ਤਾਜਾ ਖ਼ਬਰਾਂ


ਵਿਜੀਲੈਂਸ ਵਲੋਂ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
. . .  1 day ago
ਸੰਗਰੂਰ, 16 ਜਨਵਰੀ: (ਫੁੱਲ/ਦਮਨ)-ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਵਿਖੇ ਤਾਇਨਾਤ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ (ਡੀ.ਐਫ.ਐੱਸ.ਸੀ) ਮਨਜੀਤ ਸਿੰਘ ਅਤੇ ਉਸ...
ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  1 day ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  1 day ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  1 day ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  1 day ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  1 day ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  1 day ago
ਹਜ ਕਮੇਟੀ ਦੇ ਸਕੱਤਰ ਨੂੰ ਅਹੁਦੇ ਤੋਂ ਹਟਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਮਾਨਸਾ

ਬੀਤੇ ਮਹੀਨੇ ਖੋਹੀ ਨਰਮੇ ਦੀ ਭਰੀ ਟਰੈਕਟਰ-ਟਰਾਲੀ ਸਮੇਤ 2 ਕਾਬੂ

ਭੀਖੀ, 12 ਜਨਵਰੀ (ਗੁਰਿੰਦਰ ਸਿੰਘ ਔਲਖ)- ਬੀਤੀ 21-22 ਦਸੰਬਰ ਦੀ ਦਰਮਿਆਨੀ ਰਾਤ ਨੂੰ ਪਿੰਡ ਕੋਟੜਾ ਨੇੜਿਉਂ ਇਕ ਨਰਮੇ ਦੀ ਭਰੀ ਟਰੈਕਟਰ-ਟਰਾਲੀ ਖੋਹਣ ਦੇ ਮਾਮਲੇ ਨੂੰ ਭੀਖੀ ਪੁਲਿਸ ਨੇ ਹੱਲ ਕਰ ਕੇ ਦੋ ਵਿਅਕਤੀਆਂ ਨੂੰ ਟਰੈਕਟਰ-ਟਰਾਲੀ ਅਤੇ ਕਾਰ ਸਣੇ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਸੁਪਰਡੈਂਟ ਦੇ ਹੱਕ 'ਚ ਡਟੇ ਬੀ.ਡੀ.ਪੀ.ਓ. ਦਫ਼ਤਰ ਦੇ ਮੁਲਾਜ਼ਮ

ਭੀਖੀ, 12 ਜਨਵਰੀ (ਬਲਦੇਵ ਸਿੰਘ ਸਿੱਧੂ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਭੀਖੀ ਦੇ ਅਧੀਨ ਆਉਂਦੇ ਪਿੰਡਾਂ ਚ ਮਕਾਨਾਂ ਅੱਗੇ ਨੰਬਰ ਪਲੇਟਾਂ ਲਗਾ ਕੇ ਲੁੱਟ ਕਰਨ ਦਾ ਰਾਜ ਖੁੱਲਣ ਤੇ ਬੀ. ਡੀ. ਪੀ. ਓ. ਭੀਖੀ ਵਲੋਂ ਜ਼ਿੰਮੇਵਾਰ ਬਣਾਏ ਸੁਪਰਡੈਂਟ ਦੇ ਹੱਕ 'ਚ ਦਫ਼ਤਰ ਦੇ ...

ਪੂਰੀ ਖ਼ਬਰ »

ਅਸਲੀ ਰੌਸ਼ਨ ਲਾਲ ਨੇ ਨਕਲੀ ਰੌਸ਼ਨ ਲਾਲ ਸਣੇ 5 'ਤੇ ਕਰਵਾਇਆ ਪਰਚਾ ਦਰਜ

ਬਠਿੰਡਾ, 12 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੀ ਬੈਂਕ ਕਾਲੋਨੀ ਵਿਚ ਸਥਿਤ ਇਕ ਪਲਾਟ ਨੂੰ ਜਾਲਸਾਜੀ ਕਰਕੇ ਖਰੀਦ-ਵੇਚ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਿਵਲ ਲਾਈਨ ਪੁਲਿਸ ਨੇ ਅਸਲੀ ਰੌਸ਼ਨ ਲਾਲ ਦੀ ਸਿਕਾਇਤ 'ਤੇ ਨਕਲੀ ਰੌਸ਼ਨ ਲਾਲ ਬਣ ਕੇ ਪਲਾਟ ਵੇਚਣ ਵਾਲੇ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਅੱਧੀ ਦਰਜਨ ਵਿਅਕਤੀ ਜ਼ਖ਼ਮੀ

ਬਠਿੰਡਾ, 12 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਤੇ ਆਸ-ਪਾਸ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ ਅੱਧੀ ਦਰਜਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਰਾਤੀਂ ਬਾਬਾ ਦੀਪ ਸਿੰਘ ਨਗਰ ਵਿਚ ਇਕ ਮੋਟਰ ਸਾਈਕਲ ਸਵਾਰ ਪੈਦਲ ਜਾਂਦੇ ...

ਪੂਰੀ ਖ਼ਬਰ »

ਕਾਲੇ ਪੀਲੀਏ ਨਾਲ ਮੁਲਾਜ਼ਮ ਦੀ ਮੌਤ

ਬੁਢਲਾਡਾ, 12 ਜਨਵਰੀ (ਸਵਰਨ ਸਿੰਘ ਰਾਹੀ)- ਪੀ. ਆਰ. ਟੀ. ਸੀ. ਡਿਪੂ ਬੁਢਲਾਡਾ ਦੇ ਸਬ-ਇੰਸਪੈਕਟਰ ਰਾਧੇ ਸ਼ਿਆਮ ਦੀ ਕਾਲੇ ਪੀਲੀਏ ਦੀ ਬਿਮਾਰੀ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਕਰਮਚਾਰੀ ਦਲ ਦੇ ਜਨਰਲ ਸਕੱਤਰ ਜਗਦੇਵ ਸਿੰਘ ਨੇ ਦੱਸਿਆ ਕਿ 56 ਸਾਲਾਂ ...

ਪੂਰੀ ਖ਼ਬਰ »

ਕਰਾਟੇ ਮੁਕਾਬਲੇ 'ਚ ਮੋਹਰੀ ਕੁੜੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ

ਬੋਹਾ, 12 ਜਨਵਰੀ (ਸਲੋਚਨਾ ਤਾਂਗੜੀ)- ਪੰਜਾਬ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਮਾਧਿਮਕ ਸਿੱਖਿਆ ਅਭਿਆਨ ਦੇ ਤਹਿਤ ਕਈ ਸਰਕਾਰੀ ਸਕੂਲਾਂ ਵਿਚ ਨੌਵੀਂ ਤੇ ਦਸਵੀਂ ਜਮਾਤ ਦੀਆਂ ਲੜਕੀਆਂ ਨੂੰ ਕਰਾਟੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਸਰਕਾਰੀ ਕੰਨਿਆ ਸੈਕੰਡਰੀ ਸਕੂਲ ...

ਪੂਰੀ ਖ਼ਬਰ »

22 ਦੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਲਾਮਬੰਦ

ਹੀਰੋਂ ਖੁਰਦ, 12 ਜਨਵਰੀ (ਗੁਰਵਿੰਦਰ ਸਿੰਘ ਚਹਿਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 22 ਜਨਵਰੀ ਤੋਂ ਡਿਪਟੀ ਕਮਿਸ਼ਨਰ ਮਾਨਸਾ ਅੱਗੇ ਲਗਾਏ ਜਾ ਰਹੇ ਲਗਾਤਾਰ ਧਰਨਿਆਂ ਦੇ ਸੰਬੰਧ ਵਿੱਚ ਪਿੰਡ ਦੋਦੜਾ ਤੇ ਬੀਰੋਕੇ ਖੁਰਦ ਵਿਖੇ ਕਿਸਾਨਾਂ ਦੇ ਇਕੱਠ ਕੀਤੇ ਗਏ | ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਕਰੇਗੀ ਤਿੱਖਾ ਸੰਘਰਸ਼- ਝੰਡੂਕੇ

ਸਰਦੂਲਗੜ੍ਹ, 12 ਜਨਵਰੀ (ਜੀ.ਐਮ.ਅਰੋੜਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਗੁਰਦੁਆਰਾ ਸਾਹਿਬ ਫੱਤਾ ਮਾਲੋਕਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਨਾਲ ਕੀਤੇ ਪੰਜਾਬ ਸਰਕਾਰ ਵਲਾੋ ਵਾਅਦੇ ਪੂਰੇ ...

ਪੂਰੀ ਖ਼ਬਰ »

ਨਿਭੋਰੀਆ ਨਾਲ ਬਸਪਾ ਦਾ ਕੋਈ ਸਬੰਧ ਨਹੀਂ ਸੀ- ਆਗੂ

ਮਾਨਸਾ, 12 ਜਨਵਰੀ (ਵਿ. ਪ੍ਰਤੀ.)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਜੋਨ ਫ਼ਰੀਦਕੋਟ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਮਾਨਸਾ ਕੌਾਸਲਰ ਸੁਰਿੰਦਰ ਨਿਭੋਰੀਆ ਜੋ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਹਨ, ਦਾ ਬਸਪਾ ਨਾਲ ...

ਪੂਰੀ ਖ਼ਬਰ »

ਘਰਾਂ 'ਚ ਜਾ ਕੇ ਮੈਲਾਥੀਨ ਦਾ ਛਿੜਕਾਅ ਕੀਤਾ

ਝੁਨੀਰ, 12 ਜਨਵਰੀ (ਪ. ਪ.)- ਪਿੰਡ ਸਾਹਨੇਵਾਲੀ ਵਿਖੇ ਸਿਹਤ ਵਿਭਾਗ ਦੇ ਅਮਲੇ ਨੇ ਸਭ ਘਰਾਂ 'ਚ ਜਾ ਕੇ ਮੈਲਾਥੀਨ ਦਾ ਛਿੜਕਾਅ ਕਰ ਕੇ ਲੋਕਾਂ ਦਾ ਮੱਛਰ ਤੋਂ ਖਹਿੜਾ ਛਡਾਉਣ ਦਾ ਵਧੀਆ ਉਪਰਾਲਾ ਕੀਤਾ ਹੈ | ਹੈਲਥ ਵਰਕਰ ਗੁਰਪਾਲ ਸਿੰਘ ਘੱਦੂਵਾਲਾ, ਹੰਸ ਰਾਜ ਸੁਪਰਵਾਈਜ਼ਰ, ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮਾਂ ਨੇ ਹਰਿਆਣਾ ਦੀ ਤਰਜ਼ 'ਤੇ ਪੱਕਾ ਹੋਣ ਦੀ ਮੰਗ ਉਠਾਈ

ਮਾਨਸਾ, 12 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਐਨ.ਐਚ.ਐਮ. ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿਚ ਡਾ: ਸੁਨੀਲ ਪਾਠਕ ਸਿਵਲ ਸਰਜਨ ਮਾਨਸਾ ਨੂੰ ਮਿਲਿਆ | ਉਨ੍ਹਾਂ ਪਿਛਲੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੁਲਾਜਮਾਂ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਤਲਾਅ ਦੀ ਕਾਰ ਸੇਵਾ ਜਾਰੀ

ਹੀਰੋਂ ਖੁਰਦ, 12 ਜਨਵਰੀ (ਚਹਿਲ)- ਸਥਾਨਕ ਬਾਬਾ ਜੋਗੀ ਪੀਰ ਚਹਿਲ ਜੀ ਦੇ ਅਸਥਾਨ 'ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਜੋਗੀ ਪੀਰ ਕਮੇਟੀ ਵਲੋਂ ਸ਼ਰਧਾਲੂਆਂ ਦੇ ਇਸ਼ਨਾਨ ਕਰਨ ਲਈ ਤਲਾਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਮੇਟੀ ਦੇ ਸੇਵਾਦਾਰ ...

ਪੂਰੀ ਖ਼ਬਰ »

ਸੰਤ ਬਾਬਾ ਰਾਮ ਸਿੰਘ ਦੀ ਬਰਸੀ ਨੰੂ ਸਮਰਪਿਤ ਧਾਰਮਿਕ ਸਮਾਗਮ

ਬਰੇਟਾ, 12 ਜਨਵਰੀ (ਰਵਿੰਦਰ ਕੌਰ ਮੰਡੇਰ)- ਸੰਤ ਬਾਬਾ ਅਤਰ ਸਿੰਘ ਦੇ ਚਰਨ ਸੇਵਕ ਸੰਤ ਬਾਬਾ ਰਾਮ ਸਿੰਘ ਦੀ 76ਵੀਂ ਸਾਲਾਨਾ ਬਰਸੀ ਨੂੰ ਮੁੱਖ ਰੱਖਦਿਆਂ ਹੋਇਆ ਪੰਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਨਗਰ ਕੀਰਤਨ ਸਜਾਏ ਗਏ, ਦੀ ਅਗਵਾਈ ਪੰਜ ਪਿਆਰਿਆਂ ਵਲੋਂ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਕੂਲ ਵਿਖੇ ਮਨਾਈ ਲੋਹੜੀ

ਬਠਿੰਡਾ, 12 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੋਨਿਕਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਲੋਹੜੀ ਦਾ ਤਿਉਹਾਰ ਧੀਆਂ ਲੋਹੜੀ ਦੇ ਵਜੋਂ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਪੰਜ ਦਿਨਾ ਧਰਨਿਆਂ ਦੀ ਤਿਆਰੀ

ਮੌੜ ਮੰਡੀ, 12 ਜਨਵਰੀ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬੈਠਕ ਬਲਾਕ ਪ੍ਰਧਾਨ ਦਰਸ਼ਨ ਸਿੰਘ ਮਾਈਸਰਖਾਨਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਤਿੱਤਰ ਸਾਹਿਬ ਵਿਚ ਹੋਈ | ਇਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਧਾਰਮਿਕ ਅਕੀਦਿਆਂ ਦਾ ਧਾਰਨੀ ਹੋਣਾ ਵੀ ਜ਼ਰੂਰੀ- ਭਾਈ ਗੋਬਿੰਦ ਸਿੰਘ ਲੌ ਾਗੋਵਾਲ

ਭਗਤਾ ਭਾਈਕਾ, 12 ਜਨਵਰੀ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚਲਾਈਆਂ ਜਾ ਰਹੀਆਂ ਵਿੱਦਿਅਕ ਸੰਸਥਾਵਾਂ ਦੀ ਸਭ ਤੋਂ ਵੱਡੀ ਵਿਲੱਖਣਤਾ ਇਹ ਹੈ ਕਿ ਇੱਥੇ ਵਿਦਿਆਰਥੀਆਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਨਾਲ ਵਿਰਾਸਤ ਨਾਲ ਵੀ ਜੋੜਿਆ ...

ਪੂਰੀ ਖ਼ਬਰ »

ਬਠਿੰਡਾ ਤੇ ਮਾਨਸਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ 'ਚ ਉਪਲੱਬਧ ਕਰਵਾਈ ਜਾ ਰਹੀ ਹੈ | ਇਹ ਮਸ਼ੀਨਾਂ ਬਠਿੰਡਾ ਸਥਿਤ ਹੋਟਲ ਸਾਗਰ ਵਿਖੇ 15 ਤੇ 16 ਜਨਵਰੀ ਅਤੇ ਮਾਨਸਾ ਸਥਿਤ ਹੋਟਲ ਨਾਈਸ ਵਿਖੇ 17 ਤੇ 18 ਜਨਵਰੀ ਨੂੰ ਸਵੇਰੇ 11 ਤੋਂ 4 ਵਜੇ ਤੱਕ ਉਪਲੱਬਧ ਹੋਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੇ ਨਿਰਦੇਸ਼ਕ ਸ੍ਰੀ ਐਲ. ਕੇ. ਮਲਿਕ ਨੇ ਲੋਕਾਂ ਨੰੂ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ | ਇਸ ਮੌਕੇ ਕੰਪਨੀ ਦੀ ਡਿਪਟੀ ਮੈਨੇਜਰ ਮਿਸ ਰੁਪਿੰਦਰ ਕੌਰ ਨੇ ਦੱਸਿਆ ਕਿ ਜਰਮਨ ਤਕਨੀਕ ਤੇ ਅਧਾਰਿਤ ਇਹ ਕੰਨ ਦੀਆਂ ਮਸ਼ੀਨਾਂ ਘੱਟ ਸੁਣਨ ਵਾਲੇ ਸਾਰੇ ਉਮਰ ਦੇ ਇਸਤਰੀ, ਪੁਰਸ਼ ਅਤੇ ਬੱਚਿਆਂ ਦੇ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਬੀਕੇਯੂ ਲੱਖੋਵਾਲ ਵਲੋਂ ਡਾ. ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਸਰਗਰਮੀਆਂ ਤੇਜ਼

ਬਠਿੰਡਾ, 12 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਜਨਰਲ ਸਕੱਤਰ ਰਾਮਕਰਨ ਸਿੰਘ ਰਾਮਾ ਨੇ ਅੱਜ ਇੱਥੇ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਾਰ ਵਿਚ ਵਿਕਸਤ ਦੇਸ਼ਾਂ ਦਾ ਬੇਥਾਹ ਆਰਥਿਕ ਵਿਕਾਸ ਹੋਣ ਨਾਲ ...

ਪੂਰੀ ਖ਼ਬਰ »

ਸੀਵਰੇਜ ਦੇ ਕੰਮ 'ਚ ਆਈ ਤੇਜ਼ੀ ਕਾਰਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ

ਬੁਢਲਾਡਾ, 12 ਜਨਵਰੀ (ਰਾਹੀ)-ਸਥਾਨਕ ਸ਼ਹਿਰ ਅੰਦਰ ਚੱਲ ਰਹੇ ਸੀਵਰੇਜ ਦੇ ਕੰਮ 'ਚ ਆਈ ਕੁਝ ਤੇਜ਼ੀ ਕਾਰਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ | ਵਾਰਡ ਨੰਬਰ 3 ਦੀ ਡੇਅਰੀ ਵਾਲੀ ਗਲੀ 'ਚ ਸੀਵਰੇਜ ਪਾਉਣ ਉਪਰੰਤ ਇੰਟਰਲਾਕ ਟਾਈਲਾਂ ਦੇ ਮੁਕੰਮਲ ਹੋਏ ਕੰਮ 'ਤੇ ਤਸੱਲੀ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਵਲੋਂ ਆਰਥਿਕ ਮਦਦ

ਝੁਨੀਰ, 12 ਜਨਵਰੀ (ਸੰਧੂ)- ਕਸਬਾ ਝੁਨੀਰ ਦੇ ਖ਼ੁਦਕੁਸ਼ੀ ਕਰ ਚੁੱਕੇ ਸੁਖਵਿੰਦਰ ਸਿੰਘ ਦੇ ਬੱਚਿਆਂ ਲਈ ਆਸਟ੍ਰੇਲੀਆ ਤੋਂ ਗੁਰਦੀਪ ਸਿੰਘ ਹੈਪੀ ਨੇ ਆਪਣੇ ਪਿਤਾ ਕੁਲਵੰਤ ਸਿੰਘ ਪਿੰਡ ਮੰਦੇਵੀ (ਮਲੇਰਕੋਟਲਾ) ਰਾਹੀਂ 25000 ਰੁਪਏ ਨਕਦ ਰਾਸ਼ੀ ਬੱਚਿਆਂ ਦੀ ਦਾਦੀ ਮੂਰਤੀ ਦੇਵੀ ...

ਪੂਰੀ ਖ਼ਬਰ »

ਵੱਡੇ ਖੇਤੀ ਫਾਰਮ ਬਣਾਉਣ ਦੀਆਂ ਤਜਵੀਜ਼ਾਂ ਨੂੰ ਪੰਜਾਬ ਸਰਕਾਰ ਰੱਦ ਕਰੇ- ਕਿਸਾਨ ਆਗੂ

ਮਾਨਸਾ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਕੇਂਦਰ ਸਰਕਾਰ ਵਲੋਂ ਠੇਕਾ ਖੇਤੀ ਕਾਨੂੰਨ ਰਾਹੀਂ ਛੋਟੇ ਦਰਮਿਆਨੇ ਕਿਸਾਨਾਂ ਦੀਆਂ ਜ਼ਮੀਨਾਂ ਸਾਮਰਾਜੀ ਕੰਪਨੀਆਂ ਅਤੇ ਉਹਨਾਂ ਦੇ ਜੋਟੀਦਾਰ ਜਗੀਰਦਾਰਾਂ ਦੇ ਵੱਡੇ ਖੇਤੀ ਫਾਰਮ ਬਣਾਉਣ ਦੀਆਂ ਤਜਵੀਜ਼ਾਂ ਨਸ਼ਰ ਹੋਣ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX