ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  4 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  26 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  38 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  46 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  57 minutes ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  about 2 hours ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  about 2 hours ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 4 hours ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ 'ਵਰਸਿਟੀ 'ਚ ਲੜਕੀਆਂ ਦੇ ਹੋਸਟਲ ਨੰ:-3 'ਚ ਲੱਗੀ ਅੱਗ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਲੜਕੀਆਂ ਦੇ ਹੋਸਟਲ ਨੰਬਰ-3 ਸਰੋਜਨੀ ਹਾਲ ਦੀ ਦੂਜੀ ਮੰਜ਼ਿਲ 'ਤੇ ਕਮਰਾ ਨੰਬਰ-34 ਵਿਚ ਅੱਜ ਦੁਪਹਿਰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਮਰੇ ਵਿਚ ਵਿਦਿਆਰਥਣਾਂ ਦਾ ਲੈਪਟਾਪ, ਮੋਬਾਈਲ, ਜ਼ਰੂਰੀ ...

ਪੂਰੀ ਖ਼ਬਰ »

ਐਫ.ਆਈ.ਆਰ. ਦੇ ਬਾਵਜੂਦ ਦੋਸ਼ੀਆਂ ਦੀ ਗਿ੍ਫ਼ਤਾਰੀ ਨਹੀਂ

ਚੰਡੀਗੜ੍ਹ, 13 ਜਨਵਰੀ (ਰਣਜੀਤ ਸਿੰਘ)- ਸੈਕਟਰ 45 ਨਿਵਾਸੀ ਤਰਮਿੰਦਰ ਸਿੰਘ ਚੌਧਰੀ ਨੇ ਪੁਲਿਸ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਖ਼ਤਰੇ ਵਿਚ ਹੈ, ਪਰ ਪੁਲਿਸ ਦੋਸ਼ੀਆਂ ਦੇ ਿਖ਼ਲਾਫ਼ ਅਪਰਾਧਿਕ ਐੱਫ.ਆਈ.ਆਰ ਦਰਜ ਹੋਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ 'ਮੇਰੀ ਕਵਿਤਾ ਤੁਹਾਡੇ ਚਿੱਤਰ' ਕਾਵਿ ਚਿੱਤਰ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ 'ਚ ਉਤਸ਼ਾਹ

ਚੰਡੀਗੜ੍ਹ, 13 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਇਕ ਨਿਵੇਕਲੇ ਰੂਪ ਦੀ ਕਾਵਿ ਪ੍ਰਦਰਸ਼ਨੀ ਦਰਸ਼ਕਾਂ ਵਿਚ ਵਧੇਰੇ ਖਿੱਚ ਦਾ ਕੇਂਦਰ ਬਣੀ ਹੈ | ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ ਕਵਿਤਾ 'ਮੇਰੀ ਕਵਿਤਾ ਤੁਹਾਡੇ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦਾ ਪਰਸ ਚੋਰੀ ਕਰ ਏ.ਟੀ.ਐਮ. ਰਾਹੀ ਕੀਤੀ ਖ਼ਰੀਦਦਾਰੀ, ਮਾਮਲਾ ਦਰਜ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਕਮਿਊਨਿਟੀ ਸੈਂਟਰ ਤੋਂ ਇਕ ਔਰਤ ਦਾ ਪਰਸ ਚੋਰੀ ਕਰਕੇ ਪਰਸ ਵਿਚ ਪਏ ਏ.ਟੀ.ਐਮ ਕਾਰਡਾਂ ਰਾਹੀ ਚੋਰਾਂ ਨੇ 63 ਹਜ਼ਾਰ ਦੀ ਖ਼ਰੀਦਦਾਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ ...

ਪੂਰੀ ਖ਼ਬਰ »

ਘਰ ਤੋਂ ਮੋਬਾਈਲ ਫ਼ੋਨ ਅਤੇ ਪੈਸੇ ਚੋਰੀ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂਧਾਮ ਕਾਲੋਨੀ ਵਿਚ ਆਪਣੇ ਘਰ ਅੰਦਰ ਮੋਬਾਈਲ ਚਾਰਜ ਲਗਾ ਕੇ ਸੁੱਤੇ ਵਿਅਕਤੀ ਨੇ ਸਵੇਰੇ ਉੱਠ ਕੇ ਦੇਖਿਆ ਤਾਂ ਮੋਬਾਈਲ ਅਤੇ ਪੈਸੇ ਚੋਰੀ ਹੋ ਚੁੱਕੇ ਸਨ | ਪੁਲਿਸ ਨੇ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਝਪਟਮਾਰੀ ਦੇ ਦੋ ਹੋਰ ਮਾਮਲੇ ਦਰਜ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਵਿਚ ਝਪਟਮਾਰੀ ਦੀਆਂ ਵਾਰਦਾਤਾਂ ਬੰਦ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ | ਪੁਲਿਸ ਨੇ ਅਜਿਹੇ ਹੀ ਦੋ ਹੋਰ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 47 ਦੀ ਰਹਿਣ ਵਾਲੀ 65 ਸਾਲਾ ਦੀ ਊਸ਼ਾ ...

ਪੂਰੀ ਖ਼ਬਰ »

ਅਜੀਤ ਕਰਮ ਸਿੰਘ ਸਕੂਲ ਵਲੋਂ 'ਕੁਦਰਤੀ ਵਾਤਾਵਰਨ ਅਤੇ ਅਸੀਂ' ਵਿਸ਼ੇ 'ਤੇ ਜਾਗਰੂਕਤਾ ਰੈਲੀ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਵਲੋਂ ਸਵੱਛ ਭਾਰਤ ਮੁਹਿੰਮ ਤਹਿਤ 'ਕੁਦਰਤੀ ਵਾਤਾਵਰਨ ਅਤੇ ਅਸੀਂ' ਵਿਸ਼ੇ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸੈਕਟਰੀ-17 ਪਲਾਜ਼ਾ ਵਿਚ ਕੱਢੀ ਗਈ | ਰੈਲੀ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਦਾ ਐਨ.ਐਸ.ਐਸ. ਕੈਂਪ ਸ਼ਾਨੋ ਸ਼ੌਕਤ ਨਾਲ ਚੜਿ੍ਹਆ ਨੇਪਰੇ

ਚੰਡੀਗੜ੍ਹ, 13 ਜਨਵਰੀ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਪਬਲਿਕ ਸਕੂਲ ਸੈਕਟਰ 26 ਦੇ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਇੱਥੇ ਲਾਇਆ ਗਿਆ ਸੱਤ ਦਿਨਾ ਐਨ. ਐਸ. ਐਸ. ਕੈਂਪ ਅੱਜ ਸ਼ਾਨੋ ਸ਼ੌਕਤ ਨਾਲ ਨੇਪਰੇ ਚੜਿ੍ਹਆ | ਆਪਣਾ ਆਲਾ ਦੁਆਲਾ ਸਾਫ਼ ਰੱਖਣ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਨੇ ਕੁੜੀਆਂ ਦੀ ਲੋਹੜੀ ਮਨਾਈ

ਮੋਹਾਲੀ, 13 ਜਨਵਰੀ (ਅ.ਬ)-ਧੀਆਂ ਨੂੰ ਮਾਣ ਦੇਣ ਲਈ ਲੋਹੜੀ ਮਨਾਈ ਗਈ | ਇਸ ਮੌਕੇ ਇਕ ਸਪੈਸ਼ਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿੱਥੇ ਕੁੜੀਆਂ ਆਪਣੀਆਂ ਮਾਵਾਂ ਨਾਲ ਸ਼ਾਮਿਲ ਹੋਈਆਂ | ਜਿਨ੍ਹਾਂ ਬੱਚੀਆਂ ਦਾ ਜਨਮ ਦਿਨ ਜਨਵਰੀ ਮਹੀਨੇ ਵਿਚ ਆਉਂਦਾ ਹੈ, ਇਸ ਮੌਕੇ 'ਤੇ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਤਿਉਹਾਰ ਲੋਹੜੀ ਦੀ ਪੂਰਵ ਸੰਧਿਆ ਮੌਕੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਅੱਗ ਜਲਾ ਕੇ ...

ਪੂਰੀ ਖ਼ਬਰ »

ਸਵਰਨ ਸਿੰਘ ਦੇਸੂਮਾਜਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣੇ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਪੀ. ਡਬਲਿਊ. ਡੀ. ਫੀਲਡ ਵਰਕਰਜ਼ ਯੂਨੀਅਨ ਦੀ ਅੱਜ ਚੋਣ ਹੋਈ, ਜਿਸ ਦੌਰਾਨ ਸਵਰਨ ਸਿੰਘ ਦੇਸੂਮਾਜਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਕਰਮਾ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਧੂਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਮੁੱਖ ਰੱਖਦਿਆਂ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੋਹਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨ ਪ੍ਰਵਾਸੀ ਮਜ਼ਦੂਰਾਂ ਦੀ ਫੜ੍ਹੀ ਤੋਂ ਹਜ਼ਾਰਾਂ ਰੁਪਏ ਦਾ ਲੋਹੜੀ ਦਾ ਸਾਮਾਨ ਤੇ 2 ਹਜ਼ਾਰ ਦੀ ਨਕਦੀ ਲੈ ਕੇ ਫ਼ਰਾਰ

ਕੁਰਾਲੀ, 13 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਰੂਪਨਗਰ ਮਾਰਗ 'ਤੇ ਕਾਰ ਸਵਾਰ ਤਿੰਨ ਨੌਜਵਾਨ ਇਕ ਪ੍ਰਵਾਸੀ ਮਜ਼ਦੂਰ ਨੂੰ ਅਗਵਾ ਕਰਕੇ ਉਸ ਕੋਲੋਂ ਨਕਦੀ ਖੋਹਣ ਤੋਂ ਇਲਾਵਾ ਉਸ ਦੀ ਫੜ੍ਹੀ ਤੋਂ ਹਜ਼ਾਰਾਂ ਰੁਪਏ ਦਾ ਲੋਹੜੀ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਪ੍ਰਵਾਸੀ ਮਜ਼ਦੂਰਾਂ ਵਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਵਾਰਡ ਨੰ: 7 ਦੇ ਨਿਵਾਸੀ ਰਾਜੇਸ਼ ਕੁਮਾਰ ਅਤੇ ਸੁੰਦਰ ਲਾਲ ਜੋ ਕਿ ਮੂਲ ਰੂਪ ਵਿਚ ਯੂ. ਪੀ. ਦੇ ਰਹਿਣ ਵਾਲੇ ਹਨ, ਨੇ ਦੱਸਿਆ ਕਿ ਉਨ੍ਹਾਂ ਦੋਵਾਂ ਭਰਾਵਾਂ ਵਲੋਂ ਲੋਹੜੀ ਦੇ ਸਬੰਧ ਵਿਚ ਸ਼ਹਿਰ ਦੇ ਰੂਪਨਗਰ ਮਾਰਗ 'ਤੇ ਰਿਓੜੀਆਂ ਅਤੇ ਮੂੰਗਫਲੀ ਆਦਿ ਦੀ ਵੱਡੀ ਫੜ੍ਹੀ ਲਗਾਈ ਗਈ ਸੀ | ਇਸੇ ਦੌਰਾਨ ਇਕ ਚੰਡੀਗੜ੍ਹ ਨੰਬਰ ਕਾਰ ਜਿਸ ਵਿਚ ਤਿੰਨ ਮੋਨੇ ਲੜਕੇ ਸਵਾਰ ਸਨ, ਉਨ੍ਹਾਂ ਦੇ ਕੋਲ ਆਏ ਅਤੇ ਕਰੀਬ 4 ਹਜ਼ਾਰ ਰੁਪਏ ਦੀ ਮੂੰਗਫਲੀ, ਰਿਓੜੀਆਂ ਤੇ ਹੋਰ ਸਾਮਾਨ ਲੈਣ ਲੱਗੇ | ਪੀੜਤਾਂ ਨੇ ਦੱਸਿਆ ਇਸੇ ਦੌਰਾਨ ਕਾਰ ਸਵਾਰ ਲੜਕਿਆਂ ਨੇ ਉਨ੍ਹਾਂ ਨੂੰ ਬਿੱਲ ਬਣਾਉਣ ਲਈ ਕਿਹਾ ਅਤੇ ਸਾਮਾਨ ਆਪਣੀ ਕਾਰ ਵਿਚ ਰੱਖ ਲਿਆ | ਇਸੇ ਦੌਰਾਨ ਲੜਕਿਆਂ ਨੇ ਕਿਹਾ ਕਿ ਇਥੋਂ ਕੁਝ ਦੂਰੀ 'ਤੇ ਉਨ੍ਹਾਂ ਦਾ ਸਾਥੀ ਖੜ੍ਹਾ ਹੈ ਅਤੇ ਨਕਦੀ ਉਸ ਦੇ ਕੋਲ ਹੈ | ਪੈਸੇ ਲਈ ਲਈ ਰਾਜੇਸ਼ ਵੀ ਲੜਕਿਆਂ ਨਾਲ ਕਾਰ 'ਚ ਬੈਠ ਗਿਆ | ਸੁੰਦਰ ਨੇ ਦੱਸਿਆ ਕਿ ਜਦੋਂ ਕਾਰ ਸਵਾਰ ਉਸ ਦੇ ਭਰਾ ਨੂੰ ਲੈ ਕੇ ਉਥੋਂ ਤੁਰੇ ਤਾਂ ਉਹ ਕਾਰ ਵੱਲ ਹੀ ਦੇਖ ਰਿਹਾ ਸੀ ਅਤੇ ਕਾਰ ਚਲਦੇ ਸਾਰ ਹੀ ਉਹ ਭਾਂਪ ਗਿਆ ਕਿ ਕੁਝ ਗ਼ਲਤ ਹੋਣ ਵਾਲਾ ਹੈ, ਜਿਸ ਦੇ ਚਲਦਿਆਂ ਉਹ ਵੀ ਆਪਣਾ ਸਕੂਟਰ ਲੈ ਕੇ ਕਾਰ ਦੇ ਪਿੱਛੇ ਹੀ ਚਲਾ ਗਿਆ | ਸੁੰਦਰ ਨੇ ਦੱਸਿਆ ਕਿ ਕਾਰ ਸਵਾਰ ਨੌਜਵਾਨਾਂ ਨੇ ਜਿਥੇ ਆਪਣਾ ਸਾਥੀ ਖੜੇ੍ਹ ਹੋਣ ਦੀ ਗੱਲ ਕੀਤੀ ਸੀ, ਉਸ ਥਾਂ 'ਤੇ ਕਾਰ ਖੜਾਏ ਬਿਨਾਂ ਹੀ ਉਥੋਂ ਅੱਗੇ ਨਿਕਲ ਗਏ ਅਤੇ ਉਸ ਦੇ ਭਰਾ ਰਾਜੇਸ਼ ਨੂੰ ਵੀ ਆਪਣੇ ਨਾਲ ਹੀ ਲੈ ਗਏ | ਇਸ ਤੋਂ ਬਾਅਦ ਕਾਰ ਸਵਾਰਾਂ ਨੇ ਉਸ ਦੇ ਭਰਾ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਪਡਿਆਲਾ ਨੇੜੇ ਉਤਾਰ ਦਿੱਤਾ ਅਤੇ ਜਾਂਦੇ ਸਮੇਂ ਉਹ ਉਸ ਦੇ ਭਰਾ ਤੋਂ 2 ਹਜ਼ਾਰ ਰੁਪਏ ਦੀ ਨਕਦੀ ਅਤੇ ਪੈਕ ਕਰਵਾਇਆ ਲੋਹੜੀ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਪੀੜਤਾਂ ਨੇ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਕੇ ਦੋਸ਼ੀਆਂ ਨੂੰ ਕਾਬੂ ਕਰ ਦਿੱਤੀ ਮੰਗ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਈ. ਡੀ. ਵਲੋਂ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਇੰਫੋਰਸਮੈਂਟ ਡਾਇਰੈਕਟਰ (ਈ. ਡੀ.) ਵਲੋਂ ਪ੍ਰਸਿੱਧ ਪੰਜਾਬੀ ਗਾਇਕ ਸ਼ੈਰੀ ਮਾਨ ਤੋਂ ਬਾਅਦ ਹੁਣ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਨੋਟਿਸ ਜਾਰੀ ਕਰਨ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਅਨੁਸਾਰ ਬੀਤੇ ਸਾਲ ਅਕਤੂਬਰ ...

ਪੂਰੀ ਖ਼ਬਰ »

ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ 'ਚ ਦਿੱਤਾ ਧਰਨਾ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)-ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ ਵਿਚ ਪੰਜਾਬ ਰਾਜ ਪਾਵਰ/ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਦਿਵਿਆਂਸ਼ੂ ਬੁੱਧੀਰਾਜਾ ਅਤੇ ਹਾਰਦਿਕ ਨੈਨ ਗਿ੍ਫ਼ਤਾਰ

ਮਾਮਲਾ ਮੁੱਖ ਮੰਤਰੀ ਦੇ ਕਾਫਲੇ 'ਚ ਘੁਸਪੈਠ ਕਰਨ ਅਤੇ ਨਾਅਰੇਬਾਜ਼ੀ ਕਰਨ ਦਾ ਪੰਚਕੂਲਾ, 13 ਜਨਵਰੀ (ਕਪਿਲ)-ਬੀਤੇ ਦਿਨੀਂ ਪੰਚਕੂਲਾ ਦੇ ਸੈਕਟਰ-1 ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫ਼ਲੇ 'ਚ ਘੁਸਪੈਠ ਕਰਦਿਆਂ ਐੱਨ. ਐੱਸ. ਯੂ. ਆਈ. ਹਰਿਆਣਾ ਦੇ ਸੂਬਾ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ ਲਈ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ-ਡੀ. ਸੀ.
ਪ੍ਰਕਾਸ਼ਕਾਂ ਨੂੰ ਬਿਨਾਂ ਰਜਿਸਟ੍ਰੇਸ਼ਨ ਨੰਬਰ ਤੋਂ ਇਸ਼ਤਿਹਾਰ ਜਾਰੀ ਨਾ ਕਰਨ ਦੀ ਦਿੱਤੀ ਹਦਾਇਤ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ­-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 12 ਦਸੰਬਰ 2017 ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਭਵਿੱਖ ਵਿਚ ਕਿਸੇ ਵੀ ਟਰੈਵਲ ਏਜੰਟ ...

ਪੂਰੀ ਖ਼ਬਰ »

ਨਸ਼ੇ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਬਣਾਈ ਟੀਮ ਵਲੋਂ ਸਰਕਾਰੀ ਕਾਲਜ ਵਿਖੇ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵਲੋਂ ਡਰੱਗਜ਼ ਅਤੇ ਹੋਰ ਨਸ਼ੇ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਦੁਆਰਾ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਗ੍ਰਹਿ ...

ਪੂਰੀ ਖ਼ਬਰ »

'ਆਪ' ਚਲਾਏਗੀ ਵਿਸ਼ੇਸ਼ ਮੁਹਿੰਮ ਨਾਰਾਜ਼ ਤੇ ਗ਼ੁੱਸੇ ਵਲੰਟੀਅਰਾਂ ਨੂੰ ਮਨਾਇਆ ਜਾਏਗਾ-ਮਾਨ

ਚੰਡੀਗੜ੍ਹ, 13 ਜਨਵਰੀ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਇਕ ਇਹੋ ਜਿਹੀ ਵਿਸ਼ੇਸ਼ ਮੁਹਿੰਮ ਚਲਾਉਣਗੇ ਜਿਸ ਦਾ ਮੰਤਵ ਉਨ੍ਹਾਂ ਵਰਕਰਾਂ ਜੋ ਕਿਸੇ ਨਾ ਕਿਸੇ ਕਾਰਨ ਪਾਰਟੀ ਤੋਂ ਨਾਰਾਜ਼ ਤੇ ਗ਼ੁੱਸੇ ਹੋ ਕੇ ...

ਪੂਰੀ ਖ਼ਬਰ »

ਇਪਟਾ ਪੰਜਾਬ ਦਾ ਵਫ਼ਦ 3 ਰੋਜ਼ਾ ਯੁਵਾ ਨਾਟ ਉਤਸਵ ਲਈ ਛਤੀਸਗੜ੍ਹ ਪੁੱਜਾ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਲਾਈ (ਛਤੀਸਗੜ੍ਹ) ਵਿਖੇ ਹੋਣ ਜਾ ਰਹੇ ਪਹਿਲੇ ਤਿੰਨ ਰੋਜ਼ਾ ਰਾਸ਼ਟਰੀ ਯੁਵਾ ਉਤਸਵ ਜਿਸ ਵਿਚ ਦੇਸ਼ ਦੀਆਂ ਸਾਰੀਆਂ ਇਪਟਾ ਇਕਾਈਆਂ ਦੇ 40 ਸਾਲ ਤੋਂ ਘੱਟ ਉਮਰ ਦੇ ਨਾਟ-ਕਰਮੀ, ਗਾਇਕ ਆਦਿ ਸ਼ਮੂਲੀਅਤ ਕਰਨ ਜਾ ਰਹੇ ਹਨ, 'ਚ ਭਾਗ ...

ਪੂਰੀ ਖ਼ਬਰ »

ਤਹਿਸੀਲਦਾਰ (ਚੋਣਾਂ) ਵਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ 2018 ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਗਈ | 1 ਜਨਵਰੀ 2018 ਨੂੰ ਆਧਾਰ ਮੰਨ ਕੇ ਜ਼ਿਲ੍ਹੇ ਵਿਚ ਕੀਤੀ ਗਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਲੜਕਿਆਂ ਤੋਂ ਘੱਟ ਨਹੀਂ, ਸਿਰਫ ਮੌਕਾ ਦੇਣ ਦੀ ਲੋੜ-ਐਡਵੋਕੇਟ ਪਿ੍ੰਸ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੀ ਲੋੜ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਹੀ ਅਸੀਂ ਇਕ ਨਰੋਏ ਸਮਾਜ ਦੀ ਸਿਰਜਣਾ 'ਚ ਬਣਦਾ ਯੋਗਦਾਨ ਪਾ ਸਕਦੇ ...

ਪੂਰੀ ਖ਼ਬਰ »

ਪੁਲਿਸ ਦੀ ਗੱਡੀ 'ਤੇ ਹਮਲਾ ਕਰਨ ਵਾਲਾ ਫੈਕਟਰੀ ਵਰਕਰ ਕਾਬੂ

ਡੇਰਾਬੱਸੀ, 13 ਜਨਵਰੀ (ਗੁਰਮੀਤ ਸਿੰਘ)-ਪਿੰਡ ਸੈਦਪੁਰਾ ਨੇੜੇ ਸਥਿਤ ਇਕ ਫੈਕਟਰੀ 'ਚ ਬੀਤੀ 4 ਜਨਵਰੀ ਨੂੰ ਲੜਾਈ-ਝਗੜਾ ਹੋਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਿਸ ਟੀਮ ਦੀ ਗੱਡੀ 'ਤੇ ਪਥਰਾਓ ਕਰਕੇ ਗੱਡੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਪੁਲਿਸ ਨੇ ਇਕ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਡੀ. ਪੀ. ਆਈ. (ਅ. ਸ) ਨਾਲ ਹੋਈ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕੇ ਦੀ ਅਗਵਾਈ ਹੇਠ ਡੀ. ਪੀ. ...

ਪੂਰੀ ਖ਼ਬਰ »

ਪਿੰਡ ਰੋਡ ਮਾਜਰਾ-ਚੱਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਕੁਰਾਲੀ, 13 ਜਨਵਰੀ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਨੇੜਲੇ ਪਿੰਡ ਰੋਡ ਮਾਜਰਾ-ਚੱਕਲਾਂ ਵਿਖੇ ਬਾਬਾ ਗਾਜ਼ੀ ਦਾਸ ਜੀ ਕਲੱਬ ਅਤੇ ਸਮੂਹ ਨਗਰ ਪੰਚਾਇਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਬ੍ਰੇਸਬਨ ...

ਪੂਰੀ ਖ਼ਬਰ »

ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ 16 ਨੂੰ ਧਰਨਾ ਦੇਣ ਦਾ ਐਲਾਨ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਅਨੁਸਾਰ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX