ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  11 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  15 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  21 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  39 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  51 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  56 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  59 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  9 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਪਹਿਲਾ ਸਫ਼ਾ

ਸ੍ਰੀ ਮੁਕਤਸਰ ਸਾਹਿਬ 'ਚ ਮਾਘੀ ਜੋੜ ਮੇਲਾ ਆਰੰਭ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 13 ਜਨਵਰੀ -40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮਾਘੀ ਜੋੜ ਮੇਲੇ 'ਤੇ ਦੇਸ਼-ਵਿਦੇਸ਼ ਤੋਂ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ। 14 ਜਨਵਰੀ ਨੂੰ ਸਵੇਰੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸਰਕਾਰ ਨੇ ਤੇਜ਼ ਕੀਤੀਆਂ ਜੱਜਾਂ ਦਾ ਵਿਵਾਦ ਸੁਲਝਾਉਣ ਦੀਆਂ ਕੋਸ਼ਿਸ਼ਾਂ

* ਮੋਦੀ ਦੇ ਪ੍ਰਿੰਸੀਪਲ ਸਕੱਤਰ ਵਲੋਂ ਚੀਫ਼ ਜਸਟਿਸ ਨਾਲ ਮੁਲਾਕਾਤ ਦੀ ਕੋਸ਼ਿਸ਼ * ਵਿਰੋਧੀ ਧਿਰ ਨੇ ਉਠਾਏ ਸਵਾਲ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੇ 4 ਸੀਨੀਅਰ ਜੱਜਾਂ ਵਲੋਂ ਸ਼ੁੱਕਰਵਾਰ ਨੂੰ ਕੀਤੀ ਧਮਾਕੇਦਾਰ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਰਕਾਰ ਨੇ ਸੁਲ੍ਹਾ ਦੀਆਂ ਕੋਸ਼ਿਸ਼ਾਂ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਕਵਾਇਦ ਤਹਿਤ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਪਵਨ ਹੰਸ ਹੈਲੀਕਾਪਟਰ ਮੁੰਬਈ ਤੱਟ 'ਤੇ ਹਾਦਸਾ ਗ੍ਰਸਤ-5 ਮੌਤਾਂ

ਮੁੰਬਈ, 13 ਜਨਵਰੀ (ਪੀ. ਟੀ. ਆਈ.)-ਮੁੰਬਈ ਹਾਈ ਵਿਖੇ ਤੇਲ ਖੂਹ ਵੱਲ ਨੂੰ ਜਾ ਰਿਹਾ ਪਵਨ ਹੰਸ ਹੈਲੀਕਾਪਟਰ ਮੁੰਬਈ ਤੱਟ 'ਤੇ ਦੁਰਘਟਨਾ ਗ੍ਰਸਤ ਹੋ ਗਿਆ। ਦੁਰਘਟਨਾ ਸਮੇਂ ਓ. ਐਨ. ਜੀ. ਸੀ. ਦੇ ਪੰਜ ਮੁਲਾਜ਼ਮ ਅਤੇ ਦੋ ਪਾਇਲਟ ਹੈਲੀਕਾਪਟਰ 'ਤੇ ਸਵਾਰ ਸਨ। ਬਚਾਅ ਕਾਰਜਾਂ ਵਿਚ ਲੱਗੇ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ

ਸ੍ਰੀਨਗਰ, 13 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਰਾਜੌਰੀ ਦੇ ਸੁੰਦਰਬਨੀ ਸੈਕਟਰ 'ਚ ਪਾਕਿ ਸੈਨਾ ਦੀ ਗੋਲੀਬਾਰੀ 'ਚ ਭਾਰਤੀ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ। ਫ਼ੌਜੀ ਸੂਤਰਾਂ ਅਨੁਸਾਰ ਰਾਜੌਰੀ ਸੈਕਟਰ ਦੇ ਕੰਟਰੋਲ ਰੇਖਾ ਨੇੜੇ ਸੁੰਦਰਬਨੀ ਸਥਿਤ ਫ਼ੌਜੀ ...

ਪੂਰੀ ਖ਼ਬਰ »

ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਸ਼ੇਰਗਿੱਲ ਬਣੀ ਸ਼ੈਡੋ ਮੰਤਰੀ

ਲੰਡਨ/ਬਰਮਿੰਘਮ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਸ਼ੇਰਗਿੱਲ ਨੂੰ ਲੇਬਰ ਪਾਰਟੀ ਵਲੋਂ ਸ਼ੈਡੋ ਮੰਤਰੀ ਬਣਾਇਆ ਗਿਆ ਹੈ। ਪ੍ਰੀਤ ਕੌਰ ਗਿੱਲ ਦੀ ਇਹ ਨਿਯੁਕਤੀ ਬੀਤੇ ਕੱਲ੍ਹ ...

ਪੂਰੀ ਖ਼ਬਰ »

ਚਿਦੰਬਰਮ ਅਤੇ ਪੁੱਤਰ ਕੀਰਤੀ ਦੇ ਕਈ ਟਿਕਾਣਿਆਂ 'ਤੇ ਈ. ਡੀ. ਵਲੋਂ ਛਾਪੇ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕੀਰਤੀ ਚਿਦੰਬਰਮ ਦੇ ਦਿੱਲੀ ਅਤੇ ਚੇਨਈ ਸਥਿਤ ਕਈ ਰਿਹਾਇਸ਼ਾਂ 'ਤੇ ਈ. ਡੀ. ਨੇ ਉਸ ਵੇਲੇ ਛਾਪੇਮਾਰੀ ਕੀਤੀ, ਜਦ ਪੀ. ਚਿਦੰਬਰਮ ਜਾਂ ਉਨ੍ਹਾਂ ਦੇ ਬੇਟੇ ਕੀਰਤੀ ...

ਪੂਰੀ ਖ਼ਬਰ »

ਕਸ਼ਮੀਰ 'ਚ ਵੱਡੀ ਸਾਜਿਸ਼ ਨਾਕਾਮ ਰਾਜ ਮਾਰਗ 'ਤੇ ਬਾਰੂਦੀ ਸੁਰੰਗ ਮਿਲੀ ਸੁਰੱਖਿਆ ਬਲਾਂ ਨੇ ਕੀਤੀ ਨਕਾਰਾ

ਸ੍ਰੀਨਗਰ, 13 ਜਨਵਰੀ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੇ ਸ੍ਰੀਨਗਰ-ਬਾਰਾਮੂਲਾ ਰਾਜ ਮਾਰਗ 'ਤੇ ਐਚ. ਐਮ. ਟੀ. ਨੇੜੇ ਅੱਤਵਾਦੀਆਂ ਵਲੋਂ ਲਗਾਈ 5 ਕਿਲੋਗ੍ਰਾਮ ਬਾਰੂਦੀ ਸੁਰੰਗ ਦਾ ਸਮੇਂ ਸਿਰ ਪਤਾ ਲੱਗਣ ਕਰ ਕੇ ਇਕ ਵੱਡਾ ਹਾਦਸਾ ਹੋਣ 'ਤੋਂ ਟਾਲ ਦਿੱਤਾ। ਇਧਰ ਸ੍ਰੀਨਗਰ ਦੇ ...

ਪੂਰੀ ਖ਼ਬਰ »

ਜੱਜਾਂ ਵਿਚਕਾਰ ਮਤਭੇਦਾਂ 'ਤੇ ਸੁਪਰੀਮ ਕੋਰਟ ਦਾ ਮੁਕੰਮਲ ਬੈਂਚ ਵਿਚਾਰ ਕਰੇ- ਸੁਪਰੀਮ ਕੋਰਟ ਬਾਰ ਐਸੋਸੀਏਸ਼ਨ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਇਕ ਮਤਾ ਪਾਸ ਕਰਕੇ ਕਿਹਾ ਕਿ ਚਾਰ ਸਭ ਤੋਂ ਸੀਨੀਅਰ ਜੱਜਾਂ ਦੇ ਚੀਫ ਜਸਟਿਸ ਨਾਲ ਮਤਭੇਦਾਂ 'ਤੇ ਸੁਪਰੀਮ ਕੋਰਟ ਦੇ ਮੁਕੰਮਲ ਬੈਂਚ ਵਲੋਂ ਵਿਚਾਰ ਕੀਤੀ ਜਾਣੀ ਚਾਹੀਦੀ ਹੈ। ਸੀਨੀਅਰ ਜੱਜਾਂ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਪਲਟੀ-4 ਬੱਚਿਆਂ ਦੀ ਮੌਤ

32 ਨੂੰ ਬਚਾਇਆ-ਪਿਕਨਿਕ ਮਨਾਉਣ ਗਏ ਸਨ ਬੱਚੇ

ਮੁੰਬਈ, 13 ਜਨਵਰੀ (ਏਜੰਸੀਆਂ)- ਮਹਾਰਾਸ਼ਟਰ 'ਚ ਇਕ ਸਕੂਲ ਦੇ ਬੱਚਿਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਪਲਟ ਗਈ, ਜਿਸ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਅਜੇ ਤੱਕ 32 ਵਿਦਿਆਰਥੀਆਂ ਨੂੰ ਬਚਾਅ ਲਿਆ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਇੰਡੀਅਨ ...

ਪੂਰੀ ਖ਼ਬਰ »

ਇਜ਼ਰਾਈਲੀ ਪ੍ਰਧਾਨ ਮੰਤਰੀ ਨਾਲ ਅਹਿਮਦਾਬਾਦ 'ਚ ਸਾਂਝਾ ਰੋਡ ਸ਼ੋਅ ਕਰਨਗੇ ਮੋਦੀ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗ੍ਰਹਿ ਰਾਜ ਗੁਜਰਾਤ ਇਕ ਹੋਰ ਅੰਤਰਰਾਸ਼ਟਰੀ ਮਹਿਮਾਨ ਦੀ ਮੇਜ਼ਬਾਨੀ ਦੀ ਤਿਆਰੀ 'ਚ ਮਸਰੂਫ਼ ਹੈ। ਐਤਵਾਰ ਨੂੰ ਭਾਰਤ ਦੇ 6 ਦਿਨਾ ਦੌਰੇ 'ਤੇ ਆ ਰਹੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨਲਾਮਿਨ ਨੇਤਾਨਯਾਹੂ ਦੌਰੇ ਦੇ ਚੌਥੇ ਦਿਨ ਭਾਵ 17 ਜਨਵਰੀ ਨੂੰ ਅਹਿਮਦਾਬਾਦ ਦੇ ਦੌਰੇ 'ਤੇ ਜਾਣਗੇ। ਜਿਥੇ ਪ੍ਰਧਾਨ ਮੰਤਰੀ ਆਪਣੇ ਇਜ਼ਰਾਈਲੀ ਹਮਰੁਤਬਾ ਨਾਲ ਖੁੱਲ੍ਹੀ ਜੀਪ 'ਚ ਤਕਰੀਬਨ 9 ਕਿਲੋਮੀਟਰ ਦਾ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਅਹਿਮਦਾਬਾਦ ਹਵਾਈ ਅੱਡੇ ਤੋਂ ਮਹਾਤਮਾ ਗਾਂਧੀ ਦੇ ਸਾਬਰਮਤੀ ਆਸ਼ਰਮ ਤੱਕ ਹੋਵੇਗਾ। ਇਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੇ ਆਬੋ ਨਾਲ ਵੀ ਗੁਜਰਾਤ 'ਚ ਰੋਡ ਸ਼ੋਅ ਕਰ ਚੁੱਕੇ ਹਨ। ਜਦੋਂ ਦੋਵਾਂ ਆਗੂਆਂ ਨੇ ਅਹਿਮਦਾਬਾਦ ਤੋਂ ਮੁੰਬਈ ਤੱਕ ਦੀ ਬੁਲਟ ਟਰੇਨ ਪ੍ਰਾਜੈਕਟ ਦਾ ਐਲਾਨ ਕੀਤਾ ਸੀ। ਨੇਤਾਨਯਾਹੂ ਆਪਣੇ ਦੌਰੇ ਦੀ ਸ਼ੁਰੂਆਤ ਨਵੀਂ ਦਿੱਲੀ ਤੋਂ ਕਰਨਗੇ, ਜਿਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਨਗੇ। ਦੌਰੇ ਦੇ ਦੂਜੇ ਦਿਨ ਉਹ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਨਾਲ ਹੋਰ ਤਫ਼ਸੀਲੀ ਗੱਲਬਾਤ ਕਰਨਗੇ। ਮੰਗਲਵਾਰ ਨੂੰ ਨੇਤਾਨਯਾਹੂ ਤਾਜ ਮਹਿਲ ਦਾ ਦੀਦਾਰ ਕਰਨਗੇ। ਉਹ ਮੁੰਬਈ ਦਾ ਦੌਰਾ ਵੀ ਕਰਨਗੇ, ਜਿਥੇ ਉਹ ਬਾਲੀਵੁੱਡ ਅਦਾਕਾਰਾਂ ਨੂੰ ਮਿਲਣਗੇ।


ਖ਼ਬਰ ਸ਼ੇਅਰ ਕਰੋ

ਕਰਜ਼ ਧੋਖਾਧੜੀ ਮਾਮਲੇ 'ਚ ਆਂਧਰਾ ਬੈਂਕ ਦਾ ਸਾਬਕਾ ਅਧਿਕਾਰੀ ਗ੍ਰਿਫ਼ਤਾਰ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਗੁਜਰਾਤ ਹਵਾਲਾ ਮਾਮਲੇ 'ਚ ਈ.ਡੀ. ਨੇ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਈ.ਡੀ. ਨੇ ਆਂਧਰਾ ਬੈਂਕ ਦੇ ਸਾਬਕਾ ਨਿਰਦੇਸ਼ਕ ਅਨੂਪ ਪ੍ਰਕਾਸ਼ ਗਰਗ ਨੂੰ ਬੀਤੀ ਸ਼ਾਮ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਗੁਜਰਾਤ ਦੀ ਫਾਰਮਾ ਕੰਪਨੀ ਨਾਲ ਸਬੰਧਿਤ ...

ਪੂਰੀ ਖ਼ਬਰ »

ਬਾਰ ਕੌਂਸਲ ਇੰਡੀਆ ਨੇ ਜੱਜਾਂ ਨਾਲ ਮੁਲਾਕਾਤ ਲਈ ਬਣਾਈ 7 ਮੈਂਬਰੀ ਕਮੇਟੀ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਵਿਚ ਮੌਜੂਦਾ ਸੰਕਟ 'ਤੇ ਚਰਚਾ ਲਈ ਬਾਰ ਕੌਂਸਲ ਆਫ ਇੰਡੀਆ ਨੇ ਪੰਜ ਸਭ ਤੋਂ ਸੀਨੀਅਰ ਜੱਜਾਂ ਨੂੰ ਛੱਡ ਕੇ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨਾਲ ਮੁਲਾਕਾਤ ਕਰਨ ਲਈ ਇਕ 7 ਮੈਂਬਰੀ ਟੀਮ ਗਠਿਤ ਕੀਤੀ ਹੈ। ਇਸ ਨੇ ਇਕ ਮਤਾ ...

ਪੂਰੀ ਖ਼ਬਰ »

ਨਿਆਂਪਾਲਿਕਾ ਨੂੰ ਗੂੰਗੀ ਤੇ ਬੋਲੀ ਬਣਾਉਣ ਦੇ ਕੀਤੇ ਜਾ ਰਹੇ ਹਨ ਯਤਨ-ਸ਼ਿਵ ਸੈਨਾ

ਮੁੰਬਈ, 13 ਜਨਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਦੇ ਚਾਰ ਜੱਜਾਂ ਜਿਨ੍ਹਾਂ ਨੇ ਦੇਸ਼ ਦੇ ਚੀਫ ਜਸਟਿਸ ਖਿਲਾਫ਼ ਇਕ ਤਰ੍ਹਾਂ ਨਾਲ ਬਗਾਵਤ ਕੀਤੀ ਹੈ ਦੀ ਪ੍ਰਸੰਸਾ ਕਰਦਿਆਂ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਅੱਜ ਕਿਹਾ ਕਿ ਨਿਆਂਪਾਲਿਕਾ ਨੂੰ ਗੂੰਗੀ ਤੇ ਬੋਲੀ ਬਣਾਉਣ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਜਲਦ ਦੇਵੇਗੀ ਟੀ.ਬੀ. ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਟੀ.ਬੀ. ਦੇ ਮਰੀਜ਼ਾਂ ਨੂੰ ਸਰਕਾਰ 500 ਰੁਪਏ ਮਹੀਨਾ ਸਮਾਜਿਕ ਸਹਾਇਤਾ ਮੁਹੱਈਆ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ, ਤਾਂ ਕਿ ਉਹ ਬਿਮਾਰੀ ਤੋਂ ਉੱਭਰਨ ਤੱਕ ਆਪਣੇ ਲਈ ਸੰਤੁਲਿਤ ਭੋਜਨ ਖ਼ਰੀਦ ਸਕਣ ਅਤੇ ਆਪਣਾ ਖ਼ਰਚ ਕੱਢ ਸਕਣ। ਸਿਹਤ ਮੰਤਰਾਲੇ ...

ਪੂਰੀ ਖ਼ਬਰ »

'ਫ਼ੌਜ ਮੁਖੀ ਸਿੱਖਿਆ ਦੇ ਮਾਮਲੇ 'ਚ ਦਖ਼ਲਅੰਦਾਜ਼ੀ ਨਾ ਕਰਨ'

ਜੰਮੂ-ਕਸ਼ਮੀਰ ਦੇ ਸਿੱਖਿਆ ਮੰਤਰੀ ਬੁਖ਼ਾਰੀ ਨੇ ਆਪਣੇ ਕੰਮ 'ਤੇ ਧਿਆਨ ਦੇਣ ਲਈ ਕਿਹਾ

ਸ੍ਰੀਨਗਰ, 13 ਜਨਵਰੀ (ਏਜੰਸੀ)-ਜੰਮੂ ਅਤੇ ਕਸ਼ਮੀਰ ਸਰਕਾਰ ਨੇ ਅੱਜ ਫ਼ੌਜ ਮੁਖੀ ਬਿਪਿਨ ਰਾਵਤ ਦੇ ਉਸ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ 'ਚ 'ਗਲਤ ਪ੍ਰਚਾਰ ਮੁਹਿੰਮ' ਚਲਾਈ ਜਾ ਰਹੀ ਹੈ ਜਿਸ ਕਾਰਨ ਨੌਜਵਾਨ ਅੱਤਵਾਦੀ ਬਣ ਰਹੇ ਹਨ,'ਤੇ ਸਖ਼ਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX