ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  1 day ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਜੰਮੂ-ਕਸ਼ਮੀਰ

ਆਦਰਸ਼ ਨਗਰ ਵਿਚ ਲੋਹੜੀ ਉੱਤੇ ਲੰਗਰ ਲਗਾਇਆ

ਊਨਾ,13 ਜਨਵਰੀ (ਹਰਪਾਲ ਸਿੰਘ ਕੋਟਲਾ)-ਨਗਰ ਪਰਸ਼ਿਦ ਊਨੇ ਦੇ ਆਦਰਸ਼ ਨਗਰ ਵਾਰਡ 3 ਵਿਚ ਲੋਹੜੀ ਦੇ ਸਬੰਧ ਵਿਚ ਸ਼ਨੀਵਾਰ ਨੂੰ ਲੰਗਰ ਲਗਾਇਆ ਗਿਆ ¢ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਲੰਗਰ ਲਗਾਇਆ ਜਾਾਦਾ ਹੈ ਜਿਸ ਵਿਚ ਸਥਾਨਕ ਲੋਕਾਾ ਦਾ ਸਹਿਯੋਗ ਰਹਿੰਦਾ ਹੈ ¢ ...

ਪੂਰੀ ਖ਼ਬਰ »

ਇੰਸਟੀਟਿਊਟ ਆਫ ਨਰਸਿੰਗ ਵਿਚ ਫ੍ਰੈਸ਼ਰ ਪਾਰਟੀ ਦਾ ਆਯੋਜਨ

ਊਨਾ,13 ਜਨਵਰੀ (ਹਰਪਾਲ ਸਿੰਘ ਕੋਟਲਾ)-ਈ ਨੰਦਾ ਇੰਸਟੀਟਿਊਟ ਆਫ ਨਰਸਿੰਗ ਵਿਚ ਸ਼ਨੀਵਾਰ ਫ੍ਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ ¢ ਪ੍ਰੋਗਰਾਮ ਦਾ ਸ਼ੁਭ-ਅਰੰਭ ਡਾਕਟਰ ਐਸ.ਕੇ. ਨੰਦਾ ਅਤੇ ਡਾਕਟਰ ਪੀ.ਐਲ. ਨੰਦਾ ਨੇ ਦੀਪ ਜਲਾ ਕੇ ਕੀਤਾ ¢ ਇੰਸਟੀਟਿਊਟ ਦੀਆਾ ਵਿਦਿਆਰਥਣਾ ...

ਪੂਰੀ ਖ਼ਬਰ »

ਜੰਮੂ ਦੇ ਲੋਕਾਂ ਨੇ ਖੁਸ਼ੀ 'ਤੇ ਉਤਸ਼ਾਹ ਨਾਲ ਮਨਾਈ ਲੋਹੜੀ

ਜੰਮੂ, 13 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ ਸੂਬੇ ਵਿਚ ਲੋਹੜੀ ਦਾ ਤਿਉਹਾਰ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਬਾਜ਼ਾਰਾਂ ਵਿਚ ਖਰੀਦਦਾਰੀ ਕਰਨ ਲਈ ਲੋਕਾਂ ਦੀ ਭਾਰੀ ਭੀੜ ਰਹੀ | ਕੱਲ ਤੋਂ ਹੀ ਸਤਵਾਰੀ, ਰਘੂਨਾਥ ਬਾਜ਼ਾਰ, ਪੁਰਾਣੀ ਮੰਡੀ ਦੇ ਹੋਰ ਬਾਜ਼ਾਰਾਂ ...

ਪੂਰੀ ਖ਼ਬਰ »

1989 ਵਿਚ ਸ਼ਹੀਦ ਹੋਏ 14 ਸਿੱਖਾਂ ਦੇ ਦੋਸ਼ੀਆਂ ਨੂੰ ਸਜ਼ਾ ਤੇ ਅੰਸਾਰੀ ਕਮਿਸ਼ਨ ਰਿਪੋਰਟ ਜਨਤਕ ਹੋਵੇ-ਐਮ.ਪੀ.ਸਿੰਘ

ਜੰਮੂ, 13 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਐੱਮ.ਪੀ.ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫ਼ਤਰ ਡਿਗਿਆਣਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਦਿਆਂ ਐਮ.ਪੀ.ਸਿੰਘ ਨੇ ਕਿਹਾ ਕਿ 13 ਜਨਵਰੀ 1989 ਨੂੰ ਜੰਮੂ ਵਿਖੇ ਇਕ ...

ਪੂਰੀ ਖ਼ਬਰ »

ਦਰੱਖਤ ਨਾਲ ਟਕਰਾਈ ਗੱਡੀ, 2 ਦੀ ਮੌਤ, 2 ਗੰਭੀਰ ਜ਼ਖ਼ਮੀ

ਊਨਾ, 13 ਜਨਵਰੀ (ਹਰਪਾਲ ਸਿੰਘ ਕੋਟਲਾ)-ਉਦਯੋਗਿਕ ਖੇਤਰ ਟਾਹਲੀਵਾਲ ਦੇ ਕੋਲ ਦੇਰ ਸ਼ਾਮ ਹੋਏ ਹਾਦਸੇ 'ਚ ਦੋ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਓਵਰਟੇਕ ਕਰਦੇ ਸਮੇਂ ਗੱਡੀ ਦਰੱਖਤ ਨਾਲ ਟਕਰਾ ਗਈ | ਗੱਡੀ ਸੰਤੋਸ਼ਗੜ੍ਹ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘ ਵਿਚ ਬਰਸੀ ਸਮਾਗਮ ਅੱਜ

ਊਨਾ , 13 ਜਨਵਰੀ (ਹਰਪਾਲ ਸਿੰਘ ਕੋਟਲਾ)-ਸੰਤ ਬਾਬਾ ਹਜੂਰਾ ਸਿੰਘ ਦੀ ਸਾਲਾਨਾ ਬਰਸੀ ਗੁਰੂਦੁਆਰਾ ਸ਼ਹੀਦ ਸਿੰਘ ਊਨਾ ਵਿਚ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ¢ ਜਾਣਕਾਰੀ ਦਿੰਦੇ ਹੋਏ ਬਾਬਾ ਹਰਪਾਲ ਸਿੰਘ ਨੇ ਦੱਸਿਆ ਦੀ ਇਸ ਸਬੰਧ ਵਿਚ 7 ਜਨਵਰੀ ਤੋਂ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਅਰਨਿਆਲਾ ਵਿਚ ਬਜ਼ੁਰਗ ਹੋਏ ਸਨਮਾਨਿਤ

ਊਨਾ , 13 ਜਨਵਰੀ ( ਹਰਪਾਲ ਸਿੰਘ ਕੋਟਲਾ ) - ਸੀਨੀਅਰ ਸਿਟੀਜਨ ਐਸੋਸੀਏਸ਼ਨ ਅਤੇ ਅਰਨਿਆਲਾ ਯੋਗ ਕਲੱਬ ਦੇ ਸੰਯੁਕਤ ਤਤਵਧਾਨ ਵਿਚ ਸ਼ਨੀਵਾਰ ਨੂੰ ਲੋਹੜੀ ਦਾ ਪਰਵ ਉਤਸ਼ਾਹ ਪੂਰਵਕ ਮਨਾਇਆ ਗਿਆ ¢ ਪ੍ਰੋਗਰਾਮ ਦਾ ਸ਼ੁਭ-ਅਰੰਭ ਹਵਨ ਯੱਗ ਨਾਲ ਕੀਤਾ ਗਿਆ ¢ ਐਸੋਸੀਏਸ਼ਨ ਦੇ ਸੱਕਤਰ ਦੇਵ ਰਾਜ ਸੈਨੀ ਨੇ ਦੱਸਿਆ ਕੀ ਲੋਹੜੀ ਦੇ ਪੁਰਬ ਤੇ ਸੀਨੀਅਰ ਸਿਟੀਜਨ ਦੇ ਵੱਲੋਂ ਅਰਨਿਆਲਾ ਸਥਿਤ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਕਾਰਿਆਲਆ ਵਿਚ ਮਨਾਇਆ ਗਿਆ, ਜਿਸ ਵਿਚ ਇਲਾਕੇ ਦੇ ਸਾਰੇ ਬਜੁਰਗ ਨਾਗਰਿਕਾਾ ਨੇ ਭਾਗ ਲਿਆ ¢ ਉਨ੍ਹਾਾਨੇ ਦੱਸਿਆ ਦੀ ਇਸ ਮੌਕੇ ਉੱਤੇ ਬਜੁਰਗਾਾ ਨੂੰ ਐਸੋਸੀਏਸ਼ਨ ਦੇ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਲੋਹੜੀ ਵੰਡੀ ਗਈ ¢ ਐਸੋਸੀਏਸ਼ਨ ਦੇ ਵੱਲੋਂ ਸਾਰਿਆਾ ਨੂੰ ਲੋਹੜੀ ਦੇ ਮੌਕੇ ਉੱਤੇ ਵਧਾਈ ਦਿੱਤੀ ਗਈ ਅਤੇ ਸ਼ੁਭ ਕਾਮਨਾਵਾਾ ਦਿੱਤੀਆਾ ਗਈਆਾ¢ ਇਸ ਮੌਕੇ ਉੱਤੇ ਰਜਿੰਦਰ ਸ਼ਰਮਾ , ਰਾਮ ਲਾਲ , ਸੰਤੋਸ਼ ਸੈਨੀ , ਲਾਜ ਕੁਮਾਰ , ਰਾਮ ਪਾਲ ਧੀਮਾਨ, ਰਾਮ ,ਰਮੇਸ਼ ਰਾਮ ਅਸਰਾ ਸਹਿਤ ਹੋਰ ਮੋਜੂਦ ਸਨ ¢


ਖ਼ਬਰ ਸ਼ੇਅਰ ਕਰੋ

ਨਾਗਰਿਕ ਹਲਾਕ ਦੇ ਰੋਸ 'ਚ ਕਸ਼ਮੀਰ ਰਿਹਾ ਮੁਕੰਮਲ ਬੰਦ

ਸ੍ਰੀਨਗਰ ਸ਼ਹਿਰ ਦੇ 7 ਥਾਣਿਆਂ ਸਮੇਤ ਕਈ ਕਸਬਿਆਂ 'ਚ ਪਾਬੰਦੀਆਂ 8ਵੱਖਵਾਦੀ ਲੀਡਰਸ਼ਿਪ ਦੇ ਕਈ ਆਗੂ ਘਰਾਂ 'ਚ ਨਜ਼ਰਬੰਦ

ਸ੍ਰੀਨਗਰ, 13 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕੁਲਗਾਮ ਇਲਾਕੇ ਵਿਖੇ ਮਾਰੇ ਗਏ ਨਾਗਰਿਕ ਦੇ ਰੋਸ 'ਚ ਸਾਂਝੀ ਵੱਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਵਾਦੀ ਕਸ਼ਮੀਰ ਵਿਖੇ ਸਨਿਚਰਵਾਰ ਨੂੰ ਮੁਕੰਮਲ ਬੰਦ ਰਿਹਾ ਜਦ ਕਿ ਪੁਰਾਣੇ ਸ੍ਰੀਨਗਰ ਸ਼ਹਿਰ ਦੇ ਸੰਵੇਦਨਸ਼ੀਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX