ਤਾਜਾ ਖ਼ਬਰਾਂ


ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ
. . .  1 day ago
ਛੇਹਰਟਾ,25ਸਤੰਬਰ(ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿੱਲੋ ਵਾਲੀ 858 ਤੋੜੇ ਨੀਲੇ ਕਾਰਡਾਂ ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ...
ਏਸ਼ੀਆ ਕੱਪ : 15 ਓਵਰਾਂ ਦੇ ਬਾਅਦ ਭਾਰਤ 99/0
. . .  1 day ago
ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਉਣਗੇ ਕੈਪਟਨ
. . .  1 day ago
ਅਮਰਕੋਟ,25 ਸਤੰਬਰ [ਭੱਟੀ ]-ਖੇਮਕਰਨ ਹਲਕੇ ਦੇ ਸਰਹੱਦੀ ਪਿੰਡਾ ਚ ਕਸੂਰੀ ਨਾਲੇ ਚ ਆਏ ਬਰਸਾਤੀ ਪਾਣੀ ਨਾਲ ਹੋਏ ਭਾਰੀ ਨੁਕਸਾਨ ਦਾ ਜਇਜ਼ਾ ਲੈਣ ਲਈ ਕਲੵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ10 ਵਜ਼ੇ ...
ਰਾਵੀ ਦਰਿਆ ਦੇ ਤੇਜ਼ ਵਹਾਅ 'ਚ ਰੁੜਿਆ ਕਿਸਾਨ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾਂ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇਕ ਕਿਸਾਨ ਬਲਵਿੰਦਰ ਸਿੰਘ ਅੱਜ ਖੇਤਾਂ ਵਿੱਚ ਗੇੜਾ...
ਏਸ਼ੀਆ ਕੱਪ : ਅਫ਼ਗ਼ਾਨਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 253 ਦੌੜਾਂ ਦਾ ਟੀਚਾ
. . .  1 day ago
ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਟਾਂਡਾ , 25 ਸਤੰਬਰ ( ਦੀਪਕ ਬਹਿਲ)- ਬਰਸਾਤ ਦੇ ਕਾਰਨ ਪਿੰਡ ਖੁਨ ਖੁਨ ਕਲਾ ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਮਰਨ ਵਾਲੇ ਦਾ ਨਾਂ ਬਲਦੇਵ ਸਿੰਘ ਦਸਿਆ ਜਾ ਰਿਹਾ ...
ਘੱਗਰ 'ਚ ਪਾਣੀ ਦਾ ਪੱਧਰ ਵਧਣ ਕਰਕੇ ਹਾਈ ਅਲਰਟ ਜਾਰੀ
. . .  1 day ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਨੇੜੇ ਤੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਅਚਾਨਕ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਦਹਿਸ਼ਤ ਫੈਲ ਗਈ । ਘੱਗਰ 'ਚ ਪਾਣੀ ਵਧਣ ...
ਏਸ਼ੀਆ ਕੱਪ :ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 100 ਦੌੜਾਂ ਪੂਰੀਆਂ
. . .  1 day ago
ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਅੱਜ ਦਿੱਲੀ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। 9 ਉਲੰਪਿਕ ਖੇਡਾਂ, 8 ਹਾਕੀ ਵਿਸ਼ਵ ਕੱਪ...
ਸੰਪਰਕ ਟੁੱਟਣ ਕਾਰਨ 30 ਘੰਟਿਆਂ ਤੋਂ ਪਿੰਡ ਹੱਲੂਵਾਲ ਵਾਸੀ ਪਿੰਡ 'ਚ ਕੈਦ ਹੋਏ
. . .  1 day ago
ਮਾਹਿਲਪੁਰ , 25 ਸਤੰਬਰ (ਦੀਪਕ ਅਗਨੀਹੋਤਰੀ) - ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਚੋਆਂ ਵਿਚ ਆਏ ਹੜ੍ਹ ਕਾਰਨ ਬਲਾਕ ਮਾਹਿਲਪੁਰ ਦਾ ਪਿੰਡ ਹੱਲੂਵਾਲ ਬਾਕੀ ਪਿੰਡਾਂ ਤੋਂ ਕੱਟਿਆ ਗਿਆ। ਪਿਛਲੇ 30 ਘੰਟਿਆਂ ...
ਘੱਗਰ ਦਾ ਪਾਣੀ ਪੱਧਰ ਲੱਗਿਆ ਵਧਣ
. . .  1 day ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਕੋਲੋਂ ਨਿਕਲਦੇ ਘੱਗਰ ਵਿਚ ਇਕਦਮ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਰਾਜਪੁਰਾ, ਘਨੌਰ ਕੋਲ 15 ਫੁੱਟ ਤੇ ਸਮਾਣਾ ਕੋਲ ਇਸ ਦਾ ...
ਪ੍ਰਧਾਨ ਮੰਤਰੀ ਦਾ ਕਾਂਗਰਸ 'ਤੇ ਹਮਲਾ, ਕਿਹਾ- ਦੇਸ਼ ਤੋਂ ਬਾਹਰ ਲੱਭਿਆ ਜਾ ਰਿਹੈ ਗਠਜੋੜ
. . .  1 day ago
ਭੋਪਾਲ, 25 ਸਤੰਬਰ- ਮੱਧ ਪ੍ਰਦੇਸ਼ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ 'ਚ ਭਾਜਪਾ ਨੇ ਵਰਕਰ ਮਹਾਕੁੰਭ ਦਾ ਆਯੋਜਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
ਏਸ਼ੀਆ ਕੱਪ : ਭਾਰਤ ਬਨਾਮ ਅਫ਼ਗਾਨਿਸਤਾਨ- ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 50 ਦੌੜਾਂ ਪੂਰੀਆਂ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ ਪਹੁੰਚਿਆ
. . .  1 day ago
ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)- ਬਹੁਮੰਤਵੀ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਪਿਛਲੇ ਰਿਕਾਰਡ ਤੋੜਦਾ ਹੋਇਆ ਅੱਜ ਤੱਕ ਦੇ ਉੱਚ ਪੱਧਰ 526.29 ਤੱਕ ਪਹੁੰਚ ਗਿਆ ਹੈ ਜੋ ਕਿ ਰਣਜੀਤ ਸਾਗਰ ਡੈਮ ਦੀ ਝੀਲ 'ਚ ਪਾਣੀ ਰੋਕਣ ਦਾ ਨਵਾਂ ਰਿਕਾਰਡ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਕਈ ਮਕਾਨ
. . .  1 day ago
ਮਾਹਿਲਪੁਰ 25 ਸਤੰਬਰ (ਦੀਪਕ ਅਗਨੀਹੋਤਰੀ)- ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਬੀਤੀ ਰਾਤ ਹੁਸ਼ਿਆਰਪੁਰ ਦੇ ਪਹਾੜੀ ਖ਼ਿੱਤੇ ਦੇ ਪਿੰਡ ਫ਼ਤਿਹਪੁਰ ਕੋਠੀ 'ਚ ਕਈ ਮਕਾਨ ਡਿੱਗ ਪਏ, ਜਿਸ ਕਾਰਨ ਲੋਕਾਂ 'ਚ ਭਗਦੜ ਮਚ ਗਈ। ਪਿੰਡ ਵਾਸੀਆਂ ਨੇ...
ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  1 day ago
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  1 day ago
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  1 day ago
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਤਿਹਾਸਕ ਮਾਘੀ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ, ਜੋ ਕਿ 15 ਜਨਵਰੀ ਨੂੰ ਨਗਰ ਕੀਰਤਨ ਉਪਰੰਤ ਰਵਾਇਤੀ ਤੌਰ ਤੇ ਸਮਾਪਤ ਹੋਵੇਗਾ, ਜਦਕਿ ਇਕ ਮਹੀਨੇ ਤੱਕ ...

ਪੂਰੀ ਖ਼ਬਰ »

ਓਵਰਆਲ ਟਰਾਫ਼ੀ 'ਤੇ ਗੁਰੂ ਨਾਨਕ ਦੇਵ ਸਕੂਲ ਲੰਬੀ ਢਾਬ ਦਾ ਕਬਜ਼ਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਬੀਤੇ ਦਿਨੀਂ ਪੰਜਾਬ ਗਰੁੱਪ ਆਫ਼ ਇੰਸਟੀਚਿਊਸ਼ਨਜ ਦੀ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੰਪਲੈਕਸ ਫ਼ਰੀਦਕੋਟ ਵਿਖੇ 'ਇੰਟਰਨੈਸ਼ਨਲ ਸਟੂਡੈਂਟ ਕਾਰਨੀਵਾਲਾ' ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਮੇਲਾ ਮਾਘੀ ਮੌਕੇ ਤਿੰਨ ਦਿਨਾਂ ਤਰਕਸ਼ੀਲ ਨਾਟ ਉਤਸਵ 14 ਤੋਂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੇਲਾ ਮਾਘੀ ਮੌਕੇ 'ਤਰਕਸ਼ੀਲ ਨਾਟ ਮੇਲਾ' ਦੌਰਾਨ ਇਸ ਵਾਰ ਨਾਟ ਉਤਸਵ ਲਗਾਤਾਰ ਤਿੰਨ ਦਿਨ ਸਥਾਨਕ ਡੇਰਾ ਭਾਈ ਮਸਤਾਨ ਸਿੰਘ ਵਿਖੇ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲਾ ਪ੍ਰਬੰਧਕ ਰਾਮ ਸਵਰਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀ ਤਿਆਰੀ ਸਬੰਧੀ ਜਾਇਜ਼ਾ ਲੈਣ ਸਮੇਂ ਜ਼ਿਲ੍ਹਾ ਅਕਾਲੀ ਜਥਾ ਦੇ ...

ਪੂਰੀ ਖ਼ਬਰ »

ਮਾਘੀ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਟ੍ਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-14 ਜਨਵਰੀ 2018 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਿਲ੍ਹਾ ਪੁਲਿਸ ਦੇ ਟ੍ਰੈਫ਼ਿਕ ਵਿੰਗ ਵਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ | ਐੱਸ.ਐੱਸ.ਪੀ. ਸੁਸ਼ੀਲ ਕੁਮਾਰ ਨੇ ...

ਪੂਰੀ ਖ਼ਬਰ »

ਔਰਤ ਦਾ ਗੋਲੀ ਮਾਰ ਕੇ ਕਤਲ ਕਰਨ ਵਾਲਾ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਲੰਘੀ 4 ਜਨਵਰੀ ਨੂੰ ਇਕ ਔਰਤ ਦਾ ਗੋਲੀ ਮਾਰ ਕੇ ਕਤਲ ਕਰਕੇ ਤੇ ਲਾਸ਼ ਨੂੰ ਪਿੰਡ ਰਹੂੜਿਆਂਵਾਲੀ ਨੇੜੇ ਚੰਦ ਭਾਨ ਡਰੇਨ ਕੋਲ ਸੁੱਟਣ ਵਾਲੇ ਵਿਅਕਤੀ ਨੂੰ ਥਾਣਾ ਸਦਰ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਵੱਡੀ ਸਫ਼ਲਤਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ-ਜੋਸ਼ਨ

ਲੰਬੀ, 12 ਜਨਵਰੀ (ਮੇਵਾ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਨ ਵੇਲੇ ਲਾਭਪਾਤਰੀ ਕਿਸਾਨਾਂ ਨੂੰ ਕਰਜ਼ੇ ਮੁਆਫ਼ੀ ਦੇ ਸਰਟੀਫ਼ਿਕੇਟ ਵੰਡ ਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਪੰਜਵਾਂ ਵਿਸ਼ਾਲ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋੜ ਸਥਿਤ ਸੰੁਦਰ ਨਗਰ ਵਿਖੇ ਲੱਖ ਦਾਤਾ ਅਤੇ ਖ਼ਵਾਜਾ ਪੀਰ ਦਾ ਪੰਜਵਾਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਹੋਣਹਾਰ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਵੀਆ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮੰਡੀ ਲੱਖੇਵਾਲੀ, 12 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਜਥੇ: ਸਰੂਪ ਸਿੰਘ ਨੰਦਗੜ੍ਹ ਦੇ ਭਰਾ, ਚਰਨਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਸ: ਜਗਰੂਪ ਸਿੰਘ ਪੁੱਤਰ ਕਰਨੈਲ ਸਿੰਘ ਦੇ ਸਸਕਾਰ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਕਰਾਟੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਈ.ਓ. ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕੋਟਲੀ ਦੇਵਨ ਵਿਖੇ 9ਵੀਂ ਤੇ 10ਵੀਂ ਕਲਾਸ ਦੀਆਂ ਵਿਦਿਆਰਥਣਾਂ ਦੇ 60 ਦਿਨਾਂ ਟ੍ਰੇਨਿੰਗ ਪੂਰੀ ਹੋਣ ਤੇ ਕਰਾਟੇ ਮੁਕਾਬਲੇ ਕਰਵਾਏ ਗਏ | ਹੈੱਡ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨਣ 'ਤੇ ਰੋਸ ਧਰਨੇ ਦੀ ਚਿਤਾਵਨੀ

ਗਿੱਦੜਬਾਹਾ, 12 ਜਨਵਰੀ (ਘੱਟੋਂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਬਰਾਂਚ ਗਿੱਦੜਬਾਹਾ ਦੇ ਪ੍ਰਧਾਨ ਜੁਗਿੰਦਰ ਸਿੰਘ ਸਮਾਘ ਦੇ ਦਰਖ਼ਾਸਤਾਂ ਹੇਠ ਉੱਪ ਮੰਡਲ ਇੰਜੀਨੀਅਰ ਵ/ਸ ਅਤੇ ਸੈਨੀਟੇਸ਼ਨ ਉੱਪ ਮੰਡਲ ਗਿੱਦੜਬਾਹਾ ਨੂੰ ਦਿੱਤੇ ਗਏ ਮੰਗ ਪੱਤਰ ...

ਪੂਰੀ ਖ਼ਬਰ »

ਸ਼ਹਿਰੀ ਯੂਥ ਵਿੰਗ ਦੀ ਹੰਗਾਮੀ ਮੀਟਿੰਗ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਸ਼ਹਿਰੀ ਯੂਥ ਵਿੰਗ ਦੀ ਹੰਗਾਮੀ ਮੀਟਿੰਗ ਇੱਥੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਵਿਚ ਰਜਨੀਸ਼ ਗੋਇਲ ਸ਼ਹਿਰੀ ਪ੍ਰਧਾਨ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਸਰਕਾਰੀ ਆਈ. ਟੀ. ਆਈ. ਸਰਾਏਨਾਗਾ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਦੇ ਰੈੱਡ ਰਿਬਨ ਕਲੱਬ ਵਲੋਂ ਨੈਸ਼ਨਲ ਯੂਥ ਡੇਅ ਮਨਾਇਆ ਗਿਆ | ਇਸ ਸਮੇਂ ਸੰਸਥਾ ਦੇ ...

ਪੂਰੀ ਖ਼ਬਰ »

ਜੀ.ਜੀ.ਐੱਸ. ਕਾਲਜ 'ਚ ਰਾਸ਼ਟਰੀ ਯੁਵਕ ਦਿਵਸ ਮਨਾਇਆ

ਗਿੱਦੜਬਾਹਾ, 12 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਗਿੱਦੜਬਾਹਾ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 12 ਤੋਂ 19 ਜਨਵਰੀ 2018 ਤੱਕ ਰਾਸ਼ਟਰੀ ਯੁਵਕ ...

ਪੂਰੀ ਖ਼ਬਰ »

ਗੁਰਦੀਪ ਸਿੰਘ ਸੇਖੋਂ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 12 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਜਸਕਰਨ ਸਿੰਘ ਸੇਖੋਂ ਦੇ ਪਿਤਾ ਅਤੇ ਪੁਸ਼ਪਿੰਦਰ ਸਿੰਘ ਸੇਖੋਂ ਦੇ ਦਾਦਾ ਗੁਰਦੀਪ ਸਿੰਘ ਸੇਖੋਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸ੍ਰੀ ਗੁਰਦੁਆਰਾ ਸਾਹਿਬ ਪਿੰਡ ਚਿੱਬੜਾਂਵਾਲੀ ਵਿਖੇ ਹੋਈ ਉਪਰੰਤ ਉੱਘੇ ...

ਪੂਰੀ ਖ਼ਬਰ »

ਕੋਟਲੀ ਵਲੋਂ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀਆਂ ਗਲੀਆਂ ਦੀਆਂ ਸ਼ੁਰੂਆਤ

ਦੋਦਾ, 12 ਜਨਵਰੀ (ਰਵੀਪਾਲ)-ਪਿੰਡ ਕੋਟਲੀ ਅਬਲੂ ਦੇ ਚੱਕ ਚੀਦਿਆਂਵਾਲੀ ਵਿਖੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯਤਨਾਂ ਨਾਲ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਗੁਰਸੇਵਕ ਕੋਟਲੀ ਅਤੇ ਇੰਚਾਰਜ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰ ਕੇ ਕੈਪਟਨ ਸਰਕਾਰ ਨੇ ਵਾਅਦਾ ਨਿਭਾਇਆ-ਜੋਸ਼ਨ

ਲੰਬੀ, 12 ਜਨਵਰੀ (ਮੇਵਾ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਵਿਖੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਨ ਵੇਲੇ ਲਾਭਪਾਤਰੀ ਕਿਸਾਨਾਂ ਨੂੰ ਕਰਜ਼ੇ ਮੁਆਫ਼ੀ ਦੇ ਸਰਟੀਫ਼ਿਕੇਟ ਵੰਡ ਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਕਲੱਬ ਵਲੋਂ 315 ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਦੋਦਾ, 12 ਜਨਵਰੀ (ਪ. ਪ.)-ਹਲਕੇ ਦੀ ਹੈਲਪਿੰਗ ਹੈਾਡਜ਼ ਕਲੱਬ ਵਲੋਂ ਪਿੰਡ ਕਾਉਣੀ ਵਿਖੇ ਤਿੰਨ ਸਕੂਲਾਂ 'ਚ 315 ਬੱਚਿਆਂ ਨੂੰ ਸਟੇਸ਼ਨਰੀ ਵੰਡੀ | ਕਲੱਬ ਦੇ ਆਗੂ ਧੀਰਜ ਸੁਖਨਾ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਜ਼ਰੂਰਤਮੰਦ ਬੱਚਿਆਂ ਦੀ ਪੜ੍ਹਾਈ ਲਈ ਕਲੱਬ ਵਲੋਂ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸੰਗਰੂਰ, 12 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ 27 ਗਰਾਮ ਹੈਰੋਇਨ ਸਣੇ ਕਾਬੂ ਕੀਤੇ ਗਏ ਦੋ ਨੌਜਵਾਨਾਂ ਦੇ ਪਾਸੋਂ ਪੁਲਿਸ ਰਿਮਾਂਡ ਦੌਰਾਨ 20 ਗਰਾਮ ਹੈਰੋਈਨ ਹੋਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਪੁਸਤਕ ਮੇਲਾ ਲਗਾਇਆ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)-ਵਿਸ਼ਾਲ ਪਬਲਿਕ ਸਕੂਲ ਸਰਾਏਨਾਗਾ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਪੁਸਤਕ ਮੇਲਾ ਲਗਾਇਆ | ਇਸ ਸਮੇਂ ਪਿੰ੍ਰਸੀਪਲ ਜਸਵਿੰਦਰ ਸ਼ਰਮਾ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਾਸਤੇ ਟੀਚਰ ਵਿਸ਼ੇਸ਼ ਯਤਨ ਕਰਨ-ਮਧੂ ਮੀਤ ਕੌਰ

ਫ਼ਰੀਦਕੋਟ, 12 ਜਨਵਰੀ (ਮਿੰਦਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਸਰਪ੍ਰਸਤੀ ਹੇਠ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 30 ਧੀਆਂ ਦਾ ਸਨਮਾਨ

ਕੋਟਕਪੂਰਾ, 12 ਜਨਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ | ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸੰਦੀਪ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਕੀਤੀ ਵਿੱਦਿਅਕ ਯਾਤਰਾ

ਕੋਟਕਪੂਰਾ, 12 ਜਨਵਰੀ (ਮੋਹਰ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਵਿਦਿਆਰਥੀਆਂ ਦੇ ਬੌਧਿਕ ਗਿਆਨ 'ਚ ਵਾਧੇ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਾ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਵਿੱਦਿਅਕ ਯਾਤਰਾ ਨਵਦੀਪ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਲੋਕ ਅਰਪਣ

ਕੋਟਕਪੂਰਾ, 12 ਜਨਵਰੀ (ਮੇਘਰਾਜ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਮਿਊਾਸਪਲ ਪਾਰਕ ਵਿਖੇ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਆਰੰਭ ਵਿਚ ਜਥੇਬੰਦੀ ਦੇ ਮੈਂਬਰ ਅਤੇ ਪਰਿਵਾਰਕ ਮੈਂਬਰਾਂ ਦੇ ਸਦੀਵੀ ...

ਪੂਰੀ ਖ਼ਬਰ »

10ਵੇਂ ਸੱਭਿਆਚਾਰਕ ਮੇਲੇ ਮੌਕੇ ਧੀਆਂ ਦੀ ਲੋਹੜੀ ਮਨਾਈ

ਬਾਜਾਖਾਨਾ, 12 ਜਨਵਰੀ (ਜੀਵਨ ਗਰਗ)-ਜਗ-ਜਨਨੀ ਸੇਵਾ ਕਮੇਟੀ ਵਲੋਂ ਰਮਨ ਸਿੰਘ ਸਰਾਵਾਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 10ਵਾਂ ਸੱਭਿਆਚਾਰਕ ਮੇਲਾ ਸਾਈ ਮੇਹਰ ਸ਼ਾਹ ਦੇ ਦਰਬਾਰ ਪਿੰਡ ਸਰਾਵਾਂ ਵਿਖੇ ਮਨਾਇਆ ਗਿਆ | ਸੱਭਿਆਚਾਰਕ ਮੇਲੇ ਦੇ ਮੁੱਖ ਮਹਿਮਾਨ ਸੀਨੀਅਰ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਿਲ੍ਹਾ ਨੌਾ ਦੇ ਸੁਖਜਿੰਦਰ ਸਿੰਘ ਬਰਾੜ ਨਿਊਜ਼ੀਲੈਂਡ ਪੁੱਤਰ ਬਲਜੀਤ ਸਿੰਘ ਬਰਾੜ ਵਲੋਂ ਆਪਣੇ ਪਰਿਵਾਰ ਦੀ ਸਹਾਇਤਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਨੌਾ ਦੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਕੋਟਕਪੂਰਾ, 12 ਜਨਵਰੀ (ਗਿੱਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਚੇਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਹਰੀ ਨੌਾ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਨਾਲ ਹੀ ਸੁੱਖ ਤੇ ਸਕੂਨ ਪ੍ਰਾਪਤ ਹੁੰਦਾ ਹੈ-ਬੀਬੀ ਰਜਿੰਦਰ ਕੌਰ

ਜੈਤੋ, 12 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਹਰ ਵਿਅਕਤੀ ਲੋੜਵੰਦ ਦੀ ਮਦਦ ਕਰਨ ਲੱਗ ਜਾਵੇ ਤਾਂ ਉਸ ਨੂੰ ਸੁੱਖ ਤੇ ਸਕੂਨ ਪ੍ਰਾਪਤ ਜ਼ਰੂਰ ਹੁੰਦਾ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਤਾਲਮੇਲ ਸੇਵਾ ਸੰਗਠਨ ...

ਪੂਰੀ ਖ਼ਬਰ »

ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੇ.ਡੀ. ਕਾਲਜ ਆਫ਼ ਐਜੂਕੇਸ਼ਨ ਵਿਚ ਨਵੇਂ ਡੀ. ਐੱਲ. ਐੱਡ. ਬੀ. ਐੱਡ. ਸੈਸ਼ਨ 2017-19 ਦੇ ਸਿਖਿਆਰਥੀਆਂ ਨੇ ਲੋਹੜੀ ਮਨਾਈ | ਇਸ ਮੌਕੇ ਪਿ੍ੰਸੀਪਲ ਡਾ: ਮਨਜੀਤ ਕੌਰ ਗਿੱਲ ਨੇ ਵਿੱਦਿਅਕ ਸੈਸ਼ਨ ਦੇ ਨਵੇਂ ਸਿਖਿਆਰਥੀਆਂ ਨੂੰ ਜੀ ਆਇਆਂ ਕਿਹਾ, ਸਿਖਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ ਕਰਕੇ ਸਮਾਜ ਵਿਚ ਆਦਰਸ਼ ਅਧਿਆਪਕ ਬਣ ਕੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਿਖਿਆਰਥੀਆਂ ਨੇ ਗੀਤ, ਕਵਿਤਾ, ਗ਼ਜ਼ਲ, ਸਕਿੱਟ ਤੇ ਲੋਕ-ਨਾਚ ਪੇਸ਼ ਕੀਤੇ | ਇਸ ਸਮੇਂ ਆਈ.ਟੀ. ਵਿਭਾਗ ਦੇ ਨਵਜੋਤ ਕੌਰ, ਪ੍ਰੋ: ਸੰਤੋਸ਼ ਰਾਜੌਰੀਆ, ਪ੍ਰੋ: ਮਨਿੰਦਰ ਕੁਮਾਰ, ਪ੍ਰੋ: ਨਰਿੰਦਰਪਾਲ ਸਿੰਘ, ਪ੍ਰੋ: ਹਰਭਜਨ ਜੋਸ਼ਨ, ਪ੍ਰੋ: ਰੰਜਨਾ, ਪ੍ਰੋ: ਪਰਵਿੰਦਰ ਕੌਰ, ਪ੍ਰੋ: ਮਨਦੀਪ ਕੌਰ, ਪ੍ਰੋ: ਦੀਦਾਰ ਸਿੰਘ, ਪ੍ਰੋ: ਸਵਰਨਜੀਤ ਕੌਰ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ: ਕੁਲਜੀਤ ਸਿੰਘ, ਪ੍ਰੋ: ਅੰਕੁਸ਼, ਪ੍ਰੋ: ਦੀਪਇੰਦਰ ਕੌਰ, ਹਰਜੀਤ ਸਿੰਘ, ਸੁਖਚੈਨ ਸਿੰਘ ਆਦਿ ਹਾਜ਼ਰ ਸਨ |
ਮਲੋਟ, (ਗੁਰਮੀਤ ਸਿੰਘ ਮੱਕੜ)- ਸਥਾਨਕ ਲਵਿੰਗ ਲਿਟਲ ਪਲੇਵੇ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਕਰਵਾਏ ਸਮਾਗਮ ਦੀ ਸ਼ੁਰੂਆਤ ਰਵਾਇਤੀ ਤੌਰ ਤੇ ਸਕੂਲ ਦੀ ਪਿ੍ੰਸੀਪਲ ਮੈਡਮ ਮੀਨਾ ਅਰੋੜਾ ਨੇ ਸਕੂਲ ਸਟਾਫ਼ ਅਤੇ ਬੱਚਿਆਂ ਨਾਲ ਬਲਦੀ ਅੱਗ ਵਿਚ ਤਿੱਲ ਪਾ ਕੇ ਕੀਤੀ | ਇਸ ਦੌਰਾਨ ਰੰਗਾਰੰਗ ਪ੍ਰੋਗਰਾਮ ਵੀ ਕਰਵਾਏ ਗਏ ਜਿਸ ਵਿਚ ਨਿੱਕੇ-ਨਿੱਕੇ ਬੱਚਿਆਂ ਨੇ ਖ਼ੂਬਸੂਰਤ ਪੇਸ਼ਕਾਰੀਆਂ ਕੀਤੀਆਂ | ਇਸ ਦੌਰਾਨ ਸਕੂਲ ਦੀ ਪਿੰ੍ਰਸੀਪਲ ਮੀਨਾ ਅਰੋੜਾ ਨੇ ਲੋਹੜੀ ਦੇ ਤਿਉਹਾਰ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਇਸੇ ਤਹਿਤ ਸਕੂਲ ਵਿਚ 21 ਲੜਕੀਆਂ ਦੀ ਲੋਹੜੀ ਸਾਂਝੇ ਤੌਰ ਤੇ ਮਨਾਈ ਜਾ ਰਹੀ ਹੈ ਜੋ ਸਾਡੇ ਸਮਾਜ ਦੇ ਜਾਗਰੂਕ ਹੋਣ ਦਾ ਸਬੂਤ ਵੀ ਹੈ | ਇਸ ਮੌਕੇ ਬੱਚਿਆਂ ਵਿਚ ਰਿਉੜੀਆਂ, ਮੂੰਗਫ਼ਲੀ, ਗੱਚਕ, ਖਿੱਲਾਂ ਆਦਿ ਵੀ ਵੰਡੀਆਂ ਗਈਆਂ ਅਤੇ ਸਕੂਲ ਸਟਾਫ਼ ਨੇ ਬੱਚਿਆਂ ਨਾਲ ਰਲ ਕੇ ਗੀਤ ਗਾ ਕੇ ਲੋਹੜੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਮੈਡਮ ਸੋਨਮ, ਪਿ੍ਅੰਕਾ, ਟੀਨਾ, ਸ਼ੀਨੂੰ ਅਤੇ ਨਵਦੀਪ ਨੇ ਅਹਿਮ ਯੋਗਦਾਨ ਪਾਇਆ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ | ਮੁੱਖ ਅਧਿਆਪਕ ਪਰਮਜੀਤ ਸਿੰਘ ਤੇ ਜਤਿੰਦਰਪਾਲ ਕੌਰ ਨੇ ਸਾਰਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ | ਵਿਦਿਆਰਥੀਆਂ ਨੇ ਕਵਿਤਾਵਾਂ ਤੇ ਗੀਤ ਪੇਸ਼ ਕੀਤੇ | ਇਸ ਤੋਂ ਇਲਾਵਾ ਉਨ੍ਹਾਂ ਨੂੰ ਮੂੰਗਫ਼ਲੀਆਂ ਤੇ ਰਿਉੜੀ ਵੰਡੀ ਗਈ | ਇਸ ਮੌਕੇ ਕੁਲਬੀਰ ਜੋਸ਼ੀ, ਸੁਰਿੰਦਰਪਾਲ, ਕਮਲਦੀਪ ਸਿੰਘ, ਸੁਖਮੰਦਰ ਸਿੰਘ, ਬਲਜੀਤ ਸਿੰਘ, ਸੁਖਬੀਰ ਸਿੰਘ, ਰਜਿੰਦਰ ਸਿੰਘ, ਪ੍ਰਵੀਨ ਜੋਸ਼ੀ, ਸੁਰਿੰਦਰ ਮੋਹਨ, ਹਰਪ੍ਰੀਤ ਸਿੰਘ, ਰਾਜਿੰਦਰ ਕੌਰ ਆਦਿ ਹਾਜ਼ਰ ਸਨ |
ਗਿੱਦੜਬਾਹਾ, (ਬਲਦੇਵ ਸਿੰਘ ਘੱਟੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਵਿਖੇ ਅੱਜ ਕੁੜੀਆਂ ਦੀ ਲੋਹੜੀ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਰਲ-ਮਿਲ ਕੇ ਲੋਹੜੀ ਦੇ ਤਿਉਹਾਰ ਦੀ ਖ਼ੁਸ਼ੀ ਮਨਾਈ | ਇਸ ਮੌਕੇ 'ਤੇ ਸਕੂਲ ਵਕੀਲ ਸਿੰਘ ਅਤੇ ਬਲਕਰਨ ਸਿੰਘ ਨੇ ਆਪਣੇ ਘਰ ਨਵ-ਜੰਮੀਆਂ ਧੀਆਂ ਦੀ ਲੋਹੜੀ ਦੀ ਖ਼ੁਸ਼ੀ ਵਿਚ ਵਿਦਿਆਰਥੀਆਂ ਨੂੰ ਮੂੰੁਗਫ਼ਲੀ, ਰਿਉੜੀ, ਗੱਚਕ ਅਤੇ ਗੁੜ ਵੰਡਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਸਵੀਰ ਸਿੰਘ ਨੇ ਕਿਹਾ ਕਿ ਸਾਨੂੰ ਧੀਆਂ ਦਾ ਸਤਿਕਾਰ ਕਰਨਾ ਚਾਹੀਦਾ ਅਤੇ ਉਨ੍ਹਾਂ ਨੂੰ ਪੁੱਤਰਾਂ ਦੇ ਬਰਾਬਰ ਪਿਆਰ, ਮਾਨ-ਸਨਮਾਨ ਤੇ ਦਰਜਾ ਦੇਣਾ ਚਾਹੀਦਾ ਹੈ | ਬਾਕੀ ਅਧਿਆਪਕਾਂ ਨੇ ਵੀ ਇਸ ਮੌਕੇ ਨੂੰ ਮੁੱਖ ਰੱਖਦਿਆਂ ਭਰਪੂਰ ਸਹਿਯੋਗ ਦਿੱਤਾ | ਇਸ ਮੌਕੇ ਪਰਮਜੀਤ ਸਿੰਘ, ਜਸਵੀਰ ਸਿੰਘ, ਦਰਸ਼ਨਾ ਦੇਵੀ, ਸੁਖਵੀਰ ਸਿੰਘ, ਰਾਜਿੰਦਰ ਕੁਮਾਰ, ਰੋਹਿਤ ਕੁਮਾਰ, ਮੈਡਮ ਸ਼ਿਵਜੋਤ ਕੌਰ, ਈਸ਼ੂ ਬਾਵਾ, ਚੇਤਨ ਡਮੋਲੀਆ, ਜਸਵਿੰਦਰ ਸਿੰਘ ਦੂਹੇਵਾਲਾ ਪੀ.ਟੀ. ਭੂੰਦੜ ਆਦਿ ਹਾਜ਼ਰ ਸਨ |
ਮਲੋਟ, (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ | ਸਟੇਜ ਦੀ ਕਾਰਵਾਈ ਜਸਵਿੰਦਰ ਸਿੰਘ ਡੀ.ਪੀ.ਈ. ਨੇ ਸੰਭਾਲੀ | ਡਾ: ਗੁਰਜੰਟ ਸਿੰਘ ਸੇਖੋਂ ਅਤੇ ਕ੍ਰਿਸ਼ਨ ਗੋਇਲ ਇਸ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਸੰਤੋਸ਼ ਕੁਮਾਰੀ ਨੇ ਲੋਹੜੀ ਦੇ ਇਤਿਹਾਸ ਬਾਰੇ ਜਾਣਕਾਰੀ ਦੇ ਕੇ ਕੀਤੀ | ਸਕੂਲ ਦੀਆਂ ਵਿਦਿਆਰਥਣਾਂ ਨੇ ਰੰਗਾ-ਰੰਗ ਪੋ੍ਰਗਰਾਮ ਪੇਸ਼ ਕੀਤਾ ਜਿਸ ਵਿਚ ਗੀਤ ਤੇ ਗਰੁੱਪ ਡਾਂਸ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਧਰਮਵੀਰ ਲੈਕਚਰਾਰ, ਮੈਡਮ ਰਮਨਦੀਪ ਕੌਰ, ਮੈਡਮ ਕਰਮਜੀਤ ਕੌਰ, ਹਰੀ ਸਿੰਘ ਡਰਾਇੰਗ ਅਧਿਆਪਕ, ਜਸਪਿੰਦਰ ਕੌਰ ਮੈਡਮ ਨੇ ਵੀ ਆਪਣੇ ਗੀਤ ਪੇਸ਼ ਕੀਤੇ | ਡਾ: ਗੁਰਜੰਟ ਸਿੰਘ ਸੇਖੋਂ ਨੇ ਕਿਹਾ ਕਿ ਤਿਉਹਾਰਾਂ ਨੂੰ ਸਕੂਲਾਂ ਵਿਚ ਮਨਾਉਣਾ ਬਹੁਤ ਵਧੀਆ ਪਿਰਤ ਹੈ ਇਸ ਨਾਲ ਬੱਚੇ ਸਾਡੇ ਤਿਉਹਾਰਾਂ ਨਾਲ ਜੁੜੇ ਰਹਿੰਦੇ ਹਨ | ਸ੍ਰੀ ਕ੍ਰਿਸ਼ਨ ਗੋਇਲ ਨੇ ਬੱਚਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਇਸ ਤਿਉਹਾਰ ਦੇ ਮੌਕੇ ਬੱਚਿਆਂ ਨੂੰ ਜਰਸੀਆਂ ਅਤੇ ਬੂਟ ਵੰਡੇ | ਇਸ ਮੌਕੇ ਪਿ੍ੰਸੀਪਲ ਵਿਜੈ ਗਰਗ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਰੈੱਡ ਹਾਊਸ ਵਿਚ ਕੰਮ ਕਰ ਰਹੇ ਟੀਚਰ ਮੈਡਮ ਰਵਿੰਦਰ ਪਾਲ, ਮੈਡਮ ਇੰਦਰਜੀਤ ਕੌਰ, ਮੈਡਮ ਨਿੱਧਾ ਨਾਰੰਗ ਨੇ ਆਪਣਾ ਅਹਿਮ ਯੋਗਦਾਨ ਪਾਇਆ |
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੇ ਗੀਤ ਪੇਸ਼ ਕੀਤੇ, ਲੜਕਿਆਂ ਨੇ ਭੰਗੜਾ ਅਤੇ ਬੋਲੀਆਂ ਪਾਈਆਂ | ਸ੍ਰੀ ਵਿਜੇ ਕੁਮਾਰ ਨੇ ਲੋਹੜੀ ਦੇ ਤਿਉਹਾਰ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਸਮੇਂ ਕਾਂਤਾ ਰਾਣੀ ਨੇ ਕਿਹਾ ਕਿ ਲੜਕਿਆਂ ਅਤੇ ਲੜਕੀਆਂ ਵਿਚ ਕੋਈ ਫ਼ਰਕ ਨਹੀਂ ਹੈ ਅਤੇ ਲੜਕੀਆਂ ਨੇ ਹਰੇਕ ਖੇਤਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ | ਇਸ ਸਮੇਂ ਬਲਜਿੰਦਰ ਕੌਰ, ਅਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਕਾਂਤਾ ਰਾਣੀ, ਆਂਗਣਵਾੜੀ ਵਰਕਰ ਛਿੰਦਰਪਾਲ ਕੌਰ, ਸੁਖਜੀਤ ਕੋਰ, ਮਹਿੰਦਰ ਕੌਰ ਤੋਂ ਇਲਾਵਾ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਗਾਂਧਾ ਸਿੰਘ ਵਾਲਾ ਵਿਖੇ ਧੀਆਂ ਦੀ ਲੋਹੜੀ ਧੂਮਧਾਮ ਨਾਲ ਮਨਾਈ ਗਈ | ਇਸ ਸਮੇਂ ਸ੍ਰੀਮਤੀ ਸੁਖਜਿੰਦਰ ਕੌਰ ਸਰਪੰਚ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਸ਼ੇਸ਼ ਤੌਰ 'ਤੇ ਪਹੰੁਚੇ, ਜਿਸ ਵਿਚ ਪੰਚਾਇਤ ਮੈਂਬਰ, ਬੱਚਿਆਂ ਦੇ ਮਾਪੇ ਤੇ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ | ਇਸ ਸਮੇਂ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਕੂਲ ਦੇ ਮੁੱਖ ਅਧਿਆਪਕ ਚਮਨ ਲਾਲ ਨੇ ਆਪਣੇ ਵਿਚਾਰਾਂ ਰਾਹੀਂ ਕੁੜੀਆਂ ਦੀ ਘੱਟ ਰਹੀ ਗਿਣਤੀ ਤੇ ਚਿੰਤਾ ਪ੍ਰਗਟ ਕੀਤੀ ਤੇ ਧੀਆਂ ਨੂੰ ਕੁੱਖਾਂ ਵਿਚ ਮਾਰਨ ਦਾ ਵਿਰੋਧ ਕਰਦਿਆਂ ਧੀਆਂ ਨੂੰ ਪੁੱਤਾਂ ਦੇ ਬਰਾਬਰ ਮਾਣ ਦੇਣ ਲਈ ਕਿਹਾ | ਇਸ ਸਮੇਂ ਸਰਪੰਚ ਸ੍ਰੀਮਤੀ ਸੁਖਜਿੰਦਰ ਕੌਰ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਲਈ ਇਨਾਮ ਵੰਡੇ | ਇਸ ਮੌਕੇ ਪੰਚਾਇਤ ਮੈਂਬਰ ਮੱਖਣ ਸਿੰਘ, ਗੁਰਚਰਨ ਸਿੰਘ, ਬੀਬੀ ਕਰਨੈਲ ਕੌਰ, ਮਿਡਲ ਸਕੂਲ ਦੇ ਮੁਖੀ ਪ੍ਰਵੀਨ ਕੁਮਾਰ, ਦਲਜੀਤ ਸਿੰਘ, ਮੈਡਮ ਗੁਰਜੀਤ ਕੌਰ, ਮੈਡਮ ਕੰਵਲਜੀਤ ਕੌਰ, ਬੇਅੰਤ ਕੌਰ, ਜਸਵੀਰ ਕੌਰ, ਬਲਜੀਤ ਕੌਰ ਤੇ ਮਾਪੇ ਬੀਬੀ ਕੁਲਦੀਪ ਕੌਰ ਅਤੇ ਮਨਦੀਪ ਕੌਰ ਹਾਜ਼ਰ ਸਨ | ਇਸ ਮੌਕੇ ਅਧਿਆਪਕ ਹਰਬਖ਼ਸ਼ ਬਹਾਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਰੱਦੀ ਟੂ ਐਜੂਕੇਸ਼ਨ ਵੈੱਲਫ਼ੇਅਰ ਸੁਸਾਇਟੀ ਵਲੋਂ ਸਥਾਨਕ ਕਿਰਤ ਨੰਬਰ ਵਿਖੇ ਚਲਾਏ ਜਾ ਰਹੇ ਮੁਫ਼ਤ ਟਿਊਸ਼ਨ ਸੈਂਟਰ ਵਿਖੇ ਲੋੜਵੰਦ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਵਿਸ਼ੇਸ਼ ਤੌਰ 'ਤੇ ਪਹੰੁਚੇ ਅਤੇ ਉਨ੍ਹਾਂ ਬੱਚਿਆਂ ਨੂੰ ਮੂੰਗਫ਼ਲੀ-ਰਿਉੜੀਆਂ ਵੰਡ ਕੇ ਲੋਹੜੀ ਦੀ ਖ਼ੁਸ਼ੀ ਸਾਂਝੀ ਕੀਤੀ | ਉਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਸਰਬਜੀਤ ਮੁਕਤਸਰ, ਰਾਮ ਸਵਰਨ ਸਿੰਘ, ਜਸਵਿੰਦਰ ਬਿੱਟਾ, ਸਾਹਿਲ ਗਰਗ, ਹਰਿੰਦਰ ਰਿੱਕੀ, ਸੁਨੀਲ ਗਰਗ, ਕੁਲਵਿੰਦਰ ਸਿੰਘ, ਹਰਜੀਤ ਕੌਰ, ਗੁਰਟੇਕ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਬੱਚਿਆਂ ਨੇ ਆਪਣੇ ਵਲੋਂ ਤਿਆਰ ਕੀਤਾ ਕੈਲੰਡਰ ਵੀ ਦਿੱਤਾ |
ਸ੍ਰੀ ਮੁਕਤਸਰ ਸਾਹਿਬ, (ਢਿੱਲੋਂ)-ਪਿੰਡ ਆਲਮਵਾਲਾ ਵਿਖੇ ਸਰਪੰਚ ਗੁਰਵਿੰਦਰ ਕੌਰ ਦੇ ਘਰ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਵਿਚ ਮਹਿਲਾ ਕਮਿਸ਼ਨ ਪੰਜਾਬ ਦੀ ਮੈਂਬਰ ਵੀਰਪਾਲ ਕੌਰ ਤਰਮਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਲੜਕੀਆਂ ਨੂੰ ਸ਼ਗਨ ਵੀ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਲੜਕਿਆਂ ਅਤੇ ਲੜਕੀਆਂ ਵਿਚ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੜਕੀਆਂ ਹਰ ਖੇਤਰ 'ਚ ਮੱਲਾਂ ਮਾਰ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਖ਼ਾਲੀ ਪਲਾਟ ਬਣੇ ਰੂੜੀ ਦੇ ਢੇਰ ਪ੍ਰਸ਼ਾਸਨ ਚੁੱਪ, ਸ਼ਹਿਰ ਵਾਸੀ ਬੇਪਰਵਾਹ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਭਾਵੇਂ ਪਿਛਲੇ ਸਾਲ ਸਫ਼ਾਈ ਸਰਵੇਖਣ ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਭਾਰਤ ਦਾ ਸਭ ਤੋਂ ਗੰਦਾ ਸ਼ਹਿਰ ਘੋਸ਼ਿਤ ਕੀਤਾ ਗਿਆ ਪ੍ਰੰਤੂ ਇੰਨੀ ਵੱਡੀ ਨਾਮੋਸ਼ੀ ਤੋਂ ਬਾਅਦ ਵੀ ਨਾ ਤਾਂ ਅਧਿਕਾਰੀਆਂ ਅਤੇ ਨਾ ਹੀ ਸ਼ਹਿਰ ...

ਪੂਰੀ ਖ਼ਬਰ »

ਅਕਾਲੀ ਦਲ (ਅੰਮਿ੍ਤਸਰ) ਦੀ ਕਾਨਫ਼ਰੰਸ 'ਚ ਵਿਸ਼ਾਲ ਇਕੱਠ ਹੋਵੇਗਾ-ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫ਼ਰੰਸ ਮਲੋਟ ਰੋਡ ਸਥਿਤ ਡੇਰਾ ਭਾਈ ਮਸਤਾਨ ਸਿੰਘ ਵਿਖੇ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ | ਇਹ ਪ੍ਰਗਟਾਵਾ ਦਲ ਦੇ ਕੌਮੀ ਜਨਰਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX