ਤਾਜਾ ਖ਼ਬਰਾਂ


ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  18 minutes ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  26 minutes ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  9 minutes ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  about 1 hour ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 2 hours ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  about 2 hours ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  about 3 hours ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  about 3 hours ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  about 3 hours ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  about 3 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  about 3 hours ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  about 4 hours ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  about 4 hours ago
ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ...
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  about 4 hours ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  about 4 hours ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  about 5 hours ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  about 5 hours ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਜੰਮੂ-ਕਸ਼ਮੀਰ

ਆਦਰਸ਼ ਨਗਰ ਵਿਚ ਲੋਹੜੀ ਉੱਤੇ ਲੰਗਰ ਲਗਾਇਆ

ਊਨਾ,13 ਜਨਵਰੀ (ਹਰਪਾਲ ਸਿੰਘ ਕੋਟਲਾ)-ਨਗਰ ਪਰਸ਼ਿਦ ਊਨੇ ਦੇ ਆਦਰਸ਼ ਨਗਰ ਵਾਰਡ 3 ਵਿਚ ਲੋਹੜੀ ਦੇ ਸਬੰਧ ਵਿਚ ਸ਼ਨੀਵਾਰ ਨੂੰ ਲੰਗਰ ਲਗਾਇਆ ਗਿਆ ¢ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਲੰਗਰ ਲਗਾਇਆ ਜਾਾਦਾ ਹੈ ਜਿਸ ਵਿਚ ਸਥਾਨਕ ਲੋਕਾਾ ਦਾ ਸਹਿਯੋਗ ਰਹਿੰਦਾ ਹੈ ¢ ...

ਪੂਰੀ ਖ਼ਬਰ »

ਇੰਸਟੀਟਿਊਟ ਆਫ ਨਰਸਿੰਗ ਵਿਚ ਫ੍ਰੈਸ਼ਰ ਪਾਰਟੀ ਦਾ ਆਯੋਜਨ

ਊਨਾ,13 ਜਨਵਰੀ (ਹਰਪਾਲ ਸਿੰਘ ਕੋਟਲਾ)-ਈ ਨੰਦਾ ਇੰਸਟੀਟਿਊਟ ਆਫ ਨਰਸਿੰਗ ਵਿਚ ਸ਼ਨੀਵਾਰ ਫ੍ਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ ¢ ਪ੍ਰੋਗਰਾਮ ਦਾ ਸ਼ੁਭ-ਅਰੰਭ ਡਾਕਟਰ ਐਸ.ਕੇ. ਨੰਦਾ ਅਤੇ ਡਾਕਟਰ ਪੀ.ਐਲ. ਨੰਦਾ ਨੇ ਦੀਪ ਜਲਾ ਕੇ ਕੀਤਾ ¢ ਇੰਸਟੀਟਿਊਟ ਦੀਆਾ ਵਿਦਿਆਰਥਣਾ ...

ਪੂਰੀ ਖ਼ਬਰ »

ਜੰਮੂ ਦੇ ਲੋਕਾਂ ਨੇ ਖੁਸ਼ੀ 'ਤੇ ਉਤਸ਼ਾਹ ਨਾਲ ਮਨਾਈ ਲੋਹੜੀ

ਜੰਮੂ, 13 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ ਸੂਬੇ ਵਿਚ ਲੋਹੜੀ ਦਾ ਤਿਉਹਾਰ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਬਾਜ਼ਾਰਾਂ ਵਿਚ ਖਰੀਦਦਾਰੀ ਕਰਨ ਲਈ ਲੋਕਾਂ ਦੀ ਭਾਰੀ ਭੀੜ ਰਹੀ | ਕੱਲ ਤੋਂ ਹੀ ਸਤਵਾਰੀ, ਰਘੂਨਾਥ ਬਾਜ਼ਾਰ, ਪੁਰਾਣੀ ਮੰਡੀ ਦੇ ਹੋਰ ਬਾਜ਼ਾਰਾਂ ...

ਪੂਰੀ ਖ਼ਬਰ »

1989 ਵਿਚ ਸ਼ਹੀਦ ਹੋਏ 14 ਸਿੱਖਾਂ ਦੇ ਦੋਸ਼ੀਆਂ ਨੂੰ ਸਜ਼ਾ ਤੇ ਅੰਸਾਰੀ ਕਮਿਸ਼ਨ ਰਿਪੋਰਟ ਜਨਤਕ ਹੋਵੇ-ਐਮ.ਪੀ.ਸਿੰਘ

ਜੰਮੂ, 13 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਐੱਮ.ਪੀ.ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫ਼ਤਰ ਡਿਗਿਆਣਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਦਿਆਂ ਐਮ.ਪੀ.ਸਿੰਘ ਨੇ ਕਿਹਾ ਕਿ 13 ਜਨਵਰੀ 1989 ਨੂੰ ਜੰਮੂ ਵਿਖੇ ਇਕ ਸੋਚੀ ਸਮਝੀ ਸਾਜਿਸ਼ ਤਹਿਤ ਬੇਕਸੂਰ 14 ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਜਿਸ ਵਿਚ ਨੌਜਵਾਨ ਬੱਚੇ ਅਤੇ ਔਰਤਾਂ ਵੀ ਸ਼ਾਮਿਲ ਸਨ | ਅੱਜ 29 ਸਾਲ ਬੀਤ ਜਾਣ ਬਾਅਦ ਵੀ ਮੌਜੂਦਾ ਪੀ.ਡੀ.ਪੀ. ਸਰਕਾਰ ਅਤੇ ਭਾਜਪਾ ਸਰਕਾਰ ਤੇ ਪਹਿਲਾਂ ਰਹੀਆਂ ਸਰਕਾਰਾਂ ਚਾਹੇ ਐਨ.ਸੀ, ਕਾਂਗਰਸ ਤੇ ਮਿਲੀ-ਜੁਲੀ ਸਰਕਾਰ ਰਹੀ ਕਿਸੇ ਨੇ ਵੀ ਸਿੱਖ ਨਸਲਕੁਸ਼ੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ | ਯੂ.ਡੀ.ਪੀ. ਪ੍ਰਧਾਨ ਨੇ ਕਿਹਾ ਕਿ ਖਾਨਾਪੂਰਤੀ ਲਈ ਸਰਕਾਰ ਵਲੋਂ ਇਕ ਅੰਸਾਰੀ ਕਮਿਸ਼ਨ ਬਣਾਇਆ ਗਿਆ ਪਰ ਅੱਜ ਤੱਕ ਕਮਿਸ਼ਨ ਦੁਆਰਾ ਦਿੱਤੀ ਗਈ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ | ਉਨ੍ਹਾਂ ਮੁੱਖ ਮੰਤਰੀ ਮਹਿਬੂਬਾ ਕੋਲੋਂ ਮੰਗ ਕੀਤੀ ਕਿ ਸੂਬੇ ਵਿਚ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਸਰਕਾਰ ਅੰਸਾਰੀ ਕਮਿਸ਼ਨ ਰਿਪੋਰਟ ਜਨਤਕ ਕਰੇ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ | ਉਨ੍ਹਾਂ ਦੱਸਿਆ ਸ਼ਹੀਦ ਹੋਏ 14 ਸਿੱਖਾਂ ਵਿਚ ਬਲਕਾਰ ਸਿੰਘ, ਸੁਰਿੰਦਰ ਸਿੰਘ, ਗੁਰਨਾਮ ਸਿੰਘ, ਜਸਬੀਰ ਸਿੰਘ, ਹੀਰਾ ਸਿੰਘ, ਆਗਿਆ ਕੌਰ, ਈਸ਼ਰ ਕੌਰ ਜਗਬੀਰ ਸਿੰਘ, ਨਰਦੇਵ ਸਿੰਘ, ਨਿਰਮਲ ਸਿੰਘ, ਨੌਜਵਾਨ ਬੱਚਾ, ਪਰਵਿੰਦਰ ਸਿੰਘ, ਸਰਬਜੀਤ ਸਿੰਘ, ਜਸਬੀਰ ਸਿੰਘ ਅਤੇ ਗੁਰਦੀਪ ਸਿੰਘ ਜੀ ਜੋ ਡੀ.ਐਸ.ਪੀ ਦੀ ਗੋਲੀ ਨਾਲ ਸ਼ਹੀਦ ਹੋਏ ਸਨ | ਇਸ ਮੌਕੇ ਯੂ.ਡੀ.ਪੀ ਦੇ ਸੀਨੀਅਰ ਨੇਤਾ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਦਰੱਖਤ ਨਾਲ ਟਕਰਾਈ ਗੱਡੀ, 2 ਦੀ ਮੌਤ, 2 ਗੰਭੀਰ ਜ਼ਖ਼ਮੀ

ਊਨਾ, 13 ਜਨਵਰੀ (ਹਰਪਾਲ ਸਿੰਘ ਕੋਟਲਾ)-ਉਦਯੋਗਿਕ ਖੇਤਰ ਟਾਹਲੀਵਾਲ ਦੇ ਕੋਲ ਦੇਰ ਸ਼ਾਮ ਹੋਏ ਹਾਦਸੇ 'ਚ ਦੋ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਓਵਰਟੇਕ ਕਰਦੇ ਸਮੇਂ ਗੱਡੀ ਦਰੱਖਤ ਨਾਲ ਟਕਰਾ ਗਈ | ਗੱਡੀ ਸੰਤੋਸ਼ਗੜ੍ਹ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘ ਵਿਚ ਬਰਸੀ ਸਮਾਗਮ ਅੱਜ

ਊਨਾ , 13 ਜਨਵਰੀ (ਹਰਪਾਲ ਸਿੰਘ ਕੋਟਲਾ)-ਸੰਤ ਬਾਬਾ ਹਜੂਰਾ ਸਿੰਘ ਦੀ ਸਾਲਾਨਾ ਬਰਸੀ ਗੁਰੂਦੁਆਰਾ ਸ਼ਹੀਦ ਸਿੰਘ ਊਨਾ ਵਿਚ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ¢ ਜਾਣਕਾਰੀ ਦਿੰਦੇ ਹੋਏ ਬਾਬਾ ਹਰਪਾਲ ਸਿੰਘ ਨੇ ਦੱਸਿਆ ਦੀ ਇਸ ਸਬੰਧ ਵਿਚ 7 ਜਨਵਰੀ ਤੋਂ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਅਰਨਿਆਲਾ ਵਿਚ ਬਜ਼ੁਰਗ ਹੋਏ ਸਨਮਾਨਿਤ

ਊਨਾ , 13 ਜਨਵਰੀ ( ਹਰਪਾਲ ਸਿੰਘ ਕੋਟਲਾ ) - ਸੀਨੀਅਰ ਸਿਟੀਜਨ ਐਸੋਸੀਏਸ਼ਨ ਅਤੇ ਅਰਨਿਆਲਾ ਯੋਗ ਕਲੱਬ ਦੇ ਸੰਯੁਕਤ ਤਤਵਧਾਨ ਵਿਚ ਸ਼ਨੀਵਾਰ ਨੂੰ ਲੋਹੜੀ ਦਾ ਪਰਵ ਉਤਸ਼ਾਹ ਪੂਰਵਕ ਮਨਾਇਆ ਗਿਆ ¢ ਪ੍ਰੋਗਰਾਮ ਦਾ ਸ਼ੁਭ-ਅਰੰਭ ਹਵਨ ਯੱਗ ਨਾਲ ਕੀਤਾ ਗਿਆ ¢ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਨਾਗਰਿਕ ਹਲਾਕ ਦੇ ਰੋਸ 'ਚ ਕਸ਼ਮੀਰ ਰਿਹਾ ਮੁਕੰਮਲ ਬੰਦ

ਸ੍ਰੀਨਗਰ ਸ਼ਹਿਰ ਦੇ 7 ਥਾਣਿਆਂ ਸਮੇਤ ਕਈ ਕਸਬਿਆਂ 'ਚ ਪਾਬੰਦੀਆਂ 8ਵੱਖਵਾਦੀ ਲੀਡਰਸ਼ਿਪ ਦੇ ਕਈ ਆਗੂ ਘਰਾਂ 'ਚ ਨਜ਼ਰਬੰਦ

ਸ੍ਰੀਨਗਰ, 13 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕੁਲਗਾਮ ਇਲਾਕੇ ਵਿਖੇ ਮਾਰੇ ਗਏ ਨਾਗਰਿਕ ਦੇ ਰੋਸ 'ਚ ਸਾਂਝੀ ਵੱਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਵਾਦੀ ਕਸ਼ਮੀਰ ਵਿਖੇ ਸਨਿਚਰਵਾਰ ਨੂੰ ਮੁਕੰਮਲ ਬੰਦ ਰਿਹਾ ਜਦ ਕਿ ਪੁਰਾਣੇ ਸ੍ਰੀਨਗਰ ਸ਼ਹਿਰ ਦੇ ਸੰਵੇਦਨਸ਼ੀਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX