ਜਲੰਧਰ, 12 ਜਨਵਰੀ- (ਅਜੀਤ ਬਿਊਰੋ)-ਡਾ: ਬਰਜਿੰਦਰ ਸਿੰਘ ਹਮਦਰਦ ਦੀ ਨੌਵੀਂ ਸੰਗੀਤ ਐਲਬਮ 'ਕੁਸੁੰਭੜਾ' ਦੇ ਰਿਲੀਜ਼ ਸਮਾਰੋਹ ਦੀ ਵਿਸ਼ੇਸ਼ ਰਿਪੋਰਟ 14 ਜਨਵਰੀ, 2018, ਦਿਨ ਐਤਵਾਰ ਨੂੰ ਸ਼ਾਮ 3.00 ਤੋਂ 4.00 ਵਜੇ ਤੱਕ ਦੂਰਦਰਸ਼ਨ ਦੇ ਚੈਨਲ ਡੀ.ਡੀ. ਪੰਜਾਬੀ ਤੋਂ ਪ੍ਰਸਾਰਤ ਕੀਤੀ ...
ਨਵੀਂ ਦਿੱਲੀ, 12 ਜਨਵਰੀ (ਜਗਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੌਮੀ ਪੱਧਰ ਦਾ ਸੈਮੀਨਾਰ ਵਿਗਿਆਨ ਭਵਨ ਵਿਖੇ ਕਰਵਾਇਆ ਜਾਵੇਗਾ | 16 ਜਨਵਰੀ ਨੂੰ ਹੋਣ ...
ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਤਸਕਰ ਜੀਤੂ ਸ਼ਰਮਾ ਉਰਫ ਸ਼ਿਵ ਕੁਮਾਰ ਉਰਫ ਜਤਿੰਦਰ ਉਰਫ ਜੀਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਸ ਕੋਲੋਂ 4 ਪਿਸਤੌਲ ਅਤੇ 50 ...
ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਜਨਤਕ ਥਾਵਾਂ 'ਤੇ ਸਿਗਰਟ ਜਾਂ ਬੀੜੀ ਪੀਣ ਵਾਲਿਆਂ ਵਿਰੁੱਧ ਦਿੱਲੀ ਪੁਲਿਸ ਨੇ ਇਕ ਮੁਹਿੰਮ ਚਲਾ ਰੱਖੀ ਹੈ ਅਤੇ ਫੜੇ ਜਾਣ 'ਤੇ 200 ਰੁਪਏ ਦਾ ਚਲਾਨ ਕੀਤਾ ਜਾ ਰਿਹਾ ਹੈ | ਦਿੱਲੀ ਪੁਲਿਸ ਹੁਣ ਤੱਕ 8 ਹਜ਼ਾਰ ਤੋਂ ...
ਨਵੀਂ ਦਿੱਲੀ, 12 ਜਨਵਰੀ (ਜਗਤਾਰ ਸਿੰਘ)- ਸੈਂਟਰਲ ਸਪੋਰਟਸ ਕੌਾਸਲ ਆਫ਼ ਦਿੱਲੀ ਯੂਨੀਵਰਸਿਟੀ ਵਲੋਂ ਦਿੱਲੀ ਵਿਖੇ ਪਹਿਲੀ ਵਾਰ 'ਇੰਟਰ-ਕਾਲਜ ਗਤਕਾ ਮੁਕਾਬਲੇ' ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਮੁੱਖੀ ਦਿੱਲੀ ਗਤਕਾ ਐਸੋਸੀਏਸ਼ਨ ਅਤੇ ਚੇਅਰਮੈਨ ...
ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਵਿਚ 'ਲਰਨਿੰਗ ਵਿਦਾਊਟ ...
ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਅਤੇ ਪੰਜਾਬੀ ਭਾਸ਼ਾ ਨੰੂ ਅੰਤਾਂ ਦਾ ਮੋਹ ਕਰਨ ਵਾਲੀ 'ਪੰਜਾਬੀ ਪ੍ਰਮੋਸ਼ਨ ਕੌਾਸਲ' ਦਿੱਲੀ ਵਲੋਂ ਦਿੱਲੀ ਦੀ ਤਿਹਾੜ ਜੇਲ੍ਹ ਨੰਬਰ 5 ਵਿਚ ਇਕ ਕੰਪਿਊਟਰ ਸੈਂਟਰ ਖੋਲ੍ਹ ਕੇ ਉਥੇ ਬੰਦ ਬੱਚੇ ਕੈਦੀਆਂ ਨੰੂ ਕੰਪਿਊਟਰ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ | ਇਸ ਕੰਪਿਊਟਰ ਸੈਂਟਰ ਦਾ ਉਦਘਾਟਨ ਤਿਹਾੜ ਜੇਲ੍ਹ ਦੇ ਡੀ. ਜੀ. ਅਜੇ-ਕਸ਼ਯਪ ਨੇ ਕੀਤਾ | ਇਸ ਮੌਕੇ 5 ਨੰਬਰ ਜੇਲ੍ਹ ਦੀ ਡਿਪਟੀ ਸੁਪਰਡੈਂਟ ਅੰਜੂ ਮੰਗਲਾ ਅਤੇ ਹੋ ਅਧਿਕਾਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ | ਇਸ ਮੌਕੇ ਡੀ. ਜੀ. ਅਜੇ ਕਸ਼ਯਪ ਨੇ ਪੰਜਾਬੀ ਪ੍ਰਮੋਸ਼ਨ ਕੌਾਸਲ ਦੇ ਕੀਤੇ ਜਾ ਰਹੇ ਸਮਾਜਿਕ ਕੰਮਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਪਹਿਲਾਂ ਵੀ ਮੰਡੋਲੀ ਜੇਲ੍ਹ ਵਿਚ ਕੰਪਿਊਟਰ ਸੈਂਟਰ ਖੋਲਿ੍ਹਆ ਹੈ ਅਤੇ ਉਸ ਵਿਚ ਵੀ ਕੈਦੀਆਂ ਨੰੂ ਕੰਪਿਊਟਰ ਦੀ ਸਿੱਖਿਆ ਦਿੱਤੀ ਜਾ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਇਹ ਬੱਚੇ ਕੰਪਿਊਟਰ ਸਿੱਖ ਕੇ ਜਦੋਂ ਜੇਲ੍ਹ ਤੋਂ ਬਾਹਰ ਜਾਣਗੇ ਤਾਂ ਉਹ ਰੁਜ਼ਗਾਰ ਲੈ ਸਕਣਗੇ ਅਤੇ ਉਨ੍ਹਾਂ ਪੰਜਾਬੀ ਪ੍ਰਮੋਸ਼ਨ ਵਲੋਂ ਸਰਟੀਫਿਕੇਟ ਦੇਣ ਦਾ ਵੀ ਜ਼ਿਕਰ ਕੀਤਾ | ਜੇਲ੍ਹ ਦੀ ਸੁਪਰੀਡੈਂਟ ਅੰਜੂ ਮੰਗਲਾ ਨੇ ਪੰਜਾਬੀ ਪ੍ਰਮੋਸ਼ਨ ਵਲੋਂ ਕੌਾਸਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਦੁਆਰਾ ਸਮਾਜ ਸੇਵਾ ਦੇ ਉਨ੍ਹਾਂ ਤਿਹਾੜ ਜੇਲ੍ਹ ਵਿਚ ਖੋਲ੍ਹੇ ਗਏ ਸੈਂਟਰ ਪ੍ਰਤੀ ਸ: ਬੌਬੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਪੰਜਾਬੀ ਪ੍ਰਸ਼ਾਸਨ ਕੌਾਸਲ ਦੇ ਉਪ ਚੇਅਰਮੈਨ ਵਿਵੇਕ ਮਨੋਚਾ, ਉਪ ਪ੍ਰਧਾਨ ਰੋਮੀਓ ਵਰਮਾ ਅਤੇ ਹਰਪ੍ਰੀਤ ਸਿੰਘ (ਕੰਪਿਊਟਰ ਅਧਿਆਪਕ) ਮੌਜੂਦ ਸਨ |
ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਤਕਰੀਬਨ ਸਾਰੇ ਇਲਾਕਿਆਂ ਵਿਚ ਅਕਸਰ ਕੰਧਾਂ 'ਤੇ ਪੋਸਟਰ ਲੱਗੇ ਹੋਣ ਕਰਕੇ ਕੰਧਾਂ ਦੀ ਬਦਹਾਲੀ ਹੋ ਚੁੱਕੀ ਹੈ | ਕਈ ਵਾਰ ਨਿਗਮ ਨੇ ਇਸ ਵਿਰੁੱਧ ਅਭਿਆਨ ਵੀ ਚਲਾਏ | ਹੁਣ ਉੱਤਰੀ ਦਿੱਲੀ ਨਗਰ ਨਿਗਮ ਨੇ ਕੰਧਾਂ 'ਤੇ ...
ਨਵੀਂ ਦਿੱਲੀ, 12 ਜਨਵਰੀ (ਜਗਤਾਰ ਸਿੰਘ)- ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਦੇ ਮੁਖੀ ਬਖਸ਼ੀ ਪਰਮਜੀਤ ਸਿੰਘ ਨੇ ਦਾਅਵਾ ਕੀਤਾ ਕਿ ਵਿਦੇਸ਼ਾਂ 'ਚ ਬੈਠੇ ਕੱਟੜਵਾਦੀ ਸੋਚ ਦੇ ਲੋਕਾਂ ਦੁਆਰਾ ਕੈਨੇਡਾ ਤੇ ਅਮਰੀਕਾ ਦੇ ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ ਦਾ ਦਾਖ਼ਲਾ ...
ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਨਿਵੇਸ਼ ਕਰਨ ਦੇ ਚਾਹਵਾਨ ਵਿਦੇਸ਼ਾਂ ਵਿਚ ਵਸੇ ਭਾਰਤੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਉਦਯੋਗ ਅਤੇ ਕਮਰਸ ਦੇ ਸਕੱਤਰ-ਕਮ-ਸੀ.ਈ.ਓ. ਇਨਵੈਸਟ ਪੰਜਾਬ ਰਾਕੇਸ਼ ਵਰਮਾ ਨੂੰ ਇਕ ...
ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)- 'ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ' (ਰਜਿ.) ਪੀ. ਪੀ. ਐਸ. ਓ. ਦਾ ਰਾਜ ਪੱਧਰੀ ਡੈਲੀਗੇਟ ਇਜਲਾਸ ਕਰਨੈਲ ਸਿੰਘ ਜਲੰਧਰ, ਹਰਬੰਸ ਸਿੰਘ ਬਾਦਸ਼ਾਹਪੁਰ ਪਟਿਆਲਾ, ਇਕਬਾਲ ਸਿੰਘ ਵਾਲੀਆ ਗੁਰਦਾਸਪੁਰ, ਜਰਨੈਲ ਸਿੰਘ ਪਠਾਨਕੋਟ, ...
ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪੰਜਾਬੀ ਦੇ ਵਿਕਾਸ ਤੇ ਵਿਸਥਾਰ ਲਈ ਕ੍ਰਿਆਸ਼ੀਲ ਸੰਸਥਾਵਾਂ ਨਾਲ ਮਿਲ ਕੇ 10 ਫਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ 'ਚ ਕਰਵਾਈ ਜਾ ਰਹੀ ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ 26 ...
ਐੱਸ. ਏ. ਐੱਸ. ਨਗਰ, 12 ਜਨਵਰੀ- ਪੰਜਾਬ ਅੰਦਰ ਮਨਾਏ ਜਾਣ ਵਾਲੇ ਤਿਉਹਾਰਾਂ 'ਚੋਂ ਲੋਹੜੀ ਸ਼ਗਨਾਂ ਤੇ ਖੁਸ਼ੀਆਂ ਭਰਪੂਰ ਤਿਉਹਾਰ ਹੈ | ਪਹਿਲਾਂ ਪਹਿਲ, ਜਿਸ ਘਰ ਵਿਚ ਲੜਕਾ ਜੰਮਿਆ ਹੋਏ ਜਾਂ ਫਿਰ ਲੜਕੇ ਦਾ ਵਿਆਹ ਹੋਇਆ ਹੋਵੇ, ਉਹ ਬੜੇ ਢੋਲ-ਢਮਕਿਆਂ ਨਾਲ ਇਸ ਤਿਉਹਾਰ ਨੂੰ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ/ਪਾਲਾ ਰਾਜੇਵਾਲੀਆ/ ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ/ਬਲਵਿੰਦਰ ਸਿੰਘ)- ਅੱਜ ਖੰਨਾ ਨੇੜਲੇ 2 ਪਿੰਡਾਂ ਜਲਾਜਣ ਅਤੇ ਮਾਜਰਾ ਵਿਚ ਵੱਖ-ਵੱਖ ਘਟਨਾਵਾਂ 'ਚ 2 ਵਿਅਕਤੀਆਂ ਨੂੰ ਕਤਲ ਕਰ ਦਿੱਤੇ ਜਾਣ ਦੀਆਂ ਖ਼ਬਰਾਂ ਨੇ ਸ਼ਹਿਰ ...
ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਭਾਰਤ ਅਤੇ ਚੀਨ ਸਰਹੱਦ 'ਤੇ ਸਥਿਤੀ ਆਮ ਵਰਗੀ ਬਣਾਈ ਰੱਖਣ ਅਤੇ ਡੋਕਲਾਮ ਵਰਗੇ ਵਿਵਾਦ ਨੂੰ ਮੁੜ ਸ਼ੁਰੂ ਹੋਣ ਤੋਂ ਰੋਕਣ ਲਈ ਦੋਵੇਂ ਦੇਸ਼ਾਂ ਦੇ ਸੈਨਾ ਦੇ ਡੀ. ਜੀ. ਐਮ. ਓ. (ਡਾਇਰੈਕਟਰ ਜਨਰਲ ਮਿਲਟਰੀ ਆਪਰੇਸ਼ਨ) ਪੱਧਰ 'ਤੇ ਹਾਟਲਾਈਨ ...
ਇੰਫਾਲ, 12 ਜਨਵਰੀ (ਏਜੰਸੀ)- ਸ਼ੱਕੀ ਅੱਤਵਾਦੀਆਂ ਵਲੋਂ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ 'ਚ ਅਸਾਮ ਰਾਈਫਲਜ਼ ਦੀ ਇਕ ਚੌਕੀ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੈ | ਪੁਲਿਸ ਨੇ ਅੱਜ ਦੱਸਿਆ ਕਿ ਬੀਤੀ ਰਾਤ 9 ਕੁ ਵਜੇ ਸ਼ੱਕੀ ਅੱਤਵਾਦੀਆਂ ਵਲੋਂ ਅਸਾਮ ਰਾਈਫਲਜ਼ ਦੀ ਚੌਕੀ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਇਕ ਨਿੱਜੀ ਟੀ. ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਦਲਿਤ ਭਾਈਚਾਰੇ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਇਕ ਵਕੀਲ ਵਲੋਂ ਸਲਮਾਨ ਖਾਨ ਅਤੇ ਸ਼ਿਲਪਾ ਸ਼ੈੱਟੀ ਿਖ਼ਲਾਫ਼ ਦਾਇਰ ਕੀਤੇ ਕੇਸ ਦੀ ...
ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਰਕਾਰੀ ਹਾਈ ਸਕੂਲ ਕੋਟਲਾ ਪਾਵਰ ਹਾਊਸ ਦੇ ਵਿਦਿਆਰਥੀਆਂ ਨੇ ਮਗਰੋੜ ਵਿਖੇ ਹੋਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਦੇ ਵੱਖ-ਵੱਖ ਭਾਰ ਵਰਗਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਹਰੀ ...
ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਨਤੀਜਿਆਂ ਦੀ ਸਮੀਖਿਆ ਮੀਟਿੰਗ ਦੌਰਾਨ ਵਧੀਆ ਨਤੀਜਿਆਂ 'ਚ ਅੱਵਲ ਰਹਿਣ ਵਾਲੇ ਅਧਿਆਪਕ ਪਰਵਿੰਦਰ ਕੁਮਾਰ ਭਾਰਤੀ ਦਾ ...
ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਭੀਮ ਕੋਰੇਗਾਂਵ (ਮਹਾਰਾਸ਼ਟਰ) ਵਿਖੇ 1 ਜਨਵਰੀ ਨੂੰ ਉਥੇ ਮਾਹਿਰ ਲੋਕ ਹਰ ਸਾਲ ਦੀ ਤਰ੍ਹਾਂ 1818 ਦੀ ਜਿੱਤੀ ਲੜਾਈ ਦਾ ਜਸ਼ਨ ਮਨਾ ਰਹੇ ਸੀ ਇਹ ਜਿੱਤ ਦਾ ਜਸ਼ਨ ਆਰ. ਐੱਸ. ਐੱਸ. ਅਤੇ ਭਾਜਪਾ ਦੇ ਲੋਕਾਂ ਤੋਂ ਜਰਿਆ ਨਹੀਂ ਗਿਆ | ਉਨ੍ਹਾਂ ...
ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਭਾਗਵਤ ਕਥਾ, ਸਤਿਸੰਗ ਕੀਰਤਨ ਸੁਣਨ ਨਾਲ ਮਨੁੱਖ ਦੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ਤੇ ਸ਼ਾਂਤੀ ਅਥਵਾ ਸਕੂਨ ਮਿਲਦਾ ਹੈ | ਉਕਤ ਅਨਮੋਲ ਪ੍ਰਵਚਨ ਉੱਘੇ ਕਥਾਵਾਚਕ ਅਚਾਰੀਆ ਨੀਲ ਕੰਠ ਕੌਸ਼ਲ ਪਿੰਡ ਬਾਲੇਵਾਲ (ਬਰਾਰੀ) ...
ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਕਸਬਾ ਬਹਿਰਾਮਪੁਰ ਬੇਟ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ ਆਈ. ਸੀ. ਆਈ. ਸੀ. ਆਈ. ਅਕੈਡਮੀ ਖੂਨੀਮਾਜਰਾ (ਮੁਹਾਲੀ) ਵਲੋਂ ਗ੍ਰਾਮ ਪੰਚਾਇਤ ਬਹਿਰਾਮਪੁਰ ਬੇਟ ਦੇ ਸਹਿਯੋਗ ਨਾਲ ਕਿੱਤਾ ਮੁਖੀ ...
ਰੂਪਨਗਰ, 12 ਜਨਵਰੀ (ਮਨਜਿੰਦਰ ਸਿੰਘ ਚੱਕਲ)-ਭਾਰਤੀ ਮੂਲ ਦੇ ਵਸਨੀਕਾਂ ਵਲੋਂ ਚਲਾਈ ਜਾ ਰਹੀ ਕੌਮਾਂਤਰੀ ਸੰਸਥਾ ਗੋਪਿਓ ਵਲੋਂ ਜ਼ਿਲ੍ਹੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਵੰਡੀ ਗਈ | ਗੋਲਬਲ ਆਰਗੇਨਾਈਜ਼ੇਸ਼ਨ ਆਫ਼ ਪੀਪਲ ਆਫ਼ ਇੰਡੀਅਨ ...
ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਸਾਬਕਾ ਲੈਕਚਰਾਰ ਕਮਿਸਟਰੀ ਸ੍ਰੀਮਤੀ ਸੁਰਿੰਦਰ ਕੌਰ ਬਾਜਵਾ ਦਾ ਗੁਰੂ ਨਾਨਕ ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਉਨ੍ਹਾਂ ...
ਰੂਪਨਗਰ, 12 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਹਾਕੀ ਅਕੈਡਮੀ ਹਾਕੀ ਦੀ ਖੇਡ ਨੂੰ ਪ੍ਰਫੁਲਿਤ ਕਰਨ ਲਈ ਵਡਮੁੱਲਾ ਯੋਗਦਾਨ ਪਾ ਰਹੀ ਹੈ | ਇਸ ਲਈ ਇਸ ਹਾਕੀ ਅਕੈਡਮੀ ਨੂੰ ਕਿਸੇ ਕਿਸਮ ਦੇ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਰਾਣਾ ...
ਢੇਰ, 12 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਗੰਭੀਰਪੁਰ ਦੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਜੋਗਿੰਦਰ ਪਾਲ ਵਲੋਂ ਆਪਣੀ ਪੋਤੀ ਪਰਮਜੀਤ ਕੌਰ ਪੁੱਤਰੀ ਪ੍ਰਦੀਪ ਕੁਮਾਰ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਨੂੰ 11000 ਰੁਪਏ ਮਾਲੀ ...
ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗਰੀਬ ਮਰੀਜ਼ਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਆਉਣ ਜਾਣ ਦੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਨੰਗਲ ਅਤੇ ਨਵਾਂ ਨੰਗਲ ਦੀਆਂ ਸੰਗਤਾਂ ...
ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਕਾਲਜਾਂ ਵਿਚ ਲੈਕਚਰਾਰਾਂ ਦੀ ਭਰਤੀ ਨਾ ਹੋਣ ਕਾਰਨ ਉਚੇਰੀ ਸਿੱਖਿਆ ਦਾ ਮਿਆਰ ਲਗਾਤਾਰ ਡਿਗਦਾ ਜਾ ਰਿਹਾ ਹੈ | ਪਿਛਲੇ 20 ਸਾਲਾਂ ਦੌਰਾਨ ਸਰਕਾਰੀ ਕਾਲਜਾਂ 'ਚ ਲੈਕਚਰਾਰਾਂ ਦੀ ਹੋਈ ਨਾ-ਮਾਤਰ ...
ਮਲੇਰਕੋਟਲਾ, 12 ਜਨਵਰੀ (ਕੁਠਾਲਾ, ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ 17 ਜਨਵਰੀ ਨੂੰ ਮਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਰਾਜ ਪੱਧਰੀ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਮਰ ...
ਚੰਡੀਗੜ੍ਹ, 12 ਜਨਵਰੀ (ਐਨ. ਐਸ. ਪਰਵਾਨਾ)-Êਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀ ਚੋਣ ਸਾਲ 2019 ਵਿਚ ਆਪਣੇ ਨਿਰਧਾਰਿਤ ਸਮੇਂ 'ਤੇ ਹੀ ਹੋਵੇਗੀ | 2018 ਵਿਚ ਇਹ ਚੋਣ ਕਰਨ ਦਾ ਸਵਾਲ ਹੀ ਨਹੀਂ | ਪੂਰੇ ਦੇਸ਼ ਵਿਚ ਲੋਕ ਸਭਾ ਤੇ ਰਾਜ ...
ਘੁਮਾਣ, 12 ਜਨਵਰੀ (ਬੰਮਰਾਹ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 668ਵਾਂ ਪ੍ਰਲੋਕ ਗਮਨ ਦਿਵਸ ਤੇ ਸਾਲਾਨਾ ਜੋੜ ਮੇਲਾ ਬਾਬਾ ਨਾਮਦੇਵ ਨਗਰ ਘੁਮਾਣ (ਗੁਰਦਾਸਪੁਰ) ਵਿਖੇ ਅੱਜ ਤੋਂ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ...
ਸਿਰਸਾ, 12 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡੇਰਾ ਸਿਰਸਾ ਮੁਖੀ ਨੂੰ ਸਾਧਵੀ ਬਲਾਤਕਾਰ ਮਾਮਲੇ 'ਚ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਸਿਰਸਾ 'ਚ ਹੋਈ ਸਾੜਫੂਕ ਦੇ ਮਾਮਲੇ 'ਚ ਸਿਟੀ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ...
ਘੁਮਾਣ, 12 ਜਨਵਰੀ (ਬੰਮਰਾਹ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਮੁੱਚੀ ਕੈਬਨਿਟ ਨੇ ਪਿੰਡਾਂ 'ਚੋਂ ਘਰੇਲੂ ਝਗੜਿਆਂ ਨੂੰ ਨਿਬੇੜਨ ਲਈ ਪੰਚਾਇਤਾਂ ਨੂੰ ਵੱਧ ਤੋਂ ਵੱਧ ਅਧਿਕਾਰ ਦੇਣ ਵਾਲੇ ਫ਼ੈਸਲੇ ਨਾਲ ਜਿੱਥੇ ...
ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਫ਼ੰਡ ਤਹਿਤ ਗ਼ਰੀਬਾਂ ਨੂੰ ਬਿਮਾਰੀ ਦਾ ਮੁਕੰਮਲ ਇਲਾਜ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਸਰਕਾਰ ਕੋਲੋਂ ਸਪਸ਼ਟੀਕਰਨ ਲੈਣ ਲਈ ਸਰਕਾਰੀ ਵਕੀਲ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX