ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  7 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  28 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  38 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  50 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  59 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  35 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 3 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਜੰਮੂ-ਕਸ਼ਮੀਰ

ਆਦਰਸ਼ ਨਗਰ ਵਿਚ ਲੋਹੜੀ ਉੱਤੇ ਲੰਗਰ ਲਗਾਇਆ

ਊਨਾ,13 ਜਨਵਰੀ (ਹਰਪਾਲ ਸਿੰਘ ਕੋਟਲਾ)-ਨਗਰ ਪਰਸ਼ਿਦ ਊਨੇ ਦੇ ਆਦਰਸ਼ ਨਗਰ ਵਾਰਡ 3 ਵਿਚ ਲੋਹੜੀ ਦੇ ਸਬੰਧ ਵਿਚ ਸ਼ਨੀਵਾਰ ਨੂੰ ਲੰਗਰ ਲਗਾਇਆ ਗਿਆ ¢ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਲੰਗਰ ਲਗਾਇਆ ਜਾਾਦਾ ਹੈ ਜਿਸ ਵਿਚ ਸਥਾਨਕ ਲੋਕਾਾ ਦਾ ਸਹਿਯੋਗ ਰਹਿੰਦਾ ਹੈ ¢ ...

ਪੂਰੀ ਖ਼ਬਰ »

ਇੰਸਟੀਟਿਊਟ ਆਫ ਨਰਸਿੰਗ ਵਿਚ ਫ੍ਰੈਸ਼ਰ ਪਾਰਟੀ ਦਾ ਆਯੋਜਨ

ਊਨਾ,13 ਜਨਵਰੀ (ਹਰਪਾਲ ਸਿੰਘ ਕੋਟਲਾ)-ਈ ਨੰਦਾ ਇੰਸਟੀਟਿਊਟ ਆਫ ਨਰਸਿੰਗ ਵਿਚ ਸ਼ਨੀਵਾਰ ਫ੍ਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ ¢ ਪ੍ਰੋਗਰਾਮ ਦਾ ਸ਼ੁਭ-ਅਰੰਭ ਡਾਕਟਰ ਐਸ.ਕੇ. ਨੰਦਾ ਅਤੇ ਡਾਕਟਰ ਪੀ.ਐਲ. ਨੰਦਾ ਨੇ ਦੀਪ ਜਲਾ ਕੇ ਕੀਤਾ ¢ ਇੰਸਟੀਟਿਊਟ ਦੀਆਾ ਵਿਦਿਆਰਥਣਾ ...

ਪੂਰੀ ਖ਼ਬਰ »

ਜੰਮੂ ਦੇ ਲੋਕਾਂ ਨੇ ਖੁਸ਼ੀ 'ਤੇ ਉਤਸ਼ਾਹ ਨਾਲ ਮਨਾਈ ਲੋਹੜੀ

ਜੰਮੂ, 13 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ ਸੂਬੇ ਵਿਚ ਲੋਹੜੀ ਦਾ ਤਿਉਹਾਰ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਬਾਜ਼ਾਰਾਂ ਵਿਚ ਖਰੀਦਦਾਰੀ ਕਰਨ ਲਈ ਲੋਕਾਂ ਦੀ ਭਾਰੀ ਭੀੜ ਰਹੀ | ਕੱਲ ਤੋਂ ਹੀ ਸਤਵਾਰੀ, ਰਘੂਨਾਥ ਬਾਜ਼ਾਰ, ਪੁਰਾਣੀ ਮੰਡੀ ਦੇ ਹੋਰ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਰੌਸ਼ਨੀ ਸਜਾਵਟ ਨਾਲ ਮੰੂਗਫਲੀ, ਰੇਵੜੀ, ਪਤਾਸੇ, ਚਿਰਵੜੇ ਤੇ ਮਠਿਆਈਆਂ ਦੇ ਸਟਾਲ ਲਗਾ ਕੇ ਦੁਕਾਨਾਂ ਸਜਾਈਆਂ ਗਈਆਂ | ਹਰ ਪਾਸੇ ਔਰਤਾਂ, ਮਰਦਾਂ ਵਲੋਂ ਖਰੀਦਦਾਰੀ ਕੀਤੀ ਗਈ ਇਸ ਵਾਰ ਜੰਮੂ ਵਿਚ ਬਹੁਤ ਲੋਕਾਂ ਮੁੰਡਿਆਂ ਦੇ ਨਾਲ ਪਹਿਲੀ ਸੰਤਾਨ ਕੁੜੀ ਦੀ ਖੁਸ਼ੀ ਵਿਚ ਵੀ ਲੋਹੜੀ ਬਾਲੀ ਤੇ ਮਠਿਆਈ ਵੰਡੀ | ਲੋਕਾਂ ਨੇ ਇਸ ਮੌਕੇ ਮੰਦਿਰਾਂ ਧਾਰਮਿਕ ਅਸਥਾਨਾਂ 'ਤੇ ਮੱਥਾ ਵੀ ਟੇਕਿਆ |
ਸਿੱਖ ਯੂਥ ਸੇਵਾ ਟਰੱਸਟ ਨੇ ਮੰਦਬੁੱਧੀ ਬੱਚਿਆਂ ਨਾਲ ਮਨਾਈ ਲੋਹੜੀ
ਜੰਮੂ, (ਮਹਿੰਦਰਪਾਲ ਸਿੰਘ)-ਅੱਜ ਜਿੱਥੇ ਸਾਰੇ ਲੋਕ ਬੁਰਿਆਈ ਤੇ ਚੰਗਿਆਈ ਦੀ ਜਿੱਤ ਅਤੇ ਖੁਸ਼ੀ ਵਜੋਂ ਲੋਹੜੀ ਦਾ ਤਿਉਹਾਰ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨਾਲ ਮਨਾ ਰਹੇ ਹਨ ਉੱਥੇ ਹੀ ਸਿੱਖ ਯੂਥ ਸੇਵਾ ਟਰੱਸਟ ਜੰਮੂ ਕਸ਼ਮੀਰ ਦੇ ਮੈਂਬਰਾਂ ਛੰਨੀ ਰਾਮਾ ਜੰਮੂ ਵਿਖੇ ਮੰਦਬੁੱਧੀ ਤੇ ਅੰਗਹੀਣ ਬੱਚਿਆਂ ਨਾਲ ਆਸ਼ਰਮ 'ਚ ਲੋਹੜੀ ਮਨਾਈ | ਸਿੱਖ ਯੂਥ ਸੇਵਾ ਟਰੱਸਟ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਅਸੀਂ ਟਰੱਸਟ ਦੇ ਹੋਰ ਮੈਂਬਰਾਂ ਨਾਲ ਮੰਦਬੁੱਧਈ ਆਸ਼ਰਮ ਵਿਚ ਬੱਚਿਆਂ ਨਾਲ ਉਨ੍ਹਾਂ ਨੂੰ ਕੁਝ ਸਮਾਂ ਖੁਸ਼ੀ ਦੇਣ ਲਈ ਇੱਥੇ ਪਹੁੰਚੇ ਹਾਂ | ਇਸ ਮੌਕੇ ਟਰੱਸਟ ਦੇ ਮੈਂਬਰਾਂ, ਬੱਚਿਆਂ ਨੂੰ ਖਾਣ-ਪੀਣ ਲਈ ਸਾਮਾਨ ਅਤੇ ਤੋਹਫੇ ਦਿੱਤੇ | ਆਸ਼ਰਮ ਦਾ ਪ੍ਰਬੰਧਕ ਸਟਾਫ ਵੀ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਰਿਹਾ ਤੇ ਬੱਚਿਆਂ ਦੀ ਖੁਸ਼ੀ ਵਿਚ ਸ਼ਾਮਿਲ ਰਹੇ |


ਖ਼ਬਰ ਸ਼ੇਅਰ ਕਰੋ

1989 ਵਿਚ ਸ਼ਹੀਦ ਹੋਏ 14 ਸਿੱਖਾਂ ਦੇ ਦੋਸ਼ੀਆਂ ਨੂੰ ਸਜ਼ਾ ਤੇ ਅੰਸਾਰੀ ਕਮਿਸ਼ਨ ਰਿਪੋਰਟ ਜਨਤਕ ਹੋਵੇ-ਐਮ.ਪੀ.ਸਿੰਘ

ਜੰਮੂ, 13 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਐੱਮ.ਪੀ.ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫ਼ਤਰ ਡਿਗਿਆਣਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਦਿਆਂ ਐਮ.ਪੀ.ਸਿੰਘ ਨੇ ਕਿਹਾ ਕਿ 13 ਜਨਵਰੀ 1989 ਨੂੰ ਜੰਮੂ ਵਿਖੇ ਇਕ ...

ਪੂਰੀ ਖ਼ਬਰ »

ਦਰੱਖਤ ਨਾਲ ਟਕਰਾਈ ਗੱਡੀ, 2 ਦੀ ਮੌਤ, 2 ਗੰਭੀਰ ਜ਼ਖ਼ਮੀ

ਊਨਾ, 13 ਜਨਵਰੀ (ਹਰਪਾਲ ਸਿੰਘ ਕੋਟਲਾ)-ਉਦਯੋਗਿਕ ਖੇਤਰ ਟਾਹਲੀਵਾਲ ਦੇ ਕੋਲ ਦੇਰ ਸ਼ਾਮ ਹੋਏ ਹਾਦਸੇ 'ਚ ਦੋ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਓਵਰਟੇਕ ਕਰਦੇ ਸਮੇਂ ਗੱਡੀ ਦਰੱਖਤ ਨਾਲ ਟਕਰਾ ਗਈ | ਗੱਡੀ ਸੰਤੋਸ਼ਗੜ੍ਹ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘ ਵਿਚ ਬਰਸੀ ਸਮਾਗਮ ਅੱਜ

ਊਨਾ , 13 ਜਨਵਰੀ (ਹਰਪਾਲ ਸਿੰਘ ਕੋਟਲਾ)-ਸੰਤ ਬਾਬਾ ਹਜੂਰਾ ਸਿੰਘ ਦੀ ਸਾਲਾਨਾ ਬਰਸੀ ਗੁਰੂਦੁਆਰਾ ਸ਼ਹੀਦ ਸਿੰਘ ਊਨਾ ਵਿਚ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ¢ ਜਾਣਕਾਰੀ ਦਿੰਦੇ ਹੋਏ ਬਾਬਾ ਹਰਪਾਲ ਸਿੰਘ ਨੇ ਦੱਸਿਆ ਦੀ ਇਸ ਸਬੰਧ ਵਿਚ 7 ਜਨਵਰੀ ਤੋਂ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਅਰਨਿਆਲਾ ਵਿਚ ਬਜ਼ੁਰਗ ਹੋਏ ਸਨਮਾਨਿਤ

ਊਨਾ , 13 ਜਨਵਰੀ ( ਹਰਪਾਲ ਸਿੰਘ ਕੋਟਲਾ ) - ਸੀਨੀਅਰ ਸਿਟੀਜਨ ਐਸੋਸੀਏਸ਼ਨ ਅਤੇ ਅਰਨਿਆਲਾ ਯੋਗ ਕਲੱਬ ਦੇ ਸੰਯੁਕਤ ਤਤਵਧਾਨ ਵਿਚ ਸ਼ਨੀਵਾਰ ਨੂੰ ਲੋਹੜੀ ਦਾ ਪਰਵ ਉਤਸ਼ਾਹ ਪੂਰਵਕ ਮਨਾਇਆ ਗਿਆ ¢ ਪ੍ਰੋਗਰਾਮ ਦਾ ਸ਼ੁਭ-ਅਰੰਭ ਹਵਨ ਯੱਗ ਨਾਲ ਕੀਤਾ ਗਿਆ ¢ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਨਾਗਰਿਕ ਹਲਾਕ ਦੇ ਰੋਸ 'ਚ ਕਸ਼ਮੀਰ ਰਿਹਾ ਮੁਕੰਮਲ ਬੰਦ

ਸ੍ਰੀਨਗਰ ਸ਼ਹਿਰ ਦੇ 7 ਥਾਣਿਆਂ ਸਮੇਤ ਕਈ ਕਸਬਿਆਂ 'ਚ ਪਾਬੰਦੀਆਂ 8ਵੱਖਵਾਦੀ ਲੀਡਰਸ਼ਿਪ ਦੇ ਕਈ ਆਗੂ ਘਰਾਂ 'ਚ ਨਜ਼ਰਬੰਦ

ਸ੍ਰੀਨਗਰ, 13 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕੁਲਗਾਮ ਇਲਾਕੇ ਵਿਖੇ ਮਾਰੇ ਗਏ ਨਾਗਰਿਕ ਦੇ ਰੋਸ 'ਚ ਸਾਂਝੀ ਵੱਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਵਾਦੀ ਕਸ਼ਮੀਰ ਵਿਖੇ ਸਨਿਚਰਵਾਰ ਨੂੰ ਮੁਕੰਮਲ ਬੰਦ ਰਿਹਾ ਜਦ ਕਿ ਪੁਰਾਣੇ ਸ੍ਰੀਨਗਰ ਸ਼ਹਿਰ ਦੇ ਸੰਵੇਦਨਸ਼ੀਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX