ਤਾਜਾ ਖ਼ਬਰਾਂ


ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਛੇ ਬੰਧਕਾਂ ਦੀ ਕੀਤੀ ਹੱਤਿਆ
. . .  1 minute ago
ਤ੍ਰਿਪੋਲੀ, 10 ਦਸੰਬਰ- ਅੱਤਵਾਦੀ ਸੰਗਠਨ ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਦੋ ਮਹੀਨਾ ਪਹਿਲਾਂ ਬੰਧਕ ਬਣਾਏ ਗਏ ਛੇ ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਲੀਬੀਆਈ ਅਧਿਕਾਰੀ ਓਥਮਨ ਹਾਸੁਨਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇੱਕ ਸਥਾਨਕ...
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ
. . .  10 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਜਿੱਤ ਤੋਂ ਇੱਕ ਵਿਕਟ ਦੂਰ ਭਾਰਤ
. . .  20 minutes ago
ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ, ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
. . .  28 minutes ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮਯੂਰ ਵਿਹਾਰ ਇਲਾਕੇ 'ਚ ਪਾਰਕਿੰਗ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਕਾਰਨ ਬੀਤੀ ਰਾਤ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮਯੂਰ ਵਿਹਾਰ ਦੇ ਫੇਜ 1 'ਚ ਡੀ. ਡੀ. ਏ. ਫਲੈਟ...
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਸਾਹਿਬ ਦਾ ਅੱਜ ਪਵੇਗਾ ਭੋਗ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੌਰਾਨ ਹੋਈਆਂ ਭੁੱਲਾਂ ਨੂੰ ਬਖ਼ਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਦਿਨਾਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ ਤੋਂ ਥੋੜ੍ਹੀ ਦੇਰ ਬਾਅਦ ਪਵੇਗਾ। ਇਸ...
ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਜਗਦੀਸ਼ ਠੱਕਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਠੱਕਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ...
ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  about 1 hour ago
ਲਖਨਊ, 10 ਦਸੰਬਰ- ਆਈਸਲੈਂਡ ਦੇ ਵਿਦੇਸ਼ ਮੰਤਰੀ ਗੁਡਲੁਗੁਰ ਥੋਰ ਨੇ ਅੱਜ ਸਵੇਰੇ ਆਗਰਾ ਵਿਖੇ ਤਾਜ ਮਹਿਲ ਦਾ ਦੌਰਾ ਕੀਤਾ। ਥੋਰ ਭਾਰਤ ਦੇ ਅੱਠ ਦਿਨਾਂ ਦੌਰੇ 'ਤੇ ਆਏ...
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  about 2 hours ago
ਨਵੀਂ ਦਿੱਲੀ, 10 ਦਸੰਬਰ- 9000 ਕਰੋੜ ਦੀ ਧੋਖਾਧੜੀ ਅਤੇ ਹਵਾਲਾ ਰਾਸ਼ੀ ਮਾਮਲੇ 'ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਹੋ ਸਕਦੀ ਹੈ। ਸੀ. ਬੀ. ਆਈ. ਦੇ ਜੁਆਇੰਟ ਨਿਰਦੇਸ਼ਕ ਐੱਸ. ਸਾਈ ਮਨੋਹਰ ਦੀ ਅਗਵਾਈ 'ਚ ਅਧਿਕਾਰੀਆਂ ਦੀ ਇੱਕ ਟੀਮ ਵਿਜੇ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਦਿੱਲੀ

ਡਾ: ਬਰਜਿੰਦਰ ਸਿੰਘ ਦੀ ਸੰਗੀਤ ਐਲਬਮ 'ਕੁਸੁੰਭੜਾ' ਦੇ ਰਿਲੀਜ਼ ਸਮਾਰੋਹ ਦਾ ਮੁੜ ਪ੍ਰਸਾਰਨ ਕੱਲ੍ਹ

ਜਲੰਧਰ, 12 ਜਨਵਰੀ- (ਅਜੀਤ ਬਿਊਰੋ)-ਡਾ: ਬਰਜਿੰਦਰ ਸਿੰਘ ਹਮਦਰਦ ਦੀ ਨੌਵੀਂ ਸੰਗੀਤ ਐਲਬਮ 'ਕੁਸੁੰਭੜਾ' ਦੇ ਰਿਲੀਜ਼ ਸਮਾਰੋਹ ਦੀ ਵਿਸ਼ੇਸ਼ ਰਿਪੋਰਟ 14 ਜਨਵਰੀ, 2018, ਦਿਨ ਐਤਵਾਰ ਨੂੰ ਸ਼ਾਮ 3.00 ਤੋਂ 4.00 ਵਜੇ ਤੱਕ ਦੂਰਦਰਸ਼ਨ ਦੇ ਚੈਨਲ ਡੀ.ਡੀ. ਪੰਜਾਬੀ ਤੋਂ ਪ੍ਰਸਾਰਤ ਕੀਤੀ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਕੌਮੀ ਪੱਧਰ ਦਾ ਸੈਮੀਨਾਰ ਕਰਵਾਏਗੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

ਨਵੀਂ ਦਿੱਲੀ, 12 ਜਨਵਰੀ (ਜਗਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੌਮੀ ਪੱਧਰ ਦਾ ਸੈਮੀਨਾਰ ਵਿਗਿਆਨ ਭਵਨ ਵਿਖੇ ਕਰਵਾਇਆ ਜਾਵੇਗਾ | 16 ਜਨਵਰੀ ਨੂੰ ਹੋਣ ...

ਪੂਰੀ ਖ਼ਬਰ »

ਇਕ ਲੱਖ ਦਾ ਇਨਾਮੀ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਜੀਤੂ ਸ਼ਰਮਾ ਕਾਬੂ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਤਸਕਰ ਜੀਤੂ ਸ਼ਰਮਾ ਉਰਫ ਸ਼ਿਵ ਕੁਮਾਰ ਉਰਫ ਜਤਿੰਦਰ ਉਰਫ ਜੀਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਸ ਕੋਲੋਂ 4 ਪਿਸਤੌਲ ਅਤੇ 50 ...

ਪੂਰੀ ਖ਼ਬਰ »

ਪੁਲਿਸ ਦੇ ਡਰ ਤੋਂ ਲੋਕ ਚੋਰੀ ਛੁਪੇ ਪੀ ਰਹੇ ਨੇ ਸਿਗਰਟ-ਬੀੜੀ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਜਨਤਕ ਥਾਵਾਂ 'ਤੇ ਸਿਗਰਟ ਜਾਂ ਬੀੜੀ ਪੀਣ ਵਾਲਿਆਂ ਵਿਰੁੱਧ ਦਿੱਲੀ ਪੁਲਿਸ ਨੇ ਇਕ ਮੁਹਿੰਮ ਚਲਾ ਰੱਖੀ ਹੈ ਅਤੇ ਫੜੇ ਜਾਣ 'ਤੇ 200 ਰੁਪਏ ਦਾ ਚਲਾਨ ਕੀਤਾ ਜਾ ਰਿਹਾ ਹੈ | ਦਿੱਲੀ ਪੁਲਿਸ ਹੁਣ ਤੱਕ 8 ਹਜ਼ਾਰ ਤੋਂ ...

ਪੂਰੀ ਖ਼ਬਰ »

ਦਿੱਲੀ 'ਚ 15 ਤੋਂ ਸ਼ੁਰੂ ਹੋਣਗੇ ਇੰਟਰ-ਕਾਲਜ ਗਤਕਾ ਮੁਕਾਬਲੇ

ਨਵੀਂ ਦਿੱਲੀ, 12 ਜਨਵਰੀ (ਜਗਤਾਰ ਸਿੰਘ)- ਸੈਂਟਰਲ ਸਪੋਰਟਸ ਕੌਾਸਲ ਆਫ਼ ਦਿੱਲੀ ਯੂਨੀਵਰਸਿਟੀ ਵਲੋਂ ਦਿੱਲੀ ਵਿਖੇ ਪਹਿਲੀ ਵਾਰ 'ਇੰਟਰ-ਕਾਲਜ ਗਤਕਾ ਮੁਕਾਬਲੇ' ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਮੁੱਖੀ ਦਿੱਲੀ ਗਤਕਾ ਐਸੋਸੀਏਸ਼ਨ ਅਤੇ ਚੇਅਰਮੈਨ ...

ਪੂਰੀ ਖ਼ਬਰ »

ਸਕੂਲਾਂ 'ਚ ਲੱਗਣਗੇ 'ਨਿਡਰ ਹੋ ਕੇ ਸਿੱਖੋ' ਦੇ ਪੋਸਟਰ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਵਿਚ 'ਲਰਨਿੰਗ ਵਿਦਾਊਟ ...

ਪੂਰੀ ਖ਼ਬਰ »

ਪੰਜਾਬੀ ਪ੍ਰਮੋਸ਼ਨ ਕੌ ਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਸੈਂਟਰ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਅਤੇ ਪੰਜਾਬੀ ਭਾਸ਼ਾ ਨੰੂ ਅੰਤਾਂ ਦਾ ਮੋਹ ਕਰਨ ਵਾਲੀ 'ਪੰਜਾਬੀ ਪ੍ਰਮੋਸ਼ਨ ਕੌਾਸਲ' ਦਿੱਲੀ ਵਲੋਂ ਦਿੱਲੀ ਦੀ ਤਿਹਾੜ ਜੇਲ੍ਹ ਨੰਬਰ 5 ਵਿਚ ਇਕ ਕੰਪਿਊਟਰ ਸੈਂਟਰ ਖੋਲ੍ਹ ਕੇ ਉਥੇ ...

ਪੂਰੀ ਖ਼ਬਰ »

ਕੰਧਾਂ 'ਤੇ ਪੋਸਟਰ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਤਕਰੀਬਨ ਸਾਰੇ ਇਲਾਕਿਆਂ ਵਿਚ ਅਕਸਰ ਕੰਧਾਂ 'ਤੇ ਪੋਸਟਰ ਲੱਗੇ ਹੋਣ ਕਰਕੇ ਕੰਧਾਂ ਦੀ ਬਦਹਾਲੀ ਹੋ ਚੁੱਕੀ ਹੈ | ਕਈ ਵਾਰ ਨਿਗਮ ਨੇ ਇਸ ਵਿਰੁੱਧ ਅਭਿਆਨ ਵੀ ਚਲਾਏ | ਹੁਣ ਉੱਤਰੀ ਦਿੱਲੀ ਨਗਰ ਨਿਗਮ ਨੇ ਕੰਧਾਂ 'ਤੇ ...

ਪੂਰੀ ਖ਼ਬਰ »

ਵਿਦੇਸ਼ਾਂ ਦੇ ਗੁਰਧਾਮਾਂ 'ਚ ਅਧਿਕਾਰੀਆਂ ਦਾ ਦਾਖ਼ਲਾ ਬੰਦ ਕਰਨ ਪਿੱਛੇ ਕੰਮ ਕਰ ਰਹੀ ਹੈ ਪਾਕਿਸਤਾਨੀ ਸੋਚ - ਬਖਸ਼ੀ ਪਰਮਜੀਤ ਸਿੰਘ

ਨਵੀਂ ਦਿੱਲੀ, 12 ਜਨਵਰੀ (ਜਗਤਾਰ ਸਿੰਘ)- ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਦੇ ਮੁਖੀ ਬਖਸ਼ੀ ਪਰਮਜੀਤ ਸਿੰਘ ਨੇ ਦਾਅਵਾ ਕੀਤਾ ਕਿ ਵਿਦੇਸ਼ਾਂ 'ਚ ਬੈਠੇ ਕੱਟੜਵਾਦੀ ਸੋਚ ਦੇ ਲੋਕਾਂ ਦੁਆਰਾ ਕੈਨੇਡਾ ਤੇ ਅਮਰੀਕਾ ਦੇ ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ ਦਾ ਦਾਖ਼ਲਾ ...

ਪੂਰੀ ਖ਼ਬਰ »

ਵਿਦੇਸ਼ੀ ਨਿਵੇਸ਼ਕਾਂ ਲਈ ਹੈਲਪ ਡੈਸਕ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਉਦਯੋਗ ਵਿਭਾਗ ਨੂੰ ਨਿਰਦੇਸ਼

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਨਿਵੇਸ਼ ਕਰਨ ਦੇ ਚਾਹਵਾਨ ਵਿਦੇਸ਼ਾਂ ਵਿਚ ਵਸੇ ਭਾਰਤੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਉਦਯੋਗ ਅਤੇ ਕਮਰਸ ਦੇ ਸਕੱਤਰ-ਕਮ-ਸੀ.ਈ.ਓ. ਇਨਵੈਸਟ ਪੰਜਾਬ ਰਾਕੇਸ਼ ਵਰਮਾ ਨੂੰ ਇਕ ...

ਪੂਰੀ ਖ਼ਬਰ »

ਪੰਜਾਬ ਦੇ ਨਿੱਜੀ ਸਕੂਲਾਂ ਵਲੋਂ ਵਰਤਮਾਨ ਸਥਿਤੀ ਤੇ ਹੋਂਦ ਨੂੰ ਬਰਕਰਾਰ ਰੱਖਣ ਲਈ ਰਾਜ ਪੱਧਰੀ ਇਜਲਾਸ

ਜਲੰਧਰ, 12 ਜਨਵਰੀ (ਰਣਜੀਤ ਸਿੰਘ ਸੋਢੀ)- 'ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ' (ਰਜਿ.) ਪੀ. ਪੀ. ਐਸ. ਓ. ਦਾ ਰਾਜ ਪੱਧਰੀ ਡੈਲੀਗੇਟ ਇਜਲਾਸ ਕਰਨੈਲ ਸਿੰਘ ਜਲੰਧਰ, ਹਰਬੰਸ ਸਿੰਘ ਬਾਦਸ਼ਾਹਪੁਰ ਪਟਿਆਲਾ, ਇਕਬਾਲ ਸਿੰਘ ਵਾਲੀਆ ਗੁਰਦਾਸਪੁਰ, ਜਰਨੈਲ ਸਿੰਘ ਪਠਾਨਕੋਟ, ...

ਪੂਰੀ ਖ਼ਬਰ »

ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ 26 ਨੂੰ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪੰਜਾਬੀ ਦੇ ਵਿਕਾਸ ਤੇ ਵਿਸਥਾਰ ਲਈ ਕ੍ਰਿਆਸ਼ੀਲ ਸੰਸਥਾਵਾਂ ਨਾਲ ਮਿਲ ਕੇ 10 ਫਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ 'ਚ ਕਰਵਾਈ ਜਾ ਰਹੀ ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ 26 ...

ਪੂਰੀ ਖ਼ਬਰ »

ਸੁਚੱਜੀ ਸੋਚ ਵਾਲੇ ਮਾਪੇ ਜੋਸ਼ੋ-ਖਰੋਸ਼ ਨਾਲ ਮਨਾਉਣ ਲੱਗੇ ਨੇ ਲੜਕੀਆਂ ਦੀ ਲੋਹੜੀ

ਐੱਸ. ਏ. ਐੱਸ. ਨਗਰ, 12 ਜਨਵਰੀ- ਪੰਜਾਬ ਅੰਦਰ ਮਨਾਏ ਜਾਣ ਵਾਲੇ ਤਿਉਹਾਰਾਂ 'ਚੋਂ ਲੋਹੜੀ ਸ਼ਗਨਾਂ ਤੇ ਖੁਸ਼ੀਆਂ ਭਰਪੂਰ ਤਿਉਹਾਰ ਹੈ | ਪਹਿਲਾਂ ਪਹਿਲ, ਜਿਸ ਘਰ ਵਿਚ ਲੜਕਾ ਜੰਮਿਆ ਹੋਏ ਜਾਂ ਫਿਰ ਲੜਕੇ ਦਾ ਵਿਆਹ ਹੋਇਆ ਹੋਵੇ, ਉਹ ਬੜੇ ਢੋਲ-ਢਮਕਿਆਂ ਨਾਲ ਇਸ ਤਿਉਹਾਰ ਨੂੰ ...

ਪੂਰੀ ਖ਼ਬਰ »

ਖੰਨਾ ਨੇੜਲੇ 2 ਪਿੰਡਾਂ 'ਚ ਇਕ ਦਿਨ 2 ਵਿਅਕਤੀਆਂ ਦੀ ਹੱਤਿਆ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ/ਪਾਲਾ ਰਾਜੇਵਾਲੀਆ/ ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ/ਬਲਵਿੰਦਰ ਸਿੰਘ)- ਅੱਜ ਖੰਨਾ ਨੇੜਲੇ 2 ਪਿੰਡਾਂ ਜਲਾਜਣ ਅਤੇ ਮਾਜਰਾ ਵਿਚ ਵੱਖ-ਵੱਖ ਘਟਨਾਵਾਂ 'ਚ 2 ਵਿਅਕਤੀਆਂ ਨੂੰ ਕਤਲ ਕਰ ਦਿੱਤੇ ਜਾਣ ਦੀਆਂ ਖ਼ਬਰਾਂ ਨੇ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਸਨਸਨੀ ਫੈਲਾ ਦਿੱਤੀ ਹੈ | ਜਲਾਜਣ 'ਚ ਨੰਬਰਦਾਰ ਗੁਰਚਰਨ ਸਿੰਘ ਦੀ ਗੋਲੀ ਮਾਰ ਕੇ ਮਾਰ ਕੇ ਹੱਤਿਆ ਕੀਤੀ ਗਈ ਅਤੇ ਮਾਜਰਾ (ਰਹੌਣ) ਵਿਚ ਕੁਲਦੀਪ ਸਿੰਘ ਬੱਬੂ ਨੂੰ ਉਸ ਦੇ ਮੋਟਰਸਾਈਕਲ ਨਾਲ ਬੰਨ੍ਹ ਕੇ ਗਲਾ ਘੁੱਟਣ ਤੋਂ ਬਾਅਦ ਟੋਭੇ ਵਿਚ ਸੁੱਟ ਦਿੱਤਾ ਗਿਆ | ਗੌਰਤਲਬ ਹੈ ਕਿ ਜਲਾਜਣ ਕਾਂਡ ਵਿਚ ਕਥਿਤ ਕਾਤਲ 'ਤੇ ਕੁਝ ਦਿਨ ਪਹਿਲਾਂ ਵੀ ਇਸੇ ਹੀ ਪਿੰਡ ਵਿਚ ਗੋਲੀਆਂ ਮਾਰ ਕੇ ਪੰਜ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦਾ ਇਲਜ਼ਾਮ ਸੀ ਤੇ ਉਹ ਉਸ ਸਮੇਂ ਤੋਂ ਹੀ ਫ਼ਰਾਰ ਸੀ | ਪੁਲਿਸ ਨੇ ਘਟਨਾ ਵਾਪਰਨ ਦੇ ਕੁਝ ਮਿੰਟਾਂ ਬਾਅਦ ਹੀ ਕਥਿਤ ਕਾਤਲ ਨੂੰ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਲਿਆ | ਜਦੋਂ ਕਿ ਮਾਜਰਾ ਕਤਲ ਕਾਂਡ ਦੇ ਮਾਮਲੇ ਵਿਚ ਪੁਲਿਸ, ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਦੀ ਅਗਵਾਈ 'ਚ ਜਾਂਚ ਕਰ ਰਹੀ ਹੈ | ਮਾਹਲ ਨੇ ਕਿਹਾ ਕਿ ਇਹ ਮਾਮਲਾ ਵੀ ਜਲਦੀ ਹੀ ਹੱਲ ਕਰ ਲਿਆ ਜਾਵੇਗਾ | ਜਾਣਕਾਰੀ ਅਨੁਸਾਰ ਪਿੰਡ ਜਲਾਜਣ 'ਚ ਦਿਨ ਦਿਹਾੜੇ ਨੰਬਰਦਾਰ ਗੁਰਚਰਨ ਸਿੰਘ ਉਰਫ਼ ਬਿੱਲੂ ਦੀ ਹੱਤਿਆ ਬਹੁਤ ਮਾਮੂਲੀ ਕਾਰਨ ਕਰਕੇ ਕੀਤੀ ਗਈ ਦੱਸੀ ਜਾਂਦੀ ਹੈ | ਦੱਸਿਆ ਗਿਆ ਕਿ ਮਿ੍ਤਕ ਅਤੇ ਕਾਤਲ ਪਹਿਲਾਂ ਸਾਂਝੇ ਤੌਰ 'ਤੇ ਕਬੂਤਰਾਂ ਦਾ ਕੰਮ ਕਰਦੇ ਸਨ | ਜਿਸ 'ਚੋਂ ਕਾਤਲ ਅਨੁਸਾਰ 50 ਹਜ਼ਾਰ ਰੁਪਏ ਦਾ ਲਾਭ ਹੋਇਆ ਸੀ, ਜਿਸ ਦਾ ਅੱਧ ਦੇਣ ਲਈ ਮਿ੍ਤਕ ਤਿਆਰ ਨਹੀਂ ਸੀ | ਇਸ ਹੱਤਿਆ ਦੇ ਕੁਝ ਸਮੇਂ ਵਿਚ ਇਸੇ ਪਿੰਡ ਦੇ ਹੀ ਦਲਜੀਤ ਸਿੰਘ ਜੀਤਾ ਨੂੰ 32 ਬੋਰ ਦੇ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਗੌਰਤਲਬ ਹੈ ਬੀਤੀ 7 ਜਨਵਰੀ ਨੂੰ ਪਿੰਡ ਜਲਾਜਣ ਦੀ ਮਹਿਲਾ ਸਰਪੰਚ ਮਨਦੀਪ ਕੌਰ ਦੇ ਪਤੀ ਬਲਵਿੰਦਰ ਸਿੰਘ ਦੇ ਭਰਾ ਜਤਿੰਦਰ ਸਿੰਘ ਤੇ ਉਸ ਦੀ ਪਤਨੀ ਸਵਰਨਜੀਤ ਕੌਰ ਸਮੇਤ ਪੁੱਤਰ ਗੁਰਿੰਦਰ ਸਿੰਘ ਅਤੇ ਅਮਨਿੰਦਰ ਸਿੰਘ ਅਤੇ ਇਕ ਰਾਹਗੀਰ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ | ਇਸ ਗੋਲੀ ਕਾਂਡ ਦਾ ਕਥਿਤ ਦੋਸ਼ੀ ਦਲਜੀਤ ਸਿੰਘ ਉਰਫ਼ ਜੀਤਾ ਪੁਲਿਸ ਦੇ ਹੱਥ ਨਹੀਂ ਸੀ ਆਇਆ | ਦੂਜੀ ਘਟਨਾ 'ਚ ਇੱਥੋਂ ਕਰੀਬ 3 ਕਿਲੋਮੀਟਰ ਦੂਰ ਪਿੰਡ ਮਾਜਰਾ ਰਹੌਣ ਵਿਖੇ ਇਕ ਵਿਅਕਤੀ ਨੂੰ ੂ ਮੋਟਰਸਾਈਕਲ ਨਾਲ ਲੱਤਾਂ ਬੰਨ੍ਹ ਕੇ ਤੇ ਮਾਰ ਕੇ ਪਿੰਡ ਦੇ ਟੋਭੇ ਵਿਚ ਸੁੱਟ ਦਿੱਤਾ ਗਿਆ | ਮਿ੍ਤਕ ਦੀ ਲੋਈ ਟੋਭੇ ਉੱਪਰ ਦਿੱਖਣ ਕਾਰਨ ਪਿੰਡ ਦੇ ਸਰਪੰਚ ਦੀਦਾਰ ਸਿੰਘ ਮਾਜਰਾ ਨੇ ਪੁਲਿਸ ਨੂੰ ਸੂਚਿਤ ਕੀਤਾ | ਜਿਸ 'ਤੇ ਪੁਲਿਸ ਪਾਰਟੀ ਘਟਨਾ ਸਥਾਨ 'ਤੇ ਪੁੱਜੀ | ਮਿ੍ਤਕ ਦੀ ਪਛਾਣ ਕੁਲਦੀਪ ਸਿੰਘ ਬੱਬੂ (34) ਵਾਸੀ ਮਾਡਲ ਟਾਊਨ ਸਮਰਾਲਾ ਰੋਡ ਖੰਨਾ ਵਜੋਂ ਹੋਈ ਹੈ | ਦੱਸਣਯੋਗ ਹੈ ਕਿ ਕੁਲਦੀਪ ਸਿੰਘ ਕਰੀਬ 8 ਵਜੇ ਘਰੋਂ ਮੋਟਰਸਾਈਕਲ 'ਤੇ ਗਿਆ ਸੀ ਪਰ ਵਾਪਿਸ ਨਹੀਂ ਪੁੱਜਾ ਅਤੇ ਉਸ ਦਾ ਫ਼ੋਨ ਵੀ ਬੰਦ ਸੀ | ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਪਿਛਲੇ 10 ਸਾਲ ਤੋਂ ਆਪਣੇ ਮਾਤਾ ਪਿਤਾ ਤੋਂ ਵੱਖ ਰਹਿ ਰਿਹਾ ਸੀ |


ਖ਼ਬਰ ਸ਼ੇਅਰ ਕਰੋ

ਚੀਨ ਅਤੇ ਭਾਰਤੀ ਸੈਨਾ ਦਰਮਿਆਨ ਜਲਦੀ ਸ਼ੁਰੂ ਹੋਵੇਗੀ ਡੀ. ਜੀ. ਐਮ. ਓ. ਪੱਧਰ ਦੀ ਹਾਟਲਾਈਨ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਭਾਰਤ ਅਤੇ ਚੀਨ ਸਰਹੱਦ 'ਤੇ ਸਥਿਤੀ ਆਮ ਵਰਗੀ ਬਣਾਈ ਰੱਖਣ ਅਤੇ ਡੋਕਲਾਮ ਵਰਗੇ ਵਿਵਾਦ ਨੂੰ ਮੁੜ ਸ਼ੁਰੂ ਹੋਣ ਤੋਂ ਰੋਕਣ ਲਈ ਦੋਵੇਂ ਦੇਸ਼ਾਂ ਦੇ ਸੈਨਾ ਦੇ ਡੀ. ਜੀ. ਐਮ. ਓ. (ਡਾਇਰੈਕਟਰ ਜਨਰਲ ਮਿਲਟਰੀ ਆਪਰੇਸ਼ਨ) ਪੱਧਰ 'ਤੇ ਹਾਟਲਾਈਨ ...

ਪੂਰੀ ਖ਼ਬਰ »

ਮਨੀਪੁਰ 'ਚ ਅੱਤਵਾਦੀਆਂ ਵਲੋਂ ਆਸਾਮ ਰਾਈਫਲਜ਼ ਦੀ ਚੌਕੀ 'ਤੇ ਗ੍ਰਨੇਡ ਹਮਲਾ

ਇੰਫਾਲ, 12 ਜਨਵਰੀ (ਏਜੰਸੀ)- ਸ਼ੱਕੀ ਅੱਤਵਾਦੀਆਂ ਵਲੋਂ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ 'ਚ ਅਸਾਮ ਰਾਈਫਲਜ਼ ਦੀ ਇਕ ਚੌਕੀ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੈ | ਪੁਲਿਸ ਨੇ ਅੱਜ ਦੱਸਿਆ ਕਿ ਬੀਤੀ ਰਾਤ 9 ਕੁ ਵਜੇ ਸ਼ੱਕੀ ਅੱਤਵਾਦੀਆਂ ਵਲੋਂ ਅਸਾਮ ਰਾਈਫਲਜ਼ ਦੀ ਚੌਕੀ ...

ਪੂਰੀ ਖ਼ਬਰ »

ਸਲਮਾਨ ਖ਼ਾਨ ਤੇ ਸ਼ਿਲਪਾ ਸ਼ੈੱਟੀ ਿਖ਼ਲਾਫ਼ ਦਾਇਰ ਕੇਸ ਦੀ ਸੁਣਵਾਈ 23 ਤੱਕ ਮੁਲਤਵੀ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਇਕ ਨਿੱਜੀ ਟੀ. ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਦਲਿਤ ਭਾਈਚਾਰੇ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਇਕ ਵਕੀਲ ਵਲੋਂ ਸਲਮਾਨ ਖਾਨ ਅਤੇ ਸ਼ਿਲਪਾ ਸ਼ੈੱਟੀ ਿਖ਼ਲਾਫ਼ ਦਾਇਰ ਕੀਤੇ ਕੇਸ ਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੋਟਲਾ ਪਾਵਰ ਹਾਊਸ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਮੋਹਰੀ

ਸ੍ਰੀ ਅਨੰਦਪੁਰ ਸਾਹਿਬ, 12 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਰਕਾਰੀ ਹਾਈ ਸਕੂਲ ਕੋਟਲਾ ਪਾਵਰ ਹਾਊਸ ਦੇ ਵਿਦਿਆਰਥੀਆਂ ਨੇ ਮਗਰੋੜ ਵਿਖੇ ਹੋਏ ਜ਼ਿਲ੍ਹ•ਾ ਪੱਧਰੀ ਕੁਸ਼ਤੀ ਮੁਕਾਬਲਿਆਂ ਦੇ ਵੱਖ-ਵੱਖ ਭਾਰ ਵਰਗਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਹਰੀ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕ ਦਾ ਡੀ. ਈ. ਓ. ਵਲੋਂ ਸਨਮਾਨ

ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਨਤੀਜਿਆਂ ਦੀ ਸਮੀਖਿਆ ਮੀਟਿੰਗ ਦੌਰਾਨ ਵਧੀਆ ਨਤੀਜਿਆਂ 'ਚ ਅੱਵਲ ਰਹਿਣ ਵਾਲੇ ਅਧਿਆਪਕ ਪਰਵਿੰਦਰ ਕੁਮਾਰ ਭਾਰਤੀ ਦਾ ...

ਪੂਰੀ ਖ਼ਬਰ »

ਬਸਪਾ ਵਲੋਂ ਭੀਲ ਕੋਰੇਗਾਂਵ ਕਾਂਡ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਭੀਮ ਕੋਰੇਗਾਂਵ (ਮਹਾਰਾਸ਼ਟਰ) ਵਿਖੇ 1 ਜਨਵਰੀ ਨੂੰ ਉਥੇ ਮਾਹਿਰ ਲੋਕ ਹਰ ਸਾਲ ਦੀ ਤਰ੍ਹਾਂ 1818 ਦੀ ਜਿੱਤੀ ਲੜਾਈ ਦਾ ਜਸ਼ਨ ਮਨਾ ਰਹੇ ਸੀ ਇਹ ਜਿੱਤ ਦਾ ਜਸ਼ਨ ਆਰ. ਐੱਸ. ਐੱਸ. ਅਤੇ ਭਾਜਪਾ ਦੇ ਲੋਕਾਂ ਤੋਂ ਜਰਿਆ ਨਹੀਂ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਭਾਗਵਤ ਕਥਾ ਤੇ ਸਤਿਸੰਗ ਸੁਣਨ ਨਾਲ ਪਾਪਾਂ ਦਾ ਨਾਸ਼ ਹੁੰਦਾ ਹੈ-ਅਚਾਰੀਆ ਨੀਲ ਕੰਠ ਕੌਸ਼ਲ

ਨੂਰਪੁਰ ਬੇਦੀ, 12 ਜਨਵਰੀ (ਵਿੰਦਰਪਾਲ ਝਾਂਡੀਆਂ)-ਭਾਗਵਤ ਕਥਾ, ਸਤਿਸੰਗ ਕੀਰਤਨ ਸੁਣਨ ਨਾਲ ਮਨੁੱਖ ਦੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ਤੇ ਸ਼ਾਂਤੀ ਅਥਵਾ ਸਕੂਨ ਮਿਲਦਾ ਹੈ | ਉਕਤ ਅਨਮੋਲ ਪ੍ਰਵਚਨ ਉੱਘੇ ਕਥਾਵਾਚਕ ਅਚਾਰੀਆ ਨੀਲ ਕੰਠ ਕੌਸ਼ਲ ਪਿੰਡ ਬਾਲੇਵਾਲ (ਬਰਾਰੀ) ...

ਪੂਰੀ ਖ਼ਬਰ »

ਬਹਿਰਾਮਪੁਰ ਬੇਟ ਵਿਖੇ ਹੁਨਰ ਵਿਕਾਸ ਕੈਂਪ ਲਗਾਇਆ

ਬੇਲਾ, 12 ਜਨਵਰੀ (ਮਨਜੀਤ ਸਿੰਘ ਸੈਣੀ)-ਕਸਬਾ ਬਹਿਰਾਮਪੁਰ ਬੇਟ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ ਆਈ. ਸੀ. ਆਈ. ਸੀ. ਆਈ. ਅਕੈਡਮੀ ਖੂਨੀਮਾਜਰਾ (ਮੁਹਾਲੀ) ਵਲੋਂ ਗ੍ਰਾਮ ਪੰਚਾਇਤ ਬਹਿਰਾਮਪੁਰ ਬੇਟ ਦੇ ਸਹਿਯੋਗ ਨਾਲ ਕਿੱਤਾ ਮੁਖੀ ...

ਪੂਰੀ ਖ਼ਬਰ »

ਕੌਮਾਂਤਰੀ ਸੰਸਥਾ 'ਗੋਪਿਓ' ਨੇ ਜ਼ਿਲ੍ਹੇ ਦੇ ਸਕੂਲਾਂ 'ਚ ਵੰਡੀਆਂ ਵਰਦੀਆਂ ਤੇ ਸਟੇਸ਼ਨਰੀ

ਰੂਪਨਗਰ, 12 ਜਨਵਰੀ (ਮਨਜਿੰਦਰ ਸਿੰਘ ਚੱਕਲ)-ਭਾਰਤੀ ਮੂਲ ਦੇ ਵਸਨੀਕਾਂ ਵਲੋਂ ਚਲਾਈ ਜਾ ਰਹੀ ਕੌਮਾਂਤਰੀ ਸੰਸਥਾ ਗੋਪਿਓ ਵਲੋਂ ਜ਼ਿਲ੍ਹੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਵੰਡੀ ਗਈ | ਗੋਲਬਲ ਆਰਗੇਨਾਈਜ਼ੇਸ਼ਨ ਆਫ਼ ਪੀਪਲ ਆਫ਼ ਇੰਡੀਅਨ ...

ਪੂਰੀ ਖ਼ਬਰ »

ਲੈਕ: ਸੁਰਿੰਦਰ ਕੌਰ ਦਾ ਖੇੜੀ ਸਲਾਬਤਪੁਰ ਦੇ ਕਲੱਬ ਮੈਂਬਰਾਂ ਵਲੋਂ ਸਨਮਾਨ

ਸ੍ਰੀ ਚਮਕੌਰ ਸਾਹਿਬ, 12 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਸਾਬਕਾ ਲੈਕਚਰਾਰ ਕਮਿਸਟਰੀ ਸ੍ਰੀਮਤੀ ਸੁਰਿੰਦਰ ਕੌਰ ਬਾਜਵਾ ਦਾ ਗੁਰੂ ਨਾਨਕ ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਹਾਕੀ ਖਿਡਾਰੀਆਂ ਨੂੰ ਟਰੈਕ ਸੂਟ ਤੇ ਖੇਡ ਕਿੱਟਾਂ ਵੰਡੀਆਂ

ਰੂਪਨਗਰ, 12 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਹਾਕੀ ਅਕੈਡਮੀ ਹਾਕੀ ਦੀ ਖੇਡ ਨੂੰ ਪ੍ਰਫੁਲਿਤ ਕਰਨ ਲਈ ਵਡਮੁੱਲਾ ਯੋਗਦਾਨ ਪਾ ਰਹੀ ਹੈ | ਇਸ ਲਈ ਇਸ ਹਾਕੀ ਅਕੈਡਮੀ ਨੂੰ ਕਿਸੇ ਕਿਸਮ ਦੇ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਰਾਣਾ ...

ਪੂਰੀ ਖ਼ਬਰ »

ਪੋਤੀ ਦੇ ਜਨਮ ਦਿਨ ਦੀ ਖੁਸ਼ੀ 'ਚ ਸਕੂਲ ਨੂੰ 11000 ਰੁਪਏ ਦਿੱਤੇ

ਢੇਰ, 12 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਗੰਭੀਰਪੁਰ ਦੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਜੋਗਿੰਦਰ ਪਾਲ ਵਲੋਂ ਆਪਣੀ ਪੋਤੀ ਪਰਮਜੀਤ ਕੌਰ ਪੁੱਤਰੀ ਪ੍ਰਦੀਪ ਕੁਮਾਰ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਨੂੰ 11000 ਰੁਪਏ ਮਾਲੀ ...

ਪੂਰੀ ਖ਼ਬਰ »

ਸੈਕਟਰ ਦੋ ਨਵਾਂ ਨੰਗਲ ਤੋਂ ਪੀ. ਜੀ. ਆਈ. ਚੰਡੀਗੜ੍ਹ ਲਈ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਨੂਰਪੁਰ ਬੇਦੀ ਚਲਾਏਗੀ ਮੁਫ਼ਤ ਬੱਸ

ਨੰਗਲ, 12 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗਰੀਬ ਮਰੀਜ਼ਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਆਉਣ ਜਾਣ ਦੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਨੰਗਲ ਅਤੇ ਨਵਾਂ ਨੰਗਲ ਦੀਆਂ ਸੰਗਤਾਂ ...

ਪੂਰੀ ਖ਼ਬਰ »

ਆਰਜ਼ੀ ਲੈਕਚਰਾਰਾਂ ਦੇ ਸਿਰ 'ਤੇ ਚੱਲ ਰਿਹੈ ਉਚੇਰੀ ਸਿੱਖਿਆ ਦਾ ਪ੍ਰਬੰਧ

ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਕਾਲਜਾਂ ਵਿਚ ਲੈਕਚਰਾਰਾਂ ਦੀ ਭਰਤੀ ਨਾ ਹੋਣ ਕਾਰਨ ਉਚੇਰੀ ਸਿੱਖਿਆ ਦਾ ਮਿਆਰ ਲਗਾਤਾਰ ਡਿਗਦਾ ਜਾ ਰਿਹਾ ਹੈ | ਪਿਛਲੇ 20 ਸਾਲਾਂ ਦੌਰਾਨ ਸਰਕਾਰੀ ਕਾਲਜਾਂ 'ਚ ਲੈਕਚਰਾਰਾਂ ਦੀ ਹੋਈ ਨਾ-ਮਾਤਰ ...

ਪੂਰੀ ਖ਼ਬਰ »

ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਰਾਜ ਪੱਧਰੀ ਸ਼ਹੀਦੀ ਸਮਾਗਮ 17 ਨੂੰ

ਮਲੇਰਕੋਟਲਾ, 12 ਜਨਵਰੀ (ਕੁਠਾਲਾ, ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ 17 ਜਨਵਰੀ ਨੂੰ ਮਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਰਾਜ ਪੱਧਰੀ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਮਰ ...

ਪੂਰੀ ਖ਼ਬਰ »

ਵਿਧਾਨ ਸਭਾ ਦੀ ਚੋਣ ਨਿਰਧਾਰਿਤ ਸਮੇਂ 'ਤੇ ਹੀ ਹੋਵੇਗੀ

ਚੰਡੀਗੜ੍ਹ, 12 ਜਨਵਰੀ (ਐਨ. ਐਸ. ਪਰਵਾਨਾ)-Êਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀ ਚੋਣ ਸਾਲ 2019 ਵਿਚ ਆਪਣੇ ਨਿਰਧਾਰਿਤ ਸਮੇਂ 'ਤੇ ਹੀ ਹੋਵੇਗੀ | 2018 ਵਿਚ ਇਹ ਚੋਣ ਕਰਨ ਦਾ ਸਵਾਲ ਹੀ ਨਹੀਂ | ਪੂਰੇ ਦੇਸ਼ ਵਿਚ ਲੋਕ ਸਭਾ ਤੇ ਰਾਜ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ 668ਵੇਂ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅੱਜ ਤੋਂ

ਘੁਮਾਣ, 12 ਜਨਵਰੀ (ਬੰਮਰਾਹ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 668ਵਾਂ ਪ੍ਰਲੋਕ ਗਮਨ ਦਿਵਸ ਤੇ ਸਾਲਾਨਾ ਜੋੜ ਮੇਲਾ ਬਾਬਾ ਨਾਮਦੇਵ ਨਗਰ ਘੁਮਾਣ (ਗੁਰਦਾਸਪੁਰ) ਵਿਖੇ ਅੱਜ ਤੋਂ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ...

ਪੂਰੀ ਖ਼ਬਰ »

ਸਾੜਫੂਕ ਦੇ ਦੋਸ਼ ਹੇਠ ਇਕ ਹੋਰ ਕਾਬੂ

ਸਿਰਸਾ, 12 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡੇਰਾ ਸਿਰਸਾ ਮੁਖੀ ਨੂੰ ਸਾਧਵੀ ਬਲਾਤਕਾਰ ਮਾਮਲੇ 'ਚ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਸਿਰਸਾ 'ਚ ਹੋਈ ਸਾੜਫੂਕ ਦੇ ਮਾਮਲੇ 'ਚ ਸਿਟੀ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਘਰੇਲੂ ਝਗੜਿਆਂ ਨੂੰ ਨਿਬੇੜਨ ਲਈ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣੇ ਕਾਂਗਰਸ ਸਰਕਾਰ ਦਾ ਸ਼ਲਾਘਾਯੋਗ ਕੰਮ-ਮੰਡ

ਘੁਮਾਣ, 12 ਜਨਵਰੀ (ਬੰਮਰਾਹ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਮੁੱਚੀ ਕੈਬਨਿਟ ਨੇ ਪਿੰਡਾਂ 'ਚੋਂ ਘਰੇਲੂ ਝਗੜਿਆਂ ਨੂੰ ਨਿਬੇੜਨ ਲਈ ਪੰਚਾਇਤਾਂ ਨੂੰ ਵੱਧ ਤੋਂ ਵੱਧ ਅਧਿਕਾਰ ਦੇਣ ਵਾਲੇ ਫ਼ੈਸਲੇ ਨਾਲ ਜਿੱਥੇ ...

ਪੂਰੀ ਖ਼ਬਰ »

ਕੈਂਸਰ ਮਰੀਜ਼ਾਂ ਦੇ ਸਮੁੱਚੇ ਇਲਾਜ ਲਈ ਸਰਕਾਰ ਤੋਂ ਸਪੱਸ਼ਟੀਕਰਨ ਲੈਣ ਦੀ ਇਜਾਜ਼ਤ ਮੰਗੀ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਫ਼ੰਡ ਤਹਿਤ ਗ਼ਰੀਬਾਂ ਨੂੰ ਬਿਮਾਰੀ ਦਾ ਮੁਕੰਮਲ ਇਲਾਜ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਸਰਕਾਰ ਕੋਲੋਂ ਸਪਸ਼ਟੀਕਰਨ ਲੈਣ ਲਈ ਸਰਕਾਰੀ ਵਕੀਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX