤੋਂ ਗਿ੍ਫ਼ਤਾਰ ਕੀਤਾ ਗਿਆ ਤਾਂ ਉਸ ਦੇ ਕੋਲੋਂ 47,000 ਪੌਾਡ ਵੀ ਬਰਾਮਦ ਕੀਤੇ ਗਏ ਸਨ | ਸੁਣਵਾਈ ਦੌਰਾਨ ਸਰਕਾਰੀ ਵਕੀਲ ਡੇਵਿਡ ਮੈਸਨ ਕਿਊ ਸੀ ਨੇ ਬਲਕਾਰ ਸਿੰਘ ਨੂੰ ਪੁੱਛਿਆ ਕਿ ਜੇਕਰ ਦੋ ਵਿਅਕਤੀਆਂ ਨੇ ਕਤਲ ਕੀਤਾ ਹੈ ਤਾਂ ਦੂਜੇ ਹਮਲਾਵਰ ਦੇ ਪੈਰਾਂ ਦੇ ਨਿਸ਼ਾਨ ਉੱਥੇ ਕਿਉਂ ਨਹੀਂ ਹਨ, ਜਿਸ 'ਤੇ ਬਲਕਾਰ ਨੇ ਕਿਹਾ ਕਿ ਇਸ ਬਾਰੇ ਉਸ ਨੂੰ ਨਹੀਂ ਪਤਾ, ਪਰ ਉਨ੍ਹਾਂ ਦੋਵਾਂ ਨੇ ਕਤਲ ਕੀਤਾ ਹੈ | ਮੁਕੱਦਮੇ ਦੀ ਸੁਣਵਾਈ ਅਜੇ ਜਾਰੀ ਹੈ |


ਖ਼ਬਰ ਸ਼ੇਅਰ ਕਰੋ

7-ਇਲੈਵਨ 'ਤੇ ਛਾਪਿਆਂ ਤੋਂ ਬਾਅਦ ਇੰਮੀਗ੍ਰੇਸ਼ਨ ਦੀਆਂ ਨਜ਼ਰਾਂ ਰੈਸਟੋਰੈਂਟਾਂ 'ਤੇ

ਸਿਆਟਲ, 12 ਜਨਵਰੀ (ਹਰਮਨਪ੍ਰੀਤ ਸਿੰਘ)-ਪੂਰੇ ਅਮਰੀਕਾ ਵਿਚ ਬੀਤੇ ਦਿਨੀਂ ਇੰਮੀਗ੍ਰੇਸ਼ਨ ਵਿਭਾਗ ਵਲੋਂ ਜਿਹੜੇ ਛਾਪੇ 7-ਇਲੈਵਨ ਸਟੋਰਾਂ 'ਤੇ ਮਾਰ ਕੇ 21 ਤੋਂ ਵੱਧ ਗ਼ੈਰ-ਕਾਨੂੰਨੀ ਕਾਮੇ ਫੜੇ ਗਏ ਸਨ, ਉਸ ਦਾ ਅਸਰ ਅੱਜ ਇੱਥੇ ਸਿਆਟਲ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੀ ...

ਪੂਰੀ ਖ਼ਬਰ »

ਟੈਕਸਾਸ 'ਚ ਭਾਰਤੀ ਡੈਮੋਕ੍ਰੇਟਿਕ ਪਾਰਟੀ ਵਲੋਂ ਨਾਮਜ਼ਦਗੀ ਚਾਹੁੰਦੇ ਹਨ

ਹਿਊਸਟਨ, 12 ਜਨਵਰੀ (ਏਜੰਸੀ)-ਅਮਰੀਕਾ ਦੇ ਵੱਖ-ਵੱਖ ਸੂਬਿਆਂ 'ਚ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਵਲੋਂ ਅਮਰੀਕਾ 'ਚ ਹੋਣ ਵਾਲੀਆਂ 2018 ਦੀਆਂ ਸੰਸਦੀ ਚੋਣਾਂ ਲੜਨ ਦਾ ਐਲਾਨ ਕੀਤਾ ਜਾ ਰਿਹਾ ਹੈ | ਅਜਿਹੇ 'ਚ ਸ੍ਰੀ ਪ੍ਰੇਸਟਨ ਕੁਲਕਰਨੀ (39) ਵੀ ਡੈਮੋਕ੍ਰੇਟਿਕ ਪਾਰਟੀ ਵਲੋਂ ...

ਪੂਰੀ ਖ਼ਬਰ »

ਮਾਮਲਾ ਸਕਾਟਲੈਂਡ 'ਚ ਜਬਰ ਜਨਾਹ ਤੇ ਇਰਾਦਾ ਕਤਲ ਦਾ

ਰਮਿੰਦਰ ਸਿੰਘ ਦੀ ਯੂ.ਕੇ. ਹਵਾਲਗੀ ਲਈ ਯਤਨ ਜਾਰੀ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਤਕਰੀਬਨ 6 ਸਾਲ ਪਹਿਲਾਂ ਸਕਾਟਲੈਂਡ ਵਿਚ ਜਬਰ ਜਨਾਹ ਤੇ ਇਰਾਦਾ ਕਤਲ ਦੇ ਸ਼ੱਕੀ ਪੰਜਾਬੀ ਮੂਲ ਦੇ ਰਮਿੰਦਰ ਸਿੰਘ (28) ਵਲੋਂ ਭਾਰਤ ਫ਼ਰਾਰ ਹੋ ਜਾਣ ਦੇ ਮਾਮਲੇ 'ਚ ਉਸ ਨੂੰ ਅਦਾਲਤੀ ਸੁਣਵਾਈ ਲਈ ਸਕਾਟਲੈਂਡ ਲੈ ਕੇ ਆਉਣ ਦੀ ...

ਪੂਰੀ ਖ਼ਬਰ »

'ਛਣਕਾਟਾ ਵੰਗਾਂ ਦਾ' ਪ੍ਰੋਗਰਾਮ ਨੇ ਸਿਰਜਿਆ ਨਿਵੇਕਲਾ ਸੰਗੀਤਕ ਇਤਿਹਾਸ

* ਭੌਰਾ, ਗਾਖਲ ਤੇ ਮੱਖਣ ਬੈਂਸ ਦੀ ਹਰ ਪਾਸਿਓਾ ਸ਼ਲਾਘਾ

ਫਰੀਮਾਂਟ/ਕੈਲੀਫੋਰਨੀਆ, 12 ਜਨਵਰੀ (ਹੁਸਨ ਲੜੋਆ ਬੰਗਾ)- ਇੱਕੀ ਇੰਟਰਨੈਸ਼ਨਲ ਐਾਟਰਟੇਨਮੈਂਟ ਤੇ ਐਸ. ਅਸ਼ੋਕ ਭੌਰਾ ਵਲੋਂ ਕਰਵਾਏ 5ਵੇਂ 'ਛਣਕਾਟਾ ਵੰਗਾਂ ਦਾ' ਪ੍ਰੋਗਰਾਮ ਵਿਚ ਨਾ ਸਿਰਫ਼ ਕੈਲੀਫੋਰਨੀਆ ਦੇ ਪੰਜਾਬੀਆਂ ਵਿਚ ਹੀ ਇਕ ਨਵਾਂ ਸੰਗੀਤਕ ਮਾਹੌਲ ਸਿਰਜਿਆ ਗਿਆ, ...

ਪੂਰੀ ਖ਼ਬਰ »

ਕਰਨੀ ਸੈਨਾ ਵਲੋਂ ਸੈਂਸਰ ਬੋਰਡ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਮੁੰਬਈ, 12 ਜਨਵਰੀ (ਪੀ.ਟੀ.ਆਈ.)- ਮੁੰਬਈ 'ਚ ਰਾਜਸਥਾਨ ਆਧਾਰਿਤ ਕਰਨੀ ਸੈਨਾ ਦੇ 70 ਕਾਰਕੁਨਾਂ ਨੂੰ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫ਼ਿਕੇਸ਼ਨ (ਸੀ.ਬੀ.ਐਫ਼.ਸੀ.) ਸੈਂਸਰ ਬੋਰਡ ਦੁਆਰਾ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ 'ਪਦਮਾਵਤ' (ਪਹਿਲਾਂ ਨਾਮ ਪਦਮਾਵਤੀ) ਨੂੰ ਮਨਜ਼ੂਰੀ ...

ਪੂਰੀ ਖ਼ਬਰ »

'84 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਾ ਜ਼ਰੂਰੀ-ਸਿੱਖ ਆਗੂ

ਟੋਰਾਂਟੋ, 12 ਜਨਵਰੀ (ਸਤਪਾਲ ਸਿੰਘ ਜੌਹਲ)-ਭਾਰਤ ਦੀ ਸੁਪਰੀਮ ਕੋਰਟ ਵਲੋਂ 1984 'ਚ ਵਾਪਰੇ ਸਿੱਖ ਵਿਰੋਧੀ ਕਤਲੇਆਮ ਦੇ ਕੇਸ ਮੁੜ ਖੋਲ੍ਹੇ ਜਾਣ ਨੂੰ ਬੀਤੇ ਦਿਨੀਂ ਦਿੱਤੀ ਗਈ ਪ੍ਰਵਾਨਗੀ ਦਾ ਕੈਨੇਡਾ 'ਚ ਕੁਝ ਸਿੱਖ ਆਗੂਆਂ ਨੇ ਸਵਾਗਤ ਕੀਤਾ ਹੈ | ਵਰਲਡ ਸਿੱਖ ਆਗੇਨਾਈਜੇਸ਼ਨ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਇੰਮੀਗਰਾਂਟ ਅਧਿਕਾਰ ਕਾਰਕੁਨ ਗਿ੍ਫ਼ਤਾਰ

ਵਾਸ਼ਿੰਗਟਨ, 12 ਜਨਵਰੀ (ਏਜੰਸੀ)- ਭਾਰਤੀ ਮੂਲ ਦੇ ਮੁੱਖ ਇੰਮੀਗਰਾਂਟ ਅਧਿਕਾਰ ਕਾਰਕੁਨ ਰਵੀ ਰਘਬੀਰ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਵੀ ਰਘਬੀਰ ਜੋ ਟਿ੍ਨੀਡੈਡ ਤੇ ਟੋਬੈਗੋ ਤੋਂ ਹੈ ਤੇ ਉਸ ਨੂੰ ਇੰਮੀਗ੍ਰੇਸ਼ਨ ਜਾਂਚ ਦੌਰਾਨ ਗਿ੍ਫ਼ਤਾਰ ...

ਪੂਰੀ ਖ਼ਬਰ »

'ਐਸ.ਐਸ.ਈ. ਵੈਂਬਲੀ ਲਾਈਵ ਐਵਾਰਡਜ਼' ਲਈ ਗੁਰਦਾਸ ਮਾਨ ਦਾ ਨਾਂਅ ਮੂਹਰਲੀ ਕਤਾਰ 'ਚ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸ ਵਾਰ 'ਐਸ.ਐਸ.ਈ. ਵੈਂਬਲੀ ਲਾਈਵ ਐਵਾਰਡਜ਼ 2017' ਵਿਚ ਉੱਘੇ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਾਂਅ ਮੂਹਰਲੀ ਕਤਾਰ ਵਿਚ ਪਹੁੰਚ ਗਿਆ | ਇਸ ਐਵਾਰਡ ਦੇ ਸਬੰਧ ਵਿਚ ਵੋਟਾਂ 31 ਜਨਵਰੀ ਤੱਕ ਜਾਰੀ ਹਨ | 'ਐਸ.ਐਸ.ਈ. ਵੈਂਬਲੀ ਲਾਈਵ ...

ਪੂਰੀ ਖ਼ਬਰ »

ਡਡਲੀ ਵਿਖੇ ਜਸਕਰਨ ਕੰਗ ਦੀ ਹੱਤਿਆ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀ ਵੈਸਟ ਮਿਡਲੈਂਡਜ਼ ਇਲਾਕੇ ਦੇ ਡਡਲੀ ਸ਼ਹਿਰ ਦੇ ਇਕ ਫਲੈਟ ਵਿਚ 24 ਸਾਲਾ ਪੰਜਾਬੀ ਨੌਜਵਾਨ ਦਾ ਛੁਰਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਹੈਂਡਜ਼ਵਰਥ ਵਾਸੀ ਜਸਕਰਨ ਕੰਗ ...

ਪੂਰੀ ਖ਼ਬਰ »

ਯੂਨਾਈਟਡ ਖ਼ਾਲਸਾ ਦਲ ਯੂ.ਕੇ. ਵਲੋਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਿਆਂ ਦੇ ਵੀਜ਼ੇ ਬੰਦ ਕਰਨ ਦੀ ਅਪੀਲ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ, ਕੈਨੇਡਾ ਤੇ ਅਮਰੀਕਾ ਵਿਚ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਭਾਰਤ ਸਰਕਾਰ ਦੇ ਨੁਮਾਇੰਦਿਆਂ, ਸਰਕਾਰੀ ਅਫ਼ਸਰਾਂ ਤੇ ਪੰਜਾਬ ਵਿਚ ਸਿੱਖਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ...

ਪੂਰੀ ਖ਼ਬਰ »

ਜਾਪਾਨ 'ਚ ਭਾਰੀ ਬਰਫ਼ਬਾਰੀ ਵਿਚ ਫਸੀ ਰੇਲ ਗੱਡੀ

ਟੋਕੀਓ, 12 ਜਨਵਰੀ (ਏਜੰਸੀ)- ਜਾਪਾਨ ਦੇ ਨਿਗਾਤਾ ਵਿਖੇ ਬੀਤੀ ਦੇਰ ਰਾਤ ਏਨੀ ਜ਼ਿਆਦਾ ਬਰਫ਼ਬਾਰੀ ਹੋਈ ਕਿ ਇਕ ਰੇਲ ਗੱਡੀ ਇਸ ਵਿਚ ਫਸ ਗਈ ਜਿਸ ਕਾਰਨ 430 ਯਾਤਰੀ ਰਾਤ ਭਰ ਇਸ ਰੇਲ 'ਚ ਹੀ ਫਸੇ ਰਹੇ | ਬਰਫ਼ਬਾਰੀ ਦਾ ਨਜ਼ਾਰਾ ਕੁਝ ਅਜਿਹਾ ਸੀ ਕਿ ਜਾਪਾਨੀ ਸਮੁੰਦਰੀ ਤੱਟ ਦਾ ...

ਪੂਰੀ ਖ਼ਬਰ »

ਐਡੀਲੇਡ 'ਚ 14 ਨੂੰ ਮਨਾਈ ਜਾਵੇਗੀ ਲੋਹੜੀ

ਐਡੀਲੇਡ, 12 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਐਲ-ਜੇ-ਲੇਵਿਸ ਰਿਸਰਵ ਸਟਿਰਿਲੰਗ ਨੌਰਥਫੀਲਡ 'ਚ ਖੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਮੁੱਖ ਪ੍ਰਬੰਧਕ ਮਹਾਬੀਰ ਸਿੰਘ ਗਰੇਵਾਲ, ਜੰਗ ਬਹਾਦਰ ਸਿੰਘ ਗਰੇਵਾਲ ਤੇ ਨੀਰਜ ਬਰਾੜ ਸਮੇਤ ਭਾਈਚਾਰੇ ਦੇ ...

ਪੂਰੀ ਖ਼ਬਰ »

ਸਿਆਟਲ ਵਾਸੀਆਂ ਨੂੰ ਫਰਜ਼ੀ ਫੋਨ ਕਾਲਾਂ ਤੋਂ ਬਚਣ ਦੀ ਲੋੜ-ਮਹਿੰਦਰ ਸਿੰਘ ਸੋਹਲ

ਸਿਆਟਲ, 12 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੰਨੇ-ਪ੍ਰਮੰਨੇ ਪ੍ਰਸਿੱਧ ਅਕਾਊਾਟੈਂਟ ਸ: ਮਹਿੰਦਰ ਸਿੰਘ ਸੋਹਲ ਨੇ ਆਪਣੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਫਰਜ਼ੀ ਫੋਨ ਕਾਲਾਂ, ਜੋ ਕਿ ਇਨਕਮ ਟੈਕਸ ਮਹਿਕਮੇ ਤੋਂ ਦੱਸ ਕੇ ਕਰਦੇ ਹਨ, ਤੋਂ ਬਚ ਕੇ ਰਹਿਣ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX