ਤਾਜਾ ਖ਼ਬਰਾਂ


ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  8 minutes ago
ਨਵੀਂ ਦਿੱਲੀ, 18 ਅਕਤੂਬਰ - ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 21 ਪੈਸੇ ਦੀ ਕਮੀ ਹੋਣ ਨਾਲ ਪੈਟਰੋਲ 82.62 ਰੁਪਏ ਹੋ ਗਿਆ ਤੇ ਉਥੇ ਹੀ, ਡੀਜ਼ਲ ਦੀ ਕੀਮਤ 'ਚ ਵੀ 11 ਪੈਸੇ ਦੀ ਕਮੀ ਦਰਜ ਕੀਤੇ ਜਾਣ ਨਾਲ ਡੀਜਲ 75...
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  44 minutes ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ 'ਚ ਹਵਾ ਗੁਣਵਤਾ ਇਸ ਮੌਸਮ 'ਚ ਪਹਿਲੀ ਵਾਰ ਬਹੁਤ ਖਰਾਬ ਸ਼੍ਰੇਣੀ 'ਚ ਆ ਗਿਆ ਹੈ ਤੇ ਕੌਮੀ ਰਾਜਧਾਨੀ ਦੇ ਕਈ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੋ ਗਿਆ ਹੈ। ਹਵਾ ਦੀ ਗੁੱਣਵਤਾ ਖਰਾਬ ਹੋਣ ਲਈ ਵਾਹਨਾਂ ਦੇ ਪ੍ਰਦੂਸ਼ਣ, ਨਿਰਮਾਣ ਸਰਗਰਮੀਆਂ ਤੇ ਮੌਸਮ ਸਬੰਧੀ...
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 18 ਅਕਤੂਬਰ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਤਹਿਰੀਕ-ਉਲ-ਮੁਜਾਹਿਦੀਨ ਦਾ ਲੁੜੀਂਦਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਮਾਰਿਆ ਗਿਆ ਹੈ। ਬਾਰਾਮੁਲਾ ਦੇ ਪਟਨ 'ਚ ਪੁਲਿਸ ਪਾਰਟੀ 'ਤੇ ਗਰਨੇਡ ਹਮਲਾ ਕਰਨ ਦੇ ਮਾਮਲੇ 'ਚ ਇਹ ਅੱਤਵਾਦੀ ਲੁੜੀਂਦਾ ਸੀ। ਮੁੱਠਭੇੜ ਮਗਰੋਂ ਹਥਿਆਰ...
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੀ ਇਕ ਅਦਾਲਤ ਪੱਤਰਕਾਰ ਪ੍ਰਿਆ ਰਮਾਨੀ ਖਿਲਾਫ ਐਮ.ਜੇ.ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਤੇ ਅੱਜ ਸੁਣਵਾਈ ਕਰੇਗੀ। ਰਮਾਨੀ ਨੇ ਅਕਬਰ 'ਤੇ ਸਰੀਰਕ ਸੋਸ਼ਣ ਦੇ ਦੋਸ਼ ਲਗਾਏ ਹਨ। ਰਮਾਨੀ ਖਿਲਾਫ ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਇੱਥੇ...
ਅੱਜ ਦਾ ਵਿਚਾਰ
. . .  about 1 hour ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦਸਹਿਰਾ ਮੇਲੇ 'ਚ ਲੱਗੇ ਝੂਲੇ ਦੀ ਤਾਰ ਤੇ ਸਪੋਰਟ ਟੁੱਟਣ ਕਾਰਣ ਇੱਕ ਬੱਚੀ ਸਮੇਤ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਝੂਲੇ ‘ਚ 45 ਵਿਅਕਤੀ, ਔਰਤਾਂ ...
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਸੁਭਾਨਪੁਰ, 17 ਅਕਤੂਬਰ ( ਕੰਵਰ ਬਰਜਿੰਦਰ ਸਿੰਘ ਜੱਜ )-ਭਾਰੀ ਬਾਰਸ਼ਾਂ ਕਾਰਨ ਝੋਨੇ ਦੀ ਫਸਲ ਤਬਾਹ ਹੋਣ ਤੋਂ ਦੁਖੀ ਹੋਏ ਪਿੰਡ ਜੱਗਾਂ ਥਾਣਾ ਸੁਭਾਨਪੁਰ ਦੇ ਇੱਕ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ...
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਕਪੂਰਥਲਾ / ਫਗਵਾੜਾ

ਭੇਦਭਰੀ ਹਾਲਤ 'ਚ ਇਕ ਵਿਅਕਤੀ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਮਿਲੀ

ਫਗਵਾੜਾ, 12 ਜਨਵਰੀ (ਹਰੀਪਾਲ ਸਿੰਘ)- ਫਗਵਾੜਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਭੇਦਭਰੀ ਹਾਲਤ ਵਿਚ ਇਕ ਵਿਅਕਤੀ ਦੀ ਲਾਸ਼ ਇਕ ਦਰਖ਼ਤ ਦੇ ਨਾਲ ਲਟਕਦੀ ਮਿਲੀ ਹੈ | ਜੀ.ਆਰ.ਪੀ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ | ਪ੍ਰਾਪਤ ਜਾਣਕਾਰੀ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਚਲਾਨ ਕੀਤੇ ਜਾਣ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਕੱਢਿਆ ਸ਼ਹਿਰ 'ਚ ਰੋਸ ਮਾਰਚ

ਕਪੂਰਥਲਾ, 12 ਜਨਵਰੀ (ਸਡਾਨਾ)- ਬੀਤੇ ਦਿਨ ਸਥਾਈ ਲੋਕ ਅਦਾਲਤ ਦੀ ਚੇਅਰਮੈਨ ਮੰਜੂ ਰਾਣਾ ਦੀ ਅਗਵਾਈ ਹੇਠ ਨਗਰ ਕੌਾਸਲ ਦੀ ਟੀਮ ਵਲੋਂ ਸਥਾਨਕ ਸਦਰ ਬਾਜ਼ਾਰ ਤੇ ਰੈੱਡ ਕਰਾਸ ਮਾਰਕੀਟ ਵਿਚ ਦੁਕਾਨਾਂ ਦੇ ਬਾਹਰ ਕੀਤੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਦੁਕਾਨਦਾਰਾਂ ਦੇ 56 ਚਲਾਨ ...

ਪੂਰੀ ਖ਼ਬਰ »

ਅਣਪਛਾਤੇ ਚੋਰ ਕੋਠੀ ਦੇ ਤਾਲੇ ਤੋੜ ਕੇ ਕਾਰ ਤੇ ਹੋਰ ਸਾਮਾਨ ਲੈ ਕੇ ਹੋਏ ਫ਼ਰਾਰ

ਕਪੂਰਥਲਾ, 12 ਜਨਵਰੀ (ਸਡਾਨਾ)- ਪ੍ਰਵਾਸੀ ਭਾਰਤੀ ਦੀ ਤਾਲਾਬੰਦ ਕੋਠੀ ਅੰਦਰੋਂ ਅਣਪਛਾਤੇ ਚੋਰ ਇਕ ਕਾਰ ਤੇ ਹੋਰ ਘਰੇਲੂ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਪਲਵਿੰਦਰ ਸਿੰਘ ਵਾਸੀ ਮਾਧੋ ਝੰਡਾ ਨੇ ਦੱਸਿਆ ਕਿ ਉਸਦਾ ਚਾਚਾ ਸਵਰਨ ਸਿੰਘ ਵਿਦੇਸ਼ ...

ਪੂਰੀ ਖ਼ਬਰ »

ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 12 ਜਨਵਰੀ (ਸਡਾਨਾ)- ਅਰਬਨ ਅਸਟੇਟ ਵਿਖੇ ਇਕ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਅਖੇ ਪਿੰਡਾਂ ਲਈ ਸਾਡੀ ਸਰਵਿਸ ਨਹੀਂ!

ਫਗਵਾੜਾ, 12 ਜਨਵਰੀ (ਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਬਣੀ ਸਰਕਾਰ ਦਾ ਪੂਰਾ ਜ਼ੋਰ ਲੱਗਾ ਹੋਇਆ ਹੈ ਕਿ ਪਿੰਡਾਂ ਨੰੂ ਸ਼ਹਿਰਾਂ ਦੇ ਹਾਣੀ ਬਣਾਈਏ ਅਤੇ ਇਸ ਪਾਸੇ ਉਹ ਤਰ੍ਹਾਂ-ਤਰ੍ਹਾਂ ਦੇ ਪ੍ਰਾਜੈਕਟ ਤੇ ਹੋਰ ਉਪਰਾਲੇ ਕਰ ਵੀ ਰਹੇ ਹਨ, ਪਰ ਭਾਰਤ 'ਚ ...

ਪੂਰੀ ਖ਼ਬਰ »

ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਪ੍ਰੇਸ਼ਾਨ ਕਰਨ ਵਾਲੇ ਕੈਨੇਡਾ ਰਹਿੰਦੇ ਪਤੀ ਸਮੇਤ ਸੱਸ ਤੇ ਸਹੁਰੇ ਦੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 12 ਜਨਵਰੀ (ਹਰੀਪਾਲ ਸਿੰਘ)- ਫਗਵਾੜਾ ਪੁਲਿਸ ਨੇ ਦਹੇਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਕੈਨੇਡਾ ਰਹਿੰਦੇ ਪਤੀ ਸਮੇਤ ਸੱਸ ਅਤੇ ਸਹੁਰੇ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫਗਵਾੜਾ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਰਾਵਲਪਿੰਡੀ ਪੁਲਿਸ ਨੇ 120 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਰਾਵਲਪਿੰਡੀ ਦੀ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਭੋਗਪੁਰ ਦੇ ਨੇੜੇ ਸ਼ੱਕ ਦੇ ...

ਪੂਰੀ ਖ਼ਬਰ »

ਕੈਨੇਡਾ ਦਾ ਜਾਅਲੀ ਵੀਜ਼ਾ ਲਗਵਾਉਣ ਦੀ ਆੜ 'ਚ 42 ਲੱਖ ਦੀ ਮਾਰੀ ਠੱਗੀ

ਫਗਵਾੜਾ, 12 ਜਨਵਰੀ (ਹਰੀਪਾਲ ਸਿੰਘ)- ਕੈਨੇਡਾ ਦਾ ਜਾਅਲੀ ਵੀਜ਼ਾ ਲਗਵਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਟਰੈਕਟਰ ਏਜੰਸੀ ਦੇ ਮਾਲਕ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਫਗਵਾੜਾ, 12 ਜਨਵਰੀ (ਹਰੀਪਾਲ ਸਿੰਘ)- ਟਰੈਕਟਰ ਖ਼ਰੀਦਣ ਬਦਲੇ ਕਰਜ਼ੇ ਦੀ ਰਕਮ ਤੇ ਟਰੈਕਟਰ ਦੇ ਪੈਸੇ ਹੜੱਪ ਕਰਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਟਰੈਕਟਰ ਏਜੰਸੀ ਦੇ ਮਾਲਕ ਦੇ ਿਖ਼ਲਾਫ਼ ਠੱਗੀ ਦਾ ਮਾਮਲਾ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਰੂਣ ਹੱਤਿਆ ਤੇ ਖ਼ਾਤਮੇ ਲਈ ਅਜਿਹੇ ਪ੍ਰੋਗਰਾਮ ਕਰਵਾਉਣੇ ਜ਼ਰੂਰੀ- ਚੀਮਾ

ਸੁਲਤਾਨਪੁਰ ਲੋਧੀ, 12 ਜਨਵਰੀ (ਥਿੰਦ, ਹੈਪੀ)- ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖਮਾਂਗਾ ਵਿਚ ਗਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਵਲੋਂ ਸਕੂਲ ਸਟਾਫ਼ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਮਨਾਈ ਗਈ | ਸਮਾਗਮ ਦੌਰਾਨ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ...

ਪੂਰੀ ਖ਼ਬਰ »

ਮਾਘੀ ਸਬੰਧੀ ਖੇਡ ਮੇਲਾ ਕੱਲ੍ਹ

ਨਡਾਲਾ, 12 ਜਨਵਰੀ (ਮਾਨ)-ਗੁਰਦੁਆਰਾ ਬਾਬਾ ਦਲੀਪ ਸਿੰਘ ਕਮੇਟੀ ਨੰਗਲ ਲੁਬਾਣਾ ਵਲੋਂ ਮਾਘੀ ਦੇ ਸਬੰਧ ਵਿਚ ਸਾਲਾਨਾ ਖੇਡ ਮੇਲਾ ਕੱਲ੍ਹ 14 ਜਨਵਰੀ ਨੂੰ ਸਰਕਾਰੀ ਸਕੂਲ ਨੰਗਲ ਲੁਬਾਣਾ ਦੀ ਗਰਾਉਂਡ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਮੇਟੀ ਪ੍ਰਧਾਨ ਰਣਧੀਰ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜੇ ਗਿ੍ਫ਼ਤਾਰ

ਕਪੂਰਥਲਾ, 12 ਜਨਵਰੀ (ਸਡਾਨਾ)- ਪੀ. ਓ. ਸਟਾਫ਼ ਦੇ ਇੰਚਾਰਜ ਸੁਲੱਖਣ ਸਿੰਘ ਦੀ ਅਗਵਾਈ ਹੇਠ ਸਟਾਫ਼ ਦੀ ਪੁਲਿਸ ਪਾਰਟੀ ਨੂੰ ਨਸ਼ਾ ਤਸਕਰੀ ਤੇ ਲੜਾਈ ਦੇ ਮਾਮਲੇ ਵਿਚ ਲੋੜੀਂਦੇ ਦੋ ਕਥਿਤ ਭਗੌੜੇ ਦੋਸ਼ੀਆਂ ਨੂੰ ੂ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨਾਨੋਂ ਮੱਲ੍ਹੀਆਂ 'ਚ ਪ੍ਰਵਾਸੀ ਭਾਰਤੀਆਂ ਵਲੋਂ ਜਿੰਮ ਨੂੰ ਸਾਮਾਨ ਭੇਟ

ਹੁਸੈਨਪੁਰ, 12 ਜਨਵਰੀ (ਸੋਢੀ)- ਨੌਜਵਾਨ ਵਰਗ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਿਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਰੋਲ ਹੈ | ਇਸੇ ਸਦਕਾ ਅੱਜ ਨੌਜਵਾਨ ਖੇਡਾਂ ਨੂੰ ਆਪਣਾ ਸ਼ੌਕ ਬਣਾ ਚੁੱਕੇ ਹਨ | ਇਹ ਸ਼ਬਦ ਪ੍ਰਵਾਸੀ ਭਾਰਤੀ ਕੁਲਵਿੰਦਰ ਸਿੰਘ ਮੱਲ੍ਹੀ ਯੂ. ਐੱਸ. ਏ. ...

ਪੂਰੀ ਖ਼ਬਰ »

ਨੰਬਰਦਾਰ ਸੁਖਦੇਵ ਸਿੰਘ ਸਵਰਗਵਾਸ, ਅੰਤਿਮ ਅਰਦਾਸ 19 ਨੂੰ

ਪਾਂਸ਼ਟਾ, 12 ਜਨਵਰੀ (ਸਤਵੰਤ ਸਿੰਘ)- ਸਿਆਸੀ ਤੇ ਸਮਾਜਿਕ ਗਤੀਵਿਧੀਆਂ ਵਿਚ ਸਰਗਰਮ ਰਹਿਣ ਵਾਲੇ ਅਕਾਲੀ ਆਗੂ ਨੰਬਰਦਾਰ ਸੁਖਦੇਵ ਸਿੰਘ (81) ਦਾ ਲਗਪਗ ਦੋ ਸਾਲ ਦੀ ਲੰਬੀ ਬਿਮਾਰੀ ਉਪਰੰਤ ਬੀਤੇ ਕੱਲ੍ਹ ਸਵਰਗਵਾਸ ਹੋ ਗਿਆ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਤਿਉਹਾਰ ਦੇ ਮੱਦੇਨਜ਼ਰ ਪੀ. ਸੀ. ਆਰ. ਟੀਮਾਂ ਨੇ ਕੀਤੀ ਜਨਤਕ ਥਾਵਾਂ ਦੀ ਜਾਂਚ

ਕਪੂਰਥਲਾ, 12 ਜਨਵਰੀ (ਸਡਾਨਾ)- ਲੋਹੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਨੂੰ ਲੈ ਕੇ ਪੀ.ਸੀ.ਆਰ. ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸ਼ਹਿਰ ਦੀਆਂ ਜਨਤਕ ਥਾਵਾਂ ਦੀ ਜਾਂਚ ਕੀਤੀ | ਇਸ ਮੌਕੇ ਪੀ.ਸੀ.ਆਰ. ਦੇ ਏ.ਐਸ.ਆਈ. ਰਾਜਵਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਦੇ ਨਾਲ ਬੱਸ ਸਟੈਂਡ ਵਿਖੇ ਮੁਸਾਫ਼ਰਾਂ ਦੇ ਸਮਾਨ ਦਾ ਨਿਰੀਖਣ ਕੀਤਾ ਤੇ ਕੁਝ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ | ਇਸਤੋਂ ਇਲਾਵਾ ਪੀ.ਸੀ.ਆਰ. ਟੀਮਾਂ ਨੇ ਭੀੜ-ਭਾੜ ਵਾਲੇ ਬਾਜ਼ਾਰਾਂ ਦੀ ਵੀ ਜਾਂਚ ਕੀਤੀ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀ ਵੋਟਰ ਜਾਗਰੂਕਤਾ ਰੈਲੀ ਕੱਢੀ

ਨਡਾਲਾ, 12 ਜਨਵਰੀ (ਮਾਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਵੋਟਰ ਜਾਗਰੂਕਤਾ ਰੈਲੀ ਕੱਢੀ | ਇਸ ਰੈਲੀ ਨੂੰ ਰਵਾਨਾ ਕਰਦਿਆਂ ਪਿੰ੍ਰਸੀਪਲ ਊਸ਼ਾ ਕੁਮਾਰੀ ਨੇ ਕਿਹਾ ਕਿ ਵੋਟ ਪਾਉਣਾ ਹਰੇਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਜਾਦੂਗਰ ਸਮਰਾਟ ਦੇ ਪਹਿਲੇ ਸ਼ੋਅ ਦਾ ਉਦਘਾਟਨ

ਸੁਲਤਾਨਪੁਰ ਲੋਧੀ, 12 ਜਨਵਰੀ (ਨਰੇਸ਼ ਹੈਪੀ, ਥਿੰਦ)- ਸਥਾਨਕ ਸਿੰਘ ਭਵਾਨੀ ਮੰਦਿਰ ਵਿਖੇ ਭਾਰਤ ਦੇ ਮਹਾਨ ਜਾਦੂਗਰ ਸਮਰਾਟ ਤਿ੍ਕਾਲ ਵਲੋਂ ਜਾਦੂਈ ਕਰਿਸ਼ਮੇ ਵਿਖਾਉਣ ਲਈ ਸ਼ੁਰੂ ਕੀਤੇ ਗਏ ਪਹਿਲੇ ਸ਼ੋਅ ਦਾ ਉਦਘਾਟਨ ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਨੇ ...

ਪੂਰੀ ਖ਼ਬਰ »

ਬੀ. ਡੀ. ਪੀ. ਓ ਦਫ਼ਤਰ ਵਿਖੇ ਸਰਬੱਤ ਦੇ ਭਲੇ ਲਈ ਪਾਠ ਕਰਵਾਇਆ

ਕਪੂਰਥਲਾ, 12 ਜਨਵਰੀ (ਅ. ਬ.)- ਨਵੇਂ ਸਾਲ ਅਤੇ ਲੋਹੜੀ ਦੇ ਤਿਉਹਾਰ 'ਤੇ ਸਰਬੱਤ ਦੇ ਭਲੇ ਲਈ ਬੀ. ਡੀ. ਪੀ. ਓ ਦਫ਼ਤਰ ਕਪੂਰਥਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਭੋਗ ਉਪਰੰਤ ਰਾਗੀ ਜਥੇ ਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ...

ਪੂਰੀ ਖ਼ਬਰ »

ਚਿੰਤਕ ਮੰਚ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ਨਾਟਕ ਮਾਰਚ 'ਚ- ਡਾ. ਘੁੰਮਣ

ਨਡਾਲਾ, 12 ਜਨਵਰੀ (ਮਾਨ)- ਪੰਜਾਬੀ ਚਿੰਤਕ ਅੰਤਰਰਾਸ਼ਟਰੀ ਮੰਚ ਦੀ ਜਨਵਰੀ ਦੀ ਇਕੱਤਰਤਾ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਰਿਟਾਇਰਡ ਡੀ. ਐੱਫ. ਸੀ. ਰਤਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਚ ਪ੍ਰਧਾਨ ਡਾ. ਆਸਾ ਸਿੰਘ ...

ਪੂਰੀ ਖ਼ਬਰ »

ਜੀਤ ਥਾਪਾ ਨੇਤਾ ਜੀ ਸੁਭਾਸ਼ ਚੰਦਰ ਬੋਸ ਖ਼ੂਨਦਾਨ ਸੁਸਾਇਟੀ ਦੇ ਪ੍ਰਧਾਨ ਬਣੇ

ਕਪੂਰਥਲਾ, 12 ਜਨਵਰੀ (ਸਡਾਨਾ)- ਸਮਾਜ ਸੇਵੀ ਸੰਸਥਾ ਨੇਤਾ ਜੀ ਸੁਭਾਸ਼ ਚੰਦਰ ਬੋਸ ਖ਼ੂਨਦਾਨ ਤੇ ਮਾਨਵ ਕਲਿਆਣ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਸਰਪ੍ਰਸਤ ਤੇ ਸ਼ਿਵ ਮੰਦਿਰ ਸੁਭਾਸ਼ ਚੌਾਕ ਕਮੇਟੀ ਦੇ ਪ੍ਰਧਾਨ ਨਰੇਸ਼ ਬਹਿਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕਰਮਜੀਤ ਸਿੰਘ ਢਿੱਲੋਂ ਨੂੰ ਸਦਮਾ, ਮਾਤਾ ਦਾ ਦਿਹਾਂਤ

ਢਿਲਵਾਂ, 12 ਜਨਵਰੀ (ਸੁਖੀਜਾ, ਪਲਵਿੰਦਰ)- ਬਾਬਾ ਬ੍ਰਹਮ ਦਾਸ ਮੇਲਾ ਕਮੇਟੀ ਦੇ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਹਨਾ ਦੇ ਮਾਤਾ ਗੁਰਬਚਨ ਕੌਰ ਦਾ ਦਿਹਾਂਤ ਹੋ ਗਿਆ | ਮਾਤਾ ਗੁਰਬਚਨ ਕੌਰ ਦੇ ਦਿਹਾਂਤ 'ਤੇ ਹਰਜੀਤ ...

ਪੂਰੀ ਖ਼ਬਰ »

ਦੋ ਮੱਝਾਂ ਚੋਰੀ ਕਰ ਕੇ ਚੋਰ ਹੋਏ ਫ਼ਰਾਰ

ਨਡਾਲਾ, 12 ਜਨਵਰੀ (ਮਾਨ)- ਬੀਤੀ ਰਾਤ ਚੋਰਾਂ ਵਲੋਂ ਪਿੰਡ ਤਲਵੰਡੀ ਪੁਰਦਲ ਦੇ ਕਿਸਾਨ ਮਹਿੰਗਾ ਸਿੰਘ ਪੁੱਤਰ ਕਰਤਾਰ ਸਿੰਘ ਦੀਆਂ ਦੋ ਮੱਝਾਂ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਹਿੰਗਾ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਮੱਝਾਂ ਨਾਲ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾਂ ਵਿਖੇ ਸਮਾਗਮ 14 ਨੂੰ - ਸੰਤ ਗੁਰਚਰਨ ਸਿੰਘ

ਫਗਵਾੜਾ, 12 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ, ਸੰਤ ਦਲੇਲ ਸਿੰਘ ਦਾ ਅਵਤਾਰ ਪੁਰਬ ਅਤੇ ਮਾਘੀ ਜੋੜ ਮੇਲਾ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਵਿਖੇ 14 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਉਦਯੋਗਿਕ ਇਕਾਈਆਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਲਈ ਵਚਨਬੱਧ- ਰਾਣਾ ਗੁਰਜੀਤ ਸਿੰਘ

ਕਪੂਰਥਲਾ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਨੇ ਰਾਜ ਦੀਆਂ ਉਦਯੋਗਿਕ ਇਕਾਈਆਂ ਨੂੰ 1 ਜਨਵਰੀ ਤੋਂ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੇਣ ਲਈ ਸਾਰੀ ਤਿਆਰੀ ਮੁਕੰਮਲ ਕਰ ਲਈ ਹੈ | ਇਸ ਲਈ 748 ਕਰੋੜ ਦੀ ਸਬਸਿਡੀ ਬਰਦਾਸ਼ਤ ਕਰਨ ਲਈ ਵੀ ਬਿਜਲੀ ਵਿਭਾਗ ਪੂਰੀ ...

ਪੂਰੀ ਖ਼ਬਰ »

ਵਾਲਮੀਕਿ ਸਭਾ ਵਲੋਂ ਨਵੇਂ ਚੁਣੇ ਕੌਾਸਲਰਾਂ ਦਾ ਸਨਮਾਨ

ਜਲੰਧਰ, 12 ਜਨਵਰੀ (ਮੇਜਰ ਸਿੰਘ)-ਸਿਟੀ ਵਾਲਮੀਕਿ ਸਭਾ ਵਲੋਂ ਨਗਰ ਨਿਗਮ 'ਚ ਜਿੱਤੇ ਕਾਂਗਰਸੀ ਕੌਾਸਲਰਾਂ ਦੇ ਮਾਣ ਨੂੰ ਸਮਾਗਮ ਕੀਤਾ | ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅੰਮਿ੍ਤ ਖੋਸਲਾ ਨੇ ਕੀਤੀ | ਸਮਾਗਮ ਵਿਚ ਮੁੱਖ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀਆਂ ਨੂੰ ਤੰਗ ਕਰਨ 'ਤੇ ਕਾਲਜਾਂ ਵਿਰੁੱਧ ਹੋਵੇਗੀ ਕਾਰਵਾਈ-ਧਰਮਸੋਤ

ਜਲੰਧਰ, 12 ਜਨਵਰੀ (ਮਦਨ ਭਾਰਦਵਾਜ)-ਦਲਿਤ ਵਿਦਿਆਰਥੀਆਂ ਨੂੰ ਤੰਗ ਕਰਨ ਵਾਲੇ ਉਨ੍ਹਾਂ ਕਾਲਜਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਜਿਹੜੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਬੰਧੀ ਮਿਲਣ ਵਾਲੀ ਸਹੂਲਤ ਤੋਂ ਵਾਂਝੇ ਰੱਖਣਗੇ | ਇਹ ਚਿਤਾਵਨੀ ਪੰਜਾਬ ਦੇ ਸਮਾਜਿਕ ਭਲਾਈ ਵਿਭਾਗ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਦਿਹਾਤੀ ਖੇਤਰ ਅਤੇ ਖੇਤਬਾੜੀ ਦੇ ਵਿਕਾਸ ਲਈ ਨਬਾਰਡ ਦੀ ਭੂਮਿਕਾ ਦੀ ਸ਼ਲਾਘਾ 8 ਜਲੰਧਰ ਜ਼ਿਲ੍ਹੇ ਲਈ 2018-19 ਦੇ ਪੋਟੈਂਸ਼ੀਅਲ ਕ੍ਰੈਡਿਟ ਪਲਾਨ ਜਾਰੀ

ਜਲੰਧਰ, 12 ਜਨਵਰੀ (ਚੰਦੀਪ ਭੱਲਾ)-ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ ਨੇ ਦਿਹਾਤੀ ਅਤੇ ਖੇਤੀਬਾੜੀ ਸੈਕਟਰ 'ਚ ਨਬਾਰਡ ਵਲੋਂ ਨਿਭਾਈ ਜਾਂਦੀ ਭੂਮਿਕਾ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨਾਲ ਸੂਬੇ ਦੀ ਤੇ ਖਾਸ ਤੌਰ 'ਤੇ ਜਲੰਧਰ ਦੀ ਤਰੱਕੀ ...

ਪੂਰੀ ਖ਼ਬਰ »

ਮੈਮੋਰੀਅਲ ਕਮੇਟੀ ਦੀ ਜਨਰਲ ਬਾਡੀ ਬੈਠਕ ਕੱਲ੍ਹ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਨੈਸ਼ਨਲ ਮਰਟਾਇਰਜ਼ ਮੈਮੋਰੀਅਲ ਕਮੇਟੀ ਦੀ ਜਨਰਲ ਬਾਡੀ ਬੈਠਕ 14 ਜਨਵਰੀ ਨੂੰ ਸ਼ਾਮ 4 ਵਜੇ ਸਰਕਟ ਹਾਊਸ ਵਿਖੇ ਸੱਦੀ ਗਈ ਹੈ | ਪ੍ਰੈ ੱਸ ਸਕੱਤਰ ਜਤਿੰਦਰ ਕੱਕੜ ਨੇ ਦੱਸਿਆ ਕਿ ਬੈਠਕ 'ਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 121ਵੀਂ ਜਨਮ ...

ਪੂਰੀ ਖ਼ਬਰ »

ਵਰਿਆਣਾ ਵਿਖੇ ਧੀਆਂ ਦੀ ਲੋਹੜੀ ਸਬੰਧੀ ਸਮਾਗਮ

ਮੰਡ, ਜਲੰਧਰ 12 ਜਨਵਰੀ (ਬਲਜੀਤ ਸਿੰਘ ਸੋਹਲ)-(ਮੁਫ਼ਤ ਪੜ੍ਹਾਈ ਕੇਂਦਰ) ਈਨਨਿੰਗ ਸਕੂਲ ਗ੍ਰਾਮ ਪੰਚਾਇਤ ਅਤੇ ਸੇਵਕਾਂ ਦੇ ਸਹਿਯੋਗ ਨਾਲ ਵਰਿਆਣਾ ਵਿਖੇ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਰੀਬ 52 ਲੜਕੀਆਂ ਨੂੰ ਲੋਹੜੀ ਪਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਕਪੂਰਥਲਾ, 12 ਜਨਵਰੀ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸ. ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਵਰਿੰਦਰ ਸਿੰਘ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਤਹਿਤ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਜ਼ਮੀਨ ਦੇ ਮਾਮਲੇ 'ਚ 41 ਲੱਖ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਫਗਵਾੜਾ, 12 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਪੁਲਿਸ ਨੇ ਜ਼ਮੀਨ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਗੰਡਵਾਂ ਦੇ ਵਸਨੀਕ ...

ਪੂਰੀ ਖ਼ਬਰ »

ਰੇਲਵੇ ਦੀ ਜ਼ਮੀਨ ਅੰਦਰ ਹੋਏ ਕਬਜ਼ੇ ਵਿਭਾਗ ਨੇ ਹਟਾਏ

ਫਿਲੌਰ, 12 ਜਨਵਰੀ (ਇੰਦਰਜੀਤ ਚੰਦੜ੍ਹ)-ਸਥਾਨਕ ਮੁਹੱਲਾ ਸੰਤੋਖਪੁਰਾ ਦੇ ਵਾਰਡ 2 ਵਿਖੇ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਰੇਲਵੇ ਵਿਭਾਗ ਦੇ ਅਧਿਕਾਰੀਆਂ ਵਲੋਂ ਭਾਰੀ ਪੁਲਿਸ ਬਲ ਨਾਲ ਰੇਲਵੇ ਦੀ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਫੋਲੜੀਵਾਲ 'ਚ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਜ਼ਰੂਰਤ ਦਾ ਸਾਮਾਨ ਭੇਟ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਪਿੰਡ ਫੋਲੜੀਵਾਲ ਵਿਖੇ ਅੰਕੁਰ ਨਰੂਲਾ ਮਿਨੀਸਟ੍ਰੀਜ਼ ਸੁਸਾਇਟੀ ਵਲੋਂ ਰਾਸ਼ਟਰੀ ਮਸੀਹੀ ਸੰਘ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਸਮਾਗਮ 'ਚ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਜ਼ਰੂਰਤ ਦਾ ਹੋਰ ਸਾਮਾਨ ਭੇਟ ਕੀਤਾ ...

ਪੂਰੀ ਖ਼ਬਰ »

ਤਖਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਦਾ ਜਲੰਧਰ ਪੁਜੱਣ 'ਤੇ ਭਰਵਾਂ ਸਵਾਗਤ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਕਾਗਰਸ ਜਲੰਧਰ ਸ਼ੀਹਰੀ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆਂ ਅਤੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਡਾ ਵਲੋਂ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਮੀਤ ਜਥੇਦਾਰ ਬਾਬਾ ਜੋਤ ਇਦੰਰ ਸਿੰਘ ਦਾ ਜਲੰਧਰ ...

ਪੂਰੀ ਖ਼ਬਰ »

ਚੋਰੀ ਕਰਨ ਵਾਲੇ ਦੋ ਕਾਬੂ, ਤਿੰਨ ਫ਼ਰਾਰ

ਗੁਰਾਇਆ, 12 ਜਨਵਰੀ (ਬਲਵਿੰਦਰ ਸਿੰਘ)-ਘਰ ਵਿਚੋਂ ਦਿਨ-ਦਿਹਾੜੇ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਪਿੰਡ ਵਾਸੀਆਂ ਨੇ ਪੁਲਿਸ ਨੂੰ ਗਿ੍ਫ਼ਤਾਰ ਕਰਵਾ ਦਿੱਤਾ ਹੈ, ਜਦਕਿ ਤਿੰਨ ਚੋਰ ਫ਼ਰਾਰ ਹੋਣ ਵਿਚ ਸਫਲ ਹੋ ਗਏ | ਜਾਣਕਾਰੀ ਮੁਤਾਬਿਕ ਅਮਨਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਜ਼ਖ਼ਮੀ 'ਪੰਛੀ' ਨੇ ਬੱਚਿਆਂ ਨੂੰ ਸ਼ੀਸ਼ਾ ਚੜ੍ਹਾਏ ਮਾਂਜੇ ਨੂੰ ਖ਼ਤਮ ਕਰਨ ਦਾ ਦਿੱਤਾ ਸੁਨੇਹਾ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਸੰਸਥਾ ਦੀ ਇਕ ਕਾਰਜ ਕਰਤਾ ਜਿਸ ਨੇ ਜ਼ਖ਼ਮੀ ਪੰਛੀ ਦਾ ਰੂਪ ਧਰਨ ਕੀਤਾ ਹੋਇਆ ਸੀ ਸਥਾਨਕ ਬੀ.ਐ ੱਮ.ਸੀ. ਚੌਕ ਨੇੜੇ ਬੱਚਿਆ ਨੂੰ ਜਾਗਰਿਤ ਕਰਦੀ ਹੋਈ ਤਖਤੀ ਲਈ ਬੈਠੀ ਸੀ | ਜਿਸ ਉਪਰ ਲਿਖਿਆ ਹੋਇਆ ਸੀ 'ਸ਼ੀਸ਼ਾ ਚੜ੍ਹਾਏ ...

ਪੂਰੀ ਖ਼ਬਰ »

ਐ ੱਸ.ਸੀ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਵੀ ਨਹੀਂ ਕਰ ਰਿਹਾ ਪੁਲਿਸ ਪ੍ਰਸ਼ਾਸਨ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਬਾਲਮੀਕ ਸਮਾਜ ਦੇ ਰਾਸ਼ਟਰੀ ਸੰਚਾਲਕ ਸੁਭਾਸ਼ ਸੌਾਧੀ ਨੇ ਮੰਗ ਕੀਤੀ ਹੈ ਕਿ ਜੈਨ ਸਮਾਜ ਨਾਲ ਸਬੰਧਤ ਕੁਝ ਵਿਅਕਤੀਆਂ ਵਲੋਂ ਐ ੱਸ.ਸੀ.ਐ ੱਸ.ਟੀ. ਕਮਿਸ਼ਨ ਕੋਲ ਗਲਤ ਜਾਣਕਾਰੀ ਦੇਣ ਅਤੇ ਤੱਥਾਂ ਨੂੰ ਲੁਕੋ ਕੇ ਧੋਖਾਧੜੀ ਕਰਨ ...

ਪੂਰੀ ਖ਼ਬਰ »

ਵਿਦੇਸ਼ੀ ਨਿਵੇਸ਼ਕਾਂ ਲਈ ਹੈਲਪ ਡੈਸਕ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਉਦਯੋਗ ਵਿਭਾਗ ਨੂੰ ਨਿਰਦੇਸ਼

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਨਿਵੇਸ਼ ਕਰਨ ਦੇ ਚਾਹਵਾਨ ਵਿਦੇਸ਼ਾਂ ਵਿਚ ਵਸੇ ਭਾਰਤੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਉਦਯੋਗ ਅਤੇ ਕਮਰਸ ਦੇ ਸਕੱਤਰ-ਕਮ-ਸੀ.ਈ.ਓ. ਇਨਵੈਸਟ ਪੰਜਾਬ ਰਾਕੇਸ਼ ਵਰਮਾ ਨੂੰ ਇਕ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਚਾਲੀ ਮੁਕਤਿਆਂ ਦੀ ਯਾਦ ਵਿਚ ਮਾਘੀ ਦੇ ਪਵਿੰਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਿਤ ਸਮਾਗਮ 14 ਜਨਵਰੀ ਸ਼ਾਮ 5.45 ਤੋਂ 9.30 ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਧੂਮਧਾਮ ਨਾਲ ਮਨਾਇਆ ਗਿਆ

ਕਪੂਰਥਲਾ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਲੋਹੜੀ ਦਾ ਤਿਉਹਾਰ ਅੱਜ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਤੇ ਸਕੂਲ ਦੇ ਸਟਾਫ਼ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿੱਦਿਅਕ ਸੰਸਥਾਵਾਂ ਵਿਚ ਲੋਹੜੀ ਦਾ ਧੂਣਾ ਬਾਲ ਕੇ ਲੋਹੜੀ ਦੇ ਗੀਤ ਵੀ ਗਾਏ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸ਼ੂਗਰ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਭੋਗਪੁਰ, 12 ਜਨਵਰੀ (ਕਮਲਜੀਤ ਸਿੰਘ ਡੱਲੀ)-ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਪਿੰਡ ਡੱਲੀ ਭੋਗਪੁਰ ਵਿਖੇ ਲਾਈਨਜ਼ ਕਲੱਬ ਵਿਸਵਾਸ਼ ਭੋਗਪੁਰ 321 ਡੀ ਵਲੋਂ ਸ਼ੂਗਰ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਈ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 19 ਅਤੇ 20 ਜਨਵਰੀ ਨੰੂ

ਦੁਸਾਂਝ ਕਲਾਂ 12 ਜਨਵਰੀ (ਰਾਮ ਪ੍ਰਕਾਸ਼ ਟੋਨੀ)-ਕਰੀਬੀ ਪਿੰਡ ਚੱਕ ਦੇਸ ਰਾਜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਧਿਆਨ ਦਾਸ ਸਪੋਰਟਸ ਕਲੱਬ ਵਲੋਂ ਸੰਤ ਬਾਬਾ ਧਿਆਨ ਦਾਸ ਅਤੇ ਸੰਤ ਬਾਬਾ ਚਰਨ ਦਾਸ ਦੀ ਯਾਦ 'ਚ 10ਵਾਂ ਕਬੱਡੀ ਟੂਰਨਾਮੈਂਟ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਖੇਤੀਬਾੜੀ ਦੇ ਕੰਮ 'ਚ ਮਿ੍ਤਕ ਕਿਸਾਨ ਦੀ ਪਤਨੀ ਨੂੰ ਸ਼ੇਰੋਵਾਲੀਆ ਵਲੋਂ ਵਿੱਤੀ ਸਹਾਇਤਾ ਦਾ ਚੈੱਕ ਭੇਟ

ਮਲਸੀਆਂ, 12 ਜਨਵਰੀ (ਸੁਖਦੀਪ ਸਿੰਘ)-ਪੰਜਾਬ ਮੰਡੀ ਬੋਰਡ ਵਲੋਂ ਖੇਤੀਬਾੜੀ ਦਾ ਕੰਮ ਕਰਦਿਆਂ ਹਾਦਸਾ-ਗ੍ਰਸਤ ਵਿਅਕਤੀ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਤਹਿਤ ਮਲਸੀਆਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਲਾਇਨਜ਼ ਆਈ. ਹਸਪਤਾਲ ਆਦਮਪੁਰ ਨੂੰ 1 ਕਰੋੜ 46 ਲੱਖ ਰੁਪਏ ਦੀ ਗ੍ਰਾਂਟ ਮਿਲੀ

ਆਦਮਪੁਰ,12 ਜਨਵਰੀ (ਰਮਨ ਦਵੇਸਰ)-ਲਾਇਨਜ਼ ਕਲੱਬ ਆਦਮਪੁਰ ਵਲੋਂ ਲਾਇਨਜ਼ ਆਈ ਹਸਪਤਾਲ ਚੈਰੀਟੇਬਲ ਸੁਸਾਇਟੀ (ਰਜਿ:) ਆਦਮਪੁਰ ਵਿਖੇ ਕਲੱਬ ਪ੍ਰਧਾਨ ਡਾ: ਕਰਨੈਲ ਸਿੰਘ ਦੀ ਦੇਖ-ਰੇਖ ਹੇਠ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਮੁੱਖ ਮਹਿਮਾਨ ਜਤਿੰਦਰ ਜੇ. ਮਿਨਹਾਸ ਅਤੇ ਐ ੱਸ. ...

ਪੂਰੀ ਖ਼ਬਰ »

22 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ

ਕਰਤਾਰਪੁਰ, 12 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਇਕ ਵਿਅਕਤੀ ਨੰੂ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਇਸ ਸਬੰਧ ਵਿਚ ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਰਘੂਵੀਰ ਸਿੰਘ ਨੇ ਗਸ਼ਤ ਦੌਰਾਨ ਕਿਸ਼ਨਗੜ੍ਹ ਰੋਡ ਕਰਤਾਰਪੁਰ ਤੋਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੁਲੱਥ ਵਿਖੇ ਨਵੇਂ ਸਾਲ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ

ਭੁਲੱਥ, 12 ਜਨਵਰੀ (ਮੁਲਤਾਨੀ)- ਸਿਵਲ ਹਸਪਤਾਲ ਭੁਲੱਥ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਤਰਸੇਮ ਸਿੰਘ ਵਲੋਂ ਤਾਇਨਾਤ ਹੋਣ ਉਪਰੰਤ ਲਗਾਤਾਰ ਹਸਪਤਾਲ ਦੀ ਸਥਿਤੀ ਵਿਚ ਲਿਆਂਦੇ ਸੁਧਾਰ ਨੇ ਹਸਪਤਾਲ ਦੀ ਕਾਇਆ ਕਲਪ ਬਦਲ ਦਿੱਤੀ ਹੈ | ਇਸੇ ਤਹਿਤ ਨਵੇਂ ਸਾਲ ਦੀ ਆਮਦ ਤੇ ...

ਪੂਰੀ ਖ਼ਬਰ »

ਕੌਮੀ ਨੌਜਵਾਨ ਦਿਵਸ ਨੂੰ ਸਮਰਪਿਤ ਮਿੰਨੀ ਮੈਰਾਥਨ

ਨੂਰਮਹਿਲ, 12 ਜਨਵਰੀ (ਗੁਰਦੀਪ ਸਿੰਘ ਲਾਲੀ)-ਕੌਮੀ ਨੌਜਵਾਨ ਦਿਵਸ ਨੂੰ ਸਮਰਪਿਤ ਇਕ ਮਿੰਨੀ ਮੈਰਾਥਨ ਚੇਤਨ ਤਿਵਾੜੀ ਜ਼ਿਲ੍ਹਾ ਪ੍ਰਧਾਨ ਬਜਰੰਗ ਦਲ, ਵਾਲੀਬਾਲ ਕੋਚ ਮੁਨੀਸ਼ ਤਿਵਾੜੀ ਅਤੇ ਐ ੱਸ. ਐ ੱਚ. ਓ. ਨੂਰਮਹਿਲ ਦੇ ਉਪਰਾਲਿਆਂ ਸਦਕਾ ਕਰਵਾਈ ਗਈ | ਜਿਸ 'ਚ ਇਲਾਕੇ ਦੇ ...

ਪੂਰੀ ਖ਼ਬਰ »

ਸਾਈਕਲ ਪ੍ਰਤੀਯੋਗਤਾ 'ਚ ਆਸ਼ਾ ਕਿਰਨ ਸਕੂਲ ਦੇ ਵਿਦਿਆਰਥੀ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜੇ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੇ ਸਪੈਸ਼ਲ ਵਿਦਿਆਰਥੀ ਗੁਲਸ਼ਨ ਕੁਮਾਰ ਨੇ ਸਾਈਕਲ ਦੀ ਨੈਸ਼ਨਲ ਪ੍ਰਤੀਯੋਗਤਾ ਜੋ ਕਿ ਰਾਂਚੀ 'ਚ ਹੋਈ 'ਚ 5 ਕਿਲੋਮੀਟਰ 'ਚ ਤਾਂਬੇ ਦਾ ਮੈਡਲ, 10 ਕਿਲੋਮੀਟਰ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੀ ਜੈਅੰਤੀ ਮਨਾਈ ਗਈ

ਮੁਕੇਰੀਆਂ, 12 ਜਨਵਰੀ (ਰਾਮਗੜ੍ਹੀਆ)- ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਐਡਵੋਕੇਟ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਵਾਮੀ ਵਿਵੇਕਾਨੰਦ ਦੀ ਜਯੰਤੀ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਈ ਗਈ | ਸਮਾਗਮ ...

ਪੂਰੀ ਖ਼ਬਰ »

ਰਾਮ ਆਸਰੀ ਦੇਵੀ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਰਾਸ਼ੀ ਭੇਟ

ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)- ਸਰਕਾਰੀ ਕੰਨਿਆ ਹਾਈ ਸਕੂਲ ਨਈਾ ਆਬਾਦੀ 'ਚ ਰਾਮ ਆਸਰੀ ਦੇਵੀ ਚੈਰੀਟੇਬਲ ਟਰੱਸਟ ਵਲੋਂ ਪੜ੍ਹਾਈ 'ਚ ਹੁਸ਼ਿਆਰ ਤੇ ਜ਼ਰੂਰਤਮੰਦ ਵਿਦਿਆਰਥਣਾਂ ਦੀ ਆਰਥਿਕ ਮਦਦ ਲਈ ਸਕਾਲਰਸ਼ਿਪ ਦੇ ਚੈਕ ਵੰਡੇ ਗਏ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭਪਾਤਰੀਆਂ ਦੇ ਫਾਰਮ ਭਰੇ

ਟਾਂਡਾ ਉੜਮੁੜ, 12 ਜਨਵਰੀ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਰਸੂਲਪੁਰ ਵਿਖੇ ਐੱਸ.ਡੀ.ਐਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੁਆਰਾ ਸਰਕਾਰ ਦੀਆਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ...

ਪੂਰੀ ਖ਼ਬਰ »

ਸੰਤ ਪ੍ਰਧਾਨ ਸਿੰਘ ਦੀ ਯਾਦ 'ਚ ਖ਼ੂਨਦਾਨ ਕੈਂਪ

ਕੋਟਫਤੂਹੀ, 12 ਜਨਵਰੀ (ਅਮਰਜੀਤ ਸਿੰਘ ਰਾਜਾ)- ਪਿੰਡ ਬੱਡੋਂ 'ਚ ਨਿਰਮਲ ਕੁਟੀਆ ਸੰਤ ਬਾਬਾ ਮਈਆ ਦਾਸ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰਧਾਨ ਸਿੰਘ ਦੀ ਯਾਦ 'ਚ ਸਾਲਾਨਾ 8ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਸ਼ੁਸੀਲਾਵਤੀ ਦੀ ਬਰਸੀ ਸਬੰਧੀ ਸਮਾਗਮ

ਦਸੂਹਾ, 12 ਜਨਵਰੀ (ਭੁੱਲਰ)- ਐਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਵਿਖੇ ਸਕੂਲ ਦੀ ਸੰਸਥਾਪਕ ਸ਼ਖ਼ਸੀਅਤਾਂ ਸੁਸ਼ੀਲਾਵਤੀ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਵਨ ਯੱਗ ਕੀਤਾ ਗਿਆ ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ...

ਪੂਰੀ ਖ਼ਬਰ »

ਕ੍ਰਿਸਚੀਅਨ ਸਕੂਲ ਘੋੜੇਵਾਹਾ 'ਚ ਸਾਇੰਸ ਸਿਟੀ ਦੇ ਮਹਿਰਾਂ ਨੇ ਦਿੱਤੀ ਜਾਣਕਾਰੀ

ਅੱਡਾ ਸਰਾਂ, 12 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਕ੍ਰਿਸਚੀਅਨ ਗਰੀਨਵੁੱਡ ਸੀਨੀਅਰ ਸੈਕੰਡਰੀ ਸਕੂਲ ਘੋੜੇਵਾਹਾ ਵਿਖੇ ਹੋਏ ਇਕ ਸਮਾਗਮ ਦੌਰਾਨ ਸਾਇੰਸ ਸਿਟੀ ਕਪੂਰਥਲਾ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਪਿ੍ੰਸੀਪਲ ਰੋਜ਼ੀ ਚੌਧਰੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਰਣਧੀਰ ਸਿੰਘ

ਗੜ੍ਹਦੀਵਾਲਾ, 12 ਜਨਵਰੀ (ਚੱਗਰ)- ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚਦਾ ਅਤੇ ਸਟੋਰ ਕਰਦਾ ਫੜਿਆ ਗਿਆ ਤਾਂ ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਕਰਦਿਆ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਗੜ੍ਹਦੀਵਾਲਾ ਰਣਧੀਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਚੋਰਾਂ ਵਲੋਂ 2 ਧਾਰਮਿਕ ਸਥਾਨਾਂ 'ਚ ਚੋਰੀ

ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਬਸੀ ਗ਼ੁਲਾਮ ਹੁਸੈਨ 'ਚ ਸਥਿਤ ਮਾਤਾ ਚਿੰਤਪੁਰਨੀ ਮੰਦਰ ਤੇ ਪੀਰਾਂ ਦੇ ਸਥਾਨ ਨੂੰ ਨਿਸ਼ਾਨਾ ਬਣਾਇਆ ਗਿਆ ਹਾਲਾਂਕਿ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਚੋਰ ਤੋੜਨ 'ਚ ਅਸਫ਼ਲ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਦਲਿਤਾਂ 'ਤੇ ਹਮਲੇ ਦੀ ਨਿੰਦਾ

ਜਲੰਧਰ, 12 ਜਨਵਰੀ (ਫੁੱਲ)-ਜਮਹੂਰੀ ਅਧਿਕਾਰ ਸਭਾ ਇਕਾਈ ਜਲੰਧਰ ਦੇ ਪ੍ਰਧਾਨ ਜਸਵਿੰਦਰ ਸਿੰਘ ਤੇ ਸਕੱਤਰ ਡਾ: ਮੰਗਤ ਰਾਏ ਨੇ ਮਹਾਂਰਾਸ਼ਟਰ ਦੇ ਭੀਮਾਂ ਕੋਰੇਗਾਉਂ ਵਿਚ ਦਲਿਤਾਂ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ | ਸਭਾ ਦੇ ਆਗੂਆਂ ਵੱਲੋਂ ਕਿਹਾ ਹੈ ਕਿ ਫਿਰਕੂ ਤਾਕਤਾਂ ...

ਪੂਰੀ ਖ਼ਬਰ »

ਖੇਤ ਮਜਦੂਰਾਂ ਦੇ ਵੀ ਕਰਜ਼ੇ ਮੁਆਫ਼ ਹੋਣ-ਸੂੰਨੀ

ਸੈਲਾ ਖ਼ੁਰਦ, 12 ਜਨਵਰੀ (ਹਰਵਿੰਦਰ ਸਿੰਘ ਬੰਗਾ)-ਪੰਜਾਬ 'ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਤੇ ਸਿਆਸੀ ਰੋਟੀਆਂ ਸੇਕਣ ਲਈ ਕੋਈ ਵੀ ਸਿਆਸੀ ਪਾਰਟੀ ਮੌਕਾ ਨਹੀਂ ਖੁੰਝਾ ਰਹੀ ਹੈ, ਪਰ ਖੁਦਕੁਸ਼ੀਆਂ ਦੇ ਸਹੀ ਹੱਲ ਲਈ ਕੋਈ ਢੁਕਵਾਂ ਉਪਰਾਲਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX