ਤਾਜਾ ਖ਼ਬਰਾਂ


ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  9 minutes ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  42 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  58 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  35 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 minute ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਪਹਿਲਾ ਸਫ਼ਾ

ਸ੍ਰੀ ਮੁਕਤਸਰ ਸਾਹਿਬ 'ਚ ਮਾਘੀ ਜੋੜ ਮੇਲਾ ਆਰੰਭ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 13 ਜਨਵਰੀ -40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮਾਘੀ ਜੋੜ ਮੇਲੇ 'ਤੇ ਦੇਸ਼-ਵਿਦੇਸ਼ ਤੋਂ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ। 14 ਜਨਵਰੀ ਨੂੰ ਸਵੇਰੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸਰਕਾਰ ਨੇ ਤੇਜ਼ ਕੀਤੀਆਂ ਜੱਜਾਂ ਦਾ ਵਿਵਾਦ ਸੁਲਝਾਉਣ ਦੀਆਂ ਕੋਸ਼ਿਸ਼ਾਂ

* ਮੋਦੀ ਦੇ ਪ੍ਰਿੰਸੀਪਲ ਸਕੱਤਰ ਵਲੋਂ ਚੀਫ਼ ਜਸਟਿਸ ਨਾਲ ਮੁਲਾਕਾਤ ਦੀ ਕੋਸ਼ਿਸ਼ * ਵਿਰੋਧੀ ਧਿਰ ਨੇ ਉਠਾਏ ਸਵਾਲ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੇ 4 ਸੀਨੀਅਰ ਜੱਜਾਂ ਵਲੋਂ ਸ਼ੁੱਕਰਵਾਰ ਨੂੰ ਕੀਤੀ ਧਮਾਕੇਦਾਰ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਰਕਾਰ ਨੇ ਸੁਲ੍ਹਾ ਦੀਆਂ ਕੋਸ਼ਿਸ਼ਾਂ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਕਵਾਇਦ ਤਹਿਤ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਪਵਨ ਹੰਸ ਹੈਲੀਕਾਪਟਰ ਮੁੰਬਈ ਤੱਟ 'ਤੇ ਹਾਦਸਾ ਗ੍ਰਸਤ-5 ਮੌਤਾਂ

ਮੁੰਬਈ, 13 ਜਨਵਰੀ (ਪੀ. ਟੀ. ਆਈ.)-ਮੁੰਬਈ ਹਾਈ ਵਿਖੇ ਤੇਲ ਖੂਹ ਵੱਲ ਨੂੰ ਜਾ ਰਿਹਾ ਪਵਨ ਹੰਸ ਹੈਲੀਕਾਪਟਰ ਮੁੰਬਈ ਤੱਟ 'ਤੇ ਦੁਰਘਟਨਾ ਗ੍ਰਸਤ ਹੋ ਗਿਆ। ਦੁਰਘਟਨਾ ਸਮੇਂ ਓ. ਐਨ. ਜੀ. ਸੀ. ਦੇ ਪੰਜ ਮੁਲਾਜ਼ਮ ਅਤੇ ਦੋ ਪਾਇਲਟ ਹੈਲੀਕਾਪਟਰ 'ਤੇ ਸਵਾਰ ਸਨ। ਬਚਾਅ ਕਾਰਜਾਂ ਵਿਚ ਲੱਗੇ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ

ਸ੍ਰੀਨਗਰ, 13 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਰਾਜੌਰੀ ਦੇ ਸੁੰਦਰਬਨੀ ਸੈਕਟਰ 'ਚ ਪਾਕਿ ਸੈਨਾ ਦੀ ਗੋਲੀਬਾਰੀ 'ਚ ਭਾਰਤੀ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ। ਫ਼ੌਜੀ ਸੂਤਰਾਂ ਅਨੁਸਾਰ ਰਾਜੌਰੀ ਸੈਕਟਰ ਦੇ ਕੰਟਰੋਲ ਰੇਖਾ ਨੇੜੇ ਸੁੰਦਰਬਨੀ ਸਥਿਤ ਫ਼ੌਜੀ ...

ਪੂਰੀ ਖ਼ਬਰ »

ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਸ਼ੇਰਗਿੱਲ ਬਣੀ ਸ਼ੈਡੋ ਮੰਤਰੀ

ਲੰਡਨ/ਬਰਮਿੰਘਮ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਸ਼ੇਰਗਿੱਲ ਨੂੰ ਲੇਬਰ ਪਾਰਟੀ ਵਲੋਂ ਸ਼ੈਡੋ ਮੰਤਰੀ ਬਣਾਇਆ ਗਿਆ ਹੈ। ਪ੍ਰੀਤ ਕੌਰ ਗਿੱਲ ਦੀ ਇਹ ਨਿਯੁਕਤੀ ਬੀਤੇ ਕੱਲ੍ਹ ...

ਪੂਰੀ ਖ਼ਬਰ »

ਚਿਦੰਬਰਮ ਅਤੇ ਪੁੱਤਰ ਕੀਰਤੀ ਦੇ ਕਈ ਟਿਕਾਣਿਆਂ 'ਤੇ ਈ. ਡੀ. ਵਲੋਂ ਛਾਪੇ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕੀਰਤੀ ਚਿਦੰਬਰਮ ਦੇ ਦਿੱਲੀ ਅਤੇ ਚੇਨਈ ਸਥਿਤ ਕਈ ਰਿਹਾਇਸ਼ਾਂ 'ਤੇ ਈ. ਡੀ. ਨੇ ਉਸ ਵੇਲੇ ਛਾਪੇਮਾਰੀ ਕੀਤੀ, ਜਦ ਪੀ. ਚਿਦੰਬਰਮ ਜਾਂ ਉਨ੍ਹਾਂ ਦੇ ਬੇਟੇ ਕੀਰਤੀ ...

ਪੂਰੀ ਖ਼ਬਰ »

ਕਸ਼ਮੀਰ 'ਚ ਵੱਡੀ ਸਾਜਿਸ਼ ਨਾਕਾਮ ਰਾਜ ਮਾਰਗ 'ਤੇ ਬਾਰੂਦੀ ਸੁਰੰਗ ਮਿਲੀ ਸੁਰੱਖਿਆ ਬਲਾਂ ਨੇ ਕੀਤੀ ਨਕਾਰਾ

ਸ੍ਰੀਨਗਰ, 13 ਜਨਵਰੀ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੇ ਸ੍ਰੀਨਗਰ-ਬਾਰਾਮੂਲਾ ਰਾਜ ਮਾਰਗ 'ਤੇ ਐਚ. ਐਮ. ਟੀ. ਨੇੜੇ ਅੱਤਵਾਦੀਆਂ ਵਲੋਂ ਲਗਾਈ 5 ਕਿਲੋਗ੍ਰਾਮ ਬਾਰੂਦੀ ਸੁਰੰਗ ਦਾ ਸਮੇਂ ਸਿਰ ਪਤਾ ਲੱਗਣ ਕਰ ਕੇ ਇਕ ਵੱਡਾ ਹਾਦਸਾ ਹੋਣ 'ਤੋਂ ਟਾਲ ਦਿੱਤਾ। ਇਧਰ ਸ੍ਰੀਨਗਰ ਦੇ ...

ਪੂਰੀ ਖ਼ਬਰ »

ਜੱਜਾਂ ਵਿਚਕਾਰ ਮਤਭੇਦਾਂ 'ਤੇ ਸੁਪਰੀਮ ਕੋਰਟ ਦਾ ਮੁਕੰਮਲ ਬੈਂਚ ਵਿਚਾਰ ਕਰੇ- ਸੁਪਰੀਮ ਕੋਰਟ ਬਾਰ ਐਸੋਸੀਏਸ਼ਨ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਇਕ ਮਤਾ ਪਾਸ ਕਰਕੇ ਕਿਹਾ ਕਿ ਚਾਰ ਸਭ ਤੋਂ ਸੀਨੀਅਰ ਜੱਜਾਂ ਦੇ ਚੀਫ ਜਸਟਿਸ ਨਾਲ ਮਤਭੇਦਾਂ 'ਤੇ ਸੁਪਰੀਮ ਕੋਰਟ ਦੇ ਮੁਕੰਮਲ ਬੈਂਚ ਵਲੋਂ ਵਿਚਾਰ ਕੀਤੀ ਜਾਣੀ ਚਾਹੀਦੀ ਹੈ। ਸੀਨੀਅਰ ਜੱਜਾਂ ਅਤੇ ਚੀਫ ਜਸਟਿਸ ਵਿਚਕਾਰ ਮਤਭੇਦਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਸਾਰੀਆਂ ਜਨਹਿੱਤ ਪਟੀਸ਼ਨਾਂ 'ਤੇ ਚੀਫ ਜਸਟਿਸ ਜਾਂ ਸੀਨੀਅਰ ਜੱਜਾਂ ਵਲੋਂ ਵਿਚਾਰ ਕੀਤੀ ਜਾਣੀ ਚਾਹੀਦੀ ਹੈ, ਜਿਹੜੇ ਸੁਪਰੀਮ ਕੋਰਟ ਦੀ ਕਾਲਜੀਅਮ ਦਾ ਹਿੱਸਾ ਹਨ। ਜਸਟਿਸ ਜੇ. ਚੇਮਲੇਸ਼ਵਰ ਦੀ ਅਗਵਾਈ ਵਿਚ ਚਾਰ ਸੀਨੀਅਰ ਜੱਜਾਂ ਵਲੋਂ ਕੇਸਾਂ ਦੀ ਵੰਡ ਬਾਰੇ ਪ੍ਰਗਟਾਈ ਚਿੰਤਾ ਨੂੰ ਧਿਆਨ ਵਿਚ ਰੱਖਦਿਆਂ ਬਾਰ ਐਸੋਸੀਏਸ਼ਨ ਨੇ ਸੁਝਾਅ ਦਿੱਤਾ ਕਿ ਜਿਨ੍ਹਾਂ ਜਨਹਿਤ ਪਟੀਸ਼ਨਾਂ 'ਤੇ 15 ਜਨਵਰੀ ਨੂੰ ਵੀ ਸੁਣਵਾਈ ਹੋਣੀ ਹੈ ਉਨ੍ਹਾਂ ਨੂੰ ਵੀ ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚਾਂ ਜਾਂ ਕਾਲਜੀਅਮ ਦੇ ਮੈਂਬਰ ਜੱਜਾਂ ਦੀ ਅਗਵਾਈ ਵਾਲੇ ਬੈਂਚਾਂ ਕੋਲ ਭੇਜਿਆ ਜਾਣਾ ਚਾਹੀਦਾ ਹੈ।


ਖ਼ਬਰ ਸ਼ੇਅਰ ਕਰੋ

ਮਹਾਰਾਸ਼ਟਰ 'ਚ ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਪਲਟੀ-4 ਬੱਚਿਆਂ ਦੀ ਮੌਤ

32 ਨੂੰ ਬਚਾਇਆ-ਪਿਕਨਿਕ ਮਨਾਉਣ ਗਏ ਸਨ ਬੱਚੇ

ਮੁੰਬਈ, 13 ਜਨਵਰੀ (ਏਜੰਸੀਆਂ)- ਮਹਾਰਾਸ਼ਟਰ 'ਚ ਇਕ ਸਕੂਲ ਦੇ ਬੱਚਿਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਪਲਟ ਗਈ, ਜਿਸ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਅਜੇ ਤੱਕ 32 ਵਿਦਿਆਰਥੀਆਂ ਨੂੰ ਬਚਾਅ ਲਿਆ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਇੰਡੀਅਨ ...

ਪੂਰੀ ਖ਼ਬਰ »

ਇਜ਼ਰਾਈਲੀ ਪ੍ਰਧਾਨ ਮੰਤਰੀ ਨਾਲ ਅਹਿਮਦਾਬਾਦ 'ਚ ਸਾਂਝਾ ਰੋਡ ਸ਼ੋਅ ਕਰਨਗੇ ਮੋਦੀ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗ੍ਰਹਿ ਰਾਜ ਗੁਜਰਾਤ ਇਕ ਹੋਰ ਅੰਤਰਰਾਸ਼ਟਰੀ ਮਹਿਮਾਨ ਦੀ ਮੇਜ਼ਬਾਨੀ ਦੀ ਤਿਆਰੀ 'ਚ ਮਸਰੂਫ਼ ਹੈ। ਐਤਵਾਰ ਨੂੰ ਭਾਰਤ ਦੇ 6 ਦਿਨਾ ਦੌਰੇ 'ਤੇ ਆ ਰਹੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨਲਾਮਿਨ ...

ਪੂਰੀ ਖ਼ਬਰ »

ਕਰਜ਼ ਧੋਖਾਧੜੀ ਮਾਮਲੇ 'ਚ ਆਂਧਰਾ ਬੈਂਕ ਦਾ ਸਾਬਕਾ ਅਧਿਕਾਰੀ ਗ੍ਰਿਫ਼ਤਾਰ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਗੁਜਰਾਤ ਹਵਾਲਾ ਮਾਮਲੇ 'ਚ ਈ.ਡੀ. ਨੇ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਈ.ਡੀ. ਨੇ ਆਂਧਰਾ ਬੈਂਕ ਦੇ ਸਾਬਕਾ ਨਿਰਦੇਸ਼ਕ ਅਨੂਪ ਪ੍ਰਕਾਸ਼ ਗਰਗ ਨੂੰ ਬੀਤੀ ਸ਼ਾਮ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਗੁਜਰਾਤ ਦੀ ਫਾਰਮਾ ਕੰਪਨੀ ਨਾਲ ਸਬੰਧਿਤ ...

ਪੂਰੀ ਖ਼ਬਰ »

ਬਾਰ ਕੌਂਸਲ ਇੰਡੀਆ ਨੇ ਜੱਜਾਂ ਨਾਲ ਮੁਲਾਕਾਤ ਲਈ ਬਣਾਈ 7 ਮੈਂਬਰੀ ਕਮੇਟੀ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਵਿਚ ਮੌਜੂਦਾ ਸੰਕਟ 'ਤੇ ਚਰਚਾ ਲਈ ਬਾਰ ਕੌਂਸਲ ਆਫ ਇੰਡੀਆ ਨੇ ਪੰਜ ਸਭ ਤੋਂ ਸੀਨੀਅਰ ਜੱਜਾਂ ਨੂੰ ਛੱਡ ਕੇ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨਾਲ ਮੁਲਾਕਾਤ ਕਰਨ ਲਈ ਇਕ 7 ਮੈਂਬਰੀ ਟੀਮ ਗਠਿਤ ਕੀਤੀ ਹੈ। ਇਸ ਨੇ ਇਕ ਮਤਾ ...

ਪੂਰੀ ਖ਼ਬਰ »

ਨਿਆਂਪਾਲਿਕਾ ਨੂੰ ਗੂੰਗੀ ਤੇ ਬੋਲੀ ਬਣਾਉਣ ਦੇ ਕੀਤੇ ਜਾ ਰਹੇ ਹਨ ਯਤਨ-ਸ਼ਿਵ ਸੈਨਾ

ਮੁੰਬਈ, 13 ਜਨਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਦੇ ਚਾਰ ਜੱਜਾਂ ਜਿਨ੍ਹਾਂ ਨੇ ਦੇਸ਼ ਦੇ ਚੀਫ ਜਸਟਿਸ ਖਿਲਾਫ਼ ਇਕ ਤਰ੍ਹਾਂ ਨਾਲ ਬਗਾਵਤ ਕੀਤੀ ਹੈ ਦੀ ਪ੍ਰਸੰਸਾ ਕਰਦਿਆਂ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਅੱਜ ਕਿਹਾ ਕਿ ਨਿਆਂਪਾਲਿਕਾ ਨੂੰ ਗੂੰਗੀ ਤੇ ਬੋਲੀ ਬਣਾਉਣ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਜਲਦ ਦੇਵੇਗੀ ਟੀ.ਬੀ. ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਟੀ.ਬੀ. ਦੇ ਮਰੀਜ਼ਾਂ ਨੂੰ ਸਰਕਾਰ 500 ਰੁਪਏ ਮਹੀਨਾ ਸਮਾਜਿਕ ਸਹਾਇਤਾ ਮੁਹੱਈਆ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ, ਤਾਂ ਕਿ ਉਹ ਬਿਮਾਰੀ ਤੋਂ ਉੱਭਰਨ ਤੱਕ ਆਪਣੇ ਲਈ ਸੰਤੁਲਿਤ ਭੋਜਨ ਖ਼ਰੀਦ ਸਕਣ ਅਤੇ ਆਪਣਾ ਖ਼ਰਚ ਕੱਢ ਸਕਣ। ਸਿਹਤ ਮੰਤਰਾਲੇ ...

ਪੂਰੀ ਖ਼ਬਰ »

'ਫ਼ੌਜ ਮੁਖੀ ਸਿੱਖਿਆ ਦੇ ਮਾਮਲੇ 'ਚ ਦਖ਼ਲਅੰਦਾਜ਼ੀ ਨਾ ਕਰਨ'

ਜੰਮੂ-ਕਸ਼ਮੀਰ ਦੇ ਸਿੱਖਿਆ ਮੰਤਰੀ ਬੁਖ਼ਾਰੀ ਨੇ ਆਪਣੇ ਕੰਮ 'ਤੇ ਧਿਆਨ ਦੇਣ ਲਈ ਕਿਹਾ

ਸ੍ਰੀਨਗਰ, 13 ਜਨਵਰੀ (ਏਜੰਸੀ)-ਜੰਮੂ ਅਤੇ ਕਸ਼ਮੀਰ ਸਰਕਾਰ ਨੇ ਅੱਜ ਫ਼ੌਜ ਮੁਖੀ ਬਿਪਿਨ ਰਾਵਤ ਦੇ ਉਸ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ 'ਚ 'ਗਲਤ ਪ੍ਰਚਾਰ ਮੁਹਿੰਮ' ਚਲਾਈ ਜਾ ਰਹੀ ਹੈ ਜਿਸ ਕਾਰਨ ਨੌਜਵਾਨ ਅੱਤਵਾਦੀ ਬਣ ਰਹੇ ਹਨ,'ਤੇ ਸਖ਼ਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX