ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  56 minutes ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 3 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 3 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 4 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸਤਨਾਮ ਦਾ ਕਤਲ ਬਦਲੇ ਦੀ ਭਾਵਨਾ ਤਹਿਤ ਦੋ ਵਿਅਕਤੀਆਂ ਨੇ ਕੀਤਾ-ਦੋਸ਼ੀ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਟੈਫੋਰਡ ਦੀ ਅਦਾਲਤ ਵਿਚ ਸ਼ਰੌਪਸ਼ਾਇਰ ਦੇ ਇਕ ਪੰਜਾਬੀ ਢਾਬਾ ਮਾਲਕ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਦੀ ਸੁਣਵਾਈ ਦੌਰਾਨ ਕਥਿਤ ਦੋਸ਼ੀ ਨੇ ਦਾਅਵਾ ਕੀਤਾ ਕਿ ਇਹ ਕਤਲ ਦੋ ਬੰਦਿਆਂ ਵਲੋਂ ਬਦਲੇ ਦੀ ਭਾਵਨਾ ਤਹਿਤ ...

ਪੂਰੀ ਖ਼ਬਰ »

7-ਇਲੈਵਨ 'ਤੇ ਛਾਪਿਆਂ ਤੋਂ ਬਾਅਦ ਇੰਮੀਗ੍ਰੇਸ਼ਨ ਦੀਆਂ ਨਜ਼ਰਾਂ ਰੈਸਟੋਰੈਂਟਾਂ 'ਤੇ

ਸਿਆਟਲ, 12 ਜਨਵਰੀ (ਹਰਮਨਪ੍ਰੀਤ ਸਿੰਘ)-ਪੂਰੇ ਅਮਰੀਕਾ ਵਿਚ ਬੀਤੇ ਦਿਨੀਂ ਇੰਮੀਗ੍ਰੇਸ਼ਨ ਵਿਭਾਗ ਵਲੋਂ ਜਿਹੜੇ ਛਾਪੇ 7-ਇਲੈਵਨ ਸਟੋਰਾਂ 'ਤੇ ਮਾਰ ਕੇ 21 ਤੋਂ ਵੱਧ ਗ਼ੈਰ-ਕਾਨੂੰਨੀ ਕਾਮੇ ਫੜੇ ਗਏ ਸਨ, ਉਸ ਦਾ ਅਸਰ ਅੱਜ ਇੱਥੇ ਸਿਆਟਲ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੀ ...

ਪੂਰੀ ਖ਼ਬਰ »

ਟੈਕਸਾਸ 'ਚ ਭਾਰਤੀ ਡੈਮੋਕ੍ਰੇਟਿਕ ਪਾਰਟੀ ਵਲੋਂ ਨਾਮਜ਼ਦਗੀ ਚਾਹੁੰਦੇ ਹਨ

ਹਿਊਸਟਨ, 12 ਜਨਵਰੀ (ਏਜੰਸੀ)-ਅਮਰੀਕਾ ਦੇ ਵੱਖ-ਵੱਖ ਸੂਬਿਆਂ 'ਚ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਵਲੋਂ ਅਮਰੀਕਾ 'ਚ ਹੋਣ ਵਾਲੀਆਂ 2018 ਦੀਆਂ ਸੰਸਦੀ ਚੋਣਾਂ ਲੜਨ ਦਾ ਐਲਾਨ ਕੀਤਾ ਜਾ ਰਿਹਾ ਹੈ | ਅਜਿਹੇ 'ਚ ਸ੍ਰੀ ਪ੍ਰੇਸਟਨ ਕੁਲਕਰਨੀ (39) ਵੀ ਡੈਮੋਕ੍ਰੇਟਿਕ ਪਾਰਟੀ ਵਲੋਂ ...

ਪੂਰੀ ਖ਼ਬਰ »

ਮਾਮਲਾ ਸਕਾਟਲੈਂਡ 'ਚ ਜਬਰ ਜਨਾਹ ਤੇ ਇਰਾਦਾ ਕਤਲ ਦਾ

ਰਮਿੰਦਰ ਸਿੰਘ ਦੀ ਯੂ.ਕੇ. ਹਵਾਲਗੀ ਲਈ ਯਤਨ ਜਾਰੀ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਤਕਰੀਬਨ 6 ਸਾਲ ਪਹਿਲਾਂ ਸਕਾਟਲੈਂਡ ਵਿਚ ਜਬਰ ਜਨਾਹ ਤੇ ਇਰਾਦਾ ਕਤਲ ਦੇ ਸ਼ੱਕੀ ਪੰਜਾਬੀ ਮੂਲ ਦੇ ਰਮਿੰਦਰ ਸਿੰਘ (28) ਵਲੋਂ ਭਾਰਤ ਫ਼ਰਾਰ ਹੋ ਜਾਣ ਦੇ ਮਾਮਲੇ 'ਚ ਉਸ ਨੂੰ ਅਦਾਲਤੀ ਸੁਣਵਾਈ ਲਈ ਸਕਾਟਲੈਂਡ ਲੈ ਕੇ ਆਉਣ ਦੀ ...

ਪੂਰੀ ਖ਼ਬਰ »

'ਛਣਕਾਟਾ ਵੰਗਾਂ ਦਾ' ਪ੍ਰੋਗਰਾਮ ਨੇ ਸਿਰਜਿਆ ਨਿਵੇਕਲਾ ਸੰਗੀਤਕ ਇਤਿਹਾਸ

* ਭੌਰਾ, ਗਾਖਲ ਤੇ ਮੱਖਣ ਬੈਂਸ ਦੀ ਹਰ ਪਾਸਿਓਾ ਸ਼ਲਾਘਾ

ਫਰੀਮਾਂਟ/ਕੈਲੀਫੋਰਨੀਆ, 12 ਜਨਵਰੀ (ਹੁਸਨ ਲੜੋਆ ਬੰਗਾ)- ਇੱਕੀ ਇੰਟਰਨੈਸ਼ਨਲ ਐਾਟਰਟੇਨਮੈਂਟ ਤੇ ਐਸ. ਅਸ਼ੋਕ ਭੌਰਾ ਵਲੋਂ ਕਰਵਾਏ 5ਵੇਂ 'ਛਣਕਾਟਾ ਵੰਗਾਂ ਦਾ' ਪ੍ਰੋਗਰਾਮ ਵਿਚ ਨਾ ਸਿਰਫ਼ ਕੈਲੀਫੋਰਨੀਆ ਦੇ ਪੰਜਾਬੀਆਂ ਵਿਚ ਹੀ ਇਕ ਨਵਾਂ ਸੰਗੀਤਕ ਮਾਹੌਲ ਸਿਰਜਿਆ ਗਿਆ, ...

ਪੂਰੀ ਖ਼ਬਰ »

ਕਰਨੀ ਸੈਨਾ ਵਲੋਂ ਸੈਂਸਰ ਬੋਰਡ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਮੁੰਬਈ, 12 ਜਨਵਰੀ (ਪੀ.ਟੀ.ਆਈ.)- ਮੁੰਬਈ 'ਚ ਰਾਜਸਥਾਨ ਆਧਾਰਿਤ ਕਰਨੀ ਸੈਨਾ ਦੇ 70 ਕਾਰਕੁਨਾਂ ਨੂੰ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫ਼ਿਕੇਸ਼ਨ (ਸੀ.ਬੀ.ਐਫ਼.ਸੀ.) ਸੈਂਸਰ ਬੋਰਡ ਦੁਆਰਾ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ 'ਪਦਮਾਵਤ' (ਪਹਿਲਾਂ ਨਾਮ ਪਦਮਾਵਤੀ) ਨੂੰ ਮਨਜ਼ੂਰੀ ...

ਪੂਰੀ ਖ਼ਬਰ »

'84 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਾ ਜ਼ਰੂਰੀ-ਸਿੱਖ ਆਗੂ

ਟੋਰਾਂਟੋ, 12 ਜਨਵਰੀ (ਸਤਪਾਲ ਸਿੰਘ ਜੌਹਲ)-ਭਾਰਤ ਦੀ ਸੁਪਰੀਮ ਕੋਰਟ ਵਲੋਂ 1984 'ਚ ਵਾਪਰੇ ਸਿੱਖ ਵਿਰੋਧੀ ਕਤਲੇਆਮ ਦੇ ਕੇਸ ਮੁੜ ਖੋਲ੍ਹੇ ਜਾਣ ਨੂੰ ਬੀਤੇ ਦਿਨੀਂ ਦਿੱਤੀ ਗਈ ਪ੍ਰਵਾਨਗੀ ਦਾ ਕੈਨੇਡਾ 'ਚ ਕੁਝ ਸਿੱਖ ਆਗੂਆਂ ਨੇ ਸਵਾਗਤ ਕੀਤਾ ਹੈ | ਵਰਲਡ ਸਿੱਖ ਆਗੇਨਾਈਜੇਸ਼ਨ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਇੰਮੀਗਰਾਂਟ ਅਧਿਕਾਰ ਕਾਰਕੁਨ ਗਿ੍ਫ਼ਤਾਰ

ਵਾਸ਼ਿੰਗਟਨ, 12 ਜਨਵਰੀ (ਏਜੰਸੀ)- ਭਾਰਤੀ ਮੂਲ ਦੇ ਮੁੱਖ ਇੰਮੀਗਰਾਂਟ ਅਧਿਕਾਰ ਕਾਰਕੁਨ ਰਵੀ ਰਘਬੀਰ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਵੀ ਰਘਬੀਰ ਜੋ ਟਿ੍ਨੀਡੈਡ ਤੇ ਟੋਬੈਗੋ ਤੋਂ ਹੈ ਤੇ ਉਸ ਨੂੰ ਇੰਮੀਗ੍ਰੇਸ਼ਨ ਜਾਂਚ ਦੌਰਾਨ ਗਿ੍ਫ਼ਤਾਰ ...

ਪੂਰੀ ਖ਼ਬਰ »

'ਐਸ.ਐਸ.ਈ. ਵੈਂਬਲੀ ਲਾਈਵ ਐਵਾਰਡਜ਼' ਲਈ ਗੁਰਦਾਸ ਮਾਨ ਦਾ ਨਾਂਅ ਮੂਹਰਲੀ ਕਤਾਰ 'ਚ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਸ ਵਾਰ 'ਐਸ.ਐਸ.ਈ. ਵੈਂਬਲੀ ਲਾਈਵ ਐਵਾਰਡਜ਼ 2017' ਵਿਚ ਉੱਘੇ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਾਂਅ ਮੂਹਰਲੀ ਕਤਾਰ ਵਿਚ ਪਹੁੰਚ ਗਿਆ | ਇਸ ਐਵਾਰਡ ਦੇ ਸਬੰਧ ਵਿਚ ਵੋਟਾਂ 31 ਜਨਵਰੀ ਤੱਕ ਜਾਰੀ ਹਨ | 'ਐਸ.ਐਸ.ਈ. ਵੈਂਬਲੀ ਲਾਈਵ ...

ਪੂਰੀ ਖ਼ਬਰ »

ਡਡਲੀ ਵਿਖੇ ਜਸਕਰਨ ਕੰਗ ਦੀ ਹੱਤਿਆ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀ ਵੈਸਟ ਮਿਡਲੈਂਡਜ਼ ਇਲਾਕੇ ਦੇ ਡਡਲੀ ਸ਼ਹਿਰ ਦੇ ਇਕ ਫਲੈਟ ਵਿਚ 24 ਸਾਲਾ ਪੰਜਾਬੀ ਨੌਜਵਾਨ ਦਾ ਛੁਰਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਹੈਂਡਜ਼ਵਰਥ ਵਾਸੀ ਜਸਕਰਨ ਕੰਗ ...

ਪੂਰੀ ਖ਼ਬਰ »

ਯੂਨਾਈਟਡ ਖ਼ਾਲਸਾ ਦਲ ਯੂ.ਕੇ. ਵਲੋਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਿਆਂ ਦੇ ਵੀਜ਼ੇ ਬੰਦ ਕਰਨ ਦੀ ਅਪੀਲ

ਲੰਡਨ, 12 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ, ਕੈਨੇਡਾ ਤੇ ਅਮਰੀਕਾ ਵਿਚ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਭਾਰਤ ਸਰਕਾਰ ਦੇ ਨੁਮਾਇੰਦਿਆਂ, ਸਰਕਾਰੀ ਅਫ਼ਸਰਾਂ ਤੇ ਪੰਜਾਬ ਵਿਚ ਸਿੱਖਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ...

ਪੂਰੀ ਖ਼ਬਰ »

ਜਾਪਾਨ 'ਚ ਭਾਰੀ ਬਰਫ਼ਬਾਰੀ ਵਿਚ ਫਸੀ ਰੇਲ ਗੱਡੀ

ਟੋਕੀਓ, 12 ਜਨਵਰੀ (ਏਜੰਸੀ)- ਜਾਪਾਨ ਦੇ ਨਿਗਾਤਾ ਵਿਖੇ ਬੀਤੀ ਦੇਰ ਰਾਤ ਏਨੀ ਜ਼ਿਆਦਾ ਬਰਫ਼ਬਾਰੀ ਹੋਈ ਕਿ ਇਕ ਰੇਲ ਗੱਡੀ ਇਸ ਵਿਚ ਫਸ ਗਈ ਜਿਸ ਕਾਰਨ 430 ਯਾਤਰੀ ਰਾਤ ਭਰ ਇਸ ਰੇਲ 'ਚ ਹੀ ਫਸੇ ਰਹੇ | ਬਰਫ਼ਬਾਰੀ ਦਾ ਨਜ਼ਾਰਾ ਕੁਝ ਅਜਿਹਾ ਸੀ ਕਿ ਜਾਪਾਨੀ ਸਮੁੰਦਰੀ ਤੱਟ ਦਾ ਜ਼ਿਆਦਾਤਰ ਹਿੱਸਾ ਬਰਫ਼ ਦੀ ਚਾਦਰ ਨਾਲ ਢਕਿਆ ਹੋਇਆ ਸੀ | ਰੇਲਵੇ ਦੇ ਇਕ ਅਧਿਕਾਰੀ ਨੇ ਅੱਜ ਇਸ ਬਾਰੇ ਜਾਣਕਾਰੀ ਦਿੱਤੀ | ਜੇ. ਆਰ. ਈਸਟ ਰੇਲਵੇ ਕੰਪਨੀ ਦੀ ਨਿਗਾਤਾ ਸ਼ਾਖ਼ਾ ਦੇ ਬੁਲਾਰੇ ਸ਼ਿਨਿਚੀ ਸੇਕੀ ਨੇ ਦੱਸਿਆ ਕਿ ਕਰੀਬ 15 ਘੰਟੇ ਇਸ ਰੇਲ ਨੂੰ ਰੋਕ ਕੇ ਰੱਖਣਾ ਪਿਆ ਤੇ ਫਿਰ ਬਰਫ਼ ਹਟਾ ਕੇ ਇਸ ਨੂੰ ਰਵਾਨਾ ਕੀਤਾ | ਜਿਵੇਂ ਹੀ ਰੇਲ ਸੇਵਾ ਸ਼ੁਰੂ ਹੋਈ ਬਚਾਅ ਦਲ ਨੇ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ | ਬਚਾਅ ਦਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੰਜ ਯਾਤਰੀਆਂ ਜਿਨ੍ਹਾਂ 'ਚ ਇਕ ਪੁਰਸ਼ ਤੇ ਚਾਰ ਲੜਕੀਆਂ ਹਨ, ਦੀ ਹਾਲਤ ਗੰਭੀਰ ਪਾਈ ਗਈ ਹੈ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੰੁਚਾਇਆ ਗਿਆ ਹੈ | ਅੱਧੇ ਤੋਂ ਜ਼ਿਆਦਾ ਯਾਤਰੀਆਂ ਦੇ ਪਰਿਵਾਰਕ ਮੈਂਬਰ ਰੇਲ ਠੀਕ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਲੈ ਗਏ ਸਨ |


ਖ਼ਬਰ ਸ਼ੇਅਰ ਕਰੋ

ਐਡੀਲੇਡ 'ਚ 14 ਨੂੰ ਮਨਾਈ ਜਾਵੇਗੀ ਲੋਹੜੀ

ਐਡੀਲੇਡ, 12 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਐਲ-ਜੇ-ਲੇਵਿਸ ਰਿਸਰਵ ਸਟਿਰਿਲੰਗ ਨੌਰਥਫੀਲਡ 'ਚ ਖੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਮੁੱਖ ਪ੍ਰਬੰਧਕ ਮਹਾਬੀਰ ਸਿੰਘ ਗਰੇਵਾਲ, ਜੰਗ ਬਹਾਦਰ ਸਿੰਘ ਗਰੇਵਾਲ ਤੇ ਨੀਰਜ ਬਰਾੜ ਸਮੇਤ ਭਾਈਚਾਰੇ ਦੇ ...

ਪੂਰੀ ਖ਼ਬਰ »

ਸਿਆਟਲ ਵਾਸੀਆਂ ਨੂੰ ਫਰਜ਼ੀ ਫੋਨ ਕਾਲਾਂ ਤੋਂ ਬਚਣ ਦੀ ਲੋੜ-ਮਹਿੰਦਰ ਸਿੰਘ ਸੋਹਲ

ਸਿਆਟਲ, 12 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੰਨੇ-ਪ੍ਰਮੰਨੇ ਪ੍ਰਸਿੱਧ ਅਕਾਊਾਟੈਂਟ ਸ: ਮਹਿੰਦਰ ਸਿੰਘ ਸੋਹਲ ਨੇ ਆਪਣੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਫਰਜ਼ੀ ਫੋਨ ਕਾਲਾਂ, ਜੋ ਕਿ ਇਨਕਮ ਟੈਕਸ ਮਹਿਕਮੇ ਤੋਂ ਦੱਸ ਕੇ ਕਰਦੇ ਹਨ, ਤੋਂ ਬਚ ਕੇ ਰਹਿਣ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX