ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  21 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  33 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  45 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 minute ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  41 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਅੰਮ੍ਰਿਤਸਰ

ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਖ਼ੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ 'ਲੋਹੜੀ ਦਾ ਤਿਉਹਾਰ'

ਅੰਮਿ੍ਤਸਰ, 13 ਜਨਵਰੀ (ਜਸਵੰਤ ਸਿੰਘ ਜੱਸ)- ਖ਼ੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਅੱਜ ਅੰਮਿ੍ਤਸਰ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਜ਼ਿਲ੍ਹਾ ਵਾਸੀਆਂ ਵਲੋਂ ਪੂਰੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ...

ਪੂਰੀ ਖ਼ਬਰ »

ਦੋ ਨੌਜਵਾਨ ਨਾਜਾਇਜ਼ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਲੋਪੋਕੇ, 13 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਕਪਿਲ ਕੌਸ਼ਲ ਦੀ ਅਗਵਾਈ 'ਚ ਲਗਾਏ ਨਾਕੇ ਦੌਰਾਨ ਦੋ ਵਿਅਕਤੀਆਂ ਕੋਲੋਂ ਇਕ ਦੇਸੀ ਪਿਸਤੌਲ ਤੇ ਇਕ ਪਿਸਟਲ ਤੇ 3 ਜਿੰਦਾ ਕਾਰਤੂਸ ਤੇ ਚੌਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਨੇ ਸਿੱਧੂ ਦੀ ਕੋਠੀ ਮੂਹਰੇ ਖਾਲੀ ਪੀਪੇ ਖੜਕਾ ਕੇ ਮੰਗੀ ਲੋਹੜੀ

ਅੰਮਿ੍ਤਸਰ 13 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਦੇ ਰੋਸ ਵੱਜੋਂ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਘਰ ਮੂਹਰੇ ਖਾਲੀ ਪੀਪੇ ਖੜਕਾ ਕੇ 'ਐਮ. ਐਲ. ਏ ...

ਪੂਰੀ ਖ਼ਬਰ »

ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਜ਼ਦੂਰ ਭਲਾਈ ਕੈਂਪ ਲਗਾਇਆ

ਰਈਆ, 13 ਜਨਵਰੀ (ਸੁੱਚਾ ਸਿੰਘ ਘੁੰਮਣ)- ਪ੍ਰਾਜੈਕਟਾਂ ਦੀ ਉਸਾਰੀ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਭਲਾਈ ਲਈ ਬਣਾਏ ਗਏ ਮਜ਼ਦੂਰ ਭਲਾਈ ਬੋਰਡ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਾਨਯੋਗ ਜ਼ਿਲ੍ਹਾ ਸ਼ੈਸਨ ਜੱਜ ਕਰਮਜੀਤ ਸਿੰਘ ਅਤੇ ਸੀ. ਈ. ਐਮ. ਮੋਨਿਕਾ ...

ਪੂਰੀ ਖ਼ਬਰ »

ਸਿੱਧੂ ਨੇ ਦਿੱਤਾ ਲੋਹੜੀ ਮੌਕੇ ਹੋਟਲ ਤੇ ਗੈਸਟ ਹਾਊਸ ਮਾਲਕਾਂ ਨੂੰ ਵੱਡਾ ਤੋਹਫ਼ਾ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਹੋਟਲਾਂ ਤੇ ਗੈੱਸਟ ਹਾਊਸ ਦੀ ਰੈਗੁਲਾਈਜੇਸ਼ਨ ਨੂੰ ਲੈ ਕੇ ਹੋਟਲ ਤੇ ਗੈੱਸਟ ਹਾਊਸ ਮਾਲਕਾਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਦਿਆਂ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਚਾਈਨਾ ਡੋਰ 'ਤੇ ਨਹੀਂ ਹੋਇਆ ਪਾਬੰਦੀ ਦਾ ਅਸਰ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਪੁਲਿਸ ਪ੍ਰਸ਼ਾਸ਼ਨ ਵਲੋਂ ਲਾਈਆਂ ਪਾਬੰਦੀਆਂ ਦੇ ਅਸਰ ਅੱਜ ਉਸ ਵੇਲੇ ਹਵਾ 'ਚ ਪਤੰਗਾਂ ਵਾਂਗ ਉਡਦੇ ਸਾਬਤ ਹੋਏ ਜਦੋਂ ਪਾਬੰਦੀਸ਼ੁਦਾ ਚਾਈਨਾ ਡੋਰ ਪੂਰੇ ਧੂਮ-ਧੜੱ੍ਹਕੇ ਨਾਲ ਉੱਡੀ | ਇਸ ਦਾ ਕੇਵਲ ਇਕ ਅਸਰ ਹੀ ਸਾਹਮਣੇ ਆਇਆ ਕਿ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਹਾਸਲ ਕਰਨ ਲਈ ਲੋਕਾਂ ਨੂੰ ਹੋਣਾ ਪੈਂਦਾ ਹੈ ਭਾਰੀ ਖੱਜਲ ਖੁਆਰ

ਅੰਮਿ੍ਤਸਰ, 13 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਇਕ ਪਾਸੇ ਸੂਬਾ ਸਰਕਾਰ ਇਹ ਦਾਅਵੇ ਕਰਦੀ ਨਹੀਂ ਥੱਕਦੀ ਕਿ ਉਹ ਲੋਕਾਂ ਦੀ ਸਹੂਲਤਾਂ ਲਈ ਦਿਨ ਰਾਤ ਕਾਰਜ ਕਰ ਰਹੀ ਹੈ ਪਰ ਦੂਸਰੇ ਪਾਸੇ ਖੁਦ ਸਰਕਾਰੀ ਦਫ਼ਤਰ ਅਤੇ ਕਰਮਚਾਰੀ ਸਰਕਾਰ ਦੇ ਇਸ ਦਾਅਵਿਆਂ ਦੀ ਫੂਕ ਕੱਢਦੇ ਨਹੀਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ ਲੋਕਾਂ ਨੂੰ ਚੋਣਾਂ ਦੌਰਾਨ ਕੀਤੇ ਵਾਇਦਿਆਂ ਤੋਂ ਮੁਨਕਰ ਹੋਈ ਕੈਪਟਨ ਸਰਕਾਰ ਨੇ ਹੁਣ ਜੋ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦਾ ਵਾਇਦਾ ਕੀਤਾ ਹੈ, ਸਿਰਫ ਬਿਆਨਬਾਜੀ ਤੱਕ ਹੀ ਸੀਮਤ ਹੈ ਜਿਸ ਨਾਲ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅਕਾਲੀ ਦਲ ਦੇ ਇੰਚਾਰਜ ਸ: ਮਲਕੀਅਤ ਸਿੰਘ ਏ. ਆਰ. ਦੇ ਸਪੁੱਤਰ ਸ: ਸੰਦੀਪ ਸਿੰਘ ਏ. ਆਰ. ਜਨਰਲ ਸਕੱਤਰ ਯੂਥ ਅਕਾਲੀ ਦਲ ਨੇ ਯੂਥ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਿਨ ਕਰਦਿਆਂ ਪ੍ਰਗਟ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦੀ ਰੀੜ ਦੀ ਹੱਡੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਘਰ ਘਰ ਪਹੁੰਚਾਏਗਾ | ਇਸ ਮੌਕੇ ਸਰਪੰਚ ਪਰਮਦੀਪ ਸਿੰਘ ਟਕਾਪੁਰ, ਨਿਰਮਲ ਸਿੰਘ ਬਿੱਲੂ ਧੂਲਕਾ, ਰਾਜਿੰਦਰ ਸਿੰਘ ਬਿੱਲਾ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਬਿੱਲਾ ਪ੍ਰਧਾਨ ਛਾਪਿਆਂਵਾਲੀ, ਜਰਨੈਲ ਸਿੰਘ ਕੋਟ ਮਹਿਤਾਬ, ਮਨਜੀਤ ਸਿੰਘ ਫੇਰੂਮਾਨ, ਕਸ਼ਮੀਰ ਸਿੰਘ ਗਗੜੇਵਾਲ, ਰਣਜੀਤ ਸਿੰਘ ਰਾਣਾ ਲਿੱਦੜ, ਸੁਖਦੇਵ ਸਿੰਘ ਰਤਨਗੜ੍ਹ, ਸਰਬਜੀਤ ਸਿੰਘ ਜੱਲੂਵਾਲ, ਰਾਜਵਿੰਦਰ ਸਿੰਘ ਗੋਲਡਨ, ਡਾ: ਗੁਲਜ਼ਾਰ ਸਿੰਘ, ਪ੍ਰਭਜੋਤ ਚੀਮਾਂ, ਅਮਨ ਰਈਆ, ਸੁਰਿੰਦਰ ਸਿੰਘ, ਹਰਪਲਾ ਸਿੰਘ, ਜਗਜੀਤ ਸਿੰਘ, ਸ਼ੀਰਾ ਨਿੱਝਰ, ਇੰਦਰਜੀਤ ਸਿੰਘ ਭਲੋਜਲਾ, ਰਝਿਮਦਰ ਸਿੰਘ ਰਾਜਾ, ਮੋਨੂੰ, ਗੁਰਪਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਰਿਆਨਾ ਯੂਨੀਅਨ ਦੀ ਮੀਟਿੰਗ

ਰਈਆ, 13 ਜਨਵਰੀ (ਅਮਨ ਸ਼ਾਲੀਮਾਰ)- ਪੰਜਾਬ ਰੀਟੇਲਰ ਕਰਿਆਨਾ ਐਸੋਸੀਏਸ਼ਨ ਰਈਆ ਦੀ ਮੀਟਿੰਗ ਹਰਜੀਪ੍ਰੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਰਾਮਵਾੜਾ ਮੰਦਰ ਰਈਆ ਵਿਖੇ ਹੋਈ | ਜਿਸ 'ਚ ਪਵਨ ਕੁਮਾਰ ਵਿੱਗ, ਰਜਿੰਦਰ ਕੁਮਾਰ, ਤਰਸੇਮ ਜੋਸ਼ੀ, ਕੇਸ਼ਵ ਛਾਬੜਾ, ਵਿਨੋਦ ਧੀਰ, ...

ਪੂਰੀ ਖ਼ਬਰ »

ਉਹ ਦਿਨ ਦੂਰ ਨਹੀਂ ਜਦੋਂ ਹਲਕਾ ਅਜਨਾਲਾ ਪੰਜਾਬ ਵਿਚੋਂ ਨੰਬਰ ਇਕ ਬਣ ਕੇ ਉਭਰੇਗਾ-ਵਿਧਾਇਕ ਅਜਨਾਲਾ

ਸੁਧਾਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਰਹਿਨੁਮਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਜੋਨ ਇੰਚਾਰਜ਼ ਸਰਵਣ ਸਿੰਘ ਨਿਜਾਮਪੁਰਾ ਅਤੇ ਅਮਨਦੀਪ ਸਿੰਘ ਝੰਡੇਰ ਦੀ ਪ੍ਰਧਾਨਾਗੀ ਹੇਠ ਪਿੰਡ ਬੋਹੜਵਾਲਾ ਸਾਬਕਾ ਸਰਪੰਚ ...

ਪੂਰੀ ਖ਼ਬਰ »

ਲੋਹੜੀ 'ਤੇ ਨੌਜਵਾਨਾਂ 'ਚ ਪਤੰਗਾਂ ਉਡਾਉਣ ਦਾ ਰਿਹਾ ਚਾਅ

ਬੰਡਾਲਾ, 13 ਜਨਵਰੀ (ਅਮਰਪਾਲ ਸਿੰਘ ਬੱਬੂ)- ਭਾਵੇਂ ਕਿ ਪੰਜਾਬ 'ਚ ਹਰ ਤਿਉਹਾਰ ਖ਼ੁਸ਼ੀਆਂ ਤੇ ਧੂੰਮ ਧਾਮ ਨਾਲ ਮਨਾਇਆ ਜਾਂਦਾ ਹੈ ਪਰ ਲੋਹੜੀ ਦੇ ਪਵਿੱਤਰ ਤਿਉਹਾਰ ਦਾ ਆਪਣਾ ਹੀ ਇਕ ਖ਼ਾਸ ਮਹੱਤਵ ਹੈ¢ ਤਿਲ, ਰਿਉੜੀ ਸ਼ਬਦਾਂ ਨੂੰ ਜੋੜ ਕੇ ਬਣਿਆ ਸ਼ਬਦ ਤਿਲੋੜੀ ਜੋ ਕਿ ਬਾਅਦ ...

ਪੂਰੀ ਖ਼ਬਰ »

ਪੀੜ੍ਹਤ ਪਰਿਵਾਰ ਨੇ ਪੁਲਿਸ 'ਤੇ ਦੋਸ਼ੀਆਂ ਖਿਲਾਫ ਢਿੱਲੀ-ਮੱਠੀ ਕਾਰਵਾਈ ਕਰਨ ਦਾ ਲਗਾਇਆ ਦੋਸ਼

ਭਿੰਡੀ ਸੈਦਾਂ, 13 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਸਥਾਨਕ ਕਸਬਾ ਵਾਸੀ ਬੀਬੀ ਬਚਨ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸਾਡੇ ਗੁਆਂਢ ਰਹਿੰਦੇ ਗੁਰਨਾਮ ਸਿੰਘ ਪੁੱਤਰ ਲਾਲ ਸਿੰਘ, ਤਸਬੀਰ ਸਿੰਘ ਪੁੱਤਰ ਗੁਰਨਾਮ ਸਿੰਘ, ਜੀਤਾ ਸਿੰਘ ਪੁੱਤਰ ...

ਪੂਰੀ ਖ਼ਬਰ »

ਸੈਂਟਰ ਹੈਡਟੀਚਰਾਂ ਦੀਆਂ ਪਦਉਨਤੀਆਂ ਨੂੰ 31 ਤੱਕ ਯਕੀਨੀ ਬਣਾਇਆ ਜਾਵੇ- ਮਾਨ, ਮੰਨਾ

ਅੰਮਿ੍ਤਸਰ, 13 ਜਨਵਰੀ (ਸਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼ਿਸ਼ੂਪਾਲ ਕੌੌਸ਼ਿਲ ਵਲੋਂ ਜ਼ਿਲ੍ਹੇ ਦੇ 23 ਸੀਨੀਅਰ ਮੁੱਖ ਅਧਿਆਪਕਾਂ ਨੂੰ ਬਤੌਰ ਸੈਟਰ ਹੈਡ ਟੀਚਰ ਪਦਉੱਨਤ ਕਰਨ 'ਤੇ ਉਨ੍ਹਾਂ ਨੂੰ ਸਕੂਲ ਵੰਡਣ ਦੀ ਲਿਸਟ ਜਾਰੀ ਕੀਤੇ ਜਾਣ ਦੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਸ਼ਹਿਰ ਮਜੀਠਾ 'ਚ ਲੁਕਵੇਂ ਤਰੀਕੇ ਨਾਲ ਵਿਕੀ ਚਾਈਨਾ ਡੋਰ

ਮਜੀਠਾ, 13 ਜਨਵਰੀ (ਮਨਿੰਦਰ ਸਿੰਘ ਸੋਖੀ)- ਲੋਹੜੀ ਦੇ ਤਿਉਹਾਰ ਦੇ ਚੱਲਦਿਆਂ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਲੋਂ ਕਸਬਾ ਮਜੀਠਾ 'ਚ ਚਾਈਨਾ ਡੋਰ ਵੇਚਣ 'ਤੇ ਸਖ਼ਤੀ ਕੀਤੀ ਹੋਈ ਹੈ ਅਤੇ ਇਸ ਦੇ ਸਬੰਧ 'ਚ ਸਮੇਂ-ਸਮੇਂ 'ਤੇ ਛਾਪੇਮਾਰੀ ਵੀ ਕੀਤੀ ...

ਪੂਰੀ ਖ਼ਬਰ »

ਪਤੀ ਦੀ ਮੌਤ ਉਪਰੰਤ ਸਦਮੇ 'ਚ ਪਤਨੀ ਨੇ ਵੀ ਦਮ ਤੋੜਿਆ

ਬੱਚੀਵਿੰਡ, 13 ਜਨਵਰੀ (ਬਲਦੇਵ ਸਿੰਘ ਕੰਬੋ)- ਪਿੰਡ ਲੋਧੀਗੁੱਜ਼ਰ ਵਿਖੇ ਪਤੀ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਵਿਯੋਗ 'ਚ ਪਤਨੀ ਦੀ ਵੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ (65) ਸਾਲ ਪਿਛਲੇ ਕਾਫ਼ੀ ਸਮੇਂ ਤੋਂ ਅਧਰੰਗ ਰੋਗ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਜੱਜਾਂ ਵਲੋਂ ਚੁੱਕੇ ਮੁੱਦਿਆਂ 'ਤੇ ਧਿਆਨ ਦੇਣ ਦੀ ਲੋੜ- ਔਜਲਾ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਸੁਪਰੀਮ ਕੋਰਟ ਦੇ 4 ਜੱਜਾਂ ਵਲੋਂ ਪ੍ਰੈਸ ਕਾਨਫਰੰਸ ਕਰਕੇ ਚੁੱਕੇ ਮੁੱਦਿਆਂ ਨੂੰ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਦੱਸਦਿਆਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਇਨ੍ਹਾਂ ਮੁੱਦਿਆਂ ਨੂੰ ਗੰਭੀਰ ਮੰਨਦਿਆਂ ਧਿਆਨ ਦੇਣ ਦੀ ...

ਪੂਰੀ ਖ਼ਬਰ »

ਯੂਥ ਆਗੂ ਗੁਰਜੀਤ ਸਿੰਘ ਸੇਖੋਂ ਨਹੀਂ ਰਹੇ

ਬਾਬਾ ਬਕਾਲਾ ਸਾਹਿਬ, 13 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਸੇਖੋਂ ਮੈਂਬਰ ਬਲਾਕ ਸੰਮਤੀ ਦੇ ਪਤੀ ਸ: ਗੁਰਜੀਤ ਸਿੰਘ ਸੇਖੋਂ ਪੁੱਤਰ ਚਰਨ ਸਿੰਘ ਸੇਖੋਂ ਦਾ ਅੱਜ ...

ਪੂਰੀ ਖ਼ਬਰ »

ਡਾਕਟਰਾਂ ਦੀ ਟੀਮ ਵਲੋਂ ਸਕੂਲੀ ਬੱਚਿਆਂ ਦਾ ਮੈਡੀਕਲ ਚੈੱਕਅਪ ਕੀਤਾ

ਸਠਿਆਲਾ, 13 ਜਨਵਰੀ (ਜਗੀਰ ਸਿੰਘ ਸਫਰੀ)- ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਡਾਕਟਰਾਂ ਦੀ ਟੀਮ ਵਲੋਂ ਸਕੂਲੀ ਬੱਚਿਆਂ ਦੀ ਸਰੀਰਿਕ ਜਾਂਚ ਕੀਤੀ ਗਈ | ਇਸ ਬਾਰੇ ਡਾ: ਸੁਖਵਿੰਦਰ ਸਿੰਘ ਏ. ਐਮ. ਓ. (ਆਰ. ਬੀ. ਐਸ. ਕੇ.) ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਐਸ. ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਕਾਰਜਾਂ ਲਈ ਕੀਤਾ ਸੁਸਾਇਟੀ ਦਾ ਗਠਨ : ਖੰਨਾ ਬ੍ਰਦਰਜ਼

ਛੇਹਰਟਾ, 13 ਜਨਵਰੀ (ਸੁਰਿੰਦਰ ਸਿੰਘ ਵਿਰਦੀ)- ਛੇਹਰਟਾ ਸਥਿਤ ਸੰਧੂ ਕਲੋਨੀ ਵਿਖੇ ਸਮਾਜ ਸੇਵਕ ਦੀਪਕ ਖੰਨਾ ਅਤੇ ਵਿੱਕੀ ਖੰਨਾ ਦੀ ਅਗਵਾਈ ਹੇਠ ਇਕ ਵਿਸ਼ਾਲ ਮੀਟਿੰਗ ਕੀਤੀ ਗਈ ¢ ਜਿਸ ਦੌਰਾਨ ਵਾਰਡ ਨੰਬਰ 79 ਦੇ ਆਜ਼ਾਦ ਜੇਤੂ ਕੌਾਸਲਰ ਨਿਸ਼ਾ ਢਿੱਲੋਂ ਦੇ ਪਤੀ ਆਗੂ ਸਵਰਾਜ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਤਹਿਸੀਲ ਪੱਧਰੀ ਕਿਸਾਨ ਲੋਨ ਮੇਲਾ ਲਗਾਇਆ

ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ 'ਚ ਸਥਿਤ ਪੰਜਾਬ ਨੈਸ਼ਨਲ ਬੈਂਕ ਵਿਖੇ ਤਹਿਸੀਲ ਪੱਧਰੀ ਲੋਨ ਮੇਲਾ ਲਗਾਇਆ ਗਿਆ | ਜਿਸ 'ਚ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਚਮਿਆਰੀ, ਵਿਛੋਆ, ਰਾਜਾਸਾਂਸੀ, ਤਲਵੰਡੀ ਰਾਏਦਾਦੂ, ਦਾਲਮ, ਚੇਤਨਪੁਰਾ, ਭਲਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੰਗਲ ਤੋਂ ਨਗਰ ਕੀਰਤਨ ਸਜਾਇਆ

ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦਸ਼ਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸ਼ਰਨ ਸਾਹਿਬ ਨੰਗਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਸਠਿਆਲਾ, 13 ਜਨਵਰੀ (ਜਗੀਰ ਸਿੰਘ ਸਫਰੀ)- ਨਾਨਕਸਰ ਨਗਰ ਸਠਿਆਲਾ ਦੀ ਧਰਮਸ਼ਾਲਾ ਕੋਟਿਆਣਾ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਥਾਵਾਚਕ ਭਾਈ ਲਖਵਿੰਦਰ ਸਿੰਘ ਚਾਰ ...

ਪੂਰੀ ਖ਼ਬਰ »

ਲੋਹੜੀ ਮੌਕੇ ਅੰਮਿ੍ਤਸਰ ਦੀ ਟ੍ਰੈਫਿਕ ਪੁਲਿਸ ਨੇ ਕੀਤੀ ਨਿਵੇਕਲੀ ਸ਼ੁਰੂਆਤ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਜਿਹੜੇ ਲੋਕ ਕਹਿੰਦੇ ਹਨ ਕਿ ਟ੍ਰੈਫਿਕ ਪੁਲਿਸ ਕੇਵਲ ਵਾਹਨਾਂ ਦੇ ਚਲਾਣ ਕੱਟ ਕੇ ਬੇਵਜ੍ਹਾ ਪ੍ਰੇਸ਼ਾਨ ਕਰਨਾਂ ਹੀ ਜਾਣਦੀ ਹੈ ਉਨਾਂ ਦਾ 'ਭਰਮ' ਅੱਜ ਉਸ ਵੇਲੇ ਟੁੱਟ ਗਿਆ ਟ੍ਰੈਫਿਕ ਪੁਲਿਸ ਦੇ ਕਰਮਚਾਰੀ ਹੱਥਾਂ 'ਚ ਲਾਲ ਗੁਲਾਬ ਫੜੀ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜਾਂ ਡ੍ਰੈਗਨ ਡੋਰ ਦੀ ਕੀਤੀ ਖ਼ੁੱਲ ਕੇ ਵਰਤੋਂ

ਹਰਸਾ ਛੀਨਾ, 13 ਜਨਵਰੀ (ਕੜਿਆਲ)- ਖ਼ੂਨੀ ਡੋਰ ਨਾਲ ਮਸ਼ਹੂਰ ਚਾਈਨਾ (ਡ੍ਰੈਗਨ) ਡੋਰ ਦੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪ੍ਰੰਤੂ ਅੱਜ ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜ਼ਾਂ ...

ਪੂਰੀ ਖ਼ਬਰ »

ਲੋਹੜੀ ਮੌਕੇ ਅੰਮਿ੍ਤਸਰ ਦੀ ਟ੍ਰੈਫਿਕ ਪੁਲਿਸ ਨੇ ਕੀਤੀ ਨਿਵੇਕਲੀ ਸ਼ੁਰੂਆਤ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਜਿਹੜੇ ਲੋਕ ਕਹਿੰਦੇ ਹਨ ਕਿ ਟ੍ਰੈਫਿਕ ਪੁਲਿਸ ਕੇਵਲ ਵਾਹਨਾਂ ਦੇ ਚਲਾਣ ਕੱਟ ਕੇ ਬੇਵਜ੍ਹਾ ਪ੍ਰੇਸ਼ਾਨ ਕਰਨਾਂ ਹੀ ਜਾਣਦੀ ਹੈ ਉਨਾਂ ਦਾ 'ਭਰਮ' ਅੱਜ ਉਸ ਵੇਲੇ ਟੁੱਟ ਗਿਆ ਟ੍ਰੈਫਿਕ ਪੁਲਿਸ ਦੇ ਕਰਮਚਾਰੀ ਹੱਥਾਂ 'ਚ ਲਾਲ ਗੁਲਾਬ ਫੜੀ ...

ਪੂਰੀ ਖ਼ਬਰ »

ਕਾਮਰੇਡਾਂ ਨੇ ਮੋਦੀ ਸਰਕਾਰ ਵਿਰੁੱਧ ਕੀਤਾ ਜ਼ਬਰਦਸਤ ਰੋਸ ਮਾਰਚ

ਅਜਨਾਲਾ, 13 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ. ) ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਤੇ ਦੋਸ਼ ਲਗਾਉਣ ਵਾਲੇ ਚਾਰ ਸੀਨੀਅਰ ਜੱਜਾਂ ਦਾ ਨੈਤਿਕ ਸਮਰਥਣ ਕਰਦਿਆਂ ਅਤੇ ਮੋਦੀ ਸਰਕਾਰ ਵਲੋਂ ਕਥਿਤ ਤੌਰ 'ਤੇ ਨਿਆਂ ਪ੍ਰਣਾਲੀ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲਾ ਸਾਹਿਬ ਤਰਸਿੱਕਾ ਦਾ ਜੋੜ ਮੇਲਾ ਮਨਾਇਆ

ਤਰਸਿੱਕਾ, 13 ਜਨਵਰੀ (ਅਤਰ ਸਿੰਘ ਤਰਸਿੱਕਾ)- ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 32ਵਾਂ ਸਲਾਨਾ ਜੋੜ ਮੇਲਾ ਅੱਜ ਗੁਰਦੁਆਰਾ ਟਾਹਲਾ ਸਾਹਿਬ ਪੁਲ ਨਹਿਰ ਤਰਸਿੱਕਾ ਵਿਖੇ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਦੀ ਰਾਨੁਮਾਈ ਹੇਠ ਪੂਰੀ ਸ਼ਰਧਾ ਨਾਲ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜਾਂ ਡ੍ਰੈਗਨ ਡੋਰ ਦੀ ਕੀਤੀ ਖ਼ੁੱਲ ਕੇ ਵਰਤੋਂ

ਹਰਸਾ ਛੀਨਾ, 13 ਜਨਵਰੀ (ਕੜਿਆਲ)- ਖ਼ੂਨੀ ਡੋਰ ਨਾਲ ਮਸ਼ਹੂਰ ਚਾਈਨਾ (ਡ੍ਰੈਗਨ) ਡੋਰ ਦੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪ੍ਰੰਤੂ ਅੱਜ ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜ਼ਾਂ ...

ਪੂਰੀ ਖ਼ਬਰ »

ਨਗਰ ਨਿਗਮ 'ਤੇ ਬਿਨ੍ਹਾਂ ਨੋਟਿਸ ਦਿੱਤੇ ਗੇਟ ਦਾ ਰੈਂਪ ਢਾਹੁਣ ਦਾ ਲਾਇਆ ਦੋਸ਼

ਰਾਮ ਤੀਰਥ, 13 ਜਨਵਰੀ (ਧਰਵਿੰਦਰ ਸਿੰਘ ਔਲਖ)- ਨਗਰ ਨਿਗਮ ਦੇ ਅਧਿਕਾਰੀਆਂ ਨੇ ਪੁਲਿਸ ਦੀ ਮਦਦ ਨਾਲ ਪਿੰਡ ਮਾਹਲ ਦੀ ਅਸ਼ੋਕ ਵਿਹਾਰ ਕਲੋਨੀ ਵਿਚ ਰਹਿੰਦੇ ਪੰਜਾਬ ਪੁਲਿਸ ਦੇ ਹਵਾਲਦਾਰ ਮਹਿੰਦਰ ਸਿੰਘ ਦੇ ਘਰ ਗੇਟ ਸਾਹਮਣੇ ਬਣੇ ਰੈਂਪ ਨੂੰ ਬਿਨ੍ਹਾਂ ਕੋਈ ਨੋਟਿਸ ਦਿੱਤੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲਾ ਸਾਹਿਬ ਤਰਸਿੱਕਾ ਦਾ ਜੋੜ ਮੇਲਾ ਮਨਾਇਆ

ਤਰਸਿੱਕਾ, 13 ਜਨਵਰੀ (ਅਤਰ ਸਿੰਘ ਤਰਸਿੱਕਾ)- ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 32ਵਾਂ ਸਲਾਨਾ ਜੋੜ ਮੇਲਾ ਅੱਜ ਗੁਰਦੁਆਰਾ ਟਾਹਲਾ ਸਾਹਿਬ ਪੁਲ ਨਹਿਰ ਤਰਸਿੱਕਾ ਵਿਖੇ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਦੀ ਰਾਨੁਮਾਈ ਹੇਠ ਪੂਰੀ ਸ਼ਰਧਾ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 13 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਾਟ ਲਿਟਰਾ ਜੀ ਸਕੂਲ ਦੇ ਵਿਹੜੇ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੇ ਲੋਹੜੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਹੋਇਆ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਦੌਰਾਨ ਵਿਦਿਆਰਥੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX