ਤਾਜਾ ਖ਼ਬਰਾਂ


ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  28 minutes ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  9 minutes ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 3 hours ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 3 hours ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 3 hours ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 3 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 3 hours ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 3 hours ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 3 hours ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 4 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 4 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 4 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 4 hours ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 5 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 5 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ 'ਵਰਸਿਟੀ 'ਚ ਲੜਕੀਆਂ ਦੇ ਹੋਸਟਲ ਨੰ:-3 'ਚ ਲੱਗੀ ਅੱਗ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਲੜਕੀਆਂ ਦੇ ਹੋਸਟਲ ਨੰਬਰ-3 ਸਰੋਜਨੀ ਹਾਲ ਦੀ ਦੂਜੀ ਮੰਜ਼ਿਲ 'ਤੇ ਕਮਰਾ ਨੰਬਰ-34 ਵਿਚ ਅੱਜ ਦੁਪਹਿਰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਮਰੇ ਵਿਚ ਵਿਦਿਆਰਥਣਾਂ ਦਾ ਲੈਪਟਾਪ, ਮੋਬਾਈਲ, ਜ਼ਰੂਰੀ ...

ਪੂਰੀ ਖ਼ਬਰ »

ਐਫ.ਆਈ.ਆਰ. ਦੇ ਬਾਵਜੂਦ ਦੋਸ਼ੀਆਂ ਦੀ ਗਿ੍ਫ਼ਤਾਰੀ ਨਹੀਂ

ਚੰਡੀਗੜ੍ਹ, 13 ਜਨਵਰੀ (ਰਣਜੀਤ ਸਿੰਘ)- ਸੈਕਟਰ 45 ਨਿਵਾਸੀ ਤਰਮਿੰਦਰ ਸਿੰਘ ਚੌਧਰੀ ਨੇ ਪੁਲਿਸ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਖ਼ਤਰੇ ਵਿਚ ਹੈ, ਪਰ ਪੁਲਿਸ ਦੋਸ਼ੀਆਂ ਦੇ ਿਖ਼ਲਾਫ਼ ਅਪਰਾਧਿਕ ਐੱਫ.ਆਈ.ਆਰ ਦਰਜ ਹੋਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ 'ਮੇਰੀ ਕਵਿਤਾ ਤੁਹਾਡੇ ਚਿੱਤਰ' ਕਾਵਿ ਚਿੱਤਰ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ 'ਚ ਉਤਸ਼ਾਹ

ਚੰਡੀਗੜ੍ਹ, 13 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਇਕ ਨਿਵੇਕਲੇ ਰੂਪ ਦੀ ਕਾਵਿ ਪ੍ਰਦਰਸ਼ਨੀ ਦਰਸ਼ਕਾਂ ਵਿਚ ਵਧੇਰੇ ਖਿੱਚ ਦਾ ਕੇਂਦਰ ਬਣੀ ਹੈ | ਡਾ. ਅਜੀਤ ਕੰਵਲ ਸਿੰਘ ਹਮਦਰਦ ਦੀ ਕਵਿਤਾ 'ਮੇਰੀ ਕਵਿਤਾ ਤੁਹਾਡੇ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦਾ ਪਰਸ ਚੋਰੀ ਕਰ ਏ.ਟੀ.ਐਮ. ਰਾਹੀ ਕੀਤੀ ਖ਼ਰੀਦਦਾਰੀ, ਮਾਮਲਾ ਦਰਜ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਕਮਿਊਨਿਟੀ ਸੈਂਟਰ ਤੋਂ ਇਕ ਔਰਤ ਦਾ ਪਰਸ ਚੋਰੀ ਕਰਕੇ ਪਰਸ ਵਿਚ ਪਏ ਏ.ਟੀ.ਐਮ ਕਾਰਡਾਂ ਰਾਹੀ ਚੋਰਾਂ ਨੇ 63 ਹਜ਼ਾਰ ਦੀ ਖ਼ਰੀਦਦਾਰੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ ...

ਪੂਰੀ ਖ਼ਬਰ »

ਘਰ ਤੋਂ ਮੋਬਾਈਲ ਫ਼ੋਨ ਅਤੇ ਪੈਸੇ ਚੋਰੀ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂਧਾਮ ਕਾਲੋਨੀ ਵਿਚ ਆਪਣੇ ਘਰ ਅੰਦਰ ਮੋਬਾਈਲ ਚਾਰਜ ਲਗਾ ਕੇ ਸੁੱਤੇ ਵਿਅਕਤੀ ਨੇ ਸਵੇਰੇ ਉੱਠ ਕੇ ਦੇਖਿਆ ਤਾਂ ਮੋਬਾਈਲ ਅਤੇ ਪੈਸੇ ਚੋਰੀ ਹੋ ਚੁੱਕੇ ਸਨ | ਪੁਲਿਸ ਨੇ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਝਪਟਮਾਰੀ ਦੇ ਦੋ ਹੋਰ ਮਾਮਲੇ ਦਰਜ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਵਿਚ ਝਪਟਮਾਰੀ ਦੀਆਂ ਵਾਰਦਾਤਾਂ ਬੰਦ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ | ਪੁਲਿਸ ਨੇ ਅਜਿਹੇ ਹੀ ਦੋ ਹੋਰ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 47 ਦੀ ਰਹਿਣ ਵਾਲੀ 65 ਸਾਲਾ ਦੀ ਊਸ਼ਾ ...

ਪੂਰੀ ਖ਼ਬਰ »

ਅਜੀਤ ਕਰਮ ਸਿੰਘ ਸਕੂਲ ਵਲੋਂ 'ਕੁਦਰਤੀ ਵਾਤਾਵਰਨ ਅਤੇ ਅਸੀਂ' ਵਿਸ਼ੇ 'ਤੇ ਜਾਗਰੂਕਤਾ ਰੈਲੀ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਵਲੋਂ ਸਵੱਛ ਭਾਰਤ ਮੁਹਿੰਮ ਤਹਿਤ 'ਕੁਦਰਤੀ ਵਾਤਾਵਰਨ ਅਤੇ ਅਸੀਂ' ਵਿਸ਼ੇ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸੈਕਟਰੀ-17 ਪਲਾਜ਼ਾ ਵਿਚ ਕੱਢੀ ਗਈ | ਰੈਲੀ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਦਾ ਐਨ.ਐਸ.ਐਸ. ਕੈਂਪ ਸ਼ਾਨੋ ਸ਼ੌਕਤ ਨਾਲ ਚੜਿ੍ਹਆ ਨੇਪਰੇ

ਚੰਡੀਗੜ੍ਹ, 13 ਜਨਵਰੀ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਪਬਲਿਕ ਸਕੂਲ ਸੈਕਟਰ 26 ਦੇ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਇੱਥੇ ਲਾਇਆ ਗਿਆ ਸੱਤ ਦਿਨਾ ਐਨ. ਐਸ. ਐਸ. ਕੈਂਪ ਅੱਜ ਸ਼ਾਨੋ ਸ਼ੌਕਤ ਨਾਲ ਨੇਪਰੇ ਚੜਿ੍ਹਆ | ਆਪਣਾ ਆਲਾ ਦੁਆਲਾ ਸਾਫ਼ ਰੱਖਣ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਨੇ ਕੁੜੀਆਂ ਦੀ ਲੋਹੜੀ ਮਨਾਈ

ਮੋਹਾਲੀ, 13 ਜਨਵਰੀ (ਅ.ਬ)-ਧੀਆਂ ਨੂੰ ਮਾਣ ਦੇਣ ਲਈ ਲੋਹੜੀ ਮਨਾਈ ਗਈ | ਇਸ ਮੌਕੇ ਇਕ ਸਪੈਸ਼ਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿੱਥੇ ਕੁੜੀਆਂ ਆਪਣੀਆਂ ਮਾਵਾਂ ਨਾਲ ਸ਼ਾਮਿਲ ਹੋਈਆਂ | ਜਿਨ੍ਹਾਂ ਬੱਚੀਆਂ ਦਾ ਜਨਮ ਦਿਨ ਜਨਵਰੀ ਮਹੀਨੇ ਵਿਚ ਆਉਂਦਾ ਹੈ, ਇਸ ਮੌਕੇ 'ਤੇ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਤਿਉਹਾਰ ਲੋਹੜੀ ਦੀ ਪੂਰਵ ਸੰਧਿਆ ਮੌਕੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਅੱਗ ਜਲਾ ਕੇ ...

ਪੂਰੀ ਖ਼ਬਰ »

ਸਵਰਨ ਸਿੰਘ ਦੇਸੂਮਾਜਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣੇ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਪੀ. ਡਬਲਿਊ. ਡੀ. ਫੀਲਡ ਵਰਕਰਜ਼ ਯੂਨੀਅਨ ਦੀ ਅੱਜ ਚੋਣ ਹੋਈ, ਜਿਸ ਦੌਰਾਨ ਸਵਰਨ ਸਿੰਘ ਦੇਸੂਮਾਜਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਕਰਮਾ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਧੂਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਮੁੱਖ ਰੱਖਦਿਆਂ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੋਹਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨ ਪ੍ਰਵਾਸੀ ਮਜ਼ਦੂਰਾਂ ਦੀ ਫੜ੍ਹੀ ਤੋਂ ਹਜ਼ਾਰਾਂ ਰੁਪਏ ਦਾ ਲੋਹੜੀ ਦਾ ਸਾਮਾਨ ਤੇ 2 ਹਜ਼ਾਰ ਦੀ ਨਕਦੀ ਲੈ ਕੇ ਫ਼ਰਾਰ

ਕੁਰਾਲੀ, 13 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਰੂਪਨਗਰ ਮਾਰਗ 'ਤੇ ਕਾਰ ਸਵਾਰ ਤਿੰਨ ਨੌਜਵਾਨ ਇਕ ਪ੍ਰਵਾਸੀ ਮਜ਼ਦੂਰ ਨੂੰ ਅਗਵਾ ਕਰਕੇ ਉਸ ਕੋਲੋਂ ਨਕਦੀ ਖੋਹਣ ਤੋਂ ਇਲਾਵਾ ਉਸ ਦੀ ਫੜ੍ਹੀ ਤੋਂ ਹਜ਼ਾਰਾਂ ਰੁਪਏ ਦਾ ਲੋਹੜੀ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਪ੍ਰਵਾਸੀ ...

ਪੂਰੀ ਖ਼ਬਰ »

ਈ. ਡੀ. ਵਲੋਂ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਇੰਫੋਰਸਮੈਂਟ ਡਾਇਰੈਕਟਰ (ਈ. ਡੀ.) ਵਲੋਂ ਪ੍ਰਸਿੱਧ ਪੰਜਾਬੀ ਗਾਇਕ ਸ਼ੈਰੀ ਮਾਨ ਤੋਂ ਬਾਅਦ ਹੁਣ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਨੋਟਿਸ ਜਾਰੀ ਕਰਨ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਅਨੁਸਾਰ ਬੀਤੇ ਸਾਲ ਅਕਤੂਬਰ ...

ਪੂਰੀ ਖ਼ਬਰ »

ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ 'ਚ ਦਿੱਤਾ ਧਰਨਾ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)-ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ ਵਿਚ ਪੰਜਾਬ ਰਾਜ ਪਾਵਰ/ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਦਿਵਿਆਂਸ਼ੂ ਬੁੱਧੀਰਾਜਾ ਅਤੇ ਹਾਰਦਿਕ ਨੈਨ ਗਿ੍ਫ਼ਤਾਰ

ਮਾਮਲਾ ਮੁੱਖ ਮੰਤਰੀ ਦੇ ਕਾਫਲੇ 'ਚ ਘੁਸਪੈਠ ਕਰਨ ਅਤੇ ਨਾਅਰੇਬਾਜ਼ੀ ਕਰਨ ਦਾ ਪੰਚਕੂਲਾ, 13 ਜਨਵਰੀ (ਕਪਿਲ)-ਬੀਤੇ ਦਿਨੀਂ ਪੰਚਕੂਲਾ ਦੇ ਸੈਕਟਰ-1 ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫ਼ਲੇ 'ਚ ਘੁਸਪੈਠ ਕਰਦਿਆਂ ਐੱਨ. ਐੱਸ. ਯੂ. ਆਈ. ਹਰਿਆਣਾ ਦੇ ਸੂਬਾ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ ਲਈ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ-ਡੀ. ਸੀ.
ਪ੍ਰਕਾਸ਼ਕਾਂ ਨੂੰ ਬਿਨਾਂ ਰਜਿਸਟ੍ਰੇਸ਼ਨ ਨੰਬਰ ਤੋਂ ਇਸ਼ਤਿਹਾਰ ਜਾਰੀ ਨਾ ਕਰਨ ਦੀ ਦਿੱਤੀ ਹਦਾਇਤ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ­-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 12 ਦਸੰਬਰ 2017 ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਭਵਿੱਖ ਵਿਚ ਕਿਸੇ ਵੀ ਟਰੈਵਲ ਏਜੰਟ ...

ਪੂਰੀ ਖ਼ਬਰ »

ਨਸ਼ੇ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਬਣਾਈ ਟੀਮ ਵਲੋਂ ਸਰਕਾਰੀ ਕਾਲਜ ਵਿਖੇ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵਲੋਂ ਡਰੱਗਜ਼ ਅਤੇ ਹੋਰ ਨਸ਼ੇ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਦੁਆਰਾ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਗ੍ਰਹਿ ...

ਪੂਰੀ ਖ਼ਬਰ »

'ਆਪ' ਚਲਾਏਗੀ ਵਿਸ਼ੇਸ਼ ਮੁਹਿੰਮ ਨਾਰਾਜ਼ ਤੇ ਗ਼ੁੱਸੇ ਵਲੰਟੀਅਰਾਂ ਨੂੰ ਮਨਾਇਆ ਜਾਏਗਾ-ਮਾਨ

ਚੰਡੀਗੜ੍ਹ, 13 ਜਨਵਰੀ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਇਕ ਇਹੋ ਜਿਹੀ ਵਿਸ਼ੇਸ਼ ਮੁਹਿੰਮ ਚਲਾਉਣਗੇ ਜਿਸ ਦਾ ਮੰਤਵ ਉਨ੍ਹਾਂ ਵਰਕਰਾਂ ਜੋ ਕਿਸੇ ਨਾ ਕਿਸੇ ਕਾਰਨ ਪਾਰਟੀ ਤੋਂ ਨਾਰਾਜ਼ ਤੇ ਗ਼ੁੱਸੇ ਹੋ ਕੇ ...

ਪੂਰੀ ਖ਼ਬਰ »

ਇਪਟਾ ਪੰਜਾਬ ਦਾ ਵਫ਼ਦ 3 ਰੋਜ਼ਾ ਯੁਵਾ ਨਾਟ ਉਤਸਵ ਲਈ ਛਤੀਸਗੜ੍ਹ ਪੁੱਜਾ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਲਾਈ (ਛਤੀਸਗੜ੍ਹ) ਵਿਖੇ ਹੋਣ ਜਾ ਰਹੇ ਪਹਿਲੇ ਤਿੰਨ ਰੋਜ਼ਾ ਰਾਸ਼ਟਰੀ ਯੁਵਾ ਉਤਸਵ ਜਿਸ ਵਿਚ ਦੇਸ਼ ਦੀਆਂ ਸਾਰੀਆਂ ਇਪਟਾ ਇਕਾਈਆਂ ਦੇ 40 ਸਾਲ ਤੋਂ ਘੱਟ ਉਮਰ ਦੇ ਨਾਟ-ਕਰਮੀ, ਗਾਇਕ ਆਦਿ ਸ਼ਮੂਲੀਅਤ ਕਰਨ ਜਾ ਰਹੇ ਹਨ, 'ਚ ਭਾਗ ...

ਪੂਰੀ ਖ਼ਬਰ »

ਤਹਿਸੀਲਦਾਰ (ਚੋਣਾਂ) ਵਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ 2018 ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਗਈ | 1 ਜਨਵਰੀ 2018 ਨੂੰ ਆਧਾਰ ਮੰਨ ਕੇ ਜ਼ਿਲ੍ਹੇ ਵਿਚ ਕੀਤੀ ਗਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪ੍ਰੋਗਰਾਮ ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਲੜਕਿਆਂ ਤੋਂ ਘੱਟ ਨਹੀਂ, ਸਿਰਫ ਮੌਕਾ ਦੇਣ ਦੀ ਲੋੜ-ਐਡਵੋਕੇਟ ਪਿ੍ੰਸ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੀ ਲੋੜ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਹੀ ਅਸੀਂ ਇਕ ਨਰੋਏ ਸਮਾਜ ਦੀ ਸਿਰਜਣਾ 'ਚ ਬਣਦਾ ਯੋਗਦਾਨ ਪਾ ਸਕਦੇ ...

ਪੂਰੀ ਖ਼ਬਰ »

ਪੁਲਿਸ ਦੀ ਗੱਡੀ 'ਤੇ ਹਮਲਾ ਕਰਨ ਵਾਲਾ ਫੈਕਟਰੀ ਵਰਕਰ ਕਾਬੂ

ਡੇਰਾਬੱਸੀ, 13 ਜਨਵਰੀ (ਗੁਰਮੀਤ ਸਿੰਘ)-ਪਿੰਡ ਸੈਦਪੁਰਾ ਨੇੜੇ ਸਥਿਤ ਇਕ ਫੈਕਟਰੀ 'ਚ ਬੀਤੀ 4 ਜਨਵਰੀ ਨੂੰ ਲੜਾਈ-ਝਗੜਾ ਹੋਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਿਸ ਟੀਮ ਦੀ ਗੱਡੀ 'ਤੇ ਪਥਰਾਓ ਕਰਕੇ ਗੱਡੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਪੁਲਿਸ ਨੇ ਇਕ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਡੀ. ਪੀ. ਆਈ. (ਅ. ਸ) ਨਾਲ ਹੋਈ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕੇ ਦੀ ਅਗਵਾਈ ਹੇਠ ਡੀ. ਪੀ. ...

ਪੂਰੀ ਖ਼ਬਰ »

ਪਿੰਡ ਰੋਡ ਮਾਜਰਾ-ਚੱਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਕੁਰਾਲੀ, 13 ਜਨਵਰੀ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਨੇੜਲੇ ਪਿੰਡ ਰੋਡ ਮਾਜਰਾ-ਚੱਕਲਾਂ ਵਿਖੇ ਬਾਬਾ ਗਾਜ਼ੀ ਦਾਸ ਜੀ ਕਲੱਬ ਅਤੇ ਸਮੂਹ ਨਗਰ ਪੰਚਾਇਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਬ੍ਰੇਸਬਨ (ਆਸਟ੍ਰੇਲੀਆ) ਦੇ ਮੇਅਰ ਅੰਜਿਲਾ ਓਵੇਨ ਤੇ ਪੰਜਾਬੀ ਵੈੱਲਫੇਅਰ ਐਸੋਸੀਏਸ਼ਨ ਬ੍ਰੇਸਬਨ ਦੇ ਪ੍ਰਧਾਨ ਬੀਬਾ ਗੁਰਪ੍ਰੀਤ ਕੌਰ ਪਿੰਕੀ ਸਮੇਤ ਬਚਿੱਤਰ ਸਿੰਘ ਆਸਟ੍ਰੇਲੀਆ ਵਲੋਂ ਹਾਜ਼ਰੀ ਲਆਈ ਗਈ¢ ਇਸ ਮੌਕੇ ਮੇਅਰ ਅੰਜਿਲਾ ਓਵੇਨ ਨੇ ਬੋਲਦਿਆਂ ਕਿਹਾ ਕਿ ਉਹ ਇਸ ਸਮੇਂ ਆਸਟ੍ਰੇਲੀਆ ਸਰਕਾਰ ਵਲੋਂ ਇਕ ਸਰਕਾਰੀ ਦੌਰੇ 'ਤੇ ਆਏ ਹੋਏ ਹਨ, ਪਰ ਅੱਜ ਉਹ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ ਵਲੋਂ ਮਿਲੇ ਸੱਦੇ 'ਤੇ ਇਥੇ ਆਏ ਹਨ | ਉਨ੍ਹਾਂ ਕਿਹਾ ਕਿ ਲੋਹੜੀ ਦੇ ਤਿਉਹਾਰ ਦੇ ਮੌਕੇ ਇਥੇ ਪਹੁੰਚ ਕੇ ਜਿਥੇ ਉਹ ਬਹੁਤ ਹੀ ਖ਼ੁਸ਼ ਹਨ, ਉਥੇ ਹੀ ਉਹ ਕੁਝ ਸਮਾਂ ਪਹਿਲਾਂ ਬ੍ਰੇਸਬਨ ਵਿਖੇ ਕੁਝ ਅਲਗਾਵਾਦੀਆਂ ਵਲੋਂ ਸਾਡੇ ਇਕ ਪੰਜਾਬੀ ਵੀਰ ਬੱਸ ਡਰਾਈਵਰ ਮਨਮੀਤ ਸਿੰਘ ਨੂੰ ਜਲਾ ਕੇ ਮਾਰਨ ਤੋਂ ਬਹੁਤ ਦੁੱਖੀ ਵੀ ਹਨ | ਇਸ ਮੌਕੇ ਕਲੱਬ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਕਲੱਬ ਦੇ ਮੈਂਬਰਾਂ ਵਲੋਂ ਮੇਅਰ ਅੰਜਿਲਾ ਓਵੇਨ ਅਤੇ ਬੀਬਾ ਗੁਰਪ੍ਰੀਤ ਕੌਰ ਪਿੰਕੀ ਦਾ ਸਿਰੋਪਾਓ ਅਤੇ ਸ਼ਾਲ ਭੇਟ ਕਰਕੇ ਉਚੇਚੇ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਾਜਵਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੜਕਿਆਂ ਦੀ ਤਰਜ਼ 'ਤੇ ਹੀ ਲੜਕੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ ਕਿਉਂਕਿ ਅੱਜ ਸਮਾਜ ਵਿਚ ਲੜਕਿਆਂ ਦੀ ਤਰ੍ਹ•ਾਂ ਲੜਕੀਆਂ ਨੂੰ ਵੀ ਬਰਾਬਰ ਦਾ ਦਰਜਾ ਦੇਣ ਦੀ ਜ਼ਰੂਰਤ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਆਸਟ੍ਰੇਲੀਆ ਦੇ ਬ੍ਰੇਸਬਨ ਸ਼ਹਿਰ ਵਿਖੇ ਮਾਰੇ ਗਏ ਪੰਜਾਬੀ ਨੌਜਵਾਨ ਮਨਮੀਤ ਸਿੰਘ ਦੀ ਮੌਤ ਤੋਂ ਬਾਅਦ ਮੇਅਰ ਅੰਜਿਲਾ ਓਵੇਨ ਵਲੋਂ ਮਨਮੀਤ ਸਿੰਘ ਦੇ ਪਰਿਵਾਰ ਦੀ ਬਹੁਤ ਮਦਦ ਕੀਤੀ ਗਈ ਸੀ, ਜਿਸ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੇਅਰ ਅੰਜਿਲਾ ਓਵੇਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ ਹੈ | ਇਸ ਮੌਕੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਜੈ ਸਿੰਘ ਚੱਕਲਾਂ, ਨੰਬਰਦਾਰ ਅਮਰਾਓ ਸਿੰਘ, ਬਿੱਟੂ ਬਾਜਵਾ, ਮੇਜਰ ਸਿੰਘ ਰੋਡ ਮਾਜਰਾ, ਬਲਦੇਵ ਸਿੰਘ ਚੱਕਲਾਂ, ਸੁਖਵਿੰਦਰ ਸਿੰਘ ਗਿੱਲ, ਦਲਜੀਤ ਕੌਰ ਸਾਬਕਾ ਚੇਅਰਪਰਸਨ, ਮਨਜੀਤ ਕੌਰ ਸਰਪੰਚ, ਰਾਜਵੀਰ ਕੌਰ ਚੰਡੀਗੜ੍ਹ, ਕੁਲਦੀਪ ਕੌਰ ਸਰਪੰਚ ਖਾਬੜਾਂ, ਸਰਬਜੀਤ ਕੌਰ ਸਰਪੰਚ ਚੱਕਲਾਂ, ਬਲਵਿੰਦਰ ਸਿੰਘ ਚੱਕਲਾਂ, ਗੁਰਦੇਵ ਸਿੰਘ ਅਟਵਾਲ, ਮਾਸਟਰ ਪ੍ਰੀਤਮ ਸਿੰਘ, ਮਾਸਟਰ ਮੋਹਨ ਸਿੰਘ ਪ੍ਰਧਾਨ ਗੁ: ਸਾਹਿਬ ਪਿੰਡ ਚੱਕਲਾਂ, ਗੋਗੀ ਸਿੰਘ, ਹਰਮੇਸ਼ ਚੌਧਰੀ, ਸੁਖਜਿੰਦਰ ਸਿੰਘ ਮਾਵੀ, ਜਸਵੀਰ ਸਿੰਘ ਰੋਡ ਮਾਜਰਾ, ਉਮਿੰਦਰ ਓਮਾ, ਗੁਰਮੇਕ ਚੱਕਲਾਂ, ਹਰਪ੍ਰੀਤ ਚੱਕਲਾਂ, ਮਨਮੋਹਨ ਮਾਵੀ, ਦੀਪੂ ਰੋਡਮਾਜਰਾ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ 16 ਨੂੰ ਧਰਨਾ ਦੇਣ ਦਾ ਐਲਾਨ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਅਨੁਸਾਰ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX