ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  1 minute ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਸੰਗਰੂਰ

ਫੌਜ 'ਚ ਭਰਤੀ ਕਰਾਉਣ ਦੇ ਝਾਂਸੇ ਨਾਲ ਠੱਗੀ ਕਰਨ ਵਾਲੇ ਦੇ ਖਿਲਾਫ਼ ਲਾਇਆ ਲੋਕਾਂ ਧਰਨਾ

ਭਵਾਨੀਗੜ੍ਹ, 13 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਲਿਆਲ ਵਿਖੇ ਅੱਜ ਸਵੇਰੇ ਪਿੰਡ ਵਿੱਚ ਸਥਿਤ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਫ਼ੌਜ ਵਿੱਚ ਨੌਕਰੀ ਲੈਣ ਲਈ ਠੱਗੀ ਦਾ ਸ਼ਿਕਾਰ ਹੋਏ ਪਿੰਡ ਵਾਸੀਆਂ ਵਿਚੋਂ ਇਕ ਨੇ ਮਿੱਟੀ ਦਾ ਤੇਲ ...

ਪੂਰੀ ਖ਼ਬਰ »

ਤੇਲ ਟੈਂਕੀ ਨੂੰ ਅਚਾਨਕ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਕਰਵਾਈ ਡਰਿੱਲ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੰਗਰੂਰ ਡਿਪੂ ਵਲੋਂ ਇਤਹਿਆਤ ਦੇ ਤੌਰ ਉੱਤੇ ਮੌਕ ਡਰਿੱਲ ਕਰਵਾਈ ਗਈ | ਭਾਵੇਂ ਇਸ ਮੌਕ ਡਰਿੱਲ ਬਾਬਤ ਇੰਡੀਅਨ ਆਇਲ ਦੇ ਪ੍ਰਬੰਧਕਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ- ਸ਼ੇਰੋਂ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਕਿਸਾਨ ਅਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸ਼ੇਰੋਂ ਨੇ ਕਿਹਾ ਹੈ ਕਿ ਪੰਜਾਬ ਦੇ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ...

ਪੂਰੀ ਖ਼ਬਰ »

ਸ਼ਬਦ ਗੁਰੂ ਚੇਤਨਾ ਸਮਾਗਮ ਅੱਜ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਹਰ ਮਹੀਨੇ ਦੀ ਤਰਾਂ ਮਿਤੀ 14 ਜਨਵਰੀ ਨੂੰ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

2 ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਲਹਿਰਾਗਾਗਾ, 13 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ...

ਪੂਰੀ ਖ਼ਬਰ »

ਵੋਕੇਸ਼ਨਲ ਸਿਖਲਾਈ ਗਰੁੱਪ ਸ਼ੁਰੂ ਕਰਨ 'ਤੇ ਧਾਰਮਿਕ ਸਮਾਗਮ ਕਰਵਾਏ

ਮੂਲੋਵਾਲ, 13 ਜਨਵਰੀ (ਰਤਨ ਭੰਡਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਪੁਸ਼ਪਿੰਦਰ ਕੁਮਾਰ ਨੇ ਕਿਹਾ ਕਿ ਇਸ ਸਕੂਲ ਵਿਚ ਲੜਕੀਆਂ ਅਤੇ ਲੜਕਿਆਂ ਦੇ ਲਈ ਵੋਕੇਸ਼ਨਲ ਸਿੱਖਿਆ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਪ੍ਰਧਾਨਗੀ ਦੀ ਚੋਣ ਮੌਕੇ 'ਤੇ ਰੱਦ

ਚੀਮਾ ਮੰਡੀ, 13 ਜਨਵਰੀ (ਮੱਕੜ, ਮਾਨ) - ਸਥਾਨਕ ਨਗਰ ਪੰਚਾਇਤ ਦੀ ਪ੍ਰਧਾਨਗੀ ਲਈ ਰੱਖੀ ਚੋਣ ਐਨ ਮੌਕੇ ਉੱਤੇ ਮੁਲਤਵੀ ਹੋਣ ਦਾ ਸਮਾਚਾਰ ਮਿਲਿਆ ਹੈ | ਇੱਥੇ ਦਸਣਯੋਗ ਹੈ ਕਿ ਨਗਰ ਪੰਚਾਇਤ ਚੀਮਾ ਦੇ 13 ਵਾਰਡਾਂ ਲਈ ਪਿਛਲੀ 17 ਦਸੰਬਰ ਨੰੂ ਚੋਣਾਂ ਹੋਈਆਂ ਸਨ ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੰਤ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਮਨਾਈ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ -ਸੱਚਖੰਡ ਵਾਸੀ ਸੰਤ ਨਰੈਣ ਸਿੰਘ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਨੰੂ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਨਰੈਣਸਰ ਮੁਹਾਲੀ ਨੇੜੇ ਬਾਗੜੀਆਂ ਵਿਖੇ ਕਰਵਾਇਆ ਗਿਆ | ਇਸ ਬਰਸੀ ਸਮਾਗਮ ਵਿਚ ਸੰਤ ਸਰੂਪ ਸਿੰਘ ਸੋਲਖੀਆਂ ਵਾਲੇ, ਬਾਬਾ ਸੁਖਵਿੰਦਰ ਸਿੰਘ ਟਿੱਬੇ ਵਾਲੇ, ਬਾਬਾ ਭਰਪੂਰ ਸਿੰਘ ਸੇਖਾ ਝਲੂਰ ਵਾਲੇ, ਬਾਬਾ ਰਣਧੀਰ ਸਿੰਘ ਭੰਗਲਾਂ ਵਾਲੇ, ਬਾਬਾ ਦਲਬਾਰਾ ਸਿੰਘ ਰੋਹੀਸਰ ਵਾਲੇ, ਬਾਬਾ ਪ੍ਰੀਤਮ ਸਿੰਘ ਮਾਹਤਮਪੁਰ ਵਾਲੇ, ਭਾਈ ਬਲਵੀਰ ਸਿੰਘ ਭਵਾਨੀਗੜ੍ਹ ਵਾਲੇ, ਬਾਬਾ ਦਰਸ਼ਨ ਸਿੰਘ ਬਾਠਾਂ ਵਾਲੇ, ਭਾਈ ਰਾਜਿੰਦਰ ਪਾਲ ਸਿੰਘ, ਬਾਬਾ ਵਿਸਾਖਾ ਸਿੰਘ ਦੁਲੱਦੀ ਵਾਲੇ, ਬਾਬਾ ਸੰਤੋਖ ਸਿੰਘ ਮਲੇਰਕੋਟਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਸਮੇਤ ਰਾਗੀ ਢਾਡੀ, ਕਵੀਸ਼ਰੀ ਜਥਿਆਂ ਅਤੇ ਪ੍ਰਚਾਰਕਾਂ ਨੇ ਸ਼ਿਰਕਤ ਕੀਤੀ | ਗੁਰੂਘਰ ਦੇ ਮੁੱਖ ਪ੍ਰਬੰਧਕ ਸੰਤ ਰਣਜੀਤ ਸਿੰਘ ਤਪਾ ਦਰਾਜ ਮੁਹਾਲੀ ਵਾਲਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਭਾਈ ਨਿਰਭੈ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਬਰਸੀ ਸਮਾਗਮ ਦੌਰਾਨ ਕਰਵਾਏ ਅੰਮਿ੍ਤ ਸੰਚਾਰ ਵਿਚ 235 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਇਸ ਸਮੇਂ ਜਨਹਿਤ ਸੇਵਾ ਸੁਸਾਇਟੀ ਮਲੇਰਕੋਟਲਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਮੇਂ ਵਿਧਾਇਕ ਸੁਰਜੀਤ ਸਿੰਘ ਧੀਮਾਨ, ਸਵਰਨਜੀਤ ਸਿੰਘ ਐਮ.ਡੀ. ਦਸਮੇਸ਼ ਅਮਰਗੜ੍ਹ, ਸੀਨੀਅਰ ਅਕਾਲੀ ਆਗੂ ਸਤਵੀਰ ਸਿੰਘ ਸੀਰਾ ਬਨਭੌਰਾ, ਸੀਨੀਅਰ ਕਾਂਗਰਸੀ ਆਗੂ ਹਰਮਨਦੀਪ ਸਿੰਘ ਬਡਲਾ, ਬਲਵਿੰਦਰ ਸਿੰਘ ਲੋਟੇ, ਸਰਕਲ ਪ੍ਰਧਾਨ ਮਨਜਿੰਦਰ ਸਿੰਘ ਲਾਂਗੜੀਆਂ, ਜਥੇਦਾਰ ਜੈਪਾਲ ਸਿੰਘ ਮੰਡੀਆਂ, ਪਲਵਿੰਦਰ ਸਿੰਘ ਚੰਨਾ, ਜੈਲਦਾਰ ਅਵਤਾਰ ਸਿੰਘ, ਚੇਅਰਮੈਨ ਰੂਪ ਸਿੰਘ, ਚੇਅਰਮੈਨ ਜਗਤਾਰ ਸਿੰਘ ਢੀਂਡਸਾ ਸ੍ਰੀ ਗੁਰੂ ਅੰਗਦ ਦੇਵ ਸਕੂਲ ਲਾਂਗੜੀਆਂ, ਚਿਤੰਨ ਸਿੰਘ ਚੌਾਦਾ, ਅੰਬੂਰਾਮ ਨਰਸੋਤ ਆਦਿ ਨੇ ਹਾਜ਼ਰੀ ਭਰੀ |


ਖ਼ਬਰ ਸ਼ੇਅਰ ਕਰੋ

ਪੰਚਾਇਤ ਚੋਣਾਂ ਵਿਚ ਕਾਂਗਰਸ ਹੂੰਝਾਫ਼ੇਰ ਜਿੱਤ ਪ੍ਰਾਪਤ ਕਰੇਗੀ-ਸਿੰਗਲਾ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨ ਤੋਂ ਨਗਰ ਨਿਗਮ ਚੋਣਾਂ ਵਿਚ ਵੀ ਜੇਤੂ ਮੁਹਿੰਮ ਜ਼ਾਰੀ ਰੱਖਦੀ ਹੋਈ ਕਾਂਗਰਸ ਅਗਾਮੀ ਪੰਚਾਇਤੀ ਚੋਣਾਂ ਵਿਚ ਵੀ ਹੰੂਝਾਫੇਰ ਜਿੱਤ ਪ੍ਰਾਪਤ ਕਰੇਗੀ | ...

ਪੂਰੀ ਖ਼ਬਰ »

ਧਰਨੇ ਸਬੰਧੀ ਮੀਟਿੰਗਾਂ

ਚੀਮਾ ਮੰਡੀ, 13 ਜਨਵਰੀ (ਦਲਜੀਤ ਸਿੰਘ ਮੱਕੜ)-22 ਜਨਵਰੀ ਤੋਂ 26 ਜਨਵਰੀ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੇ ਸਾਰੇ ਹੀ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਪੰਜ ਰੋਜ਼ਾ ਧਰਨੇ ਦਿੱਤੇ ਜਾ ਰਹੇ ਹਨ, ਇਸ ਸਬੰਧੀ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਲੌਾਗੋਵਾਲ ਦਾ ਨਾਗਰਾ ਵਿਖੇ ਸਵਾਗਤ

ਘਰਾਚੋਂ, 13 ਜਨਵਰੀ (ਘੁਮਾਣ) -ਪਿੰਡ ਨਾਗਰਾ ਵਿਖੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਪਹੁੰਚੇ ਅਤੇ ਕੁਲਜੀਤ ਸਿੰਘ ਦੇ ਪੋਤਰੇ ਸੁਖਵੀਰ ਸਿੰਘ ...

ਪੂਰੀ ਖ਼ਬਰ »

ਕਾਮਰੇਡ ਰਾਜੀ ਸਿੰਗਲਾ ਵਿਧਾਇਕ ਧੀਮਾਨ ਦੇ ਨਿੱਜੀ ਸਕੱਤਰ ਬਣੇ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ)-ਕਾਮਰੇਡ ਰਾਜਿੰਦਰ ਪਾਲ ਰਾਜੀ ਸਿੰਗਲਾ ਨੰੂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ | ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸ ਆਗੂ ਕਾਮਰੇਡ ਰਾਜੀ ਸਿੰਗਲਾ ਨੰੂ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਭਾਜਪਾ 16 ਨੰੂ ਦੇਵੇਗੀ ਧਰਨੇ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸ੍ਰੀ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਨੇ ਕਿਹਾ ਕਿ ਪਾਰਟੀ 16 ਜਨਵਰੀ ਨੰੂ ਪੰਜਾਬ ਪ੍ਰਧਾਨ ਸ੍ਰੀ ਵਿਜੈ ਸਾਪਲਾਂ ਦੇ ਦਿਸ਼ਾ ...

ਪੂਰੀ ਖ਼ਬਰ »

ਵੈਲਫੇਅਰ ਕਮੇਟੀ ਦੀ ਮੀਟਿੰਗ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਸ. ਹਰੀ ਸਿੰਘ ਖੇੜੀ ਸੋਢੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਪਿੰਡਾਂ ਵਿਚ ਜਾ ਕੇ ਪਿੰਡਾਂ ਦੀਆਂ ਦੀਵਾਰਾਂ ਉੱਪਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲ, 13 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਦੇਸ ਵਿਚ ਮਨਾਏ ਜਾ ਰਹੇ ਕੌਮੀ ਯੁਵਾ ਹਫ਼ਤਾ ਦੇ ਅੰਤਰਗਤ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਡਾਇਰੈਕਟਰ ਜਗਜੀਤ ਸਿੰਘ ਮਾਨ ਦੇ ਨਿਰਦੇਸ਼ਨ ਤੇ ਬਲਾਕ ਸੁਨਾਮ ਦੇ ਸੁਖਦੀਪ ਕੋਰ ਦੀ ਅਗਵਾਈ ਵਿਚ ਸਥਾਨਕ ਤੋਰਨ ...

ਪੂਰੀ ਖ਼ਬਰ »

ਸਿਹਤ ਨਿਰੀਖਣ ਕੈਂਪ ਵਿਚ 200 ਮਰੀਜ਼ਾਂ ਦੀ ਜਾਂਚ

ਜਾਖ਼ਲ, 13 ਜਨਵਰੀ (ਪ੍ਰਵੀਨ ਮਦਾਨ)-ਬਿ੍ਜ ਲਾਲ ਜਿੰਦਲ ਡੀ.ਏ.ਵੀ. ਪਬਲਿਕ ਸਕੂਲ ਵਿਚ ਵਰਲਡ ਹੈਲਥ ਕੌਾਸਲ ਤੇ ਇੰਡੋਮੈਕਸ ਹਸਪਤਾਲ ਵੱਲੋਂ ਸਾਂਝੇ ਤੌਰ 'ਤੇ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ ਜਿਸ ਵਿਚ 200 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ | ਡਾ: ਰਾਜੀਵ ਗੁਪਤਾ, ਨਿਸ਼ਾਂਤ ...

ਪੂਰੀ ਖ਼ਬਰ »

ਸਾਹਿਤਕਾਰ ਵਾਹਿਦ ਦਾ ਹੋਵੇਗਾ ਸਨਮਾਨ

ਮਹਿਲਾਂ ਚੌਕ, 13 ਜਨਵਰੀ (ਬੜਿੰਗ)-ਪੰਜਾਬੀ ਸਾਹਿਤ ਦੇ ਖੇਤਰ ਚ ਆਪਣੀ ਪਲੇਠੀ ਪੁਸਤਕ'' ਪਿ੍ਜਮ 'ਚੋ ਲੰਘਦਾ ਸ਼ਹਿਰ' ਨਾਲ ਚਰਚਿਤ ਹੋਏ ਸਾਹਿਤਕਾਰ ਵਾਹਿਦ ਖਡਿਆਲ ਨੂੰ ਪੰਜਾਬੀ ਸਾਹਿਤ ਅਕਾਦਮੀ ਵਲੋਂ ਫਰਵਰੀ ਮਹੀਨੇ ਵਿੱਚ ਕਰਵਾਏ ਜਾ ਰਹੇ ਸਨਮਾਨ ਸਮਾਰੋਹ ਵਿੱਚ ਪ੍ਰੋ . ...

ਪੂਰੀ ਖ਼ਬਰ »

ਸਕੂਲ ਵਿਖੇ ਅੰਗਰੇਜੀ ਵਿਸ਼ੇੇ ਸਬੰਧੀ ਸਮਾਗਮ

ਸੰਦੌੜ, 13 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਹਾਈ ਸਕੂਲ ਕਲਿਆਣ ਵਿਖੇ ਸਕੂਲ ਇੰਚਾਰਜ ਮੈਡਮ ਵਿਜੇ ਕੁਮਾਰੀ ਦੀ ਅਗਵਾਈ ਹੇਠ ਬੱਚਿਆਂ ਅੰਦਰ ਅੰਗਰੇਜ਼ੀ ਪ੍ਰਤੀ ਰੁਚੀ ਨੂੰ ਵਧਾਉਣ ਦੇ ਮੰਤਵ ਤਹਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ 'ਲੜਕੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਧਰਮਗੜ੍ਹ/ਜਖੇਪਲ, 13 ਜਨਵਰੀ (ਗੁਰਜੀਤ ਸਿੰਘ ਚਹਿਲ/ਮੇਜਰ ਸਿੰਘ ਜਖੇਪਲ)-ਸਰਕਲ ਧਰਮਗੜ੍ਹ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕੇ.ਸੀ.ਟੀ. ਕਾਲਜ ਫਤਹਿਗੜ੍ਹ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੁਠਾਲਾ ਦੇ ਪ੍ਰਬੰਧਕਾਂ ਵੱਲੋਂ ਹੋਣਹਾਰ ਵਿਦਿਆਰਥਣ ਦਾ ਸਨਮਾਨ

ਮਲੇਰਕੋਟਲਾ, 13 ਜਨਵਰੀ (ਕੁਠਾਲਾ)-ਬਾਬਾ ਫ਼ਰੀਦ ਮੈਡੀਕਲ ਐਾਡ ਹੈਲਥ ਯੂਨੀਵਰਸਿਟੀ ਫ਼ਰੀਦਕੋਟ ਵਿਖੇ ਐਮ.ਬੀ.ਬੀ.ਐਸ. ਦਾ ਕੋਰਸ ਕਰ ਰਹੀ ਆਪਣੇ ਸਕੂਲ ਦੀ ਹੋਣਹਾਰ ਵਿਦਿਆਰਥਣ ਡਾ. ਮਨਜੋਤ ਕੌਰ ਦੇ ਮਾਣਮੱਤੇ ਵਿਦਿਆਰਥੀ ਜੀਵਨ ਤੋਂ ਸਕੂਲ ਵਿਦਿਆਰਥੀਆਂ ਨੂੰ ਜਾਣੂ ਕਰਵਾ ...

ਪੂਰੀ ਖ਼ਬਰ »

'ਲਾਵਾਂ ਫੇਰੇ' ਫਿਲਮ ਹੋਵੇਗੀ 9 ਨੂੰ ਰਿਲੀਜ਼

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ (ਰੁਪਿੰਦਰ ਸਿੰਘ ਸੱਗੂ)-ਪਰਿਵਾਰਕ ਪੰਜਾਬੀ ਰਿਸ਼ਤਿਆਂ ਨੂੰ ਸਮਰਪਿਤ ਪੋਲੀਵੂਡ ਦੀ ਆ ਰਹੀ ਪੰਜਾਬੀ ਫ਼ਿਲਮ 'ਲਾਵਾ ਫੇਰੇ' ਆਉਣ ਵਾਲੀ 9 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ | ਅੱਜ ਇੱਥੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਪੰਜਾਬੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX