ਤਾਜਾ ਖ਼ਬਰਾਂ


ਲੁਧਿਆਣਾ ਜ਼ਿਲ੍ਹੇ 'ਚ ਜ਼ਿਲ੍ਹਾ ਪਰੀਸ਼ਦ ਦੇ 25 ਜ਼ੋਨਾਂ 'ਚ ਕਾਂਗਰਸ ਅੱਗੇ
. . .  1 minute ago
ਲੁਧਿਆਣਾ ਜ਼ਿਲ੍ਹੇ 'ਚ ਜ਼ਿਲ੍ਹਾ ਪਰੀਸ਼ਦ ਦੇ 25 ਜ਼ੋਨਾਂ 'ਚ ਕਾਂਗਰਸ ਅੱਗੇ
. . .  1 minute ago
ਬਲਾਕ ਸੰਮਤੀ ਅਮਲੋਹ ਦਾ ਪਹਿਲਾ ਨਤੀਜਾ : ਕਾਂਗਰਸ ਦੇ ਜਗਨ ਨਾਥ ਪੱਪੂ ਜੇਤੂ
. . .  2 minutes ago
ਜਲੰਧਰ : ਖਾਲਸਾ ਕਾਲਜ ਬਲਾਕ ਸੰਮਤੀ ਦੇ 20 ਨਤੀਜਿਆਂ ਦਾ ਐਲਾਨ, 12 'ਚ ਕਾਂਗਰਸ ਅਤੇ 8 'ਚ ਅਕਾਲੀ ਦਲ ਦੀ ਜਿੱਤ
. . .  2 minutes ago
ਅਜਨਾਲਾ ਦੇ ਜ਼ੋਨ ਵਿਛੋਆ ਤੋਂ ਕਾਂਗਰਸ ਦੇ ਉਮੀਦਵਾਰ ਸਤਨਾਮ ਸਿੰਘ 557 ਵੋਟਾਂ ਨਾਲ ਚੋਣ ਜਿੱਤੇ
. . .  2 minutes ago
ਅਜਨਾਲਾ ਦੇ ਜ਼ੋਨ ਕਾਮਲਪੁਰਾ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਭਜੋਤ ਕੌਰ ਚੋਣ ਜਿੱਤੇ
. . .  6 minutes ago
ਗੁਰਦਾਸਪੁਰ ਬਲਾਕ ਸੰਮਤੀ ਦੀਆ 25 ਦੀਆ 25 ਸੀਟਾਂ ਤੇ ਕਾਂਗਰਸ ਦਾ ਕਬਜ਼ਾ
. . .  6 minutes ago
ਬਲਾਕ ਸੰਮਤੀ ਰਾਏਕੋਟ ਦੇ ਜ਼ੋਨ ਬੁਰਜ ਹਰੀ ਸਿੰਘ ਤੋਂ ਕਾਂਗਰਸੀ ਉਮੀਦਵਾਰ ਸੋਹਣ ਸਿੰਘ ਜੇਤੂ
. . .  7 minutes ago
ਨਾਭਾ : ਬਲਾਕ ਸੰਮਤੀ ਮੈਹਸ ਅਤੇ ਰਾਜਗੜ੍ਹ ਤੋਂ ਜਿੱਤੀ ਕਾਂਗਰਸ
. . .  7 minutes ago
ਕਪੂਰਥਲਾ ਤੋਂ ਬਲਾਕ ਸੰਮਤੀ ਦੇ 5 ਕਾਂਗਰਸੀ ਉਮੀਦਵਾਰ ਜੇਤੂ
. . .  7 minutes ago
ਜ਼ੋਨ ਘੁਡਾਣੀ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੁੱਖ ਸਿੰਘ 10 ਵੋਟਾਂ ਨਾਲ ਜਿੱਤੇ
. . .  9 minutes ago
ਖੰਨਾ, 22 ਸਤੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਬਲਾਕ ਸੰਮਤੀ ਦਾ ਪਹਿਲਾ ਨਤੀਜਾ ਕਾਂਗਰਸ ਦੇ ਹੱਕ 'ਚ ਗਿਆ ਹੈ। ਅਕਾਲੀ ਦਲ ਦਾ ਗੜ੍ਹ ਸਮਝੇ ਜਾਂਦੇ ਖੱਟੜਾ ਜ਼ੋਨ 'ਚੋਂ ਅਕਾਲੀ ਉਮੀਦਵਾਰ ਰੁਪਿੰਦਰ ਕੌਰ ਨੂੰ ਕਾਂਗਰਸੀ ਉਮੀਦਵਾਰ ਬੇਅੰਤ ਕੌਰ ਨੇ 308 ਵੋਟਾਂ ਦੇ...
ਫਗਵਾੜਾ ਬਲਾਕ ਦੇ ਲੱਖਪੁਰ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਪਵਨਜੀਤ ਜੇਤੂ
. . .  12 minutes ago
ਬਲਾਕ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਮੋਹਰੀ
. . .  13 minutes ago
ਪੰਚਾਇਤ ਸੰਮਤੀ ਦਾਖਾ ਦੇ ਤਿੰਨ ਹੋਰ ਜ਼ੋਨਾਂ ਤੋਂ ਕਾਂਗਰਸ ਜੇਤੂ
. . .  13 minutes ago
ਫ਼ਰੀਦਕੋਟ : ਬਲਾਕ ਸੰਮਤੀ ਕੋਟਕਪੂਰਾ ਦੇ ਵਾਂਦਰਜਟਾਣਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਕੌਰ 66 ਵੋਟਾਂ ਨਾਲ ਜੇਤੂ
. . .  13 minutes ago
ਢਿਲਵਾਂ ਬਲਾਕ ਸੰਮਤੀ 5 ਜ਼ੋਨਾ ਤੋਂ ਕਾਂਗਰਸ ਜੇਤੂ
. . .  14 minutes ago
ਬਲਾਕ ਸੰਮਤੀ ਟਾਂਡਾ ਦੇ ਜ਼ੋਨ ਝਾਵਾਂ ਚੋ ਕਾਂਗਰਸ ਦੇ ਸੁਖਵਿੰਦਰ ਝਾਵਰ ਨੇ 558 ਵੋਟਾਂ ਨਾਲ ਜੇਤੂ
. . .  15 minutes ago
ਦੋਰਾਹਾ ਬਲਾਕ ਸੰਮਤੀ ਜ਼ੋਨ ਬੇਗੋਵਾਲ ਤੋਂ ਕਾਂਗਰਸ ਦੇ ਉਮੀਦਵਾਰ ਗੁਲਜਾਰ ਸਿੰਘ 636 ਵੋਟਾਂ ਨਾਲ ਜਿੱਤੇ
. . .  17 minutes ago
ਹੁਸ਼ਿਆਰਪੁਰ : ਹਾਜ਼ੀਪੁਰ ਜ਼ਿਲ੍ਹਾ ਪ੍ਰੀਸ਼ਦ ਤੋਂ ਸੁਮਿਤ ਡਡਵਾਲ ਕਾਂਗਰਸ 600 ਵੋਟਾਂ ਤੋਂ ਅੱਗੇ
. . .  19 minutes ago
ਭੂੰਗਾ ਪੰਚਾਇਤ ਸੰਮਤੀ : ਜ਼ੋਨ ਢੋਲਵਾਹਾ ਤੋਂ ਕਾਂਗਰਸ ਅਤੇ ਜਨੌੜੀ ਤੋਂ 'ਭਾਜਪਾ' ਜੇਤੂ
. . .  19 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਰਾਸ਼ਟਰੀ-ਅੰਤਰਰਾਸ਼ਟਰੀ

ਸਤਨਾਮ ਦਾ ਕਤਲ ਬਦਲੇ ਦੀ ਭਾਵਨਾ ਤਹਿਤ ਦੋ ਵਿਅਕਤੀਆਂ ਨੇ ਕੀਤਾ-ਦੋਸ਼ੀ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਟੈਫੋਰਡ ਦੀ ਅਦਾਲਤ ਵਿਚ ਸ਼ਰੌਪਸ਼ਾਇਰ ਦੇ ਇਕ ਪੰਜਾਬੀ ਢਾਬਾ ਮਾਲਕ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਦੀ ਸੁਣਵਾਈ ਦੌਰਾਨ ਕਥਿਤ ਦੋਸ਼ੀ ਨੇ ਦਾਅਵਾ ਕੀਤਾ ਕਿ ਇਹ ਕਤਲ ਦੋ ਬੰਦਿਆਂ ਵਲੋਂ ਬਦਲੇ ਦੀ ਭਾਵਨਾ ਤਹਿਤ ...

ਪੂਰੀ ਖ਼ਬਰ »

7-ਇਲੈਵਨ 'ਤੇ ਛਾਪਿਆਂ ਤੋਂ ਬਾਅਦ ਇੰਮੀਗ੍ਰੇਸ਼ਨ ਦੀਆਂ ਨਜ਼ਰਾਂ ਰੈਸਟੋਰੈਂਟਾਂ 'ਤੇ

ਸਿਆਟਲ, 12 ਜਨਵਰੀ (ਹਰਮਨਪ੍ਰੀਤ ਸਿੰਘ)-ਪੂਰੇ ਅਮਰੀਕਾ ਵਿਚ ਬੀਤੇ ਦਿਨੀਂ ਇੰਮੀਗ੍ਰੇਸ਼ਨ ਵਿਭਾਗ ਵਲੋਂ ਜਿਹੜੇ ਛਾਪੇ 7-ਇਲੈਵਨ ਸਟੋਰਾਂ 'ਤੇ ਮਾਰ ਕੇ 21 ਤੋਂ ਵੱਧ ਗ਼ੈਰ-ਕਾਨੂੰਨੀ ਕਾਮੇ ਫੜੇ ਗਏ ਸਨ, ਉਸ ਦਾ ਅਸਰ ਅੱਜ ਇੱਥੇ ਸਿਆਟਲ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੀ ...

ਪੂਰੀ ਖ਼ਬਰ »

ਟੈਕਸਾਸ 'ਚ ਭਾਰਤੀ ਡੈਮੋਕ੍ਰੇਟਿਕ ਪਾਰਟੀ ਵਲੋਂ ਨਾਮਜ਼ਦਗੀ ਚਾਹੁੰਦੇ ਹਨ

ਹਿਊਸਟਨ, 12 ਜਨਵਰੀ (ਏਜੰਸੀ)-ਅਮਰੀਕਾ ਦੇ ਵੱਖ-ਵੱਖ ਸੂਬਿਆਂ 'ਚ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਵਲੋਂ ਅਮਰੀਕਾ 'ਚ ਹੋਣ ਵਾਲੀਆਂ 2018 ਦੀਆਂ ਸੰਸਦੀ ਚੋਣਾਂ ਲੜਨ ਦਾ ਐਲਾਨ ਕੀਤਾ ਜਾ ਰਿਹਾ ਹੈ | ਅਜਿਹੇ 'ਚ ਸ੍ਰੀ ਪ੍ਰੇਸਟਨ ਕੁਲਕਰਨੀ (39) ਵੀ ਡੈਮੋਕ੍ਰੇਟਿਕ ਪਾਰਟੀ ਵਲੋਂ ...

ਪੂਰੀ ਖ਼ਬਰ »

ਮਾਮਲਾ ਸਕਾਟਲੈਂਡ 'ਚ ਜਬਰ ਜਨਾਹ ਤੇ ਇਰਾਦਾ ਕਤਲ ਦਾ

ਰਮਿੰਦਰ ਸਿੰਘ ਦੀ ਯੂ.ਕੇ. ਹਵਾਲਗੀ ਲਈ ਯਤਨ ਜਾਰੀ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਤਕਰੀਬਨ 6 ਸਾਲ ਪਹਿਲਾਂ ਸਕਾਟਲੈਂਡ ਵਿਚ ਜਬਰ ਜਨਾਹ ਤੇ ਇਰਾਦਾ ਕਤਲ ਦੇ ਸ਼ੱਕੀ ਪੰਜਾਬੀ ਮੂਲ ਦੇ ਰਮਿੰਦਰ ਸਿੰਘ (28) ਵਲੋਂ ਭਾਰਤ ਫ਼ਰਾਰ ਹੋ ਜਾਣ ਦੇ ਮਾਮਲੇ 'ਚ ਉਸ ਨੂੰ ਅਦਾਲਤੀ ਸੁਣਵਾਈ ਲਈ ਸਕਾਟਲੈਂਡ ਲੈ ਕੇ ਆਉਣ ਦੀ ਕਾਰਵਾਈ ਜਾਰੀ ਹੈ, ਜਿਸ ਨੇ ਦਾਅਵਾ ਕੀਤਾ ਕਿ ਇਹ ਜਿਣਸੀ ਸਬੰਧ ਆਪਸੀ ਸਹਿਮਤੀ ਨਾਲ ਬਣਾਏ ਗਏ ਸਨ | ਰਮਿੰਦਰ ਸਿੰਘ ਜੋ 2012 ਵਿਚ ਭਾਰਤ ਆ ਗਿਆ ਸੀ, ਦੇ ਿਖ਼ਲਾਫ਼ ਯੂ.ਕੇ. ਵਿਚ ਦੋ ਜਿਣਸੀ ਹਮਲਿਆਂ ਤੇ ਇਕ ਇਰਾਦਾ ਕਤਲ ਦੇ ਦੋਸ਼ਾਂ ਤਹਿਤ ਅਦਾਲਤੀ ਕਾਰਵਾਈ ਚੱਲਣੀ ਹੈ | ਉਸ ਿਖ਼ਲਾਫ਼ ਦੋਸ਼ ਹੈ ਕਿ ਉਸ ਨੇ ਐਡਿਨਬਰਾ ਵਿਚ ਇਕ ਔਰਤ 'ਤੇ ਗੰਭੀਰ ਜਿਣਸੀ ਹਮਲਾ ਤੇ ਜਬਰ ਜਨਾਹ ਕੀਤਾ ਸੀ ਤੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਕੁੱਟਮਾਰ ਕਰਕੇ ਛੱਡ ਗਿਆ ਸੀ | ਇਸ 23 ਸਾਲਾ ਪੀੜਤਾ ਨੂੰ ਪਿਲਰਿਗ ਪਾਰਕ ਵਿਚ ਖ਼ੂਨ ਨਾਲ ਲਿੱਬੜੀ ਤੇ ਬੇਹੋਸ਼ੀ ਦੀ ਹਾਲਤ 'ਚ ਪਾਇਆ ਗਿਆ ਸੀ | ਰਮਿੰਦਰ ਸਿੰਘ ਿਖ਼ਲਾਫ਼ ਜੁਲਾਈ 2012 ਦੀ ਘਟਨਾ ਤੋਂ ਇਕ ਹਫ਼ਤਾ ਪਹਿਲਾਂ ਇਕ ਹੋਰ 27 ਸਾਲਾ ਔਰਤ ਨਾਲ ਜਬਰ ਜਨਾਹ ਤੇ ਹਿੰਸਕ ਹਮਲਾ ਕਰਨ ਦੇ ਦੋਸ਼ ਵੀ ਦਰਜ ਹਨ | ਜ਼ਿਕਰਯੋਗ ਹੈ ਕਿ ਰਮਿੰਦਰ ਸਿੰਘ 2009 ਵਿਚ ਵਿਦਿਆਰਥੀ ਵੀਜ਼ੇ 'ਤੇ ਪੰਜਾਬ ਤੋਂ ਸਕਾਟਲੈਂਡ ਆਇਆ ਸੀ, ਜਿਸ ਨੇ ਹਾਸਪੀਟੈਲਿਟੀ ਦਾ ਡਿਪਲੋਮਾ ਕੀਤਾ ਸੀ | ਰਮਿੰਦਰ ਨੂੰ 2015 ਵਿਚ ਪੱਛਮੀ ਦਿੱਲੀ ਵਿਚ ਅਲੀਪੁਰ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ, ਜਿੱਥੇ ਉਹ ਕਿਸੇ ਨੂੰ ਮਿਲਣ ਗਿਆ ਸੀ | ਉਸ ਦੀ ਜ਼ਮਾਨਤ ਸਬੰਧੀ ਸੁਣਵਾਈ ਦੌਰਾਨ ਉਸ ਦੇ ਵਕੀਲਾਂ ਨੇ ਉਕਤ ਦਾਅਵਾ ਕੀਤਾ ਸੀ ਤੇ ਇਸ ਮਾਮਲੇ ਨੂੰ ਭਾਰਤ ਅਤੇ ਯੂ. ਕੇ. ਦੀ ਹਵਾਲਗੀ ਸਬੰਧੀ ਸੰਧੀ ਤਹਿਤ ਨਾ ਆਉਣ ਦਾ ਦਾਅਵਾ ਵੀ ਕੀਤਾ ਸੀ | ਪਰ ਸਰਕਾਰੀ ਪੱਖ ਦੇ ਦਾਅਵਿਆਂ ਵਿਚ ਇਸ ਨੂੰ ਗੰਭੀਰ ਅਪਰਾਧ ਦੱਸਦਿਆਂ ਹਵਾਲਗੀ ਸਬੰਧੀ ਕਾਰਵਾਈ ਨੂੰ ਸਹੀ ਦੱਸਿਆ ਗਿਆ ਜਿਸ ਕਰਕੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

'ਛਣਕਾਟਾ ਵੰਗਾਂ ਦਾ' ਪ੍ਰੋਗਰਾਮ ਨੇ ਸਿਰਜਿਆ ਨਿਵੇਕਲਾ ਸੰਗੀਤਕ ਇਤਿਹਾਸ

* ਭੌਰਾ, ਗਾਖਲ ਤੇ ਮੱਖਣ ਬੈਂਸ ਦੀ ਹਰ ਪਾਸਿਓਾ ਸ਼ਲਾਘਾ

ਫਰੀਮਾਂਟ/ਕੈਲੀਫੋਰਨੀਆ, 12 ਜਨਵਰੀ (ਹੁਸਨ ਲੜੋਆ ਬੰਗਾ)- ਇੱਕੀ ਇੰਟਰਨੈਸ਼ਨਲ ਐਾਟਰਟੇਨਮੈਂਟ ਤੇ ਐਸ. ਅਸ਼ੋਕ ਭੌਰਾ ਵਲੋਂ ਕਰਵਾਏ 5ਵੇਂ 'ਛਣਕਾਟਾ ਵੰਗਾਂ ਦਾ' ਪ੍ਰੋਗਰਾਮ ਵਿਚ ਨਾ ਸਿਰਫ਼ ਕੈਲੀਫੋਰਨੀਆ ਦੇ ਪੰਜਾਬੀਆਂ ਵਿਚ ਹੀ ਇਕ ਨਵਾਂ ਸੰਗੀਤਕ ਮਾਹੌਲ ਸਿਰਜਿਆ ਗਿਆ, ...

ਪੂਰੀ ਖ਼ਬਰ »

ਕਰਨੀ ਸੈਨਾ ਵਲੋਂ ਸੈਂਸਰ ਬੋਰਡ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਮੁੰਬਈ, 12 ਜਨਵਰੀ (ਪੀ.ਟੀ.ਆਈ.)- ਮੁੰਬਈ 'ਚ ਰਾਜਸਥਾਨ ਆਧਾਰਿਤ ਕਰਨੀ ਸੈਨਾ ਦੇ 70 ਕਾਰਕੁਨਾਂ ਨੂੰ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫ਼ਿਕੇਸ਼ਨ (ਸੀ.ਬੀ.ਐਫ਼.ਸੀ.) ਸੈਂਸਰ ਬੋਰਡ ਦੁਆਰਾ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ 'ਪਦਮਾਵਤ' (ਪਹਿਲਾਂ ਨਾਮ ਪਦਮਾਵਤੀ) ਨੂੰ ਮਨਜ਼ੂਰੀ ...

ਪੂਰੀ ਖ਼ਬਰ »

'84 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਾ ਜ਼ਰੂਰੀ-ਸਿੱਖ ਆਗੂ

ਟੋਰਾਂਟੋ, 12 ਜਨਵਰੀ (ਸਤਪਾਲ ਸਿੰਘ ਜੌਹਲ)-ਭਾਰਤ ਦੀ ਸੁਪਰੀਮ ਕੋਰਟ ਵਲੋਂ 1984 'ਚ ਵਾਪਰੇ ਸਿੱਖ ਵਿਰੋਧੀ ਕਤਲੇਆਮ ਦੇ ਕੇਸ ਮੁੜ ਖੋਲ੍ਹੇ ਜਾਣ ਨੂੰ ਬੀਤੇ ਦਿਨੀਂ ਦਿੱਤੀ ਗਈ ਪ੍ਰਵਾਨਗੀ ਦਾ ਕੈਨੇਡਾ 'ਚ ਕੁਝ ਸਿੱਖ ਆਗੂਆਂ ਨੇ ਸਵਾਗਤ ਕੀਤਾ ਹੈ | ਵਰਲਡ ਸਿੱਖ ਆਗੇਨਾਈਜੇਸ਼ਨ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਇੰਮੀਗਰਾਂਟ ਅਧਿਕਾਰ ਕਾਰਕੁਨ ਗਿ੍ਫ਼ਤਾਰ

ਵਾਸ਼ਿੰਗਟਨ, 12 ਜਨਵਰੀ (ਏਜੰਸੀ)- ਭਾਰਤੀ ਮੂਲ ਦੇ ਮੁੱਖ ਇੰਮੀਗਰਾਂਟ ਅਧਿਕਾਰ ਕਾਰਕੁਨ ਰਵੀ ਰਘਬੀਰ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਵੀ ਰਘਬੀਰ ਜੋ ਟਿ੍ਨੀਡੈਡ ਤੇ ਟੋਬੈਗੋ ਤੋਂ ਹੈ ਤੇ ਉਸ ਨੂੰ ਇੰਮੀਗ੍ਰੇਸ਼ਨ ਜਾਂਚ ਦੌਰਾਨ ਗਿ੍ਫ਼ਤਾਰ ...

ਪੂਰੀ ਖ਼ਬਰ »

'ਐਸ.ਐਸ.ਈ. ਵੈਂਬਲੀ ਲਾਈਵ ਐਵਾਰਡਜ਼' ਲਈ ਗੁਰਦਾਸ ਮਾਨ ਦਾ ਨਾਂਅ ਮੂਹਰਲੀ ਕਤਾਰ 'ਚ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸ ਵਾਰ 'ਐਸ.ਐਸ.ਈ. ਵੈਂਬਲੀ ਲਾਈਵ ਐਵਾਰਡਜ਼ 2017' ਵਿਚ ਉੱਘੇ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਾਂਅ ਮੂਹਰਲੀ ਕਤਾਰ ਵਿਚ ਪਹੁੰਚ ਗਿਆ | ਇਸ ਐਵਾਰਡ ਦੇ ਸਬੰਧ ਵਿਚ ਵੋਟਾਂ 31 ਜਨਵਰੀ ਤੱਕ ਜਾਰੀ ਹਨ | 'ਐਸ.ਐਸ.ਈ. ਵੈਂਬਲੀ ਲਾਈਵ ...

ਪੂਰੀ ਖ਼ਬਰ »

ਡਡਲੀ ਵਿਖੇ ਜਸਕਰਨ ਕੰਗ ਦੀ ਹੱਤਿਆ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀ ਵੈਸਟ ਮਿਡਲੈਂਡਜ਼ ਇਲਾਕੇ ਦੇ ਡਡਲੀ ਸ਼ਹਿਰ ਦੇ ਇਕ ਫਲੈਟ ਵਿਚ 24 ਸਾਲਾ ਪੰਜਾਬੀ ਨੌਜਵਾਨ ਦਾ ਛੁਰਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਹੈਂਡਜ਼ਵਰਥ ਵਾਸੀ ਜਸਕਰਨ ਕੰਗ ...

ਪੂਰੀ ਖ਼ਬਰ »

ਯੂਨਾਈਟਡ ਖ਼ਾਲਸਾ ਦਲ ਯੂ.ਕੇ. ਵਲੋਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਿਆਂ ਦੇ ਵੀਜ਼ੇ ਬੰਦ ਕਰਨ ਦੀ ਅਪੀਲ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ, ਕੈਨੇਡਾ ਤੇ ਅਮਰੀਕਾ ਵਿਚ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਭਾਰਤ ਸਰਕਾਰ ਦੇ ਨੁਮਾਇੰਦਿਆਂ, ਸਰਕਾਰੀ ਅਫ਼ਸਰਾਂ ਤੇ ਪੰਜਾਬ ਵਿਚ ਸਿੱਖਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ...

ਪੂਰੀ ਖ਼ਬਰ »

ਜਾਪਾਨ 'ਚ ਭਾਰੀ ਬਰਫ਼ਬਾਰੀ ਵਿਚ ਫਸੀ ਰੇਲ ਗੱਡੀ

ਟੋਕੀਓ, 12 ਜਨਵਰੀ (ਏਜੰਸੀ)- ਜਾਪਾਨ ਦੇ ਨਿਗਾਤਾ ਵਿਖੇ ਬੀਤੀ ਦੇਰ ਰਾਤ ਏਨੀ ਜ਼ਿਆਦਾ ਬਰਫ਼ਬਾਰੀ ਹੋਈ ਕਿ ਇਕ ਰੇਲ ਗੱਡੀ ਇਸ ਵਿਚ ਫਸ ਗਈ ਜਿਸ ਕਾਰਨ 430 ਯਾਤਰੀ ਰਾਤ ਭਰ ਇਸ ਰੇਲ 'ਚ ਹੀ ਫਸੇ ਰਹੇ | ਬਰਫ਼ਬਾਰੀ ਦਾ ਨਜ਼ਾਰਾ ਕੁਝ ਅਜਿਹਾ ਸੀ ਕਿ ਜਾਪਾਨੀ ਸਮੁੰਦਰੀ ਤੱਟ ਦਾ ...

ਪੂਰੀ ਖ਼ਬਰ »

ਐਡੀਲੇਡ 'ਚ 14 ਨੂੰ ਮਨਾਈ ਜਾਵੇਗੀ ਲੋਹੜੀ

ਐਡੀਲੇਡ, 12 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਐਲ-ਜੇ-ਲੇਵਿਸ ਰਿਸਰਵ ਸਟਿਰਿਲੰਗ ਨੌਰਥਫੀਲਡ 'ਚ ਖੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਮੁੱਖ ਪ੍ਰਬੰਧਕ ਮਹਾਬੀਰ ਸਿੰਘ ਗਰੇਵਾਲ, ਜੰਗ ਬਹਾਦਰ ਸਿੰਘ ਗਰੇਵਾਲ ਤੇ ਨੀਰਜ ਬਰਾੜ ਸਮੇਤ ਭਾਈਚਾਰੇ ਦੇ ...

ਪੂਰੀ ਖ਼ਬਰ »

ਸਿਆਟਲ ਵਾਸੀਆਂ ਨੂੰ ਫਰਜ਼ੀ ਫੋਨ ਕਾਲਾਂ ਤੋਂ ਬਚਣ ਦੀ ਲੋੜ-ਮਹਿੰਦਰ ਸਿੰਘ ਸੋਹਲ

ਸਿਆਟਲ, 12 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੰਨੇ-ਪ੍ਰਮੰਨੇ ਪ੍ਰਸਿੱਧ ਅਕਾਊਾਟੈਂਟ ਸ: ਮਹਿੰਦਰ ਸਿੰਘ ਸੋਹਲ ਨੇ ਆਪਣੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਫਰਜ਼ੀ ਫੋਨ ਕਾਲਾਂ, ਜੋ ਕਿ ਇਨਕਮ ਟੈਕਸ ਮਹਿਕਮੇ ਤੋਂ ਦੱਸ ਕੇ ਕਰਦੇ ਹਨ, ਤੋਂ ਬਚ ਕੇ ਰਹਿਣ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX